implementation - Azad Soch

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ
*ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ*

• ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਚਾਰ ਦਿਨਾਂ ਸ਼ੁਕਰਾਨਾ ਯਾਤਰਾ ਅਤੇ 9 ਮਈ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਹੋਵੇਗੀ ਸਮਾਪਤੀ

• ਜੇ ਹੁਣ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਹਿੰਮਤ ਕਰੇਗਾ ਤਾਂ ਉਸ ਨੂੰ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਆਜ਼ਾਦੀ ਤੋਂ ਬਾਅਦ ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵੇਖੀਆਂ, ਪਰ ਸਿਰਫ਼ ‘ਆਪ` ਨੇ ਹੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਵਿਰੋਧੀ ਪਾਰਟੀਆਂ ਨਾਲ ਸਬੰਧਤ ਲੋਕ ਪਹਿਲਾਂ ਬੇਅਦਬੀ ਕਰਦੇ ਸਨ, ਇਸੇ ਕਰ ਕੇ ਉਹ ਹੁਣ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਦਾ ਵਿਰੋਧ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਆਨੰਦਪੁਰ ਸਾਹਿਬ, 6 ਮਈ, 2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।”

ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।"

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ।"

ਸਿੱਖਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਰੂਹਾਨੀ ਸਾਂਝ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ `ਤੇ ਖ਼ੁਸ਼ੀ ਪ੍ਰਗਟ ਕਰ ਰਹੇ ਹਨ ਅਤੇ ਧੰਨਵਾਦ ਕਰ ਰਹੇ ਹਨ।"

ਸ਼ੁਕਰਾਨਾ ਯਾਤਰਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।" ਉਨ੍ਹਾਂ ਬੇਹੱਦ ਗਰਮੀ ਦੇ ਬਾਵਜੂਦ ਇੱਥੇ ਇਕੱਤਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਇਸ ਯਾਤਰਾ ਦਾ ਇੱਕੋ ਇੱਕ ਮੰਤਵ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਤਾਕਤ ਅਤੇ ਬਖ਼ਸ਼ਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਤਾਂ ਇਕ ਮਾਧਿਅਮ ਹਾਂ, ਜਿਸ ਨੂੰ ਗੁਰੂ ਸਾਹਿਬ ਨੇ ਇਹ ਪਵਿੱਤਰ ਜ਼ਿੰਮੇਵਾਰੀ ਨਿਭਾਉਣ ਲਈ ਚੁਣਿਆ ਹੈ। ਮੈਂ ਇਸ ਐਕਟ ਨੂੰ ਪਾਸ ਕਰਨ ਵਾਲਾ ਕੋਈ ਨਹੀਂ ਹਾਂ। ਗੁਰੂ ਸਾਹਿਬ ਨੇ ਖ਼ੁਦ ਇਹ ਸੇਵਾ ਮੇਰੇ ਤੋਂ ਲਈ ਹੈ। ਪਰਮਾਤਮਾ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ। ਮੈਂ ਗੁਰੂ ਸਾਹਿਬ ਦਾ ਇਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।"

ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਐਕਟ ਦਾ ਇੱਕੋ-ਇੱਕ ਉਦੇਸ਼ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਲੋਕਾਂ ਦੀਆਂ ਅਸ਼ਾਂਤ ਹੋਈਆਂ ਭਾਵਨਾਵਾਂ ਨੂੰ ਸ਼ਾਂਤ ਕਰਨਾ ਹੈ। ਇਸ ਕਾਨੂੰਨ ਪਿੱਛੇ ਕੋਈ ਵੀ ਸਿਆਸੀ ਮੰਤਵ ਨਹੀਂ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਪਹਿਲਕਦਮੀ ਲਈ ਸਾਡਾ ਧੰਨਵਾਦ ਕਰਨ ਲਈ ਰੋਜ਼ਾਨਾ ਫੋਨ ਕਰ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਇਸ ਐਕਟ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਰਾਜਨੀਤਿਕ ਆਕਾ ਨਾਖ਼ੁਸ਼ ਹਨ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਮੁੱਦੇ `ਤੇ ਵੀ ਸਿਆਸਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਜਲਦੀ ਆਪਣੇ ਗੁਨਾਹਾਂ ਦੇ ਨਤੀਜੇ ਭੁਗਤਣੇ ਪੈਣਗੇ।"

ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨਾਲ ਮਿਲ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੀ ਸਦਨ ਵਿੱਚ ਸਫ਼ਲਤਾਪੂਰਵਕ ਪੈਰਵੀ ਕੀਤੀ ਸੀ।" ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਉਸ ਸਮੇਂ ਨੂੰ ਸੋਗ ਦੇ ਮਹੀਨੇ ਵਜੋਂ ਮਨਾਉਂਦਾ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮ ਸ਼ਾਸਕਾਂ ਨੇ ਜ਼ਿੰਦਾ ਨੀਂਹਾਂ ਵਿੱਚ ਚਿਣ ਦਿੱਤਾ ਸੀ। ਮੇਰੇ ਤੋਂ ਪਹਿਲਾਂ 190 ਤੋਂ ਵੱਧ ਸੰਸਦ ਮੈਂਬਰਾਂ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਸੰਸਦ ਵਿੱਚ ਇਹ ਮੁੱਦਾ ਨਹੀਂ ਚੁੱਕਿਆ।"

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਅੱਤਿਆਚਾਰ, ਬੇਇਨਸਾਫ਼ੀ ਤੇ ਦਮਨ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਪ੍ਰਗਟ ਕੀਤਾ ਸੀ, ਜੋ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਘਟਨਾ ਸੀ। ਇਸੇ ਦਿਨ ਸਾਡੀ ਸਰਕਾਰ ਨੇ ਬੇਅਦਬੀ ਵਿਰੁੱਧ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ।”

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਵਿਧਾਨ ਸਭਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ। ਇਸ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਨੇ ਅੰਮ੍ਰਿਤਸਰ, ਤਲਵੰਡੀ ਸਾਬੋ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ।”

ਪੰਜਾਬ ਵਿੱਚ ਸਿੱਖੀ ਦੇ ਰੂਹਾਨੀ ਮਹੱਤਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿੱਚ ਪੈਂਦੇ ਹਨ। ਉਨ੍ਹਾਂ ਕਿਹਾ, “ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।”ਯਾਤਰਾ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਈ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ
*ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ; ਵਰਕਸ਼ਾਪ ਦੌਰਾਨ ਤਣਾਅ-ਮੁਕਤ ਪ੍ਰੀਖਿਆਵਾਂ ਦੀ ਤਿਆਰੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ 'ਤੇ ਕੀਤਾ ਗਿਆ ਧਿਆਨ ਕੇਂਦਰਿਤ*

* ਪ੍ਰਭਾਵਸ਼ਾਲੀ ਸਿੱਖਿਆ ਪਹਿਲਕਦਮੀ: ਭਗਵੰਤ ਮਾਨ ਸਰਕਾਰ ਨੇ ਇੱਕ ਦਿਨ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਲਾਮਬੰਦ

* ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

* ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

* ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ ਮਾਣਕਪੁਰ ਵਿਖੇ ਵਰਕਸ਼ਾਪ ਦੀ ਕੀਤੀ ਅਗਵਾਈ

ਚੰਡੀਗੜ੍ਹ, 7 ਫਰਵਰੀ 2026:- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ  (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ, ਮਾਣਕਪੁਰ (ਨੰਗਲ) ਵਿਖੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦਿਆਂ ਮਾਪਿਆਂ ਤੇ ਸਕੂਲ ਦਰਮਿਆਨ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਮਾਪਿਆਂ ਨੂੰ ਤਣਾਅ-ਮੁਕਤ ਪ੍ਰੀਖਿਆ ਤਿਆਰੀਆਂ ਸਬੰਧੀ ਰਣਨੀਤੀਆਂ ਨਾਲ ਸਸ਼ਕਤ ਬਣਾਉਣਾ, ਸਕਾਰਾਤਮਕ ਰਵੱਈਏ ਰਾਹੀਂ ਬੱਚਿਆਂ ਦਾ ਵਿਸ਼ਵਾਸ ਵਧਾਉਣਾ ਅਤੇ ਪੰਜਾਬ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ, ਜਿਸ ਵਿੱਚ ਜਲਦ ਪਤਾ ਲਗਾਉਣਾ, ਰੋਕਥਾਮ ਅਤੇ ਸਹਾਇਤਾ 'ਤੇ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ, ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ, ਸ੍ਰੀ ਲਾਲਚੰਦ ਕਟਾਰੂਚੱਕ, ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸ. ਹਰਦੀਪ ਸਿੰਘ ਮੁੰਡੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਇਨ੍ਹਾਂ ਵਰਕਸ਼ਾਪਾਂ ‘ਚ ਸ਼ਮੂਲੀਅਤ ਕਰਦਿਆਂ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਸਮਰਥਨ ਪ੍ਰਤੀ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਸ.ਬੈਂਸ ਨੇ ਕਿਹਾ ਕਿ ਦਸੰਬਰ 2025 ਵਿੱਚ ਕਰਵਾਈ ਗਈ ਪਹਿਲੀ ਵਰਕਸ਼ਾਪ ਦੀ ਸ਼ਾਨਦਾਰ ਸਫ਼ਲਤਾ ਦੇ ਆਧਾਰ 'ਤੇ ਅੱਜ ਕਰਵਾਈ ਗਈ ਇਸ ਦੂਜੀ ਵਰਕਸ਼ਾਪ ਨੇ ਸਕੂਲਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਰਮਿਆਨ ਇੱਕ ਮਜ਼ਬੂਤ ਭਾਈਵਾਲੀ ਨੂੰ ਉਤਸ਼ਾਹਿਤ ਕੀਤਾ, ਜਿਸ ਦੌਰਾਨ ਮਾਪਿਆਂ ਨੂੰ ਆਪਣੇ ਬੱਚੇ ਦੀ ਅਕਾਦਮਿਕ ਪ੍ਰਗਤੀ ਬਾਰੇ ਜਾਣਨ ਦੀ ਇੱਛਾ ਰੱਖਣ ਅਤੇ ਹੋਮ ਲਰਨਿੰਗ ਦੇ ਸਮਰਥਨ ਬਾਰੇ ਜਾਗਰੂਕ ਕੀਤਾ ਗਿਆ।

ਸ. ਬੈਂਸ ਨੇ ਦੱਸਿਆ ਕਿ ਵਰਕਸ਼ਾਪ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇਸ ਸਮਾਗਮ ਦੀ ਨਿਗਰਾਨੀ ਅਤੇ ਸੁਚੱਜੇ ਸੰਚਾਲਨ ਲਈ ਡਾਇਰੈਕਟਰਾਂ ਅਤੇ ਡੀ.ਈ.ਓ. ਸਮੇਤ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਸੀ। ਦੱਸਣਯੋਗ ਹੈ ਕਿ ਇਨ੍ਹਾਂ ਵਰਕਸ਼ਾਪਾਂ ਲਈ ਪਹਿਲਾਂ ਹੀ ਲਗਭਗ 40,000 ਅਧਿਆਪਕਾਂ ਨੂੰ ਇਸ ਵਰਕਸ਼ਾਪ ਬਾਰੇ ਸਿਖਲਾਈ ਦਿੱਤੀ ਗਈ ਤਾਂ ਜੋ ਅਸਲ ਮਾਇਨੇ ਵਿੱਚ ਇਸ ਪਹਿਲ ਦੇ ਉਸਾਰੂ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।

ਸਿੱਖਿਆ ਦੀ ਨੁਹਾਰ ਬਦਲਣ ਅਤੇ ਇੱਕ ਸਿੱਖਿਅਤ ਤੇ ਜਾਗਰੂਕ ਨੌਜਵਾਨ ਪੀੜ੍ਹੀ ਪੈਦਾ ਕਰਨ ਲਈ ਸਕੂਲ ਤੇ ਮਾਪਿਆਂ ਦਰਮਿਆਨ ਤਾਲਮੇਲ ਤੇ ਸਹਿਯੋਗ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਰਕਸ਼ਾਪ ਬੱਚਿਆ ਦੀ ਅਕਾਦਮਿਕ ਸਫ਼ਲਤਾ ਅਤੇ ਸੰਪੂਰਨ ਤੰਦਰੁਸਤੀ ਵਾਸਤੇ ਜ਼ਰੂਰੀ ਇੱਕ ਸਾਜ਼ਗਾਰ ਘਰੇਲੂ ਮਾਹੌਲ ਸਿਰਜਣ ਲਈ ਸਾਡੇ ਮਿਸ਼ਨ ਦਾ ਅਧਾਰ ਹੈ।

ਪ੍ਰਭਾਵਸ਼ਾਲੀ ਸਿੱਖਿਆ ਪਹਿਲਕਦਮੀ ਨੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਲਾਮਬੰਦ

ਭਗਵੰਤ ਮਾਨ ਸਰਕਾਰ ਦੀ ਰਾਜਵਿਆਪੀ ਪੇਰੈਂਟਸ ਵਰਕਸ਼ਾਪ ਇੱਕ ਸਫ਼ਲ ਪ੍ਰੋਗਰਾਮ ਹੋ ਨਿੱਬੜੀ, ਜਿਸ ਵਿੱਚ ਇੱਕ ਦਿਨ ‘ਚ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 17.50 ਲੱਖ ਤੋਂ ਵੱਧ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਦੂਜੀ ਰਾਜਵਿਆਪੀ ਪੈਰੈਂਟਸ ਵਰਕਸ਼ਾਪ ‘ਚ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਅਤੇ ਲਗਭਗ 40,000 ਸਿਖਲਾਈਯਾਫ਼ਤਾ ਅਧਿਆਪਕਾਂ ਦੀ ਮੌਜੂਦਗੀ ਨੇ ਇਸਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਇਆ। ਇਸ ਪ੍ਰੋਗਰਾਮ ਵਿੱਚ ਪੰਜ ਕੈਬਨਿਟ ਮੰਤਰੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਸ਼ਿਰਕਤ ਕੀਤੀ ਅਤੇ ਹਰੇਕ ਸਕੂਲ ਵਿੱਚ 1 ਤੋਂ 1.5 ਘੰਟੇ ਦੇ ਸੈਸ਼ਨ ਕਰਵਾਏ ਗਏ, ਜੋ ਕਿ ਪੰਜਾਬ ਸਿੱਖਿਆ ਕ੍ਰਾਂਤੀ ਪਹਿਲ ਅਧੀਨ ਰਾਜਨੀਤਿਕ ਵਚਨਬੱਧਤਾ, ਪ੍ਰਸ਼ਾਸਕੀ ਤਿਆਰੀ ਅਤੇ ਭਾਈਚਾਰਕ ਸ਼ਮੂਲੀਅਤ ਦੇ ਸੁਮੇਲ ਨੂੰ ਦਰਸਾਉਂਦਾ ਹੈ।

ਨਵੀਂ ਬਣੀ ਦਿੱਲੀ ਕੈਬਨਿਟ ਨੇ ਆਪਣੀ ਪਹਿਲੀ ਬੈਠਕ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦਿੱਤੀ
New Delhi,21, FEB,2025,(Azad Soch News):-  ਨਵੀਂ ਬਣੀ ਦਿੱਲੀ ਕੈਬਨਿਟ (Delhi Cabinet) ਨੇ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ (Ayushman Bharat Health Insurance Scheme) ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦਿੱਤੀ। ਦਿੱਲੀ ਦੀ ਮੁੱਖ ਮੰਤਰੀ ਵਜੋਂ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੇਖਾ ਗੁਪਤਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸ਼ਹਿਰ ਵਿੱਚ ਸਿਹਤ ਸਕੀਮ ਲਾਗੂ ਨਹੀਂ ਹੋਣ ਦਿੱਤੀ, ਜਿਸ ਕਾਰਨ ਲੋਕਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ।ਸਿਹਤ ਬੀਮਾ ਯੋਜਨਾ ਵਿੱਚ 5 ਲੱਖ ਰੁਪਏ ਦਿੱਲੀ ਸਰਕਾਰ ਅਤੇ 5 ਲੱਖ ਰੁਪਏ ਕੇਂਦਰ ਸਰਕਾਰ ਦੇਵੇਗੀ,ਵਿਧਾਨ ਸਭਾ (Assembly) ਦੇ ਪਹਿਲੇ ਸੈਸ਼ਨ ਵਿੱਚ 14 ਲੰਬਿਤ ਕੈਗ ਰਿਪੋਰਟਾਂ ਨੂੰ ਟੇਬਲ ਕਰਨ ਦਾ ਫੈਸਲਾ ਵੀ ਕੀਤਾ।

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-E-DAR Software ਦੇ ਲਾਗੂਕਰਨ ਬਾਰੇ ਸਿਖਲਾਈ ਸੈਸ਼ਨ ਕਰਵਾਇਆ
Chandigarh, 14,FEB,2025,(Azad Soch News):-   ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (E-DAR) (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ (Chandigarh)  ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖ਼ਲਾਈ ਸੈਸ਼ਨ ਕਰਵਾਇਆ ਗਿਆ,ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ (Supreme Court) ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਈ.ਸੀ. (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਅਤੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ।

ਨਵੇਂ ਕਾਨੂੰਨ ਲਾਗੂ ਹੋਣ ਨਾਲ ਲੋਕਾਂ ਨੂੰ ਜਲਦ ਇਨਸਾਫ਼ ਮਿਲੇਗਾ,ਚੰਡੀਗੜ੍ਹ ਪੁਲਿਸ ਦੇ ਡੀਜੀਪੀ ਸੁਰਿੰਦਰ ਸਿੰਘ ਯਾਦਵ
Chandigarh,06 DEC ,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਗ੍ਰਹਿ ਮੰਤਰੀ ਅਮਿਤ ਸ਼ਾਹ ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨ ਲਈ ਬੀਤੇ ਮੰਗਲਵਾਰ ਚੰਡੀਗੜ੍ਹ ਪਹੁੰਚੇ ਸਨ,ਚੰਡੀਗੜ੍ਹ ਪੁਲਿਸ (Chandigarh Police) ਦੇ ਡੀਜੀਪੀ ਸੁਰਿੰਦਰ ਸਿੰਘ ਯਾਦਵ (DGP Surinder Singh Yadav) ਨੇ ਦਾਅਵਾ ਕੀਤਾ ਹੈ ਕਿ ਨਵੇਂ ਕਾਨੂੰਨ ਲਾਗੂ ਹੋਣ ਨਾਲ ਲੋਕਾਂ ਨੂੰ ਜਲਦ ਇਨਸਾਫ਼ ਮਿਲੇਗਾ,ਪੁਲਿਸ ਦੀ ਜਾਂਚ ਪ੍ਰਕਿਰਿਆ ਬਹੁਤ ਤੇਜ਼ ਹੋਵੇਗੀ।

ਇਸ ਦੇ ਨਾਲ ਹੀ ਡੀ.ਜੀ.ਪੀ. ਚੰਡੀਗੜ੍ਹ (DGP Chandigarh) ਨੇ ਯੂਟੀ ਪੁਲਿਸ (UT Police) ਨੂੰ ਇਨ੍ਹਾਂ ਕਾਨੂੰਨਾਂ ਨੂੰ ਸੱਭ ਤੋਂ ਪਹਿਲਾਂ ਚੰਡੀਗੜ੍ਹ ਵਿਚ ਲਾਗੂ ਕਰਨ ਲਈ ਵਧਾਈ ਦਿਤੀ। ਉਨ੍ਹਾਂ ਦਸਿਆ ਕਿ ਨਵੇਂ ਕਾਨੂੰਨ ਤਹਿਤ ਚੋਰੀ ਦੇ ਕੇਸਾਂ ਵਿਚ ਅਦਾਲਤ ਤੋਂ 70 ਦਿਨਾਂ ਦੇ ਅੰਦਰ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ, ਚੰਡੀਗੜ੍ਹ ’ਚ ਝਪਟਮਾਰੀ ਦੇ ਇਕ ਮਾਮਲੇ ’ਚ 21 ਦਿਨਾਂ ਵਿਚ ਸਜ਼ਾ ਸੁਣਾਈ ਗਈ।

ਪੰਜਾਬ ਇੰਜੀਨੀਅਰਿੰਗ ਕਾਲਜ (ਪੈੱਕ) (Punjab Engineering College (PACK)) ਦੇ ਮੈਦਾਨ ਚ ਬਣਾਏ ਪੰਡਾਲ ਵਿਚ ਡੈਮੋ ਦਾ ਦੌਰਾ ਕਰਨ ਮੌਕੇ ਡੀਜੀਪੀ ਸੁਰਿੰਦਰ ਸਿੰਘ ਯਾਦਵ ਨੇ ਕਿਹਾ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਬੰਧਤ ਥਾਣੇ, ਸੀਐਫ਼ਐਸਐਲ ਅਤੇ ਕ੍ਰਾਈਮ ਟੀਮ ਨੂੰ ਸੂਚਨਾ ਦਿਤੀ ਜਾਵੇਗੀ। ਫ਼ੋਰੈਂਸਿਕ ਟੀਮ ਅਤੇ ਜਾਂਚ ਅਧਿਕਾਰੀ ਮੌਕੇ ’ਤੇ ਪਹੁੰਚਣਗੇ। ਸੰਗੀਨ ਅਪਰਾਧ ਦੇ ਮਾਮਲੇ ਵਿਚ 7 ਸਾਲ ਦੀ ਸਜ਼ਾ ਦੇ ਨਾਲ ਸੀ.ਐਫ.ਐਸ.ਐਲ ਟੀਮ (CFSL Team) ਦਾ ਮੌਕੇ ’ਤੇ ਆਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦਸਿਆ ਕਿ ਇਸ ਤੋਂ ਬਾਅਦ ਪੂਰੇ ਮਾਮਲੇ ਦੀ ਰਿਪੋਰਟ ਨਿਆ ਸੇਤੂ ਰਾਹੀਂ ਅਪਲੋਡ ਕੀਤੀ ਜਾਵੇਗੀ। ਕੋਈ ਵੀ ਅਧਿਕਾਰੀ ਇਸ ਜਾਣਕਾਰੀ ਨੂੰ ਇੱਕ ਕਲਿੱਕ ਨਾਲ ਦੇਖ ਸਕੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਅਤੇ ਸਾਧਨਾਂ ਦੀ ਕਾਫ਼ੀ ਬੱਚਤ ਹੋਵੇਗੀ।

