Diljit Dusanjh - Azad Soch

ਦਿਲਜੀਤ ਦੁਸਾਂਝ ਦੀ ਨਵੀਂ ਪੰਜਾਬੀ ਫਿਲਮ 'ਪੰਜਾਬੀ ਫਿਲਮ 'ਸਰਦਾਰਜੀ 3' 'ਚ ਨੀਰੂ ਬਾਜਵਾ ਦੀ ਐਂਟਰੀ
Patiala,21,FEB,2025,(Azad Soch News):-  ਦਿਲਜੀਤ ਦੁਸਾਂਝ (Diljit Dusanjh) ਦੀ ਨਵੀਂ ਪੰਜਾਬੀ ਫਿਲਮ 'ਸਰਦਾਰਜੀ 3' ਦਾ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਦੋ ਚਰਚਿਤ ਚਿਹਰਿਆਂ ਨੀਰੂ ਬਾਜਵਾ ਅਤੇ ਨਾਸਿਰ ਚਿਨਯੋਤੀ ਨੂੰ ਵੀ ਅਹਿਮ ਹਿੱਸਾ ਬਣਾਇਆ ਗਿਆ ਹੈ, ਜੋ ਪਹਿਲੇ ਚਰਨ ਦੀ ਸ਼ੁਰੂ ਹੋ ਚੁੱਕੀ ਉਕਤ ਸ਼ੂਟਿੰਗ ਵਿੱਚ ਹਿੱਸਾ ਲੈਣ ਲਈ ਸਕਾਟਲੈਂਡ (Scotland) ਵਿਖੇ ਪਹੁੰਚ ਚੁੱਕੇ ਹਨ, ਜਿੰਨ੍ਹਾਂ ਦੇ ਨਾਲ ਹੀ ਉੱਥੇ ਪੁੱਜਣ ਵਾਲਿਆਂ ਵਿੱਚ ਪੰਜਾਬੀ ਫਿਲਮ (Punjabi Film) ਉਦਯੋਗ ਦੇ ਮਸ਼ਹੂਰ ਸਿਨੇਮਾਟੋਗ੍ਰਾਫ਼ਰ ਬਲਜੀਤ ਸਿੰਘ ਦਿਓ ਵੀ ਸ਼ਾਮਿਲ ਹਨ, ਜੋ ਇਸ ਫਿਲਮ ਦੇ ਫੋਟੋਗ੍ਰਾਫ਼ੀ ਪੱਖਾਂ ਨੂੰ ਅੰਜ਼ਾਮ ਦੇਣਗੇ,'ਵਾਈਟ ਹਿੱਲ ਸਟੂਡਿਓਜ਼' ਅਤੇ 'ਸਟੋਰੀਟਾਈਮ ਪ੍ਰੋਡੋਕਸ਼ਨ' ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਇਸ ਮਲਟੀ-ਸਟਾਰਰ ਫਿਲਮ ਦਾ ਨਿਰਦੇਸ਼ਨ ਅਮਰ ਹੁੰਦਲ ਕਰਨਗੇ, ਜੋ ਪਹਿਲੀ ਵਾਰ ਦਿਲਜੀਤ ਦੁਸਾਂਝ ਦੀ ਕਿਸੇ ਫਿਲਮ ਦਾ ਨਿਰਦੇਸ਼ਨ ਕਰਨ ਜਾ ਰਹੇ ਹਨ।

ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ
New Mumabi, 07 FEB,2025,(Azad Soch News):- ਬਾਇਓਪਿਕ 'ਅਮਰ ਸਿੰਘ ਚਮਕੀਲਾ' ਦਾ ਅਹਿਮ ਅਤੇ ਲੀਡਿੰਗ ਹਿੱਸਾ ਰਹੇ ਹਨ ਸਟਾਰ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ (Actor Diljit Dusanjh)  ਜੋ ਇੱਕ ਵਾਰ ਮੁੜ ਇਮਤਿਆਜ਼ ਇਮਤਿਆਜ਼ ਅਲੀ ਦੀ ਨਿਰਦੇਸ਼ਨਾਂ ਹੇਠ ਕੰਮ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਜਲਦ ਫਲੌਰ ਉਪਰ ਜਾ ਰਹੀ ਇਸ ਫਿਲਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਅਤੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਵੀ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ,ਪੀਰੀਅਡ ਫਿਲਮ (Period Film)  ਦੇ ਰੂਪ ਵਿੱਚ ਸਾਹਮਣੇ ਲਿਆਂਦੀ ਜਾ ਰਹੀ ਇਸ ਮਲਟੀ-ਸਟਾਰਰ ਫਿਲਮ ਵਿੱਚ ਦਿਲਜੀਤ ਦੁਸਾਂਝ, ਵੇਦਾਂਗ ਰੈਨਾ ਅਤੇ ਨਸੀਰੂਦੀਨ ਸ਼ਾਹ ਲੀਡਿੰਗ ਕਿਰਦਾਰ ਅਦਾ ਕਰਨ ਜਾ ਰਹੇ, ਜੋ ਪਹਿਲੀ ਵਾਰ ਕਿਸੇ ਫਿਲਮ ਲਈ ਇਕੱਠਿਆਂ ਸਕ੍ਰੀਨ ਸ਼ੇਅਰ ਕਰਨਗੇ।

ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ ਦੀ ਲਗਾਤਾਰ ਲੰਬੀਆਂ ਹੁੰਦੀਆਂ ਜਾ ਰਹੀਆਂ ਹਨ,ਕੋਚੇਲਾ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਬਣਾਉਣ ਤੋਂ ਲੈ ਕੇ ਅੰਤਰਰਾਸ਼ਟਰੀ ਚਾਰਟ (International Chart) ਵਿੱਚ ਸਿਖਰ 'ਤੇ ਪਹੁੰਚਣ ਤੱਕ, ਉਨ੍ਹਾਂ ਦਾ ਸਫ਼ਰ ਇੰਟਰਨੈਸ਼ਨਲ ਪੱਧਰ (International Level) ਉੱਪਰ ਵੀ ਕਿਸੇ ਵੀ ਤਰ੍ਹਾਂ ਦੀ ਜਾਣ ਪਹਿਚਾਣ ਦਾ ਮੁਥਾਜ ਨਹੀਂ ਰਿਹਾ ਹੈ,ਸਟਾਰ ਗਾਇਕ ਦਿਲਜੀਤ ਦੁਸਾਂਝ (Star Singer Diljit Dusanjh)  ਇੱਕ ਵਾਰ ਮੁੜ ਆਲਮੀ ਪੱਧਰ ਉੱਪਰ ਸਨਸਨੀ ਬਣ ਉਭਰੇ ਹਨ, ਜਿੰਨ੍ਹਾਂ ਨੇ ਗਲੋਬਲ ਬਿੱਲਬੋਰਡ ਕੈਨੇਡਾ ਮੈਗਜ਼ੀਨ (Global Billboard Canada Magazine) ਦੇ ਕਵਰ ਪੇਜ 'ਤੇ ਅਪਣੀ ਮੌਜ਼ੂਦਗੀ ਦਰਜ ਕਰਵਾਉਣ ਦਾ ਮਾਣ ਹਾਸਿਲ ਕਰ ਲਿਆ ਹੈ,ਦਿਲ ਲੂਮੀਨਾਟੀ ਟੂਰ (Dil Luminati Tour) ਦੇ ਆਖਰੀ ਪੜਾਅ ਸਫ਼ਰ ਨੂੰ ਹੰਢਾ ਰਹੇ ਗਾਇਕ ਦਿਲਜੀਤ ਦੁਸਾਂਝ ਨੂੰ ਦਿੱਤੇ ਉਕਤ ਮਾਣਮੱਤੇ ਸਥਾਨ ਉਪਰ ਅਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਬਿੱਲਬੋਰਡ ਕੈਨੇਡਾ (Billboard Canada) ਨੇ ਕਿਹਾ ਹੈ ਕਿ ਗਾਇਕ ਦੁਸਾਂਝ ਅੰਤਰਰਾਸ਼ਟਰੀ ਪੱਧਰ ਦੀਆਂ ਸੰਗੀਤਕ ਸਫਾਂ ਵਿੱਚ ਅਪਣੀ ਸਥਿਤੀ ਮਜ਼ਬੂਤ ਕਰਦੇ ਹੋਏ ਆਪਣੇ ਸੱਭਿਆਚਾਰ ਦੀਆਂ ਜੜ੍ਹਾਂ ਨੂੰ ਵੀ ਡੂੰਘੀਆਂ ਕਰ ਰਹੇ ਹਨ।

ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Chandigarh,12 DEC,2024,(Azad Soch News):- ਗਾਇਕ ਦਿਲਜੀਤ ਦੁਸਾਂਝ (Singer Diljit Dusanjh) ਇੰਨੀ ਦਿਨੀਂ ਦਿਲ ਲੂਮਿਨਾਟੀ ਟੂਰ ਕਰਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ,ਇਸ ਟੂਰ ਵਿਚਾਲੇ ਹੁਣ ਗਾਇਕ ਅਪਣੀ ਨਵੀਂ ਅਤੇ ਬਹੁ-ਚਰਚਿਤ ਐਲਬਮ 'ਲੀਗੇਸੀ' ਨੂੰ ਲੈ ਕੇ ਵੀ ਸੁਰਖੀਆਂ ਬਟੌਰ ਰਹੇ ਹਨ,ਗਾਇਕ ਦਿਲਜੀਤ ਦੁਸਾਂਝ ਵੱਲੋਂ ਇਸ ਪ੍ਰੋਜੋਕਟ ਸਬੰਧਤ ਅਪਣੇ ਇੱਕ ਨਵੇਂ ਸੰਗ਼ੀਤਕ ਵੀਡੀਓ 'ਡੋਨ' ਦਾ ਲੁੱਕ ਅੱਜ ਰਿਵੀਲ ਕਰ ਦਿੱਤਾ ਗਿਆ ਹੈ,ਇਸ ਗਾਣੇ ਨੂੰ ਜਲਦ ਹੀ ਰਿਲੀਜ਼ ਕੀਤਾ ਜਾਵੇਗਾ,'ਦਿਲ-ਲੂਮੀਨਾਟੀ ਟੂਰ' ਦੌਰਾਨ ਹੀ ਬੀਤੇ ਦਿਨਾਂ 'ਚ ਐਲਾਨੀ ਗਈ ਇਸ ਐਲਬਮ ਨੂੰ ਦਿਲਜੀਤ ਦੁਸਾਂਝ ਵੱਲੋ ਬਹੁਤ ਹੀ ਵੱਡੇ ਪੱਧਰ 'ਤੇ ਸੰਗੀਤਕ ਮਾਰਕੀਟ ਵਿੱਚ ਲਾਂਚ ਕੀਤਾ ਜਾ ਰਿਹਾ ਹੈ,ਇਸ ਸਬੰਧਤ ਵੱਖ-ਵੱਖ ਮਿਊਜ਼ਿਕ ਵੀਡੀਓਜ਼ (Music Videos) ਦੇ ਫ਼ਿਲਮਾਂਕਣ ਨੂੰ ਵੀ ਜੋਰਾਂ ਸ਼ੋਰਾਂ ਨਾਲ ਅੰਜ਼ਾਮ ਦਿੱਤਾ ਜਾ ਰਿਹਾ ਹੈ,ਹਾਲ ਹੀ ਵਿੱਚ ਜਾਰੀ ਕੀਤੀ ਅਪਣੀ ਐਲਬਮ 'ਘੋਸਟ' ਨੂੰ ਲੈ ਕੇ ਛਾਏ ਗਾਇਕ ਦਿਲਜੀਤ ਦੁਸਾਂਝ ਦੀ ਨਵੀਂ ਐਲਬਮ ਦਾ ਸੰਗੀਤ ਬੇਹੱਦ ਉਚ ਪੱਧਰੀ ਸੰਗ਼ੀਤਕ ਸੁਮੇਲਤਾ ਅਧੀਨ ਤਿਆਰ ਕੀਤਾ ਜਾ ਰਿਹਾ ਹੈ।

