Vehicles - Azad Soch

Delhi News: ਐਂਬੂਲੈਂਸ ਨੂੰ ਅੱਗ ਲੱਗੀ, ਨੇੜਲੇ ਵਾਹਨ ਵੀ ਅੱਗ ਦੀ ਲਪੇਟ ਵਿੱਚ ਆ ਗਏ
ਦਿੱਲੀ, 09,ਮਈ,2026, (ਆਜ਼ਾਦ ਸੋਚ ਨਿਊਜ਼):-  ਦਿੱਲੀ ਵਿੱਚ ਵਾਪਰੀ ਇਹ ਘਟਨਾ ਕਾਫ਼ੀ ਭਿਆਨਕ ਸੀ। ਇਹ ਹਾਦਸਾ ਦਿੱਲੀ ਦੇ ਸ਼ੇਖ ਸਰਾਈ ਇਲਾਕੇ ਵਿੱਚ ਵਾਪਰਿਆ, ਜਿੱਥੇ ਇੱਕ ਖੜ੍ਹੀ ਐਂਬੂਲੈਂਸ ਨੂੰ ਅਚਾਨਕ ਅੱਗ ਲੱਗ ਗਈ।
ਘਟਨਾ ਦੇ ਮੁੱਖ ਵੇਰਵੇ ਇਸ ਤਰ੍ਹਾਂ ਹਨ:
•    ਨੁਕਸਾਨ: ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਨੇੜੇ ਖੜ੍ਹੀਆਂ ਦੋ ਹੋਰ ਕਾਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।
•    ਕਾਰਵਾਈ: ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਵਾਹਨਾਂ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਸੀ।
•    ਜਾਨੀ ਨੁਕਸਾਨ: ਚੰਗੀ ਕਿਸਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ।
•    ਕਾਰਨ: ਸ਼ੁਰੂਆਤੀ ਤੌਰ 'ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
ਗਰਮੀ ਦੇ ਇਸ ਸੀਜ਼ਨ ਵਿੱਚ ਵਾਹਨਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਵਾਹਨਾਂ ਦੀ ਸਮੇਂ-ਸਮੇਂ 'ਤੇ ਮੇਨਟੇਨੈਂਸ ਕਰਵਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ।

1 ਜੁਲਾਈ ਤੋਂ ਦਿੱਲੀ ਵਿੱਚ ਲੱਖਾਂ ਵਾਹਨ ਕਬਾੜ ਬਣ ਜਾਣਗੇ,ਪੈਨਲ ਨੇ ਇਸਨੂੰ ਮਨਜ਼ੂਰੀ ਦੇ ਦਿੱਤੀ
New Delhi,29,JUN,2025,(Azad Soch News):- ਦਿੱਲੀ ਵਿੱਚ ਪੁਰਾਣੇ ਵਾਹਨਾਂ ਨੂੰ 1 ਜੁਲਾਈ ਤੋਂ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ। CAQM (ਕਮਿਸ਼ਨ ਆਨ ਏਅਰ ਕੁਆਲਿਟੀ ਮੈਨੇਜਮੈਂਟ) ਨੇ ਇਹ ਫੈਸਲਾ ਲਿਆ ਹੈ। ਅਜਿਹੇ ਵਾਹਨਾਂ ਨੂੰ ਜ਼ਬਤ ਕਰਕੇ ਸਕ੍ਰੈਪ ਕੀਤਾ ਜਾਵੇਗਾ। ਦਿੱਲੀ ਸਰਕਾਰ (Delhi Government) ਅਤੇ ਟ੍ਰੈਫਿਕ ਪੁਲਿਸ (Traffic Police) ਨੇ ਸਾਂਝੇ ਤੌਰ 'ਤੇ ਇਹ ਯੋਜਨਾ ਬਣਾਈ ਹੈ।ਉਨ੍ਹਾਂ ਨੇ ਈਓਐਲ ਜਾਂ 'ਜੀਵਨ ਦੇ ਅੰਤ' ਵਾਲੇ ਵਾਹਨਾਂ ਦੇ ਹੌਟਸਪੌਟਾਂ (Hotspots) ਦੀ ਵੀ ਪਛਾਣ ਕੀਤੀ ਹੈ। ਇਸਦਾ ਉਦੇਸ਼ ਦਿੱਲੀ (Delhi) ਦੀ ਹਵਾ ਨੂੰ ਸਾਫ਼ ਕਰਨਾ ਹੈ।ਅਧਿਕਾਰੀਆਂ ਨੇ ਦੱਸਿਆ ਕਿ 1 ਜੂਨ ਤੋਂ 23 ਜੂਨ ਦੇ ਵਿਚਕਾਰ, ਲਗਭਗ 1.4 ਲੱਖ ਵਾਹਨਾਂ ਦੀ ਪਛਾਣ EOL ਵਜੋਂ ਕੀਤੀ ਗਈ। ਕੁੱਲ ਮਿਲਾ ਕੇ, 8.1 ਲੱਖ ਵਾਹਨਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ 498 ਪੈਟਰੋਲ ਪੰਪਾਂ 'ਤੇ ਆਟੋਮੈਟਿਕ ਨੰਬਰ ਪਲੇਟ ਪਛਾਣ (ANPR) ਕੈਮਰੇ ਲਗਾਏ ਗਏ ਹਨ।ਇਨ੍ਹਾਂ ਵਿੱਚੋਂ 382 ਪੈਟਰੋਲ ਅਤੇ ਡੀਜ਼ਲ ਵਾਹਨਾਂ ਲਈ ਹਨ, ਜਦੋਂ ਕਿ 116 ਸੀਐਨਜੀ ਵਾਹਨਾਂ (CNG Vehicles) ਲਈ ਹਨ। ਹਾਲਾਂਕਿ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸੀਐਨਜੀ 'ਤੇ ਚੱਲਣ ਵਾਲੇ ਪੁਰਾਣੇ ਵਾਹਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।ANPR ਤਕਨਾਲੋਜੀ ਵਾਹਨ ਡੇਟਾ ਨੂੰ ਅਸਲ-ਸਮੇਂ ਵਿੱਚ ਰਿਕਾਰਡ ਅਤੇ ਟਰੈਕ ਕਰਨ ਦੀ ਆਗਿਆ ਦਿੰਦੀ ਹੈ, ਜਿਸ ਨਾਲ ਵਾਹਨ ਦੀ ਉਮਰ ਸਮੇਤ ਸਾਰੀ ਜਾਣਕਾਰੀ ਸਕਿੰਟਾਂ ਵਿੱਚ ਮਿਲ ਜਾਂਦੀ ਹੈ।

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦੇ ਮੱਦੇਨਜ਼ਰ,ਸਰਕਾਰ ਨੇ ਪੁਰਾਣੇ ਵਾਹਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ
New Delhi, 14,APRIL,2025,(Azad Soch News):- ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਹੈ, ਇਸ ਲਈ ਦਿੱਲੀ ਸਰਕਾਰ (Delhi Government) ਨੇ ਇਸਨੂੰ ਰੋਕਣ ਲਈ ਵੱਡੀ ਕਾਰਵਾਈ ਕੀਤੀ ਹੈ। ਪ੍ਰਦੂਸ਼ਣ ਦੇ ਮੱਦੇਨਜ਼ਰ, ਸਰਕਾਰ ਨੇ ਪੁਰਾਣੇ ਵਾਹਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਜਿਸ ਤਹਿਤ ਹੁਣ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਰਕਾਰ ਨੇ 15 ਸਾਲ ਤੋਂ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਦਿੱਲੀ ਵਿੱਚ 15 ਸਾਲ ਤੋਂ ਵੱਧ ਪੁਰਾਣੇ 55 ਲੱਖ ਤੋਂ ਵੱਧ ਵਾਹਨ ਹਨ।ਟਰਾਂਸਪੋਰਟ ਵਿਭਾਗ (Department of Transport) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, 2024 ਤੋਂ, ਦਿੱਲੀ ਵਿੱਚ 10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਵੱਧ ਪੁਰਾਣੇ ਪੈਟਰੋਲ/ਸੀਐਨਜੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਇਨ੍ਹਾਂ ਵਾਹਨਾਂ ਵਿੱਚ ਟਰੱਕ, ਕੈਬ, ਕਾਰਾਂ, ਮੋਟਰਸਾਈਕਲ ਅਤੇ ਆਟੋ ਰਿਕਸ਼ਾ ਵੀ ਸ਼ਾਮਲ ਹਨ।ਇਨ੍ਹਾਂ ਵਾਹਨਾਂ ਵਿੱਚ ਟਰੱਕ, ਕੈਬ, ਕਾਰਾਂ, ਮੋਟਰਸਾਈਕਲ ਅਤੇ ਆਟੋ ਰਿਕਸ਼ਾ ਵੀ ਸ਼ਾਮਲ ਹਨ। ਇਨ੍ਹਾਂ ਵਾਹਨਾਂ ਨੂੰ ਜਨਤਕ ਥਾਵਾਂ 'ਤੇ ਪਾਰਕ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਵਿੱਚ ਘਰ ਦੇ ਬਾਹਰ ਦੀ ਜਗ੍ਹਾ ਵੀ ਸ਼ਾਮਲ ਹੈ।ਵਾਹਨ ਮਾਲਕ ਇਨ੍ਹਾਂ ਵਾਹਨਾਂ ਨੂੰ ਸਿਰਫ਼ ਆਪਣੀ ਨਿੱਜੀ ਪਾਰਕਿੰਗ ਥਾਂ ਵਿੱਚ ਹੀ ਪਾਰਕ ਕਰ ਸਕਣਗੇ ਜੋ ਕਿ ਸਾਂਝੀ ਪਾਰਕਿੰਗ ਥਾਂ ਨਹੀਂ ਹੈ। ਜੇਕਰ ਇਹ ਪੁਰਾਣੇ ਵਾਹਨ ਦਿੱਲੀ ਵਿੱਚ ਜਨਤਕ ਥਾਵਾਂ 'ਤੇ ਚੱਲਦੇ ਜਾਂ ਖੜ੍ਹੇ ਦਿਖਾਈ ਦਿੰਦੇ ਹਨ, ਤਾਂ ਇਨ੍ਹਾਂ ਨੂੰ ਜ਼ਬਤ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ 5 ਹਜ਼ਾਰ ਜਾਂ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ, ਅਜਿਹੇ ਵਾਹਨਾਂ ਲਈ ਪੈਟਰੋਲ-ਡੀਜ਼ਲ ਅਤੇ ਸੀਐਨਜੀ ਵੀ ਉਪਲਬਧ ਨਹੀਂ ਹੋਣਗੇ।

ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ
ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

• ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ

• ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਲਿਆ ਹਲਫ਼

• ਬੀ.ਐਸ.ਐਫ. ਰਿਪੋਰਟ ਮੁਤਾਬਕ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿੱਚ ਆਈ ਕਮੀ

ਫਿਲੌਰ (ਜਲੰਧਰ), 3 ਅਪਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ।

ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐਸ.ਐਚ.ਓਜ਼. ਨੂੰ ਨਵੇਂ ਵਾਹਨ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪਿਛਲੇ ਰੁਝਾਨਾਂ ਦੇ ਉਲਟ ਹੈ, ਜਦੋਂ ਨਵੇਂ ਵਾਹਨ ਜ਼ਮੀਨੀ ਪੱਧਰ `ਤੇ ਅਧਿਕਾਰੀਆਂ ਦੀ ਬਜਾਏ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲੀ ਚਿਹਰਾ ਹੁੰਦੇ ਹਨ ਕਿਉਂਕਿ ਉਹ ਸਿੱਧੇ ਤੌਰ `ਤੇ ਲੋਕਾਂ ਨਾਲ ਜੁੜੇ ਹੁੰਦੇ ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਕਈ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ 70 ਫੀਸਦੀ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਮਗਲ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੋਨਾਂ ਦੀ ਆਵਾਜਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸ਼ੁਰੂ ਕਰ ਕੇ ਬੀ.ਐਸ.ਐਫ. ਨਾਲ ਹੱਥ ਮਿਲਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਨਸ਼ਿਆਂ ਦੀ ਤਸਕਰੀ ਵਿੱਚ ਭਾਰੀ ਕਮੀ ਆਈ ਹੈ ਕਿਉਂਕਿ ਬੀ.ਐਸ.ਐਫ. ਦੀ ਇਕ ਰਿਪੋਰਟ ਦੱਸਦੀ ਹੈ ਕਿ ਪੰਜਾਬ ਵਿੱਚ ਸਖ਼ਤੀ ਕਾਰਨ ਸਰਹੱਦ ਪਾਰੋਂ ਸਮਗਲਿੰਗ ਵਿੱਚ ਕਮੀ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰ ਅਰਜ਼ੀਆਂ ਦਿੰਦੇ ਹਨ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਖੇਤਰ ਦੇ ਨਾਲ-ਨਾਲ ਆਪਣੇ ਸਰੀਰ ਨੂੰ ਸੁਧਾਰਨ ਵੱਲ ਧਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਜੋ ਇਸ ਬੁਰਾਈ ਦੀ ਰੀੜ੍ਹ ਦੀ ਹੱਡੀ ਤੋੜੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਕੋਈ ਨਸ਼ਾ ਤਸਕਰੀ ਵਿੱਚ ਆਉਣ ਦੀ ਨਾ ਸੋਚੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਤਕਰੀਬਨ 55,000 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਫ਼ਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਫ਼ਸਰ ਨੂੰ ਫੜਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰ ਕੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਸੂਬਾ ਸਰਕਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਨਿਵੇਕਲੀ ਸਕੀਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬਾ ਸਰਕਾਰ ਦੇ ਸੀਨੀਅਰ ਆਈ.ਏ.ਐਸ. ਤੇ ਆਈ.ਪੀ.ਐਸ. ਅਫ਼ਸਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਾਰਗ-ਨਿਰਦੇਸ਼ਕ ਵਜੋਂ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਸਾਰੇ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਮਾਰਗ-ਨਿਰਦੇਸ਼ਕ ਬਣਨਗੇ, ਜਿਸ ਨਾਲ ਉਹ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਉਤਸ਼ਾਹਤ ਕਰ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਅਹਿਮ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਲੱਗਣਗੇ, ਜਿਸ ਨਾਲ ਉਹ ਜ਼ਿੰਦਗੀ ਦੇ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡਣਗੇ।ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ
Chandigarh,03 Oct,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ ਹਨ,ਆਧੁਨਿਕ ਸਮੇਂ ਦੀ ਲੋੜ ਮੁਤਾਬਿਕ ਪੰਜਾਬ ਪੁਲਿਸ ਨੂੰ ਨਵੇਂ ਹਥਿਆਰ, ਬਾਡੀ ਕੈਮਰੇ, ਨਵੀਆਂ ਗੱਡੀਆਂ ਨਾਲ ਲੈਸ ਕੀਤਾ ਗਿਆ ਹੈ,ਮਾਨ ਸਰਕਾਰ ਨੇ ਪੰਜਾਬ ਪੁਲਿਸ (Punjab Police) ਦੇ ਬੇੜੇ ਵਿੱਚ ਨਵੀਆਂ EVR ਗੱਡੀਆਂ ਸ਼ਾਮਲ ਕੀਤੀਆਂ ਹਨ,ਜਿਹਨਾਂ ਵਿੱਚ ਅਰਟਿਗਾ ਅਤੇ ਮਾਰੂਤੀ ਕਾਰਾਂ ਸ਼ਾਮਲ ਹਨ,ਮਾਰੂਤੀ ਕਾਰਾਂ ਨੂੰ ਛੋਟੀਆਂ ਗਲੀਆਂ ਵਿਚੋਂ ਲੰਘਾਉਣਾ ਆਸਾਨ ਹੁੰਦਾ ਹੈ,ਜਿਸ ਕਰਕੇ ਇਹਨਾਂ ਨੂੰ ਪੰਜਾਬ ਪੁਲਿਸ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ਹੈ,ਪੰਜਾਬ ਪੁਲਿਸ (Punjab Police) ਨੂੰ ਆਧੁਨਿਕ ਹਥਿਆਰਾਂ ਨਾਲ ਵੀ ਲੈਸ ਕੀਤਾ ਗਿਆ ਹੈ ਤਾਂ ਕਿ ਪੁਲਿਸ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦੇਵੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੜਕ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਫੋਰਸ ਦਾ ਗਠਨ ਕੀਤਾ ਹੈ,ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਪੰਜਾਬ ਦੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ ਹਾਈ-ਟੈੱਕ ਵਾਹਨਾਂ (Hi-Tech Vehicles) ਨੂੰ ਝੰਡੀ ਵਿਖਾਈ,ਸੜਕ ਸੁਰੱਖਿਆ ਫੋਰਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ,ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ,ਸੜਕ ਫੋਰਸ (Road Force) ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਡਿਊਟੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਰਹੇ ਹਨ,ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ,ਉਹ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ।

