established - Azad Soch

ਵੈਨੇਜ਼ੁਏਲਾ ਵਿੱਚ ਆਏ ਭਿਆਨਕ ਭੂਚਾਲ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ 'ਆਪ੍ਰੇਸ਼ਨ ਅਮਿਸਤਾਦ' ਮਿਸ਼ਨ ਦੇ ਤਹਿਤ ਉੱਥੇ ਭਾਰਤੀ ਫੌਜ ਦਾ ਫੀਲਡ ਹਸਪਤਾਲ ਸਥਾਪਿਤ
ਵੈਨੇਜ਼ੁਏਲਾ,05 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-    ਵੈਨੇਜ਼ੁਏਲਾ ਵਿੱਚ ਆਏ ਭਿਆਨਕ ਭੂਚਾਲ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ 'ਆਪ੍ਰੇਸ਼ਨ ਅਮਿਸਤਾਦ' (Operation Amistad) ਮਿਸ਼ਨ ਦੇ ਤਹਿਤ ਉੱਥੇ ਭਾਰਤੀ ਫੌਜ ਦਾ ਇੱਕ ਫੀਲਡ ਹਸਪਤਾਲ ਸਥਾਪਿਤ ਕੀਤਾ ਗਿਆ ਹੈ। ਵੈਨੇਜ਼ੁਏਲਾ ਦੇ ਵਿਦੇਸ਼ ਮੰਤਰੀ ਇਵਾਨ ਗਿਲ (Yván Gil) ਨੇ ਖੁਦ ਇਸ ਫੀਲਡ ਹਸਪਤਾਲ (Field Hospital) ਦਾ ਦੌਰਾ ਕੀਤਾ ਅਤੇ ਇਸ ਮੁਸ਼ਕਲ ਘੜੀ ਵਿੱਚ ਮਦਦ ਦਾ ਹੱਥ ਵਧਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਅਤੇ ਭਾਰਤੀ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ।
ਇਸ ਰਾਹਤ ਕਾਰਜ ਨਾਲ ਜੁੜੀਆਂ ਮੁੱਖ ਗੱਲਾਂ ਹੇਠਾਂ ਦਿੱਤੀਆਂ ਗਈਆਂ ਹਨ:
•    ਵਿਆਪਕ ਡਾਕਟਰੀ ਸਹਾਇਤਾ: ਇਹ ਫੀਲਡ ਹਸਪਤਾਲ ਕੈਰਾਕਸ (Caracas) ਦੇ 'ਲਾ ਰਿੰਕੋਨਾਡਾ ਰੇਸਟ੍ਰੈਕ' ਵਿਖੇ ਲਗਾਇਆ ਗਿਆ ਹੈ, ਜਿੱਥੇ ਭਾਰਤੀ ਮੈਡੀਕਲ ਟੀਮਾਂ ਹਰ ਰੋਜ਼ ਲਗਭਗ 400 ਲੋਕਾਂ ਦਾ ਇਲਾਜ ਕਰ ਰਹੀਆਂ ਹਨ। ਇੱਥੇ ਭੂਚਾਲ ਕਾਰਨ ਜ਼ਖਮੀ ਹੋਏ ਆਮ ਲੋਕਾਂ ਦੇ ਨਾਲ-ਨਾਲ ਉਨ੍ਹਾਂ ਬਚਾਅ ਕਰਮਚਾਰੀਆਂ (Rescuers) ਦਾ ਵੀ ਇਲਾਜ ਕੀਤਾ ਜਾ ਰਿਹਾ ਹੈ ਜੋ ਰਾਹਤ ਕਾਰਜਾਂ ਦੌਰਾਨ ਜ਼ਖਮੀ ਹੋਏ ਸਨ।
•    ਹਸਪਤਾਲ ਦੀਆਂ ਸਹੂਲਤਾਂ: ਇਸ ਹਸਪਤਾਲ ਵਿੱਚ ਐਕਸ-ਰੇ (X-ray), ਦੰਦਾਂ ਦਾ ਇਲਾਜ, ਹੱਡੀਆਂ ਦੇ ਫਰੈਕਚਰ ਅਤੇ ਛੋਟੀਆਂ ਸਰਜਰੀਆਂ (Minor surgeries) ਵਰਗੀਆਂ ਹਰ ਤਰ੍ਹਾਂ ਦੀਆਂ ਜ਼ਰੂਰੀ ਸਹੂਲਤਾਂ ਮੌਜੂਦ ਹਨ।
