historical - Azad Soch

ਮਾਘੀ ਮੇਲੇ ‘ਤੇ ਵਿਸ਼ੇਸ਼,ਮਾਘੀ ਸਿੱਖ ਸਮੁਦਾਇ ਦਾ ਇਤਿਹਾਸਿਕ ਪੁਰਬ
Patiala,14 JAN,2025,(Azad Soch News):- ਅੱਜ ਸਮੁੱਚੇ ਦੇਸ਼ ਭਰ ‘ਚ ਮਾਘੀ ਦਾ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਦੀ ਸਿੱਖ ਇਤਿਹਾਸ 'ਚ ਬਹੁਤ ਮਹੱਤਤਾ ਹੈ।ਅੱਜ ਦੇ ਦਿਨ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਜੀ (Shri Muktsar Sahib Ji) ਦੇ ਪਾਵਨ ਸਰੋਵਰ 'ਚ ਇਸ਼ਨਾਨ ਕਰਕੇ ਆਪਣੀ ਹਾਜ਼ਰੀ ਗੁਰੂ ਚਰਨਾ 'ਚ ਲਗਵਾ ਰਹੇ ਹਨ। ਉੱਥੇ ਹੀ ਪੰਜਾਬ ਭਰ ਚੋਂ ਵੱਖ-ਵੱਖ ਅਸਥਾਨਾਂ 'ਤੇ ਮਾਘੀ ਨੂੰ ਸਮਰਪਿਤ ਬਹੁਤ ਵੱਡੇ ਪੱਧਰ 'ਤੇ ਸਮਾਗਮ ਉਲੀਕੇ ਜਾ ਰਹੇ ਹਨ। ਇਸ ਦੇ ਨਾਲ ਹੀ ਸੰਗਤਾਂ ਨੇੜਲੇ ਗੁਰਧਾਮਾ 'ਚ ਜਾ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਕਰ ਰਹੀਆਂ ਹਨ।ਸਿੱਖ ਇਤਿਹਾਸ ਅਨੁਸਾਰ ਬਿਕਰਮੀ ਸੰਮਤ 1761 ਵਿੱਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Tenth Patshah Shri Guru Gobind Singh Ji) ਕਿਲ੍ਹਾ ਅਨੰਦਪੁਰ ਸਾਹਿਬ ਵਿਖੇ ਮੁਗ਼ਲ ਫ਼ੌਜਾਂ ਨਾਲ ਜੰਗ ਲੜ ਰਹੇ ਸਨ। ਕਿਲ੍ਹੇ ਵਿੱਚ ਰਾਸ਼ਨ-ਪਾਣੀ ਖ਼ਤਮ ਹੋ ਰਿਹਾ ਸੀ। 40 ਸਿੱਖ ਯੋਧਿਆਂ ਨੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਉਹ ਭੁੱਖੇ-ਪਿਆਸੇ ਨਹੀਂ ਲੜ ਸਕਦੇ। ਗੁਰੂ ਜੀ ਨੇ ਕਿਹਾ ਕਿ ਜੇਕਰ ਤੁਸੀਂ ਜਾਣਾ ਚਾਹੁੰਦੇ ਹੋ ਤਾਂ ਮੈਨੂੰ ਵੇਦਾਵਾ ਲਿਖ ਦਿਓ ਕਿ ਗੁਰੂ ਗੋਬਿੰਦ ਸਿੰਘ ਜੀ ਸਾਡੇ ਗੁਰੂ ਨਹੀਂ ਅਤੇ ਅਸੀਂ ਉਨ੍ਹਾਂ ਦੇ ਚੇਲੇ ਨਹੀਂ ਹਾਂ। ਸਿੰਘਾਂ ਨੇ ਉਪਰੋਕਤ ਪੰਕਤੀਆਂ ਲਿਖ ਕੇ ਗੁਰੂ ਜੀ ਨੂੰ ਦਿੱਤੀਆਂ ਅਤੇ ਆਪਣੇ ਘਰ ਚਲੇ ਗਏ। ਕੁਝ ਦਿਨਾਂ ਬਾਅਦ ਗੁਰੂ ਜੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਕੇ ਚਮਕੌਰ ਸਾਹਿਬ ਚਲੇ ਗਏ, ਜਿੱਥੇ ਗੁਰੂ ਜੀ ਦੇ 2 ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਜੁਝਾਰ ਸਿੰਘ ਨੇ ਮੁਗਲ ਫੌਜਾਂ ਨਾਲ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਗੁਰੂ ਜੀ ਨੇ ਉਥੋਂ ਖਿਦਰਾਣੇ ਦੀ ਢਾਬ ਨੇੜੇ ਉੱਚੀ ਰੇਤਲੀ ਟਿੱਬੀ 'ਤੇ ਡੇਰਾ ਲਾਇਆ।ਦੂਜੇ ਪਾਸੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਜੀ ਨੂੰ ਛੱਡ ਕੇ ਘਰ ਪਰਤੇ 40 ਸਿੰਘਾਂ ਨੇ ਪਰਿਵਾਰ ਵਾਲਿਆਂ ਨੂੰ ਸਾਰੀ ਗੱਲ ਦੱਸੀ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਬਹੁਤ ਕੋਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਮੁਸੀਬਤ ਦੇ ਵੇਲੇ ਗੁਰੂ ਜੀ ਦਾ ਸਾਥ ਨਹੀਂ ਛੱਡਣਾ ਚਾਹੀਦਾ ਸੀ | ਉਨ੍ਹਾਂ ਦੀਆਂ ਮਾਵਾਂ, ਭੈਣਾਂ ਅਤੇ ਪਤਨੀਆਂ ਨੇ ਕਿਹਾ ਸੀ ਕਿ ਤੁਸੀਂ ਸਾਰੇ ਘਰ ਬੈਠੋ, ਅਸੀਂ ਗੁਰੂ ਜੀ ਦੀ ਫੌਜ ਬਣ ਕੇ ਜੰਗ ਵਿੱਚ ਜਾਂਦੇ ਹਾਂ। ਪਰਿਵਾਰ ਵਾਲਿਆਂ ਦੇ ਤਾਅਨੇ ਸੁਣ ਕੇ ਮਾਈ ਭਾਗੋ ਦੀ ਅਗਵਾਈ ਵਿਚ 40 ਸਿੰਘ ਗੁਰੂ ਜੀ ਦੀ ਭਾਲ ਵਿਚ ਵਾਪਸ ਚਲੇ ਗਏ। ਲੱਭਦੇ-ਲੱਭਦੇ ਇਹ ਸਿੰਘ ਖਿਦਰਾਣੇ ਪਹੁੰਚ ਗਏ ਅਤੇ ਉੱਥੇ ਉਨ੍ਹਾਂ ਨੇ ਆਪਣਾ ਡੇਰਾ ਲਾ ਲਿਆ। ਗੁਰੂ ਜੀ ਦਾ ਪਿੱਛਾ ਕਰਦੇ ਹੋਏ ਜਦੋਂ ਮੁਗ਼ਲ ਫ਼ੌਜ ਵੀ ਖਿਦਰਾਣੇ ਪਹੁੰਚੀ ਤਾਂ ਉਨ੍ਹਾਂ ਨੇ ਉਥੇ ਝਾੜੀਆਂ 'ਤੇ ਸਿੰਘਾਂ ਦੇ ਸੁੱਕਦੇ ਕੱਪੜੇ ਵੇਖ ਕੇ ਅੰਦਾਜ਼ਾ ਲਗਾਇਆ ਕਿ ਗੁਰੂ ਜੀ ਦੀ ਫ਼ੌਜ ਨੇ ਇੱਥੇ ਤੰਬੂ ਲਾਏ ਹੋਏ ਹਨ। ਇਹ ਸੋਚ ਕੇ ਮੁਗ਼ਲ ਫ਼ੌਜ ਨੇ 40 ਸਿੰਘਾਂ ਉੱਤੇ ਹਮਲਾ ਕਰ ਦਿੱਤਾ। 40 ਸਿੰਘ ਯੋਧਿਆਂ ਨੇ ਵੀ ਭੁੱਖੇ ਸ਼ੇਰ ਵਾਂਗ ਹਰ ਪਾਸਿਓਂ ਮੁਗਲਾਂ 'ਤੇ ਹਮਲਾ ਕਰ ਦਿੱਤਾ। ਇਸ ਜੰਗ ਵਿੱਚ 39 ਸ਼ੇਰ ਸ਼ਹੀਦ ਹੋ ਗਏ।

ਇਤਿਹਾਸਕ ਸਮਾਰਕਾਂ ਤੇ ਨੌਜਵਾਨ ਲੇਖਕਾਂ ਲਹਿਨਾਜ਼ ਰਾਣਾ ਤੇ ਨੂਰ ਢਿੱਲੋਂ ਦੀ ਕਿਤਾਬ ਰਿਲੀਜ਼
ਚੰਡੀਗੜ੍ਹ 29 ਦਸੰਬਰ, 2024:- ਅੱਜ ਇੱਥੇ ਰਿਲੀਜ਼ ਕੀਤੀ ਗਈ ਕਿਤਾਬ ‘ਦ ਟਾਈਮ ਕੈਪਸੂਲ’ ਵਿੱਚ, ਜੋ ਦੋ  ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਲਿਹਨਾਜ਼ ਰਾਣਾ ਅਤੇ ਨੂਰ ਢਿੱਲੋਂ ਵੱਲੋਂ ਲਿਖੀ ਗਈ ਹੈ, ਉਨ੍ਹਾਂ ਨੇ ਕਿਤਾਬ ਵਿੱਚ ਪੰਜਾਬ ਦੇ ਕੁਝ ਮਹੱਤਵਪੂਰਨ ਪਰ ਘੱਟ ਮਸ਼ਹੂਰ ਇਤਿਹਾਸਕ ਸਥਾਨਾਂ ਦੀ ਆਪਣੀ ਯਾਤਰਾ ਦੀ ਕਹਾਣੀ ਸਾਂਝੀ ਕੀਤੀ ਹੈ।

ਪਿਛਲੇ ਕਰੀਬ  ਡੇਢ ਸਾਲ ਦੇ ਦੌਰਾਨ ਦੋਵੇਂ ਲੇਖਕਾਂ ਨੇ ਪੰਜਾਬ ਦੇ ਵੱਖ-ਵੱਖ ਸਥਾਨਾਂ ਦੀ ਯਾਤਰਾ ਕੀਤੀ ਹੈ, ਜਿਸ ਵਿੱਚ ਕਪੂਰਥਲਾ ਪੈਲੇਸ, ਲੋਧੀ ਕਿਲਾ, ਬੁਰੇਲ ਕਿਲਾ, ਮਾਨੌਲੀ ਕਿਲਾ, ਸੰਗਹੋਲ ਸਤੂਪ ਅਤੇ ਹੋਰ ਇਤਿਹਾਸਕ ਸਮਾਰਕਾਂ ਨੂੰ ਸ਼ਾਨਦਾਰ ਅਤੇ ਰੰਗਦਾਰ ਤਸਵੀਰਾਂ ਦੇ ਨਾਲ ਕਿਤਾਬ ਦੇ ਰੂਪ ਵਿੱਚ ਦਰਜ ਕੀਤਾ ਹੈ।
ਦੋਵੇਂ ਲੇਖਕਾਂ ਦੇ ਵਿਸਥਾਰਪੂਰਵਕ ਵਰਣਨਾਂ ਵਿੱਚ ਉਹ ਕਿਲੇ ਅਤੇ ਮਹਿਲ ਸ਼ਾਮਲ ਹਨ ਜੋ ਉਨ੍ਹਾਂ ਨੇ ਵੇਖੇ।ਇਸ ਤੋਂ ਇਲਾਵਾ ਪਟਿਆਲਾ, ਕਪੂਰਥਲਾ ਅਤੇ ਫਰੀਦਕੋਟ ਦੇ ਰਾਜਸੀ ਪਰਿਵਾਰਾਂ ਦੇ ਸ਼ਾਹੀ ਗਹਿਣੇ ਵੀ ਸ਼ਾਮਲ ਹਨ ।ਇਹ ਵਰਣਨ ਸਥਾਨਕ ਇਤਿਹਾਸ ਅਤੇ ਯੂਰਪੀ ਸ਼ਿਲਪਕਲਾ ਦੇ ਸੰਬੰਧਾਂ ਨੂੰ ਉਜਾਗਰ ਕਰਦੇ ਹਨ।
ਇਹ ਕਿਤਾਬ ਇਸ ਯਾਤਰਾ ਦਾ ਅਕਸ ਹੈ ਅਤੇ ਲੇਖਕਾਂ ਦੇ ਤਜਰਬਿਆਂ ਦਾ ਨਤੀਜਾ ਹੈ ਜੋ ਉਨ੍ਹਾਂ ਨੇ ਇਨ੍ਹਾਂ ਸਥਾਨਾਂ ਦੀ ਖੋਜ, ਪੇਂਟਿੰਗ ਅਤੇ ਦਸਤਾਵੇਜ਼ੀਕਰਨ ਦੌਰਾਨ ਪ੍ਰਾਪਤ ਕੀਤੇ। ਉਨ੍ਹਾਂ ਦਾ ਪ੍ਰੋਜੈਕਟ ਇੱਕ ਇੰਸਟਾਗ੍ਰਾਮ ਅਕਾਊਂਟ (thetimecapsule._) ਦੇ ਰੂਪ ਵਿੱਚ ਸ਼ੁਰੂ ਹੋਇਆ ਅਤੇ ਫਿਰ ਇੱਕ ਸਮਰਪਿਤ ਵੈੱਬਸਾਈਟ(www.timecapsule.blog) ਵਿੱਚ ਵਿਕਸਿਤ ਹੋਇਆ।
ਲਹਿਨਾਜ਼ ਰਾਣਾ ਅਤੇ ਉਨ੍ਹਾਂ ਦੀ ਸਹਿ-ਲੇਖਿਕਾ ਨੂਰ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਸਮਾਰਕ ਕਾਫੀ ਸਮੇਂ ਤੋਂ ਆਮ ਲੋਕਾਂ ਦੀ ਨਜ਼ਰ ਤੋਂ ਲੁਕੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਰਕ ਸਮੇਂ ਦੇ ਲੰਮੇ ਅਰਸੇ, ਸੰਸਕ੍ਰਿਤਿਕ ਮੂਲ ਅਤੇ ਪੰਜਾਬ ਦੀ ਵਿਰਾਸਤ ਦੇ ਗਵਾਹ ਹਨ। ਜਦੋਂ ਅਸੀਂ ਇਨ੍ਹਾਂ ਸਮਾਰਕਾਂ ਨੂੰ ਵੇਖਣ ਗਏ, ਤਾਂ ਅਸੀਂ ਬਹੁਤ ਪ੍ਰਭਾਵਿਤ ਹੋਏ ਅਤੇ ਇਸ ਨੂੰ ਕਿਤਾਬ ਦੇ ਰੂਪ ਵਿੱਚ ਦਰਜ ਕਰਨ ਦਾ ਫੈਸਲਾ ਕੀਤਾ।
ਇਤਿਹਾਸਕਾਰ ਅਤੇ ਸਿਖਿਆਸ਼ਾਸਤਰੀ ਸ਼ੇਖਰ ਦੱਤ, ਜਿਨ੍ਹਾਂ ਨੇ ਕਿਤਾਬ ਜਾਰੀ ਕੀਤੀ, ਨੇ ਕਿਹਾ ਕਿ ਇਹ ਕਿਤਾਬ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਇਸਨੂੰ ਪੜ੍ਹਦੇ ਹੋਏ ਪਾਠਕ ਆਪਣੇ ਆਪ ਨੂੰ ਇਨ੍ਹਾਂ ਸਮਾਰਕਾਂ ਦੇ ਦੌਰੇ 'ਤੇ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ, ‘ਇਹ ਯਤਨ ਸ਼ਲਾਘਾਯੋਗ ਹਨ ਕਿਉਂਕਿ ਲੇਖਕਾਂ ਨੇ ਬਹੁਤ ਛੋਟੀ ਉਮਰ ਵਿੱਚ ਇਤਿਹਾਸ ਅਤੇ ਇਤਿਹਾਸਕ ਸਮਾਰਕਾਂ ਦੀ ਮਹੱਤਤਾ ਨੂੰ ਸਮਝਿਆ ਹੈ।

ਇਤਿਹਾਸਕਾਰ ਅਤੇ ਸਿਖਿਆਸ਼ਾਸਤਰੀ ਸ਼ੇਖਰ ਦੱਤ, ਜਿਨ੍ਹਾਂ ਨੇ ਕਿਤਾਬ ਜਾਰੀ ਕੀਤੀ, ਨੇ ਕਿਹਾ ਕਿ ਇਹ ਕਿਤਾਬ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਇਸਨੂੰ ਪੜ੍ਹਦੇ ਹੋਏ ਪਾਠਕ ਆਪਣੇ ਆਪ ਨੂੰ ਇਨ੍ਹਾਂ ਸਮਾਰਕਾਂ ਦੇ ਦੌਰੇ 