flagged - Azad Soch

ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ
ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

• ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ

• ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਲਿਆ ਹਲਫ਼

• ਬੀ.ਐਸ.ਐਫ. ਰਿਪੋਰਟ ਮੁਤਾਬਕ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿੱਚ ਆਈ ਕਮੀ

ਫਿਲੌਰ (ਜਲੰਧਰ), 3 ਅਪਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ।

ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐਸ.ਐਚ.ਓਜ਼. ਨੂੰ ਨਵੇਂ ਵਾਹਨ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪਿਛਲੇ ਰੁਝਾਨਾਂ ਦੇ ਉਲਟ ਹੈ, ਜਦੋਂ ਨਵੇਂ ਵਾਹਨ ਜ਼ਮੀਨੀ ਪੱਧਰ `ਤੇ ਅਧਿਕਾਰੀਆਂ ਦੀ ਬਜਾਏ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲੀ ਚਿਹਰਾ ਹੁੰਦੇ ਹਨ ਕਿਉਂਕਿ ਉਹ ਸਿੱਧੇ ਤੌਰ `ਤੇ ਲੋਕਾਂ ਨਾਲ ਜੁੜੇ ਹੁੰਦੇ ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਕਈ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ 70 ਫੀਸਦੀ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਮਗਲ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੋਨਾਂ ਦੀ ਆਵਾਜਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸ਼ੁਰੂ ਕਰ ਕੇ ਬੀ.ਐਸ.ਐਫ. ਨਾਲ ਹੱਥ ਮਿਲਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਨਸ਼ਿਆਂ ਦੀ ਤਸਕਰੀ ਵਿੱਚ ਭਾਰੀ ਕਮੀ ਆਈ ਹੈ ਕਿਉਂਕਿ ਬੀ.ਐਸ.ਐਫ. ਦੀ ਇਕ ਰਿਪੋਰਟ ਦੱਸਦੀ ਹੈ ਕਿ ਪੰਜਾਬ ਵਿੱਚ ਸਖ਼ਤੀ ਕਾਰਨ ਸਰਹੱਦ ਪਾਰੋਂ ਸਮਗਲਿੰਗ ਵਿੱਚ ਕਮੀ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰ ਅਰਜ਼ੀਆਂ ਦਿੰਦੇ ਹਨ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਖੇਤਰ ਦੇ ਨਾਲ-ਨਾਲ ਆਪਣੇ ਸਰੀਰ ਨੂੰ ਸੁਧਾਰਨ ਵੱਲ ਧਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਜੋ ਇਸ ਬੁਰਾਈ ਦੀ ਰੀੜ੍ਹ ਦੀ ਹੱਡੀ ਤੋੜੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਕੋਈ ਨਸ਼ਾ ਤਸਕਰੀ ਵਿੱਚ ਆਉਣ ਦੀ ਨਾ ਸੋਚੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਤਕਰੀਬਨ 55,000 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਫ਼ਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਫ਼ਸਰ ਨੂੰ ਫੜਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰ ਕੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਸੂਬਾ ਸਰਕਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਨਿਵੇਕਲੀ ਸਕੀਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬਾ ਸਰਕਾਰ ਦੇ ਸੀਨੀਅਰ ਆਈ.ਏ.ਐਸ. ਤੇ ਆਈ.ਪੀ.ਐਸ. ਅਫ਼ਸਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਾਰਗ-ਨਿਰਦੇਸ਼ਕ ਵਜੋਂ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਸਾਰੇ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਮਾਰਗ-ਨਿਰਦੇਸ਼ਕ ਬਣਨਗੇ, ਜਿਸ ਨਾਲ ਉਹ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਉਤਸ਼ਾਹਤ ਕਰ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਅਹਿਮ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਲੱਗਣਗੇ, ਜਿਸ ਨਾਲ ਉਹ ਜ਼ਿੰਦਗੀ ਦੇ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡਣਗੇ।ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।

ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਸੈਕਟਰ-17 ਸਥਿਤ ਆਈਐਸਬੀਟੀ ਤੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
Chandigarh,14 JAN,2025,(Azad Soch News):- ਪੰਜਾਬ ਦੇ ਰਾਜਪਾਲ ਅਤੇ ਯੂਟੀ (UT) ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ (Gulab Chand Kataria) ਨੇ ਮੰਗਲਵਾਰ ਨੂੰ ਸੈਕਟਰ-17 ਸਥਿਤ ਆਈਐਸਬੀਟੀ (ISBT) ਤੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ,ਨਾਨ-ਏਸੀ ਬੱਸਾਂ, ਹਰੇਕ 51 ਸੀਟਾਂ ਵਾਲੀਆਂ, ਦਿੱਲੀ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਹੋਰ ਰਾਜਾਂ ਦੇ 31 ਰੂਟਾਂ 'ਤੇ ਚੱਲਣਗੀਆਂ,ਬੱਸ ਸਟੈਂਡ ’ਤੇ ਮੌਜੂਦ ਸੀਟੀਯੂ (CTU) ਦੇ ਅਧਿਕਾਰੀ ਨੇ ਦੱਸਿਆ ਕਿ ਇਹ ਬੱਸਾਂ ਖਰਾਬ ਹੋਈਆਂ ਬੱਸਾਂ ਨੂੰ ਬਦਲਣ ਲਈ ਖਰੀਦੀਆਂ ਗਈਆਂ ਹਨ,ਇਹ ਸਵੈ-ਨਿਰਮਿਤ ਬੱਸਾਂ ਕਰੀਬ 22 ਕਰੋੜ ਰੁਪਏ ਦੀ ਲਾਗਤ ਨਾਲ ਟੈਂਡਰ ਪ੍ਰਕਿਰਿਆ ਰਾਹੀਂ ਖਰੀਦੀਆਂ ਗਈਆਂ ਸਨ।

ਕਈ ਬੱਸਾਂ ਨਵੇਂ ਰੂਟਾਂ 'ਤੇ ਚੱਲਣਗੀਆਂ, ਜਦਕਿ ਕੁਝ ਬੰਦ ਰੂਟਾਂ ਨੂੰ ਵੀ ਬਹਾਲ ਕੀਤਾ ਜਾਵੇਗਾ,ਇਸ ਵੇਲੇ ਸ਼ਹਿਰ ਵਿੱਚ 80 ਇਲੈਕਟ੍ਰਿਕ ਬੱਸਾਂ ਚੱਲ ਰਹੀਆਂ ਹਨ,100 ਇਲੈਕਟ੍ਰਿਕ ਬੱਸਾਂ ਤੋਂ ਇਲਾਵਾ, ਯੂਟੀ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ (E-Bus Service Scheme) ਦੇ ਤਹਿਤ ਕੇਂਦਰ ਸਰਕਾਰ ਤੋਂ ਸ਼ਹਿਰ ਲਈ 328 ਹੋਰ ਇਲੈਕਟ੍ਰਿਕ ਬੱਸਾਂ (Electric Buses)  ਦੀ ਮੰਗ ਕੀਤੀ ਹੈ,ਨਵੀਆਂ 60 ਡੀਜ਼ਲ ਬੱਸਾਂ ਡਿਪੂ ਨੰਬਰ 2 ਤੋਂ ਲੰਬੇ ਰੂਟਾਂ 'ਤੇ ਚੱਲਣਗੀਆਂ। 168 ਬੱਸਾਂ ਦੇ ਮੌਜੂਦਾ ਫਲੀਟ ਵਿੱਚ 119 ਏਸੀ ਡੀਜ਼ਲ ਅਤੇ 49 ਆਮ ਬੱਸਾਂ ਸ਼ਾਮਲ ਹਨ, ਜੋ ਅੰਤਰ-ਰਾਜੀ ਰੂਟਾਂ 'ਤੇ ਚਲਦੀਆਂ ਹਨ।

ਰਵਨੀਤ ਸਿੰਘ, ਮਾਨਯੋਗ ਰੇਲ ​​ਰਾਜ ਮੰਤਰੀ ਤੋਂ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਸ਼੍ਰੀ ਰਵਨੀਤ ਸਿੰਘ, ਮਾਨਯੋਗ ਰੇਲ ​​ਰਾਜ ਮੰਤਰੀ ਤੋਂ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਹਜ਼ੂਰ ਸਾਹਿਬ ਨਾਂਦੇੜ ਤੋਂ ਸਿੱਖ ਧਰਮ ਦੇ ਪਵਿੱਤਰ ਅਸਥਾਨ

Nanded,25 August,2024,(Azad Soch News):- ਸ਼੍ਰੀ ਰਵਨੀਤ ਸਿੰਘ, ਮਾਨਯੋਗ ਰਾਜ ਮੰਤਰੀ ਰੇਲਵੇ, ਫੂਡ ਪ੍ਰੋਸੈਸਿੰਗ ਉਦਯੋਗ, ਸਰਕਾਰ। ਭਾਰਤ ਦੀ ਆਪਣੀ ਕਿਸਮ ਦੀ ਪਹਿਲੀ "5 ਤਖ਼ਤ ਵਿਸ਼ੇਸ਼' ਵਿਸ਼ੇਸ਼ ਤੀਰਥ ਰੇਲ ਗੱਡੀ ਨੂੰ ਅੱਜ ਨਾਂਦੇੜ ਰੇਲਵੇ ਸਟੇਸ਼ਨ ਤੋਂ ਹਜ਼ੂਰ ਸਾਹਿਬ ਨਾਂਦੇੜ ਤੋਂ ਸਿੱਖ ਧਰਮ ਦੇ ਪੰਜ ਹੋਲੀ ਅਸਥਾਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਪੰਜ ਤਖ਼ਤ ਸਾਹਿਬਾਨ ਲਈ ਵਿਸ਼ੇਸ਼ ਰੇਲਗੱਡੀ ਸ਼ਹੀਦ ਬਾਬਾ ਦੁਆਰਾ ਚਲਾਈ ਗਈ ਸੀ। ਭੁਜੰਗ ਸਿੰਘ ਜੀ ਚੈਰੀਟੇਬਲ ਟਰੱਸਟ, ਨਾਂਦੇੜ। ਜੱਥੇਦਾਰ ਸਿੰਘ ਸਾਹਿਬ ਸੰਤ ਬਾਹਾ ਕੁਲਵੰਤ ਸਿੰਘ ਜੀ, ਸੰਤ ਬਾਬਾ ਜੋਤਇੰਦਰ ਸਿੰਘ ਜੀ, ਸੰਤ ਬਾਬਾ ਨਰਿੰਦਰ ਸਿੰਘ ਜੀ, ਸੰਤ ਬਾਬਾ ਬਲਵਿੰਦਰ ਸਿੰਘ ਜੀ, ਬਾਬਾ ਰਾਮਸਿੰਘ ਜੀ, ਸ਼੍ਰੀ ਬੀ. ਨਾਗਿਆ, ਪ੍ਰਧਾਨ ਮੁੱਖ ਸੰਚਾਲਨ ਮੈਨੇਜਰ, ਦੱਖਣੀ ਮੱਧ ਰੇਲਵੇ, ਸ਼੍ਰੀਮਤੀ। ਨੀਤੀ ਸਰਕਾਰ, ਡਵੀਜ਼ਨਲ ਰੇਲਵੇ ਮੈਨੇਜਰ, ਨਾਂਦੇੜ ਡਿਵੀਜ਼ਨ ਅਤੇ ਹੋਰ ਸੀਨੀਅਰ ਰੇਲਵੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਸ਼੍ਰੀ ਰਵਨੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੇ 5 ਪਵਿੱਤਰ ਗੁਰਧਾਮਾਂ ਨੂੰ ਕਵਰ ਕਰਨ ਵਾਲੀ ਪਹਿਲੀ ਵਿਸ਼ੇਸ਼ ਰੇਲਗੱਡੀ ਭਾਰਤੀ ਰੇਲਵੇ ਦੁਆਰਾ ਲੋਕਾਂ ਨੂੰ ਜੋੜਨ ਅਤੇ ਰੂਹਾਨੀਅਤ ਸੱਭਿਆਚਾਰ ਅਤੇ ਰਾਸ਼ਟਰਵਾਦ ਨੂੰ ਵਧਾਉਣ ਲਈ ਇੱਕ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ, ਭਾਰਤੀ ਰੇਲਵੇ ਖੇਤਰ ਦੇ ਲੋਕਾਂ ਨੂੰ ਆਰਾਮਦਾਇਕ ਅਤੇ ਸੁਵਿਧਾਜਨਕ ਰੇਲ ਯਾਤਰਾ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਭਾਰਤੀ ਰੇਲਵੇ ਨੇ ਰੇਲ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮੌਜੂਦਾ ਵਿੱਤੀ ਸਾਲ ਵਿੱਚ ਅਲਾਟ ਅਤੇ ਬੇਮਿਸਾਲ ਬਜਟ ਰੱਖਿਆ ਹੈ। ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਮਰਾਠਵਾੜਾ ਖੇਤਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦੇਣ ਦੇ ਯਤਨ ਕੀਤੇ ਜਾ ਰਹੇ ਹਨ।

