martyrs - Azad Soch

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ਼ਹੀਦਾਂ ਅਤੇ ਨਾਇਕਾਂ ਨੂੰ ਦਿੱਤੀ ਗਈ
ਦਿੱਲੀ, 11, ਮਈ, 2026, (ਆਜ਼ਾਦ ਸੋਚ ਨਿਊਜ਼):-  ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ਼ਹੀਦਾਂ ਅਤੇ ਨਾਇਕਾਂ ਨੂੰ ਦਿੱਤੀ ਗਈ ਇਹ ਸ਼ਰਧਾਂਜਲੀ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਪ੍ਰਤੀ ਦੇਸ਼ ਦੇ ਸਤਿਕਾਰ ਨੂੰ ਦਰਸਾਉਂਦੀ ਹੈ।
ਇਸ ਮੌਕੇ 'ਤੇ ਕੁਝ ਅਹਿਮ ਗੱਲਾਂ:
•    ਸਨਮਾਨ ਅਤੇ ਯਾਦ: ਮੁੱਖ ਮੰਤਰੀ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਈ।
•    ਆਪ੍ਰੇਸ਼ਨ ਦੀ ਮਹੱਤਤਾ: ਆਪ੍ਰੇਸ਼ਨ ਸਿੰਦੂਰ ਨੇ ਰਾਸ਼ਟਰੀ ਸੁਰੱਖਿਆ ਅਤੇ ਅਖੰਡਤਾ ਨੂੰ ਬਣਾਈ ਰੱਖਣ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਸੀ।
•    ਨੌਜਵਾਨਾਂ ਲਈ ਪ੍ਰੇਰਣਾ: ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾ ਅਤੇ ਫੌਜ ਪ੍ਰਤੀ ਸਤਿਕਾਰ ਵਧਾਉਣ ਵਿੱਚ ਮਦਦਗਾਰ ਹੁੰਦੇ ਹਨ।

ਪੰਜਾਬ ਸਰਕਾਰ ਦਾ ਆਜ਼ਾਦੀ ਘੁਲਾਟੀਆਂ ਲਈ ਅਹਿਮ ਫ਼ੈਸਲਾ
Chandigarh,14 July,2024,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab Education Minister Harjot Singh Bains) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab Education Minister Harjot Singh Bains) ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ,ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab Education Minister Harjot Singh Bains) ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਮ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ,ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ ਮੋਰਿੰਡਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ।