appealed - Azad Soch

ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ
New Mumbai,10,SEP,2025,(Azad Soch News):- ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ (Bollywood Star Aishwarya Rai Bachchan) ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਉਸ ਦੀ ਸ਼ਖਸੀਅਤ ਦੇ ਅਧਿਕਾਰਾਂ ਦੀ ਰੱਖਿਆ ਕਰੇ ਅਤੇ ਕੁੱਝ ਵਿਅਕਤੀਆਂ ਨੂੰ ਉਸ ਦੇ ਨਾਮ, ਤਸਵੀਰਾਂ ਅਤੇ ਏਆਈ (AI) ਦੁਆਰਾ ਤਿਆਰ ਕੀਤੀ ਅਸ਼ਲੀਲ ਸਮੱਗਰੀ ਦੀ ਅਣਅਧਿਕਾਰਤ ਵਰਤੋਂ ਤੋਂ ਰੋਕੇ,ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ ਨੇ ਆਪਣੀ ਪਟੀਸ਼ਨ ਵਿਚ ਕਿਹਾ, ਵਾਲਪੇਪਰ, ਮੱਗ, ਟੀ-ਸ਼ਰਟਾਂ (T-Shirts) ਤੇ ਹੋਰ ਚੀਜ਼ਾਂ ਵੇਚਣ ਲਈ ਫਰਜ਼ੀ ਇੰਟੀਮੇਟ ਤਸਵੀਰਾਂ (Fake Intimate Pictures) ਦੀ ਵਰਤੋਂ ਕੀਤੀ ਗਈ ਹੈ,ਜੋ ਬਿਨਾਂ ਇਜਾਜ਼ਤ ਦੇ ਵੇਚੀਆਂ ਜਾ ਰਹੀਆਂ ਹਨ,ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ ਕਿਹਾ ਕਿ ਯੂ-ਟਿਊਬ ਸਕ੍ਰੀਨਸ਼ਾਟਾਂ (YouTube Screenshots) ਨਾਲ ਛੇੜਛਾੜ ਕੀਤੀ ਗਈ ਹੈ,ਜਿਹੜੇ ਕਦੇ ਵੀ ਐਸ਼ਵਰਿਆ ਰਾਏ ਦੀਆਂ ਨਹੀਂ ਸਨ,ਇਹ ਸਾਰੇ ਏਆਈ (AI) ਦੁਆਰਾ ਤਿਆਰ ਕੀਤੇ ਗਏ ਹਨ।'

ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ
New Delhi, September 2, 2025,(Azad Soch News):-  ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ,ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ 'ਤੇ ਤਬਾਹੀ ਹੋਈ ਹੈ, ਅਤੇ ਬਹੁਤ ਸਾਰੇ ਲੋਕਾਂ ਨੂੰ ਮਦਦ ਦੀ ਲੋੜ ਹੈ,ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਉਨ੍ਹਾਂ ਪੰਜਾਬ ਨੂੰ ਆਲਮੀ ਤਪਸ਼ ਨੂੰ ਤੋਂ ਬਚਾਉਣ ਲਈ ਹਰ ਇਕ ਨੂੰ ਬੂਟੇ ਲਾਉਣ ਦੀ ਅਪੀਲ ਕੀਤੀ
Sultanpur Lodhi,5 June ,2025,(Azad Soch News):-  ਵਾਤਾਵਰਨ ਪੇ੍ਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਉਨ੍ਹਾਂ ਪੰਜਾਬ ਨੂੰ ਆਲਮੀ ਤਪਸ਼ ਨੂੰ ਤੋਂ ਬਚਾਉਣ ਲਈ ਹਰ ਇਕ ਨੂੰ ਬੂਟੇ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਨਾਲ ਹੀ ਸਾਡਾ ਭਵਿੱਖ ਜੁੜਿਆ ਹੋਇਆ ਹੈ। ਧਰਤੀ ਹਰੀ ਭਰੀ ਰਹਿੰਦੀ ਹੈ ਤਾਂ ਵਾਤਾਵਰਨ ਦਾ ਸਮਤੋਲ ਬਣਿਆ ਰਹੇਗਾ। ਵੱਧ ਰੁੱਖ ਲੱਗਣ ਨਾਲ ਹੀ ਮੀਂਹ ਪੈਣ ਦੀਆਂ ਸੰਭਾਨਾਵਾਂ ਬਣੀਆਂ ਰਹਿੰਦੀਆਂ ਹਨ ਤੇ ਹੜ੍ਹਾਂ ਆਉਣ ਦੀ ਸੂਰਤ 'ਚ ਵੀ ਇਹ ਰੁੱਖ ਤਬਾਹੀ ਤੋਂ ਬਚਾਉਣ ਦਾ ਮੁੱਖ ਕਾਰਨ ਬਣਦੇ। ਉਨ੍ਹਾਂ ਕਿਹਾ ਜਲਵਾਯੂ ਤਬਦੀਲੀ ਦਾ ਜ਼ਿਕਰ ਕਰਦਿਆ ਕਿਹਾ ਕਿ ਦੇਸ਼ ਦੇ ਕਈ ਜ਼ਿਲ੍ਹੇ ਜਲਵਾਯੂ ਤਬਦੀਲੀ ਦੀ ਮਾਰ ਹੇਠ ਹਨ। ਅਤੇ ਸਮੁੰਦਰ ਦੇ ਨਾਲ ਲੱਗਦੇ ਨੀਵੇਂ ਸ਼ਹਿਰਾਂ ਨੂੰ ਵੀ ਖਤਰਾ ਹੋ ਜਾਵੇਗਾ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ 'ਚ 33 ਫੀਸਦੀ ਜੰਗਲਾਂ ਹੇਠ ਹੋਣਾ ਚਾਹੀਦਾ ਸੀ ਪਰ ਇਹ ਸਿਰਫ 6 ਫੀਸਦੀ ਰਹਿ ਗਿਆ ਹੈ। ਆਕਸੀਜਨ ਲੈਣ ਵਾਸਤੇ ਹਰ ਮਨੁੱਖ ਨੂੰ ਕਰੀਬ 10 ਰੁੱਖਾਂ ਦੀ ਲੋੜ ਹੁੰਦੀ ਹੈ। 75 ਸਾਲ ਪਹਿਲਾਂ ਜਦੋਂ ਦੇਸ਼ ਅਜ਼ਾਦ ਹੋਇਆ ਸੀ ਤਾਂ ਉਸ ਵੇਲੇ ਪੰਜਾਬ 'ਚ ਜੰਗਲਾਤ ਹੇਠ ਰਕਬਾ 40 ਫੀਸਦੀ ਸੀ। ਜਿਹੜਾ ਕਿ ਹੁਣ ਘੱਟ ਕਿ ਸਿਰਫ 6 ਫੀਸਦੀ ਰਹਿ ਗਿਆ। ਉਨ੍ਹਾਂ ਪੰਜਾਬ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਜੰਗਲ ਬਚਾਉਣ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਅੱਜ ਆਲਮੀ ਤਪਸ਼ ਨੇ ਪੂਰੇ ਦੇਸ਼ ਦੇ ਸਾਹ ਸੁਕਾਏ ਪਏ ਨੇ। ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਵੱਧਦੀ ਗਰਮੀ ਬਰਦਾਸ਼ਤ ਤੋਂ ਬਾਹਰ ਹੋ ਰਹੀ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਨਦੀਆਂ ਤੇ ਦਰਿਆ ਤੇਜ਼ੀ ਨਾਲ ਪ੍ਰਦੂਸ਼ਿਤ ਤੇ ਸੁੱਕ ਰਹੇ ਹਨ। ਇਸ ਨੂੰ ਲੈ ਕੇ ਸਾਨੂੰ ਸੋਚਣ ਤੇ ਵਿਚਾਰਨ ਦੀ ਲੋੜ ਹੈ, ਨਹੀਂ ਤਾਂ ਉਹ ਦਿਨ ਦੂਰ ਨਹੀ ਜਦੋਂ ਲੋਕ ਸਾਫ ਹਵਾ ਪਾਣੀ ਤੇ ਧਰਤੀ ਲਈ ਤਰਸਣਗੇ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਤੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡਾ ਮੁੱਢਲਾ ਫਰਜ਼ ਹੈ। ਅਸੀ ਨਾ ਤਾਂ ਗੁਰਬਾਣੀ ਦੀ ਮੰਨ

ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਨੂੰ ਸੰਜੀਵ ਅਰੋੜਾ ਦਾ ਸਮਰਥਨ ਕਰਨ ਦੀ ਕੀਤੀ ਅਪੀਲ
-ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਨੂੰ ਸੰਜੀਵ ਅਰੋੜਾ ਦਾ ਸਮਰਥਨ ਕਰਨ ਦੀ ਕੀਤੀ ਅਪੀਲ

-ਸੰਜੀਵ ਅਰੋੜਾ ਨੇ 'ਆਪ' ਲੀਡਰਸ਼ਿਪ ਦਾ ਕੀਤਾ ਧੰਨਵਾਦ, ਸਮਰਪਣ ਭਾਵਨਾ ਨਾਲ ਲੁਧਿਆਣਾ ਪੱਛਮੀ ਦੀ ਸੇਵਾ ਕਰਨ ਦਾ ਲਿਆ ਪ੍ਰਣ

