AAP candidate Mohinder Bhagat - Azad Soch

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ
*ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ*

*ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ*

*ਚੰਡੀਗੜ੍ਹ, 27 ਫਰਵਰੀ, 2026:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ।

ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹੇ ਹਨ। ਸ੍ਰੀ ਭਗਤ ਨੇ ਕਿਹਾ ਕਿ ਮਾਣਯੋਗ ਕੋਰਟ ਦਾ ਇਹ ਫੈਸਲਾ ਦੇਸ਼ ਵਿੱਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚਾਈ ਤੇ ਨਿਆਂ ਦੀ ਮਹੱਤਤਾ ਨੂੰ ਉਜਾਗਰ ਕਰੇਗਾ।

ਜਲੰਧਰ ਪੱਛਮੀ ਹਲਕੇ ਦੀਆਂ ਵਿਚ ‘ਆਪ’ ਉਮੀਦਵਾਰ ਚੋਣਾਂ ਮੋਹਿੰਦਰ ਭਗਤ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ
Jalandhar,13 July,2024,(Azad Soch News):- ਜਲੰਧਰ ਪੱਛਮੀ (Jalandhar West) ਹਲਕੇ ਦੀਆਂ ਚੋਣਾਂ ਲਈ ਪਈਆਂ ਵੋਟਾਂ ਦੇ 13ਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ,ਇਸ ਵਿਚ ‘ਆਪ’ ਉਮੀਦਵਾਰ ਮੋਹਿੰਦਰ ਭਗਤ (Mohinder Bhagat) ਨੇ ਇਹ ਸੀਟ ਜਿੱਤ ਲਈ ਹੈ,ਉਨ੍ਹਾਂ ਨੂੰ 55246 ਵੋਟਾਂ, ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ, ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਤੇ ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ ਪਈਆਂ,ਇਸ ਤੋਂ ਪਹਿਲਾਂ  ਆਪ ਦੇ ਮੋਹਿੰਦਰ ਭਗਤ 11 ਰਾਉਂਡ ਜਿੱਤ ਚੁੱਕੇ ਹਨ,ਉਹਨਾਂ ਨੂੰ 46 ਹਜ਼ਾਰ ਤੋਂ ਵੱਧ ਵੋਟਾਂ ਪਈਆਂ,ਦੂਜੇ ਨੰਬਰ ਉਤੇ ਬੀਜੇਪੀ ਦੇ ਸ਼ੀਤਲ ਅੰਗੁਰਾਲ ਦੂਜੇ ਨੰਬਰ ਉਤੇ ਹਨ ਅਤੇ ਕਾਂਗਰਸ ਦੇ ਸੁਰਿੰਦਰ ਕੌਰ ਤੀਜੇ ਨੰਬਰ ਹਨ,‘ਆਪ’ ਦੇ ਮਹਿੰਦਰ ਭਗਤ ਨੂੰ ਗਿਆਰ੍ਹਵੇਂ ਗੇੜ ‘ਚ 46064 ਵੋਟਾਂ ਮਿਲੀਆਂ,ਕਾਂਗਰਸ ਦੀ ਸੁਰਿੰਦਰ ਕੌਰ ਨੂੰ 14668 ਅਤੇ ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 15393 ਵੋਟਾਂ ਮਿਲੀਆਂ,12ਵੇਂ ਗੇੜ ਵਿੱਚ ‘ਆਪ’ ਦੇ ਮਹਿੰਦਰ ਭਗਤ ਨੇ 50732 ਵੋਟਾਂ ਹਾਸਲ ਕੀਤੀਆਂ ਹਨ,ਭਾਜਪਾ ਦੀ ਸ਼ੀਤਲ ਅੰਗੁਰਾਲ ਦੂਜੇ ਸਥਾਨ ‘ਤੇ ਅਤੇ ਕਾਂਗਰਸ ਦੀ ਸੁਰਿੰਦਰ ਕੌਰ ਤੀਜੇ ਸਥਾਨ ‘ਤੇ ਹੈ,ਜਲੰਧਰ ਪੱਛਮੀ ਜਿਮਨੀ ਚੋਣ (Jalandhar West District Election) ਦੇ ਨਤੀਜੇ ਵਿਚ ਆਪ ਪਾਰਟੀ ਦੇ ਮਹਿੰਦਰ ਭਗਤ ਦੀ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ (Gurmeet Singh Khudia) ਨੇ ਖੁਸ਼ੀ ਪ੍ਰਗਟ ਕਰਦੇ ਕਿਹਾ ਕਿ ਇਹ ਜਿੱਤ ਪੰਜਾਬ ਸਰਕਾਰ (Punjab Govt) ਵਲੋਂ ਕੀਤੇ ਕੰਮਾਂ ਦੀ ਜਿੱਤ ਹੋਈ ਹੈ,ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Cabinet Minister Laljit Bhullar) ਨੇ ਕਿਹਾ ਕਿ ਹੈ ਕਿ ਲੋਕਾਂ ਨੇ ਮਾਨ ਸਰਕਾਰ ਦੇ ਕੰਮ ਨੂੰ ਜਲੰਧਰ ਪੱਛਮੀ (Jalandhar West) ਦੇ ਲੋਕਾਂ ਨੇ ਹਰੀ ਝੰਡੀ ਦੇ ਦਿੱਤੀ ਹੈ,ਸਾਡੇ ਉਮੀਦਵਾਰ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਕੁੱਲ ਵੋਟਾਂ ਨਾਲੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ।