inspected - Azad Soch

ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ
Lidhiana, 26 JAN,2025,(Azad Soch News):- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਨੀਵਾਰ ਨੂੰ 'ਬੁੱਢੇ ਦਰਿਆ' ਦੇ ਗਊਸ਼ਾਲਾ ਪੁਆਇੰਟ (Gaushala Point) ਨੇੜੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Rajya Sabha member Sant Balbir Singh Seechewal) ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ,'ਬੁੱਢੇ ਦਰਿਆ' ਵਿੱਚ ਸੀਵਰੇਜ (Sewage) ਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਸੰਸਦ ਮੈਂਬਰ ਸੀਚੇਵਾਲ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ,ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਐਸ.ਡੀ.ਐਮ (ਪੂਰਬੀ) ਜਸਲੀਨ ਕੌਰ ਭੁੱਲਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਈ.ਓ ਗਲਾਡਾ ਅਮਨ ਗੁਪਤਾ, ਪੀ.ਪੀ.ਸੀ.ਬੀ ਦੇ ਮੁੱਖ ਇੰਜੀਨੀਅਰ ਆਰ.ਕੇ ਰਤੜਾ, ਮੁੱਖ ਇੰਜੀਨੀਅਰ ਰਵਿੰਦਰ ਗਰਗ ਸਮੇਤ ਹੋਰ ਅਧਿਕਾਰੀ ਕੈਬਨਿਟ ਮੰਤਰੀ ਦੇ ਨਾਲ ਸਨ।

ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਅਜਿੱਤਾ ਰੰਧਾਵਾ ਪਾਰਕ ਡੇਰਾ ਬਾਬਾ ਨਾਨਕ ਦਾ ਜਾਇਜ਼ਾ ਲਿਆ
Dera Baba Nanak 29 July 2024,(Azad Soch News):-   ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ (Dera Baba Nanak) ਵਿਖੇ ਬਾਬਾ ਅਜਿੱਤਾ ਰੰਧਾਵਾ ਦੇ ਪਾਰਕ ਦਾ ਜਾਇਜ਼ਾ ਲਿਆ,ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਯਕੀਨੀ ਬਣਾਇਆ ਕਿ ਪਾਰਕ ਦੀ ਦਿੱਖ ਅਤੇ ਅਤੇ ਸੁੰਦਰਤਾ ਨੂੰ ਹੋਰ ਵਧਾਇਆ ਜਾਵੇ,ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਉਹਨਾਂ ਦੇ ਹੋਣਹਾਰ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਸੀਨੀਅਰ ਕਾਂਗਰਸੀ ਆਗੂ, ਟਕਸਾਲੀ ਕਾਂਗਰਸੀ ਆਗੂ ਮਹਿੰਗਾ ਰਾਮ ਗਰੀਬ, ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਪ੍ਰਧਾਨ ਜਨਕ ਰਾਜ ਮਹਾਜ਼ਨ, ਕੌਂਸਲਰ ਪਾਲੀ ਬੇਦੀ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ,ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।