met Punjab Governor - Azad Soch

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ
Chandigarh, 30 October 2024,(Azad Soch News):- ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Speaker Kultar Singh Sandhawan) ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ,ਗਵਰਨਰ ਹਾਊਸ ਵਿੱਚ ਸ੍ਰੀ ਕਟਾਰੀਆ ਅਤੇ ਸ੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ,ਰਸਮੀ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਦੀਵਾਲੀ ਦਾ ਸ਼ੁੱਭ ਦਿਹਾੜਾ ਸਾਰੇ ਧਰਮਾਂ ਦੇ ਲੋਕ ਸਾਂਝਾ ਤਿਉਹਾਰ ਹੋਣ ਕਰਕੇ ਗਰਮਜੋਸ਼ੀ ਨਾਲ ਮਨਾਉਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਆਈ ਹੈ, ਜਿਸ ਕਰਕੇ ਲੋਕਾਂ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਤੋਂ ਜਿਆਦਾ ਬੂਟੇ ਲਾਉਣ, ਉਹਨਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਰੁਝਾਨ ਵਧਿਆ ਹੈ।ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ, ਕਾਲਜਾਂ ਅਤੇ ਹੋਰ ਵੱਖ ਵੱਖ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਦੀ ਉਪਰੋਕਤ ਸੋਚ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪ੍ਰਦੂਸ਼ਣ ਰੋਕਣ ਲਈ ਐਨਜੀਟੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਸਖਤੀ ਕੀਤੀ ਜਾ ਰਹੀ ਹੈ। ਦੋਨੋਂ ਪਰਿਵਾਰਾਂ ਵੱਲੋਂ ਇਸ ਮੌਕੇ ਰਸਮੀ ਗੱਲਬਾਤ ਵੀ ਕੀਤੀ ਗਈ ਅਤੇ ਹੋਰ ਵੀ ਕਈ ਗੈਰ ਰਸਮੀ ਤੌਰ ਤੇ ਚਰਚਾਵਾਂ ਵੀ ਹੋਈਆਂ।

ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਕਟਾਰੀਆ ਨਾਲ ਮੁਲਾਕਾਤ ਕੀਤੀ
Chandigarh,11 August,2024,(Azad Soch News):- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇਹੈ,ਇਹ ਮੀਟਿੰਗ ਰਾਜ ਭਵਨ ਵਿੱਚ ਹੋਈ,ਕਿਰਨ ਖੇਰ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ਐਕਸ (Social Media Account X) ‘ਤੇ ਪੋਸਟ ਕਰਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਹੈ,ਇਸ ਤੋਂ ਇਲਾਵਾ ਉਸ ਵੱਲੋਂ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ,ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ,ਕਿਉਂਕਿ ਪਿਛਲੇ ਦਿਨੀਂ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਚੰਡੀਗੜ੍ਹ ਅਧਿਕਾਰੀਆਂ (Chandigarh Officials) ਨਾਲ ਮੀਟਿੰਗ ਕੀਤੀ ਸੀ,ਨਾਲ ਹੀ ਕੰਮ ਦੀ ਸਮੀਖਿਆ ਸ਼ੁਰੂ ਕੀਤੀ ਗਈ,ਬੀਤੇ ਸ਼ਨੀਵਾਰ ਨੂੰ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ,ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਸੀ,ਕਿ ਉਨ੍ਹਾਂ ਨੂੰ ਕਮਰਿਆਂ ਤੋਂ ਬਾਹਰ ਆ ਕੇ ਲੋਕਾਂ ਵਿੱਚ ਜਾਣਾ ਪਵੇਗਾ,ਮੀਟਿੰਗ ਵਿੱਚ ਉਨ੍ਹਾਂ ਨੇ 20 ਵਿਭਾਗਾਂ ਦੇ ਕੰਮ ਅਤੇ ਭਵਿੱਖ ਦੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ,ਨਾਲ ਹੀ ਉਨ੍ਹਾਂ ਸਾਰੇ ਵਿਭਾਗਾਂ ਨੂੰ ਅੰਤਰ-ਵਿਭਾਗੀ ਮੀਟਿੰਗਾਂ ਕਰਨ ਦਾ ਸੁਝਾਅ ਵੀ ਦਿੱਤਾ,ਤਾਂ ਜੋ ਇੱਕ ਵਿਭਾਗ ਨੂੰ ਦੂਜੇ ਵਿਭਾਗ ਬਾਰੇ ਜਾਣਕਾਰੀ ਮਿਲ ਸਕੇ,ਉਨ੍ਹਾਂ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਕਿਹਾ,ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਨੀਮਾਜਰਾ ਵਿੱਚ ਕੁਝ ਦਿਨ ਪਹਿਲਾਂ ਸ਼ੁਰੂ ਕੀਤੇ ਗਏ ਜਲ ਪ੍ਰਾਜੈਕਟ ਨੂੰ ਲੈ ਕੇ ਪ੍ਰਸ਼ਾਸਨ ਵੀ ਗੰਭੀਰ ਹੈ,ਉਨ੍ਹਾਂ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ,ਪ੍ਰੋਜੈਕਟ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਚੁਣੌਤੀਆਂ ਵਜੋਂ ਲੈ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ।