MLA - Azad Soch

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਸਿੱਖ ਮੰਤਰੀਆਂ ਤੇ MLA ਦੀ ਪੇਸ਼ੀ
ਅੰਮ੍ਰਿਤਸਰ ਸਾਹਿਬ, 29, ਜੂਨ, 2026, (ਆਜ਼ਾਦ ਸੋਚ ਨਿਊਜ਼):-  ਪੰਜਾਬ ਦੀ ਸਿਆਸਤ ਅਤੇ ਧਾਰਮਿਕ ਹਲਕਿਆਂ ਨਾਲ ਜੁੜੀ ਅੱਜ ਦੀ ਸਭ ਤੋਂ ਵੱਡੀ ਖ਼ਬਰ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ, ਅੱਜ (29 ਜੂਨ) ਪੰਜਾਬ ਦੇ ਸਾਰੇ ਸਿੱਖ ਕੈਬਨਿਟ ਮੰਤਰੀਆਂ, ਵਿਧਾਇਕਾਂ (MLAs) ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।
ਇਸ ਪੂਰੇ ਮਾਮਲੇ ਦੀ ਮੁੱਖ ਵਜ੍ਹਾ ਅਤੇ ਮੌਜੂਦਾ ਸਥਿਤੀ ਇਸ ਤਰ੍ਹਾਂ ਹੈ:
ਮੁੱਖ ਵਿਵਾਦ ਕੀ ਹੈ?
ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਵਿਧਾਨ ਸਭਾ ਵਿੱਚ ਇੱਕ ਨਵਾਂ ਕਾਨੂੰਨ — 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕੀਤਾ ਗਿਆ ਸੀ। ਇਸ ਕਾਨੂੰਨ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਵਰਗੀਆਂ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀ ਇਤਰਾਜ਼ ਹੈ?
ਅਕਾਲ ਤਖ਼ਤ ਸਾਹਿਬ ਦੇ ਮੁਤਾਬਕ ਪੰਜਾਬ ਸਰਕਾਰ ਨੇ ਇਹ ਕਾਨੂੰਨ ਪਾਸ ਕਰਨ ਵੇਲੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਜਾਂ ਗੁਰੂ ਖ਼ਾਲਸਾ ਪੰਥ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਦੀ ਸਹਿਮਤੀ ਲਈ। ਇਸ ਕਾਰਨ ਸਿੱਖ ਸੰਗਤ ਅੰਦਰ ਰੋਸ ਹੈ। ਇਸੇ ਸਬੰਧ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਰੇ ਸਿੱਖ ਨੁਮਾਇੰਦਿਆਂ ਨੂੰ ਅੱਜ ਸਵੇਰੇ 11 ਵਜੇ ਇਕੱਠੇ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਅੱਜ ਦੀ ਪੇਸ਼ੀ ਨਾਲ ਜੁੜੀਆਂ ਮੁੱਖ ਗੱਲਾਂ:
•    ਸਾਰੇ ਸਿੱਖ ਵਿਧਾਇਕਾਂ ਨੂੰ ਸੰਮਨ: ਇਹ ਆਦੇਸ਼ ਕਿਸੇ ਇੱਕ ਪਾਰਟੀ ਲਈ ਨਹੀਂ, ਬਲਕਿ ਸਾਰੀਆਂ ਸਿਆਸੀ ਪਾਰਟੀਆਂ (ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ ਆਦਿ) ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ 'ਤੇ ਲਾਗੂ ਹੁੰਦਾ ਹੈ।
•    ਗ਼ੈਰ-ਸਿੱਖ ਮੰਤਰੀਆਂ ਨੂੰ ਲਿਖਤੀ ਜਵਾਬ: ਜਿਹੜੇ ਮੰਤਰੀ ਜਾਂ ਵਿਧਾਇਕ ਗ਼ੈਰ-ਸਿੱਖ ਹਨ, ਉਨ੍ਹਾਂ ਨੂੰ ਅੱਜ 29 ਜੂਨ ਤੱਕ ਆਪਣਾ ਪੱਖ ਲਿਖਤੀ ਰੂਪ ਵਿੱਚ ਭੇਜਣ ਦੇ ਨਿਰਦੇਸ਼ ਦਿੱਤੇ ਗਏ ਸਨ।
•    ਸਿਆਸੀ ਹਲਚਲ ਤੇ ਤਿਆਰੀ: ਇਸ ਪੇਸ਼ੀ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਇੱਕ ਅਹਿਮ ਮੀਟਿੰਗ ਵੀ ਹੋਈ ਹੈ ਤਾਂ ਜੋ ਇਸ ਸੰਵੇਦਨਸ਼ੀਲ ਧਾਰਮਿਕ ਮਾਮਲੇ 'ਤੇ ਸਾਂਝਾ ਅਤੇ ਸਹੀ ਪੱਖ ਪੇਸ਼ ਕੀਤਾ ਜਾ ਸਕੇ। ਕਈ ਵਿਧਾਇਕਾਂ ਨੇ ਬਿਆਨ ਦਿੱਤਾ ਹੈ ਕਿ ਉਹ 'ਇੱਕ ਨਿਮਾਣੇ ਸਿੱਖ' ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਆਪਣੀ ਗੱਲ ਰੱਖਣਗੇ। ਇਸ ਇਕੱਤਰਤਾ ਤੋਂ ਬਾਅਦ ਸਿੰਘ ਸਾਹਿਬਾਨ (ਪੰਜ ਤਖ਼ਤਾਂ ਦੇ ਜਥੇਦਾਰ) ਵੱਲੋਂ ਕੀ ਅਗਲਾ ਫੈਸਲਾ ਜਾਂ ਹੁਕਮਨਾਮਾ ਜਾਰੀ ਕੀਤਾ ਜਾਂਦਾ ਹੈ, ਇਸ 'ਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਵਿਧਾਇਕ ਜਿੰਪਾ ਨੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ
ਹੁਸ਼ਿਆਰਪੁਰ, 26 ਮਈ :
ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੁਸ਼ਿਆਰਪੁਰ ਵਿਖੇ ਅੱਜ ਅਧਿਆਤਮਿਕ ਪ੍ਰਮੁੱਖ ਸਵਾਮੀ ਉਦਯਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬ੍ਰਹਮਲੀਨ ਸਵਾਮੀ ਵਸੰਤਗਿਰੀ ਜੀ ਮਹਾਰਾਜ ਦੇ ਪਰਮ ਸ਼ਿਸ਼ ਸਵਾਮੀ ਉਦਯਗਿਰੀ ਜੀ ਆਪਣੇ ਗੁਰੂਦੇਵ ਵੱਲੋਂ ਦਰਸਾਏ ਗਏ ਆਧਿਆਤਮਿਕ ਮਾਰਗ 'ਤੇ ਤੁਰ ਕੇ ਮਨੁੱਖਤਾ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਦਯਗਿਰੀ ਜੀ ਵਿਸ਼ਵ ਸ਼ਾਂਤੀ, ਸਾਰਵਭੌਮ ਭਲਾਈ ਅਤੇ ਰਾਸ਼ਟਰ ਹਿੱਤ ਲਈ ਕਈ ਯੱਗ ਕਰ ਚੁੱਕੇ ਹਨ।
ਉਨ੍ਹਾਂ ਭਗਤਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਕਰਤੱਵ ਹੈ ਕਿ ਮਹਾਰਾਜ ਦੁਆਰਾ 1101 ਕੁੰਡ ਬਣਾ ਕੇ ਵਿਦਵਾਨਾਂ ਅਤੇ ਭਗਤਜਨਾਂ ਦੁਆਰਾ ਕੀਤੇ ਜਾਣ ਵਾਲੇ ਰੁਦ੍ਰਕੋਟੀ ਮਹਾਯੱਗ ਦਾ ਜੋ ਸੰਕਲਪ ਲਿਆ ਗਿਆ ਹੈ, ਉਸ ਯੱਗ ਵਿਚ ਅਸੀਂ ਆਪਣੀ ਤਨ, ਮਨ ਅਤੇ ਧਨ ਨਾਲ ਸਹਿਯੋਗ ਕਰੀਏ ਅਤੇ ਭਾਗ ਲਈਏ।
ਉਨ੍ਹਾਂ ਕਿਹਾ ਕਿ ਵੈਦਿਕ ਕਾਲ ਤੋਂ ਹੀ ਹੋਮ-ਹਵਨ ਰਾਹੀਂ ਹੀ ਸਾਰਵਭੌਮ ਭਲਾਈ ਅਤੇ ਪ੍ਰਾਪਤੀ ਹੁੰਦੀ ਆਈ ਹੈ।
ਉਨ੍ਹਾਂ ਕਿਹਾ ਕਿ ਵਿਗਿਆਨ ਵੀ ਇਹ ਸਾਬਤ ਕਰ ਚੁੱਕਾ ਹੈ ਕਿ ਹਵਨ ਕਰਨ ਨਾਲ ਵਾਤਾਵਰਣ ਸ਼ੁੱਧ ਹੁੰਦਾ ਹੈ, ਜੋ ਕਿ ਅੱਜ ਦੇ ਗਲੋਬਲ ਵਾਰਮਿੰਗ ਦੇ ਸਮੇਂ ਵਿਚ ਬਹੁਤ ਹੀ ਲਾਜ਼ਮੀ ਹੈ।
ਇਸ ਮੌਕੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਟਰੱਸਟ ਦੇ ਜਨਰਲ ਸਕੱਤਰ ਅਨੁਰਾਗ ਸੂਦ ਨੇ ਕਿਹਾ ਕਿ ਅੱਜ ਪੂਰੇ ਸੰਸਾਰ ਵਿਚ ਜੰਗਾਂ ਦੇ ਜੋ ਹਾਲਾਤ ਬਣੇ ਹੋਏ ਹਨ ਅਤੇ ਹਰ ਥਾਂ ਅਸ਼ਾਂਤੀ ਛਾਈ ਹੋਈ ਹੈ, ਉਨ੍ਹਾਂ ਹਾਲਾਤ ਤੋਂ ਬਚਣ ਲਈ ਹੀ ਸਵਾਮੀ ਉਦਯਗੀਰੀ ਜੀ ਵੇਦਾਂ ਵਿਚ ਦਰਸਾਏ ਯੱਗ –ਹਵਨ–ਅਨੁਸ਼ਠਾਨ, ਪਰਮਾਰਥ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ਨੂੰ ਅਪਣਾਉਣ ਦਾ ਸੰਦੇਸ਼ ਦੇ ਰਹੇ ਹਨ।
ਇਸੇ ਕਾਰਨ ਉਹ 19 ਫਰਵਰੀ 2026 ਨੂੰ ਰੁਦ੍ਰਕੋਟੀ ਮਹਾ ਯੱਗ ਕਰਨ ਜਾ ਰਹੇ ਹਨ।
ਯੱਗ ਲਈ ਭੂਮੀ ਦੀ ਚੋਣ ਅਤੇ ਭੂਮੀ ਪੂਜਨ ਤੋਂ ਬਾਅਦ ਯੱਗ ਦੀ ਤਿਆਰੀਆਂ ਅਤੇ ਯੱਗ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਕੌਂਸਲਰ ਸੁਰਿੰਦਰ ਸਿੱਧੂ, ਪ੍ਰਿੰਸੀਪਲ ਆਰਤੀ ਮਹਿਤਾ, ਡਾ. ਹਰਸ਼ਵਿੰਦਰ ਸਿੰਘ ਪਠਾਣੀਆ, ਰਾਜਨ ਸੈਣੀ, ਮਨੀਸ਼ ਤਲਵਾਰ, ਦੀਪਿਕਾ ਪਲਾਹਾ, ਅਮਨਦੀਪ, ਅਵਤਾਰ ਸਿੰਘ, ਪ੍ਰਦੀਪ ਸਿੰਘ, ਸੰਸਾਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਭਗਤਜਨ ਮੌਜੂਦ ਸਨ।

ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਵਿੱਦਿਅਕ ਅਦਾਰਿਆਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ - ਵਿਧਾਇਕ ਦਹੀਯਾ

ਫ਼ਿਰੋਜ਼ਪੁਰ 28 ਅਪ੍ਰੈਲ 2025 ( ਸੁਖਵਿੰਦਰ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਅੱਜ ਵਿਧਾਇਕਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ, ਬੀ.ਪੀ.ਈ.ਓ ਅੰਮ੍ਰਿਤਪਾਲ ਸਿੰਘ ਬਰਾੜ ਹਾਜ਼ਰ ਸਨ।

ਇਨ੍ਹਾਂ ਉਦਘਾਟਨਾਂ ਦੀ ਲੜੀ ਵਿੱਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਕਬਰਵੱਛਾ, ਸਰਕਾਰੀ ਪ੍ਰਾਇਮਰੀ ਸਕੂਲ ਲੋਹਾਮ, ਸਰਕਾਰੀ ਪ੍ਰਾਇਮਰੀ ਸਕੂਲ ਤੂੰਬੜ ਭੰਨ, ਸਰਕਾਰੀ ਪ੍ਰਾਇਮਰੀ ਸਕੂਲ ਭੋਲੂ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਿਰਜੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਉਨ੍ਹਾਂ ਨੂੰ ਅਕਾਦਮਿਕ ਤੌਰ 'ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਵਿਧਾਇਕ ਦਯੀਆ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਲ ਬੱਚਿਆਂ ਦਾ ਭਵਿੱਖ ਨਿਖਰ ਰਿਹਾ ਹੈ ਅਤੇ ਮਾਪੇ ਸਰਕਾਰੀ ਸਕੂਲਾਂ 'ਤੇ ਭਰੋਸਾ ਕਰਨ ਲੱਗ ਪਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ।

ਇਸ ਮੌਕੇ ਬੇਅੰਤ ਸਿੰਘ ਚੇਅਰਮੈਨ , ਰੋਬੀ ਸੰਧੂ ਪੀਏ, ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ , ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ , ਸੈਂਟਰ ਹੈੱਡ ਟੀਚਰ ਬਿਬੇਕਾਨੰਦ, ਹਰਮਿੰਦਰ ਸਿੰਘ ,ਲਖਵੀਰ ਸਿੰਘ ਸਰਪੰਚ ਲੁਹਾਮ, ਕਰਵਿੰਦਰ ਸਿੰਘ ਸਰਪੰਚ ਮਿਸ਼ਰੀ ਵਾਲਾ, ਸਰਪੰਚ ਕੱਬਰਵੱਛਾ , ਚਰਨਜੀਤ ਸਿੰਘ, ਅਮਨਦੀਪ ਸਿੰਘ, ਸਕੂਲ ਮੁਖੀ ਗੁਰਮੀਤ ਸਿੰਘ, ਜਗਤਾਰ ਸਿੰਘ ਸੋਖੀ , ਰੁਪਿੰਦਰ ਕੌਰ, ਜਸਪਾਲ ਸਿੰਘ ਸਰਪੰਚ ਤੂੰਬੜਭੰਨ ਆਦਿ ਹਾਜ਼ਰ ਸਨ।

ਐਮਐਲਏ ਕਪੂਰਥਲਾ ਰਾਣਾ ਗੁਰਜੀਤ ਸਿੰਘ ਨੇ ‘ਨਵੀਂ ਸੋਚ, ਨਵਾਂ ਪੰਜਾਬ’ ਦਾ ਕੀਤਾ ਆਰੰਭ
*ਐਮਐਲਏ ਕਪੂਰਥਲਾ ਰਾਣਾ ਗੁਰਜੀਤ ਸਿੰਘ ਨੇ ‘ਨਵੀਂ ਸੋਚ, ਨਵਾਂ ਪੰਜਾਬ’ ਦਾ ਕੀਤਾ ਆਰੰਭ*

*ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਪੈਦਾ ਹੋਈ ਮੱਕੀ ਨੂੰ ਐਮਐਸਪੀ ‘ਤੇ ਖਰੀਦਣ ਦੀ ਪੇਸ਼ਕਸ਼, ਨੌਜਵਾਨਾਂ ਲਈ ਹੁਨਰ ਅਤੇ ਉਦਯੋਗਿਕ ਵਿਕਾਸ, ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਲਾਭਕਾਰੀ ਕੀਮਤਾਂ ਦੀ ਵਕਾਲਤ*

ਫਰੀਦਕੋਟ 30 ਮਾਰਚ ,2025:- ਫਰੀਦਕੋਟ ਦੇ ਜੈਤੋ ‘ਚ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੇ ਦੌਰਾਨ, ਕਪੂਰਥਲਾ ਦੇ ਐਮਐਲਏ ਰਾਣਾ ਗੁਰਜੀਤ ਸਿੰਘ ਨੇ “ਨਵੀਂ ਸੋਚ, ਨਵਾਂ ਪੰਜਾਬ” ਮਿਸ਼ਨ ਤਹਿਤ ਪੰਜਾਬ ਦੀ ਖੇਤੀ ਨੂੰ ਇੱਕ ਲਾਭਕਾਰੀ ਅਤੇ ਆਮਦਨਯੋਗ ਪੇਸ਼ੇ ਵਜੋਂ ਤਬਦੀਲ ਕਰਨ ਅਤੇ ਨੌਜਵਾਨਾਂ ਲਈ ਨਵੇਂ ਮੌਕਿਆਂ ਨੂੰ ਵਿਕਸਤ ਕਰਨ ਦੀ ਪੇਸ਼ਕਸ਼ ਕੀਤੀ।

ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਰਵਾਇਤੀ ਖੇਤੀਬਾੜੀ ਤੋਂ ਇੱਕ ਉਦਯੋਗਿਕ ਦ੍ਰਿਸ਼ਟੀਕੋਣ ਵਲ੍ਹ ਸਿਫ਼ਾਰਸ਼ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਵੇਂ ਹੁਨਰ ਸਿਖਾ ਕੇ ਚੰਗੇ ਭਵਿੱਖ ਲਈ ਤਿਆਰ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

ਪੰਜਾਬ ਵਿੱਚ ਪਾਣੀ ਦੇ ਹੇਠਾਂ ਡਿੱਗ ਰਹੇ ਸਤਰ ‘ਤੇ ਚਿੰਤਾ ਪ੍ਰਗਟਾਉਂਦੇ ਹੋਏ, ਉਨ੍ਹਾਂ ਨੇ ਝੋਨੇ ਦੀ ਖੇਤੀ ਨੂੰ ਇਸਦੀ ਮੁੱਖ ਵਜ੍ਹਾ ਦੱਸਿਆ। ਉਨ੍ਹਾਂ ਨੇ ਯਾਦ ਦਿਵਾਇਆ ਕਿ ਇੱਕ ਸਮਾਂ ਸੀ ਜਦੋਂ ਮਾਲਵਾ ਵਿੱਚ ਕਪਾਹ ਉਦਯੋਗ ਲਾਭਕਾਰੀ ਸੀ, ਜੋ ਕਿਸਾਨਾਂ, ਮਜ਼ਦੂਰਾਂ ਅਤੇ ਟੈਕਸਟਾਈਲ ਮਿਲਾਂ ਲਈ ਆਮਦਨ ਦਾ ਮਜ਼ਬੂਤ ​​ਸਰੋਤ ਸੀ। ਹਾਲਾਂਕਿ, ਗੁਲਾਬੀ ਸੁੰਡੀ ਹਮਲੇ ਨੇ ਇਸ ਉਦਯੋਗ ਨੂੰ ਨੁਕਸਾਨ ਪਹੁੰਚਾਇਆ ਅਤੇ ਕਪਾਹ ਦੇ ਖੇਤਰ 98,000 ਹੈਕਟੇਅਰ ਤੱਕ ਰਹਿ ਗਿਆ ਹੈ।

ਇਸ ਮੁੱਦੇ ਨੂੰ ਹੱਲ ਕਰਨ ਲਈ, ਉਨ੍ਹਾਂ ਨੇ ਕਪਾਹ ਦੇ “ਬੋਲਗਾਰਡ-III” ਕਿਸਮ ਦੇ ਬੀਜ ਲਿਆਉਣ ਤੇ ਜ਼ੋਰ ਪਾਇਆ ਜ਼ੋ ਕਿ ਗੁਲਾਬੀ ਸੁੰਡੀ ਦੇ ਰੋਕਥਾਮ ਲਈ ਲਾਭਕਾਰੀ ਹੋਵੇਗੀ।

“ਨਵੀਂ ਸੋਚ, ਨਵਾਂ ਪੰਜਾਬ” ਮਿਸ਼ਨ ਤਹਿਤ, ਉਨ੍ਹਾਂ ਨੇ ਕਿਸਾਨਾਂ ਨੂੰ ਬਿਜਲੀ ਪੰਪ ਦੀ ਬਜਾਏ ਸੌਲਰ ਪੈਨਲ ਰਾਹੀਂ ਬਿਜਲੀ ਪੈਦਾ ਕਰਨ ਦੀ ਗੱਲ ਕੀਤੀ, ਤਾਂ ਜੋ ਕਿਸਾਨ ਖੁਦ ਬਿਜਲੀ ਪੈਦਾ ਕਰਕੇ ਕਿਸਾਨਾਂ ਨੂੰ ਵੇਚ ਸਕਣ।

“ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 14.5 ਲੱਖ ਟਿਊਬਵੈੱਲ ਹਨ। ਜੇਕਰ ਇਨ੍ਹਾਂ ਉੱਤੇ ਸੌਲਰ ਪੈਨਲ ਲਗਾਏ ਜਾਣ, ਤਾਂ ਹਰ ਕਿਸਾਨ ਲਈ ਇਹ ਇੱਕ ਆਮਦਨ ਸਰੋਤ ਬਣ ਸਕਦਾ ਹੈ, ਅਤੇ ਇਹ ਪੰਜਾਬ ਸਰਕਾਰ ਦੀ ਬਿਜਲੀ ਸਬਸਿਡੀ ਦੀ ਲੋੜ ਵੀ ਘਟਾਏਗਾ ।

ਉਨ੍ਹਾਂ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਹੈ ਅਤੇ ਪੰਜਾਬ ਸਰਕਾਰ ਨੂੰ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ।

ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ ਮਾਈਗ੍ਰੇਸ਼ਨ ਦੀ ਸਮੱਸਿਆ ‘ਤੇ ਗੱਲ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਨੌਜਵਾਨ ਵਿਦੇਸ਼ ਜਾਂਦੇ ਹਨ, ਪਰ ਉਹ ਬਿਨਾਂ ਕਿਸੇ ਵਿਸ਼ੇਸ਼ ਹੁਨਰ ਦੇ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ੀ ਕਮਾਉਣ ਵਿੱਚ ਮੁਸ਼ਕਲ ਆਉਂਦੀ ਹੈ। “ਮਾਈਗ੍ਰੇਸ਼ਨ ਗਲਤ ਨਹੀਂ, ਪਰ ਨੌਜਵਾਨ ਪਹਿਲਾਂ ਸਿੱਖੇ ਹੋਣ। ਜੇਕਰ ਉਹ ਉੱਚ ਮੰਗ ਵਾਲੇ ਖੇਤਰਾਂ ਵਿੱਚ ਤਿਆਰ ਹੋਣ, ਤਾਂ ਉਹ ਵਿਦੇਸ਼ਾਂ ਵੀ ਚੰਗਾ ਕਮਾ ਸਕਦੇ ਹਨ ਅਤੇ ਇੱਥੇ ਪੰਜਾਬ ਵਿੱਚ ਵੀ ਆਪਣੀ ਵਧੀਆ ਕਰੀਅਰ ਬਣਾ ਸਕਦੇ ਹਨ।”

ਉਨ੍ਹਾਂ ਨੇ ਪੰਜਾਬ ਵਿੱਚ ਇੱਕ ਵਿਆਪਕ ਹੁਨਰ ਵਿਕਾਸ ਯੋਜਨਾ ਚਲਾਉਣ ਦੀ ਗੱਲ ਕੀਤੀ, ਜਿਸ ਦੇ ਰਾਹੀ ਨੌਜਵਾਨ ਨੌਕਰੀ ਲੈਣ ਵਾਲੇ ਨਹੀਂ, ਸਗੋਂ ਨੌਕਰੀ ਦੇਣ ਵਾਲੇ ਬਣ ਸਕਣ।

ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਉੱਤੇ ਚਿੰਤਾ ਜਤਾਉਂਦੇ ਹੋਏ, ਫਰੀਦਕੋਟ ਸ਼ੂਗਰ ਮਿਲਾ ਨੂੰ ਦੁਬਾਰਾ ਚਲਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਗੁਜਰਾਤ ਅਤੇ ਮਹਾਰਾਸ਼ਟਰ ਜਿਹੇ ਰਾਜ ਆਪਣੇ ਕੋ-ਆਪਰੇਟਿਵ ਖੇਤਰਾਂ ਨੂੰ ਮਜ਼ਬੂਤ ​​ਕਰ ਰਹੇ ਹਨ, ਪਰ ਪੰਜਾਬ ਸਰਕਾਰ ਨੇ ਇਸ ਨੂੰ ਨਜ਼ਰਅੰਦਾਜ਼ ਕੀਤਾ ਹੈ।

ਫ਼ਸਲ ਵਿਭਿੰਨਤਾ ‘ਤੇ ਗੱਲ ਕਰਦੇ ਹੋਏ, ਉਨ੍ਹਾਂ ਨੇ ਮੱਕੀ ਨੂੰ ਝੋਨੇ ਦਾ ਬਦਲ ਦੱਸਿਆ, ਜੋ ਭੋਜਨ, ਪਸ਼ੂ ਚਾਰੇ, ਇਥਨਾਲ ਉਤਪਾਦਨ ਅਤੇ ਉਦਯੋਗਿਕ ਵਰਤੋਂ ਲਈ ਆਉਂਦੀ ਹੈ।

ਉਨ੍ਹਾਂ ਨੇ ਇੱਕ ਵੱਡਾ ਐਲਾਨ ਕਰਦੇ ਹੋਏ ਕਿਹਾ, “ਮੈਂ ਅਤੇ ਮੇਰਾ ਪੁੱਤਰ, ਸੁਲਤਾਨਪੁਰ ਲੋਧੀ ਦੇ ਐਮਐਲਏ ਰਾਣਾ ਇੰਦਰ ਪ੍ਰਤਾਪ ਸਿੰਘ, ਅਗਲੇ ਦੋ ਸਾਲਾਂ ਤੱਕ ਕਿਸਾਨਾਂ ਦੀ ਮੱਕੀ ਐਮਐਸਪੀ ‘ਤੇ ਖਰੀਦਣ ਦੀ ਜ਼ਿੰਮੇਂਵਾਰੀ ਲੈ ਰਹੇ ਹਾਂ। ਪਰ ਪੰਜਾਬ ਸਰਕਾਰ ਨੂੰ ਵੀ ਇਸ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ।”

ਉਨ੍ਹਾਂ ਨੇ ਇਸ ਗੱਲ ਦੀ ਵੀ ਪੇਸ਼ਕਸ਼ ਕੀਤੀ ਕਿ ਸਰਕਾਰ ਵੱਲੋਂ ਵਧ ਰਹੀ ਬਿਜਲੀ ਸਬਸਿਡੀ ਦੀ ਬਜਾਏ, ਕਿਸਾਨਾਂ ਨੂੰ ਸਿਧੀ ਆਰਥਿਕ ਸਹਾਇਤਾ ਦਿੱਤੀ ਜਾਵੇ। “ਪੰਜਾਬ ਸਰਕਾਰ ਲੱਖਾਂ ਕਰੋੜਾਂ ਰੁਪਏ ਬਿਜਲੀ ਸਬਸਿਡੀ ‘ਤੇ ਖਰਚ ਕਰ ਰਹੀ ਹੈ। ਇਸਦੀ ਬਜਾਏ ਪੰਜਾਬ ਸਰਕਾਰ ਕਿਸਾਨਾਂ ਨੂੰ ਵਧੀਆ ਆਰਥਿਕ ਸਹਾਇਤਾ ਦੇਵੇ। ਪੰਜਾਬ ਸਰਕਾਰ 10,000 ਰੁਪਏ ਪ੍ਰਤੀ ਏਕੜ ਅਤੇ ਕੇਂਦਰ ਸਰਕਾਰ 15,000 ਰੁਪਏ ਪ੍ਰਤੀ ਏਕੜ ਦੇਣ।”

ਇਸ ਮੌਕੇ ‘ਤੇ, ਸੁਲਤਾਨਪੁਰ ਲੋਧੀ ਦੇ ਐਮਐਲਏ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਸਿਰਫ 10% ਮੱਕੀ ਦੀ ਲੋੜ ਪੂਰੀ ਕਰਦਾ ਹੈ, ਜਦ ਕਿ 90% ਮਹਾਰਾਸ਼ਟਰ, ਬਿਹਾਰ, ਮੱਧ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਤੋਂ ਆਉਂਦੀ ਹੈ। ਉਨ੍ਹਾਂ ਨੇ ਮਾਰਚ-ਜੂਨ ਦੌਰਾਨ ਨਿਯੰਤਰਿਤ ਤਰੀਕੇ ਨਾਲ ਝੋਨੇ ਦੀ ਖੇਤੀ ਕਰਨ ਤੇ ਜ਼ੋਰ ਪਾਇਆ ਤਾਂ ਜ਼ੋ ਨਹਿਰੀ ਪਾਣੀ ਜ਼ੋ ਕਿ ਉਸ ਸਮੇਂ ਦੌਰਾਨ ਖੇਤੀ ਦੀ ਵਰਤੋਂ ਵਿੱਚ ਨਹੀਂ ਆਉਂਦਾ ਨੂੰ ਲਾਭਕਾਰੀ ਤਰੀਕੇ ਨਾਲ ਵਰਤਿਆ ਜਾ ਸਕੇ।

"ਆਤਮਨਿਰਭਰਤਾ, ਆਰਥਿਕ ਖੁਸ਼ਹਾਲੀ ਅਤੇ ਟਿਕਾਊ ਵਿਕਾਸ ਦੀ ਦ੍ਰਿਸ਼ਟੀ ਨਾਲ, ਰਾਣਾ ਗੁਰਜੀਤ ਸਿੰਘ ਨੇ ਪੰਜਾਬ ਨੂੰ ਕਿਸਾਨਾਂ ਅਤੇ ਨੌਜਵਾਨਾਂ ਲਈ ਮੌਕਿਆਂ ਦੀ ਧਰਤੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ।"

ਵਿਧਾਇਕ ਦਹੀਯਾ ਨੇ ਫਿਰੋਜ਼ਪੁਰ ਦਿਹਾਤੀ ਹਲਕੇ ਦੇ 4 ਸਕੂਲਾਂ ਨੂੰ ਬੈਸਟ ਸਕੂਲ ਅਵਾਰਡ ਤਹਿਤ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਫਿਰੋਜ਼ਪੁਰ, 13 ਮਾਰਚ 2025 ( ਸੁਖਵਿੰਦਰ ਸਿੰਘ ):-  ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਹਲਕੇ ਦੇ 4 ਸਰਕਾਰੀ ਸਕੂਲਾਂ ਨੂੰ ਬੈਸਟ ਸਕੂਲ ਐਵਾਰਡ ਤਹਿਤ ਸਪੈਸ਼ਲ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।

ਉਨ੍ਹਾਂ ਦੱਸਿਆ ਕਿ ਬੈਸਟ ਸਕੂਲ ਅਵਾਰਡ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਨੂੰ 10 ਲੱਖ ਰੁਪਏ, ਸਰਕਾਰੀ ਹਾਈ ਸਕੂਲ ਮਿਸ਼ਰੀਵਾਲਾ ਨੂੰ 7.30 ਲੱਖ ਰੁਪਏ, ਸਰਕਾਰੀ ਹਾਈ ਸਕੂਲ ਪਿੰਡ ਤੂਤ ਨੂੰ 7.30 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਢੀਂਡਸਾ ਨੂੰ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਗ੍ਰਾਂਟ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਕਦਮ ਪੁੱਟੇ ਗਏ ਹਨ, ਸਕੂਲਾਂ ਦੀਆਂ ਚਾਰਦਵਾਰੀਆਂ ਨੂੰ ਪੱਕਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮਿਸਾਲ ਕਾਇਮ ਕੀਤੀ ਹੈ।

ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ
ਸ੍ਰੀ ਮੁਕਤਸਰ ਸਾਹਿਬ 10 ਮਾਰਚ:- ਪੰਜਾਬ ਵਿਧਾਨ ਸਭਾ ਮੈਂਬਰ ਰਾਣਾ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਗੁਰਜੀਤ ਸਿੰਘ ਨੇ ਮੁਕਤਸਰ ਖੇਤਰ ਦੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਉਨ੍ਹਾਂ ਨੂੰ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਨਾਲ ਫਸਲੀ ਵਿਭਿੰਨਤਾ ਆਵੇਗੀ ਤੇ ਪਾਣੀ ਦੀ ਖਪਤ ਵਾਲੇ ਝੋਨੇ ਦੀ ਥਾਂ ਮੱਕੀ ਦੀ ਕਾਸ਼ਤ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਕੀੜਿਆਂ ਪ੍ਰਤੀ ਰੋਧਕ ਜੈਨੇਟਿਕ ਤੌਰ 'ਤੇ ਸੋਧੇ ਹੋਏ ਬੋਲਗਾਰਡ-III ਬੀਜ ਲਿਆਉਣ ਲਈ ਯਤਨ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਕਪਾਹ ਦੀ ਫਸਲ ਨੇ ਖੇਤਰ ’ਚ ਅਸਲ ਖੁਸ਼ਹਾਲੀ ਦਿੱਤੀ ਹੈ, ਇਸ ਲਈ ਕਿਸਾਨਾਂ ਨੂੰ ਫਸਲ ਨੂੰ ਨਹੀਂ ਛੱਡਣਾ ਚਾਹੀਦਾ। ਹਾਲਾਂਕਿ, ਇਸ ਦੌਰਾਨ ਸਾਨੂੰ ਸਾਉਣੀ ਮੱਕੀ ਦੀ ਕਾਸ਼ਤ ਸ਼ੁਰੂ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੇ ਕਿਸਾਨਾਂ ਨੂੰ ਵਧੀਆ ਲਾਹੇਵੰਦ ਕੀਮਤ ਦਾ ਭਰੋਸਾ ਦਿਤਾ। ਮੁਕਤਸਰ ਵਿਖੇ ਆਯੋਜਿਤ ਨਵੀਂ ਸੋਚ ਨਵਾਂ ਪੰਜਾਬ ਪ੍ਰੋਗਰਾਮ ’ਚ ਰਾਣਾ ਗੁਰਜੀਤ ਸਿੰਘ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਮੱਕੀ ਮਾਹਰ ਹਨੂੰਮਾਨ ਸਿੰਘ ਜਾਟ ਨੂੰ ਪੇਸ਼ ਕੀਤਾ ਜਿਨ੍ਹਾਂ ਨੇ ਮੱਕੀ ਦੀ ਫਸਲ ਨੂੰ ਪਾਣੀ ਦੀ ਖਪਤ ਕਰਨ ਵਾਲੇ ਝੋਨੇ ਦੇ ਸਭ ਤੋਂ ਵਧੀਆ ਵਿਕਲਪ ਵਜੋਂ ਸਿਫਾਰਸ਼ ਕੀਤੀ। ਪੰਜਾਬ ਹਰ ਸਾਲ ਚਾਰ ਲੱਖ ਟਨ ਮੱਕੀ ਪੈਦਾ ਕਰਦਾ ਹੈ ਤੇ ਚਾਲੀ ਲੱਖ ਟਨ ਦੀ ਮੰਗ ਹੈ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ 2,400 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਪੇਸ਼ਕਸ਼ ਕੀਤੀ ਹੈ ਜੋ ਕਿ 2,225 ਰੁਪਏ ਪ੍ਰਤੀ ਕੁਇੰਟਲ ਦੇ ਐਮਐਸਪੀ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਮੇਰੀ ਰਾਏ ’ਚ ਕਿਸਾਨ ਦੋਵੇਂ ਜਿੱਤ ਦੀ ਸਥਿਤੀ ’ਚ ਹਨ। ਉਨ੍ਹਾਂ ਮੱਕੀ ਉਤਪਾਦਕਾਂ ਨੂੰ ਬੀਜਾਂ ਦੀ ਚੋਣ ਤੋਂ ਲੈ ਕੇ ਫਸਲ ਉਗਾਉਣ ਲਈ ਸਭ ਤੋਂ ਵਧੀਆ ਅਭਿਆਸਾਂ ਤੱਕ ਹਰ ਤਰ੍ਹਾਂ ਦੀ ਮਦਦ ਦੀ ਪੇਸ਼ਕਸ਼ ਕੀਤੀ। ਰਾਣਾ ਗੁਰਜੀਤ ਸਿੰਘ ਨੇ ਮੱਕੀ ਉਗਾਉਣ ’ਚ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਦਦ ਦੀ ਪੇਸ਼ਕਸ਼ ਕੀਤੀ, ਜਿਸ ’ਚ ਉੱਚ ਉਪਜ ਵਾਲੇ ਬੀਜਾਂ ਦੀ ਚੋਣ ਕਰਨ ਤੋਂ ਲੈ ਕੇ ਵਾਢੀ ਤੋਂ ਬਾਅਦ ਮਾਰਕੀਟਿੰਗ ਸਹਾਇਤਾ ਸ਼ਾਮਲ ਹੈ। ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਉੱਦਮੀ ਬਣਨ ਦਾ ਸੱਦਾ ਦਿੱਤਾ ਕਿਉਂਕਿ ਜ਼ਮੀਨਾਂ ਦਾ ਆਕਾਰ ਸੁੰਗੜ ਰਿਹਾ ਹੈ ਤੇ ਸਿਰਫ਼ ਖੇਤੀਬਾੜੀ 'ਤੇ ਨਿਰਭਰਤਾ ਅਸੰਭਵ ਹੈ। ਉਨ੍ਹਾਂ ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਸੋਲਰ ਪੈਨਲ ਲਗਾਉਣ ਤੇ ਬਿਜਲੀ ਵੇਚ ਕੇ ਮਾਲੀਆ ਪੈਦਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਅਬੋਹਰ ਤੇ ਫਾਜ਼ਿਲਕਾ ਖੇਤਰ ਦੇ ਝੀਂਗਾ ਤੇ ਮੱਛੀ ਪਾਲਕਾਂ ਨੂੰ ਵੀ ਮਿਲਣਗੇ ਤੇ ਉਨ੍ਹਾਂ ਨੂੰ ਵੱਧ ਮਾਲੀਆ ਪੈਦਾ ਕਰਨ ਤੇ ਵਧੀਆ ਕੁਆਲਿਟੀ ਦੀਆਂ ਮੱਛੀਆਂ ਤੇ ਝੀਂਗਾ ਪਾਲਣ ਲਈ ਮਾਰਗਦਰਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਡੇਅਰੀ ਫਾਰਮਿੰਗ ’ਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ। ਵਿਧਾਇਕ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਦੀ ਜ਼ੋਰਦਾਰ ਅਪੀਲ ਕੀਤੀ। ਇਸ ਮੌਕੇ ਬੋਲਦਿਆਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਮਾਲਵੇ ਦੇ ਲੋਕ ਰਾਜਨੀਤੀ ਤੇ ਖੇਤੀਬਾੜੀ ਦੇ ਮਾਹਿਰਾਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਕਪਾਹ ਦੀ ਫਸਲ ਦੀ ਅਸਫਲਤਾ ਕਾਰਨ ਕਿਸਾਨ ਝੋਨੇ ਵੱਲ ਚਲੇ ਗਏ ਜੋ ਕਿ ਵਾਤਾਵਰਣ ਲਈ ਖਾਸ ਕਰਕੇ ਭੂਮੀਗਤ ਪਾਣੀ ਲਈ ਖ਼ਤਰਨਾਕ ਹੈ।

ਹਰਿਆਣਾ ਦੀ ਪਹਿਲਵਾਨ ਅਤੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਘਰ ਆਉਣ ਵਾਲਾਨੰਨ੍ਹਾ ਮਹਿਮਾਨ, ਗੁੰਜਣਗੀਆਂ ਕਿਲਕਾਰੀਆਂ
Chandigarh, 07,MARCH,2025,(Azad Soch News):-  ਹਰਿਆਣਾ ਦੀ ਪਹਿਲਵਾਨ ਅਤੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ (Congress MLA Vinesh Phogat) (31) ਪਹਿਲੀ ਵਾਰ ਮਾਂ ਬਣਨ ਵਾਲੀ ਹੈ।ਵਿਨੇਸ਼ ਫੋਗਾਟ ਦੇ ਸਹੁਰੇ ਰਾਜਪਾਲ ਰਾਠੀ ਨੇ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਘਰ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਨੂੰਹ ਵਿਨੇਸ਼ ਫੋਗਾਟ 3 ਮਹੀਨਿਆਂ ਦੀ ਗਰਭਵਤੀ ਹੈ। ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਵਿਨੇਸ਼ ਫੋਗਾਟ ਦੇ ਪਤੀ ਸੋਮਵੀਰ ਰਾਠੀ ਵੀ ਇੱਕ ਪਹਿਲਵਾਨ ਹਨ ਅਤੇ ਉਨ੍ਹਾਂ ਨੇ ਹਵਾਈ ਅੱਡੇ 'ਤੇ ਵਿਨੇਸ਼ ਨੂੰ ਪ੍ਰਪੋਜ਼ ਕੀਤਾ ਸੀ। ਇਸ ਤੋਂ ਬਾਅਦ, ਉਨ੍ਹਾਂ ਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ। ਵਿਨੇਸ਼ ਨੇ ਵਿਆਹ ਵਿੱਚ 8 ਫੇਰੇ ਲਏ ਸਨ।

ਵਿਧਾਇਕ ਸ. ਰਣਬੀਰ ਭੁੱਲਰ ਤੇ ਸ਼੍ਰੀ ਰਜਨੀਸ਼ ਦਹੀਯਾ ਨੇ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਦਿੱਤੀ ਵਧਾਈ
ਫ਼ਿਰੋਜ਼ਪੁਰ, 3 ਮਾਰਚ 2025: ( ਸੁਖਵਿੰਦਰ ਸਿੰਘ ):- ਸ਼੍ਰੀ ਸ਼ਾਮ ਫਾਲਗੁਨ ਮਹਾਂਉਤਸਵ ਅਤੇ ਹੋਲੀ ਦੇ ਤਿਉਹਾਰ ਸੰਬੰਧੀ ਕੱਢੀ ਗਈ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਸ਼੍ਰੀ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਸ਼੍ਰੀ ਸ਼ਾਮ ਫਾਲਗੁਨ ਮਹਾਂਉਤਸਵ ਅਤੇ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਬਾਬਾ ਖਾਟੂ ਸ਼ਾਮ ਜੀ ਅੱਗੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਹਿਮਾਂਸ਼ੂ ਠੱਕਰ ਪੀਏ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਰਜਿੰਦਰ ਅਗਰਵਾਲ, ਦਿਲਬਾਗ ਸਿੰਘ ਬਲਾਕ ਪ੍ਰਧਾਨ ਸਰਪੰਚ, ਨਿੱਕਾ ਸੋਡੇ ਵਾਲਾ, ਗੁਰਭੇਜ ਸਿੰਘ, ਰਜਨੀਸ਼ ਸ਼ਰਮਾ, ਗੁਲਸ਼ਨ ਗੱਖੜ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।

ਕਾਂਗਰਸ ਦੇ ਸਾਬਕਾ ਵਿਧਾਇਕ ਨਰਿੰਦਰ ਸਾਗਵਾਨ ਮੰਗਲਵਾਰ ਨੂੰ ਕਰਨਾਲ ਵਿੱਚ ਸੀਐਮ ਸੈਣੀ ਦੀ ਪ੍ਰਧਾਨਗੀ ਹੇਠ ਭਾਜਪਾ ਵਿੱਚ ਸ਼ਾਮਲ
Karnal,26,FEB,2025,(Azad Soch News):-  ਕਾਂਗਰਸ ਦੇ ਸਾਬਕਾ ਵਿਧਾਇਕ ਨਰਿੰਦਰ ਸਾਗਵਾਨ ਮੰਗਲਵਾਰ ਨੂੰ ਕਰਨਾਲ ਵਿੱਚ ਸੀਐਮ ਸੈਣੀ (CM Saini) ਦੀ ਪ੍ਰਧਾਨਗੀ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਦਾ ਸਵਾਗਤ ਕਰਦਿਆਂ ਸੀਐਮ ਸੈਣੀ ਨੇ ਕਿਹਾ ਕਿ ਅੱਜ ਨਰਿੰਦਰ ਸਾਂਗਵਾਨ ਆਪਣੀ ਪਾਰਟੀ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ।ਜਦੋਂ ਮੈਂ ਕਰਨਾਲ ਤੋਂ ਚੋਣ ਲੜਿਆ ਸੀ ਤਾਂ ਨਰਿੰਦਰ ਸਾਗਵਾਨ ਨੇ ਮੇਰੀ ਮਦਦ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਈ ਕਾਂਗਰਸੀ ਆਗੂ ਭਾਜਪਾ ਦੀਆਂ ਨੀਤੀਆਂ ਕਾਰਨ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਰੇਣੂ ਬਾਲਾ ਦੇ ਮੇਅਰ ਬਣਨ ਤੋਂ ਪਹਿਲਾਂ ਵੀ ਨਰਿੰਦਰ ਸਾਗਵਾਨ ਦੀ ਵੱਡੀ ਭੂਮਿਕਾ ਸੀ। ਸਟੇਜ ਤੋਂ ਹੱਸਦੇ ਹੋਏ ਉਨ੍ਹਾਂ ਕਾਂਗਰਸ 'ਤੇ ਚੁਟਕੀ ਲਈ।ਇੱਕ ਗੱਲ ਮਜ਼ਾਕ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਰਾਤ ਨੂੰ ਜੀਰੇ ਦੇ ਖੇਤ ਨੂੰ ਪਾਣੀ ਲਗਾਉਂਦੇ ਸਮੇਂ ਹੱਥ ਜੋੜ ਕੇ ਦੇਖਣਾ ਪੈਂਦਾ ਹੈ ਕਿ ਪਾਣੀ ਫਸਲ ਨੂੰ ਲੱਗਦਾ ਹੈ ਜਾਂ ਨਹੀਂ, ਉਸੇ ਤਰ੍ਹਾਂ ਇਹ ਵੀ ਦੇਖਣਾ ਪੈਂਦਾ ਹੈ ਕਿ ਚੋਣਾਂ ਵਿੱਚ ਕਿਸ ਦਾ ਸਮਰਥਨ ਹੁੰਦਾ ਹੈ।

ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ
Kapurthala,24,FEB,2025,(Azad Soch News):-  ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਨਵੀਂ ਸੋਚ ਨਵਾਂ ਪੰਜਾਬ ਬੈਨਰ ਹੇਠ ਇਕੱਠੇ ਹੋਏ ਵੱਡੀ ਗਿਣਤੀ ਕਿਸਾਨਾਂ ਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ (MLA Rana Gurjit Singh) ਵੱਲੋਂ ਮੱਕੀ ਦੀ ਫਸਲ ਤੇ ਦੋ ਸਾਲ ਲਈ ਐਮਐਸਪੀ (MSP) ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਦੀ ਨਰਮਾ ਪੱਟੀ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤੀ।ਮਾਤਰ ਦੋ ਪ੍ਰਤੀਸ਼ਤ ਕਿਸਾਨਾਂ ਵੱਲੋਂ ਨਰਮੇ ਦੀ ਫਸਲ ਭੇਜੀ ਜਾ ਰਹੀ ਹੈ ਅਤੇ ਝੋਨੇ ਹੇਠ ਰਕਬਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਧਰਤੀ ਹੇਠਲਾ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ, ਜੋ ਕਿ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਉਹਨਾਂ ਮਾਲਵੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਪੱਧਰ ਉੱਤੇ ਮੱਕੀ ਦੀ ਫਸਲ ਲਾਉਣ ਅਤੇ ਉਹ ਇਹ ਮੱਕੀ ਦੀ ਫਸਲ ਦੋ ਸਾਲ ਲਈ ਐਮਐਸਪੀ (MSP) ਦੇ ਭਾਅ ਤੇ ਖਰੀਦਣਗੇ। ਉਹਨਾਂ ਕਿਹਾ ਕਿ ਵੈਸੇ ਐਮਐਸਪੀ (MSP) ਦੇਣਾ ਸਰਕਾਰਾਂ ਦਾ ਕੰਮ ਹੈ ਪਰ ਉਹ ਇੱਕ ਕਾਰੋਬਾਰੀ ਵੀ ਹਨ।ਰਾਣਾ ਗੁਰਜੀਤ ਨੇ ਕਿਹਾ ਹੈ ਕਿ ਕਿਸਾਨਾਂ ਦਾ ਦਰਦ ਸਮਝਦੇ ਹੋਏ, ਉਹਨਾਂ ਵੱਲੋਂ ਜੋ ਪੰਜਾਬ ਦੀ ਡੁੱਬ ਰਹੀ ਕਿਸਾਨੀ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਕਿਸਾਨਾਂ ਨੂੰ ਅਜਿਹੀਆਂ ਫਸਲਾਂ ਬੀਜਣ ਲਈ ਪ੍ਰੇਰਿਤ ਕਰ ਰਹੇ ਹਨ, ਜਿਨਾਂ ਦੀ ਕਾਰਪੋਰੇਟ ਸੈਕਟਰ (Corporate Sector) ਦੇ ਵਿੱਚ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਮਾਲਵਾ ਖੇਤਰ ਵਿੱਚ ਜਿੰਨੇ ਵੀ ਕਿਸਾਨ ਮੱਕੀ ਦੀ ਫਸਲ ਬੀਜਣਗੇ, ਉਹ ਦੋ ਸਾਲ ਲਈ ਐਮਐਸਪੀ ਤੇ ਖਰੀਦਣਗੇ। ਉਹਨਾਂ ਦੀਆਂ ਟੀਮਾਂ ਮਾਲਵੇ ਵਿੱਚ ਕੰਮ ਕਰ ਰਹੀਆਂ ਹਨ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੱਕੀ ਦੀ ਫਸਲ ਲਾਉਣ ਨਾਲ ਸਰਕਾਰ ਦੀ ਬਿਜਲੀ ਦੀ ਬੱਚਤ ਹੁੰਦੀ ਹੈ, ਸੋ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਤੀ ਏਕੜ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪੰਜਾਬ ਸਰਕਾਰ ਅਤੇ 15000 ਕੇਂਦਰ ਸਰਕਾਰ ਕਿਸਾਨਾਂ ਨੂੰ ਦੇਵੇ।

Delhi News: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਗ੍ਰਿਫਤਾਰੀ 'ਤੇ ਰੋਕ, ਅਦਾਲਤ ਨੇ ਉਸ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ
Mew Delhi,13, FEB,2025,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ, ਅਦਾਲਤ ਨੇ ਅਮਾਨਤੁੱਲਾ ਨੂੰ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।ਹਾਲਾਂਕਿ, ਸਰਕਾਰੀ ਵਕੀਲ ਨੇ ਕਿਹਾ ਕਿ ਉਦੋਂ ਤੱਕ ਅਮਾਨਤੁੱਲਾ ਨੂੰ ਇਲਾਕੇ ਤੋਂ ਭਜਾ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਹੋ ਜਾਵੇਗੀ।ਇਸ 'ਤੇ ਅਮਾਨਤੁੱਲਾ ਖਾਨ ਦੇ ਵਕੀਲ ਨੇ ਕਿਹਾ ਕਿ ਮੈਂ ਉਥੋਂ ਦਾ ਵਿਧਾਇਕ ਹਾਂ ਅਤੇ ਉਸ ਜਗ੍ਹਾ ਦਾ ਨਿਵਾਸੀ ਹਾਂ। ਮੈਂ ਉੱਥੋਂ ਦੂਰ ਕਿਵੇਂ ਰਹਿ ਸਕਦਾ ਹਾਂ? ਅਮਾਨਤੁੱਲਾ ਖਾਨ ਨੇ ਰਾਉਸ ਐਵੇਨਿਊ ਕੋਰਟ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਪੁੱਛਿਆ ਸੀ ਕਿ ਤੁਸੀਂ ਇੰਨੇ ਦਿਨਾਂ ਤੋਂ ਕੀ ਕਰ ਰਹੇ ਸੀ?ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰਨ 'ਚ ਇੰਨੀ ਦੇਰੀ ਕਿਉਂ? ਅਮਾਨਤੁੱਲ੍ਹਾ 'ਤੇ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਉਸ ਨੇ ਹਿਰਾਸਤ ਵਿਚ ਲਏ ਵਿਅਕਤੀ ਨੂੰ ਭੱਜਣ ਵਿਚ ਮਦਦ ਕੀਤੀ।

ਵਿਧਾਇਕ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਜਾਰੀ ਰੱਖਣਗੇ
*ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ—“ਕਾਰੋਬਾਰ ਜਾਂ ਰਾਜਨੀਤੀ, ਮੇਰਾ ਕੰਮ ਪੂਰੀ ਤਰ੍ਹਾਂ ਪਾਰਦਰਸ਼ੀ*

*ਵਿਧਾਇਕ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਜਾਰੀ ਰੱਖਣਗੇ*

ਚੰਡੀਗੜ੍ਹ, 10 ਫਰਵਰੀ, 2025 *ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ, ਕਾਰੋਬਾਰ ਅਤੇ ਜਨਤਕ ਜੀਵਨ ਪੂਰੀ ਤਰ੍ਹਾਂ ਪਾਰਦਰਸ਼ੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਆਪਣੇ ਵਪਾਰਕ ਅਦਾਰੇ ਅਤੇ ਹੋਰ ਸਥਾਨਾਂ ਤੇ ਹੈਪੀ ਇਨਕਮ ਟੈਕਸ ਦੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਕੀਤਾ।*

*ਉਨ੍ਹਾਂ ਕਿਹਾ, "ਮੈਂ ਪੂਰੀ ਤਰ੍ਹਾਂ ਪ੍ਰਸ਼ਾਸਨ ਨਾਲ ਸਹਿਯੋਗ ਕਰਦਾ ਹਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਪੂਰੀ ਇੱਜ਼ਤ ਕਰਦਾ ਹਾਂ।*

*ਵਿਧਾਇਕ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਜਾਂਚ ਲਗਭਗ 5 ਦਿਨ ਤਕ ਚੱਲੀ, ਜੋ ਸ਼ਾਂਤੀਪੂਰਵਕ ਅਤੇ ਪ੍ਰੋਫੈਸ਼ਨਲ ਢੰਗ ਨਾਲ ਕੀਤੀ ਗਈ। ਜੋ ਵੀ ਦਸਤਾਵੇਜ਼ ਜਾਂ ਰਿਕਾਰਡ ਮੰਗੇ ਗਏ,ਉਚਿਤ ਅਧਿਕਾਰੀਆਂ ਨੂੰ ਉਪਲਬਧ ਕਰਵਾਏ ਗਏ।*

*ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਵੱਖ-ਵੱਖ ਰਾਜਾਂ ਵਿੱਚ ਵਪਾਰ

ਕਰਦਾ ਹੈ ਅਤੇ ਇਨਕਮ ਟੈਕਸ ਵਿਭਾਗ ਦਾ ਇਹ ਅਧਿਕਾਰ ਹੈ ਕਿ ਉਹ ਜਾਂਚ ਕਰ ਸਕੇ। "ਮੈਂ ਦੁਬਾਰਾ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕਾਰੋਬਾਰ ਪੂਰੀ ਇਮਾਨਦਾਰੀ ਨਾਲ ਚਲਦਾ ਹੈ ਅਤੇ ਜਨ-ਭਲਾਈ ਅਤੇ ਸਮਾਜਕ ਭਲਾਈ ਵਿੱਚ ਯੋਗਦਾਨ ਪਾਉਂਦਾ ਹੈ।*

*ਪਰਿਵਾਰਕ ਕਾਰੋਬਾਰ ਵਿੱਚ ਆਪਣੀ ਭੂਮਿਕਾ ਬਾਰੇ ਗੱਲ ਕਰਦੇ ਹੋਏ, ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪਿਛਲੇ 22 ਸਾਲਾਂ ਤੋਂ ਉਹ ਲੋਕ ਭਲਾਈ ਅਤੇ ਖੇਤੀਬਾੜੀ ‘ਚ ਪੂਰੀ ਸ਼ਰਧਾ ਨਾਲ ਕੰਮ ਕਰ ਰਹੇ ਹਨ, ਜਦ ਕਿ ਉਨ੍ਹਾਂ ਦਾ ਪਰਿਵਾਰ ਕਾਰੋਬਾਰ ਦੀ ਦੇਖਭਾਲ ਕਰਦਾ ਹੈ। "ਮੇਰਾ ਸਾਰਾ ਧਿਆਨ ਲੋਕ ਸੇਵਾ ‘ਤੇ ਹੈ, ਅਤੇ ਵਿਧਾਇਕ ਦੇ ਨਾਤੇ ਮੈਂ ਪੰਜਾਬ ਦੀ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਵਚਨਬੱਧ ਹਾਂ।*

*ਉਨ੍ਹਾਂ ਹੋਰ ਵੀ ਸਪੱਸ਼ਟ ਕੀਤਾ ਕਿ ਇਨਕਮ ਟੈਕਸ ਟੀਮਾਂ ਨੂੰ ਬਹੁਤ ਹੀ ਘੱਟ ਰਕਮ ਮਿਲੀ, ਜੋ ਕਿ ਦਫ਼ਤਰਾਂ ਵਿੱਚ ਦਿਨ-ਚੜ੍ਹਦੀ ਲੋੜਾਂ ਨੂੰ ਪੂਰਾ ਕਰਨ ਲਈ ਕੰਮਕਾਜੀ ਪੂੰਜੀ ਦੇ ਤੌਰ ‘ਤੇ ਰੱਖੀ ਗਈ ਸੀ।*

*ਰਾਣਾ ਗੁਰਜੀਤ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਕਿ ਪਿਛਲੇ ਹਫ਼ਤੇ ਉਹ ਤਲਵੰਡੀ ਸਾਬੋ ‘ਚ ਕਿਸਾਨਾਂ ਨਾਲ ਮਿਲਣ ਲਈ ਜਾ ਰਹੇ ਸਨ, ਜਿਥੇ ਉਹ ਉਨ੍ਹਾਂ ਨੂੰ ਫਸਲਾਂ ਦੀ ਵਿਭਿੰਨਤਾ ਵੱਲ ਪ੍ਰੇਰਿਤ ਕਰਨਾ ਸੀ, ਪਰ ਉਸ ਤੋਂ ਇਕ ਦਿਨ ਪਹਿਲਾਂ ਇਨਕਮ ਟੈਕਸ ਟੀਮਾਂ ਆ ਗਈਆਂ। ਉਨ੍ਹਾਂ ਕਿਹਾ ਉਹ ਜਲਦੀ ਹੀ ਕਿਸਾਨਾਂ ਨਾਲ ਮੀਟਿੰਗ ਕਰਨਗੇ ।*