Auckland - Azad Soch

ਪ੍ਰਧਾਨ ਮੰਤਰੀ ਮੋਦੀ ਨੇ ਨਿਊਜ਼ੀਲੈਂਡ ਦੇ ਆਕਲੈਂਡ ਵਿਖੇ ਹੋਏ,ਪ੍ਰੋਗਰਾਮ ਦੌਰਾਨ ਸਿੱਖ ਇਤਿਹਾਸ ਅਤੇ ਸਿੱਖ ਗੁਰੂ ਸਾਹਿਬਾਨ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ
ਆਕਲੈਂਡ/ਨਿਊਜ਼ੀਲੈਂਡ12, ਜੁਲਾਈ, 2026, (ਆਜ਼ਾਦ ਸੋਚ ਨਿਊਜ਼):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਦੇ ਆਕਲੈਂਡ ਵਿਖੇ ਹੋਏ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਿੱਖ ਇਤਿਹਾਸ ਅਤੇ ਸਿੱਖ ਗੁਰੂ ਸਾਹਿਬਾਨ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (The Great Guru Gobind Singh Ji) ਦੇ ‘ਜੋੜਾ ਸਾਹਿਬ’ (ਪਵਿੱਤਰ ਚਰਨ ਪਾਦੁਕਾ) ਦਾ ਖਾਸ ਤੌਰ 'ਤੇ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਇਤਿਹਾਸਕ ਅਤੇ ਅਧਿਆਤਮਿਕ ਪਲ ਨੂੰ ਯਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਇੱਕ ਪੁਰਾਣੀ ਫੇਰੀ ਦੌਰਾਨ ਨਿਊਜ਼ੀਲੈਂਡ ਵਿੱਚ ਗੁਰੂ ਸਾਹਿਬ ਜੀ ਦੇ ਪਵਿੱਤਰ ‘ਜੋੜਾ ਸਾਹਿਬ’ ਦੇ ਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਆਪਣੇ ਸੀਸ 'ਤੇ ਸਜਾਉਣ ਦਾ ਸੁਭਾਗ ਪ੍ਰਾਪਤ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸਿਆ ਕਿ ਦੇਸ਼ ਦੀ ਵੰਡ ਵੇਲੇ ਹਰਦੀਪ ਸਿੰਘ ਪੁਰੀ ਦੇ ਪੁਰਖੇ ਇਸ ਪਵਿੱਤਰ ਜੋੜਾ ਸਾਹਿਬ ਨੂੰ ਆਪਣੇ ਨਾਲ ਦਿੱਲੀ ਲੈ ਆਏ ਸਨ ।

ਹਰਦੀਪ ਸਿੰਘ ਪੁਰੀ ਨੇ ਗੱਲ ਕੀਤੀ ਕਿ ਉਹ ਇਸ ਪਵਿੱਤਰ ਜੋੜਾ ਸਾਹਿਬ ਨੂੰ ਸੰਗਤਾਂ ਦੇ ਹਵਾਲੇ ਕਰਨਾ ਚਾਹੁੰਦੇ ਹਨ ਤਾਂ ਜੋ ਸਿੱਖ ਸੰਗਤਾਂ ਜੋੜਾ ਸਾਹਿਬ ਦੇ ਵੱਧ ਤੋਂ ਵੱਧ ਦਰਸ਼ਨ ਕਰ ਸਕਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਤੋਂ ਬਾਅਦ ਅਸੀਂ ਸਿੱਖ ਪਰੰਪਰਾ ਅਤੇ ਸਿੱਖ ਇਤਿਹਾਸ ਦੀ ਜਾਣਕਾਰੀ ਰੱਖਣ ਵਾਲੇ ਵਿਅਕਤੀਆਂ ਦੀ ਇੱਕ ਕਮੇਟੀ ਬਣਾਈ ਅਤੇ ਕਮੇਟੀ ਨੇ ਜੋੜਾ ਸਾਹਿਬ ਸਬੰਧੀ ਬਹੁਤ ਹੀ ਵਧੀਆ ਇਕ ਅਹਿਮ ਫੈਸਲਾ ਲਿਆ।

