Punjab Weather News - Azad Soch

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ
ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ

-ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ-ਡਵੀਜ਼ਨ ਕਮਿਸ਼ਨਰ

ਘਨੌਰ/ਪਟਿਆਲਾ, 3 ਸਤੰਬਰ:- ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਘਨੌਰ ਦੇ ਘੱਗਰ ਤੋਂ ਪ੍ਰਭਾਵਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸਥਿਤੀ ਨਿਯੰਤਰਨ ਹੇਠ ਹੈ ਅਤੇ ਪ੍ਰਸ਼ਾਸਨ ਨੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੈ।

ਵਿਨੇ ਬੁਲਾਨੀ ਨੇ ਕਿਹਾ ਕਿ ਘੱਗਰ ਦੇ ਕੈਚਮੈਂਟ ਖੇਤਰ 'ਚ ਪਏ ਮੀਂਹ ਕਰਕੇ ਨਦੀਆਂ 'ਚ ਪਾਣੀ ਵਧ ਗਿਆ ਹੈ ਜੋ ਕਿ ਘਨੌਰ ਦੇ ਕਈ ਪਿੰਡਾਂ ਵਿੱਚ ਘੱਗਰ ਦੇ ਕਿਨਾਰੇ ਟੱਪ ਕੇ ਪਾਣੀ ਖੇਤਾਂ ਵਿੱਚ ਫੈਲ ਗਿਆ ਹੈ ਪਰੰਤੂ ਆਬਾਦੀ ਤੱਕ ਨਹੀਂ ਗਿਆ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਿਸੇ ਜਗ੍ਹਾ ਪਾਣੀ ਦੇ ਦਬਾਅ ਕਰਕੇ ਘੱਗਰ ਨਦੀ ਵਿਚ ਪਾੜ ਪੈ ਜਾਂਦਾ ਹੈ ਤਾਂ ਸਥਿਤੀ ਗੰਭੀਰ ਵੀ ਹੋ ਸਕਦੀ ਹੈ, ਇਸ ਲਈ ਸਥਾਨਕ ਵਸਨੀਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।

ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵੱਲੋਂ ਲਗਾਤਾਰ ਸਥਿਤੀ ਉਪਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨਾਲ ਸੰਪਰਕ ਸਾਧਦੇ ਹੋਏ ਹੜ੍ਹ ਰੋਕੂ ਕਾਰਜਾਂ ਦੀ ਵੀ ਪੂਰੀ ਤਿਆਰੀ ਕੀਤੀ ਗਈ ਹੈ। ਇਸ ਮੌਕੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Punjab Weather Update: ਮੌਸਮ ਵਿਭਾਗ ਨੇ ਮੰਗਲਵਾਰ ਲਈ 'Red Alert' ਜਾਰੀ ਕਰ ਦਿੱਤਾ ਹੈ
Patiala,02,SEP,2025,(Azad Soch News):-  ਮੌਸਮ ਵਿਭਾਗ (IMD) ਨੇ ਮੰਗਲਵਾਰ ਲਈ 'Red Alert' ਜਾਰੀ ਕਰ ਦਿੱਤਾ ਹੈ,ਵਿਭਾਗ ਨੇ ਅਗਲੇ ਕੁਝ ਘੰਟਿਆਂ ਵਿੱਚ ਪੰਜਾਬ ਦੇ ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹਰਿਆਣਾ ਦੇ ਅੰਬਾਲਾ, ਕੈਥਲ, ਕੁਰੂਕਸ਼ੇਤਰ, ਪੰਚਕੂਲਾ ਅਤੇ ਯਮੁਨਾਨਗਰ ਵਿੱਚ ਭਿਆਨਕ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਲੋਕਾਂ ਦੀ ਚਿੰਤਾ ਵੱਧ ਗਈ ਹੈ।

ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ
Chabdigarh,24,MAY,2025,(Azad Soch News):-  ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ,ਇਸ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ। ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 4 ਜ਼ਿਲ੍ਹਿਆਂ ਵਿੱਚ ਹੀਟ ਵੇਵ (Heat Wave) ਦਾ ਕਹਿਰ ਜਾਰੀ ਰਹੇਗਾ,ਜੇਕਰ, ਬੀਤੇ ਦਿਨ ਸ਼ੁੱਕਰਵਾਰ ਦੇ ਤਾਪਮਾਨ ਦੀ ਗੱਲ ਕਰੀਏ, ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ -1.6 ਡਿਗਰੀ ਘੱਟ ਹੈ,ਮੌਸਮ ਵਿਭਾਗ (Meteorological Department) ਵਲੋਂ ਦਿੱਤੀ ਗਈ ਤਾਜ਼ਾ ਅੱਪਡੇਟ ਮੁਤਾਬਕ 25 ਮਈ ਤੋਂ ਲੈ ਕੇ 27 ਮਈ ਤੱਤ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (Yellow Alert) ਜਾਰੀ ਰਹੇਗਾ। ਇਸ ਦੇ ਨਾਲ ਹੀ ਕਈ ਥਾਂ ਗਰਮੀ ਦਾ ਕਹਿਰ ਰਹੇਗਾ।

ਅੱਜ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ
Chandigarh,31 March,2024,(Azad Soch News):- ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ,ਮੌਸਮ ਵਿਭਾਗ (Department of Meteorology) ਦੇ ਚੰਡੀਗੜ੍ਹ ਕੇਂਦਰ (Chandigarh Center) ਦੇ ਮਾਹਿਰ ਸ਼ਵਿੰਦਰਾ ਅਨੁਸਾਰ ਮੀਂਹ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤੱਕ ਹੇਠਾਂ ਆ ਸਕਦਾ ਹੈ,ਪਰ ਇਸ ਤੋਂ ਬਾਅਦ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵਧ ਜਾਵੇਗਾ,ਮੌਸਮ ਵਿਭਾਗ ਨੇ ਪੰਜਾਬ ‘ਚ ਐਤਵਾਰ ਲਈ ਅਲਰਟ ਜਾਰੀ ਕੀਤਾ ਹੈ,ਮਾਰਚ ਦੇ ਆਖਰੀ ਦਿਨਾਂ ‘ਚ ਪੰਜਾਬ ਤੇ ਹਰਿਆਣਾ ‘ਚ ਮੌਸਮ ਨੇ ਕਰਵਟ ਲੈ ਲਈ ਹੈ,ਦੋਵੇਂ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ,ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।

ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ
Ludhiana,27 March,2024,(Azad Soch News):- ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ (Western Disturbance) ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਕਿਤੇ- ਕਿਤੇ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ,ਉਹਨਾਂ ਨੇ ਕਿਹਾ ਹੈ ਕਿ ਇਹਨਾਂ ਦਿਨਾਂ ‘ਚ ਮੌਸਮ ਵਿੱਚ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ,ਜਿਸ ਨੂੰ ਲੈ ਕੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।

ਪੰਜਾਬ 'ਚ ਅੱਜ ਪੈ ਸਕਦਾ ਮੀਂਹ
Patiala,24 March,2024,(Azad Soch News):- ਅੱਜ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਸਵੇਰੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਦਲ ਛਾਏ ਹੋਏ ਹਨ,ਅਤੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ,ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ,ਲੱਦਾਖ,ਗਿਲਗਿਤ-ਬਾਲਟਿਸਤਾਨ,ਮੁਜ਼ੱਫਰਾਬਾਦ,ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ,ਉੱਤਰੀ ਭਾਰਤ ਵਿੱਚ ਗਰਮੀ ਥੋੜੀ ਵੱਧ ਰਹੀ ਹੈ,ਆਉਣ ਵਾਲੇ ਦਿਨਾਂ 'ਚ ਮੌਸਮ 'ਚ ਜ਼ਿਆਦਾ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ,ਹਾਲਾਂਕਿ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ,ਅੱਜ ਪੰਜਾਬ ਵਿੱਚ ਮੌਸਮ (Punjab Weather Update) ਇੱਕ ਦਮ ਬਦਲ ਗਿਆ ਹੈ,ਸਵੇਰ ਤੋਂ ਤੇਜ ਹਵਾਵਾਂ ਚੱਲ ਰਹੀਆਂ ਹਨ।