t-shirt - Azad Soch

ਸਟਾਰ ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਦੀ ਟੀ-ਸ਼ਰਟ ਨੂੰ ਵਿਸ਼ਵ ਐਥਲੈਟਿਕਸ ਦੇ ਵਿਰਾਸਤ ਮਿਊਜ਼ੀਅਮ ’ਚ ਕੀਤਾ ਗਿਆ ਸ਼ਾਮਲ
New Delhi,16 DEC,2024,(Azad Soch News):- ਸਟਾਰ ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ (Javelin Thrower Neeraj Chopra)  ਉਨ੍ਹਾਂ 23 ਖਿਡਾਰੀਆਂ ਵਿਚ ਸ਼ਾਮਲ ਹੈ, ਜਿਨ੍ਹਾਂ ਦੀਆਂ ਪ੍ਰਤੀਯੋਗਤਾ ਕਲਾਕ੍ਰਿਤੀਆਂ ਨੂੰ ਵਿਸ਼ਵ ਐਥਲੈਟਿਕਸ ਵਿਰਾਸਤ ਮਿਊਜ਼ੀਅਮ (World Athletics Heritage Museum) ਵਿਚ ਸ਼ਾਮਲ ਕੀਤਾ ਗਿਆ ਹੈ ਜਿਹੜੀਆਂ ਮੌਜੂਦਾ ਸਮੇਂ ਵਿਚ ਵਿਸ਼ਵ ਐਥਲੈਟਿਕਸ ਮਿਊਜ਼ੀਅਮ (ਐਮ. ਓ. ਡਬਲਿਊ. ਏ.) ਦੇ ਆਨਲਾਈਨ ਥ੍ਰੀ ਡੀ ਪਲੇਟਫ਼ਾਰਮ ’ਤੇ ਪ੍ਰਦਰਿਸ਼ਤ ਹਨ। ਟੋਕੀਉ ਉਲੰਪਿਕ 2021 ਵਿਚ ਐਥਲੈਟਿਕਸ ਵਿਚ ਭਾਰਤ ਦੇ ਪਹਿਲੇ ਉਲੰਪਿਕ ਸੋਨ ਤਮਗ਼ਾ ਜੇਤੂ (Olympic Gold Medalist) ਬਣੇ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਇਸ ਸਾਲ ਪੈਰਿਸ ਖੇਡਾਂ ਵਿਚ ਪਹਿਨੀ ਗਈ ਪ੍ਰਤੀਯੋਗਿਤਾ ਦੀ ਟੀ-ਸ਼ਰਟ ਦਾਨ ਕਰ ਦਿਤੀ ਹੈ। ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਪੈਰਿਸ ਉਲੰਪਿਕ ਵਿਚ 89.45 ਮੀਟਰ ਦੀ ਥਰੋਅ ਨਾਲ ਪਾਕਿਸਤਾਨ ਦੇ ਅਰਸ਼ਦ ਨਦੀਮ (92.97 ਮੀਟਰ) ਦੇ ਪਿਛੇ ਦੂਜਾ ਸਥਾਨ ਹਾਸਲ ਕੀਤਾ ਸੀ,ਜੈਵਲਿਨ ਥਰੋਅਰ ਨੀਰਜ ਚੋਪੜਾ ਤੋਂ ਇਲਾਵਾ ਯੂਕ੍ਰੇਨ ਦੀ ਯਾਰੋਸਲਾਵਾ ਮਹੂਚਿਖ (ਵਿਸ਼ਵ ਐਥਲੈਟਿਕਸ ਦੀ ਮਹਿਲਾ ‘ਫੀਲਡ ਈਵੈਂਟ ਐਥਲੀਟ ਆਫ਼ ਦਿ ਯੀਅਰ’) ਤੇ ਉਸ ਦੀ ਸਾਥਣ ਪੈਰਿਸ ਉਲੰਪਿਕ ਤਮਗਾ ਜੇਤੂ ਥਿਯਾ ਲਾਫਾਂਡ ਉਨ੍ਹਾਂ ਐਥਲੀਟਾਂ ਵਿਚ ਸ਼ਾਮਲ ਹਨ, ਜਿਨ੍ਹਾਂ ਦੀਆਂ ਪ੍ਰਤੀਯੋਗਤਾ ਕਲਾਕ੍ਰਿਤੀਆਂ ਨੂੰ ਵਿਰਾਸਤ ਮਿਊਜ਼ੀਅਮ ਵਿਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ
* ਵੱਡ ਆਕਾਰੀ ਖੇਡ ਮੁਕਾਬਲੇ ਦੀ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ ਸ਼ੁਰੂਆਤ
* ਖਿਡਾਰੀ 37 ਖੇਡਾਂ ਦੇ 9 ਵਰਗਾਂ ਵਿੱਚ ਲੈਣਗੇ ਭਾਗ
* ਜੇਤੂਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ
* ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ

ਚੰਡੀਗੜ੍ਹ, 26 ਅਗਸਤ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ।ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਭਾਗ ਲੈ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।