ਕਮੇਟੀ ਨੇ ਫੈਸਲਾ ਕੀਤਾ ਕਿ ਪਵਿੱਤਰ ਜੋੜਾ ਸਾਹਿਬ ਨੂੰ ਉਸ ਪਾਵਨ ਪਵਿੱਤਰ ਧਰਤੀ 'ਤੇ ਸੁਸ਼ੋਭਿਤ ਕੀਤਾ ਜਾਵੇ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ (The Great Guru Gobind Singh Ji) ਨੇ ਪਹਿਲੀ ਵਾਰ ਚਰਨ ਟਿਕਾਏ, ਭਾਵ ਜਿੱਥੇ ਉਨ੍ਹਾਂ ਦਾ ਜਨਮ (ਪ੍ਰਕਾਸ਼) ਹੋਇਆ ਯਾਨੀ ਕਿ ਪਟਨਾ ਸਾਹਿਬ (ਬਿਹਾਰ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਪਵਿੱਤਰ ਵਿਰਾਸਤ (Sacred Heritage) (ਪਵਿੱਤਰ ਜੋੜਾ ਸਾਹਿਬ) ਪਟਨਾ ਸਾਹਿਬ ਜੀ (Patna Sahib Ji) ਦੀ ਪਾਵਨ ਧਰਤੀ 'ਤੇ ਬਿਰਾਜਮਾਨ ਹਨ ਅਤੇ ਵੱਡੀ ਗਿਣਤੀ ਸ਼ਰਧਾਲੂ ਇਸ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਕਰ ਰਹੇ ਹਨ।

ਮੁੱਖ ਨੁਕਤੇ:
ਅਧਿਆਤਮਿਕ ਸਾਂਝ: ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧ ਸਿਰਫ਼ ਰਾਜਨੀਤਿਕ ਜਾਂ ਆਰਥਿਕ ਨਹੀਂ ਹਨ, ਬਲਕਿ ਇਹ ਸੱਭਿਆਚਾਰਕ ਅਤੇ ਅਧਿਆਤਮਿਕ ਤੌਰ 'ਤੇ ਵੀ ਬਹੁਤ ਡੂੰਘੇ ਹਨ। ਭਾਰਤੀ ਭਾਈਚਾਰਾ, ਖਾਸ ਕਰਕੇ ਸਿੱਖ ਸੰਗਤ, ਨਿਊਜ਼ੀਲੈਂਡ ਵਿੱਚ ਭਾਰਤੀ ਅਮੀਰ ਵਿਰਸੇ ਦੀ ਪ੍ਰਤੀਨਿਧਤਾ ਕਰ ਰਹੀ ਹੈ।

ਗੁਰੂ ਸਾਹਿਬ ਪ੍ਰਤੀ ਸ਼ਰਧਾ: ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji)ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਤਿਆਗ ਅਤੇ ਮਨੁੱਖਤਾ ਲਈ ਕੀਤੇ ਗਏ ਉਪਕਾਰਾਂ ਨੂੰ ਯਾਦ ਕੀਤਾ।

ਭਾਰਤੀ ਭਾਈਚਾਰੇ ਦੀ ਸ਼ਲਾਘਾ: ਇਸ ਦੌਰਾਨ ਉਨ੍ਹਾਂ ਨੇ ਨਿਊਜ਼ੀਲੈਂਡ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀਆਂ ਦੀ ਮਿਹਨਤ ਅਤੇ ਉੱਥੋਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਖੁੱਲ੍ਹ ਕੇ ਤਾਰੀਫ਼ ਕੀਤੀ।

"ਗੁਰੂ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਉਸ ਪਵਿੱਤਰ 'ਜੋੜਾ ਸਾਹਿਬ' ਨੂੰ ਸੀਸ 'ਤੇ ਰੱਖਣਾ ਮੇਰੇ ਜੀਵਨ ਦੇ ਸਭ ਤੋਂ ਅਨਮੋਲ ਅਤੇ ਭਾਵੁਕ ਪਲਾਂ ਵਿੱਚੋਂ ਇੱਕ ਸੀ।"
— ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਇਸ ਜ਼ਿਕਰ ਨੇ ਉੱਥੇ ਮੌਜੂਦ ਸੰਗਤ ਅਤੇ ਵਿਦੇਸ਼ਾਂ ਵਿੱਚ ਬੈਠੇ ਭਾਰਤੀ ਭਾਈਚਾਰੇ ਦੇ ਦਿਲਾਂ ਨੂੰ ਡੂੰਘਾ ਛੂਹਿਆ ਅਤੇ ਭਾਰਤ-ਨਿਊਜ਼ੀਲੈਂਡ ਦੇ ਸੱਭਿਆਚਾਰਕ ਸਬੰਧਾਂ ਦੀ ਇੱਕ ਖੂਬਸੂਰਤ ਝਲਕ ਪੇਸ਼ ਕੀਤੀ।

ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ਲੀਂਡ ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ ਵਿਚ ਚੋਣ ਹੋ ਗਈ ਹੈ
ਨਿਊਜ਼ੀਲੈਂਡ,16, ਮਈ, 2026, (ਆਜ਼ਾਦ ਸੋਚ ਨਿਊਜ਼):-   ਸਰਪ੍ਰੀਤ ਸਿੰਘ (Sarpreet Singh) ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਖੇਡ ਨਾਲ ਇੱਕ ਵੱਖਰੀ ਪਛਾਣ ਬਣਾਈ ਹੈ। ਨਿਊਜ਼ੀਲੈਂਡ ਵਿੱਚ ਜਨਮੇ ਸਰਪ੍ਰੀਤ ਸਿੰਘ ਇੱਕ ਬੇਹੱਦ ਪ੍ਰਤਿਭਾਸ਼ਾਲੀ ਮਿਡਫੀਲਡਰ ਹਨ। ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ੀਲੈਂਡ (New Zealand) ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ (All Whites FIFA World Team) ਵਿਚ ਚੋਣ ਹੋ ਗਈ ਹੈ।

26 ਸਾਲਾਂ ਦੇ ਮਿਡ ਫ਼ੀਲਡਰ ਸਰਪ੍ਰੀਤ ਸਿੰਘ (Midfielder Sarpreet Singh) ਨੂੰ ਆਉਣ ਵਾਲੇ ਕੌਮਾਂਤਰੀ ਮੈਚਾਂ ਲਈ ਚੁਣਿਆ ਗਿਆ ਹੈ, ਜਿਸ ਨਾਲ ਸਿੱਖ ਅਤੇ ਭਾਰਤੀ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਹੈ। ਬੇਸ਼ੱਕ ਸਰਪ੍ਰੀਤ ਸਿੰਘ ਦਾ ਜਨਮ ਇਕ ਸਿੱਖ ਪਰਿਵਾਰ ਦੇ ਘਰ ਆਕਲੈਂਡ ’ਚ ਹੋਇਆ ਪਰ ਸਰਪ੍ਰੀਤ ਸਿੰਘ ਦਾ ਪਿਛੋਕੜ ਜਲੰਧਰ ਨਾਲ ਜੁੜਿਆ ਹੋਇਆ ਹੈ। ਉਸ ਦੇ ਪਿਤਾ ਸਿੱਖ ਹਨ, ਜਦਕਿ ਮਾਂ ਈਸਾਈ ਧਰਮ ਨਾਲ ਸਬੰਧਤ ਹੈ।

ਉਨ੍ਹਾਂ ਦੇ ਕਰੀਅਰ ਅਤੇ ਇਸ ਉਪਲਬਧੀ ਨਾਲ ਜੁੜੀਆਂ ਕੁਝ ਖਾਸ ਗੱਲਾਂ ਇਸ ਤਰ੍ਹਾਂ ਹਨ:

1. ਇਤਿਹਾਸਕ ਸਫ਼ਰ ਅਤੇ ਜਰਮਨ ਕਲੱਬ ਬਾਇਰਨ ਮਿਊਨਿਕ (Bayern Munich)
ਸਰਪ੍ਰੀਤ ਸਿੰਘ ਉਸ ਸਮੇਂ ਦੁਨੀਆ ਭਰ ਵਿੱਚ ਸੁਰਖੀਆਂ ਵਿੱਚ ਆਏ ਸਨ ਜਦੋਂ ਸਾਲ 2019 ਵਿੱਚ ਜਰਮਨੀ ਦੇ ਮਸ਼ਹੂਰ ਅਤੇ ਦੁਨੀਆ ਦੇ ਸਭ ਤੋਂ ਵੱਡੇ ਫੁੱਟਬਾਲ ਕਲੱਬਾਂ ਵਿੱਚੋਂ ਇੱਕ, ਬਾਇਰਨ ਮਿਊਨਿਕ ਨੇ ਉਨ੍ਹਾਂ ਨਾਲ ਕਰਾਰ ਕੀਤਾ ਸੀ। ਉਹ ਬੁੰਡੈਸਲੀਗਾ (Bundesliga) ਵਿੱਚ ਖੇਡਣ ਵਾਲੇ ਪਹਿਲੇ ਭਾਰਤੀ ਮੂਲ ਦੇ ਖਿਡਾਰੀ ਬਣੇ ਸਨ।
2. ਨਿਊਜ਼ੀਲੈਂਡ ਰਾਸ਼ਟਰੀ ਟੀਮ ਦੇ ਮੁੱਖ ਖਿਡਾਰੀ
ਉਹ ਲਗਾਤਾਰ ਨਿਊਜ਼ੀਲੈਂਡ (All Whites) ਦੀ ਅੰਤਰਰਾਸ਼ਟਰੀ ਟੀਮ ਦਾ ਇੱਕ ਅਹਿਮ ਹਿੱਸਾ ਰਹੇ ਹਨ। ਉਨ੍ਹਾਂ ਦੀ ਸ਼ਾਨਦਾਰ ਡ੍ਰਿਬਲਿੰਗ, ਪਾਸਿੰਗ ਅਤੇ ਮੈਦਾਨ 'ਤੇ ਖੇਡ ਨੂੰ ਸਮਝਣ ਦੀ ਮਹਾਰਤ ਕਾਰਨ ਉਨ੍ਹਾਂ ਨੂੰ ਟੀਮ ਦੇ ਮੁੱਖ ਖਿਡਾਰੀਆਂ ਵਿੱਚ ਗਿਣਿਆ ਜਾਂਦਾ ਹੈ।
3. ਵਿਸ਼ਵ ਕੱਪ ਦਾ ਸੁਪਨਾ ਅਤੇ ਉਮੀਦਾਂ
ਜੇਕਰ ਨਿਊਜ਼ੀਲੈਂਡ ਦੀ ਟੀਮ ਫੀਫਾ ਵਿਸ਼ਵ ਕੱਪ (FIFA World Cup) ਵਿੱਚ ਕੁਆਲੀਫਾਈ ਕਰਕੇ ਮੈਦਾਨ ਵਿੱਚ ਉਤਰਦੀ ਹੈ, ਤਾਂ ਸਰਪ੍ਰੀਤ ਸਿੰਘ ਦਾ ਉੱਥੇ ਖੇਡਣਾ ਨਾ ਸਿਰਫ਼ ਨਿਊਜ਼ੀਲੈਂਡ ਲਈ, ਬਲਕਿ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਇੱਕ ਇਤਿਹਾਸਕ ਪਲ ਹੋਵੇਗਾ।

ਫੁੱਟਬਾਲ ਦੇ ਸਭ ਤੋਂ ਵੱਡੇ ਮੰਚ 'ਤੇ ਕਿਸੇ ਪੰਜਾਬੀ ਮੂਲ ਦੇ ਖਿਡਾਰੀ ਨੂੰ ਐਕਸ਼ਨ ਵਿੱਚ ਦੇਖਣਾ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਇਸ ਖੇਡ ਵੱਲ ਪ੍ਰੇਰਿਤ ਕਰੇਗਾ।ਪੰਜਾਬ ਵਿੱਚ ਫੁੱਟਬਾਲ ਦਾ ਕ੍ਰੇਜ਼ ਹਮੇਸ਼ਾ ਤੋਂ ਰਿਹਾ ਹੈ (ਜਿਵੇਂ ਮਾਹਿਲਪੁਰ ਨੂੰ ਫੁੱਟਬਾਲ ਦੀ ਨਰਸਰੀ ਕਿਹਾ ਜਾਂਦਾ ਹੈ), ਅਤੇ ਸਰਪ੍ਰੀਤ ਸਿੰਘ ਵਰਗੇ ਖਿਡਾਰੀ ਗਲੋਬਲ ਪੱਧਰ 'ਤੇ ਇਸ ਮਾਣ ਨੂੰ ਹੋਰ ਵਧਾ ਰਹੇ ਹਨ।

ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦਿਨਾਂ ਨਿਊਜ਼ੀਲੈਂਡ ਦੌਰੇ ਉਤੇ ਬੀਤ ਰਾਤ ਫੀਜ਼ੀ ਤੋਂ ਔਕਲੈਂਡ ਪਹੁੰਚੇ
Auckland, 07 August 2024,(Azad Soch News):-  ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦਿਨਾਂ ਨਿਊਜ਼ੀਲੈਂਡ ਦੌਰੇ ਉਤੇ ਬੀਤ ਰਾਤ ਫੀਜ਼ੀ ਤੋਂ ਔਕਲੈਂਡ ਪਹੁੰਚੇ  ਸਨ। ਭਾਰਤੀ ਹਾਈ ਕਮਿਸ਼ਨਰ ਸ੍ਰੀਮਤੀ ਨੀਤਾ ਭੂਸ਼ਣ ਅਤੇ ਦੇਸ਼ ਦੇ ਵਪਾਰ ਮੰਤਰੀ ਸ੍ਰੀ ਟੌਡ ਮੈਕਲੇ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਅੱਜ ਰਾਜਧਾਨੀ ਵਲਿੰਗਟਨ ਵਿਖੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਕ੍ਰਿਸਟੋਫਰ ਲਕਸਨ ਅਤੇ ਗਵਰਨਰ ਜਨਰਲ ਮੈਡਮ ਸਿੰਡੀ ਕਿਰੋ ਮਿਲੇ,ਮੁਰਮੂ ਨੇ ਨਿਊਜ਼ੀਲੈਂਡ ਵਿੱਚ ਆਪਣੇ ਪਹਿਲੇ ਭਾਸ਼ਣ ਵਿੱਚ ’ਭਾਰਤੀ ਵਿਦਿਆਰਥੀਆਂ ਦੀ ਸਵੀਕ੍ਰਿਤੀ’ ਵੱਲ ਇਸ਼ਾਰਾ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤੀ ਵਿਦਿਆਰਥੀਆਂ ਦੇ ਨਿਊਜ਼ੀਲੈਂਡ ਦੇ ਸੱਭਿਆਚਾਰਕ ਤਾਣੇ-ਬਾਣੇ ਵਿੱਚ ਵਾਧਾ ਕਰਨ ਦੇ ਮੁੱਲ ਨੂੰ ਰੇਖਾਂਕਿ੍ਰਤ ਕੀਤਾ ਕਿਉਂਕਿ ਉਸਨੇ ਦੋਹਾਂ ਦੇਸ਼ਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਮਿਲ ਕੇ ਕੰਮ ਜਾਰੀ ਰੱਖਣ ਲਈ ਕਿਹਾ।