•    ਭਾਰਤ ਵੱਲੋਂ ਭੇਜੀ ਗਈ ਰਾਹਤ ਸਮੱਗਰੀ: ਭਾਰਤੀ ਹਵਾਈ ਫੌਜ ਦੇ ਦੋ C-17 ਗਲੋਬਮਾਸਟਰ ਜਹਾਜ਼ਾਂ ਰਾਹੀਂ 66 ਟਨ ਰਾਹਤ ਸਮੱਗਰੀ ਵੈਨੇਜ਼ੁਏਲਾ ਭੇਜੀ ਗਈ ਹੈ। ਇਸ ਵਿੱਚ 35 ਟਨ ਤੋਂ ਵੱਧ ਦਵਾਈਆਂ, ਮੈਡੀਕਲ ਉਪਕਰਨ ਅਤੇ ਐਮਰਜੈਂਸੀ ਇਲਾਜ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਦੋ 'ਭੀਸ਼ਮ ਕਿਊਬ' (BHISHM Cubes - ਮੋਬਾਈਲ ਹਸਪਤਾਲ) ਸ਼ਾਮਲ ਹਨ।
•    ਭੂਚਾਲ ਦੀ ਤਬਾਹੀ: ਵੈਨੇਜ਼ੁਏਲਾ ਵਿੱਚ ਪਿਛਲੇ ਮਹੀਨੇ (ਜੂਨ 2026) 7.2 ਅਤੇ 7.5 ਦੀ ਤੀਬਰਤਾ ਵਾਲੇ ਦੋ ਲਗਾਤਾਰ ਭਿਆਨਕ ਭੂਚਾਲ ਆਏ ਸਨ, ਜਿਸ ਕਾਰਨ 1,700 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਅਤੇ ਵੱਡੇ ਪੱਧਰ 'ਤੇ ਨੁਕਸਾਨ ਹੋਇਆ।
ਵੈਨੇਜ਼ੁਏਲਾ ਦੇ ਵਿਦੇਸ਼ ਮੰਤਰੀ ਨੇ ਭਾਰਤੀ ਰਾਜਦੂਤ ਪੀ.ਕੇ. ਅਸ਼ੋਕ ਬਾਬੂ ਦੀ ਮੌਜੂਦਗੀ ਵਿੱਚ ਇਸ ਮਦਦ ਨੂੰ ਦੋਵਾਂ ਦੇਸ਼ਾਂ ਵਿਚਾਲੇ "ਭਾਈਚਾਰੇ ਦੀ ਇੱਕ ਮਿਸਾਲ" ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਵੀ ਉਨ੍ਹਾਂ ਦੀ ਇੱਕਜੁਟਤਾ ਅਤੇ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੇ ਨਾਂ 'ਤੇ ਕੈਲੀਫੋਰਨੀਆ ਵਿੱਚ ਸਰਕਾਰੀ ਸਕੂਲ ਦੀ ਸਥਾਪਨਾ
*ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੇ ਨਾਂ 'ਤੇ ਕੈਲੀਫੋਰਨੀਆ ਵਿੱਚ ਸਰਕਾਰੀ ਸਕੂਲ ਦੀ ਸਥਾਪਨਾ – ਇਨਸਾਫ਼, ਇਨਸਾਨੀਅਤ ਅਤੇ ਸੱਚ ਦੀ ਜਿੱਤ : ਹਰਮੀਤ ਸਿੰਘ ਕਾਲਕਾ*

ਨਵੀਂ ਦਿੱਲੀ 27 ਜੂਨ,2025:# ਇਹ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਨਾਵਤਾ ਲਈ ਮਾਣ ਵਾਲੀ ਗੱਲ ਹੈ ਕਿ ਅਮਰੀਕਾ ਦੇ ਰਾਜ ਕੈਲੀਫੋਰਨੀਆ ਵਿੱਚ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰੀ ਕਰਨ ਵਾਲੇ ਮਹਾਨ ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਜੀ ਦੇ ਨਾਮ 'ਤੇ ਇੱਕ ਸਰਕਾਰੀ ਸਕੂਲ ਦੀ ਸਥਾਪਨਾ ਕੀਤੀ ਗਈ ਹੈ। ਇਹ ਫੈਸਲਾ ਨਾ ਸਿਰਫ਼ ਉਨ੍ਹਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ, ਸਗੋਂ ਦੁਨੀਆ ਭਰ ਵਿੱਚ ਇਨਸਾਫ਼ ਅਤੇ ਸੱਚ ਲਈ ਲੜਨ ਵਾਲਿਆਂ ਲਈ ਪ੍ਰੇਰਣਾਦਾਇਕ ਮਿਸਾਲ ਵੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਇਸ ਇਤਿਹਾਸਕ ਪੱਲ ਨੂੰ ਸਿੱਖ ਕੌਮ ਦੀ ਆਵਾਜ਼ ਅਤੇ ਸਚਾਈ ਦੀ ਫਤਿਹ ਕਰਾਰ ਦਿੰਦਿਆਂ ਕਿਹਾ ਕਿ ਸ. ਜਸਵੰਤ ਸਿੰਘ ਖਾਲੜਾ ਜੀ ਨੇ 1984 ਤੋਂ ਬਾਅਦ ਪੰਜਾਬ ਵਿਚ ਗੁੰਮਸ਼ੁਦਾ ਨੌਜਵਾਨਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕਰਕੇ ਜੋ ਬਹਾਦਰੀ ਦਿਖਾਈ, ਉਹ ਅਮਰ ਰਹੇਗੀ। ਅੱਜ ਉਹਨਾਂ ਦੇ ਨਾਮ 'ਤੇ ਸਕੂਲ ਬਣਨਾ ਸਾਨੂੰ ਸਿੱਖਾਂ ਦੀ ਕੁਰਬਾਨੀ ਦੀ ਵਿਰਾਸਤ ਅਤੇ ਨੈਤਿਕਤਾ ਦੀ ਯਾਦ ਦਿਲਾਉਂਦਾ ਹੈ।‌ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਦੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ ਹੈ ਜੋ ਸਰਦਾਰ ਖਾਲੜਾ ਜੀ ਦੀ ਸ਼ਹਾਦਤ ਅਤੇ ਯਤਨਾਂ ਨੂੰ ਮੰਨਤਾ ਦੇ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਖਾਲੜਾ ਜੀ ਦੇ ਉਪਦੇਸ਼ਾਂ ਅਤੇ ਆਦਰਸ਼ਾਂ ਨੂੰ ਲੋਕਾਂ ਤਕ ਲੈ ਕੇ ਜਾਣ ਲਈ ਉਪਰਾਲੇ ਕੀਤੇ ਜਾਣਗੇ।

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ
ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਚੁਕਿਆ

ਚੰਡੀਗੜ੍ਹ, 6 ਜੂਨ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਸਥਾਪਤ ਕਰਨ ਦੀ ਮੰਗ ਨੂੰ ਕੇਂਦਰੀ ਬਿਜਲੀ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ। ਅੱਜ ਇਥੇ ਭਾਰਤ ਸਰਕਾਰ ਦੇ ਬਿਜਲੀ ਵਿਭਾਗ ਵਲੋਂ ਉਤਰ ਭਾਰਤ ਦੇ ਬਿਜਲੀ ਮੰਤਰੀ ਦੀ ਰੱਖੀ ਕਾਨਫਰੰਸ ਵਿੱਚ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਸ.ਹਰਭਜਨ ਸਿੰਘ ਈ. ਟੀ. ਓ. ਨੇ ਇਹ ਮੁੱਦਾ ਚੁੱਕਿਆ ਸੀ।

ਇਸ ਕਾਨਫਰੰਸ ਦੀ ਪ੍ਰਧਾਨਗੀ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵਲੋਂ ਕੀਤੀ ਗਈ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਰਾਜਸਥਾਨ, ਉਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ, ਲਦਾਖ਼ ਅਤੇ ਦਿੱਲੀ ਸਰਕਾਰ ਦੇ ਬਿਜਲੀ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਸ਼ਿਰਕਤ ਕੀਤੀ ਗਈ।

ਬਿਜਲੀ ਮੰਤਰੀ ਨੇ ਰੋਪੜ ਥਰਮਲ ਪਲਾਂਟ  ਦੀ ਮੌਜ਼ੂਦਾ ਬਿਜਲੀ ਉਤਪਾਦਨ ਸਮਰੱਥਾ ਨੂੰ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਕੋਲ ਆਪਣੀ ਕੋਲੇ ਦੀ ਖਾਨ ਹੈ ਪ੍ਰੰਤੂ ਕੇਂਦਰ ਸਰਕਾਰ ਵਲੋਂ ਕੋਲੇ ਦੀ ਢੁਆਈ 1000 ਕਿਲੋਮੀਟਰ ਤੋਂ ਵੱਧ ਨਾ ਕਰਨ  ਦੀ ਸ਼ਰਤ ਕਾਰਨ ਇਨ੍ਹਾਂ ਥਰਮਲ ਪਲਾਂਟਾਂ ਦੀ ਸਮਰੱਥਾ ਵਧਾਉਣ ਵਿਚ ਪੇਸ਼ ਆ ਰਹੀ ਦਿੱਕਤ ਦਾ ਮੁੱਦਾ ਚੁੱਕਿਆ ਇਸ ਮੰਗ ਨੂੰ ਸਵੀਕਾਰ ਕਰਦਿਆਂ ਕੇਂਦਰੀ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕੋਲਾ ਲੈ ਕੇ ਜਾਣ ਦੀ ਹੱਦ ਨੂੰ  1500 ਕਿਲੋਮੀਟਰ ਤੋਂ ਵਧਾ  ਦਿੱਤਾ ਜਾਵੇ ਅਤੇ ਪੰਜਾਬ ਦੇ  ਰੋਪੜ ਵਿੱਚ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਪਲਾਂਟ ਨੂੰ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਾਵੇ ਇਸ ਦੇ ਨਾਲ ਹੀ 800 ਮੈਗਾਵਾਟ ਦਾ ਇਕ ਨਵਾਂ ਯੂਨਿਟ ਪੰਜਾਬ ਵਿੱਚ ਸਥਾਪਿਤ ਕਰਨ ਨੂੰ ਵੀ ਮੰਨਜ਼ੂਰੀ ਦੇ ਦਿਤੀ। ਕੇਂਦਰੀ ਬਿਜਲੀ ਮੰਤਰੀ ਦੀ ਇਸ ਮੰਨਜ਼ੂਰੀ ਨਾਲ ਪੰਜਾਬ ਵਿੱਚ 2400 ਮੈਗਾਵਾਟ ਦੇ ਥਰਮਲ ਪਲਾਂਟ ਸਥਾਪਤ ਹੋਣ ਦਾ ਰਾਹ ਪੱਧਰਾ ਹੋ ਗਿਆ।ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਸੂਬੇ ਵਿਚ 7000 ਮੈਗਾਵਾਟ ਸੋਲਰ ਪਾਵਰ ਉਤਪਾਦਨ ਦੇ ਦਿੱਤੇ ਗਏ ਟੀਚੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਲੋੜੀਂਦੀ ਜ਼ਮੀਨ ਦੀ ਕੀਮਤ ਜ਼ਿਆਦਾ ਹੋਣ ਕਾਰਨ ਇਸ ਦਿਸ਼ਾ ਵਿਚ ਟੀਚੇ ਹਾਸਲ ਕਰਨ ਵਿਚ ਦਿੱਕਤ ਪੇਸ਼ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਕਿਸੇ ਗੁਆਂਢੀ ਸੂਬੇ ਵਿਚ ਇਹ ਸੋਲਰ ਪ੍ਰੋਜੈਕਟ ਲਗਾਉਣ ਲਈ ਯਤਨਸ਼ੀਲ ਹੈ ਜਿੱਥੋਂ ਬਿਜਲੀ ਦੀ ਸਪਲਾਈ ਵੀ ਸੋਖਿਆ ਹੀ ਪੰਜਾਬ ਨੂੰ ਹੋ ਜਾਵੇ।

ਇਸ ਮੌਕੇ ਬਿਜਲੀ ਨਾਲ ਸਬੰਧਤ ਪੰਜਾਬ ਦੇ ਪੱਖ ਨੂੰ ਮਜ਼ਬੂਤੀ  ਨਾਲ ਰੱਖਦਿਆਂ  ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮੰਗੀ ਗਈ 1000 ਮੈਗਾਵਾਟ ਬਿਜਲੀ ਨੂੰ ਜਲਦ ਪੂਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਸੁਰੱਖਿਅਤ ਕਰਨ ਲਈ ਹਮੇਸ਼ਾ ਪੰਜਾਬ ਵਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਗਿਆ ਹੈ ਇਸ ਲਈ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਇਸ ਮੰਗ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਮਿਲ ਸਕੇ ਅਤੇ ਉਹ ਝੋਨੇ ਨੂੰ ਲੋੜ ਅਨੁਸਾਰ ਪਾਣੀ ਲਗਾ ਸਕਣ। ਮੌਜੂਦਾ ਸਮੇਂ ਪੰਜਾਬ ਰਾਜ ਨੂੰ ਕੇਂਦਰੀ ਪੂਲ ਵਿਚੋਂ 275 ਮੈਗਾਵਾਟ ਬਿਜਲੀ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਜਲੰਧਰ ਵਿਖੇ ਪਹਿਲਾ ਤੋਂ ਲੱਗੇ ਹੋਏ 100 ਐਮ.ਵੀ.ਏ. ਦੇ 2 ਟਰਾਂਸਫਾਰਮਰਾਂ ਦੀ ਸਮਰੱਥਾ ਵਧਾ ਕੇ 160 ਐਮ.ਵੀ.ਏ. ਕਰਨ  ਸਬੰਧੀ ਸਾਰੀਆਂ ਜ਼ਰੂਰੀ ਪ੍ਰਵਾਨਗੀਆ ਹਾਸਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਕਾਰਜ ਲਈ ਖਰਚ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਣਾ ਹੈ ਪ੍ਰੰਤੂ ਫਿਰ ਵੀ ਇਹ ਮਾਮਲਾ ਨੇਪਰੇ ਨਹੀਂ ਚੜ੍ਹ ਰਿਹਾ ਜਿਸ ਕਾਰਨ  ਦਿੱਕਤ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ ਇਸ ਸਬੰਧੀ ਪੈਡਿੰਗ ਕਾਰਵਾਈ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਤਾਂ ਜ਼ੋ ਬੀ.ਬੀ.ਐਮ.ਬੀ. ਜਲੰਧਰ ਦੇ ਯੂਨਿਟ ਨੂੰ ਸਹੀ ਤਰੀਕੇ ਚਲਾਇਆ ਜਾ ਸਕੇ।

ਬਿਜਲੀ ਮੰਤਰੀ ਨੇ ਇਸ ਮੌਕੇ ਕੇਂਦਰ ਸਰਕਾਰ ਦੀ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ  ਉਠਾਉਂਦਿਆਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਰਾਜ ਦੇ ਬਿਜਲੀ ਸਪਲਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੇ 60-40 ਦੀ ਰੇਸ਼ੋ ਵਿਚ 3600 ਕਰੋੜ ਦੇ ਦੇ ਪ੍ਰੋਜੈਕਟ ਲਈ 60 ਫ਼ੀਸਦ ਹਿੱਸਾ ਦੇਣਾ ਸੀ ਪ੍ਰੰਤੂ ਹੁਣ ਇਸ ਪ੍ਰੋਜੈਕਟ ਦੀ ਲਾਗਤ ਵਧਣ ਕਾਰਨ ਅਤੇ ਕੇਂਦਰੀ ਗ੍ਰਾਂਟ ਨਿਸ਼ਚਿਤ ਹੋਣ ਕਾਰਨ ਗ੍ਰਾਂਟ ਦੀ ਪ੍ਰਤੀਸ਼ਤ 60 ਘਟ ਕੇ 40 ਰਹਿ ਗਈ ਹੈ ਜਿਸ ਕਾਰਨ ਪੰਜਾਬ ਰਾਜ ਨੂੰ ਲਗਭਗ 300 ਕਰੋੜ ਦਾ ਘਾਟਾ ਹੋਵੇਗਾ । ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕੀ ਇਸ ਸਥਿਤੀ ਦੇ ਮੱਦੇਨਜ਼ਰ ਨਵੇਂ ਰੇਟਾਂ ਤੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਜਾਵੇ।

ਬਿਜਲੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਵਿੱਚ ਜਲਦ ਸਾਈਬਰ ਸੁਰੱਖਿਆ ਆਡਿਟ ਕਰਵਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰੀਨ ਬਿਜਲੀ ਸਪਲਾਈ ਮੁੱਹਈਆ ਕਰਵਾਉਣ ਲਈ ਵਚਨਬੱਧ ਹੈ।

ਆਈ.ਟੀ ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਕੀਤਾ ਜਾਵੇਗਾ ਸਥਾਪਿਤ : ਅਮਨ ਅਰੋੜਾ
Chandigarh,17 July,2024,(Azad Soch News):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਵਚਨਬੱਧਤਾ ਅਨੁਸਾਰ ਸੂਬਾ ਵਾਸੀਆਂ ਨੂੰ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਅਤੇ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦਾ ਨਿਰਮਾਣ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਦੇ ਸਾਰੇ ਆਈ.ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਵਾਸਤੇ ਛੇਤੀ ਹੀ ਆਪਣਾ "ਸਾਫ਼ਟਵੇਅਰ ਡਿਵੈਲਪਮੈਂਟ ਸੈੱਲ" ਸਥਾਪਤ ਕੀਤਾ ਜਾਵੇਗਾ,ਇਹ ਅਹਿਮ ਫ਼ੈਸਲਾ ਅੱਜ ਇੱਥੇ ਪੰਜਾਬ ਦੇ ਪ੍ਰਸ਼ਾਸਕਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ ਮੀਟਿੰਗ ਦੌਰਾਨ ਲਿਆ ਗਿਆ।

ਅਮਨ ਅਰੋੜਾ (Aman Arora) ਨੇ ਕਿਹਾ ਕਿ ਇਹ ਸਮਰਪਿਤ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਪੀ.ਐਸ.ਈ.ਜੀ.ਐਸ. ਅਧੀਨ ਸਥਾਪਿਤ ਕੀਤਾ ਜਾਵੇਗਾ, ਜੋ ਸਰਕਾਰੀ ਵਿਭਾਗਾਂ ਲਈ ਵੱਖ-ਵੱਖ ਸਾਫ਼ਟਵੇਅਰ ਐਪਲੀਕੇਸ਼ਨਾਂ ਤਿਆਰ ਕਰਕੇ ਇਨ੍ਹਾਂ ਨੂੰ ਕਾਰਜਸ਼ੀਲ ਕਰੇਗਾ, ਜਿਸ ਵਿੱਚ ਆਨਲਾਈਨ ਸੇਵਾਵਾਂ ਲਈ ਸਿਟੀਜ਼ਨ ਪੋਰਟਲ ਤੋਂ ਲੈ ਕੇ ਅੰਦਰੂਨੀ ਸਰਕਾਰੀ ਕੰਮਕਾਜ ਪ੍ਰਬੰਧਨ ਪ੍ਰਣਾਲੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵੱਲੋਂ ਵੱਖ-ਵੱਖ ਈ-ਗਵਰਨੈਂਸ ਪਹਿਲਕਦਮੀਆਂ ਵੀ ਯਕੀਨੀ ਬਣਾਈਆਂ ਜਾਣਗੀਆਂ, ਜਿਸ ਵਿੱਚ ਭਾਰਤ ਸਰਕਾਰ ਦੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਨਾਗਰਿਕਾਂ ਅਤੇ ਕਾਰੋਬਾਰਾਂ ਤੱਕ ਇਲੈਕਟ੍ਰਾਨਿਕ ਢੰਗ ਨਾਲ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨੂੰ ਆਈ.ਟੀ. ਸਲਾਹਕਾਰੀ ਸੇਵਾਵਾਂ ਅਤੇ ਸਹਿਯੋਗ ਦੇਣਾ ਸ਼ਾਮਲ ਹੈ ਤਾਂ ਜੋ ਨਵੀਂ ਤਕਨੀਕਾਂ ਨੂੰ ਅਪਣਾਉਣ ਅਤੇ ਉਨ੍ਹਾਂ ਦੀਆਂ ਆਈ.ਟੀ ਸਮਰੱਥਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕੀਤੀ ਜਾ ਸਕੇ।

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸਰਕਾਰੀ ਵਿਭਾਗ ਸਿੱਧੇ ਤੌਰ 'ਤੇ ਪੀ.ਐਸ.ਈ.ਜੀ.ਐਸ. (PSEGS) ਨੂੰ ਪ੍ਰਾਜੈਕਟ ਅਲਾਟ ਕਰਨ ਦੇ ਨਾਲ-ਨਾਲ ਕੁਸ਼ਲ ਪ੍ਰਾਜੈਕਟ ਡਿਲੀਵਰੀ ਅਤੇ ਡੇਟਾ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਯੋਗ ਹੋਣਗੇ ਜਿਸ ਸਦਕਾ ਵਧੇਰੇ ਕੁਸ਼ਲ ਅਤੇ ਤਕਨਾਲੌਜੀ ਆਧਾਰਿਤ ਪ੍ਰਸ਼ਾਸ਼ਨ ਵਿੱਚ ਮਦਦ ਮਿਲੇਗੀ। ਪੀ.ਐਸ.ਈ.ਜੀ.ਐਸ. ਡੇਟਾ ਦੀ ਮਲਕੀਅਤ ਅਤੇ ਸੁਰੱਖਿਆ ਦੇ ਨਾਲ ਨਾਲ ਪ੍ਰਾਜੈਕਟ ਦੀ ਯੋਜਨਾਬੰਦੀ, ਸੰਚਾਲਨ ਅਤੇ ਨਿਗਰਾਨੀ ਨੂੰ ਵੀ ਯਕੀਨੀ ਬਣਾਏਗਾ,ਉਨ੍ਹਾਂ ਨੇ ਈ-ਸੇਵਾ, ਆਨਲਾਈਨ ਦਾਖ਼ਲਾ ਪੋਰਟਲ, ਪੀ.ਜੀ.ਆਰ.ਐਸ. (ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ), ਕਨੈਕਟ ਪੋਰਟਲ, ਐਮ-ਸੇਵਾ, ਆਰ.ਟੀ.ਆਈ ਪੋਰਟਲ, ਕੈਂਪ ਮੈਨੇਜਮੈਂਟ ਸਾਫ਼ਟਵੇਅਰ, ਵਿਭਾਗੀ ਵੈੱਬਸਾਈਟਾਂ ਅਤੇ ਸੇਵਾ ਕੇਂਦਰਾਂ ਦੇ ਪ੍ਰਭਾਵਸ਼ਾਲੀ ਕੰਮਕਾਮ ਸਮੇਤ ਮਹੱਤਵਪੂਰਨ ਆਈ.ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਲਾਗੂਕਰਨ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਲਈ ਪੀ.ਐਸ.ਈ.ਜੀ.ਐਸ. ਦੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ।