ਜਲਦ 'ਬਾਰਡਰ 2' ਦੀ ਸ਼ੂਟਿੰਗ ਦਾ ਹਿੱਸਾ ਬਣਨਗੇ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ
New Mumbai, 06 DEC,2024,(Azad Soch News):- ਸਟਾਰ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ (Diljit Dusanjh) ਜਲਦ ਹੀ ਅਪਣੀ ਸ਼ੁਰੂ ਹੋਣ ਜਾ ਰਹੀ ਨਵੀਂ ਹਿੰਦੀ ਫਿਲਮ 'ਬਾਰਡਰ 2' ਦੀ ਸ਼ੂਟਿੰਗ ਦਾ ਹਿੱਸਾ ਬਣਨ ਜਾ ਰਹੇ ਹਨ, ਜਿੰਨ੍ਹਾਂ ਦੀ ਇਸ ਬਹੁ-ਚਰਚਿਤ ਫਿਲਮ ਦਾ ਨਿਰਦੇਸ਼ਨ ਅਨੁਰਾਗ ਸਿੰਘ *Directed by Anurag Singh) ਕਰਨਗੇ, ਜੋ ਇਸ ਤੋਂ ਪਹਿਲਾਂ 'ਕੇਸਰੀ' ਜਿਹੀ ਸੁਪਰ ਡੁਪਰ ਹਿੱਟ ਫਿਲਮ ਨਿਰਦੇਸ਼ਿਤ ਕਰਨ ਦਾ ਵੀ ਮਾਣ ਅਪਣੀ ਝੋਲੀ ਪਾ ਚੁੱਕੇ ਹਨ,'ਟੀ-ਸੀਰੀਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ ਵੱਡੇ ਬਜਟ ਅਧੀਨ ਬਣਾਈ ਜਾ ਰਹੀ ਉਕਤ ਫਿਲਮ ਪਹਿਲੇ ਪੜ੍ਹਾਅ ਅਧੀਨ ਉੱਤਰਾਖੰਡ ਦੇ ਦੇਹਰਾਦੂਨ ਹਿੱਸਿਆਂ ਵਿੱਚ ਫਿਲਮਾਈ ਜਾਵੇਗੀ, ਜਿਸ ਲਈ ਪ੍ਰੀ-ਪ੍ਰੋਡੋਕਸ਼ਨ (Pre-Production) ਤਿਆਰੀਆਂ ਨੂੰ ਤੇਜ਼ੀ ਨਾਲ ਅਤੇ ਵੱਡੇ ਪੱਧਰ ਉੱਪਰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਪੀਐੱਮ ਜਸਟਿਨ ਟਰੂਡੋ ਨੇ ਅਚਾਨਕ ਕੀਤੀ ਦਿਲਜੀਤ ਦੁਸਾਂਝ ਨਾਲ ਮੁਲਾਕਾਤ
Toronto 15 July 2024,(Azad Soch News):-   ਕੈਨੇਡਾ ਦੇ ਡਾਊਨਟਾਊਨ ਟੋਰਾਂਟੋ,ਓਨਟਾਰੀਓ ਦੇ ਇੱਕ ਸਟੇਡੀਅਮ, ਰੋਜਰਸ ਸੈਂਟਰ ਵਿੱਚ ਆਪਣੇ ਪ੍ਰਦਰਸ਼ਨ ਤੋਂ ਪਹਿਲਾਂ, ਦਿਲਜੀਤ ਦੋਸਾਂਝ ਨੇ ਸਟੇਜ 'ਤੇ ਇੱਕ ਵਿਸ਼ੇਸ਼ ਮਹਿਮਾਨ ਦਾ ਸਵਾਗਤ ਕੀਤਾ ਉਹ ਸਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ,ਦਿਲਜੀਤ ਦੋਸਾਂਝ (Diljit Dosanjh) ਨੂੰ ਪੀਐੱਮ ਟਰੂਡੋ (PM Trudeau) ਹੱਥ ਜੋੜ ਕੇ ਮਿਲੇ ਅਤੇ ਫਿਰ ਹੱਥ ਵੀ ਮਿਲਾਇਆ।