Governor - Azad Soch

ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਭਾਰਤ ਦਾ 15ਵਾਂ ਉਪ ਰਾਸ਼ਟਰਪਤੀ ਚੁਣਿਆ ਗਿਆ
New Delhi,09,SEP,2025,(Azad Soch News):-  ਐਨ.ਡੀ.ਏ. (N.D.A.) ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ (Governor C.P. Radhakrishnan) ਨੂੰ ਭਾਰਤ ਦਾ 15ਵਾਂ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ,ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬੀ. ਸੁਦਰਸ਼ਨ ਰੈੱਡੀ (B. Sudarshan Reddy) ਨੂੰ 300 ਵੋਟਾਂ ਮੁਕਾਬਲੇ 452 ਵੋਟਾਂ ਪ੍ਰਾਪਤ ਕਰ ਕੇ ਹਰਾ ਦਿਤਾ,ਉਪ ਰਾਸ਼ਟਰਪਤੀ ਚੋਣ (Vice President Election) ਵਿੱਚ ਐਨਡੀਏ (NDA) ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਦਾ ਮੁਕਾਬਲਾ ਸਾਂਝੇ ਵਿਰੋਧੀ ਉਮੀਦਵਾਰ, ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਬੀ ਸੁਦਰਸ਼ਨ ਰੈਡੀ (Former Justice B Sudarshan Reddy) ਨਾਲ ਸੀ,ਸੋਮਵਾਰ ਨੂੰ ਸੱਤਾਧਾਰੀ ਅਤੇ ਵਿਰੋਧੀ ਦੋਵਾਂ ਖੇਮਿਆਂ ਵਿੱਚ ਸੰਸਦ ਕੰਪਲੈਕਸ ਵਿੱਚ ਰਾਜਨੀਤਿਕ ਹਲਚਲ ਸੀ,ਸੱਤਾਧਾਰੀ ਐਨਡੀਏ ਗਠਜੋੜ ਦੇ ਸੰਸਦ ਮੈਂਬਰਾਂ ਦੀ ਵਰਕਸ਼ਾਪ ਮੀਟਿੰਗ ਵਿੱਚ, ਚੋਣ ਪ੍ਰਕਿਰਿਆ ਅਤੇ ਵੋਟਿੰਗ ਦੇ ਢੰਗ ਬਾਰੇ ਦੱਸਿਆ ਗਿਆ।

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ
*ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ*

*’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵਧੇਰੇ ਜ਼ੋਰ ਨਸ਼ਾ ਤਸਕਰਾਂ ਦੇ ਆਰਥਿਕ ਤਾਣੇ-ਬਾਣੇ ਨੂੰ ਖੇਰੂੰ-ਖੇਰੂੰ ਕਰਨ ’ਤੇ*

*ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ*

*ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ*

*ਚੰਡੀਗੜ੍ਹ, 21 ਮਾਰਚ* ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।

16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਇਜਲਾਸ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 25 ਫਰਵਰੀ ਨੂੰ ਬਹੁਤ ਹੀ ਦ੍ਰਿੜ੍ਹ ਅਤੇ ਕੇਂਦਰਿਤ ਢੰਗ ਨਾਲ ਨਸ਼ਿਆਂ ਵਿਰੁੱਧ ਜੰਗ (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਦੀ ਸ਼ੁਰੂਆਤ ਕਰ ਕੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਲੜਾਈ ਤੇਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦ੍ਰਿੜ੍ਹ ਸੰਕਲਪ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਸੂਬੇ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕਰਦਿਆਂ ਨਸ਼ਾ ਤਸਕਰਾਂ ਦੀਆਂ ਕਈ ਜਾਇਦਾਦਾਂ ਨੂੰ ਢਾਹਿਆ ਗਿਆ ਹੈ।

ਰਾਜਪਾਲ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਰੂਪ ਵਿੱਚ ਪੁਨਰਗਠਿਤ ਅਤੇ ਮਜ਼ਬੂਤ ਕੀਤਾ ਗਿਆ ਹੈ, ਜਿਸ ਦੀ ਸਥਾਪਨਾ ਨਸ਼ਾ ਕਾਨੂੰਨਾਂ ਨੂੰ ਲਾਗੂ ਕਰਨ, ਪੀੜਤਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬਾ ਭਰ ਵਿੱਚ 33,079 ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਿਰਫ਼ ਚਾਰ ਮਹੀਨਿਆਂ ਵਿੱਚ 19,523 ਗ੍ਰਾਮ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ-ਸਬੰਧਤ ਡੇਟਾ, ਸੰਚਾਰ ਅਤੇ ਵਿੱਤੀ ਲੈਣ- ਦੇਣ ਦਾ ਵਿਸ਼ਲੇਸ਼ਣ ਕਰਨ ਲਈ ਇੱਕ ਵਿਸ਼ੇਸ਼ ਖੁਫੀਆ ਅਤੇ ਤਕਨੀਕੀ ਇਕਾਈ ਵੀ ਸਥਾਪਿਤ ਕੀਤੀ ਗਈ ਹੈ, ਜਿਸ ਨਾਲ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਪ੍ਰਭਾਵਸ਼ੀਲਤਾ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ।

ਰਾਜਪਾਲ ਨੇ ਕਿਹਾ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਫੀਲਡ ਯੂਨਿਟਾਂ ਨੇ ਸੰਗਠਿਤ ਅਪਰਾਧ ਨਾਲ ਨਜਿੱਠਦੇ ਹੋਏ 1,588 ਅਪਰਾਧੀਆਂ ਨੂੰ ਗ੍ਰਿਫਤਾਰ ਕਰਨ, 13 ਗੈਂਗਸਟਰਾਂ ਨੂੰ ਨਕਾਰਾ ਕਰਨ, 571 ਅਪਰਾਧਕ ਗਰੋਹਾਂ ਦਾ ਪਰਦਾਫਾਸ਼ ਕਰਨ ਅਤੇ ਅਪਰਾਧਾਂ ਵਿੱਚ ਵਰਤੇ ਗਏ 1,477 ਹਥਿਆਰ ਅਤੇ 327 ਵਾਹਨ ਬਰਾਮਦ ਕਰਦਿਆਂ ਮਹੱਤਵਪੂਰਨ ਪ੍ਰਾਪਤੀ ਕੀਤੀ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਪ੍ਰਸ਼ਾਸਕੀ ਅਤੇ ਕਾਨੂੰਨੀ ਉਪਾਅ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਊਂਟਰ-ਇੰਟੈਲੀਜੈਂਸ, ਸਾਈਬਰ ਅਪਰਾਧ ਰੋਕਥਾਮ ਅਤੇ ਆਧੁਨਿਕੀਕਰਨ ਵਿੱਚ ਮਹੱਤਵਪੂਰਨ ਤਰੱਕੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਜਨਵਰੀ ਤੋਂ 28 ਨਵੰਬਰ, 2024 ਤੱਕ, ਪੰਜਾਬ ਪੁਲਿਸ ਨੇ ਨੌਂ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਨਾਲ 59 ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਸਾਈਬਰ ਅਪਰਾਧ ਡਿਵੀਜ਼ਨ ਸਾਈਬਰ ਖਤਰਿਆਂ ਤੋਂ ਨਿਪਟਾਰਾ ਪਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ, ਜਿਸ ਵਿੱਚ ਪੰਜਾਬ ਵਿੱਚ 28 ਸਾਈਬਰ ਪੁਲਿਸ ਸਟੇਸ਼ਨ ਸਥਾਪਤ ਕਰਨਾ, 24x7 ਸੋਸ਼ਲ ਮੀਡੀਆ ਨਿਗਰਾਨੀ, ਅਤੇ ਸਾਈਬਰ ਮਿੱਤਰ ਚੈਟਬੋਟ ਵਰਗੀਆਂ ਪਹਿਲਕਦਮੀਆਂ ਸ਼ਾਮਲ ਹਨ।

