DGP - Azad Soch

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ
*ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ*

— *ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਕੀਤਾ ਸੀ ਵਾਅਦਾ: ਡੀਜੀਪੀ ਗੌਰਵ ਯਾਦਵ*

— *ਦੋਸ਼ੀ ਅਮਨਪ੍ਰੀਤ ਸਿੰਘ ਨੇ ਸੁੱਟਿਆ ਸੀ ਗ੍ਰਨੇਡ, ਗੁਰਤੇਜ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕੀਤੀ ਸੀ ਵਾਰਦਾਤ*

*ਚੰਡੀਗੜ੍ਹ, 5 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ।

ਇਹ ਕਾਰਵਾਈ, ਉਕਤ ਮਾਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ - ਬਲਵਿੰਦਰ ਲਾਲ ਉਰਫ਼ ਸ਼ਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ- ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਨਾਲ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ, ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸੱਤ ਮੁਲਜ਼ਮ ਹੁਣ ਪੁਲਿਸ ਹਿਰਾਸਤ ਵਿੱਚ ਹਨ। ਇਸ ਦੌਰਾਨ ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਐਸ.ਕੇ. ਵਰਮਾ, ਆਈ.ਜੀ.ਪੀ. ਇੰਟੈਲੀਜੈਂਸ ਡਾ. ਸੁਖਚੈਨ ਸਿੰਘ ਗਿੱਲ, ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਵੀ ਮੌਜੂਦ ਸਨ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ, ਪੁਰਤਗਾਲ ਵਿੱਚ ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰ ਬਲਜੋਤ ਸਿੰਘ ਉਰਫ਼ ਜੋਤ ਅਤੇ ਜਰਮਨੀ ਤੋਂ ਹਰਜੀਤ ਸਿੰਘ ਲਾਡੀ ਵੱਲੋਂ 2 ਲੱਖ ਰੁਪਏ ਦੇ ਵਿੱਤੀ ਇਨਾਮ ਦਾ ਵਾਅਦਾ ਕਰਕੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਪ੍ਰੇਰਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟਸ ਅਤੇ ਸਬ-ਮਾਡਿਊਲਾਂ ਦੀ ਵਰਤੋਂ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਗੁਰਤੇਜ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਲਗਭਗ ਛੇ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗੁਰਤੇਜ ਨੇ ਆਪਣੇ ਸਹਿ-ਦੋਸ਼ੀ ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਨਾਲ ਮਿਲ ਕੇ 28 ਮਾਰਚ, 2026 ਨੂੰ ਐਸਬੀਐਸ ਨਗਰ ਦੇ ਪਿੰਡ ਭਾਰਾਪੁਰ ਵਿਖੇ ਜਸਵੀਰ ਉਰਫ਼ ਜੱਸੀ ਤੋਂ ਹਥਿਆਰਾਂ ਅਤੇ ਗ੍ਰਨੇਡਾਂ ਦੀ ਖੇਪ ਹਾਸਲ ਕੀਤੀ ਸੀ ਅਤੇ ਗੁਰਤੇਜ ਬਾਅਦ ਵਿੱਚ ਵਾਰਦਾਤ ਨੂੰ ਅੰਜਾਮ ਲਈ ਅਮਨਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਿਆ ਸੀ।

ਡੀਜੀਪੀ ਨੇ ਕਿਹਾ ਕਿ 1 ਅਪ੍ਰੈਲ ਨੂੰ, ਰੇਕੀ ਕਰਨ ਤੋਂ ਬਾਅਦ ਅਮਨਪ੍ਰੀਤ ਸਿੰਘ ਨੇ ਗ੍ਰਨੇਡ ਸੁੱਟਿਆ, ਜਦੋਂ ਕਿ ਗੁਰਤੇਜ ਸਿੰਘ ਨੇ ਹੈਂਡਲਰ ਦੇ ਨਿਰਦੇਸ਼ਾਂ ਮੁਤਾਬਿਕ ਆਪਣੇ ਮੋਬਾਈਲ ਫੋਨ ’ਤੇ ਇਸ ਵਾਰਦਾਤ ਨੂੰ ਰਿਕਾਰਡ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਅਤੇ ਹਰਿਆਣਾ ਦੇ ਡੀਜੀਪੀਜ਼ ਦਾ ਧੰਨਵਾਦ ਕੀਤਾ ਅਤੇ ਇਸ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਮੁਲਜ਼ਮਾਂ ਨੂੰ ਫੜਨ ਵਿੱਚ ਚੰਡੀਗੜ੍ਹ ਪੁਲਿਸ ਅਤੇ ਹਰਿਆਣਾ ਪੁਲਿਸ ਦੇ ਐਸ.ਟੀ.ਐਫ. ਵੱਲੋਂ ਨਿਭਾਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।

ਪੰਜਾਬ ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ
Chandigarh,05,April,2026,(Azad Soch News):- ਇਹ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਸਫਲਤਾ ਹੈ। ਚੰਡੀਗੜ੍ਹ ਵਰਗੇ ਹਾਈ-ਪ੍ਰੋਫਾਈਲ ਇਲਾਕੇ ਵਿੱਚ ਸਥਿਤ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਇੱਕ ਗੰਭੀਰ ਮਾਮਲਾ ਸੀ, ਅਤੇ ਕਾਊਂਟਰ-ਇੰਟੈਲੀਜੈਂਸ ਵਿੰਗ ਵੱਲੋਂ ਕੀਤੀ ਗਈ ਇਹ ਕਾਰਵਾਈ ਸੂਬੇ ਦੀ ਸੁਰੱਖਿਆ ਲਈ ਅਹਿਮ ਹੈ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦਾ ਸਮਰਥਨ ਪ੍ਰਾਪਤ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿੱਚ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਇੱਕ ਸੁਚੱਜੇ ਢੰਗ ਨਾਲ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ "ਕਟਆਉਟ" ਅਤੇ ਸਬ-ਮਾਡਿਊਲ ਸ਼ਾਮਲ ਸਨ।ਡੀਜੀਪੀ ਨੇ ਅੱਗੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਵੀ ਪਛਾਣ ਕਰ ਲਈ ਗਈ ਹੈ, ਅਤੇ ਮਾਮਲੇ ਵਿੱਚ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਗ੍ਰਿਫ਼ਤਾਰੀ ਅਤੇ ਮਾਮਲੇ ਨਾਲ ਜੁੜੇ ਮੁੱਖ ਪਹਿਲੂ ਇਸ ਪ੍ਰਕਾਰ ਹਨ:

1. ਯੋਜਨਾਬੱਧ ਕਾਰਵਾਈ

ਪੰਜਾਬ ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਫੜੇ ਗਏ ਪੰਜੇ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਸਾਜ਼ਿਸ਼ ਦੀਆਂ ਹੋਰ ਪਰਤਾਂ ਖੋਲ੍ਹੀਆਂ ਜਾ ਸਕਣ।

2. ਵਿਦੇਸ਼ੀ ਕਨੈਕਸ਼ਨ ਦੀ ਸ਼ੰਕਾ

ਮੁੱਢਲੀ ਜਾਂਚ ਵਿੱਚ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹਮਲੇ ਦੇ ਤਾਰ ਸਰਹੱਦ ਪਾਰ ਬੈਠੇ ਅੱਤਵਾਦੀਆਂ ਜਾਂ ਗੈਂਗਸਟਰਾਂ ਨਾਲ ਜੁੜੇ ਹੋ ਸਕਦੇ ਹਨ।

ਅਕਸਰ ਅਜਿਹੇ ਹਮਲਿਆਂ ਪਿੱਛੇ:ISI ਅਤੇ ਵਿਦੇਸ਼ੀ ਅੱਤਵਾਦੀ ਆਕਾ: ਸਥਾਨਕ ਨੌਜਵਾਨਾਂ ਨੂੰ ਲਾਲਚ ਦੇ ਕੇ ਅਜਿਹੀਆਂ ਵਾਰਦਾਤਾਂ ਲਈ ਵਰਤਿਆ ਜਾਂਦਾ ਹੈ।

ਸੋਸ਼ਲ ਮੀਡੀਆ ਰਾਹੀਂ ਸੰਪਰਕ: ਮੁਲਜ਼ਮਾਂ ਨੂੰ ਇੰਟਰਨੈੱਟ ਰਾਹੀਂ ਹਦਾਇਤਾਂ ਮਿਲਣ ਦੀ ਸੰਭਾਵਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

3. ਸੁਰੱਖਿਆ ਚੁਣੌਤੀਆਂ

ਚੰਡੀਗੜ੍ਹ ਵਿੱਚ ਗ੍ਰਨੇਡ ਹਮਲਾ ਹੋਣਾ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰਦਾ ਸੀ, ਪਰ ਇਹ ਗ੍ਰਿਫ਼ਤਾਰੀਆਂ ਦਰਸਾਉਂਦੀਆਂ ਹਨ ਕਿ ਪੁਲਿਸ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ ਹੈ। ਇਸ ਨਾਲ:ਹੋਰ ਸੰਭਾਵੀ ਹਮਲਿਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਦਹਿਸ਼ਤ ਫੈਲਾਉਣ ਵਾਲੇ ਅਨਸਰਾਂ ਵਿੱਚ ਡਰ ਪੈਦਾ ਹੋਵੇਗਾ।

ਅਗਲੇ ਕਦਮ

ਹੁਣ ਪੁਲਿਸ ਇਨ੍ਹਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ:

ਇਹਨਾਂ ਨੂੰ ਗ੍ਰਨੇਡ ਕਿੱਥੋਂ ਸਪਲਾਈ ਕੀਤੇ ਗਏ ਸਨ?

ਕੀ ਉਹਨਾਂ ਦੇ ਨਿਸ਼ਾਨੇ 'ਤੇ ਹੋਰ ਵੀ ਕੋਈ ਸੰਵੇਦਨਸ਼ੀਲ ਇਮਾਰਤਾਂ ਜਾਂ ਆਗੂ ਸਨ?

ਇਸ ਪੂਰੀ ਸਾਜ਼ਿਸ਼ ਦਾ ਮੁੱਖ ਮਾਸਟਰਮਾਈਂਡ ਕੌਣ ਹੈ?

Haryana News: ਡੀਜੀਪੀ ਓਪੀ ਸਿੰਘ ਨੇ ਸਾਈਬਰ ਧੋਖਾਧੜੀ ਸਬੰਧੀ ਵੱਡਾ ਖੁਲਾਸਾ ਕੀਤਾ ਹੈ
Chandigarh,15,NOV,2025,(Azad Soch News):-  ਡੀਜੀਪੀ ਓਪੀ ਸਿੰਘ ਨੇ ਸਾਈਬਰ ਧੋਖਾਧੜੀ ਸੰਬੰਧੀ ਵੱਡਾ ਖੁਲਾਸਾ ਕੀਤਾ ਹੈ। ਉਹਨਾਂ ਦੱਸਿਆ ਕਿ ਦਿੱਲੀ ਵਿੱਚ ਹੋਏ ਬਮ ਧਮਾਕਿਆਂ ਤੋਂ ਬਾਅਦ ਸੁਰੱਖਿਆ ਵਧਾ ਦਿਤੀ ਗਈ ਹੈ ਅਤੇ ਹੁਣ ਹਾਈ ਅਲਰਟ ਜਾਰੀ ਹੈ। ਡੀਜੀਪੀ (DGP) ਨੇ ਕਿਹਾ ਕਿ ਸਿਰਫ ਭੌਤਿਕ ਸੁਰੱਖਿਆ ਹੀ ਨਹੀਂ, ਸਾਈਬਰ ਇੰਟੈਲੀਜੈਂਸ (Cyber ​​Intelligence)  'ਤੇ ਵੀ ਧਿਆਨ ਦੇਣਾ ਜਰੂਰੀ ਹੈ। ਉਹਨਾਂ ਨੇ ਸਾਈਬਰ ਧੋਖਾਧੜੀ ਲਈ ਨਵੀਂ ਤਕਨੀਕਾਂ ਵਰਤ ਕੇ ਅਤੇ ਸਾਈਬਰ ਕ੍ਰਾਈਮ (Cybercrime) ਰੋਕਣ ਵਾਸਤੇ ਕੁਝ ਚੈਟਬੋਟ ਜਿਵੇਂ ਉਪਕਰਨ ਮੋਹਇਆ ਕਰਵਾਏ ਹਨ। ਇਸਦੇ ਨਾਲ ਹੀ, ਸੂਚਨਾ ਦਿੱਤੀ ਗਈ ਕਿ ਗੁਰੂਗ੍ਰਾਮ ਅਤੇ ਹੋਰ ਜਗ੍ਹਾਂ 'ਤੇ ਵੀ ਵੱਡੇ ਆਕਾਰ ਦੇ ਸਾਈਬਰ ਧੋਖਾਧੜੀ ਗਿਰੋਹਾਂ ਦਾ ਪਰਦਾਫਾਸ਼ ਹੋਇਆ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ, ਧੋਖਾਧੜੀ ਅਤੇ ਅੱਤਵਾਦੀ ਕਾਰਵਾਈਆਂ ਤੋਂ ਨਿਪਟਣ ਲਈ ਸੁਰੱਖਿਆ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਹੈ ਅਤੇ ਹਾਈ ਅਲਰਟ ਜਾਰੀ ਹੈ.

ਸੀਨੀਅਰ ਆਈਪੀਐਸ ਅਫ਼ਸਰ ਡਾ. ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਡੀਜੀਪੀ ਨਿਯੁਕਤ ਕੀਤਾ
Chandigarh,15,JULY,2025(Azad Soch News):-   ਚੰਡੀਗੜ੍ਹ ਨੁੰ ਨਵਾਂ ਡੀਜੀਪੀ ਮਿਲ ਗਿਆ ਹੈ,ਭਾਰਤ ਸਰਕਾਰ (Indian Governmentl ਦੇ ਵੱਲੋਂ ਸੀਨੀਅਰ ਆਈਪੀਐਸ ਅਫ਼ਸਰ ਡਾ. ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਡੀਜੀਪੀ (DGP) ਨਿਯੁਕਤ ਕੀਤਾ ਹੈ।

ਸਾਰੇ CPs/SSPs 31 ਮਈ ਤੱਕ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਦੱਸਣਗੇ: DGP ਪੰਜਾਬ
-ਸਾਰੇ ਸੀਪੀਜ਼/ਐਸਐਸਪੀਜ਼ 31 ਮਈ ਤੱਕ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਦੱਸਣਗੇ: DGP ਪੰਜਾਬ

- ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ
- ਵਧੀਆ ਕਾਰਗੁਜ਼ਾਰੀ ਲਈ ਇਨਾਮ ਦਿੱਤਾ ਜਾਵੇਗਾ; ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

Chandigarh,29,APRIL,2025,(Azad Soch News):-  ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ 89 ਫੀਸਦੀ ਸਜ਼ਾ ਦਰ ਪ੍ਰਾਪਤ ਕਰਕੇ ਕਾਨੂੰਨੀ ਪੱਖ 'ਤੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਜਾਣਕਾਰੀ ਅਨੁਸਾਰ, 1 ਮਾਰਚ, 2025 ਤੋਂ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਦੇ ਕੁੱਲ 836 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ।

ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ, “ਇਨ੍ਹਾਂ ਮਾਮਲਿਆਂ ਵਿੱਚ, 144 ਡਰੱਗ ਸਰਗਨਿਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਕੈਦ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ, ਜੋ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਾਨੂੰਨ ਲਾਗੂਕਰਨ ਅਤੇ ਨਿਆਂਇਕ ਪ੍ਰਕਿਰਿਆਵਾਂ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।” ਇਸ ਮੌਕੇ ਉਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਈ ਤੱਕ ਨਸ਼ਿਆਂ ਦੀ ਜ਼ਮੀਨੀ ਪੱਧਰ ‘ਤੇ ਉਪਲਬਧਤਾ ਨੂੰ ਜ਼ੀਰੋ ਕਰਨ ਲਈ ਸਮਾਂ ਸੀਮਾ ਨਿਰਧਾਰਤ ਕੀਤੀ ਹੈ, ਇਸ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੇਸ਼ੇਵਰ ਪੁਲਿਸਿੰਗ ਨੂੰ ਯਕੀਨੀ ਬਣਾ ਕੇ "ਮਿਸ਼ਨ ਨਸ਼ਾ ਮੁਕਤ ਪੰਜਾਬ" ਦੀ ਨਿੱਜੀ ਤੌਰ 'ਤੇ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਡੀਜੀਪੀ ਨੇ ਮੰਗਲਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼ ਦੀ ਇੱਕ ਸਮੀਖਿਆ ਮੀਟਿੰਗ ਵੀ ਬੁਲਾਈ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਮੁਖੀ 31 ਮਈ ਤੱਕ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨਗੇ।

ਉਨ੍ਹਾਂ ਕਿਹਾ, "ਸੀਪੀਜ਼/ਐਸਐਸਪੀਜ਼ ਨੂੰ ਇਹ ਟੀਚਾ ਪ੍ਰਾਪਤ ਕਰਨ ਲਈ ਸਾਰੇ ਜ਼ਰੂਰੀ ਉਪਾਵਾਂ ਦੀ ਯੋਜਨਾ ਬਣਾਉਣ ਅਤੇ ਲਾਗੂ ਕਰਨ ਦੇ ਨਾਲ ਨਾਲ 31 ਮਈ, 2025 ਤੱਕ ਕੋਈ ਟੀਚਾਗਤ ਮਿਤੀ - ਜਿਸ ਮਿਤੀ ਤੱਕ ਉਨ੍ਹਾਂ ਦੇ ਖੇਤਰ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਣਗੇ –  ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।" ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ, ਅਸਲ ਜ਼ਮੀਨੀ ਹਕੀਕਤ ਦੀ ਪੁਸ਼ਟੀ ਕਰਨ ਲਈ ਖੁਫੀਆ ਸਰੋਤਾਂ ਅਤੇ ਹੋਰ ਸਾਧਨਾਂ ਦੀ ਵਰਤੋਂ ਕਰਕੇ ਖੇਤਰੀ ਮੁਲਾਂਕਣ ਕੀਤਾ ਜਾਵੇਗਾ।

ਡੀਜੀਪੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਧੀਆ ਕਾਰਗੁਜ਼ਾਰੀ ਲਈ ਇਨਾਮ ਦਿੱਤਾ ਜਾਵੇਗਾ, ਜਦੋਂ ਕਿ ਝੂਠੇ ਦਾਅਵੇ ਕਰਨ ਵਾਲੇ ਅਧਿਕਾਰੀਆਂ ਜਾਂ ਜਿਹਨਾਂ ਦੀ ਕਾਰਗੁਜ਼ਾਰੀ ਮਿਆਰ ਮੁਤਾਬਕ ਨਹੀਂ ਪਾਈ ਜਾਂਦੀ, ਤਾਂ ਉਨ੍ਹਾਂ ਦੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਦਾ ਧਿਆਨ ਅੰਕੜੇ-ਅਧਾਰਤ ਟੀਚਿਆਂ 'ਤੇ ਨਹੀਂ ਹੈ, ਸਗੋਂ ਸੂਬੇ ਭਰ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਪਲਾਈ ਚੇਨਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ।

ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਨਡੀਪੀਐਸ ਐਕਟ ਅਧੀਨ ਦਰਜ ਕੀਤੇ ਜਾ ਰਹੇ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਨੂੰ ਟਰੇਸ ਕਰਕੇ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ 'ਤੇ ਲੈ ਕੇ ਆਉਣ।

ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਗੁਪਤ ਢੰਗ ਨਾਲ ਰਿਪੋਰਟ ਕਰਨ ਲਈ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ '9779100200' ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੈਲਪਲਾਈਨ 'ਤੇ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਨਿੱਜੀ ਤੌਰ 'ਤੇ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਸੇਫ ਪੰਜਾਬ ਡਰੱਗ ਹੈਲਪਲਾਈਨ 'ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ 503 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 659 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਲਈ ਤਿੰਨ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਵਿੱਚ ਹਵਾਲਾ ਨੈੱਟਵਰਕ ਨੂੰ ਢਾਹ ਲਾਉਣਾ, ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਗੈਰ-ਕਾਨੂੰਨੀ ਉਸਾਰੀਆਂ ‘ਤੇ ਬੁਲਡੋਜ਼ਰ ਚਲਾਉਣਾ ਸ਼ਾਮਲ ਹੈ।

ਨਸ਼ਾ ਤਸਕਰਾਂ ਦੇ ਆਰਥਿਕ ਬੁਨਿਆਦੀ ਢਾਂਚੇ ਨੂੰ ਵੱਡਾ ਝਟਕਾ ਦਿੰਦਿਆਂ ਪੁਲਿਸ ਨੇ 31 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.03 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ, ਜਦੋਂ ਕਿ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ 81 ਤਸਕਰਾਂ ਦੀਆਂ 32.95 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ, ਜਿਸ ਨਾਲ ਉਹ ਪੈਸੇ ਨੂੰ ਲਾਂਡਰਿੰਗ ਜਾਂ ਅਪਰਾਧ ਵਿੱਚ ਮੁੜ ਨਿਵੇਸ਼ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ ਸਥਾਨਕ ਅਧਿਕਾਰੀਆਂ ਦੁਆਰਾ ਕਾਨੂੰਨ ਅਨੁਸਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਬਣੀਆਂ 72 ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਅੰਕੜਿਆਂ ‘ਤੇ ਅਧਾਰਿਤ ਨਹੀਂ ਹੈ, ਪੰਜਾਬ ਸਰਕਾਰ ਨਸ਼ਾ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆ ਰਹੀ ਹੈ ਅਤੇ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ 689 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਅਧੀਨ ਉਪਬੰਧ ਦੀ ਵਰਤੋਂ ਕਰਦਿਆਂ ਜੇਲ੍ਹ ਭੇਜਣ ਦੀ ਬਜਾਏ ਉਹਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਗਿਆ ਹੈ।

ਸੂਬੇ ਵਿੱਚ ਚਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 59 ਦਿਨ ਪੂਰੇ ਹੋਣ ਸਬੰਧੀ ਨਤੀਜਿਆਂ ਨੂੰ ਸਾਂਝਾ ਕਰਦਿਆਂ ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ 1 ਮਾਰਚ, 2025 ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 4659 ਐਫਆਈਆਰ ਦਰਜ ਕਰਕੇ 1877 ਵੱਡੀਆਂ ਮੱਛੀਆਂ ਸਮੇਤ 7414 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 297 ਕਿਲੋਗ੍ਰਾਮ ਹੈਰੋਇਨ, 100 ਕੁਇੰਟਲ ਭੁੱਕੀ, 153 ਕਿਲੋਗ੍ਰਾਮ ਅਫੀਮ, 95 ਕਿਲੋਗ੍ਰਾਮ ਗਾਂਜਾ, 21.77 ਲੱਖ ਗੋਲੀਆਂ/ਕੈਪਸੂਲ ਅਤੇ 8.03 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕੁੱਲ ਗ੍ਰਿਫ਼ਤਾਰੀਆਂ ਵਿੱਚੋਂ, ਘੱਟੋ-ਘੱਟ 908 ਵਾਰ-ਵਾਰ ਟੀਚਾਗਤ ਅਤੇ ਪ੍ਰਭਾਵਸ਼ਾਲੀ ਸੀਏਐਸਓ ਕਾਰਵਾਈਆਂ ਦੌਰਾਨ 755 ਪਛਾਣੇ ਗਏ ਨਸ਼ਾ ਸਥਾਨਾਂ ਤੋਂ 1774 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ 1 ਮਾਰਚ, 2025 ਤੋਂ ਹੁਣ ਤੱਕ ਸਵੈ-ਰੱਖਿਆ ਵਿੱਚ ਪੁਲਿਸ ਟੀਮਾਂ ਦੁਆਰਾ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ 62 ਨਸ਼ਾ ਤਸਕਰ/ਗੈਂਗਸਟਰ ਜ਼ਖਮੀ ਹੋਏ ਹਨ।