ਇਹ ‘5 ਤਖ਼ਤ ਸਪੈਸ਼ਲ ਟਰੇਨ’ ਸਪੈਸ਼ਲ ਤੀਰਥ ਯਾਤਰੀ ਟਰੇਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪਰਵ ਨੂੰ ਸਮਰਪਿਤ ਹੈ। ਇਹ ਰੇਲ ਗੱਡੀ ਹਜ਼ੂਰ ਸਾਹਿਬ ਰੇਲਵੇ ਸਟੇਸ਼ਨ ਤੋਂ ਪਟਨਾ ਸਾਹਿਬ, ਆਨੰਦਪੁਰ ਸਾਹਿਬ, ਦਮਦਮਾ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਚੱਲੇਗੀ। ਇਹ ਕੁੱਲ 12 ਦਿਨਾਂ ਦੀ ਯਾਤਰਾ ਯਾਤਰਾ ਹੈ ਜਿਸ ਵਿੱਚ ਕੁੱਲ 1300 ਸ਼ਰਧਾਲੂ ਮੁਫਤ ਬੈਠਦੇ ਹਨ ਅਤੇ ਹਰ ਰੁਕਣ 'ਤੇ 20000 ਤੋਂ ਵੱਧ ਸ਼ਰਧਾਲੂ ਆਪਣਾ ਸ਼ਰਧਾਂਜਲੀ ਭੇਟ ਕਰਨਗੇ। ਰੇਲਗੱਡੀ ਦੇ ਪਹਿਲੇ ਕੋਚ ਵਿੱਚ ਇੱਕ ਸੈਲੂਨ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ। ਸ਼ਰਧਾਲੂਆਂ ਲਈ ਪੈਂਟਰੀ ਕਾਰ ਵਿਚ ਪੂਰੀ ਯਾਤਰਾ ਲਈ ਲੰਗਰ ਦੀ ਸਹੂਲਤ ਉਪਲਬਧ ਹੈ। ਹਰ ਕੋਚ ਵਿਚ ਸਪੀਕਰ ਲਗਾਇਆ ਗਿਆ ਹੈ ਜਿਸ ਵਿਚ ਸੰਗਤਾਂ ਕੀਰਤਨ ਸਰਵਣ ਕਰਨਗੀਆਂ। ਇਹ ਰੇਲ ਗੱਡੀ ਪਟਨਾ ਸਾਹਿਬ, ਆਨੰਦਪੁਰ ਸਾਹਿਬ, ਫਤਹਿਗੜ੍ਹ ਸਾਹਿਬ, ਦਮਦਮਾ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਕੇਂਦਰਾਂ ਨੂੰ ਕਵਰ ਕਰੇਗੀ। ਇਹ ਵਿਸ਼ੇਸ਼ ਰੇਲਗੱਡੀ 25 ਅਗਸਤ ਨੂੰ ਯਾਤਰਾ ਸ਼ੁਰੂ ਕਰੇਗੀ ਅਤੇ 6 ਸਤੰਬਰ, 2024 ਨੂੰ ਐਚਐਸ ਨਾਂਦੇੜ ਪਹੁੰਚਣ ਲਈ ਯਾਤਰਾ ਪੂਰੀ ਕਰੇਗੀ।

ਮਿਆਰੀ ਸਿਹਤ ਸਹੂਲਤਾਂਃ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
* ਸਿਹਤ ਖੇਤਰ ਵਿੱਚ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਦੇ ਉਦੇਸ਼ ਤਹਿਤ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਮੌਜੂਦ
* ਮਰੀਜ਼ਾਂ ਤੱਕ ਤੁਰੰਤ ਪਹੁੰਚ ਲਈ ਐਂਬੂਲੈਂਸਾਂ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੀ ਸਮਾਂ-ਸੀਮਾ ਨਿਰਧਾਰਤ
* ਐਂਬੂਲੈਸਾਂ ਦੀ ਰੀਅਲ-ਟਾਈਮ ਟਰੈਕਿੰਗ ਨੂੰ ਯਕੀਨੀ ਬਣਾਇਆ: ਮੁੱਖ ਮੰਤਰੀ

Chandigarh,28 July,2024,(Azad Soch News):-  ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ,ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ ਦੇ ਲੋਕਾਂ ਨੂੰ ਐਂਬੂਲੈਂਸਾਂ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।

ਇਹ ਐਂਬੂਲੈਂਸਾਂ ਸੜਕ ਸੁਰੱਖਿਆ ਫੋਰਸ ਨਾਲ ਤਾਲਮੇਲ ਜ਼ਰੀਏ ਕੰਮ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਈਆਂ ਜਾਣ। ਜ਼ਿਕਰਯੋਗ ਹੈ ਕਿ 14 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਨ੍ਹਾਂ 58 ਹਾਈਟੈੱਕ ਐਂਬੂਲੈਂਸਾਂ ਵਿੱਚ ਸਿਹਤ ਸੰਭਾਲ ਲਈ ਜ਼ਰੂਰੀ ਦਵਾਈਆਂ ਅਤੇ ਅਤਿ ਆਧੁਨਿਕ ਉਪਕਰਨਾਂ ਦੀ ਸਹੂਲਤ ਉਪਲੱਬਧ ਹੋਵੇਗੀ। ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਮੁੱਢਲੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣਗੀਆਂ ਤਾਂ ਜੋ ਸਮੇਂ ਸਿਰ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਦੱਸਣਯੋਗ ਹੈ ਕਿ ਇਹ ਐਂਬੂਲੈਂਸਾਂ ਸੂਬੇ ਵਿੱਚ ਮਾਨਵਤਾ ਦੀ ਸੇਵਾ ਲਈ ਵੱਡੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਮੌਜੂਦਾ ਵਰ੍ਹੇ ਵਿੱਚ ਇਨ੍ਹਾਂ ਐਂਬੂਲੈਂਸਾਂ ਰਾਹੀਂ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ, ਜਿਨ੍ਹਾਂ ਵਿੱਚ 10,737 ਦਿਲ ਦੇ ਮਰੀਜ਼, 28,540 ਗਰਭਵਤੀ ਔਰਤਾਂ ਅਤੇ ਹੋਰ ਮਰੀਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਐਂਬੂਲੈਸਾਂ ਵਿੱਚ 80 ਬੱਚਿਆਂ ਦੇ ਸੁਰੱਖਿਅਤ ਜਣੇਪੇ ਵੀ ਹੋਏ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਪੀੜਤਾਂ ਵਾਸਤੇ ਐਂਬੂਲੈਂਸ ਸੇਵਾਵਾਂ ਯਕੀਨੀ ਬਣਾਉਣ ਲਈ 108 ਹੈਲਪਲਾਈਨ ਨਾਲ ਲਗਾਤਾਰ ਤਾਲਮੇਲ ਨਾਲ ਕੰਮ ਕਰ ਰਹੀ ਹੈ।