ਸਿਹਤ ਅਤੇ ਸਿੱਖਿਆ ਦੇ ਮਹੱਤਵਪੂਰਨ ਖੇਤਰਾਂ ਵਿੱਚ ਕਈ ਅਹਿਮ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਸੂਬੇ ਵਿੱਚ 881 'ਆਮ ਆਦਮੀ ਕਲੀਨਿਕ' ਚਲਾਏ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 2.98 ਕਰੋੜ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 90 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੌਜੂਦਾ ਮਾਰਕੀਟ ਦਰਾਂ 'ਤੇ 600 ਕਰੋੜ ਰੁਪਏ ਮੁੱਲ ਦੀਆਂ ਦਵਾਈਆਂ ਅਤੇ 100 ਕਰੋੜ ਰੁਪਏ ਦੀ ਕੀਮਤ ਦੇ ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਗਏ ਹਨ। ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਲੋਕਾਂ ਦੀ ਸਿਹਤ ਸੰਭਾਲ 'ਤੇ ਹੋਣ ਵਾਲੇ ਖਰਚ ਦੀ ਵੱਡੀ ਰਕਮ 1296 ਕਰੋੜ ਰੁਪਏ ਤੱਕ ਘਟਾਉਣ ਵਿੱਚ ਯੋਗਦਾਨ ਪਾਇਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਅਗਲੇ ਵਿੱਤੀ ਸਾਲ 2025-26 ਵਿੱਚ ਦਵਾਈਆਂ ਅਤੇ ਖਪਤਕਾਰੀ ਵਸਤੂਆਂ ਦੀ ਖਰੀਦ 'ਤੇ 200 ਕਰੋੜ ਰੁਪਏ ਖਰਚ ਹੋਣ ਦਾ ਅੰਦਾਜ਼ਾ ਹੈ।

ਰਾਜਪਾਲ ਨੇ ਕਿਹਾ ਕਿ ਸਾਰੇ ਜ਼ਿਲ੍ਹਾ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 554 ਪ੍ਰਾਈਵੇਟ ਐਕਸ-ਰੇਅ ਅਤੇ ਅਲਟਰਾਸਾਊਂਡ ਸੈਂਟਰ ਸੂਚੀਬੱਧ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਵਾਜਬ ਕੀਮਤਾਂ ਉਤੇ ਸੇਵਾਵਾਂ ਦਿੱਤੀਆਂ ਜਾ ਸਕਣ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਦੀ ਵਾਧੂ ਕੀਮਤ ਸੂਬਾ ਸਰਕਾਰ ਸਹਿਣ ਕਰੇਗਾ ਅਤੇ ਅਗਲੇ 12 ਮਹੀਨਿਆਂ ਵਿੱਚ ਇਨ੍ਹਾਂ ਸੇਵਾਵਾਂ ਉਤੇ 53 ਕਰੋੜ ਖਰਚੇ ਜਾਣਗੇ ਜਿਸ ਨਾਲ ਮਰੀਜ਼ਾਂ ਨੂੰ ਲਾਭ ਮਿਲੇਗਾ।

ਰਾਜਪਾਲ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲਾਂ ਦੀਆਂ ਸਾਰੀਆਂ ਇਮਾਰਤਾਂ ਨੂੰ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ 16 ਸਰਕਾਰੀ ਹਸਪਤਾਲਾਂ ਵਿੱਚ ਸਿਵਲ ਕਾਰਜਾਂ ਅਤੇ ਅੱਗ ਬੁਝਾਊ ਸਿਸਟਮ 150 ਕਰੋੜ ਰੁਪਏ ਖਰਚੇ ਗਏ ਹਨ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਨੇ ਦੁਰਘਟਨਾ ਦੇ ਸ਼ਿਕਾਰ ਲੋਕਾਂ ਦੇ ਜੀਵਨ ਨੂੰ ਬਚਾਉਣ ਲਈ 25 ਜਨਵਰੀ, 2024 ਨੂੰ 'ਫਰਿਸ਼ਤੇ ਯੋਜਨਾ' ਸ਼ੁਰੂ ਕੀਤੀ ਤਾਂ ਕਿ ਸੜਕ ਹਾਦਸਿਆਂ ਦੌਰਾਨ ਲੱਗਣ ਵਾਲੀਆਂ ਸੱਟਾਂ ਕਾਰਨ ਮੌਤ ਦਰ ਅਤੇ ਰੋਗ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਅਧੀਨ 487 (178 ਸਰਕਾਰੀ ਅਤੇ 309 ਨਿੱਜੀ) ਹਸਪਤਾਲਾਂ ਨੂੰ ਸੂਚੀਬੱਧ ਕੀਤਾ ਜਾ ਚੁੱਕਾ ਹੈ। ਇਸ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਫਰਵਰੀ, 2025 ਤੱਕ ਕੁੱਲ 404 ਲਾਭਪਾਤਰੀਆਂ ਨੂੰ ਪੋਰਟਲ 'ਤੇ ਰਜਿਸਟਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਇਸ ਯੋਜਨਾ ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਹੈ, ਜਿਸ ਦੀ ਪੂਰਵ-ਪ੍ਰਵਾਨਤ ਰਕਮ 42.55 ਲੱਖ ਰੁਪਏ ਹੈ। ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਇਸ ਵੇਲੇ ਸੂਬੇ ਵਿੱਚ ਕੁੱਲ 1700 ਐੱਮ.ਬੀ.ਬੀ.ਐੱਸ. ਸੀਟਾਂ ਵਾਲੇ 12 ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰੀ ਸਪਾਂਸਰਡ ਸਕੀਮਾਂ ਅਧੀਨ ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਵਿਖੇ 3 ਨਵੇਂ ਮੈਡੀਕਲ ਕਾਲਜ ਅਤੇ ਸੂਬੇ ਦੇ ਫੰਡਾਂ ਨਾਲ ਸੰਗਰੂਰ ਅਤੇ ਐੱਸ.ਬੀ.ਐੱਸ ਨਗਰ ਵਿਖੇ 2 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ।

ਰਾਜਪਾਲ ਨੇ ਦੱਸਿਆ ਕਿ ਨਿਯਮਤ ਯੋਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਵਧਾਉਣ, ਤਣਾਅ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਸੰਪੂਰਨ ਤੰਦਰੁਸਤੀ ਵਾਸਤੇ "ਮੁੱਖ ਮੰਤਰੀ ਦੀ ਯੋਗਸ਼ਾਲਾ" ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਸਮੇਂ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਜ਼ਾਨਾ 3,200 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਹਰ ਰੋਜ਼ ਲਗਭਗ 1,00,000 ਲੋਕਾਂ ਨੂੰ ਲਾਭਪਹੁੰਚਦਾ ਹੈ।

ਰਾਜਪਾਲ ਨੇ ਅੱਗੇ ਕਿਹਾ ਕਿ "ਪੰਜਾਬ ਸਿੱਖਿਆ ਕ੍ਰਾਂਤੀ" ਅਧੀਨ ਸਰਕਾਰੀ ਸਕੂਲਾਂ ਵਿੱਚ ਚੰਗੀ ਤਰ੍ਹਾਂ ਪ੍ਰਬੰਧਿਤ, ਸੁਰੱਖਿਅਤ ਅਤੇ ਮਹਿਫੂਜ਼ ਕੈਂਪਸ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੈਸਕੋ ਰਾਹੀਂ 2042 ਕੈਂਪਸ ਮੈਨੇਜਰ, 1378 ਸੁਰੱਖਿਆ ਗਾਰਡ ਨਿਯੁਕਤ ਕੀਤੇ ਹਨ। ਇਸ ਤੋਂ ਇਲਾਵਾ ਸਕੂਲਜ਼ ਆਫ਼ ਐਮੀਨੈਂਸ ਅਤੇ ਲੜਕੀਆਂ ਦੇ ਸਕੂਲਾਂ ਵਾਸਤੇ 230 ਬੱਸਾਂ ਚਲਾਉਣ ਦੇ ਨਾਲ ਸਬਸਿਡੀ ਅਧਾਰਿਤ ਆਵਾਜਾਈ ਸਹੂਲਤ ਸ਼ੁਰੂ ਕੀਤੀ ਹੈ।

ਰਾਜਪਾਲ ਨੇ ਦੱਸਿਆ ਕਿ 1970 ਆਈ.ਸੀ.ਟੀ. ਲੈਬਾਂ, 7702 ਸਮਾਰਟ ਕਲਾਸ ਰੂਮ ਅਤੇ 19120 ਸਕੂਲਾਂ ਵਿੱਚ 100 ਐੱਮ.ਬੀ.ਪੀ.ਐੱਸ. ਸਪੀਡ ਇੰਟਰਨੈੱਟ ਕੁਨੈਕਸ਼ਨ ਸਥਾਪਤ ਕਰਕੇ ਸਰਕਾਰੀ ਸਕੂਲਾਂ ਵਿੱਚ ਹਾਈ-ਟੈੱਕ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹ ਕਿ ਵਿਦਿਆਰਥੀਆਂ ਨੂੰ ਮਾਨਸਿਕ ਹੁਨਰ ਅਤੇ ਸਰੋਤ ਪ੍ਰਦਾਨ ਕਰਾ ਕੇ ਵੱਡੇ ਸੁਪਨੇ ਲੈਣ ਅਤੇ ਉਨ੍ਹਾਂ ਨੂੰ ਪੂਰੇ ਕਰਨ ਲਈ ਕਾਬਲ ਬਣਾਉਣ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੜਾਅ 'ਤੇ ਕਾਰੋਬਾਰੀ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਸਕੀਮ ਸ਼ੁਰੂ ਕੀਤੀ ਹੈ। ਇਸ ਸਕੀਮ ਦੇ ਤਹਿਤ 6700 ਟੀਮਾਂ ਦੇ 51,565 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਅਸਲ ਜੀਵਨ ਦੇ ਕਾਰੋਬਾਰਾਂ ਵਿੱਚ ਬਦਲਣ ਲਈ 10.32 ਕਰੋੜ ਰੁਪਏ ਦੀ ਮੁੱਢਲੀ ਰਾਸ਼ੀ ਦਿੱਤੀ ਗਈ।

ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਯਤਨਾਂ ਤਹਿਤ ਵਾਧੂ ਕਲਾਸ ਰੂਮ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਪਖਾਨਿਆਂ ਅਤੇ ਹੋਰ ਸਹੂਲਤਾਂ ਦੇ ਨਿਰਮਾਣ 'ਤੇ 568.43 ਕਰੋੜ ਰੁਪਏ ਖਰਚ ਕੀਤੇ ਹਨ।

ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਲਈ ਖਾਸ ਕਰਕੇ ਨਹਿਰਾਂ ਦੇ ਆਖਰੀ ਸਿਰਿਆਂ (ਟੇਲਾਂ) 'ਤੇ ਰਹਿਣ ਵਾਲੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਹੈ। ਇਸ ਯਤਨ ਨੂੰ ਜਾਰੀ ਰੱਖਦੇ ਹੋਏ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2024-25 ਵਿੱਚ ਨਹਿਰਾਂ ਦੀ ਬਹਾਲੀ ਅਤੇ ਲਾਈਨਿੰਗ ਲਈ 79 ਪ੍ਰੋਜੈਕਟ ਲਾਗੂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 30 ਤੋਂ 40 ਸਾਲਾਂ ਤੋਂ ਬੰਦ ਜਾਂ ਗੈਰ-ਕਾਰਜਸ਼ੀਲ ਕੁੱਲ 77 ਨਹਿਰਾਂ ਨੂੰ ਮੁੜ ਚਾਲੂ ਕੀਤਾ ਗਿਆ ਹੈ ਜਿਨ੍ਹਾਂ ਦੀ ਲੰਬਾਈ ਲਗਭਗ 545 ਕਿਲੋਮੀਟਰ ਹੈ। ਇਸ ਤੋਂ ਇਲਾਵਾ ਲਗਭਗ 4200 ਕਿਲੋਮੀਟਰ ਲੰਬਾਈ ਦੇ ਕੁੱਲ 16000 ਜਲ ਮਾਰਗਾਂ ਨੂੰ ਬਹਾਲ ਕੀਤਾ ਗਿਆ ਹੈ ਜੋ ਪਿਛਲੇ 30-40 ਸਾਲਾਂ ਤੋਂ ਬੰਦ ਪਏ ਸਨ। ਰਾਜਪਾਲ ਨੇ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਸਰਕਾਰ ਪਿਛਲੇ ਸਾਉਣੀ ਦੇ ਸੀਜ਼ਨ ਦੌਰਾਨ ਪਿਛਲੇ ਪੰਜ ਸਾਲਾਂ ਦੇ ਮੁਕਾਬਲੇ 12 ਫੀਸਦੀ ਤੋਂ ਵੱਧ ਵਾਧੂ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋਈ ਹੈ।

ਕੇਂਦਰੀ ਪੂਲ ਅਧੀਨ ਕਣਕ ਅਤੇ ਝੋਨੇ ਦੀ ਸਫਲਤਾਪੂਰਵਕ ਖਰੀਦ ਦਾ ਜ਼ਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਹਾੜ੍ਹੀ ਅਤੇ ਸਾਉਣੀ ਦੇ ਸੀਜ਼ਨ ਦੌਰਾਨ ਕ੍ਰਮਵਾਰ 121.31 ਲੱਖ ਟਨ ਕਣਕ ਅਤੇ 173.58 ਲੱਖ ਟਨ ਝੋਨਾ ਖਰੀਦਿਆ ਗਿਆ ਅਤੇ ਘੱਟੋ-ਘੱਟ ਸਮਰਥਨ ਮੁੱਲ ਦੇ 68,630 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ। ਸੂਬੇ ਨੇ 2024-25 ਦੌਰਾਨ ਕੇਂਦਰੀ ਪੂਲ ਵਿੱਚ ਕਣਕ ਦਾ 45 ਫੀਸਦੀ ਦਾ ਯੋਗਦਾਨ ਪਾਇਆ।

ਰਾਜਪਾਲ ਨੇ ਦੱਸਿਆ ਕਿ ਸਰਕਾਰ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਕਣਕ ਦੀ ਵੰਡ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ 14,400 ਈ-ਪੀ.ਓ.ਐੱਸ. ਕਿੱਟਾਂ ਅਤੇ ਬਿਜਲਈ ਕੰਡੇ ਖਰੀਦੇ ਹਨ ਅਤੇ ਹਰੇਕ ਉਚਿਤ ਕੀਮਤ ਦੁਕਾਨ ਨੂੰ ਇੱਕ ਸਮਰਪਿਤ ਈ-ਪੀ.ਓ.ਐੱਸ. ਕਿੱਟ ਅਤੇ ਬਿਜਲਈ ਕੰਡੇ ਨਾਲ ਲੈਸ ਕੀਤਾ ਹੈ।

ਰਾਜਪਾਲ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੇ ਸਭ ਤੋਂ ਮਹੱਤਵਪੂਰਨ ਹਿੱਸਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਅਨਾਜ ਸੰਕਟ ਦੌਰਾਨ ਪੰਜਾਬ ਅਤੇ ਇਸ ਦੇ ਮਿਹਨਤੀ ਕਿਸਾਨਾਂ ਨੇ ਹਰੀ ਕ੍ਰਾਂਤੀ ਲਿਆਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਅਤੇ ਪਿਛਲੇ ਪੰਜ ਦਹਾਕਿਆਂ ਤੋਂ ਭਾਰਤ ਦੀ ਖੁਰਾਕ ਸੁਰੱਖਿਆ ਨੂੰ ਬਣਾਈ ਰੱਖਣ ਵਿੱਚ ਲਗਾਤਾਰ ਯੋਗਦਾਨ ਪਾਇਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਕੁੱਲ ਉਤਪਾਦਨ ਦਾ ਲਗਭਗ 18 ਫੀਸਦੀ ਕਣਕ, 11 ਫੀਸਦੀ ਚੌਲ ਅਤੇ 4 ਫੀਸਦੀ ਕਪਾਹ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਦੇ ਸਾਉਣੀ ਸੀਜ਼ਨ ਦੌਰਾਨ ਡੀ.ਐੱਸ.ਆਰ. ਅਧੀਨ ਕੁੱਲ 2.53 ਲੱਖ ਏਕੜ ਰਕਬਾ ਕਾਸ਼ਤ ਕੀਤਾ ਗਿਆ, ਜਦੋਂ ਕਿ 2023 ਦੇ ਸਾਉਣੀ ਸੀਜ਼ਨ ਦੌਰਾਨ ਇਹ ਰਕਬਾ 1.70 ਲੱਖ ਏਕੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 48.8 ਫੀਸਦੀ ਵੱਧ ਹੈ।

ਰਾਜਪਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਅੰਤਰਰਾਸ਼ਟਰੀ ਮਿਆਰ ਦੀ ਬਾਸਮਤੀ ਨਿਰਯਾਤ ਕਰਨ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਸਮਤੀ 'ਤੇ ਵਰਤੇ ਜਾਣ ਵਾਲੇ 10 ਖੇਤੀਬਾੜੀ ਕੀਟਨਾਸ਼ਕਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕੀਟਨਾਸ਼ਕ ਰਹਿੰਦ-ਖੂੰਹਦ ਰਹਿਤ ਬਾਸਮਤੀ ਉਤਪਾਦਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੌਗਾਵਾਂ ਵਿਖੇ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਹੈ।

ਰਾਜਪਾਲ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਮੱਕੀ ਹੇਠ ਰਕਬਾ ਵਧਾਉਣ ਲਈ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੀਆਂ ਮੱਕੀ ਦੇ ਬੀਜਾਂ ਦੀਆਂ ਹਾਈਬ੍ਰਿਡ ਕਿਸਮਾਂ 'ਤੇ 100 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਕੁੱਲ 2.30 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਪ੍ਰਦਰਸ਼ਨੀ ਵੀ ਲਾਈ ਗਈ ਹੈ। ਕਿਸਾਨਾਂ ਨੂੰ ਮੱਕੀ ਦੇ ਬੀਜ, ਖਾਦਾਂ, ਕੀਟਨਾਸ਼ਕਾਂ ਆਦਿ ਲਈ 6000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਸਹਾਇਤਾ ਦਿੱਤੀ ਜਾਵੇਗੀ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਵਾਤਾਵਰਨ, ਸੱਭਿਆਚਾਰ ਅਤੇ ਫਸਲਾਂ ਦੇ ਆਧਾਰ 'ਤੇ ਖੇਤੀ ਨੀਤੀ ਬਣਾਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜੋ ਟਿਕਾਊ ਖੇਤੀ, ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੀ ਆਮਦਨ ਵਧਾਉਣ 'ਚ ਸਹਾਈ ਹੋਵੇਗੀ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਖੇਤੀਬਾੜੀ ਨੀਤੀ ਦਾ ਖਰੜਾ ਸਾਰੇ ਹਿੱਸੇਦਾਰਾਂ, ਕਿਸਾਨ/ਮਜ਼ਦੂਰ ਯੂਨੀਅਨਾਂ ਨੂੰ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੀ ਵੱਡਮੁੱਲੀ ਰਾਏ ਮੰਗੀ ਗਈ ਹੈ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਂਦੇ ਹੋਏ ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਗੰਨਾ ਉਤਪਾਦਕਾਂ ਦੇ ਪਿਛਲੇ ਬਕਾਏ ਦੀ ਅਦਾਇਗੀ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਸਾਰੇ ਖੇਤਰਾਂ ਨੂੰ ਭਰੋਸੇਯੋਗ ਅਤੇ ਕਿਫ਼ਾਇਤੀ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹਰ ਨਾਗਰਿਕ ਲਈ ਫਾਇਦੇਮੰਦ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ ਪੰਜਾਬ ਨੇ 29 ਜੂਨ, 2024 ਨੂੰ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ 16,058 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ, ਵਪਾਰਕ, ਉਦਯੋਗਿਕ ਅਤੇ ਹੋਰ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਕੱਟ ਦੇ ਖੇਤੀਬਾੜੀ ਖਪਤਕਾਰਾਂ ਨੂੰ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਈ ਹੈ, ਜਿਸ ਨਾਲ ਝੋਨੇ ਦੀ ਫਸਲ ਦੀ ਭਰਪੂਰ ਪੈਦਾਵਾਰ ਹੋਈ ਹੈ।

ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਬਿਜਲੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਜੁਲਾਈ, 2022 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮਹੀਨਾਵਾਰ ਮੁਫ਼ਤ ਬਿਜਲੀ ਯੋਜਨਾ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਲਗਭਗ 70 ਲੱਖ ਯਾਨੀ 90 ਫੀਸਦੀ ਪਰਿਵਾਰਾਂ ਨੂੰ ਲਾਭ ਹੋਇਆ ਹੈ ਅਤੇ ਉਨ੍ਹਾਂ ਦਾ ਕੋਈ ਬਿੱਲ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਾਰੇ ਖੇਤੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਯੋਗ ਉਮੀਦਵਾਰਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਸਰਕਾਰ ਨੇ ਭਰਤੀ ਵਿੱਚ ਨਿਰਪੱਖਤਾ ਦੇ ਨਾਲ-ਨਾਲ ਕੁਸ਼ਲਤਾ ਨੂੰ ਵੀ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਾਲ 2022 ਤੋਂ ਹੁਣ ਤੱਕ ਰੈਗੂਲਰ ਭਰਤੀ ਤਹਿਤ ਕੁਲ 51,655 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਹੁਣ ‘ਰਿਵਰਸ ਬ੍ਰੇਨ ਡਰੇਨ’ (ਵਤਨ ਵਾਪਸੀ ਦਾ ਰੁਝਾਨ) ਦੇਖਣ ਨੂੰ ਮਿਲ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਬਹੁਤ ਸਾਰੇ ਯੋਗ ਨੌਜਵਾਨ, ਜੋ ਪਹਿਲਾਂ ਵਿਦੇਸ਼ ਜਾਣਾ ਪਸੰਦ ਕਰਦੇ ਸਨ, ਹੁਣ ਪੰਜਾਬ ਸਰਕਾਰ ਦੀ ਸੇਵਾ ਵਿੱਚ ਸ਼ਾਮਲ ਹੋ ਰਹੇ ਹਨ।

ਰਾਜਪਾਲ ਨੇ ਉਦਯੋਗ, ਖੇਡਾਂ, ਬੁਨਿਆਦੀ ਢਾਂਚੇ ਦੇ ਵਿਕਾਸ, ਟਰਾਂਸਪੋਰਟ, ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਦੇ ਵਿਰੁੱਧ, ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਆਦਿ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਆਪਸੀ ਸੁਹਿਰਦ ਸਹਿਯੋਗ ਨਾਲ ਕੰਮ ਕਰਦੇ ਹੋਏ ਅਤੇ ਸਾਰਿਆਂ ਲਈ ਨਿਆਂ ਪ੍ਰਾਪਤ ਕਰਨ ਅਤੇ ਗਿਆਨਵਾਨ ਸਮਾਜ ਦੀ ਸਥਾਪਨਾ ਕਰਕੇ ਪੰਜਾਬ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਵਿੱਚ ਵਿਸ਼ਵਾਸ ਰੱਖਦੀ ਹੈ, ਜੋ ਸਾਰਿਆਂ ਲਈ ਰੋਲ ਮਾਡਲ ਸਾਬਤ ਹੋਵੇਗਾ। ਰਾਜਪਾਲ ਨੇ ਉਮੀਦ ਜ਼ਾਹਰ ਕੀਤੀ ਕਿ ਅਸੀਂ ਸਾਰੇ 'ਖੁਸ਼ਹਾਲ ਪੰਜਾਬ' ਦੀ ਪੁਨਰ-ਸਥਾਪਨਾ ਵੱਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਾਂਗੇ।

ਮਣਿਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
Manipur,10 FEB,2025,(Azad Soch News):- ਮਣਿਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ (Chief Minister N Biren Singh) ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਲਕੇ ਯਾਨੀਕਿ ਰਥਾਤ 10 ਫਰਵਰੀ 2025 ਤੋਂ ਮਣਿਪੁਰ ਵਿਧਾਨ ਸਭਾ (Manipur Vidhan Sabha) ਦਾ ਸੈਸ਼ਨ ਸ਼ੁਰੂ ਹੋਣਾ ਸੀ। ਵਿਰੋਧੀ ਧਿਰ ਮਣਿਪੁਰ ਸਰਕਾਰ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਉਣ ਦੀ ਤਿਆਰੀ ਵਿੱਚ ਸੀ। ਕਾਂਗਰਸ ਨੇ ਕਿਹਾ ਕਿ ਐਨ ਬੀਰੇਨ ਸਿੰਘ ਨੂੰ ਦੋ ਸਾਲ ਪਹਿਲਾਂ ਹੀ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਸੀ। ਕਾਂਗਰਸ ਨੇਤਾ ਆਲੋਕ ਸ਼ਰਮਾ ਨੇ ਕਿਹਾ, "ਦੇਸ਼ ਕਦੇ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰੇਗਾ। ਮਣਿਪੁਰ ਵਿੱਚ ਵਿਧਾਇਕਾਂ ਦੀ ਜ਼ਮੀਰ ਜਾਗ ਚੁੱਕੀ ਹੈ। ਉਨ੍ਹਾਂ ਨੇ ਮਜ਼ਬੂਰੀ ਵਿਚ ਅਸਤੀਫਾ ਦਿੱਤਾ ਹੈ।"

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਤੋਂ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਸੱਤਵੀਂ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ
New Delhi, February 9, 2025 (ANI):- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (Deputy Governor VK Saxena) ਨੇ ਅੱਜ ਤੋਂ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਸੱਤਵੀਂ ਵਿਧਾਨ ਸਭਾ (Seventh Legislative Assembly) ਨੂੰ ਭੰਗ ਕਰ ਦਿੱਤਾ ਹੈ,ਇਹ ਉਦੋਂ ਹੋਇਆ ਜਦੋਂ ਆਤਿਸ਼ੀ ਨੇ ਐਤਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਵਜੋਂ ਆਪਣਾ ਅਸਤੀਫਾ ਦੇ ਦਿੱਤਾ,ਉਨ੍ਹਾਂ ਨੇ ਰਾਜ ਨਿਵਾਸ ਵਿਖੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪਿਆ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ,ਜੋ ਕਿ ਆਪਣੇ ਚਾਰ ਦਿਨਾਂ ਦੇ ਸਰਹੱਦੀ ਦੌਰੇ ਉੱਤੇ
Amritsar Sahib, 07 NOV,2024,(Azad Soch News):- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਜੋ ਕਿ ਆਪਣੇ ਚਾਰ ਦਿਨਾਂ ਦੇ ਸਰਹੱਦੀ ਦੌਰੇ ਉੱਤੇ ਹਨ, ਅਟਾਰੀ ਸਰਹੱਦ ਵਿਖੇ ਪਹੁੰਚੇ ਅਤੇ ਸਰਹੱਦ ਉੱਤੇ ਹੁੰਦੀ ਰੀ ਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਉਹਨਾਂ ਨੇ ਇਸ ਮੌਕੇ ਬੀਐਸਐਫ ਦੇ ਜਵਾਨਾਂ ਵੱਲੋਂ ਕੀਤੇ ਜਾ ਰਹੇ ਪਰੇਡ ਦਾ ਆਨੰਦ ਲਿਆ ਅਤੇ ਜਵਾਨਾਂ ਦੇ ਇਸ ਕਾਬਲ ਏ ਤਾਰੀਫ ਪ੍ਰਦਰਸ਼ਨ ਦੀ ਸਰਾਹਨਾ ਕੀਤੀ।

ਸ੍ਰੀ ਕਟਾਰੀਆ ਨੇ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦਾਂ ਦੀ ਦਿਨ ਰਾਤ ਰਾਖੀ ਕਰਨ ਲਈ ਕੀਤੀ ਜਾ ਰਹੀ ਡਿਊਟੀ ਲਈ ਉਨਾਂ ਦੀ ਪਿੱਠ ਥਾਪੜੀ। ਇਸ ਮੌਕੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਰਾਜਪਾਲ ਪੰਜਾਬ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਪਹੁੰਚੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਪੰਜਾਬ ਨੇ ਇੱਕ ਸਵਾਲ ਦੇ ਉੱਤਰ ਵਿੱਚ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਵਲ ਸਖਤੀ ਨਹੀਂ ਬਲਕਿ ਬਦਲ ਦੇਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਅਜਿਹੀ ਸਨਅਤ ਦੀ ਲੋੜ ਹੈ ਜੋ ਕਿ ਪਰਾਲੀ ਨੂੰ ਬਾਲਣ ਵਜੋਂ ਵਰਤੇ ਜਾਂ ਪਰਾਲੀ ਤੋਂ ਕੱਚਾ ਮਾਲ ਲੈ ਕੇ ਉਸ ਨੂੰ ਅੱਗੇ ਪ੍ਰੋਸੈਸ ਕਰੇ । ਸਰਹੱਦ ਪਾਰੋਂ ਹੁੰਦੀ ਨਸ਼ੇ ਦੀ ਸਮਗਲਿੰਗ ਸਬੰਧੀ ਪੁਛੇ ਜਾਣ ਉੱਤੇ ਉਹਨਾਂ ਨੇ ਕਿਹਾ ਕਿ ਸਰਹੱਦ ਪਾਰ ਤੋਂ ਆਉਂਦਾ ਨਸ਼ਾ ਜੋ ਕਿ ਹੁਣ ਡਰੋਨਾਂ ਦੀ ਸਹਾਇਤਾ ਨਾਲ ਬਹੁਤ ਆਸਾਨੀ ਨਾਲ ਪਹੁੰਚ ਰਿਹਾ ਹੈ, ਨੂੰ ਰੋਕਣ ਲਈ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ ਅਤੇ ਮੈਂ ਇਹ ਸਾਥ ਲੈਣ ਲਈ ਹੀ ਕੋਸ਼ਿਸ਼ ਕਰ ਰਿਹਾ ਹਾਂ।

ਉਥੇ ਹੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇੱਕ ਹੋਰ ਇਸ ਤਰਾਂ ਦੇ ਫੈਕਟਰੀ ਲਗਾਉਣੀ ਚਾਹੀਦੀ ਹੈ ਜਿਸ ਨਾਲ ਅਸੀਂ ਪਰਾਲੀ ਦੇ ਨਾਲ ਹੋਰ ਤੇਲ ਦਾ ਉਤਪਾਦ ਬਣਾ ਸਕੀਏ ਅਤੇ ਇਸ ਨੂੰ ਕਿਸੇ ਨਾ ਕਿਸੇ ਚੀਜ਼ ਦੇ ਵਿੱਚ ਵਰਤੋ ਲੈ ਕੇ ਆਇਆ ਜਾ ਸਕੇ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਹੀ ਆਪਣੀ ਬਹਾਦਰੀ ਦੇ ਕਾਰਨ ਜਾਂਦੇ ਹਨ ਅਤੇ ਜੇਕਰ ਪੰਜਾਬ ਦਾ ਵਾਤਾਵਰਣ ਦੁਸ਼ਟ ਹੋ ਰਿਹਾ ਹੈ ਤਾਂ ਇਸ ਨੂੰ ਵੀ ਠੀਕ ਕਰਨ ਵਾਸਤੇ ਸਾਨੂੰ ਕੁਝ ਨਾ ਕੁਛ ਹੋਰ ਕਦਮ ਚੁੱਕਣ ਦੇ ਜਰੂਰਤ ਹੈ ਅਤੇ ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਬੀਐਸਐਫ ਜੋ ਕਿ ਦੇਸ਼ ਦੀ ਸੁਰੱਖਿਆ ਦੇ ਲਈ ਹਮੇਸ਼ਾ ਹੀ ਤਤਪਰ ਰਹਿੰਦੀ ਹੈ ਉਹਨਾਂ ਵੱਲੋਂ ਬਹੁਤ ਸਾਰੇ ਨਸ਼ੇ ਤਸਕਰੀ ਨੂੰ ਲੈ ਕੇ ਡਰੋਨਾਂ ਨੂੰ ਸੁੱਟਿਆ ਗਿਆ ਹੈ ਅਤੇ ਬਹੁਤ ਸਾਰੇ ਡਰੋਨ ਵੀ ਉਹਨਾਂ ਵੱਲੋਂ ਬਰਾਮਦ ਕੀਤੇ ਗਏ ਹਨ।

ਹਾਲਾਂਕਿ ਇਸ ਦੇ ਨਾਲ ਬਹੁਤ ਸਾਰੀ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਅਤੇ ਉਹਨਾਂ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ 20 ਸਾਲ ਬਾਅਦ ਇਸ ਜਗਹਾ ਤੇ ਪਹੁੰਚ ਆਪਣਾ ਅਨੁਭਵ ਸਾਂਝਾ ਕੀਤਾ ਗਿਆ ਹੈ ਅਤੇ ਜਦੋਂ ਉਹ ਪਹਿਲਾਂ ਇਥੇ ਪਹੁੰਚੇ ਸਨ ਤਦ ਉਸ ਵੇਲੇ ਔਰਤਾਂ ਰੀਟਰੀਟ ਸੈਰਾਮਮੰਡੀ ਦੇ ਵਿੱਚ ਹਿੱਸਾ ਨਹੀਂ ਲੈਂਦੀਆਂ ਸਨ। ਲੇਕਿਨ ਹੁਣ ਉਹਨਾਂ ਵੱਲੋਂ ਰੀਟਰੇਟ ਸੈਨਾਮਣੀ ਦੇ ਵਿੱਚ ਹਿੱਸਾ ਲੈ ਦੇਸ਼ ਦਾ ਗੌਰਵ ਉੱਚਾ ਕੀਤਾ ਜਾ ਰਿਹਾ ਹੈ।

ਉਹਨਾਂ ਦਾ ਕਹਿਣਾ ਹੈ ਕਿ ਅੱਜ ਵਰਕਿੰਗ ਡੇ ਹੋਣ ਕਾਰਨ ਵੀ ਬਹੁਤ ਸਾਰੇ ਲੋਕ ਅਟਾਰੀ ਬਾਰਡਰ ਤੇ ਰੀਟਰੀਟ ਸੈਰਾਮਮਣੀ ਵੇਖਣ ਵਾਸਤੇ ਪਹੁੰਚੇ ਹਨ ਜੋ ਕਿ ਬਹੁਤ ਵਧੀਆ ਗੱਲ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਹਮੇਸ਼ਾ ਹੀ ਪੰਜਾਬ ਦੀ ਉਨਤੀ ਦੇ ਲਈ ਹਮੇਸ਼ਾ ਹੀ ਪ੍ਰਿਆਸ ਕਰਦੇ ਰਹਿਣਗੇ ਅਤੇ ਉਹਨਾਂ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਪਰਾਲੀ ਲਈ ਵੀ ਕੋਈ ਵੱਡਾ ਐਕਸ਼ਨ ਲੈਣ ਲਈ ਕਿਹਾ ਜਾਵੇਗਾ।

ਇੱਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਵਿੱਚ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ ਅੰਮ੍ਰਿਤ ਤੇ ਅੰਮ੍ਰਿਤਸਰ ਸਭ ਤੋਂ ਦੂਸ਼ਿਤ ਸ਼ਹਿਰ ਬਣ ਕੇ ਸਾਹਮਣੇ ਆਇਆ ਹੈ। ਜਿਸ ਦਾ ਹਾਲਾਤ ਲਗਾਤਾਰ ਹੀ ਖਰਾਬ ਹੁੰਦੇ ਹੋਏ ਨਜ਼ਰ ਆ ਰਹੇ ਹਨ। ਉਹ ਤੇ ਹੀ ਇਸ ਨੂੰ ਪਰਾਲੀ ਨੂੰ ਅੱਗ ਲਾਉਣ ਨੂੰ ਲੈ ਕੇ ਸਭ ਤੋਂ ਵੱਡੀ ਗੱਲ ਸਾਹਮਣੇ ਆ ਰਹੀ ਹੈ ਅਤੇ ਪਾਕਿਸਤਾਨ ਵਾਲੀ ਸਾਈਡ ਤੇ ਵੀ ਬਹੁਤ ਸਾਰੀ ਪਰਾਲੀ ਨੂੰ ਅੱਗ ਲਗਾਇਆ ਗਿਆ ਸੀ ਤਾਂ ਹੀ ਅੰਮ੍ਰਿਤਸਰ ਦੇ ਵਿੱਚ ਵੀ ਬਹੁਤ ਪ੍ਰਦੂਸ਼ਣ ਸਾਹਮਣੇ ਆ ਰਿਹਾ ਹੈ ਉਥੇ ਹੀ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਸੀਂ ਪਾਕਿਸਤਾਨ ਨੂੰ ਤਾਂ ਕੋਈ ਨਿਰਦੇਸ਼ ਨਹੀਂ ਦੇ ਸਕਦੇ ਲੇਕਿਨ ਅਸੀਂ ਅੰਮ੍ਰਿਤਸਰ ਦੇ ਨਾਲ ਨਾਲ ਪੰਜਾਬ ਦੇ ਵਾਤਾਵਰਨ ਨੂੰ ਸ਼ੁੱਧ ਕਰਨ ਵਾਸਤੇ ਜਰੂਰ ਕੋਈ ਨਾ ਕੋਈ ਹੋਰ ਪ੍ਰਿਆਸ ਕਰ ਸਕਦੇ ਹਾਂ ਤਾਂ ਜੋ ਕਿ ਪੰਜਾਬ ਜੋ ਕਿ ਹਸਦਾ ਵਸਦਾ ਪੰਜਾਬ ਸੀ ਉਹ ਹੱਸਦਾ ਵੱਸਦਾ ਪੰਜਾਬ ਰਹਿ ਸਕੇ ਹੁਣ ਵੇਖਣਾ ਹੋਵੇਗਾ ਕਿ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀ ਬਿਆਨ ਸਾਹਮਣੇ ਆਉਂਦਾ ਹੈ ਕਿਉਂਕਿ ਬੀਤੇ ਰਾਜਪਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਬਿਲਕੁਲ ਵੀ ਨਹੀਂ ਬਣਦੀ ਸੀ ਅਤੇ ਉਹਨਾਂ ਵੱਲੋਂ ਇੱਕ ਦੂਜੇ ਉਤੇ ਤਿੱਖੀ ਟਿੱਪਣੀ ਕੀਤੀ ਜਾਂਦੀ ਰਹੀ ਹੈ।

ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ
ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਸਮਰੱਥ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ: ਮੁੱਖ ਮੰਤਰੀ ਦਾ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ

•    ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਨੂੰ ਕੀਤਾ ਸੰਬੋਧਨ
•    ਹੋਰ ਸਫ਼ਲ ਵਿਅਕਤੀ ਪੈਦਾ ਕਰਨ ਦੀ ਜ਼ਿੰਮੇਵਾਰੀ ਸਿਰਫ਼ ਵਾਇਸ ਚਾਂਸਲਰਾਂ ਦੀ ਹੈ
•    ਇਸ ਮਿਸਾਲੀ ਪਹਿਲਕਦਮੀ ਲਈ ਰਾਜਪਾਲ ਦੀ ਕੀਤੀ ਸ਼ਲਾਘਾ
•    ਸਿੱਖਿਆ ਦੇ ਖ਼ੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ
•    ਰਾਜਪਾਲ ਨੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਵਾਸਤੇ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
•    ਅਜਿਹੀਆਂ ਕਾਨਫਰੰਸਾਂ ਸਾਲ ਵਿੱਚ ਦੋ ਵਾਰ ਕਰਵਾਉਣ ਦੀ ਕੀਤੀ ਵਕਾਲਤ

ਚੰਡੀਗੜ੍ਹ, 11 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ।ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਘਾਲਣਾ ਨਾਲ ਆਪਣੇ ਖ਼ੇਤਰ ਵਿੱਚ ਸਫ਼ਲ ਹੋਏ ਹਨ ਪਰ ਹੁਣ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਆਪਣੇ ਵਰਗੇ ਹੋਰ ਹੀਰੇ ਤਰਾਸ਼ੋ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40 ਯੂਨੀਵਰਸਿਟੀਆਂ ਹਨ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇੱਥੇ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ। ਉਨ੍ਹਾਂ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੀਆਂ ਯੂਨੀਵਰਸਿਟੀਆਂ ਹਨ, ਜਿਨ੍ਹਾਂ ਵਿੱਚ 40 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਦਾ ਰੁਝਾਨ ਯੂਨੀਵਰਸਿਟੀਆਂ ਤੋਂ ਮੁੜ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਿਆ ਹੈ ਅਤੇ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਿਆਂ ਦਾ ਹੜ੍ਹ ਆਇਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਲੈਸ ਹਨ ਅਤੇ ਪੰਜਾਬ ਦੇ 43 ਕਾਲਜ ਨੈਕ ਤੋਂ ਮਾਨਤਾ ਪ੍ਰਾਪਤ ਹਨ, ਜਿਨ੍ਹਾਂ ਵਿੱਚੋਂ ਤਿੰਨ ਕਾਲਜਾਂ ਨੂੰ ਏ ਗਰੇਡ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਕੂਲ ਸਿਸਟਮ ਵਿੱਚ ਹੀ ਕਰੀਅਰ ਗਾਈਡੈਂਸ ਉਤੇ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿੱਚ ਬਿਜ਼ਨਸ ਬਲਾਸਟਰਜ਼ ਸਕੀਮ ਪਹਿਲਾਂ ਹੀ ਚੱਲ ਰਹੀ ਹੈ ਤਾਂ ਕਿ ਭਵਿੱਖ ਦੇ ਕਾਰੋਬਾਰੀ ਪੈਦਾ ਕੀਤੇ ਜਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਖੋਲ੍ਹੀਆਂ ਹਨ, ਜਿਨ੍ਹਾਂ ਨੂੰ ਏ.ਸੀ. ਤੇ ਇੰਟਰਨੈੱਟ ਵਰਗੀ ਸਹੂਲਤ ਨਾਲ ਲੈਸ ਕੀਤਾ ਹੈ, ਇਨ੍ਹਾਂ ਲਾਇਬ੍ਰੇਰੀਆਂ ਵਿੱਚ ਪਾਠਕ੍ਰਮ ਦੇ ਨਾਲ-ਨਾਲ ਵਿਸ਼ਵ ਪੱਧਰ ਦੀਆਂ ਪੁਸਤਕਾਂ ਉਪਲਬਧ ਹਨ। ਵਿਸ਼ਵ ਭਰ ਵਿੱਚ ਟਿਸ਼ੂ ਕਲਚਰ ਦੇ ਖ਼ੇਤਰ ਵਿੱਚ ਪ੍ਰਸਿੱਧ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਬੰਦਸ਼ਾਂ ਦੀ ਥਾਂ ਹੁਣ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ ਨੂੰ ਯੂਨੀਵਰਸਿਟੀਆਂ ਦੇ ਮੁਖੀ ਨਿਯੁਕਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪੜ੍ਹਾਈ ਨੂੰ ਹੁਲਾਰਾ ਦੇਣਾ ਹੈ ਤਾਂ ਕਿ ਇਸ ਦਾ ਵਿਦਿਆਰਥੀਆਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬਿਹਤਰ ਨਤੀਜਿਆਂ ਲਈ ਚਾਰ ਵਿਭਾਗਾਂ ਖੇਤੀਬਾੜੀ, ਸਿੱਖਿਆ, ਵਿੱਤ ਅਤੇ ਪੁਲਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਸ਼ੁਰੂ ਕਰਨ `ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਮੁਰੰਮਤ ਲਈ ਸੜਕਾਂ ਦੇ ਮਾਪ ਲਈ ਏ.ਆਈ. ਲਾਗੂ ਕਰ ਚੁੱਕੀ ਹੈ, ਜਿਸ ਦੇ ਨਤੀਜੇ ਹੈਰਾਨੀਜਨਕ ਰਹੇ ਹਨ। ਉਨ੍ਹਾਂ ਕਿਹਾ ਕਿ ਏ.ਆਈ. ਰਾਹੀਂ ਪਤਾ ਲੱਗਾ ਹੈ ਕਿ ਲਗਪਗ ਚਾਰ ਹਜ਼ਾਰ ਕਿਲੋਮੀਟਰ ਸੜਕਾਂ ਦਾ ਨੈੱਟਵਰਕ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਤਕਨੀਕ ਦੇ ਫ਼ਾਇਦੇ ਅਤੇ ਨੁਕਸਾਨ ਹੁੰਦੇ ਹਨ ਪਰ ਯੂਨੀਵਰਸਿਟੀਆਂ ਨੂੰ ਏ.ਆਈ. ਆਧਾਰਤ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਜ਼ੋਰ ਵਿਦਿਆਰਥੀਆਂ ਦੇ ਗ੍ਰੇਡਾਂ ਦੀ ਬਜਾਏ ਉਨ੍ਹਾਂ ਦੀ ਯੋਗਤਾ `ਤੇ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ, ਜਿਸ ਦੇ ਬਾਸ਼ਿੰਦਿਆਂ ਨੇ ਪੂਰੀ ਦੁਨੀਆਂ ਵਿੱਚ ਆਪਣੇ ਕਾਰੋਬਾਰ ਖੋਲ੍ਹੇ ਹੋਏ ਹਨ ਅਤੇ ਹਰ ਦੇਸ਼ ਵਿੱਚ ਪੰਜਾਬੀਆਂ ਦਾ ਦਬਦਬਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਵਿਲੱਖਣ ਕਾਰਜ ਕਰਨ ਦਾ ਅਦੁੱਤੀ ਜਜ਼ਬਾ ਹਾਸਲ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆ ਵਿੱਚ ਆਪਣਾ ਅਹਿਮ ਸਥਾਨ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਭਨਾਂ ਲਈ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ ਪੰਜ ਫ਼ੀਸਦੀ ਇੰਜੀਨੀਅਰ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ, ਲੁਧਿਆਣਾ ਤੋਂ ਹਨ, ਜਦੋਂ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ। ਭਗਵੰਤ ਸਿੰਘ ਮਾਨ ਨੇ ਹੁਨਰ ਵਿਕਾਸ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਹਾਰਕ ਅਤੇ ਸਿਧਾਂਤਕ ਗਿਆਨ ਵਿਚਕਾਰ ਸੰਪੂਰਨ ਸੰਤੁਲਨ ਬਣਾਈ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਵੱਡੀਆਂ ਯੋਗਤਾਵਾਂ ਅਤੇ ਸਮਰੱਥਾਵਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਦੀ ਅਥਾਹ ਊਰਜਾ ਨੂੰ ਢੁਕਵੇਂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਇਹ ਨੌਜਵਾਨ ਦੇਸ਼ ਲਈ ਸਫ਼ਲਤਾ ਦੇ ਨਵੇਂ ਝੰਡੇ ਗੱਡਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਹਵਾਈ-ਪੱਟੀ ਮੁਹੱਈਆ ਕਰਵਾਏਗੀ। ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।

ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਪਨੇ ਨਾਲ ਐਨ.ਈ.ਪੀ. ਕਾਨਫਰੰਸ ਦੀ ਸਮਾਪਤੀ ਕੀਤੀ। ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਾਨਫਰੰਸ ਦੀ ਸਫ਼ਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦੀ ਸਰਗਰਮ ਸ਼ਮੂਲੀਅਤ ਅਤੇ ਵਿਹਾਰਕ ਸੂਝ ਲਈ ਪ੍ਰਸ਼ੰਸਾ ਕੀਤੀ ਅਤੇ ਸਿੱਖਿਆ ਮੰਤਰੀ ਦੀ ਉਨ੍ਹਾਂ ਦੇ ਤਜ਼ਰਬੇ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਸ਼ਲਾਘਾ ਕੀਤੀ। ਪੰਜਾਬ ਦੇ ਮਜ਼ਬੂਤ ਵਿਦਿਅਕ ਢਾਂਚੇ ‘ਤੇ ਚਾਨਣਾ ਪਾਉਂਦਿਆਂ ਰਾਜਪਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਕੋਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਨ ਦੀ ਅਥਾਹ ਸਮਰੱਥਾ ਹੈ।

ਰਾਜਪਾਲ ਨੇ ਸੂਬਾ ਸਰਕਾਰ ਨੂੰ ਵਿਦਿਅਕ ਸੰਸਥਾਵਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਤਾਂ ਜੋ ਇਹ ਸੰਸਥਾਵਾਂ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਹੋਰ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਅਸੀਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਉੱਚਾ ਚੁੱਕ ਸਕਦੇ ਹਾਂ ਅਤੇ ਇਸ ਨੂੰ ਕੌਮੀ ਮਾਡਲ ਵਜੋਂ ਪੇਸ਼ ਕਰ ਸਕਦੇ ਹਾਂ। ਰਾਜਪਾਲ ਨੇ ਪੰਜਾਬ ਨੂੰ ਉਚੇਰੀ ਸਿੱਖਿਆ ਲਈ ਆਕਰਸ਼ਕ ਸਥਾਨ ਬਣਾਉਣ ਵਾਸਤੇ ਸੂਬੇ ਵੱਲੋਂ ਕੀਤੇ ਜਾ ਰਹੇ ਉਤਸ਼ਾਹਜਨਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਵਿਦਿਅਕ ਅਦਾਰਿਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਅਤੇ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਰੋਤਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਇਹ ਸੰਸਥਾਵਾਂ ਆਪਣੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਸਕਦੀਆਂ ਹਨ, ਅਧਿਆਪਨ ਦੀ ਗੁਣਵੱਤਾ ਵਿੱਚ ਸੁਧਾਰ ਕਰ ਸਕਦੀਆਂ ਹਨ, ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਾ ਸਕਦੀਆਂ ਹਨ।

ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਸਿੱਖਿਆ ਦੇ ਖੇਤਰ ਵਿੱਚ ਹੋਰ ਨਿਵੇਸ਼ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਇਸ ਖੇਤਰ ਲਈ ਜੀ.ਡੀ.ਪੀ. ਦਾ ਘੱਟੋ-ਘੱਟ 6 ਫ਼ੀਸਦੀ ਰਾਖ਼ਵਾਂ ਰੱਖਣ ਦੀ ਵਕਾਲਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਚੀਨ ਵਰਗੇ ਦੇਸ਼ ਸਿੱਖਿਆ ਕ੍ਰਾਂਤੀ ਰਾਹੀਂ ਵਿਸ਼ਵ ਸ਼ਕਤੀਆਂ ਵਜੋਂ ਉੱਭਰੇ ਹਨ। ਸਾਡੇ ਦੇਸ਼ ਕੋਲ ਅਥਾਹ ਸਮਰੱਥਾਵਾਂ ਮੌਜੂਦ ਹਨ ਅਤੇ ਸਾਨੂੰ ਆਪਣੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ 'ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।

ਉਨ੍ਹਾਂ ਐਨ.ਏ.ਏ.ਸੀ. ਗਰੇਡਿੰਗ ਪ੍ਰਣਾਲੀ ਵਿੱਚ ਕੀਤੇ ਜਾਣ ਵਾਲੇ ਸੁਧਾਰਾਂ ਬਾਰੇ ਵੀ ਚਰਚਾ ਕੀਤੀ, ਜਿਸ ਤਹਿਤ ਵਿਦਿਆਰਥੀਆਂ ਆਪਣੀਆਂ ਸੰਸਥਾਵਾਂ ਦੇ ਮੁਲਾਂਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਬਦਲਾਅ ਨਾਲ ਵਿਦਿਆਰਥੀਆਂ ਨੂੰ ਸਸ਼ਕਤ ਬਣਨਗੇ ਅਤੇ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ।

ਸਿੱਖਿਆ ਵਿੱਚ ਆਪਸੀ ਸਹਿਯੋਗ ਦੀ ਵਕਾਲਤ ਕਰਦਿਆਂ ਰਾਜਪਾਲ ਨੇ ਅੰਤਰ-ਸੰਸਥਾ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਪ੍ਰਸਤਾਵ ਦਿੱਤਾ ਅਤੇ ਯੂਨੀਵਰਸਿਟੀਆਂ ਨੂੰ ਸਿੱਖਿਆ ਪ੍ਰਣਾਲੀ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਵਦੇਸ਼ੀ ਪਹਿਲਕਦਮੀ ਤਹਿਤ ਰੋਜ਼ਗਾਰ ਯੋਗਤਾ, ਹੁਨਰ ਵਿਕਾਸ ਅਤੇ ਸਵਦੇਸ਼ੀ ਸਰੋਤਾਂ ਦੀ ਵਰਤੋਂ ਸਮੇਤ ਸਮੁੱਚੇ ਵਿਕਾਸ ਦੇ ਮਹੱਤਵ 'ਤੇ ਵੀ ਜ਼ੋਰ ਦਿੱਤਾ।

ਆਪਣੇ ਸਮਾਪਤੀ ਸੰਬੋਧਨ ਵਿੱਚ, ਰਾਜਪਾਲ ਨੇ ਇਹ ਕਾਨਫਰੰਸ ਸਾਲ ਵਿੱਚ ਦੋ ਵਾਰ ਕਰਵਾਉਣ ਦਾ ਸੁਝਾਅ ਦਿੱਤਾ ਤਾਂ ਜੋ ਸਿੱਖਿਆ ਦੇ ਖੇਤਰ ਦੇ ਵਿਕਾਸ ਲਈ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਜਾ ਸਕੇ, ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਬਿਹਤਰ ਰਣਨੀਤੀਆਂ ਨੂੰ ਅਪਣਾਇਇਆ ਜਾ ਸਕੇ। ਇਸ ਕਾਨਫ਼ਰੰਸ ਦੀ ਸਮਾਪਤੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਦ੍ਰਿੜ ਸੰਕਲਪ ਨਾਲ ਹੋਈ ਜੋ ਸਿੱਖਿਆ ਦੇ ਮਿਆਰ ਅਤੇ ਸਮਾਵੇਸ਼ ਵਿੱਚ ਰਾਸ਼ਟਰੀ ਮਾਪਦੰਡ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਬਿੱਲ ਨੂੰ ਲੈ ਕੇ ਰਾਜਪਾਲ 'ਤੇ ਮੁੜ ਸਾਧਿਆ ਨਿਸ਼ਾਨਾ
Chandigarh,19 July,2024,(Azad Soch News):- ਰਾਸ਼ਟਰਪਤੀ ਵਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਚਾਂਸਲਰ (Chancellor) ਦੀਆਂ ਸ਼ਕਤੀਆਂ ਮੁੱਖ ਮੰਤਰੀ ਨੂੰ ਦੇਣ ਬਾਰੇ ਪਾਸ ਬਿੱਲ ਵਾਪਸ ਬਿਨਾਂ ਮੰਜ਼ੂਰੀ ਦਿਤੇ ਮੋੜੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਿਥੇ ਭਾਜਪਾ ਉਪਰ ਹਮਲਾ ਬੋਲਿਆ ਹੈ,ਉਥੇ ਰਾਜਪਾਲ ’ਤੇ ਵੀ ਨਿਸ਼ਾਨੇ ਸਾਧੇ ਹਨ,ਉਨ੍ਹਾਂ ਕਿਹਾ ਕਿ ਸੂਬੇ ਦੇ ਚਾਂਸਲਰ ਮੁੱਖ ਮੰਤਰੀ ਹੀ ਹੋਣੇ ਚਾਹੀਦੇ ਹਨ ਕਿਉਂਕਿ ਉਨ੍ਹਾਂ ਨੂੰ ਯੂਨੀਵਰਸਿਟੀਆਂ (Universities) ਬਾਰੇ ਸਾਰੀ ਜਾਣਕਾਰੀ ਹੁੰਦੀ ਹੈ,ਉਨ੍ਹਾਂ ਕਿਹਾ ਕਿ ਰਾਜਪਾਲ ਤਾਂ ਬਾਹਰੋਂ ਹੋਣ ਕਾਰਨ ਜ਼ਿਆਦਾ ਜਾਣਕਾਰੀ ਨਹੀਂ ਰਖਦੇ,ਉਨ੍ਹਾਂ ਕਿਹਾ ਕਿ ਰਾਜਪਾਲ ਸਿਲੈਕਟਿਡ (Selected) ਹੁੰਦੇ ਹਨ ਜਦਕਿ ਮੁੱਖ ਮੰਤਰੀ ਲੋਕਾਂ ਦਾ ਚੁਣਿਆ ਹੋਇਆ ਇਲੈਕਟਿਡ (Elected) ਨੁਮਾਇੰਦੇ ਹੁੰਦਾ ਹੈ ਇਸ ਲਈ ਚਾਂਸਲਰ ਦੀਆਂ ਸ਼ਕਤੀਆਂ ਦੇ ਉਹ ਹੀ ਹੱਕਦਾਰ ਹਨ,ਉਨ੍ਹਾਂ ਰਾਜਪਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਕੋਈ ਬਿਲ ਪਾਸ ਨਹੀਂ ਕਰਨਾ ਹੁੰਦਾ ਤਾਂ ਰਾਸ਼ਟਰਪਤੀ ਨੂੰ ਭੇਜ ਦਿਤੇ ਜਾਂਦੇ ਹਨ,ਉਨ੍ਹਾਂ ਦਸਿਆ ਕਿ ਇਸ ਬਿਲ ਨੂੰ ਮੁੜ ਪੇਸ਼ ਕਰ ਕੇ ਵਿਧਾਨ ਸਭਾ ਵਿਚ ਪਾਸ ਕਰਵਾਉਣ ਬਾਰੇ ਕੈਬਨਿਟ ਵਿਚ ਫ਼ੈਸਲਾ ਲਿਆ ਜਾਵੇਗਾ,ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਹਾਈਵੇ ਅਥਾਰਟੀ (National Highway Authority) ਦੇ ਪ੍ਰਾਜੈਕਟਾਂ ਬਾਰੇ ਵੀ ਸਪੱਸ਼ਟ ਕੀਤਾ ਕਿ ਕੋਈ ਵਿਵਾਦ ਨਹੀਂ ਅਤੇ ਛੇਤੀ ਕਿਸਾਨਾਂ ਨਾਲ ਗੱਲ ਕਰ ਕੇ ਜ਼ਮੀਨ ਐਕੁਆਇਰ (Acquire Land) ਕਰਨ ਤੇ ਮੁਆਵਜ਼ੇ ਦੇ ਮਾਮਲੇ ਹੱਲ ਕਰ ਲਏ ਜਾਣਗੇ