departments - Azad Soch

ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਤਰਨ ਤਾਰਨ 13 ਜੂਨ :

ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡੇਂਗੂ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ।

ਇਸ ਮੀਟਿੰਗ ਦੇ ਵਿੱਚ  ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੀ੍ ਅਭਿਨਵ ਗੋਇਲ ਅਤੇ ਵੱਖ-ਵੱਖ ਵਿਭਾਗਾਂ ਦੇ ਆਲਾ ਅਧਿਕਾਰੀ ਮੌਜੂਦ ਰਹੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹਨਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ 'ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ' ਮੁਹਿੰਮ ਵਿੱਚ ਜਿੱਥੇ ਸਿਹਤ ਵਿਭਾਗ ਆਪਣਾ ਯੋਗਦਾਨ ਪਾ ਰਿਹਾ ਹੈ ਉਥੇ ਹੀ ਸਾਰੇ ਸਰਕਾਰੀ ਵਿਭਾਗਾਂ ਨੂੰ ਇਸ ਦਿਨ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਫਤਰਾਂ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਮੂਹ ਵਿਭਾਗ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵਿਭਾਗ ਦੀਆਂ ਬੱਸਾਂ ਦੇ ਵਿੱਚ ਫੋਗਿੰਗ ਨੂੰ ਯਕੀਨੀ ਬਣਾਉਣ ਤਾਂ ਜੋ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਮੁਸਾਫਿਰਾਂ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਰੋਡਵੇਜ਼ ਦੇ ਅਧਿਕਾਰੀ ਬੱਸਾਂ ਤੋਂ ਇਲਾਵਾ ਵਰਕਸ਼ਾਪਾਂ ਦੇ ਵਿੱਚ ਵੀ ਫੋਗਿੰਗ ਨੂੰ ਯਕੀਨੀ ਬਣਾਉਣ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲੇ ਦੇ ਛੱਪੜਾਂ ਦੇ ਵਿੱਚ ਗੰਬੂਜ਼ੀਆ ਮੱਛੀਆਂ ਨੂੰ ਛੱਡਿਆ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾਵੇ।

ਉੁਹਨਾਂ ਕਿਹਾ ਕਿ ਸ਼ਹਿਰ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਸਬਿਆਂ ਅਤੇ ਪਿੰਡਾਂ ਦੇ ਵਿੱਚ ਫੀਵਰ ਸਰਵੇ ਦੀ ਰਫਤਾਰ ਨੂੰ ਤੇਜ਼ ਕਰਨ ਤਾਂ ਜੋ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਉਪਰੰਤ ਇਲਾਜ ਨੂੰ ਫੌਰੀ ਮੁਹੱਈਆ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਜ਼ਿਲੇ ਦੀ ਆਈ. ਐਮ. ਏ ਯੂਨਿਟ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਹੁਣ ਨਿੱਜੀ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਵੀ ਸ਼ੱਕੀ ਮਰੀਜ਼ਾਂ ਦੀ ਵੱਧ ਤੋਂ ਵੱਧ ਸੈਂਪਲਿੰਗ ਕਰਨ ਤਾਂ ਜੋ ਡੇਂਗੂ ਤੋਂ ਪੀੜਿਤ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਤੇ ਸੰਬੰਧਿਤ ਅਧਿਕਾਰੀ ਅਤੇ ਕਰਮਚਾਰੀ ਦੁਕਾਨਾਂ,  ਵੱਖ-ਵੱਖ ਨਿੱਜੀ ਅਤੇ ਸਰਕਾਰੀ ਸੰਸਥਾਵਾਂ 'ਤੇ ਡੇਂਗੂ ਦੀ ਰੋਕਥਾਮ ਲਈ ਨਿਗਰਾਨੀ ਵਧਾਉਣ ਅਤੇ ਜੇਕਰ ਕਿਸੇ ਸਥਾਨ ਉੱਤੇ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਮੌਕੇ ਤੇ ਚਲਾਨ ਕੱਟਣ। ਉਹਨਾਂ ਕਿਹਾ ਕਿ ਸ਼ਹਿਰੀ ਅਤੇ ਪਿੰਡਾਂ ਦੀ ਆਬਾਦੀ ਤੋਂ ਇਲਾਵਾ ਹਾਈ ਰਿਸਕ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ, ਅਤੇ ਗੁੱਜਰਾਂ ਦੇ ਡੇਰਿਆਂ ਉੱਤੇ ਵੀ ਡੇਂਗੂ ਦੀ ਰੋਕਥਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।

ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਗੂ ਦੀ ਰੋਕਥਾਮ ਲਈ ਪਿੰਡਾਂ ਦੇ ਵਿੱਚ ਜਿੱਥੇ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਉੱਥੇ ਨਾਲ ਹੀ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਰਾਹੀਂ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਨਾਗਰਿਕਾਂ ਨੂੰ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਬਾਰੇ ਦੱਸਿਆ ਜਾ ਸਕੇ।

ਇਸ ਮੌਕੇ ਜ਼ਿਲਾ ਐਪੀਡਮੋਲੋਜਿਸਟ ਡਾਕਟਰ ਰਾਘਵ ਗੁਪਤਾ ਡਾਕਟਰ ਅਵਲੀਨ ਕੌਰ  ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

ਹਰਿਆਣਾ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੰਤਰੀਆਂ ਦੇ ਵਿਭਾਗ ਵੰਡੇ ਗਏ
Chandigarh,21 OCT,2024,(Azad Soch News):- ਹਰਿਆਣਾ ਵਿੱਚ ਮੰਤਰੀ ਮੰਡਲ (Council of Ministers) ਦੇ ਵਿਸਥਾਰ ਤੋਂ ਬਾਅਦ ਮੰਤਰੀਆਂ ਦੇ ਵਿਭਾਗ ਵੰਡੇ ਗਏ ਹਨ,ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਗ੍ਰਹਿ ਅਤੇ ਵਿੱਤ ਸਮੇਤ ਕੁੱਲ 12 ਵਿਭਾਗ ਆਪਣੇ ਕੋਲ ਰੱਖੇ ਹੋਏ ਹਨ,ਇਸ ਤੋਂ ਇਲਾਵਾ ਕਿਸੇ ਨੂੰ ਚਾਰ, ਕਿਸੇ ਨੂੰ ਤਿੰਨ ਅਤੇ ਕਿਸੇ ਨੂੰ ਦੋ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ,ਅਨਿਲ ਵਿੱਜ (Anil Vij) ਕੋਲ ਤਿੰਨ ਵਿਭਾਗਾਂ ਦੀ ਜ਼ਿੰਮੇਵਾਰੀ ਹੈ,ਅਰਵਿੰਦ ਕੁਮਾਰ ਸ਼ਰਮਾ ਕੋਲ ਚਾਰ ਵਿਭਾਗਾਂ ਦੀ ਜ਼ਿੰਮੇਵਾਰੀ ਹੈ,ਅਜਿਹੇ 'ਚ ਆਓ ਜਾਣਦੇ ਹਾਂ ਕਿ ਕਿਹੜੇ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ ਹੈ।

ਅਨਿਲ ਵਿਜ ਊਰਜਾ, ਟਰਾਂਸਪੋਰਟ ਅਤੇ ਕਿਰਤ ਵਿਭਾਗ ਦੇ ਮੰਤਰੀ ਹੋਣਗੇ।

ਕ੍ਰਿਸ਼ਨਲਾਲ ਪੰਵਾਰ ਨੂੰ ਪੰਚਾਇਤ ਅਤੇ ਮਾਈਨਿੰਗ ਮੰਤਰੀ ਬਣਾਇਆ ਗਿਆ ਹੈ।

ਰਾਓ ਨਰਬੀਰ ਸਿੰਘ ਉਦਯੋਗ ਅਤੇ ਵਣਜ, ਵਾਤਾਵਰਣ ਅਤੇ ਜੰਗਲਾਤ ਸਮੇਤ 4 ਵਿਭਾਗਾਂ ਦੇ ਮੰਤਰੀ ਹੋਣਗੇ।

ਮਹੀਪਾਲ ਢਾਂਡਾ ਸਕੂਲ ਸਿੱਖਿਆ, ਉੱਚ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਹੋਣਗੇ।ਵਿਪੁਲ ਗੋਇਲ ਨੂੰ ਮਾਲ ਅਤੇ ਆਫ਼ਤ ਪ੍ਰਬੰਧਨ, ਸਥਾਨਕ ਸਰਕਾਰਾਂ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਰਵਿੰਦ ਸ਼ਰਮਾ ਨੂੰ ਸਹਿਕਾਰਤਾ, ਜੇਲ੍ਹ ਅਤੇ ਸੈਰ ਸਪਾਟਾ ਸਮੇਤ 4 ਵਿਭਾਗ ਦਿੱਤੇ ਗਏ ਹਨ।

ਸ਼ਿਆਮ ਸਿੰਘ ਰਾਣਾ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਅਤੇ ਮੱਛੀ ਪਾਲਣ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ।ਰਣਬੀਰ ਗੰਗਵਾ ਨੂੰ ਜਨ ਸਿਹਤ ਅਤੇ ਲੋਕ ਨਿਰਮਾਣ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ।

ਕ੍ਰਿਸ਼ਨ ਕੁਮਾਰ ਬੇਦੀ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਸਮੇਤ 3 ਵਿਭਾਗ ਮਿਲੇ ਹਨ।

ਸ਼ਰੂਤੀ ਚੌਧਰੀ ਨੂੰ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਵਿਭਾਗ ਦੀ ਮੰਤਰੀ ਬਣਾਇਆ ਗਿਆ ਹੈ।

ਆਰਤੀ ਰਾਓ ਨੂੰ ਸਿਹਤ, ਮੈਡੀਕਲ ਸਿੱਖਿਆ ਅਤੇ ਆਯੂਸ਼ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ,ਇਸ ਤੋਂ ਇਲਾਵਾ ਰਾਜੇਸ਼ ਨਾਗਰ ਨੂੰ ਖੁਰਾਕ ਅਤੇ ਸਪਲਾਈ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੀ ਜ਼ਿੰਮੇਵਾਰੀ ਮਿਲੀ ਹੈ।

ਗੌਰਵ ਗੌਤਮ ਨੂੰ ਖੇਡਾਂ ਸਮੇਤ 3 ਵਿਭਾਗਾਂ ਦਾ ਮੰਤਰੀ ਬਣਾਇਆ ਗਿਆ ਹੈ।

ਵਿਦਿਆਰਥੀ ਕੌਂਸਲ ਚੋਣਾਂ ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ
Chandigarh, 05,September, 2024,(Azad Soch News):- ਵਿਦਿਆਰਥੀ ਕੌਂਸਲ ਚੋਣਾਂ (Student Council Elections) ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ (Polling) ਸ਼ੁਰੂ ਹੋਵੇਗੀ ਅਤੇ 15889 ਵੋਟਰਾਂ ’ਚੋਂ ਪਿਛਲੇ ਸਾਲਾਂ ਦੇ ਅੰਕੜਿਆਂ ਅਨੁਸਾਰ 50-60 ਫ਼ੀ ਸਦੀ ਪੋਲਿੰਗ ਦੀ ਆਸ ਹੈ। ਵੋਟਾਂ ਦੀ ਗਿਣਤੀ ਜਿਮਨੇਜੀਅਮ ਹਾਲ ’ਚ ਹੋਵੇਗੀ ਅਤੇ ਨਤੀਜੇ ਦੇਰ ਰਾਤ ਤਕ ਐਲਾਨੇ ਜਾਣਗੇ।ਇਨ੍ਹਾਂ ਚੋਣਾਂ ’ਚ ਕੁਲ 24 ਉਮੀਦਵਾਰ ਹਨ, ਇਨ੍ਹਾਂ ’ਚੋਂ ਪ੍ਰਧਾਨ, ਮੀਤ ਪ੍ਰਧਾਨ ਲਈ ਕਰਮਵਾਰ 9 ਅਤੇ 5, ਸਕੱਤਰ ਅਹੁਦੇ ਲਈ 4 ਅਤੇ ਸੰਕੁਯਤ ਸਕੱਤਰ ਅਹੁਦੇ ਲਈ 5 ਉਮੀਦਵਾਰ ਹਨ। ਪ੍ਰਧਾਨਗੀ ਅਹੁਦੇ ਲਈ ਏਬੀਵੀਪੀ ਦੀ ਅਪਰਿਤਾ ਮਲਿਕ, ਪੀ ਐਸ ਯੂ ਲਲਕਾਰ ਦੀ ਸਾਰਾਹ ਸ਼ਰਮਾ ਅਤੇ ਏ ਐਸ ਐਫ਼ ਦੀ ਅਲਕਾ ਮੈਦਾਨ ’ਚ ਹਨ, ਸੀ ਵਾਈ ਐਸ ਐਸ, ਐਨ ਐਸ ਯੂ ਆਈ ਦੇ ਰਾਹੁਲ ਨੈਨ, ਐਸ ਐਫ਼ ਦੇ ਅਨੁਰਾਗ, ਸੋਈ ਦੇ ਤਰੁਨ ਸਿੱਧੂ ਅਤੇ ਦੋ ਅਜ਼ਾਦ ਉਮੀਦਵਾਰਾਂ ’ਚ ਮੁਕੁਲ ਤੇ ਮਨਦੀਪ ਹਨ।

ਪੰਜਾਬ ਸਿਵਲ ਸਰਵਿਸ (ਪੀਸੀਐਸ) ਕੇਡਰ ਅਧਿਕਾਰੀ ਰੁਬਿੰਦਰਜੀਤ ਸਿੰਘ ਹੋਏ ਸ਼ਾਮਿਲ,5 ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ
Chandigarh, 10 July 2024,(Azad Soch News):- ਪੰਜਾਬ ਸਿਵਲ ਸਰਵਿਸ (ਪੀਸੀਐਸ) ਕੇਡਰ (Punjab Civil Service (PCS) Cadre) ਦੇ ਅਧਿਕਾਰੀ ਰੁਬਿੰਦਰਜੀਤ ਸਿੰਘ ਦੇ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁਝ ਵਿਭਾਗਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ,ਉਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਕੁੱਲ ਪੰਜ ਵਿਭਾਗ ਦਿੱਤੇ ਗਏ ਹਨ,ਉਨ੍ਹਾਂ ਨੂੰ ਡਾਇਰੈਕਟਰ ਉੱਚ ਸਿੱਖਿਆ,ਡਾਇਰੈਕਟਰ ਤਕਨੀਕੀ ਸਿੱਖਿਆ,ਪ੍ਰੋਜੈਕਟ ਡਾਇਰੈਕਟਰ ਸਿੱਖਿਆ,ਵਧੀਕ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ,ਵਧੀਕ ਸਕੱਤਰ ਕਾਰਪੋਰੇਸ਼ਨ ਨਿਯੁਕਤ ਕੀਤਾ ਗਿਆ ਹੈ,ਰੁਬਿੰਦਰਜੀਤ ਸਿੰਘ (Rubinderjit Singh) ਨੂੰ ਦਿੱਤੇ ਗਏ ਸਾਰੇ ਵਿਭਾਗ ਪਹਿਲਾਂ ਪੀਸੀਐਸ ਅਧਿਕਾਰੀ ਅਮਨਦੀਪ ਸਿੰਘ ਭੱਟੀ (PCS officer Amandeep Singh Bhatti) ਕੋਲ ਸਨ,ਹੁਣ ਉਹ ਵਧੀਕ ਸਕੱਤਰ ਉਚੇਰੀ ਸਿੱਖਿਆ ਦਾ ਅਹੁਦਾ ਸੰਭਾਲ ਰਹੇ ਹਨ,ਇਸ ਦੇ ਨਾਲ ਹੀ ਉਨ੍ਹਾਂ ਨੂੰ ਕਈ ਹੋਰ ਵਿਭਾਗਾਂ ਵਿੱਚ ਵਾਧੂ ਚਾਰਜ ਦਿੱਤਾ ਗਿਆ ਹੈ,ਇਸ ਵਿੱਚ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਵਿੱਚ ਵਧੀਕ ਸਕੱਤਰ ਵੀ ਨਿਯੁਕਤ ਕੀਤਾ ਗਿਆ ਹੈ,ਉਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਦਾ ਚਾਰਜ ਵੀ ਦਿੱਤਾ ਗਿਆ ਹੈ,ਇਸ ਤੋਂ ਇਲਾਵਾ ਉਹ ਸਕੱਤਰ ਰੈੱਡ ਕਰਾਸ ਸੁਸਾਇਟੀ (Secretary Red Cross Society) ਦਾ ਅਹੁਦਾ ਵੀ ਸੰਭਾਲਣਗੇ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਤਰੀਆਂ ਨੂੰ ਮਹਿਕਮਿਆਂ ਦੀ ਕੀਤੀ ਵੰਡ
Chandigarh, March 23, 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਨਵੇਂ ਬਣਾਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ,ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਕੋਲ ਗ੍ਰਹਿ ਮਾਮਲੇ ਅਪਰਾਧੀ ਜਾਂਚ,ਕਾਨੂੰਨ,ਅਮਲਾ ਅਤੇ ਸਿੱਖਲਾਈ,ਰਾਜ ਭਵਨ ਮਾਮਲੇ ਤੇ ਕਿਸੇ ਵੀ ਮੰਤਰੀ ਨੂੰ ਅਲਾਟ ਨਾ ਕੀਤੇ ਮਹਿਕਮੇ ਰੱਖੇ ਹਨ।