ਮੀਟਿੰਗ ਦੌਰਾਨ ਪੀ.ਐਸ.ਈ.ਜੀ.ਐਸ. (PSEGS) ਵੱਲੋਂ ਸੂਚਨਾ ਤਕਨਾਲੌਜੀ (ਆਈ.ਟੀ), ਈ-ਗਵਰਨੈਂਸ ਤੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਨਾਗਰਿਕਾਂ ਤੱਕ ਸੇਵਾਵਾਂ ਦੀ ਪਹੁੰਚ ਵਧਾਉਣ ਲਈ ਅਤੇ ਸੂਬੇ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਰਣਨੀਤਿਕ ਲਾਗੂਕਰਨ ਸਬੰਧੀ ਖੇਤਰਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਚੱਲ ਰਹੀਆਂ ਪਹਿਲਕਦਮੀਆਂ ਅਤੇ ਹੋਰ ਉੱਨਤ ਤਕਨੀਕਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ,ਬੀ.ਓ.ਜੀ. ਮੀਟਿੰਗ ਦੌਰਾਨ ਨਾਗਰਿਕਾਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਨਵੇਂ ਮੌਕਿਆਂ ਦੀ ਪੜਚੋਲ ਕਰਨ ਅਤੇ ਏ.ਆਈ./ਮਸ਼ੀਨ ਲਰਨਿੰਗ (ਐਮ.ਐਲ.) ਦੀ ਵਰਤੋਂ ਵਾਲੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਅਤੇ ਵੱਟਸਐਪ ਅਤੇ ਚੈਟਬੋਟਸ ਵਰਗੇ ਨਾਮੀ ਪਲੇਟਫ਼ਾਰਮਾਂ ਰਾਹੀਂ ਸੇਵਾਵਾਂ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ,ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਸਕੱਤਰ ਮਾਲ ਮੈਡਮ ਅਲਕਨੰਦਾ ਦਿਆਲ, ਸਕੱਤਰ ਗ੍ਰਹਿ ਮਾਮਲੇ ਮੈਡਮ ਜਸਵਿੰਦਰ ਸਿੱਧੂ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸ੍ਰੀ ਅਮਿਤ ਕੁਮਾਰ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ-ਕਮ-ਸੀ.ਈ.ਓ. ਪੀ.ਐਸ.ਈ.ਜੀ.ਐਸ. ਸ੍ਰੀ ਗਿਰੀਸ਼ ਦਿਆਲਨ, ਵਿਸ਼ੇਸ਼ ਸਕੱਤਰ ਸਿੱਖਿਆ ਸ੍ਰੀ ਪਰਮਿੰਦਰ ਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਡੀ.ਜੀ.ਆਰ/ਪੀ.ਐਸ.ਈ.ਜੀ.ਐਸ. ਮੌਜੂਦ ਸਨ।