advisor - Azad Soch

ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਅਫਗਾਨਿਸਤਾਨ ਦੀ Airstrike, ਮੁਨੀਰ ਦਾ ਸਲਾਹਕਾਰ ਮਾਰਿਆ ਗਿਆ
Afghanistan,28,FEB,2026,(Azad Soch News):-  ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ਹਾਲ ਹੀ ਵਿੱਚ ਹੋਈ ਏਅਰਸਟ੍ਰਾਈਕਾਂ ਵਿੱਚ ਫੌਜ ਮੁਖੀ ਅਸੀਮ ਮੁਨੀਰ ਦੇ ਸਲਾਹਕਾਰ ਨੂੰ ਨਿਸ਼ਾਨਾ ਬਣਾਇਆ।

ਘਟਨਾ ਦਾ ਵੇਰਵਾ

ਅਫਗਾਨ ਰੱਖਿਆ ਮੰਤਰਾਲੇ ਅਨੁਸਾਰ, 26 ਫਰਵਰੀ 2026 ਨੂੰ ਸਵੇਰੇ 11 ਵਜੇ ਇਸਲਾਮਾਬਾਦ ਨੇੜੇ ਫੈਸਲਾਬਾਦ ਵਿੱਚ ਫੌਜੀ ਕੈਂਪ ‘ਤੇ ਹਮਲਾ ਕੀਤਾ ਗਿਆ। ਇਸ ਵਿੱਚ ਮੁਨੀਰ ਦੇ ਸਲਾਹਕਾਰ ਆਸ਼ਿਕ ਦੀ ਮੌਤ ਹੋ ਗਈ। ਨੌਸ਼ੇਰਾ, ਜਮਰੂਦ ਅਤੇ ਐਬਟਾਬਾਦ ਵਰਗੇ ਠਿਕਾਣਿਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

ਪਿਛੋਕੜ

ਇਹ ਹਮਲੇ ਪਾਕਿਸਤਾਨ ਵੱਲੋਂ ਅਫਗਾਨ ਸ਼ਹਿਰਾਂ ਕਾਬੁਲ, ਕੰਧਾਰ ਅਤੇ ਪਕਤੀਕਾ ‘ਤੇ ਕੀਤੀਆਂ ਏਅਰਸਟ੍ਰਾਈਕਾਂ ਦੇ ਜਵਾਬ ਵਿੱਚ ਸਨ। ਅਫਗਾਨ ਫੌਜ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਪਾਕਿਸਤਾਨੀ ਫੌਜੀ ਠਿਕਾਣਿਆਂ ਨੂੰ ਸਫਲਤਾਪੂਰਵਕ ਨਿਸ਼ਾਨਾ ਬਣਾਇਆ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਬੁਲਾਰੇ ਨੇ 133 ਲੜਾਕਿਆਂ ਦੀ ਮੌਤ ਦਾ ਦਾਅਵਾ ਕੀਤਾ।

ਪ੍ਰਭਾਵ

ਸਰਹੱਦੀ ਤਣਾਅ ਵਧ ਗਿਆ ਹੈ, ਤੋਰਖਮ ਚੈਕਪੋਸਟ ਬੰਦ ਹੋ ਗਈ। ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਸ਼ਾਂਤੀ ਭੰਗ ਕਰਨ ਦਾ ਇਲਜ਼ਾਮ ਲਗਾਇਆ, ਪਰ ਅਫਗਾਨ ਸਰਕਾਰ ਨੇ ਜਵਾਬ ਨਹੀਂ ਦਿੱਤਾ।

ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਕੈਨੇਡਾ ਦੀ ਨਤਾਲੀ ਡਰੋਇਨ ਦਰਮਿਆਨ ਮੀਟਿੰਗ ਹੋਈ
Ottawa,09,FEB,2026,(Azad Soch News):-  ਸ਼ਨੀਵਾਰ ਯਾਨੀਕਿ 7 ਫਰਵਰੀ ਨੂੰ ਕੈਨੇਡਾ ਦੀ ਰਾਜਧਾਨੀ ਓਟਾਵਾ (Ottawa) ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ (National Security Advisor Ajit Doval) ਅਤੇ ਕੈਨੇਡਾ ਦੀ ਨਤਾਲੀ ਡਰੋਇਨ (Natalie Drouin) ਦਰਮਿਆਨ ਮੀਟਿੰਗ (Meeting) ਹੋਈ, ਜਿਸ ਦੌਰਾਨ ਇਨ੍ਹਾਂ ਮੁੱਦਿਆਂ ’ਤੇ ਦੋਵਾਂ ਦੇਸ਼ਾਂ ਵਿਚਕਾਰ ਸਹਿਮਤੀ ਬਣੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਡੋਵਾਲ ਅਤੇ ਡਰੋਇਨ ਦਰਮਿਆਨ ਹੋਈ ਮੁਲਾਕਾਤ ਦੀ ਜਾਣਕਾਰੀ ਦਿੱਤੀ ਅਤੇ ਇਸ ਮੀਟਿੰਗ (Meeting) ਨੂੰ ਦੋਪੱਖੀ ਸੁਰੱਖਿਆ ਵਾਰਤਾਲਾਪ ਦਾ ਹਿੱਸਾ ਦੱਸਿਆ। ਦੋਵਾਂ ਦੇਸ਼ਾਂ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੀਆਂ ਪਹਿਲਾਂ ਵਿੱਚ ਹੋ ਰਹੀ ਪ੍ਰਗਤੀ ਨੂੰ ਸਵੀਕਾਰਿਆ ਹੈ। ਇਸਦੇ ਨਾਲ ਹੀ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਲਾਗੂ (National Security And Law Enforcement) ਕਰਨ ਨਾਲ ਜੁੜੇ ਮਸਲਿਆਂ ’ਤੇ ਇਕ ਦੂਜੇ ਦਾ ਸਹਿਯੋਗ ਕਰਨ ਲਈ ਇੱਕ ਸਾਂਝੀ ਯੋਜਨਾ ’ਤੇ ਕੰਮ ਕਰਨ ਦੀ ਸਹਿਮਤੀ ਵੀ ਜਤਾਈ ਹੈ।ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਸੁਧਾਰ ਵਜੋਂ ਵੇਖਿਆ ਜਾ ਰਿਹਾ ਹੈ। 2023 ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ (Khalistani Hardeep Singh Nijjar) ਦੀ ਹੱਤਿਆ ਨੂੰ ਲੈ ਕੇ ਪੈਦਾ ਹੋਏ ਰਾਜਨਾਇਕ ਵਿਵਾਦ ਤੋਂ ਬਾਅਦ ਦੋਵੇਂ ਪੱਖ ਸੰਬੰਧਾਂ ਨੂੰ ਮੁੜ ਪਟੜੀ ’ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ,ਨੈਸ਼ਨਲ ਸਿਕਿਊਰਿਟੀ ਐਡਵਾਈਜ਼ਰ (National Security Advisor) ਅਜੀਤ ਡੋਵਾਲ ਦੀ ਇਹ ਯਾਤਰਾ ਇਸ ਮਾਇਨੇ ਵਿੱਚ ਵੀ ਖ਼ਾਸ ਮੰਨੀ ਜਾ ਰਹੀ ਹੈ, ਕਿਉਂਕਿ ਅਗਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Canadian Prime Minister Mark Carney) ਭਾਰਤ ਦੀ ਸੰਭਾਵਿਤ ਯਾਤਰਾ ’ਤੇ ਆ ਸਕਦੇ ਹਨ।

ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਮਾਲੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫਤਾਰ ਕੀਤਾ
Patiala,17 September, 2024,(Azad Soch News):- ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਮੋਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ,ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ,ਇਸ ਘਟਨਾ ਬਾਰੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ (MP Dr. Dharamvir Gandhi) ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਇਸ ਗ੍ਰਿਫ਼ਤਾਰੀ ਨੂੰ ਆਜ਼ਾਦੀ ਦੇ ਪ੍ਰਗਟਾਵੇ ਦੀ ਘੋਰ ਉਲ਼ੰਘਣਾ ਦੱਸਿਆ ਹੈ ਅਤੇ ਮੰਗ ਕੀਤੀ ਹੈ ਕਿ, ਮਾਲਵਿੰਦਰ ਸਿੰਘ ਮਾਲੀ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ,ਇਹ ਵੀ ਪਤਾ ਲੱਗਾ ਹੈ ਕਿ, ਇਹ ਕੇਸ ਮੋਹਾਲੀ ਪੁਲਿਸ (Mohali Police) ਨੇ ਕਿਸੇ ਵਿਅਕਤੀ ਦੀ ਸਿਕਾਇਤ ਤੇ ਦਰਜ ਕੀਤਾ ਹੈ, ਜੋ ਕਿ ਮਾਲਵਿੰਦਰ ਸਿੰਘ ਮਾਲੀ ਦੀ ਇੱਕ ਸੋਸ਼ਲ ਮੀਡੀਆ ਪੋਸਟ (Social Media Post) ਬਾਰੇ ਕੀਤੀ ਗਈ ਸੀ,ਇਹ ਵੀ ਪਤਾ ਲੱਗਾ ਹੈ ਕਿ, ਨਵੇਂ ਕਾਨੂੰਨ ਤਹਿਤ ਕੁੱਝ ਹੋਰ ਧਰਾਵਾਂ ਵੀ ਲਗਾਈਆਂ ਗਈਆਂ ਹਨ।

ਸਿਡਨੀ ਨਿਵਾਸੀ ਅਮਰਿੰਦਰ ਸਿੰਘ ਬਾਜਵਾ ਆਸਟਰੇਲੀਅਨ ਡਿਫ਼ੈਂਸ ਕੋਰਸ ਲਈ ਧਾਰਮਕ ਮਾਮਲਿਆਂ ਲਈ ਗਠਤ ਕਮੇਟੀ ਦੇ ਸਲਾਹਕਾਰ ਬਣੇ
Sydney,15 July,2024,(Azad Soch News):- ਭਾਈਚਾਰਕ ਕਾਰਜਾਂ ਵਿਚ ਮੋਢੀ ਹੋ ਕੇ ਕੰਮ ਕਰਨ ਵਾਲੇ ਸਿਡਨੀ ਨਿਵਾਸੀ ਅਮਰਿੰਦਰ ਸਿੰਘ ਬਾਜਵਾ (Amarinder Singh Bajwa) ਹੁਣ ਆਸਟਰੇਲੀਅਨ ਡਿਫ਼ੈਂਸ ਫ਼ੋਰਸ (Australian Defense Force) ਲਈ ਧਾਰਮਕ ਮਾਮਲਿਆਂ ਲਈ ਗਠਿਤ ਕਮੇਟੀ ਵਿਚ ਇਕ ਸਿੱਖ ਸਲਾਹਕਾਰ ਵਜੋਂ ਸੇਵਾਵਾਂ ਨਿਭਾਉਣਗੇ,ਉਨ੍ਹਾਂ ਦੇ ਇਸ ਸੇਵਾ ਕਾਰਜ ਨਾਲ ਪੰਜਾਬੀ ਖ਼ਾਸ ਕਰ ਕੇ ਸਿੱਖ ਭਾਈਚਾਰੇ ਨੂੰ ਧਾਰਮਕ ਅਤੇ ਸਭਿਆਚਾਰਕ ਮਸਲਿਆਂ ਨੂੰ ਸੁਲਝਾਉਣ ਤੋਂ ਇਲਾਵਾ ਹੋਰ ਕਿਸ ਤਰ੍ਹਾਂ ਲਾਭ ਮਿਲ ਸਕੇਗਾ? ਅਮਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵੱਖ-ਵੱਖ ਹਾਲਾਤ ਵਿਚ ਫ਼ੌਜੀਆਂ ਨੂੰ ਅਧਿਆਤਮਕ ਅਤੇ ਸਭਿਆਚਾਰਕ ਮਦਦ ਪ੍ਰਦਾਨ ਕਰਨ ਵਿਚ ‘ਚੈਪਲੇਨਸ’ ਇਕ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ,ਫ਼ੌਜਾਂ ਵਿਚ ਸਿੱਖਾਂ ਦੀਆਂ ਸਭਿਆਚਾਰਕ ਅਤੇ ਧਾਰਮਕ ਸੰਵੇਦਨਸ਼ੀਲਤਾ ਦੀਆਂ ਲੋੜਾਂ ਨੂੰ ਸੰਬੋਧਤ ਕਰਦੇ ਹੋਏ,ਧਾਰਮਕ ਮਾਮਲਿਆਂ ਵਿਚ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਬਹੁਤ ਮਹੱਤਤਾ ਹੈ।