ਡੱਬੀ: ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ— ਐਂਟੀ ਡਰੋਨ ਤਕਨਾਲੋਜੀ ਅਤੇ ਵਿਸ਼ੇਸ਼ ਐਨਡੀਪੀਐਸ ਅਦਾਲਤਾਂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਦੇ ਟਰਾਇਲ ਕੀਤੇ ਜਾਣ ਤੋਂ ਬਾਅਦ, ਪੰਜਾਬ ਸਰਕਾਰ ਇਸ ਸਾਲ ਸਤੰਬਰ ਜਾਂ ਅਕਤੂਬਰ ਤੱਕ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਡਰੋਨਾਂ ਨੂੰ ਠੱਲ੍ਹ ਪਾਉਣ ਲਈ ਇਹ ਉੱਨਤ ਸਿਸਟਮ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਕਿਹਾ ਕਿ 22.8 ਕਰੋੜ ਰੁਪਏ ਦੇ ਸਾਲਾਨਾ ਖਰਚੇ ਨਾਲ 30 ਵਿਸ਼ੇਸ਼ ਐਨਡੀਪੀਐਸ ਐਕਟ ਅਦਾਲਤਾਂ ਸਥਾਪਤ ਕਰਨ ਦਾ ਪ੍ਰਸਤਾਵ ਵੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ।

ਡੀ.ਜੀ.ਪੀ. ਵੱਲੋਂ ਮੋਗਾ ਵਿਖੇ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ - ਨਵੇਂ ਤਰੀਕਿਆਂ ਨਾਲ ਅਪਰਾਧ ਦੀ ਟਰੇਸਿੰਗ ਅਪਰਾਧ ‘ਤੇ ਲੱਗੇਗਾ ਲੱਗਾਮ
-ਨਸ਼ਿਆਂ ਖ਼ਿਲਾਫ਼ CM ਮਾਨ ਦੀ ਅਗਵਾਈ ਵਿੱਚ ਸਾਂਝੀ ਅਤੇ ਫੈਸਲਾਕੁੰਨ ਲੜਾਈ ਲੜੀ ਜਾ ਰਹੀ - ਡੀ ਜੀ ਪੀ ਗੌਰਵ ਯਾਦਵ

- ਸੰਗਠਿਤ ਅਪਰਾਧ ਅਤੇ ਗੈਂਗਸਟਰਵਾਦ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਜ਼ੀਰੋ ਟੋਲੇਰੈਂਸ ਦੀ ਨੀਤੀ ਅਪਣਾਈ ਜਾ ਰਹੀ

- ਕਿਹਾ, ਪੰਜਾਬ ਪੁਲਿਸ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦ੍ਰਿੜ ਵਚਨਵੱਧ

- ਡੀ.ਜੀ.ਪੀ. ਵੱਲੋਂ ਮੋਗਾ ਵਿਖੇ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ

- ਨਵੇਂ ਤਰੀਕਿਆਂ ਨਾਲ ਅਪਰਾਧ ਦੀ ਟਰੇਸਿੰਗ ਅਪਰਾਧ ‘ਤੇ ਲੱਗੇਗਾ ਲੱਗਾਮ

ਮੋਗਾ, 22 ਅਪ੍ਰੈਲ 2025 - ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ ਜੀ ਪੀ) ਸ਼੍ਰੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਂਝੀ ਅਤੇ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਉਹ ਅੱਜ ਸਥਾਨਕ ਪੁਲਿਸ ਜ਼ਿਲ੍ਹਾ ਹੈੱਡਕੁਆਰਟਰ ਵਿਖੇ "ਸਮਾਰਟ ਕੰਟਰੋਲ ਰੂਮ" ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ੇ ਨਾਲ ਸਬੰਧਤ ਹਰ ਤਰ੍ਹਾਂ ਦੀ ਗਤੀਵਿਧੀ ਨੂੰ ਰੋਕਣ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਹਰੇਕ ਵਿਭਾਗ ਵੱਲੋਂ ਸਾਂਝੀ ਅਤੇ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ। ਇਸ ਮੁਹਿੰਮ ਨੂੰ ਲੋਕਾਂ ਦਾ ਵੀ ਪੂਰਨ ਸਹਿਯੋਗ ਮਿਲ ਰਿਹਾ ਹੈ। ਨਸ਼ੇ ਦੀ ਅਲਾਮਤ ਉੱਤੇ ਜਲਦੀ ਹੀ ਕਾਬੂ ਪਾ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਤਿੰਨ ਸੂਤਰੀ ਯੋਜਨਾਬੰਦੀ ਇੰਫੋਰਸਮੈਂਟ, ਡੀ ਐਡਿਕਸ਼ਨ ਅਤੇ ਪਰਵੇਂਸ਼ਨ

ਉੱਤੇ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰਵਾਦ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਜ਼ੀਰੋ ਟੋਲੇਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਇਤਲਾਹ ਪ੍ਰਾਪਤ ਹੋਣ ਉੱਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸੱਚੀ ਇਤਲਾਹ ਦੇਣ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਹਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਾਹਰ ਬੈਠੇ ਸਰਗਨਾ ਲੋਕਾਂ ਦੀਆਂ ਗੱਲਾਂ ਵਿਚ ਨਾ ਆ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦ੍ਰਿੜ ਵਚਨਵੱਧ ਹੈ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਪਰਾਧ ਨੂੰ ਮੁਕੰਮਲ ਰੂਪ ਵਿੱਚ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਦਫ਼ਤਰ ਵਿਖੇ "ਸਮਾਰਟ ਕੰਟਰੋਲ ਰੂਮ" ਸਥਾਪਿਤ ਕੀਤਾ ਗਿਆ ਹੈ, ਜੋ ਆਧੁਨਿਕ ਤਕਨੀਕ, ਉੱਚ-ਗੁਣਵੱਤਾ ਵਾਲੇ ਨਿਗਰਾਨੀ ਉਪਕਰਣ ਅਤੇ ਨਵੀਆਂ ਤਕਨੀਕਾਂ ਨਾਲ ਲੈਸ ਹੈ। ਇਹ ਕੰਟਰੋਲ ਰੂਮ ਪੂਰੇ ਜ਼ਿਲ੍ਹਾ ਮੋਗਾ ‘ਚ ਅਪਰਾਧ ਦੀ ਰੋਕਥਾਮ, ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਅਤੇ ਮਾੜੇ ਅਨਸਰਾਂ ਨੂੰ ਬੇਨਕਾਬ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਇਸ ਪ੍ਰਜੈਕਟ ਅਧੀਨ ਪੂਰੇ ਜਿਲ੍ਹੇ ਵਿੱਚ ਹੋਰ ਵੀ ਕੈਮਰੇ ਲਗਾਏ ਜਾ ਰਹੇ ਹਨ ਜਿਸ ਨਾਲ ਅਪਰਾਧ ਨੂੰ ਕੰਟਰੋਲ ਕੀਤਾ ਜਾਵੇਗਾ ਅਤੇ ਅਪਰਾਧ ਨੂੰ ਟਰੇਸ ਕਰਨ ਵਿੱਚ ਵੀ ਮਦਦ ਮਿਲੇਗੀ।

ਦੱਸਣਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਸਿਟੀ ਮੋਗਾ, ਧਰਮਕੋਟ ਅਤੇ ਬਾਘਾਪੁਰਾਣਾ ਦੇ ਵੱਖ-ਵੱਖ ਥਾਵਾਂ ‘ਤੇ 140 ਉੱਚ ਤਕਨੀਕੀ ਨਿਗਰਾਨੀ ਕੈਮਰੇ ਲਗਾਏ ਗਏ ਹਨ,ਜਿਹਨਾਂ ਵਿੱਚ 107 ਬੁਲੇਟ ਕੈਮਰੇ ਅਤੇ 33 ਏ ਐਨ ਪੀ ਆਰ ਕੈਮਰੇ ਸ਼ਾਮਿਲ ਹਨ, ਜੋ ਆਰਟੀਫਿਸ਼ਲ ਇੰਟੈਲੀਜੈਂਸ ਆਧਾਰਿਤ ਆਧੁਨਿਕ ਤਕਨੀਕ ਨਾਲ ਕੰਮ ਕਰਨਗੇ। ਇਸ ਤੋਂ ਇਲਾਵਾ ਅੰਤਰ ਜ਼ਿਲ੍ਹਾ ਨਾਕਿਆਂ ਜਿਵੇ ਕਿ ਦਾਰਾਪੁਰ, ਕਮਾਲਕੇ, ਹਿਮਤਪੁਰਾ ਅਤੇ ਚੂਹੜਚੱਕ ਉਪਰ ਵੀ ਬੁਲੇਟ ਕੈਮਰੇ ਅਤੇ 33 ਏ ਐਨ ਪੀ ਆਰ ਕੈਮਰਿਆਂ ਰਾਹੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇ ਵਿੱਚ ਮੋਗਾ ਪੁਲਿਸ ਵੱਲੋਂ ਜਲਦੀ ਹੀ 140 ਕੈਮਰੇ ਜਿਨਾਂ ਵਿੱਚੋਂ 100 ਸਮਾਰਟ ਕੈਮਰੇ ਅਤੇ 40 ਏ ਐਨ ਪੀ ਆਰ ਕੈਮਰੇ ਸਬ ਡਵੀਜਨ ਨਿਹਾਲ ਸਿੰਘ ਵਾਲਾ, ਸਬ ਡਵੀਜਨ ਬਾਘਾਪੁਰਾਣਾ, ਸਬ ਡਵੀਜਨ ਧਰਮਕੋਟ ਵਿੱਚ ਵੀ ਲਗਾਏ ਜਾਣਗੇ।

ਇਸ ਮੌਕੇ ਸ਼੍ਰੀ ਅਸ਼ਵਨੀ ਕਪੂਰ, ਡੀ.ਆਈ.ਜੀ. ਫਰੀਦਕੋਟ ਰੇਂਜ, ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਸ਼੍ਰੀ ਅਜੈ ਗਾਂਧੀ ਐਸ.ਐਸ.ਪੀ. ਮੋਗਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਪਿਛਲੇ ਸਮੇਂ ਦੌਰਾਨ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀ.ਜੀ.ਪੀ. ਪੰਜਾਬ ਵੱਲੋਂ ਡੀ.ਜੀ.ਪੀ. ਡਿਸਕਾਂ, ਸਰਟੀਫਿਕੇਟ ਅਤੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ ਗਿਆ।

ਚੰਡੀਗੜ੍ਹ ਪੁਲਿਸ ਵਿਭਾਗ ਵਿਚ 2763 ਮੁਲਾਜ਼ਮਾਂ ਦੇ ਬਦਲੀਆਂ ਕੀਤੀਆਂ ਗਈਆਂ
Chandigarh,26 July,2024,(Azad Soch News):- ਚੰਡੀਗੜ੍ਹ ਪੁਲਿਸ ਵਿਭਾਗ (Chandigarh Police Department) ਵਿਚ 2763 ਮੁਲਾਜ਼ਮਾਂ ਦੇ ਬਦਲੀਆਂ ਕੀਤੀਆਂ ਗਈਆਂ ਹਨ,ਡੀਜੀਪੀ (DGP) ਨੇ ਸਪੱਸ਼ਟ ਕਿਹਾ ਹੈ ਕਿ ਜੋ ਵੀ ਪੁਲਿਸ ਮੁਲਾਜ਼ਮ ਬਦਲੀ ਦੀ ਥਾਂ 'ਤੇ ਜੁਆਇਨ ਨਹੀਂ ਕਰੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ,2763 ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ,ਹੁਣ ਹੈੱਡ ਕੁਆਟਰ, ਰੀਡਰ ਸਟਾਫ, ਡੀ.ਐਸ.ਪੀ. ਅਤੇ ਐੱਸ.ਐੱਚ.ਓ. ਮਨਪਸੰਦ ਕਰਮਚਾਰੀ ਜੋ ਕਈ ਸਾਲਾਂ ਤੋਂ ਕੰਪਨੀ ਨਾਲ ਕੰਮ ਕਰ ਰਹੇ ਸਨ,ਨੂੰ ਬਦਲ ਦਿੱਤਾ ਗਿਆ ਸੀ,ਕਈ ਸਾਲਾਂ ਤੋਂ ਹੈੱਡ ਕੁਆਟਰ (Head Quarters) 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਫੀਲਡ 'ਚ ਭੇਜ ਦਿੱਤਾ ਗਿਆ ਹੈ,ਸਮਾਵੇਸੀ ਵਿੰਗ (Internal Wing) ਵਿਚ ਤਾਇਨਾਤ ਸਿਪਾਹੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ,ਕਈ ਥਾਣਿਆਂ ’ਚ ਸ਼ਾਮਲ ਕਰਨ ਵਾਲੀ ਟੀਮ ਵਿੱਚ ਸਿਰਫ਼ ਇੱਕ ਮੁਲਾਜ਼ਮ ਹੀ ਰਹਿ ਗਿਆ ਹੈ,ਸਿਪਾਹੀਆਂ ਦੀਆਂ ਬਦਲੀਆਂ ਤੋਂ ਬਾਅਦ ਹੁਣ ਵੈਰੀਫਿਕੇਸ਼ਨ (Verification) ’ਚ ਦੇਰੀ ਹੋ ਰਹੀ ਹੈ,ਬਦਲੀਆਂ ਨੂੰ ਰੋਕਣ ਲਈ ਅਧਿਕਾਰੀ ਕੋਲ ਗਏ ਪਰ ਸਾਫ਼ ਇਨਕਾਰ ਕਰ ਦਿੱਤਾ ਗਿਆ, ਕਿਹਾ, ਡੀ.ਜੀ.ਪੀ. ਦੇ ਹੁਕਮ ਹਨ,ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਉਦਾਸੀ ਦੋਵੇਂ ਹੀ ਨਜ਼ਰ ਆ ਰਹੇ ਹਨ,ਪੁਲਿਸ ਮੁਲਾਜ਼ਮ ਅਤੇ ਇੰਸਪੈਕਟਰ ਆਪਣੇ ਚਹੇਤਿਆਂ ਦੇ ਬਦਲੀਆਂ ਨੂੰ ਰੋਕਣ ਲਈ ਪੁਲਿਸ ਹੈੱਡਕੁਆਰਟਰ (Police Headquarters) ਵਿਖੇ ਅਧਿਕਾਰੀਆਂ ਦੇ ਚੱਕਰ ਲਗਾ ਰਹੇ ਹਨ।