Punjab School Education Board - Azad Soch

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜਿਆਂ ਨੇ ਸੂਬੇ ਵਿੱਚ ਚੱਲ ਰਹੀ 'ਸਿੱਖਿਆ ਕ੍ਰਾਂਤੀ' 'ਤੇ ਮੋਹਰ ਲਗਾ ਦਿੱਤੀ ਹੈ
ਮੋਹਾਲੀ, 12, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜਿਆਂ ਨੇ ਸੱਚਮੁੱਚ ਸੂਬੇ ਦੇ ਵਿਦਿਅਕ ਮਿਆਰ ਵਿੱਚ ਆਏ ਉਛਾਲ ਨੂੰ ਦਰਸਾਇਆ ਹੈ। 10 ਅਪ੍ਰੈਲ, 2026 ਨੂੰ ਘੋਸ਼ਿਤ ਕੀਤੇ ਗਏ ਇਹ ਨਤੀਜੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹਨ।
ਇਸ ਸਾਲ ਦੇ ਨਤੀਜਿਆਂ ਦੇ ਮੁੱਖ ਅੰਕੜੇ ਅਤੇ ਪ੍ਰਾਪਤੀਆਂ ਹੇਠਾਂ ਦਿੱਤੀਆਂ ਗਈਆਂ ਹਨ:
ਨਤੀਜਿਆਂ ਦੇ ਮੁੱਖ ਅੰਕੜੇ
•    ਕੁੱਲ ਪਾਸ ਪ੍ਰਤੀਸ਼ਤਤਾ: ਇਸ ਸਾਲ ਕੁੱਲ ਪਾਸ ਪ੍ਰਤੀਸ਼ਤਤਾ 96.51% ਰਹੀ ਹੈ।
•    ਕੁੜੀਆਂ ਨੇ ਫਿਰ ਮਾਰੀ ਬਾਜ਼ੀ: ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 97.74% ਰਹੀ, ਜਦੋਂ ਕਿ ਮੁੰਡਿਆਂ ਦੀ ਪ੍ਰਤੀਸ਼ਤਤਾ 95.42% ਦਰਜ ਕੀਤੀ ਗਈ।
•    ਪ੍ਰੀਖਿਆਰਥੀ: ਕੁੱਲ 2,62,966 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ, ਜਿਨ੍ਹਾਂ ਵਿੱਚੋਂ 2,53,789 ਵਿਦਿਆਰਥੀ ਸਫ਼ਲ ਰਹੇ ਹਨ।
ਮੈਰਿਟ ਲਿਸਟ ਅਤੇ ਟੌਪਰਸ
•    ਪਹਿਲਾ ਸਥਾਨ: ਫ਼ਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ (ਸਰਸਵਤੀ ਸੀਨੀਅਰ ਸੈਕੰਡਰੀ ਸਕੂਲ) ਦੀ ਵਿਦਿਆਰਥਣ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