'ਤੇ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ, ‘ਇਹ ਯਤਨ ਸ਼ਲਾਘਾਯੋਗ ਹਨ ਕਿਉਂਕਿ ਲੇਖਕਾਂ ਨੇ ਬਹੁਤ ਛੋਟੀ ਉਮਰ ਵਿੱਚ ਇਤਿਹਾਸ ਅਤੇ ਇਤਿਹਾਸਕ ਸਮਾਰਕਾਂ ਦੀ ਮਹੱਤਤਾ ਨੂੰ ਸਮਝਿਆ ਹੈ।’"

ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਏ ਗਏ ਫੈਸਲੇ ਇਤਿਹਾਸਕ - ਅਰਸ਼ ਸੱਚਰ
Faridkot,26,August,2024, (Azad Soch News):-  ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲੋਕ ਹਿੱਤਾਂ ਲਈ ਲਏ ਜਾ ਰਹੇ ਫੈਸਲਿਆਂ ਨਾਲ ਪਾਰਟੀ ਦਾ ਘੇਰਾ ਦੇਸ਼ ਦੇ ਅੰਦਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੋਟਲ ਸ਼ਾਹੀ ਹਵੇਲੀ ਦੇ ਮਾਲਕ ਅਰਸ਼ ਸੱਚਰ ਨੇ ਕੀਤਾ,ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਲਈ ਇਤਿਹਾਸਕ ਫੈਸਲੇ ਲਏ ਗਏ ਹਨ,ਪੰਜਾਬ ਸਰਕਾਰ (Punjab Govt) ਵੱਲੋਂ ਲੋਕ ਹਿੱਤ ਦੇ ਫੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ 600 ਯੂਨਿਟ ਬਿਜਲੀ ਦੇ ਮੁਆਫ ਕਰਨ ਨਾਲ ਕਰੀਬ 90 ਫੀਸਦੀ ਤੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਘਰਾਂ ਤੱਕ ਮੈਡੀਕਲ ਸੇਵਾਵਾਂ ਪੁੱਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (Aam Aadmi Clinic) ਖੋਲ੍ਹੇ ਗਏ ਹਨ, ਜੋਂ ਸਫਲਤਾਪੂਰਵਕ ਚੱਲ ਰਹੇ ਹਨ। ਅਰਸ਼ ਸੱਚਰ ਨੇ ਅੱਗੇ ਕਿਹਾ ਫਰੀਦਕੋਟ ਵਾਸੀਆਂ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਆਮ ਲੋਕਾਂ ਲਈ 24 ਘੰਟੇ ਖੁੱਲ੍ਹੇ ਹਨ ਤੇ ਲੋਕਾਂ ਦੇ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ।