drug money - Azad Soch

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 21 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 112 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,524 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 481 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 501 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 74 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 19 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,236  ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 544 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 100 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 67 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 18 ਜੂਨ:

ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ ਅਤੇ 9.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 109 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,104 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 566 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 107 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 561 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 108 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17, 897 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 499 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 557 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 69 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 16 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 479 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 504 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 13 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 104 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,282  ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 469 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 499 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 56  ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ, ਵਾਸੀ ਪਿੰਡ ਧਨੋਏ ਖੁਰਦ ਤੇ ਮੌਜੂਦਾ ਸਮੇਂ ਵਾਸੀ ਪਿੰਡ ਰਤਨ ਅਤੇ ਅਭਿਜੀਤ ਸਿੰਘ ਉਰਫ ਹੈਪੀ, ਵਾਸੀ ਪਿੰਡ ਮਾਹਲ ਤੇ ਮੌਜੂਦਾ ਸਮੇਂ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਦੇ ਵਾਸੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਭੇਜ ਪਾਕਿਸਤਾਨ ਅਧਾਰਤ ਤਸਕਰ ਰਾਣਾ ਦੇ ਸਿੱਧਾ ਸੰਪਰਕ ਵਿੱਚ ਸੀ ਅਤੇ ਖੇਪ ਦੀ ਡਿਲਿਵਰੀ ਲਈ ਤਾਲਮੇਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਆਪਣੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ, ਪਾਕ ਅਧਾਰਤ ਸਮਗਲਰ ਨਾਲ ਮਿਲ ਕੇ ਇਸ ਹੈਰੋਇਨ ਦੀ ਖੇਪ ਨੂੰ ਡਰੋਨ ਰਾਹੀਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਸੀ ਅਤੇ ਮੁਲਜਮ ਗੁਰਭੇਜ ਨੇ ਇਸ ਕਾਰਵਾਈ ਵਿੱਚ ਆਪਣੇ ਹੋਰ ਸਾਥੀਆਂ ਸਮੇਤ ਅਭਿਜੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਟੀਮਾਂ ਨੇ ਖੁਫੀਆ ਕਾਰਵਾਈ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਹੈਰੋਇਨ ਨੂੰ ਅੱਗੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਕੂਟਰ ਫੈਸੀਨੋ ਐਸ, ਜੋ ਕਿ ਬਿਨਾਂ ਨੰਬਰ ਪਲੇਟ ਤੋਂ ਸੀ, ਵੀ ਜ਼ਬਤ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 157, ਮਿਤੀ 11.06.2025 ਨੂੰ ਥਾਣਾ ਏਐਨਟੀਐਫ, ਐਸ.ਏ.ਐਸ. ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 10 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,886 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 114 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 564 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ, ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੰਡ ਰਹੇ ਸਨ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ, ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਕਮਰਸ਼ੀਅਲ ਐਨਡੀਪੀਐਸ ਕੇਸ ਤਹਿਤ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ, ਉਸਨੇ ਸਰਹੱਦ ਪਾਰ ਦੇ ਤਸਕਰਾਂ ਨਾਲ ਸੰਪਰਕ ਬਣਾਈ ਰੱਖਿਆ।

ਉਨ੍ਹਾਂ ਕਿਹਾ ਕਿ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਇੱਕ ਬਦਨਾਮ ਤਸਕਰ ਹੈ ਅਤੇ ਉਸ ਨੇ ਇੱਕ ਸਾਲ ਦੁਬਈ ਵਿੱਚ ਬਿਤਾਇਆ ਸੀ, ਜਿੱਥੇ ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਇਆ। ਉਨ੍ਹਾਂ ਦੱਸਿਆ ਕਿ ਉਸਦੇ ਪਿੰਡ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਨੇੜਤਾ ਕਾਰਨ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆ ਕੇ ਖੇਪਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ।
ਸੀਪੀ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਅਤੇ ਏਡੀਸੀਪੀ ਜਗਬਿੰਦਰ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਉਹ ਖੇਪਾ ਪਹੁੰਚਾਉਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਸਥਾਨਕ ਅਤੇ ਅੰਤਰਰਾਸ਼ਟਰੀ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ, ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 7 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,296 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 492 ਥਾਵਾਂ ’ਤੇ ਛਾਪੇਮਾਰੀ ਕੀਤੀ , ਇਸ ਦੌਰਾਨ ਰਾਜ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 528 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 6 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 4.97 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 97ਵੇਂ ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,079 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 537 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 96 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 572 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 110 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

‘ਯੁੱਧ ਨਸ਼ਿਆਂ ਵਿਰੁਧ’ ਦਾ 96ਵਾਂ ਦਿਨ: 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜੂਨ:

ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 10.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 96 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਚਲਾਈ ਗਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 567 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੌਰਾਨ ਰਾਜ ਭਰ ਵਿੱਚ 108 ਐਫਆਈਆਰ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 581 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਸਮੇਤ ਛੇ ਜ਼ਿਲਿਆਂ ਵਿੱਚ 82 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹਨਾਂ ਦੁਕਾਨਾਂ ’ਤੇ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਨਸ਼ੇ ਦੀ ਆਦਤ ਪਾਉਣ ਵਾਲੀ ਦਵਾਈ ਤਾਂ ਨਹੀਂ ਵੇਚੀ ਜਾ ਰਹੀ ਅਤੇ ਕੀ  ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।