Punjabi Singer Sidhu Moosewala - Azad Soch

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦ ਆਧਾਰ ‘ਤੇ ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ
Mansa,16,FEB,2026,(Azad Soch News):-  ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦ ਆਧਾਰ ‘ਤੇ ਮਾਨਸਾ ਪੁਲਿਸ (Mansa Police) ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ,ਇਹ ਕਾਰਵਾਈ ਧੋਖਾਧੜੀ ਦੇ ਇਲਜ਼ਾਮਾਂ ‘ਚ ਕੀਤੀ ਗਈ ਹੈ,ਪਿਛਲੇ ਹਫ਼ਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਚਰਨ ਕੌਰ ਤੇ ਬਲਕੌਰ ਸਿੰਘ ਨੇ ਮਾਨਸਾ ਦੇ ਐਸਐਸਪੀ ਦਫ਼ਤਰ (SSP Office) ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਸੀ,ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੰਪਨੀ ਤੇ ਉਸ ਨਾਲ ਜੁੜੇ ਲੋਕ ਉਨ੍ਹਾਂ ਨਾਲ ਧੋਖਾਧੜੀ ਕਰ ਰਹੇ ਹਨ,ਉਨ੍ਹਾਂ ਨੇ ਕਿਹਾ ਸੀ ਕਿ ਕੰਪਨੀ ਦੇ ਮਾਲਿਕ ਉਨ੍ਹਾਂ ਦੇ ਪੁੱਤਰ ਦੀ ਕਮਾਈ ਖਾ ਰਹੇ ਹਨ,ਉਨ੍ਹਾਂ ਨੇ ਕੋਈ ਹਿਸਾਬ ਵੀ ਨਹੀਂ ਦਿੱਤਾ ਹੈ,ਇਸ ਦੌਰਾਨ ਉਨ੍ਹਾਂ ਨੇ 30 ਕਰੋੜ ਰੁਪਏ ਦੀ ਹੇਰਾ-ਫੇਰੀ ਦਾ ਇਲਜ਼ਾਮ ਲਗਾਇਆ ਸੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਦੀ ਸਕਰੀਨਿੰਗ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ
Mansa,08,JUN,2025,(Azad Soch News):-  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) 'ਤੇ ਬਣੀ ਡਾਕੂਮੈਂਟਰੀ (Documentary) ਦੀ ਸਕਰੀਨਿੰਗ (Screening) ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ, ਪਿਤਾ ਬਲਕੌਰ ਸਿੰਘ ਨੇ ਚੈਨਲ ਵੱਲੋਂ ਤਿਆਰ ਕੀਤੀ ਗਈ ਇਸ ਡਾਕੂਮੈਂਟਰੀ 'ਤੇ ਸਖ਼ਤ ਇਤਰਾਜ ਜਤਾਉਂਦੇ ਹੋਏ ਲੀਗਲ ਨੋਟਿਸ (Legal Notice) ਭੇਜਿਆ ਹੈ। ਨਾਲ ਹੀ ਉਨ੍ਹਾਂ ਨੇ ਮੁੰਬਈ ਪੁਲਿਸ (Mumbai Police) ਦੇ ਡੀਜੀਪੀ ਅਤੇ ਜੁਹੂ ਪੁਲਿਸ (Juhu Police) ਨੂੰ ਪੱਤਰ ਲਿਖ ਕੇ 11 ਜੂਨ ਨੂੰ ਜੁਹੂ ਸਥਿਤ ਸੋਹੋ ਹਾਊਸ ਵਿੱਚ ਹੋਣ ਵਾਲੀ ਇਸ ਸਕਰੀਨਿੰਗ (Screening) ਨੂੰ ਰੋਕਣ ਦੀ ਮੰਗ ਵੀ ਰੱਖੀ ਹੈ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਲੀਗਲ ਕੌਂਸਲਰ ਗੁਰਬਿੰਦਰ ਸਿੰਘ ਵੱਲੋਂ ਡਾਕੂਮੈਂਟਰੀ ਦੀ ਪ੍ਰੋਡਿਊਸਰ ਅਤੇ ਸੀਰੀਜ਼ ਪ੍ਰੋਡਿਊਸਰ (Series Producer) ਨੂੰ ਕਾਨੂੰਨੀ ਨੋਟਿਸ (Legal Notice) ਭੇਜਿਆ ਗਿਆ ਹੈ,ਜਿਸ ਵਿੱਚ ਪਿਤਾ ਬਲਕੌਰ ਸਿੰਘ ਨੇ ਆਰੋਪ ਲਗਾਇਆ ਹੈ ਕਿ ਇਸ ਡਾਕੂਮੈਂਟਰੀ (Documentary) ਵਿੱਚ ਸਿੱਧੂ ਮੂਸੇਵਾਲਾ (Sidhu Moosewala)ਨਾਲ ਜੁੜੀ ਅਣਛਪੀ ਸਮੱਗਰੀ, ਨਿੱਜੀ ਜਾਣਕਾਰੀਆਂ ਅਤੇ ਉਸ ਦੀ ਹੱਤਿਆ ਨਾਲ ਸੰਬੰਧਿਤ ਜਾਂਚ ਨੂੰ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਦਿਖਾਇਆ ਜਾ ਰਿਹਾ ਹੈ,ਉਨ੍ਹਾਂ ਨੇ ਇਸਨੂੰ ਨਾ ਸਿਰਫ ਗੈਰਕਾਨੂੰਨੀ, ਸਗੋਂ ਮਾਨਸਿਕ ਤੌਰ 'ਤੇ ਤਕਲੀਫਦਾਇਕ ਅਤੇ ਭਾਰਤੀ ਕਾਨੂੰਨਾਂ ਦਾ ਉਲੰਘਣ ਵੀ ਦੱਸਿਆ ਹੈ।

ਛੋਟੇ ਸਿੱਧੂ ਲਈ ਫੈਨਜ਼ ਨੇ ਭੇਜੀਆਂ ਰੱਖੜੀਆ,ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਝਲਕ
Mansa,18 August,2024,(Azad Soch News):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਸਿੱਧੂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨਦੀਆਂ ਹਨ,ਪਰ ਇਸ ਵਾਰ ਕਈ ਫੈਨਜ਼ ਨੇ ਛੋਟੇ ਸਿੱਧੂ ਲਈ ਵੀ ਰੱਖੜੀਆ ਭੇਜੀਆਂ ਹਨ,ਜਿਸ ਦੀ ਮਾਤਾ ਚਰਨ ਕੌਰ ਵੱਲੋਂ ਖਾਸ ਝਲਕ ਆਪਣੇ ਸੋਸ਼ਲ ਮੀਡੀਆ ਹੈਂਡਲ (Social Media Handle) ਉੱਪਰ ਸਾਂਝੀ ਕੀਤੀ ਗਈ ਹੈ,ਸਿੱਧੂ ਮੂਸੇਵਾਲਾ (Sidhu Moosewala) ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚੌਹਣ ਵਾਲੇ ਲੋਕ ਦੂਰ-ਦੂਰ ਤੋਂ ਉਨ੍ਹਾਂ ਦੇ ਪਿੰਡ ਪਹੁੰਚਦੇ ਹਨ,ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ, ਪਰ ਉਨ੍ਹਾਂ ਨੂੰ ਚੌਹਣ ਵਾਲੇ ਲੋਕਾਂ ਦੇ ਦਿਲਾਂ ’ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ,ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ,ਉੱਥੇ ਯਾਦਗਾਰ ’ਤੇ ਪਹੁੰਚਣ ਵਾਲੀਆਂ ਕੁੜੀਆਂ ਰੱਖੜੀ ਦੇ ਤਿਉਹਾਰ ਦੀ ਆਮਦ ਤੋਂ ਪਹਿਲਾਂ ਹੀ ਨਮ ਅੱਖਾਂ ਨਾਲ ਸਿੱਧੂ ਮੂਸੇਵਾਲਾ (Sidhu Moosewala) ਦੇ ਗੁੱਟ ਤੇ ਰੱਖੜੀਆਂ ਸਜਾ ਵਿਛੜ ਚੁੱਕੇ ਭਰਾ ਨਾਲ ਰਿਸ਼ਤੇ ਨੂੰ ਮਜ਼ਬੂਤ ਕਰਦੀਆਂ ਨਜ਼ਰ ਆਉਂਦੀਆਂ ਹਨ।

