installment - Azad Soch

PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
New Delhi, 07 FEb,2025,(Azad Soch News):- ਸਰਕਾਰ ਵੱਲੋਂ PM ਕਿਸਾਨ ਸਨਮਾਨ ਨਿਧੀ ਯੋਜਨਾ (PM Kisan Samman Nidhi Yojana) ਦੀ 19ਵੀਂ ਕਿਸ਼ਤ ਫਰਵਰੀ ਦੇ ਅਖੀਰ ਤੱਕ ਜਾਰੀ ਕੀਤੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ, ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Rural Development Minister Shivraj Singh Chauhan) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ 24 ਫਰਵਰੀ ਨੂੰ ਕਿਸਾਨੀ ਪ੍ਰੋਗਰਾਮਾਂ ਵਿੱਚ ਭਾਗ ਲੈਣ ਅਤੇ ਹੋਰ ਵਿਕਾਸੀ ਪ੍ਰੋਗਰਾਮਾਂ ਦਾ ਲਾਂਚ ਕਰਨ ਲਈ ਬਿਹਾਰ ਦੇ ਦੌਰੇ 'ਤੇ ਜਾਣਗੇ ਅਤੇ ਉੱਦੋਂ ਹੀ PM ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਦਾ ਵੰਡ ਕਰਨਗੇ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਸਤੰਬਰ ਨੂੰ PMAY ਦੀ ਪਹਿਲੀ ਕਿਸ਼ਤ ਕਰਨਗੇ ਜਾਰੀ,26 ਲੱਖ ਲੋਕ ਕਰਨਗੇ ਗ੍ਰਹਿ ਪ੍ਰਵੇਸ਼
New Delhi,11 Sep,2024,(Azad Soch News):- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 15 ਸਤੰਬਰ ਨੂੰ ਝਾਰਖੰਡ ਦੇ ਜਮਸ਼ੇਦਪੁਰ ਵਿੱਚ ਪੇਂਡੂ ਖੇਤਰਾਂ ਦੇ ਲੱਖਾਂ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐਮ ਆਵਾਸ ਯੋਜਨਾ – PMAY) ਦੀ ਪਹਿਲੀ ਕਿਸ਼ਤ ਜਾਰੀ ਕਰਨਗੇ,ਅਤੇ ਇਸ ਦੌਰਾਨ, 26 ਲੱਖ ਲਾਭਪਾਤਰੀਆਂ ਦਾ ਗ੍ਰਹਿ ਪ੍ਰਵੇਸ਼ ਹੋਵੇਗਾ,ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਜਾਣਕਾਰੀ ਦਿੱਤੀ ਹੈ,ਰਾਜਾਂ ਵੱਲੋਂ ਪੇਂਡੂ ਵਿਕਾਸ ਮੰਤਰੀਆਂ ਨਾਲ ਇੱਕ ਆਨਲਾਈਨ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ,ਇਸ ਦੌਰਾਨ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਦੇ ਲੱਖਾਂ ਲਾਭਪਾਤਰੀਆਂ ਨੂੰ 2,745 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਗੇ,ਪੇਂਡੂ ਵਿਕਾਸ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ  (Prime Minister Narendra Modi)ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ (Pradhan Mantri Awaas Yojana Gramin PMAY-G) ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਨਗੇ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਘੱਟ ਮੀਂਹ ਕਾਰਣ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਕੀਤਾ ਐਲਾਨ
Chandigarh, 16,August, 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਸੂਬੇ ਵਿਚ ਘੱਟ ਮੀਂਹ ਕਾਰਣ ਕਿਸਾਨਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਦ ਦਾ ਐਲਾਨ ਕੀਤਾ ਸੀ ਜਿਸਦੀ ਪਹਿਲੀ ਕਿਸ਼ਤ ਲਈ 535 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ ਉਹਨਾਂ ਨੇ ਇਕ ਪ੍ਰੈਸ ਕਾਨਫਰੰਸ ਵਿਚ ਇਹ ਐਲਾਨ ਕੀਤਾ।