against Punjabi singer Gippy Grewal - Azad Soch

ਗਿੱਪੀ ਗਰੇਵਾਲ ਦੀ ਇਸ ਸੀਕਵਲ ਫ਼ਿਲਮ ਦਾ ਹਿੱਸਾ ਬਣੇ ਪ੍ਰਿੰਸ ਕੰਵਲਜੀਤ ਸਿੰਘ
Patiala,17,NOV,2025,(Azad Soch News):- ਵੱਡੇ ਅਤੇ ਚਰਚਿਤ ਨਾਮਾਂ ਵਜੋ ਆਪਣਾ ਸ਼ੁਮਾਰ ਕਰਵਾ ਰਹੇ ਪ੍ਰਿੰਸ ਕੰਵਲਜੀਤ ਸਿੰਘ ਨੂੰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Actor Gippy Grewal) ਵੱਲੋ ਆਪਣੀ ਨਵੀਂ ਪੰਜਾਬੀ ਸੀਕਵਲ ਫ਼ਿਲਮ 'ਸਿੰਘ ਵਰਸਿਸ ਕੌਰ 2' *Singh vs Kaur 2') ਦਾ ਅਹਿਮ ਹਿੱਸਾ ਬਣਾਇਆ ਗਿਆ ਹੈ,ਪ੍ਰਿੰਸ ਕੰਵਲਜੀਤ ਸਿੰਘ ਇਸ ਮਨੋਰੰਜਕ ਫ਼ਿਲਮ ਦੇ ਸ਼ੂਟ ਲਈ ਕੈਨੇਡਾ ਪਹੁੰਚ ਚੁੱਕੇ ਹਨ,'ਹੰਬਲ ਮੋਸ਼ਨ ਪਿਕਚਰਸ' (Humble Motion Pictures) ਦੇ ਬੈਨਰ ਹੇਠ ਬਣਾਈ ਜਾ ਰਹੀ ਇਸ ਫ਼ਿਲਮ ਦਾ ਤੀਜਾ ਅਤੇ ਆਖ਼ਰੀ ਸ਼ਡਿਊਲ ਇੰਨੀ ਦਿਨੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (British Columbia) ਖਿੱਤੇ ਵਿੱਚ ਜੋਰਾਂ ਸ਼ੋਰਾਂ ਨਾਲ ਜਾਰੀ ਹੈ। ਇਸ ਫਿਲਮ ਵਿੱਚ ਗਿੱਪੀ ਗਰੇਵਾਲ, ਸ਼ਹਿਨਾਜ਼ ਗਿੱਲ ਸਮੇਤ ਕਈ ਹੋਰ ਪੰਜਾਬੀ ਚਿਹਰੇ ਸ਼ਾਮਿਲ ਹਨ।ਬਤੌਰ ਸਪੋਰਟਿੰਗ ਅਦਾਕਾਰ ਆਪਣੇ ਕਰਿਅਰ ਦਾ ਅਗਾਜ਼ ਕਰਨ ਵਾਲੇ ਪ੍ਰਿੰਸ ਕੰਵਲਜੀਤ ਸਿੰਘ (Prince Kanwaljit Singh)  ਅੱਜ ਪਾਲੀਵੁੱਡ ਉਦਯੋਗ ਵਿੱਚ ਲੀਡਿੰਗ ਕਿਰਦਾਰਾਂ ਤੱਕ ਪਹੁੰਚਣ ਦਾ ਮਾਣ ਆਪਣੀ ਝੋਲੀ ਪਾ ਚੁੱਕੇ ਹਨ।

ਆਉਣ ਵਾਲੀ ਪੰਜਾਬੀ ਫਿਲਮ 'ਸਰਬਾਲ੍ਹਾ ਜੀ' ਦਾ ਟੀਜ਼ਰ ਰਿਲੀਜ਼
Patiala,04,JUN,2025,(Azad Soch News):- ਆਉਣ ਵਾਲੀ ਪੰਜਾਬੀ ਫਿਲਮ 'ਸਰਬਾਲ੍ਹਾ ਜੀ' ਦੇ ਟੀਜ਼ਰ ਨੂੰ ਵੀ ਦਰਸ਼ਕਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ, ਜੋ ਸਾਹਮਣੇ ਆਉਣ ਦੇ ਕੁਝ ਹੀ ਘੰਟਿਆਂ ਬਾਅਦ ਚਾਰੇ ਪਾਸੇ ਛਾਅ ਗਿਆ ਹੈ ਅਤੇ ਨਵੇਂ ਟ੍ਰੇਂਡਿੰਗ ਅਯਾਮ ਸਿਰਜਣ ਵੱਲ ਵੱਧ ਰਿਹਾ ਹੈ`ਟਿਪਸ ਫਿਲਮਜ਼' ਦੇ ਬੈਨਰ ਹੇਠ ਬਣਾਈ ਗਈ ਉਕਤ ਫਿਲਮ ਦਾ ਨਿਰਮਾਣ ਬਾਲੀਵੁੱਡ (Bollywood) ਦੇ ਨਾਮੀ ਗਿਰਾਮੀ ਨਿਰਮਾਤਾ ਕੁਮਾਰ ਤੁਰਾਨੀ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਕਮਾਂਡ ਮਨਦੀਪ ਕੁਮਾਰ (Direction Command Mandeep Kumar) ਵੱਲੋਂ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀਆਂ ਦੋ ਫਿਲਮਾਂ 'ਜਿਹਨੇ ਮੇਰਾ ਦਿਲ ਲੁੱਟਿਆ' ਅਤੇ 'ਕਪਤਾਨ' ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ।ਪੰਜਾਬ ਦੇ ਆਨੰਦਪੁਰ ਸਾਹਿਬ (ਤੋਂ ਇਲਾਵਾ ਰਾਜਸਥਾਨ ਦੇ ਸੂਰਤਗੜ੍ਹ 'ਚ ਫਿਲਮਾਈ ਗਈ ਹੈ ਉਕਤ ਫਿਲਮ, ਜਿਸ ਵਿੱਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਦੁਆਰਾ ਲੀਡਿੰਗ ਭੂਮਿਕਾਵਾ ਅਦਾ ਕੀਤੀਆਂ ਗਈਆਂ ਹਨ, ਜਿੰਨ੍ਹਾਂ ਤੋਂ ਇਲਾਵਾ ਸੋਸ਼ਲ ਪਲੇਟਫ਼ਾਰਮ ਦਾ ਸਿਤਾਰਾ ਬਣ ਉਭਰਿਆ ਧੂਤਾ ਪਿੰਡੀ ਆਲਾ ਵੀ ਇਸ ਮੰਨੋਰੰਜਕ ਫਿਲਮ ਦਾ ਖਾਸ ਆਕਰਸ਼ਨ ਹੋਵੇਗਾ।

ਪੰਜਾਬੀ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ
Chandigarh,07,August,2024,(Azad Soch News):-ਪੰਜਾਬੀ ਗਾਇਕ ਗਿੱਪੀ ਗਰੇਵਾਲ (Punjabi Song Gapi Grewal) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਲੋਹਾ ਮਨਵਾਇਆ ਹੈ। ਦੱਸ ਦੇਈਏ ਕਿ ਗਾਇਕ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਗਾਇਕ ਨੇ ਰੰਗਦਾਰੀ ਮਾਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਵਾਰ-ਵਾਰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਉਹ ਪੰਜਾਬੀ ਗਾਇਕ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੋਹਾਲੀ ਅਦਾਲਤ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਹਨ।ਮੁਹਾਲੀ ਅਦਾਲਤ ਨੇ ਉਸ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਅਦਾਲਤ 'ਚ ਗਵਾਹੀ ਦੇਣੀ ਹੈ।