parole - Azad Soch

ਸੌਦਾ ਸਾਧ ਆਪਣੀ 30 ਦਿਨਾਂ ਦੀ ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਆ ਗਿਆ
ਰੋਹਤਕ,26, ਜੂਨ, 2026, (ਆਜ਼ਾਦ ਸੋਚ ਨਿਊਜ਼):-   ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (ਸੌਦਾ ਸਾਧ) ਆਪਣੀ 30 ਦਿਨਾਂ ਦੀ ਪੈਰੋਲ (Parole) ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਆ ਗਿਆ ਹੈ।ਸਾਲ 2017 ਵਿੱਚ ਵੱਖ-ਵੱਖ ਸੰਗੀਨ ਮਾਮਲਿਆਂ 'ਚ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਮਿਲਣ ਤੋਂ ਬਾਅਦ, ਇਹ 16ਵੀਂ ਵਾਰ ਸੀ ਜਦੋਂ ਸੌਦਾ ਸਾਧ ਜੇਲ੍ਹ ਵਿੱਚੋਂ ਬਾਹਰ ਆਇਆ ਸੀ। ਉਸ ਨੂੰ ਵਾਰ-ਵਾਰ ਮਿਲਣ ਵਾਲੀ ਪੈਰੋਲ ਹਮੇਸ਼ਾ ਹੀ ਚਰਚਾ ਅਤੇ ਵਿਵਾਦਾਂ ਦਾ ਵਿਸ਼ਾ ਬਣੀ ਰਹਿੰਦੀ ਹੈ।

ਇਸ ਮਾਮਲੇ ਨਾਲ ਜੁੜੇ ਕੁਝ ਮੁੱਖ ਨੁਕਤੇ ਹੇਠਾਂ ਮੁਤਾਬਕ ਹਨ:

ਯੂਪੀ ਦੇ ਆਸ਼ਰਮ ਵਿੱਚ ਸੀ: ਪੈਰੋਲ ਮਿਲਣ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ।

ਸਖ਼ਤ ਸੁਰੱਖਿਆ: ਜੇਲ੍ਹ ਵਾਪਸੀ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਬਹੁਤ ਸਖ਼ਤ ਪ੍ਰਬੰਧ ਕੀਤੇ ਗਏ ਸਨ। ਉਸ ਨੂੰ ਯੂਪੀ ਤੋਂ ਸਿੱਧਾ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਂਦਾ ਗਿਆ।

ਵਿਵਾਦ: ਰਾਮ ਰਹੀਮ ਨੂੰ ਵਾਰ-ਵਾਰ ਮਿਲਣ ਵਾਲੀ ਪੈਰੋਲ ਹਮੇਸ਼ਾ ਚਰਚਾ ਅਤੇ ਵਿਵਾਦਾਂ ਦਾ ਵਿਸ਼ਾ ਰਹੀ ਹੈ। ਕਾਨੂੰਨੀ ਨਿਯਮਾਂ ਤਹਿਤ ਮਿਲੀ 30 ਦਿਨਾਂ ਦੀ ਇਹ ਮਿਆਦ ਖ਼ਤਮ ਹੁੰਦਿਆਂ ਹੀ ਉਸ ਨੂੰ ਮੁੜ ਜੇਲ੍ਹ ਦੀ ਕੋਠੜੀ ਵਿੱਚ ਬੰਦ ਕਰ ਦਿੱਤਾ ਗਿਆ ਹੈ।

ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਹੈ
Chandigarh,05,JAN,2026,(Azad Soch News):-  ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਸ ਦੌਰਾਨ ਹਨੀਪ੍ਰੀਤ ਉਸ ਨੂੰ ਲੈਣ ਲਈ ਪਹੁੰਚੀ,ਰਾਮ ਰਹੀਮ ਸੋਮਵਾਰ ਨੂੰ ਸਵੇਰੇ 11:45 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਨਿਕਲਿਆ ਅਤੇ ਫਿਰ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਤੋਂ ਦੋ ਗੱਡੀਆਂ ਉਸ ਨੂੰ ਲੈਣ ਲਈ ਪਹੁੰਚੀਆਂ, ਅਤੇ ਫਿਰ ਕਾਫਲਾ ਪੁਲਿਸ ਸੁਰੱਖਿਆ (Police Protection) ਨਾਲ ਰਵਾਨਾ ਹੋਇਆ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ (Haryana Govt) ਨੇ ਸ਼ਨੀਵਾਰ ਨੂੰ ਰਾਮ ਰਹੀਮ ਦੀ ਪੈਰੋਲ (Parole) ਨੂੰ ਮਨਜ਼ੂਰੀ ਦੇ ਦਿੱਤੀ ਸੀ।

ਮੁੜ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਵੇਗਾ ਸੌਦਾ ਸਾਧ ਗੁਰਮੀਤ ਰਾਮ ਰਹੀਮ, 40 ਦਿਨਾਂ ਦੀ ਮਿਲੀ ਪੈਰੋਲ
Chandigarh,04,JAN,2026,(Azad Soch News):-  ਸੌਧਾ ਸਾਧ ਜੋ ਸਾਧਵੀਆਂ ਨਾਲ ਬਲਾਤਕਾਰ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ।ਇਸ ਸਮੇਂ ਦੌਰਾਨ, ਰਾਮ ਰਹੀਮ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਹੈੱਡਕੁਆਰਟਰ (Dera Sacha Sauda Headquarters) ਵਿੱਚ ਰਹੇਗਾ। ਸੌਦਾ ਸਾਧ ਇਸ ਸਮੇਂ 2 ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ।ਅਗਸਤ 2017 ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਗੁਰਮੀਤ ਰਾਮ ਰਹੀਮ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ। ਇਸ ਤੋਂ ਪਹਿਲਾਂ, ਰਾਮ ਰਹੀਮ 15 ਅਗਸਤ ਨੂੰ ਆਪਣਾ ਜਨਮ ਦਿਨ ਮਨਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail) ਤੋਂ ਬਾਹਰ ਆਇਆ ਸੀ।

ਗੁਰਮੀਤ ਰਾਮ ਰਹੀਮ ਮੁੜ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ
Chandigarh,28 JAN,2025,(Azad Soch News):- ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda chief Gurmeet Ram Rahim) ਇੱਕ ਵਾਰ ਫਿਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ,ਅਧਿਕਾਰੀਆਂ ਮੁਤਾਬਕ ਉਹ ਮੰਗਲਵਾਰ ਸਵੇਰੇ ਜੇਲ੍ਹ ਤੋਂ ਬਾਹਰ ਆਇਆ ਸੀ,2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਸਿਰਸਾ ਵਿੱਚ ਡੇਰੇ ਦਾ ਦੌਰਾ ਕਰਨਗੇ।ਆਪਣੀ ਪਿਛਲੀ ਪੈਰੋਲ ਜਾਂ ਫਰਲੋ ਦੌਰਾਨ, ਉਸਨੂੰ ਸਿਰਫ ਬਾਗਪਤ, ਉੱਤਰ ਪ੍ਰਦੇਸ਼ ਵਿੱਚ ਉਸਦੇ ਆਸ਼ਰਮ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ।ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5.26 ਵਜੇ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਜੇਲ੍ਹ ਤੋਂ ਬਾਹਰ ਲਿਆਂਦਾ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਦੇਖਣ ਨੂੰ ਮਿਲੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਗੁਰਮੀਤ ਰਾਮ ਰਹੀਮ ਸਿਰਸਾ ਸਥਿਤ ਡੇਰੇ 'ਚ ਹੀ ਰਹੇਗਾ।ਰਾਮ ਰਹੀਮ ਦੇ ਵਕੀਲ ਜਤਿੰਦਰ ਖੁਰਾਣਾ ਨੇ ਕਿਹਾ, 'ਕਾਨੂੰਨ ਦੇ ਤਹਿਤ ਅੱਜ ਉਸ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਪੈਰੋਲ ਤੋਂ ਬਾਅਦ ਉਹ ਸਵੇਰੇ ਸਿਰਸਾ ਸਥਿਤ ਡੇਰਾ ਆਸ਼ਰਮ ਪਹੁੰਚ ਗਿਆ। ਕਾਨੂੰਨ ਮੁਤਾਬਕ ਸਾਲ ਵਿੱਚ 70 ਦਿਨ ਦੀ ਪੈਰੋਲ ਅਤੇ 21 ਦਿਨ ਦੀ ਫਰਲੋ ਦਿੱਤੀ ਜਾ ਸਕਦੀ ਹੈ। ਇਸ ਨੂੰ ਕਿਸੇ ਚੋਣ ਜਾਂ ਸਿਆਸੀ ਘਟਨਾ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ।

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ
Chandigarh,29 Sep,2024,(Azad Soch News):- ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ,ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ,ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ,ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ,ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ ਫਰਲੋ (Furlough) ਪੂਰੀ ਕਰਕੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ।

ਜੇਲ੍ਹ ’ਚੋਂ ਬਾਹਰ ਆਇਆ ਰਾਮ ਰਹੀਮ,ਮਿਲੀ ਪੈਰੋਲ
Chandigarh,13, August,2024,(Azad Soch News):- ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਰਾਮ ਰਹੀਮ ਅੱਜ ਸਵੇਰੇ ਸਾਢੇ 6 ਵਜੇ ਜ਼ਮਾਨਤ 'ਤੇ ਬਾਹਰ ਆ ਗਿਆ ਹੈ,ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਸਾਧਵੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ 'ਚ ਰਹਿਣਗੇ।