by-elections - Azad Soch

Chandigarh News : 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ 21 ਦਸੰਬਰ
Chandigarh 20 DEC,2024,(Azad Soch News):- ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ, 2024 ਨੂੰ ਕਰਵਾਈਆਂ ਜਾਣਗੀਆਂ,ਆਮ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 ਨੂੰ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀ ਐਕਟ, 1948 ਦੀਆਂ ਧਾਰਾਵਾਂ ਅਧੀਨ ਨਗਰ ਨਿਗਮ ਅਧਿਕਾਰ (Municipal Authority) ਦੇ ਚੋਣਾਂ ਵਾਲੇ ਖੇਤਰ ਨੂੰ 'ਕਲੋਜ਼ ਡੇਅ' ਵਜੋਂ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਇਹਨਾਂ ਨਗਰ ਨਿਗਮ ਦੇ ਮਾਲੀਆ ਅਧਿਕਾਰ ਖੇਤਰਾਂ ਵਿੱਚ ਸਥਿਤ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਆਪਣੀ ਵੋਟ ਪਾ ਸਕਣ,ਇਹ ਵੀ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 (ਸ਼ਨੀਵਾਰ) ਨੂੰ ਜਿਹਨਾਂ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਦੇ ਮਾਲੀਆ ਅਧਿਕਾਰ ਖੇਤਰ ਵਿੱਚ "ਡਰਾਈ ਡੇ" ਵਜੋਂ ਘੋਸ਼ਿਤ ਕੀਤਾ ਗਿਆ ਹੈ।

Aam Aadmi Party ਨੇ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ, ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਨੂੰ ਦਿੱਤਾ
ਆਪ ਦੀਆਂ ਨੀਤੀਆਂ ਅਤੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੀਡਰਸ਼ਿਪ ਵਿੱਚ ਲੋਕਾਂ ਦਾ ਭਰੋਸਾ ਜ਼ਿਮਨੀ ਚੋਣ ਦੀ ਜਿੱਤ ਵਿੱਚ ਝਲਕਦਾ ਹੈ: ਅਮਨ ਅਰੋੜਾ

ਜ਼ਿਮਨੀ ਚੋਣਾਂ ਵਿੱਚ 'ਆਪ' ਦਾ ਵੋਟ ਸ਼ੇਅਰ ਵਧਿਆ, ਕਾਂਗਰਸ ਅਤੇ ਭਾਜਪਾ ਦਾ ਗਰਾਫ਼ ਗਿਰਿਆ

ਸ਼ਹਿਰੀ ਪੰਜਾਬ ਵਿਚ 'ਆਪ' ਵੱਡੀ ਪਾਰਟੀ ਵਜੋਂ ਉੱਭਰੀ, ਭਾਜਪਾ ਦੇ ਮਜ਼ਬੂਤ ਸ਼ਹਿਰੀ ਵੋਟ ਸ਼ੇਅਰ ਦੇ ਭੁਲੇਖੇ ਦਾ ਹੋਇਆ  ਪਰਦਾਫਾਸ਼ : ਅਮਨ ਅਰੋੜਾ

ਜ਼ਿਮਨੀ ਚੋਣਾਂ ਵਿੱਚ ਜਿੱਤ ਤੋਂ ਬਾਅਦ 'ਆਪ' ਨਵੇਂ ਆਤਮ ਵਿਸ਼ਵਾਸ ਨਾਲ ਲੋਕਲ ਬਾਡੀ ਚੋਣਾਂ ਲਈ ਤਿਆਰ

ਆਪ ਨਾਲੋਂ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਦੀ ਹਾਰ ਤੋਂ ਪ੍ਰਤਾਪ ਸਿੰਘ ਬਾਜਵਾ ਜ਼ਿਆਦਾ ਖ਼ੁਸ਼ ਹਨ:ਅਮਨ ਅਰੋੜਾ

117 ਵਿਧਾਨ ਸਭਾ ਸੀਟਾਂ 'ਚੋਂ  ਆਪ ਦੀ 94 ਸੀਟਾਂ, 2027 'ਚ ਭਾਰੀ ਵੋਟਾਂ ਨਾਲ ਜਿੱਤਾਂਗੇ

Chandigarh,25 NOV,2024,(Azad Soch News):-  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਮਿਲੇ ਭਰਵੇਂ ਸਮਰਥਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਨੂੰ ਜਾਂਦਾ ਹੈ।ਆਪ ਪੰਜਾਬ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ 'ਚ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ,ਜਿੱਥੇ ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਹਰਭਜਨ ਸਿੰਘ ਈ.ਟੀ.ਓ., ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਵਿੰਦਰਜੀਤ ਸਿੰਘ ਸਿੰਘ ਲਾਡੀ ਢੋਸ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜ਼ਿਮਨੀ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਚਾਰ ਵਿੱਚੋਂ ਤਿੰਨ ਹਲਕਿਆਂ ਵਿੱਚ ਨਿਰਨਾਇਕ ਜਿੱਤ ਦਿਵਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਇਹ ਨਤੀਜਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ 'ਆਪ' ਦੀ ਲੀਡਰਸ਼ਿਪ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਅਤੇ ਉਸ ਦੇ ਵਿਜ਼ਨ 'ਤੇ ਭਰੋਸਾ ਕਰਦੇ ਹਨ

ਅਰੋੜਾ ਨੇ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਆਗੂਆਂ ਦੀ ਸਖ਼ਤ ਮਿਹਨਤ ਨੂੰ ਦਿੱਤਾ, ਜਿਨ੍ਹਾਂ ਨੇ ਇਸ ਜਿੱਤ ਨੂੰ ਯਕੀਨੀ ਬਣਾਉਣ ਲਈ ਆਪਣੇ ਨਿੱਜੀ ਸਮੇਂ ਅਤੇ ਸਰੋਤਾਂ ਦੇ ਖ਼ਰਚੇ 'ਤੇ ਅਣਥੱਕ ਪ੍ਰਚਾਰ ਕੀਤਾ।  ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਨੂੰ ਵੀ ਸਵੀਕਾਰ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇੱਕਜੁੱਟ ਟੀਮ ਵਜੋਂ ਕੰਮ ਕਰਦੇ ਰਹਿਣ ਦਾ ਅਹਿਦ ਲਿਆ।

ਅਰੋੜਾ ਨੇ ਅੱਗੇ ਕਿਹਾ ਕਿ ਇਹ ਜਿੱਤ ਭ੍ਰਿਸ਼ਟਾਚਾਰ ਦੇ ਖ਼ਾਤਮੇ ਦੇ ਨਾਲ-ਨਾਲ ਪੰਜਾਬ ਦੀ ਸਿਹਤ ਸੰਭਾਲ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਬਿਹਤਰ ਬਣਾਉਣ ਲਈ 'ਆਪ' ਦੀ ਵਚਨਬੱਧਤਾ ਲਈ ਲੋਕਾਂ ਦੇ ਮਜ਼ਬੂਤ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ 'ਆਪ' ਸੂਬੇ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਵਿੱਚ ਸਫਲ ਰਹੀ ਹੈ, ਜਿਵੇਂ ਕਿ ਮੁਫ਼ਤ ਬਿਜਲੀ, ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ 48,000 ਨੌਕਰੀਆਂ ਅਤੇ ਸਿੱਖਿਆ ਅਤੇ ਸਿਹਤ ਸੰਭਾਲ ਖੇਤਰਾਂ ਵਿੱਚ ਮਹੱਤਵਪੂਰਨ ਨਿਵੇਸ਼। ਉਨ੍ਹਾਂ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਲੀਡਰਸ਼ਿਪ ਦਾ ਪਾਰਟੀ ਦੀ ਜਿੱਤ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਵੀ ਕੀਤਾ।

ਮੌਜੂਦਾ ਸਿਆਸੀ ਸਥਿਤੀ ਦਾ ਜ਼ਿਕਰ ਕਰਦਿਆਂ ਅਰੋੜਾ ਨੇ ਕਿਹਾ ਕਿ ਨਤੀਜਿਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਕਾਂਗਰਸੀ ਆਗੂਆਂ ਦੀ ਉਨ੍ਹਾਂ ਦੇ ਘਰੇਲੂ ਹਲਕਿਆਂ ਵਿੱਚ ਹਾਰ ਨੂੰ ਦਰਸਾਇਆ ਹੈ।  ਉਨ੍ਹਾਂ ਕਿਹਾ ਕਿ 'ਆਪ' ਦੀ ਜਿੱਤ ਪਾਰਟੀ ਦੀ ਸਮੂਹਿਕ ਤਾਕਤ ਨੂੰ ਦਰਸਾਉਂਦੀ ਹੈ, ਜੋ ਕਿਸੇ ਵੀ ਵਿਅਕਤੀ ਨਾਲੋਂ ਵੱਡੀ ਹੈ।  ਅਰੋੜਾ ਨੇ 'ਆਪ' ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਸਭ ਤੋਂ ਅਨੁਸ਼ਾਸਿਤ ਸਿਆਸੀ ਪਾਰਟੀ ਹੈ, ਜੋ ਲੋਕਾਂ ਲਈ ਸਭ ਤੋਂ ਮਹੱਤਵਪੂਰਨ ਮੁੱਦਿਆਂ 'ਤੇ ਕੇਂਦਰਿਤ ਹੈ ਅਤੇ ਸਾਰੇ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਦੀ ਹਾਰ ਤੋਂ ਸਭ ਤੋਂ ਵੱਧ ਜੇਕਰ ਕੋਈ ਖ਼ੁਸ਼ ਹੈ ਤਾਂ ਉਹ ਪ੍ਰਤਾਪ ਸਿੰਘ ਬਾਜਵਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਇੱਕਜੁੱਟ ਪਾਰਟੀ ਨਹੀਂ ਰਹੀ। ਇਹ ਕਈ ਧੜਿਆਂ-ਬਾਜਵਾ ਮਿਸਲ, ਚੰਨੀ ਮਿਸਲ, ਰੰਧਾਵਾ ਮਿਸਲ ਅਤੇ ਵੜਿੰਗ ਮਿਸਲ ਵਿਚ ਵੰਡੀ ਹੋਈ ਹੈ- ਹਰੇਕ ਪਾਰਟੀ ਦੇ ਸਾਂਝੇ ਟੀਚਿਆਂ ਦੀ ਬਜਾਏ ਆਪਣੇ ਹਿੱਤਾਂ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ।

ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ‘ਆਪ’ ਦੀ ਲੀਡਰਸ਼ਿਪ ਅਤੇ ਨੀਤੀਆਂ ‘ਤੇ ਭਰੋਸਾ ਕਰਦੇ ਹਨ।  ਪਾਰਟੀ ਦੀਆਂ ਸੰਭਾਵਨਾਵਾਂ ਬਾਰੇ ਕੁਝ ਸ਼ੁਰੂਆਤੀ ਭਰਮ ਦੇ ਬਾਵਜੂਦ, ਖ਼ਾਸ ਕਰਕੇ ਸ਼ਹਿਰੀ ਖੇਤਰਾਂ ਵਿੱਚ, 'ਆਪ' ਨੇ ਨਿਰਨਾਇਕ ਜਿੱਤ ਪ੍ਰਾਪਤ ਕੀਤੀ।  ਚਾਰ ਹਲਕਿਆਂ ਵਿੱਚ, 'ਆਪ' ਨੇ ਕੁੱਲ ਵੋਟ ਸ਼ੇਅਰ ਦਾ 46% ਪ੍ਰਾਪਤ ਕੀਤਾ, ਜਦੋਂ ਕਿ ਕਾਂਗਰਸ ਨੂੰ 33% ਅਤੇ ਭਾਜਪਾ ਨੂੰ ਸਿਰਫ਼਼ 10% ਮਿਲੀ।  ਅਰੋੜਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ, ਖ਼ਾਸ ਕਰਕੇ ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਬਰਨਾਲਾ ਵਰਗੀਆਂ ਥਾਵਾਂ 'ਤੇ ਭਾਜਪਾ ਦੀ ਮਜ਼ਬੂਤ ਪਕੜ ਦੀਆਂ ਉਮੀਦਾਂ ਪੂਰੀਆਂ ਨਹੀਂ ਹੋਈਆਂ ਅਤੇ ਪਾਰਟੀ ਦਾ ਵੋਟ ਸ਼ੇਅਰ ਬਹੁਤ ਘੱਟ ਰਿਹਾ। ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ ਸ਼ਹਿਰੀ ਖੇਤਰਾਂ ਵਿੱਚ ਖ਼ਾਸ ਤੌਰ 'ਤੇ ਮਜ਼ਬੂਤ ਸੀ, ਜਿਸ ਨੇ ਆਪਣਾ ਸਮਰਥਨ ਅਧਾਰ ਹੋਰ ਮਜ਼ਬੂਤ ਕੀਤਾ, ਨਗਰ ਪਾਲਿਕਾਵਾਂ ਵਿੱਚ 43% ਵੋਟ ਮਿਲੇ, ਜਦੋਂ ਕਿ ਕਾਂਗਰਸ ਨੂੰ 36% ਅਤੇ ਭਾਜਪਾ ਨੂੰ ਸਿਰਫ 10% ਮਿਲੀ।  ਇਹ ਸਪਸ਼ਟ ਫ਼ਤਵਾ ਪੰਜਾਬ ਦੇ ਵਿਕਾਸ ਲਈ ਪਾਰਟੀ ਦੇ ਵਿਜ਼ਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਅਮਨ ਅਰੋੜਾ ਨੇ ਭਰੋਸਾ ਪ੍ਰਗਟਾਇਆ ਕਿ 'ਆਪ' ਦੀ ਸਫਲਤਾ ਭਵਿੱਖ ਦੀਆਂ ਚੋਣਾਂ ਵਿੱਚ ਵੀ ਜਾਰੀ ਰਹੇਗੀ, ਜਿਸ ਵਿੱਚ ਨਗਰ ਨਿਗਮ, ਜ਼ਿਲ੍ਹਾ ਅਤੇ ਬਲਾਕ ਸੰਮਤੀ ਚੋਣਾਂ ਸ਼ਾਮਲ ਹਨ।  ਉਨ੍ਹਾਂ ਪਾਰਟੀ ਦੇ ਸਮਰਥਕਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਲਈ ਇੱਕਜੁੱਟ ਟੀਮ ਵਜੋਂ ਕੰਮ ਕਰਦੀ ਰਹੇਗੀ ਅਤੇ ਆਮ ਆਦਮੀ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਰਹੇਗੀ।  ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਪਿਛਲੀਆਂ ਕਾਮਯਾਬੀਆਂ ਨੂੰ ਪਛਾੜਦੇ ਹੋਏ ਆਉਣ ਵਾਲੀਆਂ 2027 ਦੀਆਂ ਚੋਣਾਂ ਹੋਰ ਵੀ ਵੱਡੀ ਤਾਕਤ ਅਤੇ ਦ੍ਰਿੜ੍ਹ ਇਰਾਦੇ ਨਾਲ ਲੜੇਗੀ।

ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਸਫਲਤਾ ਨੇ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ, ਹੁਣ  ਆਪ ਦੀ 117 ਵਿੱਚੋਂ 94 ਸੀਟਾਂ ਹਨ। ਇਸ ਵਾਧੇ ਨੇ 'ਆਪ' ਦੇ ਵਿਕਾਸ ਨੂੰ ਜਾਰੀ ਰੱਖਣ ਦੇ ਸੰਕਲਪ ਨੂੰ ਮਜ਼ਬੂਤ ਕੀਤਾ ਹੈ, ਪਾਰਟੀ ਨੇਤਾਵਾਂ ਨੇ ਭਰੋਸਾ ਪ੍ਰਗਟਾਇਆ ਹੈ ਕਿ 2027 ਦੀਆਂ ਚੋਣਾਂ ਵਿੱਚ ਹੋਰ ਵੀ ਵੱਡੀ ਜਿੱਤ ਦੇਖਣ ਨੂੰ ਮਿਲੇਗੀ।ਅੰਤ ਵਿੱਚ, ਅਰੋੜਾ ਨੇ 'ਆਪ' ਵਿੱਚ ਲਗਾਤਾਰ ਵਿਸ਼ਵਾਸ ਰੱਖਣ ਲਈ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।  ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪਾਰਟੀ ਵਿਕਾਸ, ਪਾਰਦਰਸ਼ਤਾ ਅਤੇ ਚੰਗੇ ਸ਼ਾਸਨ 'ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇ। ਜ਼ਿਮਨੀ ਚੋਣਾਂ 'ਚ ਜਿੱਤ ਤਾਂ ਅਜੇ ਸ਼ੁਰੂਆਤ ਹੈ। 'ਆਪ' ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੀ ਮਿਸਾਲ ਬਣਾਉਣ ਲਈ ਵਚਨਬੱਧ ਹੈ।

ਜ਼ਿਮਨੀ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ
* ਕਿਸਾਨਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ
* ਆਉਣ ਵਾਲੀਆਂ ਚੋਣਾਂ ਤੋਂ ਬਾਅਦ 'ਆਪ' ਦੀ ਦਿੱਲੀ 'ਚ ਸਰਕਾਰ ਬਣਨੀ ਤੈਅ
* ਪੰਜਾਬ ਭਵਨ ਦੇ ਏ ਬਲਾਕ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ ਉਦਘਾਟਨ

ਨਵੀਂ ਦਿੱਲੀ, 24 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਜ਼ਬਰਦਸਤ ਫਤਵਾ ਹੈ। ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸੀਟਾਂ 'ਤੇ 'ਆਪ' ਦੀ ਜਿੱਤ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਹੋਰ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਇਹ ਤਿੰਨ ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਕਾਂਗਰਸ ਤੋਂ ਖੋਹ ਲਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਬਣਾਈਆਂ ਜਾ ਰਹੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਨੇ ਪ੍ਰਵਾਨ ਕੀਤਾ ਹੈ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਆਉਣ ਤੋਂ ਰੋਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਵਿੱਚ ਆਉਣ ਦਾ ਪੂਰਾ ਅਧਿਕਾਰ ਹੈ, ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਅਧਿਕਾਰ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਰੂਸ ਅਤੇ ਯੂਕਰੇਨ ਦਰਮਿਆਨ ਮਸਲਾ ਸੁਲਝਾਉਣ ਦਾ ਸਿਹਰਾ ਲੈਣਾ ਪਸੰਦ ਕਰਦੇ ਹਨ ਪਰ ਉਹ ਆਪਣੇ ਕਿਸਾਨਾਂ ਜਿਨ੍ਹਾਂ ਨੂੰ ਉਹ ਸਭ ਤੋਂ ਵੱਧ ਜਾਣਦੇ ਹਨ, ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਂਦੇ ਨਹੀਂ ਲਗਦੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਭਾਰਤ ਮਾਲਾ ਪ੍ਰੋਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਇਸ ਵਿੱਚ ਕੋਈ ਰੁਕਾਵਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਆਪਣੀਆਂ ਚਿੰਤਾਵਾਂ ਹਨ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਤਾਕਤ ਦੀ ਵਰਤੋਂ ਕਰ ਕੇ ਕਿਸਾਨਾਂ ਨੂੰ ਡਰਾ-ਧਮਕਾ ਰਹੀ ਹੈ, ਜੋ ਗੈਰ-ਵਾਜਬ ਹੈ।

ਇਕ ਹੋਰ ਸਵਾਲ 'ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 'ਆਪ' ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਦਿੱਲੀ ਵਿਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ 'ਆਪ' ਨੇ ਪਹਿਲਾਂ ਹੀ ਕੌਮੀ ਰਾਜਧਾਨੀ 'ਚ ਕਾਂਗਰਸ ਅਤੇ ਭਾਜਪਾ ਦਾ ਸਫਾਇਆ ਕਰ ਦਿੱਤਾ ਹੈ ਅਤੇ ਹੁਣ ਇਤਿਹਾਸ ਰਚਿਆ ਜਾਵੇਗਾ, ਜਦੋਂ ਦਿੱਲੀ 'ਚ 'ਆਪ' ਦੀ ਮੁੜ ਸਰਕਾਰ ਬਣੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੰਧ 'ਤੇ ਲਿਖਿਆ ਹੈ ਕਿ ਆਉਣ ਵਾਲੀਆਂ ਚੋਣਾਂ 'ਚ 'ਆਪ' ਹੂੰਝਾ ਫੇਰ ਦੇਵੇਗੀ ਕਿਉਂਕਿ ਦਿੱਲੀ ਦੇ ਲੋਕ ਕੇਜਰੀਵਾਲ ਦੇ ਨਾਲ ਹਨ।

ਕੁਝ ਸਿਆਸੀ ਪਾਰਟੀਆਂ ਵੱਲੋਂ ਅਪਣਾਏ ਜਾ ਰਹੇ ਫੁੱਟ ਪਾਊ ਏਜੰਡੇ 'ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਹਿੰਸਾ ਦੀਆਂ ਘਟਨਾਵਾਂ ਹੈਰਾਨ ਕਰਨ ਵਾਲੀਆਂ ਅਤੇ ਮੰਦਭਾਗੀਆਂ ਹਨ, ਉਨ੍ਹਾਂ ਕਿਹਾ ਕਿ ਇਹ ਕੁਝ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਦੀ ਰਾਜਨੀਤੀ ਦਾ ਨਤੀਜਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਬਚਣਾ ਚਾਹੀਦਾ ਹੈ ਅਤੇ ਭਾਈਚਾਰਕ ਸਾਂਝ, ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਵਨ ਦੇ ਏ ਬਲਾਕ ਵਿਖੇ ਨਵਾਂ ਡਾਇਨਿੰਗ ਹਾਲ ਕੌਮੀ ਰਾਜਧਾਨੀ ਦੇ ਲੋਕਾਂ ਨੂੰ ਇੱਥੇ ਭੋਜਨ ਦਾ ਆਨੰਦ ਲੈਣ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਪ੍ਰਾਹੁਣਚਾਰੀ ਅਤੇ ਜਾਇਕੇਦਾਰ ਪਕਵਾਨਾਂ ਲਈ ਜਾਣਿਆ ਜਾਂਦਾ ਹੈ ਜੋ ਹੁਣ ਰਾਜਧਾਨੀ ਦੇ ਲੋਕਾਂ ਨੂੰ ਉਪਲਬਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦੀ ਹੀ ਪੰਜਾਬ ਭਵਨ ਦੇ ਬੀ ਬਲਾਕ ਨੂੰ ਵੀ ਅੱਪਡੇਟ ਕਰ ਕੇ ਆਮ ਲੋਕਾਂ ਲਈ ਖਾਣਾ ਖਾਣ ਲਈ ਖੋਲ੍ਹ ਦਿੱਤਾ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਦਿੱਤੀ ਵਧਾਈ
New Delhi,23 NOV,2024,(Azad Soch News):- ਜ਼ਿਮਨੀ ਚੋਣਾਂ (By-Elections) 'ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ,ਅਰਵਿੰਦ ਕੇਜਰੀਵਾਲ (Arvind Kejriwal) ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ,ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ,ਜ਼ਿਮਨੀ ਚੋਣਾਂ (By-Elections) ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ,ਸਭ ਨੂੰ ਬਹੁਤ-ਬਹੁਤ ਮੁਬਾਰਕਾਂ।

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ
Chandigarh, 22 November,2024,(Azad Soch News):-  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ,ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ (CCTV Cameras) ਜ਼ਰੀਏ ਕੀਤੀ ਜਾਵੇਗੀ,ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ (Punjab Police) ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ,ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ,ਚੰਡੀਗੜ੍ਹ ਰੋਡ (Chandigarh Road) ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ,ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ,ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ,ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ,ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ,ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ,ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਬਰਨਾਲਾ (Barnala) ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ (SD College of Education, Barnala) ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ
Chandigarh,20 NOV,2024,(Azad Soch News):- ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਹਾਲਾਂਕਿ ਸਟੀਕ ਵੋਟਿੰਗ ਫੀਸਦੀ (Accurate Voting Percentage) ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ (Collection Centers) 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ,ਮੁੱਖ ਚੋਣ ਅਧਿਕਾਰੀ (Chief Electoral Officer) ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ  81 ਫੀਸਦੀ ਵੋਟਿੰਗ (Voting )ਦਰਜ ਕੀਤੀ ਗਈ ਹੈ,ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ (Dera Baba Nanak) ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ  54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ (Returning Officers) ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ,ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ (Polling Stations) 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ (Punjab Police) ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ,ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ (Media Personnel) ਦਾ ਵੀ ਸ਼ੁਕਰੀਆ ਕੀਤਾ ਹੈ।

ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ
Chandigarh,25 OCT,2024,(Azad Soch News):- ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ (By-Elections) ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ, ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ,ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ,ਨਾਮਜ਼ਦਗੀ ਪ੍ਰਕਿਰਿਆ ਅੱਜ ਦੁਪਹਿਰ ਬਾਅਦ ਖ਼ਤਮ ਹੋ ਜਾਵੇਗੀ,ਹੁਣ 28 ਅਕਤੂਬਰ ਨੂੰ ਪੜਤਾਲ ਕਮੇਟੀ ਦਸਤਾਵੇਜ਼ਾਂ ਦੀ ਜਾਂਚ ਕਰੇਗੀ।

ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
Chandigarh,24 OCT,2024,(Azad Soch News):- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ, ਰਾਘਵ ਚੱਢਾ, ਐਨਡੀ ਗੁਪਤਾ, ਹਰਭਜਨ ਸਿੰਘ ਦੇ ਨਾਂ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ 'ਆਪ' ਨੇਤਾ ਪੰਕਜ ਗੁਪਤਾ ਦੇ ਨਾਂ ਵੀ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।

ਪਾਰਟੀ ਦੇ ਪੰਜਾਬ ਵਿੱਚ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਤਿੰਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪਾਰਟੀ ਦੇ ਵਿਧਾਇਕ ਤੇ ਚੀਫ ਵ੍ਹਿਪ ਬਲਜਿੰਦਰ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ।

ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ
Barnala, 22 OCT,2024,(Azad Soch News):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ (Former MP Simranjit Singh Mann) ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ,ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ (Barnala) ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ,ਉਨ੍ਹਾਂ ਦੀ ਪਾਰਟੀ ਇਹ ਚੋਣ ਇਕੱਲਿਆਂ ਲੜ ਰਹੀ ਹੈ, ਜੇਕਰ ਕੋਈ ਵਿਰੋਧੀ ਪਾਰਟੀ ਉਨ੍ਹਾਂ ਨਾਲ ਜੁੜਨਾ ਚਾਹੁੰਦੀ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ।

ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਅਹਿਮ ਮੀਟਿੰਗ ਸੱਦੀ
Chandigarh, 21,OCT,2024,(Azad Soch News):- ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਲੋਂ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ,ਇਹ ਮੀਟਿੰਗ ਅਕਾਲੀ ਦਲ (Akali Dal) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਵੇਗੀ,ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ 22 ਅਕਤੂਬਰ ਨੂੰ ਹੋਵੇਗੀ।

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ
New Delhi,16,OCT,2024,(Azad Soch News):- ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ (Assembly Seats) 'ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ,ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ,ਇਹ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਨ,ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ,15 ਅਕਤੂਬਰ ਤੋਂ ਹੀ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ,ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ, ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਪਤਨੀ ਜ਼ਿਮਨੀ ਚੋਣਾਂ ਜਿੱਤੀ
Himachal Pradesh,13 July,2024,(Azad Soch News):- ਹਿਮਾਚਲ ਪ੍ਰਦੇਸ਼ ਵਿਚ ਤਿੰਨ ਵਿਧਾਨ ਸਭਾ ਸੀਟਾਂ (Assembly Seats) 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾਣਗੇ,ਦੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ਤੋਂ 13 ਉਮੀਦਵਾਰ ਮੈਦਾਨ ਵਿਚ ਉਤਰੇ ਹਨ,ਅੱਜ ਸਾਰੇ ਉਮੀਦਵਾਰਾਂ ਦੇ ਭਵਿੱਖ ਤੈਅ ਹੋਵੇਗਾ,10 ਜੁਲਾਈ ਨੂੰ ਇਨ੍ਹਾਂ ਸੀਟਾਂ 'ਤੇ ਵੋਟਿੰਗ ਹੋਈ ਸੀ,ਖ਼ਾਸ ਗੱਲ ਇਹ ਹੈ ਕਿ ਕਾਂਗਰਸ ਨੇ ਦੇਹਰਾ ਸੀਟ ਤੋਂ ਮੁੱਖ ਮੰਤਰੀ ਸੁੱਖਵਿੰਦਰ ਸਿੰਘ (Chief Minister Sukhwinder Singh) ਦੀ ਪਤਨੀ ਕਮਲੇਸ਼ ਠਾਕੁਰ (Kamlesh Thakur) ਨੂੰ ਉਮੀਦਵਾਰ ਬਣਾਇਆ ਹੈ,ਹੁਣ ਤੱਕ 6 ਗੇੜ ਹੋ ਚੁੱਕੇ ਹਨ, 6ਵੇਂ ਗੇੜ ਵਿਚ ਦੇਹਰਾ ਸੀਟ ਤੋਂ ਮੁੱਖ ਮੰਤਰੀ ਦੀ ਪਤਨੀ ਨੇ ਬਾਜ਼ੀ ਪਲਟ ਦਿੱਤੀ ਹੈ,ਉਨ੍ਹਾਂ ਨੇ ਭਾਜਪਾ ਉਮੀਦਵਾਰ ਹੋਸ਼ਿਆਰ ਸਿੰਘ ਨੂੰ ਪਛਾੜ ਦਿੱਤਾ ਹੈ,ਕਮਲੇਸ਼ ਠਾਕੁਰ 1815 ਵੋਟਾਂ ਨਾਲ ਅੱਗੇ ਚੱਲ ਰਹੀ ਹੈ,ਇਸ ਵਾਰ ਹਿਮਾਚਲ ਪ੍ਰਦੇਸ਼ ਵਿਚ ਦੇਹਰਾ ਵਿਧਾਨ ਸਭਾ ਜ਼ਿਮਨੀ ਚੋਣ (Dehra Vidhan Sabha By-Election) ਲਈ 65.42 ਫ਼ੀਸਦੀ ਵੋਟਿੰਗ ਹੋਈ,ਇਹ 2022 ਦੇ ਮੁਕਾਬਲੇ 5.62 ਫ਼ੀਸਦੀ ਘੱਟ ਹੈ।

ਇਸ ਤੋਂ ਪਹਿਲਾਂ 2022 ਵਿਚ ਇੱਥੇ 71.04 ਫ਼ੀਸਦੀ ਲੋਕਾਂ ਨੇ ਵੋਟ ਪਾਈ ਸੀ,ਸੂਬੇ ਦੀਆਂ ਤਿੰਨ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਕੁੱਲ 71 ਫੀਸਦੀ ਵੋਟਿੰਗ ਹੋਈ,ਦੱਸ ਦੇਈਏ ਕਿ ਦੇਹਰਾ ਵਿਧਾਨ ਸਭਾ ਸੀਟ ਤੋਂ ਨੈਸ਼ਨਲ ਕਾਂਗਰਸ ਦੀ ਕਮਲੇਸ਼ (53), ਜੋ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਪਤਨੀ ਵੀ ਹੈ,ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੁਸ਼ਿਆਰ ਸਿੰਘ (57) ਅਤੇ ਆਜ਼ਾਦ ਉਮੀਦਵਾਰ ਸੁਲੇਖਾ ਦੇਵੀ (59), ਅਰੁਣ ਅੰਕੇਸ਼ ਸਿਆਲ (34) ਅਤੇ ਐਡਵੋਕੇਟ ਸੰਜੇ ਸ਼ਰਮਾ (56) ਚੋਣ ਮੈਦਾਨ ਵਿਚ ਹਨ। ਹਮੀਰਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਆਸ਼ੀਸ਼ ਸ਼ਰਮਾ (37), ਕਾਂਗਰਸ ਦੇ ਡਾ. ਪੁਸ਼ਪਿੰਦਰ ਵਰਮਾ (48) ਅਤੇ ਆਜ਼ਾਦ ਉਮੀਦਵਾਰ ਪ੍ਰਦੀਪ ਕੁਮਾਰ (58) ਅਤੇ ਨੰਦ ਲਾਲ ਸ਼ਰਮਾ (64) ਚੋਣ ਮੈਦਾਨ ਵਿਚ ਹਨ,ਨਾਲਾਗੜ੍ਹ ਵਿਧਾਨ ਸਭਾ ਸੀਟ ਤੋਂ ਹਰਦੀਪ ਸਿੰਘ ਬਾਵਾ (44), ਭਾਜਪਾ ਦੇ ਕੇ. ਐਲ. ਠਾਕੁਰ (64), ਸਵਾਭਿਮਾਨ ਪਾਰਟੀ ਦੇ ਕਿਸ਼ੋਰੀ ਲਾਲ ਸ਼ਰਮਾ (46) ਅਤੇ ਆਜ਼ਾਦ ਉਮੀਦਵਾਰ ਗੁਰਨਾਮ ਸਿੰਘ (48), ਹਰਪ੍ਰੀਤ ਸਿੰਘ (36) ਅਤੇ ਵਿਜੇ ਸਿੰਘ (36) ਚੋਣ ਲੜ ਰਹੇ ਹਨ।