Organization - Azad Soch

ਬੰਗਲਾਦੇਸ਼ ਵਿੱਚ ਸਥਿਤੀ ਚਿੰਤਾਜਨਕ,ਇਮਾਮ ਸੰਗਠਨ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੇ ਦਖਲ ਦੀ ਮੰਗ ਕੀਤੀ
Bangladesh,21,DEC,2025,(Azad Soch News):-  ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਇੱਕ ਹਿੰਦੂ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਤਣਾਅ ਵਧਦਾ ਜਾ ਰਿਹਾ ਹੈ। ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਕਈ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,ਹਾਲਾਂਕਿ ਰਿਪੋਰਟਾਂ ਸਹੀ ਗਿਣਤੀ ਬਾਰੇ ਵੱਖ-ਵੱਖ ਹਨ। ਹਾਲ ਹੀ ਵਿੱਚ ਪ੍ਰਕਾਸ਼ਿਤ ਕਵਰੇਜ ਵਿੱਚ ਭਾਰਤੀ ਪ੍ਰਧਾਨ ਮੰਤਰੀ ਮੋਦੀ (Indian Prime Minister Modi) ਦੇ ਦਖਲ ਲਈ ਕਿਸੇ "ਇਮਾਮ ਸੰਗਠਨ" ਵੱਲੋਂ ਕੋਈ ਪ੍ਰਮਾਣਿਤ ਕਾਲ ਨਹੀਂ ਦਿਖਾਈ ਦੇ ਰਹੀ ਹੈ।19 ਦਸੰਬਰ, 2025 ਨੂੰ ਮੈਮਨਸਿੰਘ ਜ਼ਿਲ੍ਹੇ (Mymensingh District) ਦੇ ਵਾਲੂਕਾ ਖੇਤਰ ਵਿੱਚ ਦੀਪੂ ਚੰਦਰ ਦਾਸ ਨਾਮ ਦੇ ਇੱਕ 27 ਸਾਲਾ ਹਿੰਦੂ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਇਹ ਹਮਲਾ ਵਿਦਿਆਰਥੀ ਆਗੂ ਸ਼ਰੀਫ ਉਸਮਾਨ ਹਾਦੀ (Student leader Sharif Usman Hadi) ਦੀ ਮੌਤ ਤੋਂ ਬਾਅਦ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਇਆ ਸੀ, ਜਿਸ ਵਿੱਚ ਪੀੜਤ 'ਤੇ ਈਸ਼ਨਿੰਦਾ ਦਾ ਦੋਸ਼ ਲਗਾਇਆ ਗਿਆ ਸੀ। ਉਸਦੀ ਲਾਸ਼ ਨੂੰ ਕੁੱਟਿਆ ਗਿਆ, ਦਰੱਖਤ ਨਾਲ ਲਟਕਾ ਦਿੱਤਾ ਗਿਆ ਅਤੇ ਅੱਗ ਲਗਾ ਦਿੱਤੀ ਗਈ, ਜਿਵੇਂ ਕਿ ਵਾਇਰਲ ਸੋਸ਼ਲ ਮੀਡੀਆ ਵੀਡੀਓਜ਼ (Viral Social Media Videos) ਵਿੱਚ ਦਿਖਾਇਆ ਗਿਆ ਹੈ।ਮੁਹੰਮਦ ਯੂਨਸ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ: ਰੈਪਿਡ ਐਕਸ਼ਨ ਬਟਾਲੀਅਨ (RAB) ਨੇ 19-46 ਸਾਲ ਦੀ ਉਮਰ ਦੇ 7 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ, ਜਦੋਂ ਕਿ ਪੁਲਿਸ ਨੇ 3 ਹੋਰ ਨੂੰ ਗ੍ਰਿਫ਼ਤਾਰ ਕੀਤਾ, ਕੁਝ ਰਿਪੋਰਟਾਂ ਵਿੱਚ ਕੁੱਲ 10, ਯੂਨਸ ਨੇ ਸੋਸ਼ਲ ਮੀਡੀਆ (Social Media)' ਤੇ ਲਿੰਚਿੰਗ ਦੀ ਨਿੰਦਾ ਕੀਤੀ, ਇਹ ਕਹਿੰਦੇ ਹੋਏ ਕਿ "ਨਵੇਂ ਬੰਗਲਾਦੇਸ਼" ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਇਹ ਕਤਲ ਇਨਕਲਾਬ ਮੰਚ ਸਮੂਹ ਦੇ ਇੱਕ ਕੱਟੜਪੰਥੀ ਵਿਅਕਤੀ ਹਾਦੀ ਨਾਲ ਜੁੜੇ ਭਾਰਤ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਘੱਟ ਗਿਣਤੀਆਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਨੂੰ ਉਜਾਗਰ ਕਰਦਾ ਹੈ। ਕੋਈ ਵੀ ਭਰੋਸੇਯੋਗ ਸਰੋਤ ਕਿਸੇ ਵੀ "ਇਮਾਮ ਸੰਗਠਨ" ("Imam Organization") ਦੁਆਰਾ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੀ ਸ਼ਮੂਲੀਅਤ ਦੀਆਂ ਮੰਗਾਂ ਦੀ ਪੁਸ਼ਟੀ ਨਹੀਂ ਕਰਦਾ ਹੈ, ਅਤੇ ਸੁਰੱਖਿਆ ਦੇ ਵਧੇ ਹੋਏ ਉਪਾਵਾਂ ਦੇ ਨਾਲ ਸਥਿਤੀ ਅਸਥਿਰ ਬਣੀ ਹੋਈ ਹੈ।

ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਫ਼ਿਰੋਜ਼ਪੁਰ 15 ਜੁਲਾਈ :

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਹੂਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾਂ ਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ ਵੇਅ ਸਕੂਲਾਂ) ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਹਨਾਂ ਸੰਸਥਾਵਾਂ ਵੱਲੋਂ ਸਲਾਨਾ ਰਜਿਸਟ੍ਰੇਸ਼ਨ ਰੀਨਿਉ ਕਰਵਾਈ ਜਾਣੀ ਲਾਜ਼ਮੀ ਹੋਵੇਗੀ। ਰਜਿਸ਼ਟ੍ਰੇਸ਼ਨ ਦੇ ਲਈ ਇਹਨਾਂ ਸੰਸਥਾਵਾਂ ਤੋਂ 5000 ਰੁਪਏ ਸਲਾਨਾ ਫੀਸ ਵਸੂਲ ਕੀਤਾ ਜਾਵੇਗਾ।

ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ, ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵੈਬਸਾਈਟ (ferozepur.nic.in) ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਦੇ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜ਼ਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ
ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।

ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।

एनएचपीसी क्षेत्रीय कार्यालय चंडीगढ़ में फोर्टिस हॉस्पिटल,मोहाली कि सौजन्य से अंगदान जागरूक कार्यक्रम का आयोजन
चंडीगढ़:- एनएचपीसी क्षेत्रीय कार्यालय चंडीगढ़ में दिनांक 30.07.2024 को फोर्टिस हॉस्पिटल, मोहाली के सौजन्य सेअंगदान की महत्वताविषय पर जागरूकता कार्यक्रम काआयोजन किया गया।इस कार्यक्रम के दौरान एनएचपीसी के मुख्य चिकित्सा अधिकारी डॉ ज्योतिर्मय जैन एवं मुख्य चिकित्सा अधिकारी डॉ मीरा जैन भी उपस्थित थेIइस प्रशिक्षण कार्यक्रम के लिएफोर्टिस हॉस्पिटल के विशेषज्ञ डॉ मिलिंद मंडवार एवं डॉ साहिल ने कार्मिकों को लिवर और किडनी की बीमारियों केरोकथाम  के  बारे में अवगत कराया गया तथा अंगदान की महत्वता के विषय पर स्वास्थ्य वार्ता की I उन्होने बताया कि हर वर्ष लगभग 5लाख लोग अंगों की कमी के कारण मर जाते हैंऔर एक डोनर लगभग 83 लोगों की जान बचा सकता हैIइस स्वास्थय वार्ताकेदौरान क्षेत्रीय कार्यालय चंडीगढ़ के कार्मिकों एवं क्षेत्रीय कार्यालय के अधीनस्त पावर स्टेशन एवं प्रोजेक्ट्स के कार्मिकों ने लाभ उठायाI