•    ਦੂਜਾ ਸਥਾਨ: ਸੰਗਰੂਰ ਜ਼ਿਲ੍ਹੇ ਦੇ ਪਿੰਡ ਅਰਕਵਾਸ (ਸਰਕਾਰੀ ਮਿਡਲ ਸਕੂਲ) ਦੀ ਜਪਨੀਤ ਕੌਰ ਨੇ 598 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਫ਼ਰੀਦਕੋਟ ਦੀ ਜਸਮੀਤ ਕੌਰ ਨੇ ਵੀ 598 ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਲ ਕੀਤਾ।
•    ਤੀਜਾ ਸਥਾਨ: ਫ਼ਰੀਦਕੋਟ ਦੇ ਕੋਟ ਸੁਖੀਆ ਦੀ ਜਸ਼ਨਦੀਪ ਕੌਰ ਨੇ ਵੀ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ (ਟਾਈ-ਬ੍ਰੇਕਰ ਨਿਯਮਾਂ ਅਨੁਸਾਰ) ਹਾਸਲ ਕੀਤਾ।
'ਸਿੱਖਿਆ ਕ੍ਰਾਂਤੀ' ਦੇ ਸੰਕੇਤ
1.    ਸਰਕਾਰੀ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ: ਟੌਪਰਸ ਦੀ ਸੂਚੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੱਡੀ ਗਿਣਤੀ ਇਹ ਸਾਬਤ ਕਰਦੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਦੇ ਮਿਆਰ ਵਿੱਚ ਸੁਧਾਰ ਹੋਇਆ ਹੈ।
2.    ਪੇਂਡੂ ਖੇਤਰਾਂ ਦੀ ਚੜ੍ਹਤ: ਮੈਰਿਟ ਸੂਚੀ ਵਿੱਚ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਦਾ ਦਬਦਬਾ ਦੇਖਣ ਨੂੰ ਮਿਲਿਆ ਹੈ, ਜੋ ਸਿੱਖਿਆ ਦੇ ਪਸਾਰ ਦਾ ਪ੍ਰਤੀਕ ਹੈ।
3.    ਜ਼ਿਲ੍ਹਾ ਵਾਈਜ਼ ਪ੍ਰਦਰਸ਼ਨ: ਫ਼ਰੀਦਕੋਟ ਜ਼ਿਲ੍ਹੇ ਨੇ ਮੈਰਿਟ ਸੂਚੀ ਵਿੱਚ ਸਭ ਤੋਂ ਵੱਧ ਵਿਦਿਆਰਥੀ ਦੇ ਕੇ ਇੱਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।
ਵਿਦਿਆਰਥੀ ਆਪਣਾ ਨਤੀਜਾ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਜਾ ਕੇ ਚੈੱਕ ਕਰ ਸਕਦੇ ਹਨ। ਜਿਹੜੇ ਵਿਦਿਆਰਥੀ ਕਿਸੇ ਕਾਰਨ ਫੇਲ੍ਹ ਹੋਏ ਹਨ, ਉਨ੍ਹਾਂ ਲਈ ਸਪਲੀਮੈਂਟਰੀ ਪ੍ਰੀਖਿਆਵਾਂ ਮਈ ਜਾਂ ਜੂਨ ਵਿੱਚ ਕਰਵਾਈਆਂ ਜਾਣਗੀਆਂ।

ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 8ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਾਲਾਨਾ ਬੋਰਡ ਪ੍ਰੀਖਿਆਵਾਂ 17 ਫ਼ਰਵਰੀ ਨੂੰ ਸ਼ੁਰੂ ਹੋਣਗੀਆਂ
Mohali,17,FEB,2026,(Azad Soch News):-  ਪੰਜਾਬ ਸਕੂਲ ਸਿਖਿਆ ਬੋਰਡ (ਪੀ. ਐਸ. ਈ. ਬੀ) (Punjab School Education Board (PSEB)) ਦੀਆਂ 8ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਾਲਾਨਾ ਬੋਰਡ ਪ੍ਰੀਖਿਆਵਾਂ 17 ਫ਼ਰਵਰੀ ਨੂੰ ਸ਼ੁਰੂ ਹੋਣਗੀਆਂ,ਅਕਾਦਮਿਕ ਸਾਲ 2025-26 ਵਾਸਤੇ ਪਹਿਲੇ ਦਿਨ, 12ਵੀਂ ਦੇ ਹੋਮ ਸਾਇੰਸ ਅਤੇ 8ਵੀਂ ਦੇ ਵਿਦਿਆਰਥੀ ਅੰਗਰੇਜ਼ੀ ਦੀ ਪ੍ਰੀਖਿਆ ਸਵੇਰੇ 11:00 ਵਜੇ ਤੋਂ ਦੁਪਹਿਰ 2:15 ਵਜੇ ਤਕ ਨਿਰਧਾਰਤ ਸਮੇਂ ਅਨੁਸਾਰ ਦੇਣਗੇ,ਪੰਜਾਬ ਸਕੂਲ ਸਿਖਿਆ ਬੋਰਡ (ਪੀ. ਐਸ. ਈ. ਬੀ) ਨੇ ਇਸ ਸਾਲ ਪ੍ਰੀਖਿਆਵਾਂ ਕਰਵਾਉਣ ਲਈ ਰਾਜ ਭਰ ਵਿਚ ਲਗਭਗ 2,366 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਵਿਚ ਕੁੱਲ 5 ਲੱਖ 46 ਹਜ਼ਾਰ 110 ਪ੍ਰੀਖਿਆਵਾਂ ਦੇਣਗੇ,8ਵੀਂ ਦੇ 2 ਲੱਖ 77 ਹਜ਼ਾਰ ਅਤੇ 12ਵੀਂ ਦੇ 2 ਲੱਖ 68 ਹਜ਼ਾਰ 794 ਵਿਦਿਆਰਥੀ ਸ਼ਾਮਲ ਹਨ,ਪੰਜਾਬ ਸਕੂਲ ਸਿਖਿਆ ਬੋਰਡ (ਪੀ. ਐਸ. ਈ. ਬੀ) ਨੇ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਤਕਨੀਕੀ ਅਤੇ ਪ੍ਰਸ਼ਾਸਕੀ ਪ੍ਰਬੰਧ ਕੀਤੇ ਹਨ,ਪ੍ਰਸ਼ਨ ਪੱਤਰਾਂ ਦੀ ਗੁਪਤਤਾ ਬਣਾਈ ਰੱਖਣ ਲਈ, ਇਸ ਸਾਲ ਐੱਮ. ਏ. ਟੀ. ਕਿਊ ਐਪ (M. A. T. Q App) ਰਾਹੀਂ ਇਕ ਡਿਜੀਟਲ ਟਰੈਕਿੰਗ ਸਿਸਟਮ (Digital Tracking System) ਲਾਗੂ ਕੀਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਕੱਲ੍ਹ (16 ਮਈ 2025) ਦੁਪਹਿਰ 2:30 ਵਜੇ ਐਲਾਨਿਆ ਜਾਵੇਗਾ
Mohali,15,MAY,2025,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (PSEB) 10ਵੀਂ ਜਮਾਤ ਦਾ ਨਤੀਜਾ ਕੱਲ੍ਹ (16 ਮਈ 2025) ਦੁਪਹਿਰ 2:30 ਵਜੇ ਐਲਾਨਿਆ ਜਾਵੇਗਾ,ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਹੁਰਾਂ ਵੱਲੋਂ ਦਿੱਤੀ ਗਈ,ਵਿਦਿਆਰਥੀਆਂ ਨੂੰ ਬੋਰਡ ਨੇ ਆਪਣੇ ਨਤੀਜੇ ਲਈ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in ਦੇਖਣ ਸਲਾਹ ਦੀ ਸਲਾਹ ਦਿੱਤੀ ਹੈ।

ਸਭ ਤੋਂ ਪਹਿਲਾਂ PSEB ਦੀ ਵੈੱਬਸਾਈਟ www.pseb.ac.in 'ਤੇ ਜਾਓ।

ਹੋਮਪੇਜ 'ਤੇ "10ਵੀਂ ਦੇ ਨਤੀਜੇ 2025" ਲਿੰਕ 'ਤੇ ਕਲਿੱਕ ਕਰੋ।

ਆਪਣਾ ਰੋਲ ਨੰਬਰ ਅਤੇ ਜਨਮ ਮਿਤੀ (DOB) ਦਰਜ ਕਰੋ।

"ਸਬਮਿਟ" ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਭਵਿੱਖ ਵਿੱਚ ਵਰਤੋਂ ਲਈ ਨਤੀਜਾ ਡਾਊਨਲੋਡ ਜਾਂ ਪ੍ਰਿੰਟ ਕਰੋ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ
• ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ

• ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ

• ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ

ਚੰਡੀਗੜ੍ਹ, 19 ਫ਼ਰਵਰੀ 2025 - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਉਂਦਿਆਂ ਬੋਰਡ ਨੇ ਇਨ੍ਹਾਂ ਇਮਤਿਹਾਨਾਂ ਲਈ ਸੂਬੇ ਭਰ ਵਿੱਚ 2579 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8ਵੀਂ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬੁੱਧਵਾਰ (19 ਫ਼ਰਵਰੀ) ਅਤੇ 10ਵੀਂ ਜਮਾਤ ਦੀ ਪ੍ਰੀਖਿਆ ਮਾਰਚ ਵਿੱਚ ਸ਼ੁਰੂ ਹੋਵੇਗੀ।

ਉਨ੍ਹਾਂ ਦੱਸਿਆ ਕਿ 8ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿੱਚ ਕੁੱਲ 3,02,189 ਵਿਦਿਆਰਥੀ ਬੈਠਣਗੇ, ਜਦੋਂਕਿ 10ਵੀਂ ਜਮਾਤ ਦੀ ਪ੍ਰੀਖਿਆ 2,84,658 ਵਿਦਿਆਰਥੀ ਦੇਣਗੇ। ਇਸ ਤੋਂ ਇਲਾਵਾ 9,877 ਵਿਦਿਆਰਥੀ ਮੈਟ੍ਰਿਕ ਓਪਨ ਪ੍ਰੀਖਿਆ ਦੇਣਗੇ। 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਕੁੱਲ 2,72,105 ਵਿਦਿਆਰਥੀ ਸ਼ਾਮਲ ਹੋਣਗੇ ਅਤੇ 13,363 ਵਿਦਿਆਰਥੀ ਸੀਨੀਅਰ ਸੈਕੰਡਰੀ ਓਪਨ ਪ੍ਰੀਖਿਆ ਵਿੱਚ ਬੈਠਣਗੇ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ ਕੁੱਲ 2579 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਕੀਤੇ ਗਏ ਹਨ। ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ (0172-5227136, 137, 138) ਵੀ ਸਥਾਪਤ ਕੀਤਾ ਗਿਆ ਹੈ।

ਸਕੂਲ ਸਿੱਖਿਆ ਮੰਤਰੀ ਨੇ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਮਿਹਨਤ ਜੀਵਨ ਵਿੱਚ ਸਫ਼ਲਤਾ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਇਕਮਾਤਰ ਕੁੰਜੀ ਹੈ। ਉਹਨਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਪੂਰੀ ਲਗਨ ਨਾਲ ਇੱਕ ਨਿਸ਼ਾਨਾ ਮਿੱਥ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਰਜਿਸਟ੍ਰੇਸ਼ਨ ਸ਼ਡਿਊਲ ਜਾਰੀ
Mohali,18 July,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਰਜਿਸਟ੍ਰੇਸ਼ਨ ਸ਼ਡਿਊਲ ਜਾਰੀ ਕਰ ਦਿੱਤਾ ਹੈ,ਇਸ ਤਹਿਤ ਦੋਵਾਂ ਜਮਾਤਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 18 ਜੁਲਾਈ (ਵੀਰਵਾਰ) ਤੋਂ 18 ਸਤੰਬਰ ਤੱਕ ਬਿਨਾਂ ਕਿਸੇ ਲੇਟ ਫੀਸ ਦੇ ਚੱਲੇਗੀ,ਇਸ ਤੋਂ ਬਾਅਦ ਭਾਰੀ ਲੇਟ ਫੀਸ ਭਰਨੀ ਪਵੇਗੀ,500 ਰੁਪਏ ਦੀ ਲੇਟ ਫੀਸ 19 ਸਤੰਬਰ ਤੋਂ 16 ਅਕਤੂਬਰ ਤੱਕ ਅਦਾ ਕਰਨੀ ਪਵੇਗੀ,ਜਦਕਿ 17 ਨਵੰਬਰ ਤੋਂ 11 ਨਵੰਬਰ ਤੱਕ ਪ੍ਰਤੀ ਵਿਦਿਆਰਥੀ 1500 ਰੁਪਏ ਲੇਟ ਫੀਸ  ਭਰਨੀ ਪਵੇਗੀ,ਦੂਜੇ ਪਾਸੇ 9ਵੀਂ ਅਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਲਈ ਪੋਰਟਲ (Portal) ਖੋਲ੍ਹਿਆ ਗਿਆ ਹੈ,ਇਸ ਵਿਚ ਆਫਲਾਈਨ ਚਲਾਨ ਜਨਰੇਟ (Generate offline Invoice) ਕਰਨ ਦੀ ਮਿਆਦ 16 ਅਗਸਤ ਅਤੇ ਆਨਲਾਈਨ ਫੀਸ (Online Fees) ਭਰਨ ਦੀ ਮਿਆਦ 21 ਅਗਸਤ ਨਿਸ਼ਚਿਤ ਕੀਤੀ ਗਈ ਸੀ,ਇਸੇ ਤਰ੍ਹਾਂ 10ਵੀਂ ਅਤੇ 12ਵੀਂ ਜਮਾਤ ਲਈ ਆਫਲਾਈਨ ਚਲਾਨ ਜਨਰੇਟ ਕਰਨ ਦੀ ਮਿਤੀ 23 ਅਗਸਤ ਅਤੇ ਆਨਲਾਈਨ ਫੀਸ ਭਰਨ ਦੀ ਮਿਆਦ 21 ਅਗਸਤ ਨਿਸ਼ਚਿਤ ਕੀਤੀ ਗਈ ਹੈ,ਇਸ ਤੋਂ ਬਾਅਦ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ,ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੂਰੀ ਤਰ੍ਹਾਂ CBSE ਦੀ ਤਰਜ਼ 'ਤੇ ਕੰਮ ਕਰ ਰਿਹਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ,ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਇਸ ਕਾਰਨ ਸਾਰੇ ਕੰਮ ਨਿਰਧਾਰਿਤ ਸਮੇਂ ਅਨੁਸਾਰ ਕੀਤੇ ਜਾ ਰਹੇ ਹਨ,ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਕੈਲੰਡਰ ਤਿਆਰ ਕੀਤਾ ਗਿਆ ਹੈ,ਇਸ ਵਿਚ ਦਿੱਤੇ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਹੈ,ਇਨ੍ਹਾਂ ਚਾਰ ਜਮਾਤਾਂ ’ਚ ਕਰੀਬ ਦਸ ਲੱਖ ਵਿਦਿਆਰਥੀ ਹਾਜ਼ਰ ਹੋਣਗੇ।

Punjab School Education Board ਵੱਲੋਂ ਸਥਾਪਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਦਫ਼ਾ 144 ਲਾਗੂ
Patiala, July 4, 2024,(Azad Soch News):- ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ (Additional District Magistrate Madam Kanchan) ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜੁਲਾਈ 2024 (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ ਸਮਾਂ 11 ਵਜੇ ਤੋਂ 2:15 ਵਜੇ ਤੱਕ 4 ਜੁਲਾਈ ਤੋਂ 20 ਜੁਲਾਈ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ ਦਫ਼ਾ 144 ਸੀ.ਆਰ.ਪੀ.ਸੀ. ਲਗਾਉਣ ਦੇ ਹੁਕਮ ਜਾਰੀ ਕੀਤੇ ਹਨ,ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਜੁਲਾਈ 2024 (ਸਮੇਤ ਓਪਨ ਸਕੂਲ) ਮਿਤੀ 4 ਜੁਲਾਈ ਤੋਂ 20 ਜੁਲਾਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ’ਤੇ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ,ਜ਼ਿਲ੍ਹੇ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲ਼ੇ ਦੁਆਲੇ ਮਿਤੀ 4 ਜੁਲਾਈ 2024 ਤੋਂ 20 ਜੁਲਾਈ 2024 ਤੱਕ ਦਫ਼ਾ 144 ਸੀ.ਆਰ.ਪੀ.ਸੀ. ਲਗਾਈ ਜਾਂਦੀ ਹੈ, ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੀਐਸਈਬੀ ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ
Mohali,07 June,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) (PSEB) ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ,ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ,ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ,ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਵਿਚਾਲੇ ਹੋਣਗੀਆਂ,10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੀਆਂ,ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੀਆਂ,ਜਦੋਂ ਕਿ 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ,ਪ੍ਰੀਖਿਆਵਾਂ ਨਾਲ ਸਬੰਧਤ ਹੋਰ ਜਾਣਕਾਰੀ ਲਈ, ਤੁਹਾਨੂੰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) (PSEB) ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ
Mohali,25 May,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) (Punjab School Education Board (PSEB)) ਨੇ ਅੱਜ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ,ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ,ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ,ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਨਤੀਜਾ ਦੇਖਣਾ ਹੋਵੇਗਾ,ਵੈੱਬਸਾਈਟ ‘ਤੇ ਰਿਜ਼ਲਟ ਦਾ ਕਾਲਮ ਹੋਵੇਗਾ,ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ,ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਸਾਹਮਣੇ ਆਵੇਗਾ,ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ 29 ਅਤੇ 30 ਅਪ੍ਰੈਲ ਨੂੰ ਪੰਜਾਬੀ ਦੀ ਵਧੀਕ ਪ੍ਰੀਖਿਆ ਲਈ ਗਈ ਸੀ,ਇਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਾ ਐਲਾਨ ਦਿੱਤਾ ਗਿਆ ਹੈ,ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਦਾਅਵਾ ਕੀਤਾ ਗਿਆ ਹੈ,ਕਿ ਇਹ ਨਤੀਜਾ ਤੁਰੰਤ ਜਾਣਕਾਰੀ ਲਈ ਹੈ,ਇਸ ਵਿੱਚ ਕਿਸੇ ਕਿਸਮ ਦੀ ਗਲਤੀ ਲਈ ਕੋਈ ਵੀ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ,ਪੰਜਾਬ ਵਿੱਚ ਰਾਜ ਭਾਸ਼ਾ ਐਕਟ (State Language Act) ਲਾਗੂ ਹੈ,ਅਜਿਹੇ ‘ਚ ਸੂਬੇ ‘ਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਨੌਕਰੀ ਹਾਸਲ ਕਰਨ ਲਈ ਪੰਜਾਬੀ ਦੀ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ,ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਹਰ ਤਿੰਨ ਮਹੀਨੇ ਬਾਅਦ ਪੰਜਾਬੀ ਦੀ ਵਾਧੂ ਪ੍ਰੀਖਿਆ ਲਈ ਜਾਂਦੀ ਹੈ,ਇਹ ਪ੍ਰੀਖਿਆ 10ਵੀਂ ਦੇ ਪੱਧਰ ਦੀ ਹੁੰਦੀ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ
Mohali,30 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ,12ਵੀ ਦੇ ਐਲਾਨੇ ਨਤੀਜਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕਿਆਂ ਨੇ ਲੜਕੀਆਂ ਨੂੰ ਪਛਾੜਦੇ ਹੋਏ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਉਮੀਦਵਾਰਾਂ ਨੂੰ ਸਕੋਰਕਾਰਡ ਦੀ ਜਾਂਚ ਕਰਨ ਲਈ ਆਪਣੇ ਰਜਿਸਟ੍ਰੇਸ਼ਨ ਨੰਬਰ/ਰੋਲ ਨੰਬਰ ਅਤੇ ਪਾਸਵਰਡ ਨੂੰ ਕੁੰਜੀ ਦੇਣ ਦੀ ਲੋੜ ਹੋਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਇੰਟਰ-ਕਲਾਸ 12 ਵੀਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ, ਪ੍ਰੀਖਿਆਵਾਂ ਪਾਸ ਕਰਨ ਵਿੱਚ ਅਸਫਲ ਰਹਿਣ ਵਾਲੇ ਵਿਦਿਆਰਥੀ ਪੰਜਾਬ ਬੋਰਡ ਕੰਪਾਰਟਮੈਂਟ ਪ੍ਰੀਖਿਆਵਾਂ (Punjab Board Compartment Exams) ਵਿੱਚ ਬੈਠ ਸਕਣਗੇ,ਕੰਪਾਰਟਮੈਂਟਲ ਇਮਤਿਹਾਨਾਂ ਬਾਰੇ ਜਾਣਕਾਰੀ ਪੰਜਾਬ ਬੋਰਡ (Punjab Board) ਦੇ ਨਤੀਜੇ ਐਲਾਨ ਤੋਂ ਬਾਅਦ ਜਾਰੀ ਕੀਤੀ ਜਾਵੇਗੀ।

8ਵੀਂ ਜਮਾਤ ਵਿਚ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ 100% ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ,ਜਦਕਿ ਅੰਮ੍ਰਿਤਸਰ ਦੀ ਗੁਰਲੀਨ ਕੌਰ ਨੇ 99.67 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ,ਸੰਗਰੂਰ ਦੇ ਅਰਮਾਨਦੀਪ ਸਿੰਘ ਨੇ 99.50 ਫ਼ੀ ਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।

12ਵੀਂ ਜਮਾਤ ਵਿਚ ਇਸ ਵਾਰ ਮੁੰਡਿਆਂ ਨੇ ਬਾਜ਼ੀ ਮਾਰੀ ਹੈ,ਪਹਿਲੇ ਤਿੰਨ ਸਥਾਨਾਂ ਉਤੇ ਲੜਕੇ ਰਹੇ ਹਨ,ਏਕਮਪ੍ਰੀਤ ਸਿੰਘ (ਲੁਧਿਆਣਾ) ਨੇ 100% ਅੰਕਾਂ ਨਾਲ ਪਹਿਲਾ ਸਥਾਨ, ਰਵੀਉਦੈ ਸਿੰਘ (ਸ੍ਰੀ ਮੁਕਤਸਰ ਸਾਹਿਬ) ਨੇ100% ਅੰਕਾਂ ਨਾਲ ਦੂਜਾ ਸਥਾਨ ਅਤੇ ਅਸ਼ਵਨੀ (ਬਠਿੰਡਾ) ਨੇ 99.80% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਬਾਰਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੀ ਪਾਸ ਫੀ ਸਦੀ 93.04 ਫੀ ਸਦੀ ਰਹੀ,ਜਦਕਿ ਜ਼ਿਲ੍ਹੇ ਵਾਰ ਪਾਸ ਪ੍ਰਤੀਸ਼ਤਾਂ ਵਿਚ ਅੰਮ੍ਰਿਤਸਰ ਜ਼ਿਲ੍ਹਾ 97.27 ਫੀ ਸਦੀ ਨਾਲ ਪਹਿਲੇ ਸਥਾਨ ਉਤੇ ਰਿਹਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਜਮਾਤ ਦਾ ਨਤੀਜਾ ਅੱਜ
Mohali,18 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ,ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ,ਇਸ ਦੇ ਲਈ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ,ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ, ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ,ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ,ਇਸ ਵਾਰ 3 ਲੱਖ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ,ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ,ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ,ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦਾ ਰਿਜ਼ਲਟ ਵੀਰਵਾਰ ਨੂੰ ਐਲਾਨਿਆ ਜਾਵੇਗਾ
Mohali,17 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ 10ਵੀਂ ਕਲਾਸ ਦਾ ਰਿਜ਼ਲਟ ਵੀਰਵਾਰ ਨੂੰ ਐਲਾਨਿਆ ਜਾਵੇਗਾ ਜਦੋਂ ਕਿ ਵਿਦਿਆਰਥੀ ਸ਼ੁੱਕਰਵਾਰ ਦੀ ਸਵੇਰ ਤੋਂ ਰਿਜ਼ਲਟ ਦੇਖ ਸਕਣਗੇ,ਇਹ ਜਾਣਕਾਰੀ ਬੋਰਡ ਮੈਨੇਜਮੈਂਟ ਵੱਲੋਂ ਦਿੱਤੀ ਗਈ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਰਿਜ਼ਟ ਸਬੰਧੀ ਕੋਈ ਗਜ਼ਟ ਨਹੀਂ ਛਾਪਿਆ ਗਿਆ ਹੈ,ਸਟੂਡੈਂਟ ਨੂੰ ਬੋਰਡ ਦੀ ਵੈੱਬਸਾਈਟ ਤੋਂ ਹੀ ਰਿਜ਼ਲਟ ਦੇਖਣਾ ਹੋਵੇਗਾ,ਇਸ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ,10ਵੀਂ ਬੋਰਡ ਦੀ ਪ੍ਰੀਖਿਆ 13 ਫਰਵਰੀ ਤੋਂ ਸ਼ੁਰੂ ਹੋ ਕੇ 5 ਮਾਰਚ ਤੱਕ ਚੱਲੀ ਸੀ।

ਸੂਬੇ ਦੇ 3,808 ਕੇਂਦਰਾਂ ਤੇ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਪ੍ਰੀਖਿਆ ਲਈ ਗਈ ਸੀ,ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀਰਵਾਰ ਨੂੰ ਰਿਜ਼ਲਟ ਐਲਾਨ ਦਿੱਤਾ ਜਾਵੇਗਾ,ਇਹ ਵਿਦਿਆਰਥੀਆਂ ਦੀ ਸਿਰਫ ਜਾਣਕਾਰੀ ਲਈ ਹੈ,ਉਸ ਵਿਚ ਕਿਸੇ ਤਰ੍ਹਾਂ ਦੀ ਕੋਈ ਖਾਮੀ ਰਹਿੰਦੀ ਹੈ,ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ,ਰਿਜ਼ਲਟ ਐਲਾਨੇ ਜਾਣ ਦੇ ਲਗਭਗ ਇਕ ਹਫਤੇ ਦੇ ਅੰਦਰ ਡੀਐੱਮਸੀ ਡਿਜੀਲਾਕਰ (DMC DigiLocker) ‘ਤੇ ਮੁਹੱਈਆ ਕਰਵਾ ਦਿੱਤੀ ਜਾਵੇਗੀ,ਹਾਲਾਂਕਿ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੀ ਪਾਸ ਪ੍ਰਤੀਸ਼ਤ ਤੇ ਮੈਰਿਟ ਜਾਰੀ ਹੋਵੇਗੀ,ਜਦੋਂ ਕਿ ਸਕੂਲ ਵਾਈਜ਼ ਰਿਜ਼ਲਟ (School Wise Result) ਸ਼ੁੱਕਰਵਾਰ ਨੂੰ ਜਾਰੀ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਦਾ ਨਤੀਜਾ ਐਲਾਨ
Mohali,01 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਦਾ ਨਤੀਜਾ ਐਲਾਨ ਦਿੱਤਾ ਹੈ,ਜੋ ਵਿਦਿਆਰਥੀ ਕਲਾਸ 5 ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਸੀ ਉਹ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈੱਬਸਾਈਟ pseb.ac.in ‘ਤੇ ਜਾ ਕੇ ਚੈੱਕ ਕਰ ਸਕਦੇ ਹਨ,ਜੋ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਕਲਾਸ 5 ਪ੍ਰੀਖਿਆ ਲਈ ਹਾਜ਼ਰ ਹੋਏ ਹਨ, ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਕ ਵੈੱਬਸਾਈਟ (Website) ‘ਤੇ ਨਤੀਜੇ ਦੇਖ ਸਕਦੇ ਹਨ,ਰਿਜ਼ਲਟ ਚੈੱਕ (Check The Result) ਕਰਨ ਦਾ ਲਿੰਕ 2 ਅਪ੍ਰੈਲ ਨੂੰ ਸਵੇਰੇ 10 ਵਜੇ ਉਪਲਬਧ ਹੋਵੇਗਾ।

ਰਿਜ਼ਲਟ 99.84 ਫੀਸਦੀ ਰਿਹਾ ਤੇ ਇਸ ਵਾਰ ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ,99.86 ਰਹੀ ਕੁੜੀਆਂ ਦੀ ਪਾਸ ਫੀਸਦੀ ਤੇ ਮੁੰਡਿਆਂ ਦੀ ਪਾਸ ਫੀਸਦੀ 99.81 ਫੀਸਦੀ ਰਹੀ,ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 5ਵੀਂ ਦਾ ਰਿਜ਼ਲਟ ਐਲਾਨ ਦਿੱਤਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਸਿਰਫ 15 ਦਿਨਾਂ ਵਿਚ ਇਹ ਨਤੀਜਾ ਐਲਾਨ ਦਿੱਤਾ ਹੈ।

ਪ੍ਰੀਖਿਆਵਾਂ 15 ਮਾਰਚ ਨੂੰ ਸੰਪੰਨ ਹੋਈਆਂ ਸਨ,15 ਦਿਨਾਂ ਦੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ (Examinations) ਦਾ ਮੁਲਾਂਕਣ ਕਰਕੇ ਨਤੀਜੇ ਤਿਆਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਪਠਾਨਕੋਟ ਜ਼ਿਲ੍ਹੇ ਵਿਚ 99.96 ਫੀਸਦੀ ਵਿਦਿਆਰਥੀ ਪਾਸ ਹੋਏ,ਦੂਜੇ ਪਾਸੇ ਮੋਹਾਲੀ (Mohali) ਵਿਚ 99.65 ਫੀਸਦੀ ਵਿਦਿਆਰਥੀ ਪਾਸ ਹੋਏ ਹਨ,ਪੰਜਾਬ ਸਕੂਲ ਸਿੱਖਿਆ ਬੋਰਡ ਕਲਾਸ 5ਵੀਂ ਦੀ ਪ੍ਰੀਖਿਆ ਵਿਚ 587 ਵਿਦਿਆਰਥੀਆਂ ਨੇ 100 ਫੀਸਦੀ ਅੰਕ ਹਾਸਲ ਕੀਤੇ ਹਨ।