DIG Border - Azad Soch

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ
ਰੋਪੜ,16, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ (Punjab Police) ਦੇ ਰੋਪੜ ਰੇਂਜ (Ropar Range) ਦੇ ਡੀਆਈਜੀ ਹਰਚਰਨ ਭੁੱਲਰ (DIG Harcharan Bhullar) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਰਚਰਨ ਭੁੱਲਰ 'ਤੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ (Mandi Gobindgarh) ਦੇ ਇੱਕ ਸਕ੍ਰੈਪ ਡੀਲਰ (Scrap Dealer) ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ। ਸੀਬੀਆਈ ਟੀਮ (CBI Team) ਨੇ ਉਨ੍ਹਾਂ ਨੂੰ ਮੋਹਾਲੀ (Mohali) ਵਿੱਚ ਗ੍ਰਿਫ਼ਤਾਰ ਕੀਤਾ,ਹਰਚਰਨ ਸਿੰਘ ਭੁੱਲਰ ਇੱਕ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈਪੀਐਸ) (Senior Indian Police Service (IPS)) ਅਧਿਕਾਰੀ ਹਨ। ਉਹ 2007 ਬੈਚ ਦੇ ਅਧਿਕਾਰੀ ਹਨ ਅਤੇ ਪੰਜਾਬ ਪੁਲਿਸ (Punjab Police) ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਵਰਤਮਾਨ ਵਿੱਚ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) (Deputy Inspector General (DIG)) ਵਜੋਂ ਸੇਵਾ ਨਿਭਾ ਰਹੇ ਹਨ। ਹਰਚਰਨ ਸਿੰਘ ਭੁੱਲਰ ਆਪਣੇ ਸਖ਼ਤ ਕੰਮਾਂ ਅਤੇ ਇਮਾਨਦਾਰ ਅਕਸ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਡਰੱਗ ਮਾਫੀਆ, ਸੰਗਠਿਤ ਅਪਰਾਧ ਅਤੇ ਸਮਾਜਿਕ ਸੁਰੱਖਿਆ ਮੁੱਦਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।

ਆਪਣਾ ਚਾਰਜ ਸੰਭਾਲਣ ਤੋਂ ਬਾਅਦ ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਸ਼੍ਰੀ ਦਰਬਾਰ ਸਾਹਿਬ ਜੀ ਹੋਏ ਨਤਮਸਤਕ
- ਅੱਜ ਚਾਰ ਥਾਵਾਂ 'ਚ ਸ਼ਰਾਬ ਦੇ ਖਿਲਾਫ ਕੀਤੇ ਗਏ ਹਨ 58 ਮਾਮਲੇ ਦਰਜ - ਰਕੇਸ਼ ਕੌਸ਼ਲ
- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਆਪਣੇ ਲਾਇਸੈਂਸੀ ਹਥਿਆਰ ਪੁਲਿਸ ਸਟੇਸ਼ਨਾਂ ਵਿੱਚ ਕਰਵਾਉਣ ਜਮਾ - ਡੀਆਈਜੀ ਬਾਰਡਰ ਰੇਂਜ

Amritsar Sahib,25 March,2024,(Azad Soch News):-  ਲੋਕ ਸਭਾ ਚੋਣਾਂ 2024 (Lok Sabha Elections 2024) ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਹੁਣ ਪੰਜਾਬ ਦੇ ਵਿੱਚ ਨਵੇਂ ਡੀਆਈਜੀ (New DIG) ਤੇ ਡੀਸੀ (DC) ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ ਜਿਸ ਦੇ ਵਿੱਚ ਬਾਰਡਰ ਰੇਂਜ ਡੀਆਈਜੀ ਰਕੇਸ਼ ਕੌਸ਼ਲ ਨੂੰ ਜਿੰਮੇਵਾਰੀ ਦਿੱਤੀ ਗਈ ਸੀ,ਅਤੇ ਰਕੇਸ਼ ਕੌਸ਼ਲ ਡੀਆਈਜੀ ਬਾਰਡਰ ਰੇਂਜ ਵੱਲੋਂ ਆਪਣਾ ਅਹੁਦਾ ਸਾਂਭਣ ਤੋਂ ਬਾਅਦ ਅੱਜ ਉਹ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕਣ ਪਹੁੰਚੇ ਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਪਹੁੰਚੇ ਅਤੇ ਕੱਲ੍ਹ ਦੇਰ ਸ਼ਾਮ ਸ਼੍ਰੀ ਦਰਬਾਰ ਸਾਹਿਬ ਜੀ ਦੇ ਵਿੱਚ ਰਕੇਸ਼ ਕੌਸ਼ਲ ਡੀਆਈ ਜੀ ਬਾਰਡਰ ਰੇਂਜ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਐਸਜੀਪੀਸੀ ਦੇ ਅਧਿਕਾਰੀਆਂ ਵੱਲੋਂ ਡੀਆਈਜੀ ਬਾਰਡਰ ਰੇਂਜ ਰਕੇਸ਼ ਕੌਸ਼ਲ ਨੂੰ ਸਨਮਾਨਿਤ ਵੀ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਕੇ ਉਹਨਾਂ ਨੇ ਕਿਹਾ ਕਿ ਜਦੋਂ ਤੂੰ ਉਹਨਾਂ ਨੂੰ ਬਾਰਡਰ ਰੇਂਜ ਡੀਆਈਜੀ ਦੀ ਜਿੰਮੇਵਾਰੀ ਮਿਲੀ ਹੈ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਚਾਹੁੰਦੇ ਸਨ ਤੇ ਅੱਜ ਉਹ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਸ਼੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਪਹੁੰਚੇ ਹਨ,ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਅਤੇ ਬਾਰਡਰ ਦੇ ਪਾਰ ਤੋਂ ਵਾਰ ਹੀ ਨਸ਼ੇ ਦੀ ਖੇਪ ਨੂੰ ਰੋਕਣ ਦੇ ਲਈ ਲਗਾਤਾਰ ਹੀ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ।

ਅਤੇ ਇਹ ਸਰਚੋ ਪ੍ਰਸ਼ਨ ਆਉਣ ਵਾਲੇ ਸਮੇਂ ਚ ਵੀ ਇਸੇ ਤਰੀਕੇ ਚਲਦੇ ਰਹਿਣਗੇ ਤੇ ਅੱਜ ਵੀ ਸਵੇਰੇ ਚਾਰ ਥਾਵਾਂ ਤੇ ਵਿੱਚ ਰੇਡ ਕਰਕੇ 58 ਸ਼ਰਾਬ ਦੇ ਮਾਮਲੇ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚ ਅੰਮ੍ਰਿਤਸਰ ਬਟਾਲਾ ਪਠਾਨਕੋਟ ਤੇ ਗੁਰਦਾਸਪੁਰ ਸ਼ਾਮਿਲ ਹਨ,ਅਤੇ ਇਸ ਮਾਮਲੇ ਦੇ ਵਿੱਚ ਵੱਡੀ ਗਿਣਤੀ ਚ ਪੁਲਿਸ ਨੇ ਗ੍ਰਿਫਤਾਰੀਆਂ ਵੀ ਕੀਤੀਆਂ ਹਨ,ਇਸ ਦੇ ਨਾਲ ਹੀ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਆਗਾਜ਼ ਹੋ ਗਿਆ ਅਤੇ ਜਿਨਾਂ ਲੋਕਾਂ ਦੇ ਕੋਲ ਲਾਈਸਂਸੀ ਹਥਿਆਰ ਘਰਾਂ ਵਿੱਚ ਪਏ ਹਨ,ਅਤੇ ਉਹ ਆਪਣੇ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨਾਂ ਦੇ ਵਿੱਚ ਜਰੂਰ ਜਮਾ ਕਰਵਾਉਣ।