brought - Azad Soch

ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ

ਨਤੀਜਾ 100 ਫੀਸਦੀ ਰਿਹਾ*

*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ*

*ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਆਉਣ ਵਾਲੇ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜਿਆ, 94.73 ਫੀਸਦ ਲੜਕੀਆਂ ਅਤੇ 88.52 ਫੀਸਦ ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਤਿੰਨੋਂ ਟਾਪਰ ਵਿਦਿਆਰਥਣਾਂ ਕੌਮੀ ਅਤੇ ਰਾਜ ਪੱਧਰੀ ਖਿਡਾਰੀ, ਜੋ ਦਰਸਾਉਂਦਾ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਮਿਲੇ, ਤਿੰਨੋ ਟਾਪਰ ਲੜਕੀਆਂ ਨੂੰ 50,000 ਰੁਪਏ ਦੀ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ*

ਚੰਡੀਗੜ੍ਹ, 14 ਮਈ 2026:-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ।

ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਅਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸ਼ੀ ਨੂੰ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।" ਉਨ੍ਹਾਂ ਅੱਗੇ ਕਿਹਾ, "ਸਾਰੇ ਟਾਪਰ ਆਮ ਪਿਛੋਕੜ ਵਾਲੇ ਹਨ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਛੂਹਣੀਆਂ ਚਾਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਹਾਸਲ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।"

ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।" ਉਨ੍ਹਾਂ ਅੱਗੇ ਕਿਹਾ, "ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।"

ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।"

ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ। ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।”

ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ 'ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।" ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।"

ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।"

ਮੁੱਖ ਮੰਤਰੀ ਨੇ ਕਿਹਾ, "ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।" ਉਨ੍ਹਾਂ ਅੱਗੇ ਕਿਹਾ, "ਲੜਕੀਆਂ ਨੂੰ ਰਾਸ਼ਟਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।"ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਕੇਲਾ ਇੱਕ ਅਜਿਹਾ ਫਲ ਹੈ ਜੋ ਕੱਟਣ ਤੋਂ ਬਾਅਦ ਜਾਂ ਘਰ ਲਿਆਉਣ ਤੋਂ ਬਾਅਦ ਬਹੁਤ ਤੇਜ਼ੀ ਨਾਲ ਪੱਕਦਾ ਹੈ
Patiala,21,March,2026,(Azad Soch News):-  ਕੇਲਾ ਇੱਕ ਅਜਿਹਾ ਫਲ ਹੈ ਜੋ ਕੱਟਣ ਤੋਂ ਬਾਅਦ ਜਾਂ ਘਰ ਲਿਆਉਣ ਤੋਂ ਬਾਅਦ ਬਹੁਤ ਤੇਜ਼ੀ ਨਾਲ ਪੱਕਦਾ ਹੈ। ਇਸ ਦਾ ਮੁੱਖ ਕਾਰਨ ਇਥੀਲੀਨ (Ethylene) ਗੈਸ ਹੈ, ਜੋ ਕੇਲੇ ਦੇ ਡੰਡਲ (ਸਟੈਮ) ਵਿੱਚੋਂ ਨਿਕਲਦੀ ਹੈ ਅਤੇ ਪੱਕਣ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੰਦੀ ਹੈ।

ਜੇਕਰ ਤੁਸੀਂ ਕੇਲਿਆਂ ਨੂੰ ਜ਼ਿਆਦਾ ਦਿਨਾਂ ਤੱਕ ਤਾਜ਼ਾ ਰੱਖਣਾ ਚਾਹੁੰਦੇ ਹੋ, ਤਾਂ ਕੁਝ ਸੌਖੇ ਦੇਸੀ ਨੁਸਖ਼ੇ ਅਪਣਾ ਸਕਦੇ ਹੋ:

1. ਡੰਡਲ ਨੂੰ ਪਲਾਸਟਿਕ ਨਾਲ ਢੱਕੋ (Plastic Wrap):

ਕੇਲਿਆਂ ਦੇ ਉੱਪਰਲੇ ਹਿੱਸੇ (ਜਿੱਥੋਂ ਉਹ ਆਪਸ ਵਿੱਚ ਜੁੜੇ ਹੁੰਦੇ ਹਨ) ਨੂੰ ਐਲੂਮੀਨੀਅਮ ਫੋਇਲ ਜਾਂ ਪਲਾਸਟਿਕ ਰੈਪ ਨਾਲ ਚੰਗੀ ਤਰ੍ਹਾਂ ਲਪੇਟ ਦਿਓ। ਇਸ ਨਾਲ ਇਥੀਲੀਨ ਗੈਸ ਬਾਹਰ ਨਹੀਂ ਨਿਕਲੇਗੀ ਅਤੇ ਕੇਲੇ ਜਲਦੀ ਕਾਲੇ ਨਹੀਂ ਹੋਣਗੇ।

2. ਕੇਲਿਆਂ ਨੂੰ ਲਟਕਾ ਕੇ ਰੱਖੋ:

ਜੇਕਰ ਕੇਲੇ ਕਿਸੇ ਸਤਹ (ਜਿਵੇਂ ਮੇਜ਼ ਜਾਂ ਟੋਕਰੀ) 'ਤੇ ਪਏ ਰਹਿਣ, ਤਾਂ ਉਨ੍ਹਾਂ ਦੇ ਹੇਠਲੇ ਹਿੱਸੇ 'ਤੇ ਦਬਾਅ ਪੈਂਦਾ ਹੈ ਅਤੇ ਉਹ ਜਲਦੀ ਗਲਣ ਲੱਗਦੇ ਹਨ। ਕੇਲਿਆਂ ਨੂੰ ਕਿਸੇ ਹੁੱਕ ਜਾਂ ਸਟੈਂਡ ਨਾਲ ਲਟਕਾ ਕੇ ਰੱਖਣ ਨਾਲ ਹਵਾ ਚਾਰੇ ਪਾਸੇ ਘੁੰਮਦੀ ਹੈ ਅਤੇ ਉਹ ਤਾਜ਼ਾ ਰਹਿੰਦੇ ਹਨ।

3. ਦੂਜੇ ਫਲਾਂ ਤੋਂ ਦੂਰ ਰੱਖੋ:

ਕੇਲਿਆਂ ਨੂੰ ਕਦੇ ਵੀ ਸੇਬ ਜਾਂ ਹੋਰ ਪੱਕੇ ਹੋਏ ਫਲਾਂ ਦੇ ਨਾਲ ਨਾ ਰੱਖੋ, ਕਿਉਂਕਿ ਦੂਜੇ ਫਲਾਂ ਵਿੱਚੋਂ ਨਿਕਲਣ ਵਾਲੀ ਗੈਸ ਵੀ ਕੇਲਿਆਂ ਨੂੰ ਜਲਦੀ ਖਰਾਬ ਕਰ ਸਕਦੀ ਹੈ।

4. ਨਿੰਬੂ ਦੇ ਰਸ ਦੀ ਵਰਤੋਂ:

ਜੇਕਰ ਤੁਸੀਂ ਕੇਲਾ ਕੱਟ ਕੇ ਰੱਖਣਾ ਹੈ, ਤਾਂ ਉਸ ਉੱਪਰ ਥੋੜ੍ਹਾ ਜਿਹਾ ਨਿੰਬੂ ਦਾ ਰਸ ਜਾਂ ਸੰਤਰੇ ਦਾ ਰਸ ਲਗਾ ਦਿਓ। ਇਸ ਨਾਲ ਕੱਟਿਆ ਹੋਇਆ ਕੇਲਾ ਕਾਲਾ ਨਹੀਂ ਪਵੇਗਾ।

ਜੇਕਰ ਕੇਲੇ ਜ਼ਿਆਦਾ ਪੱਕ ਜਾਣ ਤਾਂ ਕੀ ਕਰੀਏ?

ਜ਼ਿਆਦਾ ਪੱਕੇ ਹੋਏ ਕੇਲਿਆਂ ਨੂੰ ਸੁੱਟਣ ਦੀ ਬਜਾਏ ਤੁਸੀਂ ਇਨ੍ਹਾਂ ਚੀਜ਼ਾਂ ਲਈ ਵਰਤ ਸਕਦੇ ਹੋ:

ਬਨਾਨਾ ਸ਼ੇਕ (Banana Shake): ਪੱਕੇ ਕੇਲੇ ਮਿੱਠੇ ਹੁੰਦੇ ਹਨ, ਇਸ ਲਈ ਸ਼ੇਕ ਵਿੱਚ ਚੀਨੀ ਘੱਟ ਪਾਉਣੀ ਪਵੇਗੀ।

ਕੇਲੇ ਦੇ ਪੂੜੇ (Pancakes): ਪੱਕੇ ਕੇਲਿਆਂ ਨੂੰ ਮੈਸ਼ ਕਰਕੇ ਆਟੇ ਵਿੱਚ ਮਿਲਾ ਕੇ ਮਿੱਠੇ ਪੂੜੇ ਬਣਾਏ ਜਾ ਸਕਦੇ ਹਨ।

ਹੈਲਥੀ ਸਨੈਕ: ਇਨ੍ਹਾਂ ਨੂੰ ਜੱਗਰੀ (ਗੁੜ) ਦੇ ਨਾਲ ਮਿਲਾ ਕੇ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ,ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ
ਪਟਿਆਲਾ, 30, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-  ਪੰਜਾਬ ਦੀ ਮਾਨ ਸਰਕਾਰ ਨੇ ਅਪਾਹਜ ਬੱਚਿਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਅਗਸਤ 2025 ਵਿੱਚ, ਪੰਜਾਬ ਨੇ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਤਹਿਤ ਸੰਕੇਤ ਭਾਸ਼ਾ ਦੁਭਾਸ਼ੀਏ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕ ਨਿਯੁਕਤ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣ ਕੇ ਇੱਕ ਮਿਸਾਲ ਕਾਇਮ ਕੀਤੀ। ਇਹ ਫੈਸਲਾ ਸੁਣਨ ਜਾਂ ਬੋਲਣ ਦੀ ਕਮਜ਼ੋਰੀ ਵਾਲੇ ਬੱਚਿਆਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਨ੍ਹਾਂ ਨੂੰ ਅਕਸਰ ਕਾਨੂੰਨੀ ਅਤੇ ਵਿਦਿਅਕ ਪ੍ਰਕਿਰਿਆਵਾਂ ਵਿੱਚ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਇਹ ਸਿਰਫ਼ ਇੱਕ ਸਰਕਾਰੀ ਫੈਸਲਾ ਨਹੀਂ ਹੈ, ਸਗੋਂ ਬੱਚੇ ਦੀ ਚੁੱਪ ਦੁਨੀਆਂ ਵਿੱਚ ਗੂੰਜਦੀ ਉਮੀਦ ਦੀ ਕਹਾਣੀ ਹੈ। ਜਦੋਂ ਕੋਈ ਬੱਚਾ ਸੁਣਨ ਅਤੇ ਬੋਲਣ ਤੋਂ ਅਸਮਰੱਥ ਪੈਦਾ ਹੁੰਦਾ ਹੈ, ਤਾਂ ਉਨ੍ਹਾਂ ਦੀ ਦੁਨੀਆ ਸ਼ਬਦਾਂ ਦੇ ਸ਼ੋਰ ਤੋਂ ਦੂਰ ਇੱਕ ਸ਼ਾਂਤ ਅਤੇ ਸੀਮਤ ਖੇਤਰ ਤੱਕ ਸੀਮਤ ਹੋ ਜਾਂਦੀ ਹੈ। ਉਨ੍ਹਾਂ ਦੀਆਂ ਅੱਖਾਂ ਅਣਗਿਣਤ ਸਵਾਲ ਰੱਖਦੀਆਂ ਹਨ, ਉਨ੍ਹਾਂ ਦੇ ਦਿਲ ਬਹੁਤ ਕੁਝ ਪ੍ਰਗਟ ਕਰਨ ਲਈ ਤਰਸਦੇ ਹਨ, ਪਰ ਉਨ੍ਹਾਂ ਦੀਆਂ ਜੀਭਾਂ ਚੁੱਪ ਰਹਿੰਦੀਆਂ ਹਨ। ਨਿਆਂ ਦੇ ਗਲਿਆਰਿਆਂ ਵਿੱਚ, ਜਿੱਥੇ ਸ਼ਬਦ ਰਾਜ ਕਰਦੇ ਹਨ, ਅਜਿਹੇ ਬੱਚਿਆਂ ਲਈ ਬੋਲਣਾ ਪਹਾੜ ਤੋਂ ਘੱਟ ਨਹੀਂ ਹੈ। ਪਰ ਪੰਜਾਬ ਦੀ ਮਾਨ ਸਰਕਾਰ ਨੇ ਇਨ੍ਹਾਂ ਬੱਚਿਆਂ ਦੀ ਚੁੱਪ ਨੂੰ ਆਵਾਜ਼ ਵਿੱਚ ਬਦਲ ਦਿੱਤਾ ਹੈ। ਇਹ ਸਿਰਫ਼ ਇੱਕ ਪ੍ਰਸ਼ਾਸਕੀ ਸੁਧਾਰ ਨਹੀਂ ਹੈ, ਸਗੋਂ ਇੱਕ ਬੱਚੇ ਦੀ ਦਿਲੋਂ ਕੀਤੀ ਪ੍ਰਾਰਥਨਾ ਦਾ ਨਤੀਜਾ ਹੈ।

ਇਹ ਪਹਿਲ ਕਾਨੂੰਨੀ ਅਤੇ ਰਾਜਨੀਤਿਕ ਤੱਕ ਸੀਮਤ ਨਹੀਂ ਹੈ। ਪਟਿਆਲਾ ਵਿੱਚ, "ਸਾਈਨ ਲਿੰਗੁਆ ਫ੍ਰਾਂਕਾ" ਨਾਮਕ ਇੱਕ ਤਕਨੀਕੀ ਹੱਲ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਬੋਲੇ ​​ਸ਼ਬਦਾਂ ਨੂੰ ਸੰਕੇਤ ਭਾਸ਼ਾ ਵਿੱਚ ਬਦਲਦਾ ਹੈ। ਇਹ ਤਕਨਾਲੋਜੀ ਲੱਖਾਂ ਲੋਕ ਜੋ ਬੋਲ ਜਾਂ ਸੁਣ ਨਹੀਂ ਸਕਦੇ ਉਹਨਾਂ ਦੇ ਜੀਵਨ ਨੂੰ ਬਦਲ ਸਕਦੀ ਹੈ। ਮਾਨ ਸਰਕਾਰ ਸਿਰਫ਼ ਯੋਜਨਾਵਾਂ ਦਾ ਐਲਾਨ ਨਹੀਂ ਕਰ ਰਹੀ ,ਸਗੋਂ ਤਕਨਾਲੋਜੀ ਅਤੇ ਮਨੁੱਖੀ ਹਮਦਰਦੀ ਨੂੰ ਜੋੜ ਕੇ ਅਸਲ ਤਬਦੀਲੀ ਲਿਆ ਰਹੀ ਹੈ। ਮਾਨ ਸਰਕਾਰ ਦੀ ਪਹਿਲਕਦਮੀ ਦਰਸਾਉਂਦੀ ਹੈ ਕਿ ਸ਼ਾਸਨ ਸਿਰਫ਼ ਅੰਕੜਿਆਂ ਦੁਆਰਾ ਨਹੀਂ, ਸਗੋਂ ਦਿਲ ਦੁਆਰਾ ਚਲਾਇਆ ਜਾਂਦਾ ਹੈ। ਇਹ ਸਿਰਫ਼ ਇੱਕ ਨੀਤੀ ਨਹੀਂ ਹੈ, ਸਗੋਂ ਇੱਕ ਭਾਵਨਾਤਮਕ ਯਾਤਰਾ ਹੈ - ਇੱਕ ਯਾਤਰਾ ਜੋ ਇੱਕ ਚੁੱਪ ਬੱਚੇ ਨੂੰ ਉਮੀਦ ਦਾ ਰਸਤਾ ਦਿਖਾਉਂਦੀ ਹੈ। ਇਸ ਕਦਮ ਨਾਲ, ਪੰਜਾਬ ਨੇ ਨਾ ਸਿਰਫ਼ ਇੱਕ ਉਦਾਹਰਣ ਕਾਇਮ ਕੀਤੀ ਹੈ ਸਗੋਂ ਇਹ ਵੀ ਸਾਬਤ ਕੀਤਾ ਹੈ ਕਿ ਜਦੋਂ ਹਮਦਰਦੀ ਅਤੇ ਇੱਛਾ ਸ਼ਕਤੀ ਇਕੱਠੀ ਹੁੰਦੀ ਹੈ, ਤਾਂ ਸਭ ਤੋਂ ਭਿਆਨਕ ਰੁਕਾਵਟਾਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਮਾਨ ਸਰਕਾਰ ਦਾ ਵਾਅਦਾ ਹਰ ਅਪਾਹਜ ਬੱਚੇ ਲਈ ਇੱਕ ਮੁਸਕਰਾਹਟ ਅਤੇ ਇੱਕ ਨਵਾਂ, ਸਸ਼ਕਤ ਭਵਿੱਖ ਹੈ।

ਇਹ ਪਹਿਲ ਲੱਖਾਂ ਬੋਲ਼ੇ ਅਤੇ ਗੁੰਗੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਤਿਕਾਰ ਅਤੇ ਉਮੀਦ ਦੀ ਕਿਰਨ ਹੈ। ਜਦੋਂ ਕੋਈ ਬੱਚਾ ਬੋਲਣ ਅਤੇ ਸਮਝਣ ਦੇ ਯੋਗ ਹੁੰਦਾ ਹੈ, ਤਾਂ ਇਹ ਉਨ੍ਹਾਂ ਦੇ ਆਤਮਵਿਸ਼ਵਾਸ ਵਿੱਚ ਤੇਜ਼ੀ ਨਾਲ ਵਾਧਾ ਕਰਦਾ ਹੈ। ਇਹ ਫੈਸਲਾ ਇਨ੍ਹਾਂ ਬੱਚਿਆਂ ਨੂੰ ਇਹ ਮਹਿਸੂਸ ਕਰਵਾਉਂਦਾ ਹੈ ਕਿ ਉਹ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਆਵਾਜ਼ ਮਾਇਨੇ ਰੱਖਦੀ ਹੈ, ਭਾਵੇਂ ਇਸਨੂੰ ਸ਼ਬਦਾਂ ਵਿੱਚ ਪ੍ਰਗਟ ਨਾ ਕੀਤਾ ਜਾਵੇ। ਮਾਨ ਸਰਕਾਰ ਦੀ ਇਹ ਪਹਿਲ ਇੱਕ ਮਾਨਵਤਾਵਾਦੀ ਪਹਿਲ ਹੈ। ਇਹ ਦਰਸਾਉਂਦੀ ਹੈ ਕਿ ਇੱਕ ਸੰਵੇਦਨਸ਼ੀਲ ਸਰਕਾਰ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਲਈ ਕਿਵੇਂ ਬਦਲਾਅ ਲਿਆ ਸਕਦੀ ਹੈ।

ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਆਪਣੀ ਵਿਧਾਨ ਸਭਾ ਵਿੱਚ ਸੰਕੇਤ ਭਾਸ਼ਾ ਲਾਗੂ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਪਾਹਜਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇਹ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਨਾਲ ਉਨ੍ਹਾਂ ਨੂੰ ਅਹਿਸਾਸ ਹੋਇਆ ਹੈ ਕਿ ਉਹ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਹਨ। ਇਸ ਨਾਲ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਨੂੰ ਸਮਝਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ ਹੈ। ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਅਪਾਹਜ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੀ ਧਾਰਾ 40 ਦੇ ਤਹਿਤ, ਅਪਾਹਜ ਵਿਅਕਤੀਆਂ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਪ੍ਰਣਾਲੀਆਂ ਨੂੰ ਪਹੁੰਚਯੋਗ ਬਣਾਉਣਾ ਜ਼ਰੂਰੀ ਹੈ। ਇਸ ਸੰਦਰਭ ਵਿੱਚ, ਰਾਜਪਾਲ ਦਾ ਭਾਸ਼ਣ, ਬਜਟ ਸੈਸ਼ਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਰ ਮਹੱਤਵਪੂਰਨ ਵਿਚਾਰ-ਵਟਾਂਦਰੇ ਵੀ ਸੰਕੇਤਕ ਭਾਸ਼ਾ ਵਿੱਚ ਪ੍ਰਸਾਰਿਤ ਕੀਤੇ ਗਏ।

ਇਹ ਫੈਸਲਾ ਭਾਰਤ ਦੇ ਦੂਜੇ ਰਾਜਾਂ ਲਈ ਪ੍ਰੇਰਨਾ ਦਾ ਕੰਮ ਕਰੇਗਾ। ਮਾਨ ਸਰਕਾਰ ਦੀ ਅਗਵਾਈ ਹੇਠ, ਪੰਜਾਬ ਨੇ ਇੱਕ ਅਜਿਹਾ ਰਸਤਾ ਦਿਖਾਇਆ ਹੈ ਜਿੱਥੇ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਸਮਾਜ ਦਾ ਕੋਈ ਵੀ ਵਰਗ ਪਿੱਛੇ ਨਾ ਰਹੇ। ਇਹ ਇੱਕ ਅਜਿਹੀ ਕਹਾਣੀ ਹੈ ਜੋ ਦਿਲਾਂ ਨੂੰ ਛੂਹਦੀ ਹੈ ਅਤੇ ਸਾਨੂੰ ਯਾਦ ਦਿਵਾਉਂਦੀ ਹੈ ਕਿ ਜਦੋਂ ਅਸੀਂ ਸਾਰੇ ਇਕੱਠੇ ਚੱਲਦੇ ਹਾਂ, ਤਾਂ ਕੋਈ ਵੀ ਦੂਰੀ ਅਸੰਭਵ ਨਹੀਂ ਹੁੰਦੀ। ਪੰਜਾਬ ਵਿੱਚ, ਮਾਨ ਸਰਕਾਰ ਨੇ ਦਿਖਾਇਆ ਹੈ ਕਿ ਕਿਵੇਂ ਇੱਕ ਛੋਟੀ ਜਿਹੀ ਸ਼ੁਰੂਆਤ ਇੱਕ ਵੱਡੀ ਅਤੇ ਸਕਾਰਾਤਮਕ ਤਬਦੀਲੀ ਦੀ ਨੀਂਹ ਰੱਖ ਸਕਦੀ ਹੈ। ਇਹ ਸਿਰਫ਼ ਇੱਕ 'ਕੰਮ' ਨਹੀਂ ਹੈ, ਸਗੋਂ ਇੱਕ 'ਕ੍ਰਾਂਤੀ' ਹੈ। "ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸੱਚਾ ਵਿਕਾਸ ਉਦੋਂ ਹੁੰਦਾ ਹੈ ਜਦੋਂ ਸਮਾਜ ਦਾ ਹਰ ਵਰਗ ਆਪਣੀ 'ਭਾਸ਼ਾ' ਵਿੱਚ ਆਪਣੇ ਆਪ ਨੂੰ ਪ੍ਰਗਟ ਕਰ ਸਕਦਾ ਹੈ।"

ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ
Batala, 21 August,2024,(Azad Soch News):-  ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ (Aam Aadmi Clinic) ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (MLA Amansher Singh Sherry Kalsi) ਨੇ ਕੀਤਾ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਆਮ ਆਦਮੀ ਕਲੀਨਿਕਾਂ 'ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤਕ ਕਰੀਬ ਡੇਢ ਕਰੋੜ ਲੋਕ ਇਲਾਜ ਦੀ ਸਹੂਲਤ ਲੈ ਚੁੱਕੇ ਹਨ ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤ ਦੇਣ ਤੋਂ ਇਲਾਵਾ ਸਿੱਖਿਆ ਦੇ ਖੇਤਰ, ਬਿਜਲੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਇਤਿਹਾਸਕ ਫੈਸਲੇ ਲਏ ਹਨ।

ਬਾਰਿਸ਼ ਨੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ
New Delhi,25 July,2024,(Azad Soch News):-  ਬਾਰਿਸ਼ ਨੇ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਵਿੱਚ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਦਿੱਤੀ ਹੈ,ਮੌਸਮ ਵਿਭਾਗ ਦੇ ਸੰਸਥਾਨ (IMD) ਨੇ ਵੀਰਵਾਰ ਨੂੰ ਮੀਂਹ ਦੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦਿੱਲੀ-ਐਨਸੀਆਰ ਦਾ ਮੌਸਮ ਇੱਕ ਹਫ਼ਤੇ ਤੱਕ ਬਰਸਾਤ ਵਾਲਾ ਰਹਿ ਸਕਦਾ ਹੈ,ਇੱਥੇ,ਗਰਜ ਦੇ ਨਾਲ-ਨਾਲ ਮੀਂਹ ਦਾ ਮੀਂਹ ਜਿਆਦਾਤਰ ਦੇਰ ਰਾਤ ਜਾਂ ਸਵੇਰੇ ਤੜਕੇ ਪਵੇਗਾ,ਜੋ ਅਗਲੀ ਸਵੇਰ ਤੱਕ ਜਾਰੀ ਰਹੇਗਾ,ਸਵੇਰ ਅਤੇ ਦੁਪਹਿਰ ਸਮੇਂ ਮੀਂਹ ਵਿੱਚ ਥੋੜਾ ਜਿਹਾ ਬਰੇਕ ਪੈਣ ਦੀ ਸੰਭਾਵਨਾ ਰਹੇਗੀ,ਉੱਥੇ ਹੀ ਵੀਰਵਾਰ ਨੂੰ ਵੀ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਜੇਕਰ ਬਿਹਾਰ ਦੀ ਗੱਲ ਕਰੀਏ ਤਾਂ ਇੱਥੇ ਅੱਜ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਜੋ ਇਸ ਹਫਤੇ ਤੱਕ ਜਾਰੀ ਰਹਿ ਸਕਦੀ ਹੈ,ਆਈਐਮਡੀ (IMD) ਨੇ ਕਿਹਾ ਕਿ ਦਿੱਲੀ ਅਤੇ ਐਨਸੀਆਰ ਵਿੱਚ ਹੋਰ ਭਾਰੀ ਮੀਂਹ ਦੀ ਸੰਭਾਵਨਾ ਹੈ,ਜੋ ਅਗਲੇ ਹਫ਼ਤੇ ਦੇ ਅੱਧ ਤੱਕ ਜਾਰੀ ਰਹਿ ਸਕਦੀ ਹੈ,ਵੀਰਵਾਰ ਸਵੇਰੇ ਦਿੱਲੀ ਸਮੇਤ NCR ਦੇ ਕਈ ਇਲਾਕਿਆਂ 'ਚ ਬਾਰਿਸ਼ ਹੋਈ,ਬੁੱਧਵਾਰ ਨੂੰ ਦਿੱਲੀ ਦੇ ਸਫਦਰਜੰਗ ਆਬਜ਼ਰਵੇਟਰੀ 'ਚ 27 ਮਿਲੀਮੀਟਰ ਅਤੇ ਪਾਲਮ ਏਅਰਪੋਰਟ 'ਤੇ 18 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ,ਇਸ ਦੇ ਨਾਲ ਹੀ ਨੋਇਡਾ (ਗੌਤਮ ਬੁੱਧ ਨਗਰ) 'ਚ ਸਵੇਰੇ 8.30 ਵਜੇ ਤੱਕ 28.5 ਮਿਲੀਮੀਟਰ ਬਾਰਿਸ਼ ਮਾਪੀ ਗਈ,ਮੌਸਮ ਵਿਭਾਗ ਨੇ ਕਿਹਾ ਕਿ 27 ਤੋਂ 29 ਜੁਲਾਈ ਦਰਮਿਆਨ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਬਾਰਿਸ਼ ਦਾ ਫੈਲਾਅ ਅਤੇ ਤੀਬਰਤਾ ਵਧ ਸਕਦੀ ਹੈ,ਇਸ ਦੌਰਾਨ ਦਿੱਲੀ-ਐਨਸੀਆਰ (Delhi-NCR) ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਆਸ-ਪਾਸ ਰਹੇਗਾ,ਰਾਤ ਅਤੇ ਸਵੇਰ ਵੇਲੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਜੇਕਰ ਮੀਂਹ ਨਹੀਂ ਪੈਂਦਾ ਤਾਂ ਦੁਪਹਿਰ ਅਤੇ ਸ਼ਾਮ ਨੂੰ ਹੁੰਮਸ ਹੋ ਸਕਦੀ ਹੈ।