pride - Azad Soch

"ਵੇ ਆਫ਼ ਏ ਵਾਰੀਅਰ" ਫ਼ਿਲਮ ਸੱਚਮੁੱਚ ਇੱਕ ਇਤਿਹਾਸਕ ਕਦਮ,ਸਿੱਖ ਸਿਨੇਮਾ ਅਤੇ ਵਿਸ਼ਵ ਪੱਧਰ 'ਤੇ ਸਿੱਖ ਪਛਾਣ ਲਈ ਇੱਕ ਬਹੁਤ ਹੀ ਮਾਣ ਵਾਲੀ ਗੱਲ ਹੈ
USA,27,March,2026,(Azad Soch News):- ਇਹ ਸਿੱਖ ਸਿਨੇਮਾ ਅਤੇ ਵਿਸ਼ਵ ਪੱਧਰ 'ਤੇ ਸਿੱਖ ਪਛਾਣ ਲਈ ਇੱਕ ਬਹੁਤ ਹੀ ਮਾਣ ਵਾਲੀ ਗੱਲ ਹੈ। "ਵੇ ਆਫ਼ ਏ ਵਾਰੀਅਰ" (Way of a Warrior) ਫ਼ਿਲਮ ਸੱਚਮੁੱਚ ਇੱਕ ਇਤਿਹਾਸਕ ਕਦਮ ਹੈ, ਕਿਉਂਕਿ ਇਹ ਸਿੱਖ ਕਦਰਾਂ-ਕੀਮਤਾਂ ਅਤੇ ਬਹਾਦਰੀ ਨੂੰ ਇੱਕ ਆਧੁਨਿਕ 'ਸੁਪਰਹੀਰੋ' ਦੇ ਰੂਪ ਵਿੱਚ ਪੇਸ਼ ਕਰ ਰਹੀ ਹੈ।
ਇਸ ਫ਼ਿਲਮ ਨਾਲ ਜੁੜੇ ਕੁਝ ਖ਼ਾਸ ਪਹਿਲੂ ਇਸ ਨੂੰ ਹੋਰ ਵੀ ਦਿਲਚਸਪ ਬਣਾਉਂਦੇ ਹਨ:
1. ਵਿਸ਼ਵ ਪੱਧਰੀ ਪਛਾਣ (Global Identity)
•    ਇਹ ਪਹਿਲੀ ਵਾਰ ਹੈ ਕਿ ਕੋਈ ਅੰਗਰੇਜ਼ੀ ਭਾਸ਼ਾ ਦੀ ਫ਼ਿਲਮ ਸਿੱਖ ਕਿਰਦਾਰਾਂ ਨੂੰ ਮੁੱਖ ਸੁਪਰਹੀਰੋ ਵਜੋਂ ਪੇਸ਼ ਕਰ ਰਹੀ ਹੈ। ਇਸ ਨਾਲ ਹਾਲੀਵੁੱਡ ਅਤੇ ਪੱਛਮੀ ਦੇਸ਼ਾਂ ਦੇ ਦਰਸ਼ਕਾਂ ਨੂੰ ਸਿੱਖ ਇਤਿਹਾਸ ਅਤੇ 'ਸੰਤ-ਸਿਪਾਹੀ' ਦੇ ਸੰਕਲਪ ਨੂੰ ਸਮਝਣ ਦਾ ਮੌਕਾ ਮਿਲੇਗਾ।
2. ਸੱਭਿਆਚਾਰਕ ਮਹੱਤਤਾ
•    ਫ਼ਿਲਮ ਵਿੱਚ ਦਸਤਾਰ (Turban) ਅਤੇ ਸਿੱਖੀ ਸਰੂਪ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਨਮਾਨਜਨਕ ਤਰੀਕੇ ਨਾਲ ਦਿਖਾਇਆ ਗਿਆ ਹੈ। ਇਹ ਨੌਜਵਾਨ ਪੀੜ੍ਹੀ, ਖ਼ਾਸ ਕਰਕੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਸਿੱਖ ਬੱਚਿਆਂ ਲਈ ਆਪਣੇ ਸੱਭਿਆਚਾਰ ਨਾਲ ਜੁੜਨ ਦਾ ਇੱਕ ਨਵਾਂ ਜ਼ਰੀਆ ਬਣੇਗੀ।
3. ਮਾਰਸ਼ਲ ਆਰਟਸ ਅਤੇ ਗਤਕਾ
•    ਇਸ ਫ਼ਿਲਮ ਵਿੱਚ ਰਵਾਇਤੀ ਸਿੱਖ ਜੰਗੀ ਕਲਾ ਗਤਕਾ ਅਤੇ ਹੋਰ ਮਾਰਸ਼ਲ ਆਰਟਸ ਨੂੰ ਉੱਚ ਪੱਧਰੀ ਸਪੈਸ਼ਲ ਇਫੈਕਟਸ (VFX) ਦੇ ਨਾਲ ਫ਼ਿਲਮਾਇਆ ਗਿਆ ਹੈ, ਜੋ ਇਸਨੂੰ ਮਾਰਵਲ (Marvel) ਜਾਂ ਡੀਸੀ (DC) ਦੀਆਂ ਫ਼ਿਲਮਾਂ ਦੇ ਮੁਕਾਬਲੇ ਖੜ੍ਹਾ ਕਰਦਾ ਹੈ।
4. ਪ੍ਰੇਰਨਾਦਾਇਕ ਕਹਾਣੀ
•    ਕਹਾਣੀ ਵਿੱਚ ਸਿਰਫ਼ ਲੜਾਈ-ਝਗੜਾ ਹੀ ਨਹੀਂ, ਸਗੋਂ ਸਿੱਖੀ ਦੇ ਸਿਧਾਂਤ—ਨਿਮਰਤਾ, ਸੇਵਾ ਅਤੇ ਜ਼ੁਲਮ ਵਿਰੁੱਧ ਖੜ੍ਹੇ ਹੋਣ ਦੇ ਜਜ਼ਬੇ ਨੂੰ ਵੀ ਬਹੁਤ ਖੂਬਸੂਰਤੀ ਨਾਲ ਪਰੋਇਆ ਗਿਆ ਹੈ।
5. ਦਿਲਚਸਪ ਜਾਣਕਾਰੀ: ਇਸ ਤਰ੍ਹਾਂ ਦੇ ਪ੍ਰੋਜੈਕਟਾਂ ਨਾਲ ਸਿੱਖ ਕਲਾਕਾਰਾਂ ਅਤੇ ਤਕਨੀਸ਼ੀਅਨਾਂ ਲਈ ਕੌਮਾਂਤਰੀ ਪੱਧਰ 'ਤੇ ਨਵੇਂ ਰਾਹ ਖੁੱਲ੍ਹ ਰਹੇ ਹਨ। ਜਿਵੇਂ ਦਿਲਜੀਤ ਦੋਸਾਂਝ ਨੇ ਸੰਗੀਤ ਦੀ ਦੁਨੀਆ ਵਿੱਚ ਸਿੱਖ ਪਛਾਣ ਨੂੰ ਉੱਚਾ ਚੁੱਕਿਆ ਹੈ, ਇਹ ਫ਼ਿਲਮ ਸਿਨੇਮਾ ਦੀ ਦੁਨੀਆ ਵਿੱਚ ਉਹੀ ਕੰਮ ਕਰ ਸਕਦੀ ਹੈ।

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ
ਚੰਡੀਗੜ੍ਹ, 14 ਜੂਨ:

ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੂੰ ਇੱਕ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਵਿੱਚ ਕਮਿਸ਼ਨ ਦਿੱਤਾ ਗਿਆ, ਜਿਸਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਵੱਲੋਂ ਕੀਤਾ ਗਿਆ।

ਦੱਸਣਯੋਗ ਹੈ ਕਿ ਫਲਾਇੰਗ ਅਫ਼ਸਰ ਹਰਨੂਰ ਸਿੰਘ ਅਤੇ ਅਲੀਸ਼ਾ ਨੂੰ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਮਿਲਿਆ ਹੈ, ਜਦੋਂਕਿ ਫਲਾਇੰਗ ਅਫ਼ਸਰ ਕ੍ਰਿਤੀ ਐਸ ਬਿਸ਼ਟ ਨੂੰ ਹਵਾਈ ਸੈਨਾ ਦੀ ਪ੍ਰਸ਼ਾਸਨ ਸ਼ਾਖਾ ਵਿੱਚ ਫਲਾਈਟ ਕੰਟਰੋਲਰ ਵਜੋਂ ਕਮਿਸ਼ਨ ਮਿਲਿਆ ਹੈ।

ਫਲਾਇੰਗ ਅਫ਼ਸਰ ਹਰਨੂਰ ਸਿੰਘ ਪਠਾਨਕੋਟ ਦੇ ਰਹਿਣ ਵਾਲੇ ਸ. ਵਿਕਰਮ ਸਿੰਘ ਬੈਂਸ ਦੀ ਧੀ ਹੈ, ਜੋ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ। ਫਲਾਇੰਗ ਅਫ਼ਸਰ ਕ੍ਰਿਤੀ ਐਸ. ਬਿਸ਼ਟ ਦੇ ਪਿਤਾ ਸ੍ਰੀ ਸ਼ਕਤੀ ਸ਼ਰਨ ਸਿੰਘ ਪੀ.ਏ.ਸੀ.ਐਲ., ਨੰਗਲ ਵਿਖੇ ਸੀਨੀਅਰ ਇੰਜੀਨੀਅਰ ਹਨ। ਫਲਾਇੰਗ ਅਫ਼ਸਰ ਅਲੀਸ਼ਾ ਦੇ ਪਿਤਾ ਸ੍ਰੀ ਸੁਨੀਲ ਦੱਤ, ਜੋ ਜਲੰਧਰ ਨਾਲ ਸਬੰਧ ਰੱਖਦੇ ਹਨ, ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹਨ।

ਇਨ੍ਹਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਦੀ ਸਫ਼ਲਤਾ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਣ ਦਾ ਟੀਚਾ ਰੱਖਣ ਵਾਲੀ ਕੁੜੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਜੁਲਾਈ, 2023 ਵਿੱਚ ਮਾਈ ਭਾਗੋ ਇੰਸਟੀਚਿਊਟ ਵਿਖੇ ਕੁੜੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ, ਜਿਸ ਦਾ ਦੂਜਾ ਬੈਚ ਇਸ ਸਮੇਂ ਸਿਖਲਾਈ ਲੈ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਤਿੰਨ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੋਰ ਪ੍ਰਫੁਲਿੱਤ ਕਰੇਗੀ। ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਵਜੋਂ ਸ਼ਾਮਲ ਹੋਣ ਵਾਲੀਆਂ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ
ਚੰਡੀਗੜ੍ਹ, 19 ਮਈ:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ,  ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਡਾਇਰੈਕਟਰ ਜਨਰਲ ਪੁਲਿਸ ਵਿਭਾਗ, ਕਾਨੂੰਨੀ ਅਤੇ  ਵਿਧਾਨਕ ਮਾਮਲੇ ਵਿਭਾਗ ਪੰਜਾਬ  ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ ਅਤੇ ਇਹਨਾਂ ਨੂੰ ਮਾਣ ਇੱਜ਼ਤ ਅਤੇ ਇਹਨਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਸਾਹਮਣੇ ਬਜੁਰਗ ਐਸੋਸ਼ੀਏਸਨ ਦੇ ਨੂੰਮਾਇੰਦਿਆਂ ਵੱਲੋਂ ਆਪਣੀ ਮੰਗਾਂ ਰੱਖੀਆਂ ਗਈਆਂ ਹਨ ਜਿਹਨਾਂ ਵਿੱਚ ਮੁੱਖ ਮੰਗਾਂ ਜਿਵੇਂ ਕਿ ਸੀਨੀਅਰ ਸਿਟੀਜਨ ਦੀ ਭਲਾਈ ਲਈ ਵੱਖਰਾ ਡਾਇਰੈਕਟੋਰੇਟ ਬਣਾਉਣਾ, 70 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਵੇ, ਬਜੁਰਗ ਨਾਗਰਿਕਾਂ ਵਾਸਤੇ ਹਫਤੇ ਵਿੱਚ ਘੱਟੋ-ਘੱਟ ਮੋਬਾਇਲ ਵੈਨਾਂ ਰਾਹੀਂ ਟੈਸਟ ਅਤੇ ਦਵਾਈਆਂ ਦਾ ਇੰਤਜਾਮ ਕਰਨਾ, ਪੁਲਿਸ ਵਿਭਾਗ ਵੱਲੋਂ ਬਜੁਰਗ ਭਾਈਚਾਰੇ ਨੂੰ ਸੁਰੱਖਿਆ ਦਾ ਮਾਹੋਲ ਪ੍ਰਦਾਨ ਕਰਨਾ ਅਤੇ ਪੁਲਿਸ ਸਟੇਸ਼ਨਾਂ ਵਿੱਚ ਬਜੁਰਗਾਂ ਦੀ ਸਮੱਸਿਆ ਦੇ ਹੱਲ ਲਈ ਇਕ ਵਿਸ਼ੇਸ਼ ਸੈਲ ਬਣਾਉਣ ਦੀ ਮੰਗ ਤੋ ਇਲਾਵਾ ਹੋਰ ਕਈ ਮੰਗਾਂ ਰੱਖੀਆਂ ਗਈਆਂ। ਉਨ੍ਹਾਂ ਨੇ ਬਜ਼ੁਰਗ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਬਜ਼ੁਰਗਾਂ ਦੀ ਹਰ ਸੰਭਵ ਮੰਗ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੁਵਿਧਾ ਲਈ ਸਾਲ 2023 ਵਿੱਚ "ਸਾਡਾ ਬਜ਼ੁਰਗ ਸਾਡਾ ਮਾਣ" ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਹੇਠ 18900 ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਹੋਈ ਅਤੇ 9589 ਬਜ਼ੁਰਗਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ।

ਡਾ ਬਲਜੀਤ ਕੌਰ ਨੇ ਕਿਹਾ ਕਿ ਬਜੁਰਗਾਂ ਦੀ ਭਲਾਈ ਲਈ ਸਾਡੀ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2025-26 ਲਈ 23 ਲੱਖ ਲਾਭਪਾਤਰੀਆਂ ਲਈ 4100 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੋਇਆ ਹੈ। ਇਸੇ ਤਰ੍ਹਾਂ ਹੀ ਬਜੁਰਗਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਜਿਲਾ ਪੱਧਰ ਤੇ ਮੈਨੀਟੀਨੈਂਸ ਟ੍ਰਿਬਿਉਨਲ ਅਤੇ ਐਪੀਲੇਟ ਟ੍ਰਿਬਿਉਨਲ ਦੀ ਸਥਾਪਨਾ ਹੋ ਚੁੱਕੀ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਬਜੁਰਗਾਂ ਦੀ ਭਲਾਈ ਲਈ ਜਿਲਾ ਸਮਾਜਿਕ ਸੁਰੱਖਿਆ ਅਫਸਰ ਨੂੰ ਪਾਲਣ ਪੋਸ਼ਣ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ ਅਤੇ ਕੋਈ ਵੀ ਬਜੁਰਗ ਨਾਗਰਿਕ ਆਪਣੀ ਪ੍ਰਤੀ ਬੇਨਤੀ ਉਪ ਮੰਡਲ ਮੈਜਿਸਟ੍ਰੇਟ ਨੂੰ ਦੇ ਸਕਦਾ ਹੈ।

ਉਨ੍ਹਾਂ ਕਿਹਾ ਕਿ ਬਜੁਰਗਾਂ ਦੀ ਸੁਰੱਖਿਆ ਲਈ ਪੰਜਾਬ ਦੇ ਜਿਲ੍ਹਿਆਂ ਹੁਸ਼ਿਆਰਪੁਰ ਅਤੇ ਬਰਨਾਲਾ ਵਿੱਖੇ ਬਿਰਧ ਘਰ ਚਲਾਏ ਜਾ ਰਹੇ ਹਨ। ਇਸ ਤੋ ਇਲਾਵਾ 19 ਬਿਰਧ ਘਰ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਜੁਰਗਾਂ ਦੀ ਸਹਾਇਤਾ ਲਈ ਮੁਫਤ ਹੈਲਪ ਲਾਈਨ ਨੰਬਰ 14567 ਦੀ ਸੁਰੂਆਤ ਪਹਿਲਾਂ ਹੀ ਕੀਤੀ ਗਈ ਹੈ ਅਤੇ 60 ਸਾਲ ਤੋਂ ਵੱਧ ਉਮਰ ਦੇ ਬਜੁਰਗ ਨੂੰ ਸੀਨੀਅਰ ਸਿਟੀਜਨ ਕਾਰਡ ਵੀ ਜਾਰੀ ਕੀਤੇ ਜਾਂਦੇ ਹਨ।

ਅੰਤ ਵਿੱਚ ਡਾ ਬਲਜੀਤ ਕੌਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਪ੍ਰੀਸ਼ਦ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਅਸੀ ਇਹ ਯਕੀਨੀ ਬਣਾਈਏ ਕਿ ਪੰਜਾਬ ਦੇ ਹਰ ਬਜੁਰਗ ਨੂੰ ਸਤਿਕਾਰ, ਸਹੂਲਤ ਅਤੇ ਸੁਰੱਖਿਆ ਮਿਲੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਬਜੁਰਗਾਂ ਪ੍ਰਤੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾ ਰਹੀ ਹੈ ਅਤੇ ਅੱਗੇ ਤੋਂ ਵੀ ਨਿਭਾਉਣ ਲਈ ਵਚਨਬਧ ਹੈ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਸ਼ੇਨਾ ਅਗਰਵਾਲ, ਸੰਯੁਕਤ ਸਕੱਤਰ ਆੰਨਦ ਸਾਗਰ ਸ਼ਰਮਾ, ਐਡੀਸ਼ਨਲ ਡਾਇਰੈਕਟਰ ਚਰਨਜੀਤ ਸਿੰਘ ਮਾਨ ਤੋਂ ਇਲਾਵਾ ਸੀਨੀਅਰ ਸਿਟੀਜਨ ਕੌਂਸਲ ਦੇ ਨੂੰਮਾਂਇੰਦਿਆਂ ਅਤੇ ਬਜ਼ੁਰਗ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਤਿਰੰਗਾ ਸਾਡੀ ਸ਼ਾਨ ਹੈ, ਜਾਨ ਹੈ
Chandigarh, 12,August,2024,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਤਿਰੰਗਾ ਸਾਡੀ ਸ਼ਾਨ ਹੈ, ਜਾਨ ਹੈ ਅਤੇ ਇਸ ਦਾ ਸਨਮਾਨ ਬਣਾਏ ਰੱਖਣਾ ਸਾਡੀ ਸਾਰਿਆਂ ਦੀ ਜਿਮੇਵਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਚਲਾਈ ਗਈ ਹਰ ਘਰ ਤਿਰੰਗਾ ਮੁਹਿੰਮ ਵਿਚ ਭਾਗੀਦਾਰੀ ਕਰਦੇ ਹੋਏ ਆਪਣੇ ਘਰਾਂ ਅਤੇ ਸੰਸਥਾਨਾਂ 'ਤੇ ਤਿਰੰਗਾ ਲਗਾਉਣ ਅਤੇ ਦੇਸ਼ ਲਈ ਮਰ-ਿਮਿੱਟਣ ਵਾਲੇ ਰਣਬਾਂਕੁਰਾਂ ਵੱਲੋਂ ਦੇਖੇ ਗਏ ਨਵੇਂ ਭਾਰਤ ਦੇ ਸਪਨੇ ਨੂੰ ਸਾਕਾਰ ਕਰਨ ਵਿਚ ਆਪਣਾ ਯੋਗਦਾਨ ਦੇਣ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਅੱਜ ਜਿਲ੍ਹਾ ਪੰਚਕੂਲਾ ਦੇ ਕਾਲਕਾ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਮੌਜੂਦ ਜਨਸਮੂਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਉਨ੍ਹਾਂ ਨੇ ਭਾਰਤ ਮਾਤਾ ਦੀ ਜੈਯ ਦੇ ਜੈਕਾਰਿਆਂ ਦੇ ਨਾਲ ਤਿਰੰਗਾ ਯਾਤਰਾ ਨੂੰ ਰਵਾਨਾ ਕੀਤਾ। ਦੇਸ਼ ਭਗਤੀ ਨਾਲ ਭਰੇ ਇਹ ਯਾਤਰਾ ਕਲਕਾ ਮੰਡੀ ਤੋਂ ਸ਼ੁਰੂ ਹੋ ਕੇ ਸ੍ਰੀ ਕਾਲੀ ਮਾਤਾ ਮੰਦਿਰ, ਕਾਲਕਾ ਵਿਚ ਸਪੰਨ ਹੋਈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਕਾਲਕਾ ਵਿਚ ਮਾਤਾ ਦੇ ਦਰਸ਼ਨ ਕਰਨ ਆਸ਼ੀਰਵਾਦ ਲਿਆ। ਉਨ੍ਹਾਂ ਨੇ ਗੁਰੂਦੁਆਰਾ ਸਾਹਿਬ ਵਿਚ ਵੀ ਸੀਸ ਨਵਾ ਕੇ ਆਸ਼ੀਰਵਾਦ ਲਿਆ।ਸ੍ਰੀ ਕਾਲੀ ਮਾਤਾ ਮੰਦਿਰ ਤੋਂ ਕਾਲਮਾ ਮੰਡੀ ਪ੍ਰੋਗ੍ਰਾਮ ਸਥਾਨ ਤਕ ਸਥਾਨਕ ਲੋਕਾਂ ਅਤੇ ਬੱਚਿਆਂ ਨੇ ਮੁੱਖ ਮੰਤਰੀ ਦਾ ਫੁੱਲਾਂ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਨੇ ਵੀ ਮਹਾਰਿਸ਼ੀ ਲੋਕਾਂ ਦਾ ਅਭਿਨੰਦਰ ਸਵੀਕਾਰ ਕੀਤਾ।

ਸੁਤੰਤਰਤਾ ਦਿਵਸ ਕ੍ਰਾਂਤੀਕਾਰੀਆਂ ਅਤੇ ਵੀਰ ਸ਼ਹੀਦਾਂ ਨੂੰ ਯਾਦ ਕਰਨ ਦਾ ਦਿਨ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ 'ਤੇ ਖੁਸ਼ੀ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਕ੍ਰਾਂਤੀਕਾਰੀਆਂ ਅਤੇ ਵੀਰ ਸ਼ਹੀਦਾਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਸਾਡੀ ਭਾਰਤ ਮਾਂ ਦੀ ਰੱਖਿਆ ਲਈ ਆਪਣੀ ਜਾਣ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਤੋਂ ਹਰ ਘਰ ਤਿਰੰਗਾ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਅਸੀਂ ਦੇਸ਼ ਨੂੰ ਆਜਾਦੀ ਦਿਵਾਉਣ ਵਾਲੇ ਅਣਗਿਣਤ ਵੀਰਾਂ ਦੀ ਸ਼ਹਾਦਤ ਨੂੰ ਯਾਦ ਕਰ ਸਕਣ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਭਾਰਤ ਨੂੰ ਸਾਲ 2047 ਤਕ ਇਕ ਵਿਕਸਿਤ ਰਾਸ਼ਟਰ ਬਨਾਉਣ ਦਾ ਸੰਕਲਪ ਲਿਆ ਹੈ ਅਤੇ ਇਸ ਨੂੰ ਪੂਰਾ ਕਰਨ ਵਿਚ 140 ਕਰੋੜ ਦੇਸ਼ਵਾਸੀ ਆਪਣੀ ਭੁਕਿਮਾ ਨਿਭਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵੀ ਪ੍ਰਧਾਨ ਮੰਤਰੀ ਦੇ ਇਸ ਸੰਕਲਪ ਨੁੰ ਪੂਰਾ ਕਰਨ ਵਿਚ ਪਿੱਛੇ ਨਹੀਂ ਹਨ ਅਤੇ ਸੂਬੇ ਦਾ ਇਕ-ਇਕ ਨਾਗਰਿਕ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਦੇ ਰਿਹਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰ ਵਰਗ ਦੀ ਭਲਾਈ ਲਈ ਅਨੇਕ ਯੋਜਨਾਵਾਂ ਲਾਗੂ ਕੀਤੀਆਂ ਹਨ। ਵਾਤਾਵਰਣ ਸਰੰਖਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦੇ ਹੋਏ ਉਨ੍ਹਾਂ ਨੇ ਇਕ ਪੇੜ ਮਾਂ ਦੇ ਨਾਂਅ ਮੁਹਿੰਮ ਚਲਾਈ ਹੈ।

ਇਸ ਮੁਹਿੰਮ ਦੇ ਤਹਿਤ ਉਨ੍ਹਾਂ ਨੇ ਲੋਕਾਂ ਨੂੰ ਪੀਲ ਕੀਤੀ ਹੈ ਕਿ ਉਹ ਜਨਮਦਿਨ, ਵਰ੍ਹੇਗੰਢ ਜਾਂ ਪਰਿਵਾਰ ਵਿਚ ਹੋਰ ਖੁਸ਼ੀਆਂ ਦੇ ਮੌਕਿਆਂ 'ਤੇ ਘੱਟ ਤੋਂ ਘੱਟ ਇਕ ਪੇੜ ਜਰੂਰ ਲਗਾਉਣ ਅਤੇ ਉਨ੍ਹਾਂ ਦਾ ਸਰੰਖਣ ਵੀ ਕਰਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਦੀ ਪ੍ਰਾਚੀਣ ਯੋਗ ਸ਼ੈਲੀ ਨੂੰ ਕੌਮਾਂਤਰੀ ਪੱਧਰ 'ਤੇ ਪਹਿਚਾਣ ਦਿਵਾਈ ਹੈ।ਇਸ ਮੌਕੇ 'ਤੇ ਸਾਬਕਾ ਵਿਧਾਇਕਾ ਲਤਿਕਾ ਸ਼ਰਮਾ, ਸੀਨੀਅਰ ਨੇਤਰੀ ਬੰਤੋ ਕਟਾਰਿਆ, ਡਿਪਟੀ ਕਮਿਸ਼ਨਰ ਯੱਸ਼ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।