ਇਸ ਮੌਕੇ ਡੀਜੀਪੀ ਸੁਰਿੰਦਰ ਸਿੰਘ ਯਾਦਵ (DGP Surinder Singh Yadav) ਨੇ ਦਸਿਆ ਕਿ ਨਵੇਂ ਕਾਨੂੰਨ ਤਹਿਤ ਕੇਸਾਂ ਦਾ ਨਿਪਟਾਰਾ ਤੇਜ਼ੀ ਨਾਲ ਕੀਤਾ ਜਾਵੇਗਾ। ਪੰਜਾਬ ਇੰਜੀਨੀਅਰਿੰਗ ਕਾਲਜ ਵਿੱਚ ਆਮ ਲੋਕਾਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਵੀ ਡੈਮੋ ਦਿਖਾ ਕੇ ਨਵੇਂ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਜੁਰਮ ਵਿਚ ਸ਼ਾਮਲ ਮੁਲਜ਼ਮ ਦੀ ਪਿਛਲੀ ਰਿਪੋਰਟ ਤੁਰਤ ਉਸ ਦੇ ਉਂਗਲਾਂ ਦੇ ਨਿਸ਼ਾਨ ਅਤੇ ਫ਼ੋਟੋ ਸਕੈਨ ਕਰ ਕੇ ਸਾਹਮਣੇ ਆ ਜਾਵੇਗੀ। ਜਿਸ ਵਿਚ ਪਤਾ ਚੱਲ ਸਕੇਗਾ ਕਿ ਮੁਲਜ਼ਮ ਪਹਿਲਾਂ ਕਿਸੇ ਅਪਰਾਧ ਵਿਚ ਸ਼ਾਮਲ ਸੀ ਜਾਂ ਨਹੀਂ। ਇਸ ਤੋਂ ਇਲਾਵਾ ਨਿਆਏ ਸੇਤੂ ਰਾਹੀਂ ਕੇਸਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਅਪਲੋਡ ਕੀਤਾ ਜਾਵੇਗਾ।

ਉਨ੍ਹਾਂ ਦਸਿਆ ਕਿ ਐਸ.ਐਚ.ਓ. ਅਤੇ ਯੂਨਿਟ ਇੰਚਾਰਜ ਕੋਲ ਨਿਆ ਸੇਤੂ ਯੂਨਿਟ ਇੰਚਾਰਜ ਕੋਲ ਕੁੰਜੀ ਨਾਲ ਸਬੰਧਤ ਸਾਰੀ ਜਾਣਕਾਰੀ ਦੇਖਣ ਦੀ ਪਹੁੰਚ ਹੋਵੇਗੀ। ਐਸ.ਐਚ.ਓ., ਕ੍ਰਾਈਮ ਬ੍ਰਾਂਚ ਇੰਚਾਰਜ, ਆਪਰੇਸ਼ਨ ਸੈੱਲ ਇੰਚਾਰਜ ਦੀ ਤਰ੍ਹਾਂ ਇਸ ਸੂਚਨਾ ਨੂੰ ਦੇਖਣ ਦੀ ਇਜਾਜ਼ਤ ਹੋਵੇਗੀ। ਐਸ.ਐਚ.ਓ. ਅਤੇ ਯੂਨਿਟ ਇੰਚਾਰਜ ਹਰ ਮਾਮਲੇ ਦੀ ਜਾਣਕਾਰੀ ਲੈ ਸਕਦੇ ਹਨ। ਪੋਸਟਮਾਰਟਮ ਰਿਪੋਰਟ ਵਾਂਗ ਫਿੰਗਰ ਪਿ੍ਰੰਟ ਅਤੇ ਹੋਰ ਜਾਣਕਾਰੀ ਥਾਣੇ ਤੋਂ ਪ੍ਰਾਪਤ ਕੀਤੀ ਜਾ ਸਕੇਗੀ।

ਡੀਜੀਪੀ ਸੁਰਿੰਦਰ ਸਿੰਘ ਯਾਦਵ (DGP Surinder Singh Yadav) ਨੇ ਕਿਹਾ ਕਿ ਭਾਰਤ ਸਰਕਾਰ ਨੇ ਅੰਗਰੇਜ਼ਾਂ ਦੇ ਸਮੇਂ ਦੇ ਕਾਨੂੰਨ ਖਤਮ ਕਰ ਦਿਤੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੇ ਕਾਨੂੰਨ ਭਾਰਤੀਆਂ ਨੂੰ ਸਜ਼ਾ ਦੇਣ ਲਈ ਬਣਾਏ ਸਨ, ਤਾਂ ਕਿ ਭਾਰਤ ਦੇ ਲੋਕ ਆਜ਼ਾਦੀ ਦੀ ਲੜਾਈ ਵਿਚ ਸ਼ਾਮਲ ਨਾ ਹੋਣ। ਇਸ ਮੌਕੇ ਡੀਜੀਪੀ ਸੁਰਿੰਦਰ ਸਿੰਘ ਯਾਦਵ (DGP Surinder Singh Yadav)ਨਾਲ ਚੰਡੀਗੜ੍ਹ ਦੀ ਐਸ.ਐਸ.ਪੀ ਕੰਵਰਦੀਪ ਕੌਰ, ਡੀਐਸਪੀ ਉਦੇਪਾਲ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਬਾਰੇ ਦੇਸ਼ ਨੂੰ ਜਾਣਕਾਰੀ ਦਿੱਤੀ
Chandigarh,03 NOV,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ (Union Territory of Chandigarh) ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਬਾਰੇ ਦੇਸ਼ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਨਾਗਰਿਕ ਅਧਿਕਾਰਾਂ ਦੇ ਰੱਖਿਅਕ ਅਤੇ ਨਿਆਂ ਤੱਕ ਆਸਾਨ ਪਹੁੰਚ ਦਾ ਆਧਾਰ ਬਣ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਕੋਡ ਨੂੰ ਲਾਗੂ ਕਰਨ ਲਈ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ।ਇਸ ਦੇ ਨਾਲ ਹੀ ਆਪਣੇ ਭਾਸ਼ਣ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਬਹੁਤ ਸਾਰੀਆਂ ਵਿਵਸਥਾਵਾਂ ਹਨ, ਇੱਕ ਨਵੀਂ ਪ੍ਰਣਾਲੀ ਬਣਾਉਣੀ ਪਈ, ਚੰਡੀਗੜ੍ਹ ਨੇ ਇਹ ਔਖਾ ਕੰਮ ਪੰਜ ਮਹੀਨਿਆਂ ਵਿੱਚ ਪੂਰਾ ਕਰ ਲਿਆ ਹੈ। ਚੰਡੀਗੜ੍ਹ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣ ਗਿਆ ਹੈ। ਜੇਕਰ ਕੋਈ ਐਫਆਈਆਰ ਹੋਈ ਤਾਂ ਹੁਣ ਵੱਧ ਤੋਂ ਵੱਧ 3 ਸਾਲ ਦੇ ਅੰਦਰ ਇਨਸਾਫ਼ ਮਿਲੇਗਾ, ਕੋਈ ਤਰੀਕ ਨਹੀਂ ਦਿੱਤੀ ਜਾਵੇਗੀ। ਇਹ ਦੁਨੀਆ ਦਾ ਸਭ ਤੋਂ ਵੱਡਾ ਸੁਧਾਰ ਹੋਣ ਜਾ ਰਿਹਾ ਹੈ।ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪਿਛਲੇ ਕਾਨੂੰਨ ਅੰਗਰੇਜ਼ਾਂ ਨੇ 160 ਸਾਲ ਪਹਿਲਾਂ ਬਣਾਏ ਸਨ ਅਤੇ ਨਾਗਰਿਕਾਂ ਦੀ ਬਜਾਏ ਬ੍ਰਿਟਿਸ਼ ਸ਼ਾਸਨ ਦੀ ਸੁਰੱਖਿਆ ਲਈ ਬਣਾਏ ਗਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੁਆਰਾ ਲਿਆਂਦੇ ਗਏ ਇਹ ਕਾਨੂੰਨ ਭਾਰਤੀਆਂ ਨੇ ਦੇਸ਼ ਦੀ ਸੰਸਦ ਵਿੱਚ ਅਤੇ ਭਾਰਤੀਆਂ ਨੂੰ ਨਿਆਂ ਅਤੇ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਬੇਨਤੀ ਕੀਤੀ ਕਿ ਸਾਡਾ ਪ੍ਰਸ਼ਾਸਨ ਗੁਲਾਮੀ ਦੀਆਂ ਸਾਰੀਆਂ ਨਿਸ਼ਾਨੀਆਂ ਨੂੰ ਖਤਮ ਕਰਕੇ ਨਵੇਂ ਭਾਰਤ ਦੇ ਸੁਪਨੇ ਨੂੰ ਲਾਗੂ ਕਰੇ।

ਚੰਡੀਗੜ੍ਹ ਯੂਨੀਅਨ ਟੈਰੀਟਰੀ ਟੈਨੈਂਸੀ ਐਕਟ,2019 ਨੂੰ ਲਾਗੂ ਕਰਨ ਦੇ ਵਿਰੋਧ ਵਿੱਚ ਵਕੀਲਾਂ ਦੀ ਹੜਤਾਲ
Chandigarh, 25 July 2024,(Azad Soch News):- ਚੰਡੀਗੜ੍ਹ ਯੂਨੀਅਨ ਟੈਰੀਟਰੀ ਟੈਨੈਂਸੀ ਐਕਟ,2019 ਨੂੰ ਲਾਗੂ ਕਰਨ ਦੇ ਵਿਰੋਧ ਵਿੱਚ ਜ਼ਿਲ੍ਹਾ ਅਦਾਲਤ ਦੇ ਵਕੀਲਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ,ਜ਼ਿਲ੍ਹਾ ਬਾਰ ਐਸੋਸੀਏਸ਼ਨ (ਡੀ.ਬੀ.ਏ.), ਚੰਡੀਗੜ੍ਹ ਦੇ ਪ੍ਰਧਾਨ ਐਡਵੋਕੇਟ ਰੋਹਿਤ ਖੁੱਲਰ ਨੇ ਦੱਸਿਆ ਕਿ ਡੀ.ਬੀ.ਏ. (D.B.A.) ਦੇ ਸਾਰੇ ਮੈਂਬਰ ਅਦਾਲਤਾਂ ਵਿੱਚ ਹਾਜ਼ਰ ਨਹੀਂ ਹੋਏ ਹਨ ਅਤੇ ਚੰਡੀਗੜ੍ਹ ਯੂਨੀਅਨ ਟੈਰੀਟਰੀ ਟੈਨੈਂਸੀ ਐਕਟ, 2019 ਨੂੰ ਲਾਗੂ ਕਰਨ ਦੇ ਪ੍ਰਸ਼ਾਸਨ ਦੇ ਕਦਮ ਦੇ ਵਿਰੋਧ ਵਿੱਚ ਕੰਮਕਾਜ ਮੁਅੱਤਲ ਰੱਖਿਆ ਗਿਆ ਹੈ ਅਤੇ ਕੰਮ ਅਣਮਿੱਥੇ ਸਮੇਂ ਲਈ ਮੁਅੱਤਲ ਰਹੇਗਾ,ਖੁੱਲਰ ਨੇ ਕਿਹਾ “ਅਸੀਂ ਐਕਟ ਨੂੰ ਲਾਗੂ ਕਰਨ ਦੇ ਪੂਰੀ ਤਰ੍ਹਾਂ ਵਿਰੁੱਧ ਹਾਂ,ਜ਼ਿਲ੍ਹਾ ਕੁਲੈਕਟਰ ਨੂੰ ਕਿਰਾਇਆ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ,ਇਸ ਦਾ ਕੋਈ ਮਤਲਬ ਨਹੀਂ ਹੈ,ਕਿਉਂਕਿ ਡੀਸੀ ਅਤੇ ਐਸਡੀਐਮ (DC and SDM) ਨੂੰ ਨਿਆਂਇਕ ਗਿਆਨ ਨਹੀਂ ਹੈ।