BSP - Azad Soch

ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਮਾਇਆਵਤੀ ਨੇ ਪਾਰਟੀ ਵਿੱਚੋਂ ਕੱਢਿਆ ਬਾਹਰ
New Delhi,05 NOV,2024,(Azad Soch News):-  ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ (Punjab BSP President Jasbir Singh Gari) ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬਸਪਾ (BSP) ਦੇ ਨਵੇਂ ਪ੍ਰਧਾਨ ਹੋਣਗੇ, ਬਸਪਾ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ,ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ,ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬਸਪਾ (BSP) ਦੇ ਨਵੇਂ ਪ੍ਰਧਾਨ ਹੋਣਗੇ।

ਬਸਪਾ ਮੁਖੀ ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਬਣਾਇਆ
New Delhi, 23 June 2024,(Azad Soch News):- ਬਸਪਾ (BSP) ਮੁਖੀ ਮਾਇਆਵਤੀ ਨੇ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ (National Coordinator) ਦੇ ਅਹੁਦੇ 'ਤੇ ਬਹਾਲ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ,ਇਸ ਫੈਸਲੇ ਦਾ ਐਲਾਨ ਲਖਨਊ ਵਿੱਚ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਕੀਤਾ ਗਿਆ,ਇਹ ਦੂਜੀ ਵਾਰ ਹੈ ਜਦੋਂ ਆਕਾਸ਼ ਆਨੰਦ ਨੂੰ ਉਨ੍ਹਾਂ ਦਾ ਉੱਤਰਾਧਿਕਾਰੀ ਬਣਾਇਆ ਗਿਆ ਹੈ,ਇਸ ਸਾਲ ਮਈ ਵਿੱਚ ਮਾਇਆਵਤੀ ਨੇ ਉਨ੍ਹਾਂ ਨੂੰ ਆਪਣੇ ਉੱਤਰਾਧਿਕਾਰੀ ਅਤੇ ਰਾਸ਼ਟਰੀ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ
Jalandhar,20 June,2024,(Azad Soch News):- ਜਲੰਧਰ ਪੱਛਮੀ ਵਿਧਾਨ ਸਭਾ (Jalandhar West Vidhan Sabha) ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ,ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ (Booth Level) ਦੇ ਕੰਮ ਕਰਨ ਵਾਲੇ ਵਰਕਰ ਹਨ,ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ,ਜਸਵੀਰ ਸਿੰਘ ਗੜੀ (Jasvir Singh Gari) ਨੇ ਕਿਹਾ ਕਿ ਬਸਪਾ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਅੱਜ ਮਿਤੀ 20 ਜੂਨ ਨੂੰ ਦਾਖਲ ਕੀਤੇ ਜਾਣਗੇ,ਸੂਬਾ ਜਨਰਲ ਸਕੱਤਰ ਸ਼੍ਰੀ ਬਲਵਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਰਕਰ ਨੂੰ ਟਿਕਟ ਦੇਣਾ ਉਹਨਾਂ ਹਜ਼ਾਰਾਂ ਵਰਕਰਾਂ ਦੇ ਮਾਣ ਸਨਮਾਨ ਦੀ ਗੱਲ ਕੀਤੀ ਹੈ ਜਿਹੜੇ ਹਮੇਸ਼ਾ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਿਛਲੀ ਕਤਾਰ ਵਿੱਚ ਰਹਿ ਕੇ ਅਣਥੱਕ ਕੰਮ ਕਰਦੇ ਹਨ,ਬਸਪਾ (BSP) ਵੱਲੋਂ ਮਿਸ਼ਨਰੀ ਵਰਕਰ ਬਿੰਦਰ ਲਾਖਾ (Binder Lakha) ਨੂੰ ਟਿਕਟ ਦੇਣ ਦਾ ਸਮੁੱਚੇ ਸੰਗਠਨ ਵੱਲੋਂ ਸਵਾਗਤ ਕੀਤਾ ਜਾਂਦਾ ਹੈ।

ਬਸਪਾ ਦੇ ਲੋਕ ਸਭਾ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਐਲਾਨਿਆ ਉਮੀਦਵਾਰ
Jalandhar April 13,(Azad Soch News):-  ਐਡਵੋਕੇਟ ਬਲਵਿੰਦਰ ਕੁਮਾਰ (Advocate Balwinder Kumar) ਹੋਣਗੇ,ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ,ਐਡਵੋਕੇਟ ਬਲਵਿੰਦਰ ਕੁਮਾਰ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ (Lok Sabha In-Charge) ਦੇ ਤੌਰ ਤੇ ਲਗਾਤਾਰ ਸਰਗਰਮ ਸਨ,ਇਸ ਤੋਂ ਪਹਿਲਾਂ ਉਹ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ (Vidhan Sabha Election Kartarpur) ਤੋਂ ਲੜ ਚੁੱਕੇ ਹਨ ਜਦੋਂ ਕਿ 2019 ਵਿੱਚ ਲੋਕ ਸਭਾ ਜਲੰਧਰ (Lok Sabha Jalandhar) ਤੋਂ 2ਲੱਖ 4ਹਜ਼ਾਰ ਵੋਟਾਂ ਲੈਕੇ ਮੁਕਾਬਲੇ ਵਿਚ ਭਾਰੂ ਰਹੇ ਸਨ।

ਬਸਪਾ ਨੇ ਯੂਪੀ ਲੋਕ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
New Delhi,24 March,2024,(Azad Soch News) :-  ਬਸਪਾ (BSP) ਨੇ ਯੂਪੀ ਲੋਕ ਸਭਾ ਚੋਣਾਂ (UP Lok Sabha Elections) ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ,ਇਸ ਵਿੱਚ 16 ਉਮੀਦਵਾਰਾਂ ਦੇ ਨਾਂ ਹਨ,ਇਸ ਵਿੱਚ 7 ਉਮੀਦਵਾਰ ਮੁਸਲਮਾਨ ਹਨ,ਮਾਜਿਦ ਅਲੀ ਲੋਕ ਸਭਾ ਸੀਟ ਸਹਾਰਨਪੁਰ ਤੋਂ ਬਸਪਾ (BSP) ਦੇ ਉਮੀਦਵਾਰ ਹੋਣਗੇ,ਮਾਇਆਵਤੀ ਨੇ ਕੈਰਾਨਾ ਤੋਂ ਸ਼੍ਰੀਪਾਲ ਰਾਣਾ ਅਤੇ ਸਹਾਰਨਪੁਰ ਤੋਂ ਮਾਜਿਦ ਅਲੀ ਦੇ ਨਾਵਾਂ 'ਤੇ ਅੰਤਿਮ ਮੋਹਰ ਲਗਾ ਦਿੱਤੀ ਹੈ,ਇੱਥੇ ਮਾਜਿਦ ਅਲੀ ਦਾ ਮੁਕਾਬਲਾ ਕਾਂਗਰਸ ਦੇ ਇਮਰਾਨ ਮਸੂਦ ਨਾਲ ਹੋਵੇਗਾ,ਬਸਪਾ (BSP) ਦੇ ਹੋਰ ਉਮੀਦਵਾਰਾਂ ਵਿਚ ਮੁਜ਼ੱਫਰਨਗਰ ਤੋਂ ਦਾਰਾ ਸਿੰਘ ਪ੍ਰਜਾਪਤੀ, ਬਿਜਨੌਰ ਤੋਂ ਵਿਜੇਂਦਰ ਸਿੰਘ, ਨਗੀਨਾ (ਰਾਖਵਾਂ) ਤੋਂ ਸੁਰਿੰਦਰ ਪਾਲ ਸਿੰਘ, ਮੁਰਾਦਾਬਾਦ ਤੋਂ ਮੁਹੰਮਦ ਇਰਫਾਨ ਸੈਫੀ, ਰਾਮਪੁਰ ਤੋਂ ਜ਼ੀਸ਼ਾਨ ਖਾਨ, ਸੰਭਲ ਤੋਂ ਸੌਲਤ ਅਲੀ, ਅਮਰੋਹਾ ਤੋਂ ਮੁਜਾਹਿਦ ਹੁਸੈਨ, ਮੇਰਠ ਤੋਂ ਦੇਵਵਰਤ ਤਿਆਗੀ ਅਤੇ ਬਾਗਪਤ ਤੋਂ ਪ੍ਰਵੀਨ ਬਾਂਸਲ ਸ਼ਾਮਲ ਹਨ,ਪਾਰਟੀ ਨੇ ਗੌਤਮ ਬੁੱਧ ਨਗਰ ਤੋਂ ਰਾਜਿੰਦਰ ਸਿੰਘ ਸੋਲੰਕੀ, ਬੁਲੰਦਸ਼ਹਿਰ (ਰਾਖਵੀਂ) ਤੋਂ ਗਿਰੀਸ਼ ਚੰਦਰ ਜਾਟਵ, ਆਂਵਲਾ ਤੋਂ ਆਬਿਦ ਅਲੀ, ਪੀਲੀਭੀਤ ਤੋਂ ਅਨੀਸ ਅਹਿਮਦ ਖਾਨ ਉਰਫ ਫੂਲ ਬਾਬੂ ਅਤੇ ਸ਼ਾਹਜਹਾਂਪੁਰ (ਰਾਖਵੀਂ) ਸੀਟ ਤੋਂ ਡਾ.ਡੋਦਰਾਮ ਵਰਮਾ ਨੂੰ ਉਮੀਦਵਾਰ ਬਣਾਇਆ ਹੈ,ਪਹਿਲੇ ਪੜਾਅ 'ਚ ਸਹਾਰਨਪੁਰ, ਕੈਰਾਨਾ, ਮੁਜ਼ੱਫਰਨਗਰ, ਬਿਜਨੌਰ, ਨਗੀਨਾ, ਮੁਰਾਦਾਬਾਦ, ਰਾਮਪੁਰ ਅਤੇ ਪੀਲੀਭੀਤ ਸੀਟਾਂ 'ਤੇ ਵੋਟਿੰਗ (Voting) ਹੋਵੇਗੀ,ਨਾਮਜ਼ਦਗੀ ਪੱਤਰ 27 ਮਾਰਚ ਤੱਕ ਦਾਖਲ ਕੀਤੇ ਜਾਣਗੇ, ਜਿਨ੍ਹਾਂ ਦੀ ਪੜਤਾਲ 28 ਮਾਰਚ ਨੂੰ ਹੋਵੇਗੀ,ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਤਰੀਕ 30 ਮਾਰਚ ਹੈ ਅਤੇ ਵੋਟਾਂ 19 ਅਪ੍ਰੈਲ ਨੂੰ ਪੈਣਗੀਆਂ।