Haryana Sikh Gurdwara Management Committee - Azad Soch

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 17 ਮੈਂਬਰ ਸਾਹਿਬਾਨਾਂ ਨੇ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ
Chandigarh,08,OCT,2025,(Azad Soch News):-  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੇ 17 ਮੈਂਬਰ ਸਾਹਿਬਾਨਾਂ ਨੇ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ (Jagdish Singh Jhinda) ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ ਜਿਕਰਯੋਗ ਹੈ ਕੇ ਹਰਿਆਣਾ ਕਮੇਟੀ 49 ਮੈਂਬਰੀ ਜਨਰਲ ਹਾਊਸ ਵਿੱਚੋਂ 29 ਮੈਂਬਰ ਸਾਹਿਬਾਨਾਂ ਨੇ ਝੀਂਡਾ ਨੂੰ ਪ੍ਰਧਾਨ ਚੁਣਿਆ ਸੀ ਜਦੋਂ ਕੇ 18 ਮੈਂਬਰ ਵਾਕਆਊਟ ਕਰ ਗਏ ਸਨ ਅਤੇ 2 ਮੈਂਬਰ ਗੈਰ ਹਾਜ਼ਰ ਰਹੇ ਸਨ ਕਮੇਟੀ ਦੇ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕੇ ਅੱਜ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ (Gurdwara Sahib Patshahi Sixth Kurukshetra) ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਹਾਜ਼ਰ 17 ਮੈਂਬਰ ਸਾਹਿਬਾਨਾਂ ਨੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਗਲਤ ਕਾਰਗੁਜ਼ਾਰੀ ਅਤੇ ਆਪਹੁਦਰੇ ਪਣ ਕਾਰਨ ਆਪਣਾ ਸਮਰਥਨ ਵਾਪਸ ਲੈਣ ਦਾ ਐਲਾਨ ਕੀਤਾ ਹੈ ਮੀਤ ਪ੍ਰਧਾਨ ਨੇ ਦੱਸਿਆ ਕੇ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਬਣਾਉਣ ਵਾਲੇ 29 ਮੈਂਬਰ ਸਾਹਿਬਾਨਾਂ ਵਿੱਚੋਂ 17 ਮੈਂਬਰ ਦੇ ਸਮਰਥਨ ਵਾਪਸ ਲੈਣ ਕਾਰਨ ਪ੍ਰਧਾਨ ਝੀਂਡਾ ਕੋਲ ਪ੍ਰਧਾਨਗੀ ਪਦ ਲਈ ਭਰੋਸੇ ਦਾ ਵੋਟ ਹਾਸਲ ਨਹੀਂ ਹੈ ਇਸ ਲਈ ਪ੍ਰਧਾਨ ਝੀਂਡਾ ਨੂੰ ਨੈਤਿਕਤਾ ਦੇ ਆਧਾਰ ਤੇ ਮੈਂਬਰ ਸਾਹਿਬਾਨਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਪ੍ਰਧਾਨਗੀ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਾਂ ਜਰਨਲ ਹਾਊਸ ਸੱਦ ਕੇ ਆਪਣਾ ਫਲੋਰ ਟੈਸਟ ਦਿੰਦਿਆਂ ਬਹੁਮਤ ਸਾਬਤ ਕਰਨਾਂ ਚਾਹੀਦਾ ਹੈ ਮੀਤ ਪ੍ਰਧਾਨ ਨੇ ਦੱਸਿਆ ਕੇ ਗੁਰਦੁਆਰਾ ਐਕਟ 2014 ਅਨੁਸਾਰ 15 ਮੈਂਬਰ ਦਸਤਖ਼ਤ ਕਰਕੇ ਕਿਸੇ ਵੀ ਮੁੱਦੇ ਉੱਤੇ ਪ੍ਰਧਾਨ ਜਾਂ ਮੁੱਖ ਦਫਤਰ ਨੂੰ ਜਨਰਲ ਹਾਊਸ ਸੱਦਣ ਦੀ ਅਪੀਲ ਕਰ ਸਕਦੇ ਹਨ ਪ੍ਰਧਾਨ ਅਤੇ ਮੁੱਖ ਦਫਤਰ ਨੂੰ ਜਨਰਲ ਹਾਊਸ ਸੱਦਣਾ ਪੈਂਦਾ ਹੈ ਪਰ ਪ੍ਰਧਾਨ ਝੀਂਡਾ ਅਤੇ ਮੁੱਖ ਦਫ਼ਤਰ ਗੁਰਦੁਆਰਾ ਐਕਟ 2014 ਦੀ ਉਲੰਘਣਾ ਕਰਕੇ 15 ਮੈਂਬਰਾਂ ਦੇ ਦਸਤਖ਼ਤ ਦੀ ਜਗਾ 17 ਮੈਂਬਰਾਂ ਦੇ ਦਸਤਖ਼ਤ ਕਰਕੇ ਦੇਣ ਦੇ ਬਾਵਜੂਦ ਵੀ ਜਨਰਲ ਹਾਊਸ ਨਹੀਂ ਸੱਦ ਰਹੇ ਜਿਸ ਨਾਲ ਗੁਰਦੁਆਰਾ ਐਕਟ 2014 ਦੀ ਉਲੰਘਣਾ ਵੀ ਹੋ ਰਹੀ ਹੈ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ਅਲ ਕਮਿਸ਼ਨ ਵੱਲੋਂ ਪ੍ਰਧਾਨ ਝੀਂਡਾ ਦੇ ਅੰਤ੍ਰਿੰਗ ਅਤੇ ਜਨਰਲ ਹਾਊਸ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੇ ਜਾ ਰਹੇ ਹੁਕਮਾਂ ਉੱਤੇ ਲਗਾਈ ਰੋਕ ਦੇ ਬਾਵਜੂਦ ਵੀ ਝੀਂਡਾ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਪ੍ਰਮੋਸ਼ਨਾਂ ਨਿਯੁਕਤੀਆਂ ਅਤੇ ਸੇਵਾ ਮੁਕਤੀ ਕੀਤੀ ਜਾ ਰਹੀ ਹੈ ਜੋ ਕੇ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਹੈ ਮੈਂਬਰ ਸਾਹਿਬਾਨਾਂ ਨੇ ਪ੍ਰਧਾਨ ਝੀਂਡਾ ਦੇ ਗਲਤ ਵਤੀਰੇ ਕਾਰਨ ਅਨੇਕਾਂ ਮੁਲਾਜ਼ਮਾਂ ਵਲੋਂ ਹਰਿਆਣਾ ਕਮੇਟੀ ਦੀ ਨੌਕਰੀ ਛੱਡ ਕੇ ਚਲੇ ਜਾਣ ਤੇ ਵੀ ਚਿੰਤਾ ਪ੍ਰਗਟ ਕੀਤੀ ਬਜਟ ਪਾਸ ਨਾ ਕਰ ਸਕਣ ਕਾਰਨ ਵੀ ਮੈਂਬਰ ਸਾਹਿਬਾਨਾਂ ਨੇ ਪ੍ਰਧਾਨ ਝੀਂਡਾ ਨੂੰ ਫੇਲ ਪ੍ਰਧਾਨ ਕਰਾਰ ਦਿੱਤਾ ਮੀਤ ਪ੍ਰਧਾਨ ਨੇ ਦੱਸਿਆ ਕੇ ਅੱਜ ਦੀ ਇਕੱਤਰਤਾ ਵੱਲੋਂ ਪ੍ਰਧਾਨ ਝੀਂਡਾ ਨੂੰ ਗਲਤ ਗਤੀਵਿਧੀਆਂ ਕਰਨ ਤੋਂ ਬਾਜ ਆਉਣ ਦੀ ਅਪੀਲ ਕੀਤੀ ਗਈ ਅਤੇ ਪ੍ਰਧਾਨ ਝੀਂਡਾ ਨੂੰ ਤੁਰੰਤ ਜਰਨਲ ਇਜਲਾਸ ਸੱਦ ਕੇ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ ਅੱਜ ਦੀ ਮੀਟਿੰਗ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ,ਗੁਰਮੀਤ ਸਿੰਘ ਰਾਮਸਰ ਸੀਨੀਅਰ ਮੀਤ ਪ੍ਰਧਾਨ,ਗੁਰਬੀਰ ਸਿੰਘ ਤਲਾਕੌਰ ਜੂਨੀਅਰ ਮੀਤ ਪ੍ਰਧਾਨ,ਰੁਪਿੰਦਰ ਸਿੰਘ ਪੰਜੋਖਰਾ ਸਾਹਿਬ ਅੰਤ੍ਰਿੰਗ ਮੈਂਬਰ,ਜਗਤਾਰ ਸਿੰਘ ਮਾਨ ਮਿੱਠੜੀ ਅੰਤ੍ਰਿੰਗ ਮੈਂਬਰ,ਤਜਿੰਦਰਪਾਲ ਸਿੰਘ ਨਾਰਨੌਲ ਅੰਤ੍ਰਿੰਗ ਮੈਂਬਰ,ਜੋਗਾ ਸਿੰਘ ਯਮੁਨਾਨਗਰ ਮੈਂਬਰ,ਸਵਰਨ ਸਿੰਘ ਬੁੰਗਾ ਟਿੱਬੀ ਮੈਂਬਰ,ਗੁਰਤੇਜ ਸਿੰਘ ਅੰਬਾਲਾ ਮੈਂਬਰ,ਰਜਿੰਦਰ ਸਿੰਘ ਬਰਾੜਾ ਮੈਂਬਰ,ਗੁਰਪਾਲ ਸਿੰਘ ਗੋਰਾ ਐਲਨਾਬਾਦ ਮੈਂਬਰ,ਬੀਬੀ ਕਰਤਾਰ ਕੌਰ ਸ਼ਾਹਬਾਦ ਮਾਰਕੰਡਾ ਮੈਂਬਰ,ਬੀਬੀ ਕਪੂਰ ਕੌਰ ਸੌਂਕੜਾ ਮੈਂਬਰ ਪ੍ਰਤੀਨਿਧ ਭੁਪਿੰਦਰ ਸਿੰਘ ਲਾਡੀ,ਬੀਬੀ ਅਮਨਦੀਪ ਕੌਰ ਟੋਹਾਣਾ ਮੈਂਬਰ ਪ੍ਰਤੀਨਿਧ ਭਵਦੀਪ ਸਿੰਘ ਟੋਹਾਣਾ,ਮੇਅਰ ਭੁਪਿੰਦਰ ਸਿੰਘ ਪਾਣੀਪਤ,ਕੈਪਟਨ ਦਿਲਬਾਗ ਸਿੰਘ ਸਜ਼ਾਦਪੁਰ ਮੈਂਬਰ ਹਾਜ਼ਰ ਸਨ

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ
Chandigarh,23,MAY,2025,(Azad Soch News):-  ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ,ਜਨਵਰੀ 2025 ਵਿੱਚ ਹੋਈਆਂ ਚੋਣਾਂ ਤੋਂ ਬਾਅਦ ਅੱਜ ਹੋਈ ਮੀਟਿੰਗ (Meeting) ਵਿੱਚ ਜਗਦੀਸ਼ ਸਿੰਘ ਝੀਂਡਾ (Jagdish Singh Jhinda) ਦੇ ਨਾਂ 'ਤੇ ਪ੍ਰਧਾਨ ਵਜੋਂ ਮੋਹਰ ਲਗਾ ਦਿੱਤੀ ਗਈ,ਇਹ ਫੈਸਲਾ ਅੱਜ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਸ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ,ਜਗਦੀਸ਼ ਸਿੰਘ ਝੀਂਡਾ ਦੀ ਚੋਣ ਨਾਲ ਕਮੇਟੀ ਨੂੰ ਨਵਾਂ ਨੇਤਾ ਮਿਲ ਗਿਆ ਹੈ ਅਤੇ ਉਮੀਦ ਹੈ ਕਿ ਉਹ ਸਿੱਖ ਸੰਗਤ ਦੀਆਂ ਉਮੀਦਾਂ 'ਤੇ ਖਰਾ ਉਤਰਣਗੇ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਹੋਣਗੀਆਂ ਚੋਣਾਂ
Chandigarh, 18 JAN,2025,(Azad Soch News):-   ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੀਆਂ ਚੋਣਾਂ 19 ਜਨਵਰੀ ਨੂੰ ਹੋਣ ਜਾ ਰਹੀਆਂ ਹਨ,ਹਰਿਆਣਾ ਦੇ 22 ਜ਼ਿਲ੍ਹਿਆਂ ਦੇ 40 ਵਾਰਡਾਂ ਵਿਚ ਹੋਣ ਵਾਲੀ ਚੋਣ ਵਿੱਚ 4 ਲੱਖ ਸਿੱਖ ਵੋਟਰ 164 ਉਮੀਦਵਾਰਾਂ ਫ਼ੈਸਲਾ ਕਰਨਗੇ,ਚੋਣ ਕਮਿਸ਼ਨ ਨੇ ਹਰਿਆਣਾ ਵਿੱਚ 390 ਪੋਲਿੰਗ ਬੂਥ ਬਣਾਏ ਗਏ ਹਨ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਰਾਜ ਗੁਰਦੁਆਰਾ ਚੋਣ ਕਮਿਸ਼ਨ (State Gurdwara Election Commission) ਨੇ ਕਿਸੇ ਵੀ ਸਿਆਸੀ ਪਾਰਟੀ ਨੂੰ ਚੋਣਾਂ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਹੈ ਪਰ ਆਜ਼ਾਦ ਉਮੀਦਵਾਰਾਂ ਦੀ ਗਿਣਤੀ ਕਾਫੀ ਹੈ।ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਵਿੱਚ 2013-14 ਤੋਂ ਬਾਅਦ ਪਹਿਲੀ ਵਾਰ ਐੱਚਐੱਸਜੀਪੀਸੀ ਚੋਣਾਂ (HSGPC Elections) ਹੋਣ ਜਾ ਰਹੀਆਂ ਹਨ,ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਿੱਚ ਐੱਚਐੱਸਜੀਪੀਸੀ (HSGPC) ਦਾ ਗਠਨ ਕੀਤਾ ਗਿਆ ਸੀ, ਜਦਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਕਮੇਟੀ ਨੂੰ ਮਾਨਤਾ ਦੇ ਕੇ ਕੰਮ ਕਰਨ ਦਾ ਮੌਕਾ ਦਿੱਤਾ ਸੀ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ
Chandigarh,11 Dec,2024,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ,18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ,19 ਜਨਵਰੀ 2025 ਨੂੰ ਵੋਟਾਂ ਪੈਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee)  ਚੋਣਾਂ 19 ਜਨਵਰੀ, 2025 ਨੂੰ ਹੋਣਗੀਆਂ,ਚੋਣਾਂ ਸਬੰਧੀ ਨੋਟੀਫਿਕੇਸ਼ਨ (Notification) ਅਗਲੇ ਹਫਤੇ 18 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ,ਇਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ,ਫਿਰ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ,ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ,ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਲ 18 ਮਹੀਨਿਆਂ ਲਈ ਵਧਾ ਦਿੱਤਾ ਗਿਆ
Chandigarh,15 August,2024,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦਾ ਕਾਰਜਕਾਲ 18 ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ,ਹਰਿਆਣਾ ਸਰਕਾਰ ਨੇ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ,ਜਿਸ ਵਿਚ ਕਿਹਾ ਗਿਆ ਹੈ ਕਿ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਦੀ ਵਲੋਂ, ਹਰਿਆਣਾ ਸਿੱਖ ਗੁਰਦੁਆਰਾ (ਐਮ) ਐਕਟ, 2014 (2014 ਦਾ ਐਕਟ 22) ਦੀ ਧਾਰਾ 16 ਦੀ ਉਪ ਧਾਰਾ (8) ਅਤੇ ਹਰਿਆਣਾ ਸਿੱਖ ਗੁਰਦੁਆਰਾ (ਐਮ) ਦੀ ਵਰਤੋਂ ਵਿੱਚ ਹੈ,ਪ੍ਰਬੰਧਨ ਸੋਧ ਐਕਟ, 2022 (ਹਰਿਆਣਾ ਐਕਟ ਨੰ. 17, 2023) ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੇ ਤਹਿਤ, ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਾਰੀਆਂ ਸੰਪਤੀਆਂ ਦੇ ਪ੍ਰਬੰਧਨ, ਨਿਗਰਾਨੀ ਅਤੇ ਦੇਖਭਾਲ ਲਈ ਇੱਕ ਐਡ-ਹਾਕ ਕਮੇਟੀ (Ad-Hoc Committee) ਦਾ ਗਠਨ ਕੀਤਾ ਗਿਆ ਹੈ,ਐਕਟ ਦੀ ਧਾਰਾ 11 ਤਹਿਤ ਪ੍ਰਬੰਧਕੀ ਕਮੇਟੀ ਦੇ ਗਠਨ ਤੱਕ 18 ਮਹੀਨਿਆਂ ਦੇ ਸਮੇਂ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਕੰਮਾਂ ਨੂੰ ਚਲਾਉਣ ਲਈ 41 ਵਿਅਕਤੀਆਂ ਨੂੰ ਐਡਹਾਕ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ।