foundation stone - Azad Soch

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮਕਤਸਰ ਸਾਹਿਬ, 8 ਜੁਲਾਈ:

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨਿਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀ ਭਾਂਤ ਜਾਣੂ ਹੈ ਅਤੇ ਸਰਕਾਰ ਬਣਾਉਣ ਦੇ ਪਹਿਲੇ ਦਿਨ ਤੋਂ ਸੂਬੇ ਦੇ ਹਰ ਹਿੱਸੇ ਵਿੱਚ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਲੰਬੀ ਅਧੀਨ ਆਉਂਦੇ ਹਰ ਖੇਤਰ ਦੀ ਦਿੱਖ ਨੂੰ ਸੰਵਾਰਨ ਅਤੇ ਇਥੇ ਵਸਦੇ ਨਾਗਰਿਕਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੁੱਡੀਆਂ ਤੋਂ ਮੇਨ ਰੋਡ (ਐਪਲ ਸਕੂਲ) ਵਾਇਆ ਢਾਣੀ ਪਾਣੀਪਤ ਵਾਲਿਆਂ ਦੀ ਵਾਲੀ ਸੜਕ ਜਿਸਦੀ ਲੰਬਾਈ 3.15 ਕਿਲੋਮੀਟਰ ਹੈ ਨੂੰ 1 ਕਰੋੜ 18 ਲੱਖ ਰੁਪਏ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲੰਬੀ ਤੋਂ ਖੁੱਡੀਆਂ ਮਹਾਂ ਸਿੰਘ ਸੜਕ ਜਿਸਦੀ ਲੰਬਾਈ 3.20 ਕਿਲੋਮੀਟਰ ਹੈ ਦਾ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਣਾ ਖੇੜਾ ਤੋਂ ਟੀ.ਆਰ.-01 ਤੋਂ ਐਨ.ਐਚ. 09 ਤੱਕ 4.71 ਲੰਬਾਈ ਵਾਲੀ ਸੜਕ 2 ਕਰੋੜ 02 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਜਾਵੇਗੀ ਅਤੇ ਗੁਰੂਸਰ ਯੋਧਾ ਤੋਂ ਸ਼ਾਮ ਖੇੜਾ ਤੱਕ 2.54 ਕਿਲੋਮੀਟਰ ਲੰਬੀ ਸੜਕ ਦਾ 1 ਕਰੋੜ 23 ਲੱਖ ਰੁਪਏ ਨਾਲ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਖੇੜਾ ਤੋਂ ਬਲੋਚ ਕੇਰਾਂ ਰੋਡ ਤੋਂ ਢਾਣੀ ਜਰਮਨ ਸਿੰਘ/ਉਦੈਪਾਲ ਸਿੰਘ ਸੜਕ ਜਿਸਦੀ ਲੰਬਾਈ 1.09 ਕਿਲੋਮੀਟਰ ਹੈ ਨੂੰ 34 ਲੱਖ ਰੁਪਏ ਦੀ ਲਾਗਤ ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਸੜਕਾਂ ਨਾਲ ਸੰਬੰਧਿਤ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਿਕਾਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਮੌਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੇ ਪੈਸੇ ਦੀ ਪੂਰੇ ਸਹੀ ਢੰਗ ਨਾਲ ਵਰਤਿਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਂਦਾ।

ਇਸ ਮੌਕੇ ਰਛਪਾਲ ਸਿੰਘ ਚੇਅਰਮੈਨ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂ, ਮੰਡੀ ਬੋਰਡ ਤੋਂ ਵੀਨਸ ਗਰਗ, ਰੁਪਿੰਦਰ ਸਿੰਘ ਸਿੱਧੂ ਸਰਪੰਚ ਖੁੱਡੀਆਂ ਗੁਲਾਬ ਸਿੰਘ, ਹਰਮੇਲ ਸਿੰਘ ਸਰਪੰਚ ਖੁੱਡੀਆਂ ਮਹਾਂ ਸਿੰਘ, ਤੋਜੀ ਲੰਬੀ, ਸ਼ਿਵਰਾਜ ਸਿੰਘ ਲੰਬੀ, ਦਿਲਪ੍ਰੀਤ ਸਿੰਘ, ਸੁਖਵਿੰਦਰ ਸਿੰਘ ਗੁਰੂਸਰ, ਰਛਪਾਲ ਸਿੰਘ ਸਰਪੰਚ ਗੁਰੂਸਰ, ਕਾਰਜ ਸਿੰਘ ਗੜੀਆ, ਕਰਨਬੀਰ ਸਿੰਘ ਸਰਾਵਾਂ, ਦਰੋਗਾ ਸਿੰਘ, ਗੋਗੀ ਜੈਦ, ਸੁਖਦੀਪ ਸਿੰਘ ਸ਼ਾਮਖੇੜਾ, ਰਾਜ ਭੀਟੀ ਵਾਲਾ, ਸਰਪੰਚ ਕਾਲਾ ਸਿੰਘ ਭੀਟੀ ਵਾਲਾ, ਸੰਗਤ ਸਿੰਘ ਸ਼ਾਮ ਖੇੜਾ, ਰਾਜਾ ਮਾਹੂਆਣਾ, ਜੋਧਾ ਲੰਬੀ, ਗੁਰਸੇਵਕ ਲੰਬੀ, ਗੁਰਦਾਸ ਲੰਬੀ, ਜਰਮਲ ਸਰਪੰਚ ਢਾਣੀ ਬਰਕੀ, ਗੁਰਦਿਆਲ ਸਿੰਘ ਤੋਂ ਇਲਾਵਾ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ*
ਭਵਾਨੀਗੜ੍ਹ, 05 ਜੁਲਾਈ

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਲੜੀ ਤਹਿਤ ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਪਿੰਡ ਵਾਸੀਆਂ ਨੂੰ ਲਾਭ ਹੋਵੇਗਾ ਤੇ ਉਹਨਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ।

ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪਿੰਡਾਂ ਵਿੱਚ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਵਧੀਆ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਾਂ। ਪਿੰਡਾਂ ਦੇ ਪਾਣੀ ਦੀ ਨਿਕਾਸੀ ਅਤੇ ਟੋਭਿਆਂ ਦੀ ਸਫਾਈ ਲਈ ਕੰਮ ਲਗਾਤਾਰ ਜਾਰੀ ਹਨ।

ਸ਼੍ਰੀਮਤੀ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਨਿਰਮਾਣ ਅਧੀਨ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਣ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਐਕਸੀਅਨ ਪੁਨੀਤ ਸ਼ਰਮਾ, ਐੱਸ.ਡੀ. ਓ. ਜਤਿਨ ਸਿੰਗਲਾ, ਜੇ.ਈ. ਸ਼ਰਨਪ੍ਰੀਤ ਤੇ ਜਗਬੀਰ ਸਿੰਘ ਸਮੇਤ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖੋ-ਵੱਖ ਅਹੁਦੇਦਾਰ, ਪਤਵੰਤੇ, ਪਿੰਡਾਂ ਦੇ ਲੋਕ ਹਾਜ਼ਰ ਸਨ।

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ
ਚੰਡੀਗੜ੍ਹ, 20 ਜੂਨ:

ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ।

ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਨੂੰ ਅਤੀ ਆਧੁਨਿਕ ਉਪਕਰਨਾਂ ਅਤੇ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉੱਥੇ ਹੀ ਜੇਲ੍ਹ ਵਿਭਾਗ ਦੇ ਵੱਖਰੇ ਮੁੱਖ ਦਫ਼ਤਰ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਲ੍ਹ ਵਿਭਾਗ ਅਤੀ ਆਧੁਨਿਕ ਅਤੇ ਪ੍ਰਸ਼ਾਸਨਿਕ ਸਚੱਜੇਪਣ ਵੱਲ ਕਦਮ ਪੁੱਟ ਰਿਹਾ ਹੈ।

ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਨਵਾਂ ਉਸਾਰਿਆ ਜਾ ਰਿਹਾ ਜੇਲ੍ਹ ਭਵਨ ਵਿਭਾਗ ਲਈ ਕੇਂਦਰੀਕ੍ਰਿਤ ਨੀਤੀ ਬਣਾਉਣ, ਨਵੀਨਤਮ ਤਕਨਾਲੋਜੀ ਅਤੇ ਆਧੁਨਿਕ ਕਾਰਜਸ਼ੈਲੀ ਨੂੰ ਅਪਣਾਉਣ ਵਿੱਚ ਮਦਦਗਾਰ ਹੋਵੇਗਾ।

ਸ. ਭੁੱਲਰ ਨੇ ਦੱਸਿਆਂ ਕਿ ਮੁੱਖ ਦਫ਼ਤਰ ਦੀ ਇਮਾਰਤ 35 ਕਰੋੜ ਦੀ ਲਾਗਤ ਨਾਲ 2 ਸਾਲ ‘ਚ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ ਮੁਕੰਮਲ ਕਰਨ ਦੀ ਮਿਆਦ ਅਪਰੈਲ 2027 ਨਿਰਧਾਰਿਤ ਕੀਤੀ ਗਈ ਹੈ, ਪਰ ਠੇਕੇਦਾਰ ਨੂੰ ਸਮੁੱਚਾ ਕੰਮ ਦਸੰਬਰ 2026 ਤੱਕ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਮੁੱਖ ਦਫ਼ਤਰ ਦੀ ਉਸਾਰੀ, ਜੇਲ੍ਵ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਦੇ ਯਤਨਾਂ ਵਿੱਚ ਇੱਕ ਵੱਡਾ ਮੀਲ ਪੱਥਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਦੇ ਬਣਨ ਨਾਲ ਜਿੱਥੇ ਵਿਭਾਗ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਕੰਮ ਕਰਨ ਦੀ ਸੁਵਿਧਾ ‘ਚ ਵਾਧਾ ਹੋਵੇਗਾ, ਉੱਥੇ ਹੀ ਕਿਰਾਏ ਵਜੋਂ ਦਿੱਤੀ ਜਾਂਦੀ ਇੱਕ ਵੱਡੀ ਰਾਸ਼ੀ (7 ਲੱਖ ਪ੍ਰਤੀ ਮਹੀਨਾ, 84 ਲੱਖ ਸਲਾਨਾ) ਦੀ ਬੱਚਤ ਵੀ ਹੋਵੇਗੀ।

ਮੰਤਰੀ ਨੇ ਦੱਸਿਆ ਕਿ ਸੈਕਟਰ 68, ਐਸ.ਏ.ਐਸ ਨਗਰ ਵਿੱਚ ਜੇਲ੍ਹ ਹੈੱਡਕੁਆਰਟਰ ਦੀ ਇਮਾਰਤ ਦੀ ਉਸਾਰੀ ਲਈ ਏ.ਐਸ.ਸੀ. ਬਿਲਡਰ ਨੂੰ  ਠੇਕਾ ਦਿੱਤਾ ਗਿਆ ਹੈ। ਇਹ ਪ੍ਰੋਜੈਕਟ ਲਈ ਕੁੱਲ 35 ਕਰੋੜ ਰੁਪਏ ਦਾ ਕੁੱਲ ਬਜਟ ਅਲਾਟ ਕੀਤਾ ਗਿਆ ਹੈ ਅਤੇ ਇਮਾਰਤ ਦਾ ਪਲਾਟ ਖੇਤਰ 43,700 ਵਰਗ ਫੁੱਟ (1 ਏਕੜ) ਦਾ ਹੈ, ਜਦਕਿ ਢੱਕਿਆ ਹੋਇਆ ਖੇਤਰ 83,947.71 ਵਰਗ ਫੁੱਟ ਦੀ ਹੋਵੇਗਾ। ਇਸ ਇਮਾਰਤ ਖੇਤਰ ਵਿਖੇ ਪਾਰਕਿੰਗ ਸਮਰੱਥਾ 115 ਕਾਰਾਂ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਇੱਕ ਬੇਸਮੈਂਟ ਅਤੇ ਪੰਜ ਮੰਜ਼ਿਲਾਂ ਤੋਂ ਇਲਾਵਾ ਏਸਕੈਲੇਟਰ, ਫਾਇਰ ਫਾਈਟਿੰਗ, ਫਾਇਰ ਅਲਾਰਮਿੰਗ, ਲਿਫਟਾਂ, ਲੋਕਲ ਏਰੀਆ ਨੈਟਵਰਕ ਸਿਸਟਮ ਆਦਿ ਸੁਵਿਧਾਵਾਂ ਮਹੱਈਆ ਕਰਵਾਈਆਂ ਜਾਣਗੀਆਂ।

ਇਸ ਇਮਾਰਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇੱਥੇ ਐਸ.ਟੀ.ਪੀ. ਸਿਸਟਮ, ਕੇਂਦਰੀ ਏਅਰ ਕੰਡੀਸ਼ਨਡ ਸਿਸਟਮ, ਸੂਰਜੀ ਊਰਜਾ ਉਤਪਾਦਨ, ਅੱਗ ਬੁਝਾਉਣ ਅਤੇ ਅੱਗ ਅਲਾਰਮਿੰਗ ਸਿਸਟਮ ਤੋਂ ਇਲਾਵਾ ਹੋਰ ਅਤੀ ਆਧੁਨਿਕ ਸਿਸਟਮ ਲਗਾਏ ਜਾਣਗੇ।

ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਵਾਲੀ ਇਮਾਰਤ ਜੇਲ੍ਹ ਵਿਭਾਗ ਲਈ ਮੁੱਖ ਦਫਤਰ ਵਜੋਂ ਕੰਮ ਕਰੇਗੀ ਅਤੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਇੱਕ ਆਧੁਨਿਕ ਅਤੇ ਕੁਸ਼ਲ ਕਾਰਜ ਸਥਾਨ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਪ੍ਰਮੱਖ ਸਕੱਤਰ ਜੇਲ੍ਹਾਂ ਸ਼੍ਰੀਮਤੀ ਭਾਵਨਾ ਗਰਗ, ਅਡੀਸ਼ਨਲ ਡਾਇਰੈਕਟਰ ਜਨਰਲ ਆਫ ਪੰਜਾਬ ਪੁਲੀਸ ਜੇਲ੍ਹਾਂ ਸ੍ਰੀ ਅਰੁਨ ਪਾਲ ਸਿੰਘ, ਮੁੱਖ ਇੰਜੀਨੀਅਰ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਰਣਜੋਧ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਅਤੇ ਹੋਰ ਆਉਣ-ਜਾਣ ਵਾਲਿਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਾਂਗ ਜਲੰਧਰ ਵਿੱਚ ਵੀ ਕਿਸੇ ਵਿਕਾਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਜਲੰਧਰ ਦਾ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿੱਚ ਅਜਿਹੀਆਂ ਹੋਰ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ, ਜਲ ਸਪਲਾਈ, ਸਟ੍ਰੀਟ ਲਾਈਟਾਂ, ਸੀਵਰੇਜ ਆਦਿ ਸਮੇਤ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੜਕ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਸੜਕ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਇਸ ਮੌਕੇ ਕੌਂਸਲਰ ਸ਼ਬਨਮ ਦੁੱਗਲ, ਅਯੂਬ ਦੁੱਗਲ, ਬਲਾਕ ਪ੍ਰਧਾਨ ਅਮਿਤ ਸੁਮਨ, ਬੂਥ ਪ੍ਰਧਾਨ ਗੁਲਜ਼ਾਰੀ ਲਾਲ ਕੌਲ, ਸਿਧਾਰਥ, ਵਿੱਕੀ, ਰਵੀ ਸੁਮਨ, ਮਿੰਟੂ ਸੁਮਨ, ਕੁਲਵੰਤ ਰਾਏ, ਅਨਿਲ ਕੁਮਾਰ ਮਿਨੀਆ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਦਿੜ੍ਹਬਾ, 1 ਜੂਨ:

ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ ਲਗਭਗ 2.20 ਕਰੋੜ ਰੁਪਏ ਦੀ ਲਾਗਤ ਵਾਲੇ 17 ਕਿਲੋਮੀਟਰ ਲੰਬੇ ਨਹਿਰੀ ਪਾਣੀ ਪਾਈਪਲਾਈਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।

ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 500 ਵਿਅਕਤੀਆਂ ਦੀ ਸਮਰੱਥਾ ਵਾਲੇ ਇਸ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਅਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕਮਿਊਨਿਟੀ ਹਾਲ ਦੇ ਬਣਨ ਨਾਲ ਦਿੜ੍ਹਬਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਗਰੀਬ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਕੈਬਨਿਟ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸਕਰ ਕੇ ਗ਼ਰੀਬ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ। ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ-ਕਈ ਸਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ, ਪਰ ਇਹ ਕਮਿਊਨਿਟੀ ਹਾਲ ਲੋਕਾਂ ਲਈ ਮਦਦਗਾਰ ਸਿੱਧ ਹੋਵੇਗਾ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗਾ। ਸ. ਚੀਮਾ ਨੇ ਇਹ ਵੀ ਦੱਸਿਆ ਕਿ ਦਿੜ੍ਹਬਾ ਵਿਖੇ ਗੁਰਦੁਆਰਾ ਸਾਹਿਬ ਵਾਲੇ ਤਿੰਨ ਗੇਟਾਂ ਸਬੰਧੀ ਪੈਸੇ ਜਾਰੀ ਕਰ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੀਤੇ ਜਾ ਰਹੇ ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ, ਦਿੜ੍ਹਬਾ ਦੇ ਪਿੰਡ ਜਨਾਲ ਵਿਖੇ ਕਰੀਬ 2 ਕਰੋੜ 20 ਲੱਖ ਰੁਪਏ ਦੀ ਲਾਗਤ ਪਾਈ ਜਾਣ ਵਾਲੀ 17 ਕਿਲੋਮੀਟਰ ਲੰਬੀ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਨੀਂਹ ਪੱਥਰ ਵੀ ਰੱਖਿਆ।

ਸ. ਚੀਮਾ ਨੇ ਕਿਹਾ ਕਿ ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਕਰੀਬ 850 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ-ਇਕ ਬੂੰਦ ਕਿਸਾਨਾਂ ਦੇ ਖੇਤਾਂ ਤੱਕ ਪੁੱਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਦਿੜ੍ਹਬਾ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਹਲਕੇ ਵਿੱਚ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਪਿਛਲੇ ਸਾਲ ਵੀ ਵਾਧਾ ਹੋਇਆ ਸੀ ਤੇ ਇਸ ਸਾਲ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੋਲ ਪਾਣੀ ਹੀ ਨਾ ਬਚਿਆ ਤਾਂ ਸੂਬੇ ਵਿੱਚ ਖੇਤੀ ਕਰਨੀ ਸੰਭਵ ਹੀ ਨਹੀਂ ਹੋਣੀ। ਸਰਕਾਰ ਵੱਲੋਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਾਈ ਸਿੱਧ ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਪਿੰਡਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਸੂਬੇ ਭਰ ਵਿੱਚ ਮਿਸਾਲ ਬਣ ਕੇ ਉੱਭਰ ਰਿਹਾ ਹੈ।

ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ, ਐੱਸ.ਡੀ.ਐੱਮ. ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ, ਐਸ.ਡੀ.ਓ. ਲੋਕ ਨਿਰਮਾਣ ਦਲਜੀਤ ਸਿੰਘ, ਜੇ. ਈ. ਜੀਵਨਜੋਤ ਸਿੰਘ, ਅਜੈ ਸਿੰਗਲਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੁਨੀਲ ਬਾਂਸਲ, ਮੰਗਤ ਰਾਏ (ਸ਼ੈਲਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ), ਸਮੂਹ ਕੌਂਸਲਰ, ਹਰਪ੍ਰੀਤ ਸਿੰਘ ਸਰਪੰਚ, ਮਨਦੀਪ ਸਿੰਘ, ਗੁਰਤੇਜ ਸਿੰਘ, ਰਾਜ ਸਿੰਘ, ਨਵਦੀਪ ਕੌਰ, ਹਰਬਿਆਸ ਸਿੰਘ, ਹਰਪ੍ਰੀਤ ਕੌਰ, ਹਰਪਿੰਦਰ ਕੌਰ, ਸਿਮਰਜੀਤ ਸਿੰਘ, ਹਰਬੰਸ ਕੌਰ (ਸਾਰੇ ਪੰਚਾਇਤ ਮੈਂਬਰ) ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*

*ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ*

*ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ*

*ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ*

Chandigarh, 19 Sep,2024,(Azad Soch News):- ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।

ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ।

ਨਿਵੇਸ਼ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮੋਹਰੀ ਆਟੋਮੋਟਿਵ ਦਿੱਗਜ਼ ਬੀ.ਐਮ.ਡਬਲਿਊ. ਦੇ ਪਾਰਟਸ ਹੁਣ ਸੂਬੇ ਵਿੱਚ ਤਿਆਰ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੰਜਾਬ ਨੂੰ ਅੰਤਰਰਾਸ਼ਟਰੀ ਨਕਸ਼ੇ 'ਤੇ ਉਜਾਗਰ ਕਰਨ ਦੇ ਨਾਲ-ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਹੀ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਵਿਕਾਸ ਲਈ ਸੁਖਾਵਾਂ ਮਾਹੌਲ ਅਤੇ ਉਦਯੋਗਕਿ ਸ਼ਾਂਤੀ ਹੈ, ਜੋ ਕਿ ਇਸ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਹੇ ਹਨ।

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਪ੍ਰਦਾਨ ਕਰੇਗਾ ਕੇਂਦਰ

Kheri (Sunam), 31st July,2024,(Azad Soch News):-  ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਅਤੇ ਨਿਰਪੱਖਤਾ ਅਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਅਤੇ ਇਸ ਵਿੱਚ ਰਹਿਣ-ਸਹਿਣ ਅਤੇ ਸਿਖਲਾਈ ਬਿਲਕੁਲ ਮੁਫ਼ਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਸੀ-ਪਾਈਟ ਕੈਂਪ ਹਨ। ਸੀ-ਪਾਈਟ ਕੇਂਦਰ ਹੁਣ ਤੱਕ 2,52,656 ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰ ਚੁੱਕੀ ਹੈ ਅਤੇ ਇਸ ਵਿਚੋਂ 1,14,670 ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਖੇੜੀ ਵਿਖੇ ਸਥਾਪਤ ਹੋਣ ਵਾਲੇ ਕੈਂਪਸ ਵਿੱਚ ਕਲਾਸ ਰੂਮ, ਰਹਿਣ-ਸਹਿਣ, ਖਾਣ-ਪੀਣ, ਆਧੁਨਿਕ ਖੇਡ ਮੈਦਾਨ ਸਮੇਤ ਉੱਤਮ ਦਰਜੇ ਦੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਸਾਲਾਨਾ 1200 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਪੰਜਾਬ ਸਰਕਾਰ ਵਲੋਂ 78.50 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀ-ਪਾਈਟ ਦੇ ਪਿਛਲੇ 34 ਸਾਲਾਂ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਅਜਿਹੇ ਯਤਨ ਨਹੀਂ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਵੱਲੋਂ ਹੁਣ ਨੌਜਵਾਨਾਂ ਲਈ ਡਰੋਨ, ਸੁਰੱਖਿਆ ਸੇਵਾਵਾਂ ਅਤੇ ਖੁਦਾਈ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਕ ਸੀ-ਪਾਈਟ ਕੈਂਪਸ ਵਿੱਚ ‘ਸੈਂਟਰ ਆਫ ਐਕਸੀਲੈਂਸ ਇਨ ਡਰੋਨ ਟ੍ਰੇਨਿੰਗ, ਰਿਪੇਅਰ ਐਂਡ ਐਸੰਬਲੀ ਦੀ ਸਥਾਪਨਾ’ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਹਾਸਲ ਹੋਣਗੇ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇ ਇਨ੍ਹਾਂ ਉਪਰਾਲਿਆ ਦਾ ਸੱਭ ਤੋਂ ਵੱਧ ਫਾਇਦਾ ਪੈਂਡੂ ਇਲਾਕਿਆਂ ਦੇ ਗਰੀਬ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਦਾ ਹੈ।

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸੜਕ ਦੇ ਨਵੀਨੀਕਰਨ ਤੇ ਚੌੜੀ ਕਰਨ ਦਾ ਰੱਖਿਆ ਗਿਆ ਨੀਂਹ ਪੱਥਰ
Batala, July 22,2024,(Azad Soch News):-  ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (MLA Amansher Singh Sherry Kalsi) ਨੇ ਬਟਾਲਾ ਦੇ ਚੱਲ ਰਹੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅਰਬਨ ਅਸਟੇਟ ਗੁਰਦੁਆਰਾ ਸਾਹਿਬ (Urban Estate Gurdwara Sahib) ਤੋਂ ਕਾਹਨੂੰਵਾਨ ਰੋਡ (Kahnuwan Road) ਤੱਕ ਸੜਕ ਦੇ ਨਵੀਨੀਕਰਨ ਤੇ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ,ਸ਼ਹਿਰ ਦੀਆਂ ਵੱਖ-ਵੱਖ ਸਖ਼ਸੀਅਤਾਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪੰਰੰਤ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ ਹਨ ਅਤੇ ਵਿਕਾਸ ਪੱਖੋਂ ਬਟਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ,ਇਸ ਮੌਕੇ ਕਾਲੋਨੀ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਨਵੀਨੀਕਰਨ ਤੇ ਚੌੜੀ ਹੋਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਾ ਰਹਿਣ ਦਿੱਤੀ ਜਾਵੇਗੀ ਅਤੇ ਉਹ ਦਿਨ ਰਾਤ ਬਟਾਲਾ ਦੇ ਵਿਕਾਸ ਅਤੇ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ 24 ਘੰਟੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ। ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬੀਤੇ ਦਿਨੀ ਫਤਿਹਗੜ੍ਹ ਚੂੜੀਆਂ ਚੌਂਕ ਬਟਾਲਾ ਤੋਂ ਅੰਮ੍ਰਿਤਸਰ ਚੌਂਕ ਬਟਾਲਾ ਤੱਕ ਬਾਈਪਾਸ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ,ਇਸੇ ਤਰਾਂ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਲੰਧਰ ਰੋਡ ਬਾਈਪਾਸ ਤੋਂ ਹੰਸਲੀ ਪੁਲ ਤੱਕ, ਉਸਮਾਨਪੁਰ ਸਿਟੀ (ਬਟਾਲਾ ਬਾਈਪਾਸ) ਤੋਂ ਅੰਮ੍ਰਿਤਸਰ ਬਾਈਪਾਸ ਰੋਡ ਤੱਕ, ਗਾਂਧੀ ਚੌਂਕ ਤੋਂ ਡੇਰਾ ਬਾਬਾ ਨਾਨਕ ਬਾਈਪਾਸ (Dera Baba Nanak Bypass) ਤੱਕ ਸੜਕ ਦੀ ਚੌੜਾਈ ਦਾ ਕੰਮ ਕੀਤਾ ਗਿਆ ਹੈ,ਇਸ ਤੋਂ ਇਲਾਵਾ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਤਹਿਸੀਲ ਕੰਪਲੈਕਸ ਦੀ ਉਸਾਰੀ ਸਮੇਤ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਰਹੇ ਹਨ,ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਵਿੱਚ ਕਿਸੇ ਪ੍ਰਾਕਰ ਦੀ ਕੋਈ ਅਣਗਲਿੀ ਨਾ ਵਰਤੀ ਜਾਵੇ ਅਤੇ ਵਿਕਾਸ ਕੰਮ ਗੁਣਵੱਤਾ ਭਰਪੂਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਸਖ਼ਤ ਸਬਦਾਂ ਵਿੱਚ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।