ਪੰਜਾਬ ਸਰਕਾਰ (Punjab Govt) ਵੱਲੋਂ ਲੁਧਿਆਣੇ ਜ਼ਿਲ੍ਹੇ ਵਿਚ ਸੀਸੀਟੀਵੀ ਕੈਮਰੇ, ਨਵੀਆਂ ਗੱਡੀਆਂ, ਬਾਡੀ ਕੈਮਰੇ ਅਤੇ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ,ਜਿਸ ਨਾਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ,ਪੰਜਾਬ ਵਿਚ ਗੈਂਗਸਟਰਾਂ,ਨਸ਼ਾ ਤਸਕਰਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਕੋਲ ਆਧੁਨਿਕ ਹਥਿਆਰ ਮੁਹੱਈਆਂ ਵੀ ਕਰਵਾਏ ਗਏ ਹਨ,ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਸਰਹੱਦ ਉਤੇ ਹੋ ਰਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀਐਸਐਫ (BSF) ਨਾਲ ਸਾਂਝੇ ਮੁਹਿੰਮ ਚਲਾਈਆਂ ਗਈਆਂ ਹਨ,ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਹਿਮ ਯੋਗਦਾਨ ਪਾ ਰਹੀ ਹੈ,ਪਿਛਲੇ ਸਾਲ 2023 ਵਿਚ 107 ਡਰੋਨ ਸਾਂਝੇ ਆਪਰੇਸ਼ਨ ਵਿਚ ਬਰਾਮਦ ਕੀਤੇ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ ਨੇ ਨੇ ਦੱਸਿਆ ਕਿ ਪੰਜਾਬ ਪੁਲਿਸ (Punjab Police) ਨੂੰ ਹਾਈਟੈਕ ਅਤੇ ਹੋਰ ਵੀ ਐਕਟਿਵ ਬਣਾਉਣ ਲਈ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਅਫਗਾਨਿਸਤਾਨ ‘ਚ ਬੱਸ ਦੀ ਤੇਲ ਦੇ ਟੈਂਕਰ ਨਾਲ ਹੋਈ ਟੱਕਰ
Afghanistan,17 March,2024,(Azad Soch News):- ਅਫਗਾਨਿਸਤਾਨ (Afghanistan) ਵਿਚ ਅੱਜ ਇਕ ਬੱਸ ਦੀ ਤੇਲ ਦੇ ਟੈਂਕਰ ਤੇ ਬਾਈਕ ਨਾਲ ਜ਼ੋਰਦਾਰ ਟੱਕਰ ਹੋ ਗਈ,ਹਾਦਸਾ ਕਾਫੀ ਭਿਆਨਕ ਸੀ,ਅਤੇ ਇਸ ਵਿਚ 21 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਜਦੋਂ ਕਿ 38 ਜ਼ਖਮੀ ਹੋਏ ਹਨ,ਹਾਦਸੇ ਵਿਚ 21 ਲੋਕਾਂ ਦੀ ਮੌਤ ਹੋ ਗਈ ਤੇ 38 ਲੋਕ ਜ਼ਖਮੀ ਹੋ ਗਏ,ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ,ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ,ਸਵੇਰੇ ਇਕ ਬੱਸ ਹੇਰਾਤ ਤੋਂ ਅਫਗਾਨ ਰਾਜਧਾਨੀ ਕਾਬੁਲ ਜਾ ਰਹੀ ਸੀ ਤੇ ਯਾਤਰੀਆਂ ਨਾਲ ਭਰੀ ਹੋਈ ਸੀ,ਦੋਵੇਂ ਸ਼ਹਿਰਾਂ ਦੇ ਵਿਚ ਮੁੱਖ ਹਾਈਵੇ ‘ਤੇ ਗ੍ਰਿਸ਼ਕ ਵਿਚ ਬੱਸ ਦੀ ਟੱਕਰ ਤੇਲ ਦੇ ਟੈਂਕਰ ਤੇ ਬਾਈਕ ਨਾਲ ਹੋ ਗਈ,ਟੱਕਰ ਬਹੁਤ ਹੀ ਜ਼ਬਰਦਸਤ ਸੀ ਅਤੇ ਇਸ ਵਜ੍ਹਾ ਨਾਲ ਵ੍ਹੀਕਲਸ (Vehicles) ਵਿਚ ਅੱਗ ਵੀ ਲੱਗ ਗਈ।