Ludhiana/Chandigarh, February 26, 2025,(Azad Soch News):-  ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਹ ਸੀਟ 'ਆਪ' ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਬੇਵਕਤੀ ਦੇਹਾਂਤ ਤੋਂ ਬਾਅਦ ਖਾਲੀ ਹੋ ਗਈ ਸੀ, ਜਿਨ੍ਹਾਂ ਦੇ ਹਲਕੇ ਅਤੇ ਪਾਰਟੀ ਲਈ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸੰਜੀਵ ਅਰੋੜਾ, ਇੱਕ ਮਸ਼ਹੂਰ ਸਮਾਜ ਸੇਵਕ ਅਤੇ ਉੱਦਮੀ ਹਨ, ਇਸ ਸਮੇਂ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ। ਉਨ੍ਹਾਂ ਨੇ ਆਪਣੇ ਜੱਦੀ ਸ਼ਹਿਰ ਲੁਧਿਆਣਾ ਪੱਛਮੀ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਮੌਕੇ ਲਈ ਧੰਨਵਾਦ ਪ੍ਰਗਟ ਕੀਤਾ।

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਸੰਜੀਵ ਅਰੋੜਾ ਇੱਕ ਸਮਰਪਿਤ ਨੇਤਾ ਹਨ ਜਿਨ੍ਹਾਂ ਦਾ ਲੁਧਿਆਣਾ ਦੇ ਲੋਕਾਂ ਦੀ ਸੇਵਾ ਕਰਨ ਦਾ ਰਿਕਾਰਡ ਹੈ। ਉਹ 'ਆਪ' ਦੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦੇ ਹਨ ਅਤੇ ਲੁਧਿਆਣਾ ਪੱਛਮੀ ਲਈ ਸਵਰਗੀ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਵਿਜ਼ਨ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਨ।"

ਉਮੀਦਵਾਰੀ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ, "ਮੈਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਲੁਧਿਆਣਾ ਪੱਛਮੀ ਉਪ ਚੋਣ ਲੜਨ ਲਈ ਮੇਰੇ 'ਤੇ ਵਿਸ਼ਵਾਸ ਪ੍ਰਗਟ ਕੀਤਾ। ਆਪਣੇ ਜੱਦੀ ਸ਼ਹਿਰ ਨਾਲ ਡੂੰਘਾਈ ਨਾਲ ਜੁੜੇ ਵਿਅਕਤੀ ਹੋਣ ਦੇ ਨਾਤੇ, ਮੈਂ ਸਮਰਪਣ ਅਤੇ ਇਮਾਨਦਾਰੀ ਨਾਲ ਆਪਣੇ ਲੋਕਾਂ ਦੀ ਸੇਵਾ ਕਰਦਾ ਰਹਾਂਗਾ।"

ਆਮ ਆਦਮੀ ਪਾਰਟੀ ਨੂੰ ਲੁਧਿਆਣਾ ਪੱਛਮੀ ਸੀਟ ਬਰਕਰਾਰ ਰੱਖਣ ਦਾ ਪੂਰਾ ਭਰੋਸਾ ਹੈ। ਅਮਨ ਅਰੋੜਾ ਨੇ ਲੁਧਿਆਣਾ ਪੱਛਮੀ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੰਜੀਵ ਅਰੋੜਾ ਨੂੰ ਆਪਣਾ ਸਮਰਥਨ ਦੇਣ ਅਤੇ ਸਕਾਰਾਤਮਕ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਦੇ ਸੰਕਲਪ ਨੂੰ ਮਜ਼ਬੂਤ ​​ਕਰਨ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ
Chandigarh, 3 November 2024,(Azad Soch News):-  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Singh Sandhwan) ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਟੈਲੀਫੋਨ ਨੰਬਰ 18001801551 'ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Singh Sandhwan) ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ,ਉਨ੍ਹਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ. (DAP) ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ,ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਇਬ ਸੈਣੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ
Ladwa/Chandigarh,05 OCT,2024,(Azda Soch News):- ਹਰਿਆਣਾ ਦੇ ਮੁੱਖ ਮੰਤਰੀ ਅਤੇ ਲਾਡਵਾ ਵਿਧਾਨ ਸਭਾ ਸੀਟ (Ladwa Vidhan Sabha Seat) ਤੋਂ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ (Naib Singh Saini) ਨੇ ਕਿਹਾ, 'ਮੈਂ ਹਰਿਆਣਾ ਦੇ ਲੋਕਾਂ ਨੂੰ ਜ਼ਰੂਰ ਵੋਟ ਪਾਉਣ ਦੀ ਬੇਨਤੀ ਕਰਾਂਗਾ,ਹਰਿਆਣਾ ਦੇ ਮਿਜਾਜ਼ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣ ਰਹੀ ਹੈ,ਪਿਛਲੇ 10 ਸਾਲਾਂ ਵਿੱਚ ਡਬਲ ਇੰਜਣ ਵਾਲੀ ਸਰਕਾਰ ਨੇ ਹਰਿਆਣਾ ਵਿੱਚ ਬਹੁਤ ਕੰਮ ਕੀਤਾ ਹੈ,ਕਾਂਗਰਸ ਝੂਠ ਅਤੇ ਲੁੱਟ ਦੀ ਰਾਜਨੀਤੀ ਕਰਦੀ ਹੈ,ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਤੀਜੀ ਵਾਰ ਬਣਨ ਦਾ ਮਨ ਬਣਾ ਲਿਆ ਹੈ।

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ
* ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ
* ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰਨ ਲੋਕਃ ਮੁੱਖ ਮੰਤਰੀ
* ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ
* ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ

ਸਤੌਜ (ਸੰਗਰੂਰ), 3 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਮਜ਼ਬੂਤ ​​ਕਰਨ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨਾਂ ਤੋਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ 'ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਗੇ ਵੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇਹ ਸੂਬੇ ਦਾ ਮਾਡਲ ਪਿੰਡ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ​​ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਨੂੰ ਵਿਕਾਸ ਲਈ ਵੱਧ ਤੋਂ ਵੱਧ ਫੰਡ ਦੇ ਕੇ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਗ਼ਰੀਬੀ ਸਿਰਫ਼ ਲੀਡਰਾਂ ਦੇ ਬੋਲਾਂ ਨਾਲ ਖ਼ਤਮ ਨਹੀਂ ਹੋਵੇਗੀ, ਸਗੋਂ ਆਮ ਆਦਮੀ ਦੇ ਸ਼ਕਤੀਕਰਨ ਨਾਲ ਹੀ ਇਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਤੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਸ਼ਕਤੀਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਹੁਣ ਤੱਕ 44000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇਸ ਨੂੰ ਹਰ ਤਰ੍ਹਾਂ ਨਾਲ ਮਜ਼ਬੂਤ ​​ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਚੋਣ ਪਿੰਡਾਂ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਜਾਂ ਧੜੇ ਲਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪ੍ਰੇਰਕ ਵਜੋਂ ਕੰਮ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ ਅਤੇ ਹੋਰ ਪਿੰਡਾਂ ਵਿੱਚ ਵੀ ਇਸ ਅਮਲ ਨੂੰ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਿਹਤਮੰਦ ਲੋਕਤੰਤਰ ਦੀ ਨੀਂਹ ਹਨ ਅਤੇ ਸੂਬਾ ਸਰਕਾਰ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਹਰ ਹੀਲਾ ਵਰਤੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਮੁਕੰਮਲ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੰਮ ਤੋਂ ਵਾਂਝੇ ਕਰਨ ਵਾਲਾ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਚਾਰਾਜੋਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ
* ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ
* ਸੂਬੇ ਦੇ ਵਡੇਰੇ ਹਿੱਤ ਵਿੱਚ ਮਿੱਲ ਮਾਲਕਾਂ ਦੀਆਂ ਮੰਗਾਂ ਪੂਰੀਆਂ ਕਰਨ ਉੱਤੇ ਦਿੱਤਾ ਜ਼ੋਰ

ਚੰਡੀਗੜ੍ਹ, 1 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਤੌਰ 'ਤੇ ਐਫ.ਸੀ.ਆਈ. ਨੂੰ 31 ਮਾਰਚ ਤੱਕ ਮਿੱਲਾਂ ਤੋਂ ਚੌਲ ਮਿਲ ਜਾਂਦੇ ਹਨ ਪਰ ਸਾਉਣੀ ਸੀਜ਼ਨ 2023-24 ਦੌਰਾਨ ਐਫ.ਸੀ.ਆਈ. ਮਿੱਲਾਂ ਤੋਂ ਆਏ ਚੌਲਾਂ ਲਈ ਜਗ੍ਹਾ ਮੁਹੱਈਆ ਨਹੀਂ ਕਰ ਸਕੀ ਅਤੇ ਇਸ ਲਈ ਡਿਲੀਵਰੀ ਦੀ ਮਿਆਦ 30 ਸਤੰਬਰ 2024 ਤੱਕ ਵਧਾਉਣੀ ਪਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਲਾਤ ਵਿੱਚ ਪੰਜਾਬ ਦੇ ਮਿੱਲ ਮਾਲਕ 2024-25 ਦੇ ਸਾਉਣੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਚੁਕਾਈ ਅਤੇ ਸਟੋਰ ਕਰਨ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਹਰ ਮਹੀਨੇ ਕਵਰਡ ਸਟੋਰੇਜ ਵਿੱਚੋਂ ਘੱਟੋ-ਘੱਟ 20 ਲੱਖ ਮੀਟਰਕ ਟਨ ਚੌਲ/ਕਣਕ ਨੂੰ ਪੰਜਾਬ ਤੋਂ ਬਾਹਰ ਭੇਜਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਦੇਸ਼ ਭਰ ਵਿੱਚ ਅਨਾਜ ਦੇ ਗੁਦਾਮ ਭਰੇ ਪਏ ਹਨ ਅਤੇ ਇਸ ਲਈ ਭਾਰਤ ਸਰਕਾਰ ਨੂੰ ਕੁਝ ਰਣਨੀਤਕ ਹੱਲ ਕੱਢਣੇ ਪੈਣਗੇ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਕੇਂਦਰ ਸਰਕਾਰ ਨੇ ਚੌਲਾਂ ਦੀ ਬਰਾਮਦ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਕੇਂਦਰ ਸਰਕਾਰ ਨੂੰ ਖਪਤਕਾਰ ਸੂਬਿਆਂ ਨੂੰ ਵੀ ਤਿੰਨ ਤੋਂ ਛੇ ਮਹੀਨਿਆਂ ਲਈ ਚੌਲਾਂ ਦੀ ਅਗਾਊਂ ਚੁਕਾਈ 'ਤੇ ਵਿਚਾਰ ਕਰਨ ਲਈ ਕਹਿਣਾ ਚਾਹੀਦਾ ਹੈ ਤਾਂ ਜੋ ਐਫ.ਸੀ.ਆਈ. ਨੂੰ ਪੰਜਾਬ ਵਿੱਚੋਂ ਚੌਲ ਲੈ ਜਾਣ ਵਿੱਚ ਮਦਦ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਕੇਂਦਰੀ ਪੂਲ ਵਿੱਚ 120 ਲੱਖ ਮੀਟਰਕ ਟਨ ਚੌਲ ਜਾਣ ਦੀ ਉਮੀਦ ਹੈ। ਇਸ ਲਈ 31 ਮਾਰਚ, 2025 ਤੱਕ ਸਿਰਫ਼ 90 ਲੱਖ ਮੀਟਰਕ ਟਨ ਚੌਲ ਸਟੋਰ ਕਰਨ ਲਈ ਥਾਂ ਦੇਣੀ ਨਾਕਾਫ਼ੀ ਹੋਵੇਗੀ।

ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਬਾਇਓ-ਈਥਾਨੌਲ ਬਣਾਉਣ ਵਾਲੀਆਂ ਇਕਾਈਆਂ ਨੂੰ ਸਬਸਿਡੀ/ਵਾਜਬ ਕੀਮਤ 'ਤੇ ਚੌਲਾਂ ਦੀ ਵਿਕਰੀ, ਓ.ਐੱਮ.ਐੱਸ.ਐੱਸ. ਅਧੀਨ ਚੁਕਾਈ ਅਤੇ ਕੁੱਝ ਹੋਰ ਉਪਾਅ ਵੀ ਫੌਰੀ ਤੌਰ 'ਤੇ ਕਰਨ ਦੀ ਲੋੜ ਹੈ ਤਾਂ ਜੋ ਸਾਉਣੀ ਸੀਜ਼ਨ 2024-25 ਦੌਰਾਨ ਚੌਲ ਦੀ ਸਮੇਂ ਸਿਰ ਸਪੁਰਦਗੀ ਲਈ ਸੂਬੇ ਵਿੱਚ 120 ਲੱਖ ਮੀਟਰਕ ਟਨ ਚੌਲਾਂ ਦੀ ਡਿਲਵਰੀ ਲਈ ਜਗ੍ਹਾ ਬਣਾਈ ਜਾ ਸਕੇ।ਉਨ੍ਹਾਂ ਕਿਹਾ ਕਿ ਮਿੱਲਰਾਂ ਨੇ ਇਹ ਵੀ ਦੱਸਿਆ ਸੀ ਕਿ ਪਹਿਲਾਂ ਵੀ ਉਨ੍ਹਾਂ ਨੂੰ ਚੌਲਾਂ ਦੀ ਡਲਿਵਰੀ ਲਈ ਉਸੇ ਮਿਲਿੰਗ ਸੈਂਟਰ ਦੇ ਅੰਦਰ ਜਗ੍ਹਾ ਅਲਾਟ ਕੀਤੀ ਗਈ ਸੀ ਅਤੇ ਅਜਿਹੇ ਕੇਂਦਰ ਆਮ ਤੌਰ 'ਤੇ ਮਿੱਲਾਂ ਦੇ 10-20 ਕਿਲੋਮੀਟਰ ਦੇ ਅੰਦਰ ਹੁੰਦੇ ਹਨ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਲ ਜਗ੍ਹਾ ਦੀ ਤੰਗੀ ਕਾਰਨ ਐਫ.ਸੀ.ਆਈ. ਨੇ ਉਨ੍ਹਾਂ ਨੂੰ ਚੌਲਾਂ ਦੀ ਡਿਲਿਵਰੀ ਲਈ ਜਗ੍ਹਾ ਅਲਾਟ ਕੀਤੀ ਸੀ ਜੋ ਕਿ ਕਈ ਮਾਮਲਿਆਂ ਵਿੱਚ 100 ਕਿਲੋਮੀਟਰ ਤੋਂ ਵੱਧ ਸੀ ਜਦਕਿ ਇਸ ਲਈ ਉਨ੍ਹਾਂ ਨੂੰ ਕੋਈ ਟਰਾਂਸਪੋਰਟੇਸ਼ਨ ਚਾਰਜ ਨਹੀਂ ਦਿੱਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਮਿੱਲਰਾਂ ਨੂੰ ਉਨ੍ਹਾਂ ਦੇ ਮਿਲਿੰਗ ਕੇਂਦਰ ਤੋਂ ਬਾਹਰ ਜਗ੍ਹਾ ਅਲਾਟ ਹੋਣ ਦੀ ਸੂਰਤ ਵਿੱਚ ਢੁਕਵਾਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਵਾਧੂ ਟਰਾਂਸਪੋਰਟ ਖਰਚਿਆਂ ਦੀ ਭਰਪਾਈ ਕਰਨੀ ਚਾਹੀਦੀ ਹੈ। ਇਕ ਹੋਰ ਮੁੱਦੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲਾ ਮਿਲਿੰਗ ਸੀਜ਼ਨ 31 ਮਾਰਚ ਤੋਂ ਅੱਗੇ ਵਧਣ ਕਾਰਨ ਮਿੱਲ ਮਾਲਕਾਂ ਨੂੰ ਗਰਮ ਮੌਸਮ ਕਰਕੇ ਝੋਨੇ ਦੀ ਸੁਕਾਈ/ਵਜ਼ਨ ਘਟਣ/ਦਾਣਾ ਬਦਰੰਗ ਹੋਣ ਕਾਰਨ ਭਾਰੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੂੰ ਵਾਧੂ ਲੇਬਰ ਅਤੇ ਹੋਰ ਖਰਚੇ ਵੀ ਝੱਲਣੇ ਪਏ ਹਨ। ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਐਫ.ਸੀ.ਆਈ. ਕੋਲ ਜਗ੍ਹਾ ਦੀ ਘਾਟ ਕਾਰਨ 31 ਮਾਰਚ ਤੋਂ ਬਾਅਦ ਮਿਲਿੰਗ ਕਰਨ ਦੀ ਸੂਰਤ ਵਿੱਚ ਮਿੱਲਰਾਂ ਨੂੰ ਮੁਆਵਜ਼ਾ ਦੇਣ ਲਈ ਕਿਹਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮਿੱਲ ਮਾਲਕਾਂ ਨੇ ਹਾਈਬ੍ਰਿਡ ਕਿਸਮਾਂ ਦੇ ਆਊਟ ਟਰਨ ਰੇਸ਼ਿਓ (ਓ.ਟੀ.ਆਰ.) ਬਾਰੇ ਵੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਨੇ ਅਸਲ ਓ.ਟੀ.ਆਰ. ਦਾ ਪਤਾ ਲਗਾਉਣ ਲਈ ਵਿਗਿਆਨਕ ਤੌਰ ਉੱਤੇ ਅਧਿਐਨ ਕਰਵਾਉਣ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿੱਲ ਮਾਲਕਾਂ ਦੀਆਂ ਲਗਪਗ ਸਾਰੀਆਂ ਮੰਗਾਂ ਜਾਇਜ਼ ਹਨ, ਇਸ ਲਈ ਭਾਰਤ ਸਰਕਾਰ ਨੂੰ ਇਨ੍ਹਾਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਕੇ ਇਨ੍ਹਾਂ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਯਾਦ ਦਿਵਾਇਆ ਕਿ ਪਿਛਲੇ ਤਿੰਨ ਸਾਲਾਂ ਤੋਂ ਸੂਬੇ ਦੇ ਕਿਸਾਨਾਂ ਦਾ ਕੇਂਦਰੀ ਪੂਲ ਲਈ ਖਰੀਦੀ ਕਣਕ ਵਿੱਚ ਲਗਪਗ 45-50% ਯੋਗਦਾਨ ਹੈ। ਇਸੇ ਤਰ੍ਹਾਂ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਣਕ ਦੇ ਅਨਾਜ ਭੰਡਾਰ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕੀਤੀ ਕਿ ਜੇਕਰ ਮਿੱਲ ਮਾਲਕਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਨਾ ਕੀਤੇ ਗਏ ਤਾਂ ਸੂਬੇ ਦੇ ਕਿਸਾਨਾਂ ਨੂੰ ਆਉਣ ਵਾਲੇ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।  ਉਨ੍ਹਾਂ ਕਿਹਾ ਕਿ ਇਸ ਨਾਲ ਅਮਨ-ਕਾਨੂੰਨ ਦੀ ਬੇਲੋੜੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਪੰਜਾਬ ਇਕ ਸੰਵੇਦਨਸ਼ੀਲ ਸਰਹੱਦੀ ਸੂਬਾ ਹੋਣ ਦੇ ਨਾਤੇ ਅਜਿਹੀ ਨੌਬਤ ਤੋਂ ਬਚਾਅ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
*ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ*

*ਭਗਵੰਤ ਮਾਨ ਵੱਲੋਂ ਝੋਨੇ ਲਈ ਢੁਕਵੀਂ ਥਾਂ ਯਕੀਨੀ ਬਣਾਉਣ ਲਈ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ*

*ਕਿਹਾ, ਇਹ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜ਼ਰੂਰੀ*

Chandigarh,19 Sep,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।

ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ  ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਥਾਂ ਦੀ ਕਿੱਲਤ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਰਾਈਸ ਮਿੱਲਰਾਂ ਦੇ ਯਤਨਾਂ ਦੇ ਬਾਵਜੂਦ ਹੁਣ ਤੱਕ ਐਫ.ਸੀ.ਆਈ. ਨੂੰ ਕੁੱਲ 98.35 ਫੀਸਦੀ ਚੌਲਾਂ ਦੀ ਸੁਪਰਦਗੀ ਕੀਤੀ ਜਾ ਸਕੀ ਹੈ। ਉਨ੍ਹਾਂ ਕਿਹਾ ਕਿ ਥਾਂ ਦੀ ਲਗਾਤਾਰ ਘਾਟ ਕਾਰਨ ਸੂਬਾ ਸਰਕਾਰ ਪਹਿਲਾਂ 31 ਜੁਲਾਈ, 2024 ਅਤੇ ਫਿਰ 31 ਅਗਸਤ, 2024 ਤੱਕ ਮਿਲਿੰਗ ਦਾ ਸਮਾਂ ਵਧਾਉਣ ਲਈ ਮਜਬੂਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਂ ਦੀ ਕਿੱਲਤ ਕਾਰਨ ਸਾਉਣੀ ਸੀਜ਼ਨ 2023-24 ਦੇ ਬਾਕੀ ਪਏ ਚੌਲਾਂ ਕਾਰਨ, ਕੇਂਦਰ ਸਰਕਾਰ ਨੇ ਸਪੁਰਦਗੀ ਦੀ ਮਿਆਦ 30 ਸਤੰਬਰ, 2024 ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਕੋਲ ਥਾਂ ਦੀ ਕਮੀ ਦਾ ਮੁੱਦਾ ਬਾਕਾਇਦਾ ਉਠਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ‘ਚੋਂ ਕਣਕ ਅਤੇ ਝੋਨੇ ਦੇ ਵਾਧੂ ਰੈਕ ਭੇਜ ਕੇ ਇਸ ਸਮੱਸਿਆ ਦੇ ਤੁਰੰਤ ਨਿਪਟਾਰੇ ਦੀ ਮੰਗ ਕੀਤੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਪਹਿਲਾਂ ਪਏ ਚੌਲ ਜਲਦ ਤੋਂ ਜਲਦ ਐਫ.ਸੀ.ਆਈ. ਨੂੰ ਪਹੁੰਚਾਏ ਜਾਣ, ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024-25  ਦੌਰਾਨ ਐਫ.ਸੀ.ਆਈ. ਕੋਲ ਥਾਂ ਦੀ ਉਪਲਬਧਤਾ ਦੇ ਮੁੱਦੇ ਦਾ ਸੁਚਾਰੂ ਢੰਗ ਨਾਲ  ਹੱਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਸੀਜ਼ਨ ਦੌਰਾਨ 185-190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ, ਜਿਸ ਨਾਲ ਕੇਂਦਰੀ ਪੂਲ ਲਈ 120-125 ਲੱਖ ਮੀਟਰਕ ਟਨ ਚੌਲਾਂ ਦਾ ਉਤਪਾਦਨ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਤੱਕ, ਸੂਬੇ ਵਿੱਚ ਉਪਲਬਧ ਕੁੱਲ 171 ਲੱਖ ਮੀਟਰਕ ਟਨ ਦੀ ਕਵਰਡ ਸਪੇਸ ਦੇ ਮੁਕਾਬਲੇ, ਲਗਭਗ 121 ਲੱਖ ਮੀਟਰਕ ਟਨ ਚੌਲ ਅਤੇ 50 ਲੱਖ ਮੀਟਰਕ ਟਨ ਕਣਕ ਕਵਰਡ ਗੋਦਾਮਾਂ ਵਿੱਚ ਸਟੋਰ ਕੀਤੀ ਹੋਈ ਹੈ ਅਤੇ ਨਵੀਂ ਫਸਲ ਰੱਖਣ ਲਈ ਕੋਈ ਥਾਂ ਉਪਲਬਧ ਨਹੀਂ ਹੈ। ਰਾਈਸ ਮਿੱਲਰਾਂ ਵੱਲੋਂ ਐੱਫ.ਸੀ.ਆਈ. ਕੋਲ ਥਾਂ ਦੇ ਮੁੱਦੇ ’ਤੇ ਖਦਸ਼ਾ ਜ਼ਾਹਰ ਕੀਤੇ ਜਾਣ ਵਾਲੇ ਮਸਲੇ ’ਤੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵੱਲੋਂ ਅਗਾਮੀ ਸਾਉਣੀ ਲਈ ਸਮੇਂ ਸਿਰ ਵਾਧੂ ਰੈਕ ਜੁਟਾ ਕੇ ਲੋੜੀਂਦੀ ਥਾਂ ਬਣਾ ਲਈ  ਜਾਂਦੀ ਹੈ ਤਾਂ ਇਹ ਸੂਬੇ ਦੇ ਕਿਸਾਨਾਂ ਲਈ ਕਾਫੀ ਲਾਹੇਵੰਦ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਭੰਡਾਰਨ ਦੇ ਮੁੱਦਾ ‘ਤੇ ਫੌਰੀ ਧਿਆਨ ਦੇਣ ਦੀ ਜ਼ਰੂਰਤ ਹੈ ਅਤੇ ਮਾਰਚ, 2025 ਤੱਕ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 20 ਲੱਖ ਮੀਟਰਕ ਟਨ ਅਨਾਜ, ਖਾਸ ਕਰਕੇ ਚੌਲਾਂ ਦੀ ਮਾਸਿਕ ਢੋਆ-ਢੁਆਈ/ਲੀਕਿਊਡੇਸ਼ਨ ਦੀ ਲੋੜ ਹੈ, ਤਾਂ ਜੋ ਸਾਉਣੀ ਸੀਜ਼ਨ 2024-25 ਦੇ ਤਾਜ਼ੇ ਚੌਲਾਂ ਨੂੰ ਲੋੜੀਂਦੀ ਥਾਂ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਕਤ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਨੂੰ ਕਵਰਡ ਸਟੋਰੇਜ ਸਪੇਸ ਦੇ ਲੋੜੀਂਦੇ ਪ੍ਰਬੰਧ ਕਰਨ ਹਿੱਤ ਐਫ.ਸੀ.ਆਈ. ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨ ਲਈ ਨਿੱਜੀ ਤੌਰ ’ਤੇ ਦਖਲ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 24 ਸਤੰਬਰ ਤੋਂ 25 ਮਾਰਚ ਤੱਕ ਸੂਬੇ ਦੇ ਕਵਰਡ ਗੋਦਾਮਾਂ ਤੋਂ ਪ੍ਰਤੀ ਦਿਨ ਕਣਕ ਅਤੇ ਚੌਲਾਂ ਦੇ ਘੱਟੋ-ਘੱਟ 25 ਰੈਕ ਲੈਜਾਣੇ ਚਾਹੀਦੇ ਹਨ ਤਾਂ ਜੋ ਚੌਲਾਂ ਦੀ ਸੁਪਰਦਗੀ ਲਈ ਲੋੜੀਂਦੀ ਥਾਂ ਪੈਦਾ ਕੀਤੀ ਜਾ ਸਕੇ ਅਤੇ ਸੂਬੇ ਵਿੱਚ ਸਾਉਣੀ ਸੀਜ਼ਨ 2024-25 ਦੌਰਾਨ  ਝੋਨੇ/ਚਾਵਲ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।

ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵਚਨਬੱਧ
- ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ: ਡੀਜੀਪੀ ਗੌਰਵ ਯਾਦਵ

-ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ਬੂਟਾ
- ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ

Chandigarh, 12 July 2024,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (Punjab Police Headquarters) ਵਿਖੇ ਬੌਟਲ ਪਾਮ ਦਾ ਬੂਟਾ ਲਗਾ ਕੇ “ਆਓ ਰੁਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ,ਇਸ ਪਹਿਲਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਨ ਪੱਖੀ ਪਹੁੰਚ ਕਰਾਰਦਿਆਂ ਦਿੰਦਿਆਂ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਬੌਟਲ ਪਾਮ, ਮਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜਨ ਸਮੇਤ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ,ਡੀਜੀਪੀ ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਜਨਤਕ ਲਹਿਰ ਵਿੱਚ ਬਦਲਣ ਲਈ ਪੰਜਾਬ ਪੁਲਿਸ ਦੇ ਇਸ ਉਪਰਾਲੇ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਬਾਅਦ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀਜੀਪੀ ਹਿਊਮਨ ਰਿਸੋਰਸ ਡਿਵੈਲਪਮੈਂਟ (ਐਚਆਰਡੀ) ਈਸ਼ਵਰ ਸਿੰਘ, ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪੀ ਦਿਵੇਦੀ, ਐਡੀਸ਼ਨਲ ਡਾਇਰੈਕਟਰ ਜਨਰਲਜ਼ ਆਫ਼ ਪੁਲਿਸ (ਏਡੀਜੀਜ਼ਪੀ) ਡਾ. ਨਰੇਸ਼ ਕੁਮਾਰ ਅਰੋੜਾ, ਰਾਮ ਸਿੰਘ, ਐਸ.ਐਸ. ਸ੍ਰੀਵਾਸਤਵ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਐਲ ਕੇ ਯਾਦਵ ਅਤੇ ਮੋਹਨੀਸ਼ ਚਾਵਲਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀ ਬੂਟੇ ਲਗਾਏ। ਇਸ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਲਗਭਗ 25 ਬੂਟੇ ਲਗਾਏ ਗਏ,ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਪੌਦਿਆਂ ਦੀ ਸਹੀ ਤੇ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ,ਜ਼ਿਕਰਯੋਗ ਹੈ ਕਿ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀਏਪੀ ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬੂਟੇ ਲਗਾਏ।