ਰੈਪਰ ਸੰਨੀ ਮਾਲਟਨ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘410’ ਅੱਜ ਹੋਵੇਗਾ ਰਿਲੀਜ਼
Patiala,10 April,2024,(Azad Soch News):- ਅੱਜ ਯਾਨੀ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ (Sidhu Moosewala) ਦਾ ਛੇਵਾਂ ਗੀਤ 4.10 ਰਿਲੀਜ਼ ਹੋਵੇਗਾ,ਇਹ ਗੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਰੈਪਰ ਸਨੀ ਮਾਲਟਨ ਦੇ ਨਿੱਜੀ ਪੇਜ ਤੋਂ ਰਿਲੀਜ਼ ਕੀਤਾ ਜਾਵੇਗਾ,ਇਸ ਦਾ ਟੀਜ਼ਰ ਮੰਗਲਵਾਰ ਨੂੰ ਸੰਨੀ ਮਾਲਟਨ ਦੇ ਯੂਟਿਊਬ ਪੇਜ (YouTube Page) ‘ਤੇ ਰਿਲੀਜ਼ ਕੀਤਾ ਗਿਆ ਸੀ,ਇਸ ਗੀਤ ਨੂੰ ਰੈਪਰ ਸੰਨੀ ਮਾਲਟਨ (Rapper Sunny Malton) ਨੇ ਤਿਆਰ ਕੀਤਾ ਹੈ,ਇਹ ਗੀਤ ਸ਼ਾਮ 5 ਵਜੇ ਦੇ ਕਰੀਬ ਰਿਲੀਜ਼ ਹੋਣਾ ਹੈ,ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ,ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ,ਇਸ ਗੀਤ ਦਾ ਪੋਸਟਰ ਰਿਲੀਜ਼ (Poster Release) ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਜਾਣਕਾਰੀ ਦਿੱਤੀ ਸੀ।

ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ (YouTube Channel) ‘ਤੇ ਹੀ ਰਿਲੀਜ਼ ਕੀਤਾ ਜਾਵੇਗਾ,ਰੈਪਰ ਸੰਨੀ ਮਾਲਟਨ ਅਤੇ ਬਿੱਗ ਬਰਡ (Big Bird) ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕੀਤਾ ਹੈ,ਇਸ ਵਿੱਚ ਲੈਵਲ,ਨੇਵਰ ਫੋਲਡ,ਜਸਟ ਲਿਸਨ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ,ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ,ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ,ਮਈ 2022 ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੇ ਕ.ਤ.ਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ,ਜਿਸ ਨੂੰ ਹੁਣ ਤੱਕ ਯੂਟਿਊਬ ‘ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼
Patiala,09 April,2024,(Azad Soch News):- ਸਿੱਧੂ ਮੂਸੇਵਾਲਾ (Sidhu Moosewala) ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ,ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ,ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ,ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ,ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿਚ ਇਹ ਦੂਜੀ ਖੁਸ਼ਖਬਰੀ ਹੈ,ਪਿਛਲੇ ਮਹੀਨੇ ਹੀ ਸਿੱਧੂ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ,ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ,ਇਹੀ ਕਾਰਨ ਹੈ,ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ,ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ (Rapper Sunny Malton) ਨੇ ਇਹ ਵੀ ਜਾਣਕਾਰੀ ਦਿੱਤੀ ਹੈ।

ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ (YouTube Channel) ’ਤੇ ਹੀ ਰਿਲੀਜ਼ ਕੀਤਾ ਜਾਵੇਗਾ,ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ,ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ,ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ,ਸੰਨੀ ਮਾਲਟਨ ਅਤੇ ਬਿੱਗ ਬਰਡ (Big Bird) ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕੀਤਾ ਹੈ,ਇਸ ’ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ,ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ,ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਨੇ ਪਿਛਲੇ ਸਾਲ ਨਵੰਬਰ ’ਚ ਦੀਵਾਲੀ ’ਤੇ ‘ਵਾਚ-ਆਊਟ’ ('Watch-Out') ਰਿਲੀਜ਼ ਕੀਤਾ ਸੀ,ਮਈ 2022 ਵਿਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ,ਜਿਸ ਨੂੰ ਹੁਣ ਤੱਕ ਯੂਟਿਊਬ (You Tube) ’ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

ਨਿਊਯਾਰਕ ਦੇ ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਤਸਵੀਰਾਂ ਲਗਾਈਆਂ ਗਈਆਂ
New York,22 March,2024,(Azad Soch News):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਰਿਵਾਰ ਨੂੰ ਨਿਊਯਾਰਕ ਤੋਂ ਵੱਡਾ ਸਰਪ੍ਰਾਈਜ਼ ਮਿਲਿਆ ਹੈ,ਨਿਊਯਾਰਕ ਦੇ ਟਾਈਮਜ਼ ਸਕੁਏਅਰ ਬਿਲਬੋਰਡ (Times Square Billboard) ‘ਤੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ,ਪਹਿਲੀ ਫੋਟੋ ਵਿੱਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਉਸਦੇ ਪਿਤਾ ਬਲਕੌਰ ਸਿੰਘ ਦੀ ਗੋਦ ਵਿੱਚ ਦਿਖਾਇਆ ਗਿਆ ਹੈ,ਇਹ ਉਹੀ ਫੋਟੋ ਸੀ ਜੋ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪਾਈ ਸੀ,ਦੂਜੀ ਫੋਟੋ ਵਿੱਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਸੁੱਤੇ ਹੋਏ ਦਿਖਾਇਆ ਗਿਆ ਹੈ,ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਤੀਜੀ ਫੋਟੋ ਕੋਲਾਜ ਸੀ।

ਜਿਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬਚਪਨ ਦੀ ਫੋਟੋ ਅਤੇ ਉਸਦੇ ਛੋਟੇ ਭਰਾ ਦੀ ਫੋਟੋ ਵੀ ਸੀ,ਟਾਈਮਜ਼ ਸਕੁਏਅਰ ਦੇ ਬਿਲਬੋਰਡ ‘ਤੇ ਆਪਣੇ ਭਰਾ ਦੀ ਫੋਟੋ ਦੇਖ ਕੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਕਾਫੀ ਖੁਸ਼ ਹੋਏ ਹਨ ਅਤੇ ਕਮੈਂਟਸ ਰਾਹੀਂ ਵੀ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ,‘ਟਾਈਮਜ਼ ਸਕੁਏਅਰ ਲਈ ਵੱਡਾ ਪਲ,’ ਇੱਕ ਹੋਰ ਨੇ ਲਿਖਿਆ- ‘ਬੋਰਨ ਸਟਾਰ, ਪ੍ਰਾਈਡ ਆਫ਼ ਪੰਜਾਬ,’ ਇਕ ਹੋਰ ਵਿਅਕਤੀ ਨੇ ਲਿਖਿਆ- ‘ਸਿੰਘ ਇਜ਼ ਬੈਕ,’ ਇੱਕ ਨੇ ਲਿਖਿਆ- ‘ਦੰਤਕਥਾ ਵਾਪਸ ਆ ਗਈ ਹੈ,’ ਦੱਸ ਦੇਈਏ ਕਿ ਸਾਲ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ,ਹੁਣ ਬੇਟੇ ਦੀ ਮੌਤ ਤੋਂ ਦੋ ਸਾਲ ਬਾਅਦ 58 ਸਾਲ ਦੀ ਉਮਰ ਵਿੱਚ ਗਾਇਕਾ ਦੀ ਮਾਂ ਚਰਨ ਸਿੰਘ ਨੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ।