Student Council elections - Azad Soch

ਪੰਜਾਬ ਯੂਨੀਵਰਸਿਟੀ (ਪੀਯੂ) ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ
Chandigarh,24,AUG,2025,(Azad Soch News):- ਪੰਜਾਬ ਯੂਨੀਵਰਸਿਟੀ (ਪੀਯੂ) (Punjab University (PU)) ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ,ਇਸ ਦੇ ਨਾਲ ਹੀ ਚੋਣ ਜ਼ਾਬਤਾ (Election Code) ਵੀ ਲਾਗੂ ਕਰ ਦਿੱਤਾ ਗਿਆ ਹੈ,3 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਕਿਸੇ ਵੀ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ,ਨਾਮਜ਼ਦਗੀਆਂ 27 ਅਗਸਤ ਨੂੰ 09.30 ਤੋਂ 10.30 ਤੱਕ ਕੀਤੀਆਂ ਜਾਣਗੀਆਂ,ਫਿਰ ਉਸੇ ਦਿਨ ਜਾਂਚ ਕੀਤੀ ਜਾਵੇਗੀ ਅਤੇ ਅੰਤਿਮ ਸੂਚੀ ਲਈ 02.30 ਤੱਕ ਦੁਬਾਰਾ ਇਤਰਾਜ਼ ਦੇਖੇ ਜਾਣਗੇ,28 ਤਰੀਕ ਨੂੰ ਸਵੇਰੇ 10 ਵਜੇ ਸੂਚੀ ਵਾਪਸ ਲੈਣ ਲਈ ਕੱਢੀ ਜਾਵੇਗੀ ਅਤੇ ਦੁਪਹਿਰ 02.30 ਵਜੇ ਅੰਤਿਮ ਸੂਚੀ ਲਈ ਜਾਵੇਗੀ।

ਵਿਦਿਆਰਥੀ ਕੌਂਸਲ ਚੋਣਾਂ ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ
Chandigarh, 05,September, 2024,(Azad Soch News):- ਵਿਦਿਆਰਥੀ ਕੌਂਸਲ ਚੋਣਾਂ (Student Council Elections) ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ (Polling) ਸ਼ੁਰੂ ਹੋਵੇਗੀ ਅਤੇ 15889 ਵੋਟਰਾਂ ’ਚੋਂ ਪਿਛਲੇ ਸਾਲਾਂ ਦੇ ਅੰਕੜਿਆਂ ਅਨੁਸਾਰ 50-60 ਫ਼ੀ ਸਦੀ ਪੋਲਿੰਗ ਦੀ ਆਸ ਹੈ। ਵੋਟਾਂ ਦੀ ਗਿਣਤੀ ਜਿਮਨੇਜੀਅਮ ਹਾਲ ’ਚ ਹੋਵੇਗੀ ਅਤੇ ਨਤੀਜੇ ਦੇਰ ਰਾਤ ਤਕ ਐਲਾਨੇ ਜਾਣਗੇ।ਇਨ੍ਹਾਂ ਚੋਣਾਂ ’ਚ ਕੁਲ 24 ਉਮੀਦਵਾਰ ਹਨ, ਇਨ੍ਹਾਂ ’ਚੋਂ ਪ੍ਰਧਾਨ, ਮੀਤ ਪ੍ਰਧਾਨ ਲਈ ਕਰਮਵਾਰ 9 ਅਤੇ 5, ਸਕੱਤਰ ਅਹੁਦੇ ਲਈ 4 ਅਤੇ ਸੰਕੁਯਤ ਸਕੱਤਰ ਅਹੁਦੇ ਲਈ 5 ਉਮੀਦਵਾਰ ਹਨ। ਪ੍ਰਧਾਨਗੀ ਅਹੁਦੇ ਲਈ ਏਬੀਵੀਪੀ ਦੀ ਅਪਰਿਤਾ ਮਲਿਕ, ਪੀ ਐਸ ਯੂ ਲਲਕਾਰ ਦੀ ਸਾਰਾਹ ਸ਼ਰਮਾ ਅਤੇ ਏ ਐਸ ਐਫ਼ ਦੀ ਅਲਕਾ ਮੈਦਾਨ ’ਚ ਹਨ, ਸੀ ਵਾਈ ਐਸ ਐਸ, ਐਨ ਐਸ ਯੂ ਆਈ ਦੇ ਰਾਹੁਲ ਨੈਨ, ਐਸ ਐਫ਼ ਦੇ ਅਨੁਰਾਗ, ਸੋਈ ਦੇ ਤਰੁਨ ਸਿੱਧੂ ਅਤੇ ਦੋ ਅਜ਼ਾਦ ਉਮੀਦਵਾਰਾਂ ’ਚ ਮੁਕੁਲ ਤੇ ਮਨਦੀਪ ਹਨ।

ਪੰਜਾਬ ਯੂਨੀਵਰਸਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ’ਚ ਪ੍ਰਧਾਨਗੀ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ
Chandigarh,31 August,2024,(Azad Soch News):- ਪੰਜਾਬ ਯੂਨੀਵਰਸਟੀ ਕੈਂਪਸ (Panjab University Campus) ਵਿਦਿਆਰਥੀ ਕੌਂਸਲ ਚੋਣਾਂ 2024-25 ਲਈ ਪ੍ਰਧਾਨਗੀ ਦੇ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ, ਮੀਤ ਪ੍ਰਧਾਨ ਅਹੁਦੇ ਲਈ 5, ਸਕੱਤਰ ਦੇ ਅਹੁਦੇ ਲਈ 4 ਅਤੇ ਸੰਯੁਕਤ ਸਕੱਤਰ ਅਹੁਦੇ ਲਈ 6 ਉਮੀਦਵਾਰਾਂ ’ਚ ਮੁਕਾਬਲਾ ਤੈਅ ਹੋ ਗਿਆ ਹੈ,ਵੋਟਾਂ ਅਤੇ ਇਹਨਾਂ ਦੀ ਗਿਣਤੀ 5 ਸਤੰਬਰ ਨੂੰ ਹੋਵੇਗੀ ਅਤੇ ਦੇਰ ਰਾਤ ਤਕ ਨਤੀਜੇ ਐਲਾਨੇ ਜਾਣੇ ਹਨ,ਵੋਟਰਾਂ ਦੀ ਗਿਣਤੀ  31 ਅਗਸਤ ਤਕ ਹੋਏ ਦਾਖ਼ਲਿਆਂ ਦੇ ਅਧਾਰ ਤੇ ਹੋਣੀ ਹੈ ਅਤੇ ਅਨੁਮਾਨਿਤ 16 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੂੰ ਵੋਟਾਂ ਦਾ ਹੱਕ ਹੈ,ਪ੍ਰਧਾਨਗੀ ਪਦ ਦੇ 9 ਉਮੀਦਵਾਰਾਂ ਚ ਅਲਕਾ, ਸਾਰਾਹ, ਅਨੁਰਾਗ ਦਲਾਲ, ਮਨਦੀਪ ਸਿੰਘ, ਤਰੁਨ ਸਿੱਧੂ, ਅਰਪਿਤਾ ਮਾਲਕ, ਰਾਹੁਲ, ਮੁਕੁਲ ਤੇ ਪ੍ਰਿੰਸ ਦੇ ਨਾਮ ਸ਼ਾਮਲ ਹਨ,ਮੀਤ ਪ੍ਰਧਾਨ ਪਦ ਲਈ 5 ਉਮੀਦਵਾਰ ਹਨ, ਅਭਿਸ਼ੇਕ ਕਪੂਰ, ਅਰਚਿਤ ਗਰਗ, ਕਰਨਵੀਰ ਸਿੰਘ, ਕਰਨਦੀਪ ਸਿੰਘ ਅਤੇ ਸਿਵਾਨੀ ਹਨ,ਸਕੱਤਰ ਪਦ ਲਈ 4 ਉਮੀਦਵਾਰ ਜਸ਼ਨਪ੍ਰੀਤ ਸਿੰਘ, ਸਿਵਨੰਦਨ ਰਿਖੀ, ਵਿਨੀਤ ਯਾਦਵ ਅਤੇ ਪਾਰਸ ਪਰਾਸ਼ਰ ਮੁਕਾਬਲੇ _ਚ ਹਨ,ਸੰਯੁਕਤ ਸਕੱਤਰ ਲਈ 6 ਉਮੀਦਵਾਰ ਮੁਕਾਬਲੇ ’ਚ ਹਨ, ਇਨ੍ਹਾਂ ’ਚ ਅਮਿਤ ਬੰਗਾ, ਜਸਵਿੰਦਰ ਰਾਣਾ, ਰੋਹਿਤ ਸਰਮਾ, ਤੇਜੱਸਵੀ, ਸ਼ੁਭਮ ਤੇ ਯਸ਼ ਕਾਪਸਿਆ।

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ ਹੋਣਗੀਆਂ
Chandigarh, 23,August,2024,(Azad Soch News):- ਪੰਜਾਬ ਯੂਨੀਵਰਸਿਟੀ (Punjab University) ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ ਹੋਣਗੀਆਂ,ਇਸ ਦਾ ਅਧਿਕਾਰਤ ਤੌਰ 'ਤੇ ਡੀਨ,ਵਿਦਿਆਰਥੀ ਭਲਾਈ ਵੱਲੋਂ ਐਲਾਨ ਕੀਤਾ ਗਿਆ ਹੈ,ਇਸ ਦਾ ਅਧਿਕਾਰਤ ਤੌਰ 'ਤੇ ਡੀਨ, ਵਿਦਿਆਰਥੀ ਭਲਾਈ ਵੱਲੋਂ ਐਲਾਨ ਕੀਤਾ ਗਿਆ ਹੈ।