Aam Aadmi Clinic - Azad Soch

ਜਨਤਾ ਪ੍ਰਤੀ ਸਮਰਪਣ ਦੀ ਇੱਕ ਉਦਾਹਰਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਨੂੰ ਕੀਤਾ ਸਮਰਪਿਤ
ਪਟਿਆਲਾ, 30, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-  ਪੰਜਾਬ ਦੀ ਇਮਾਨਦਾਰ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਇਸਦੇ ਨੇਤਾ ਲੋਕਾਂ ਦੀ ਭਲਾਈ ਲਈ ਆਪਣੇ ਨਿੱਜੀ ਹਿੱਤਾਂ ਤੋਂ ਪਰੇ ਹਨ। ਇਸਦੀ ਇੱਕ ਪ੍ਰਮੁੱਖ ਉਦਾਹਰਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਭੌਰਾ (ਜ਼ਿਲ੍ਹਾ ਨਵਾਂਸ਼ਹਿਰ) ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੇ ਜੱਦੀ ਘਰ ਅਤੇ ਨਾਲ ਲੱਗਦੀਆਂ ਦੁਕਾਨਾਂ ਨੂੰ ਸਰਕਾਰ ਨੂੰ ਸਮਰਪਿਤ ਕਰਨਾ ਹੈ। ਇਹ ਕਦਮ ਨਾ ਸਿਰਫ਼ ਜਨਤਾ ਪ੍ਰਤੀ ਉਨ੍ਹਾਂ ਦੀ ਇਮਾਨਦਾਰੀ ਅਤੇ ਸਮਰਪਣ ਨੂੰ ਦਰਸਾਉਂਦਾ ਹੈ, ਸਗੋਂ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਿਲੱਖਣ ਸੰਦੇਸ਼ ਵੀ ਦਿੰਦਾ ਹੈ ਕਿ ਸੱਚੇ ਲੋਕ ਪ੍ਰਤੀਨਿਧੀ ਕੌਣ ਹਨ।

ਡਾ. ਬਲਬੀਰ ਸਿੰਘ ਦੇ ਇਸ ਪ੍ਰੇਰਨਾਦਾਇਕ ਫੈਸਲੇ ਨਾਲ ਪਿੰਡ ਭੌਰਾ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਨੂੰ ਹੁਣ ਉੱਚ-ਗੁਣਵੱਤਾ ਵਾਲੀ ਸਿਹਤ ਸੰਭਾਲ ਲਈ ਦੂਰ-ਦੁਰਾਡੇ ਸ਼ਹਿਰਾਂ ਦੀ ਯਾਤਰਾ ਨਹੀਂ ਕਰਨੀ ਪਵੇਗੀ। ਕਲੀਨਿਕ ਲੋਕਾਂ ਨੂੰ ਨੇੜੇ-ਤੇੜੇ ਦੇ ਇਲਾਜ ਦੀਆਂ ਸਹੂਲਤਾਂ ਤੱਕ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਣਗੇ। ਇਹ ਸਰਕਾਰ ਦੇ ਹਰ ਪਿੰਡ ਅਤੇ ਹਰ ਮੁਹੱਲੇ ਤੱਕ ਸਿਹਤ ਸੰਭਾਲ ਨੂੰ ਪਹੁੰਚਯੋਗ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦਾ ਹੈ।

ਆਮ ਆਦਮੀ ਕਲੀਨਿਕ ਜਨਤਾ ਨੂੰ ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਲੈਬ ਟੈਸਟ ਪ੍ਰਦਾਨ ਕਰਦੇ ਹਨ। ਇਹ ਸੇਵਾਵਾਂ ਪਹਿਲਾਂ ਸਿਰਫ਼ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਉਪਲਬਧ ਸਨ। ਡਾ. ਬਲਬੀਰ ਸਿੰਘ ਦੀ ਪਹਿਲਕਦਮੀ ਹੁਣ ਪਿੰਡ ਪੱਧਰ 'ਤੇ ਲੋਕਾਂ ਲਈ ਇਹ ਸੇਵਾਵਾਂ ਆਸਾਨੀ ਨਾਲ ਪਹੁੰਚਯੋਗ ਬਣਾਵੇਗੀ। ਇਹ ਲੋਕ-ਕੇਂਦਰਿਤ ਪਹੁੰਚ ਪੰਜਾਬ ਸਰਕਾਰ ਦੀ ਸਿਹਤ ਨੀਤੀ ਨੂੰ ਹੋਰ ਮਜ਼ਬੂਤ ​​ਕਰਦੀ ਹੈ।

ਸਿਹਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪੰਜਾਬੀ ਇਲਾਜ ਤੋਂ ਵਾਂਝਾ ਨਾ ਰਹੇ। ਹਰ ਵਰਗ ਦੇ ਲੋਕ, ਭਾਵੇਂ ਗਰੀਬ ਹੋਣ ਜਾਂ ਅਮੀਰ, ਸਿਹਤ ਸੰਭਾਲ ਦੇ ਬਰਾਬਰ ਹੱਕਦਾਰ ਹਨ। ਇਹ ਸਰਕਾਰੀ ਕਲੀਨਿਕ ਜਨਤਾ ਵਿੱਚ ਵਿਸ਼ਵਾਸ ਪੈਦਾ ਕਰਦੇ ਹਨ ਕਿ ਸਰਕਾਰ ਉਨ੍ਹਾਂ ਦੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿੰਡ ਭੌਰਾ ਵਿੱਚ ਕਲੀਨਿਕ ਬਣਾਉਣ ਲਈ ਨਿੱਜੀ ਜਾਇਦਾਦ ਦਾ ਤਿਆਗ ਕਰਨਾ ਕਿਸੇ ਆਮ ਸਿਆਸਤਦਾਨ ਦਾ ਕੰਮ ਨਹੀਂ ਹੈ; ਇਹ ਸਿਰਫ਼ ਉਸ ਵਿਅਕਤੀ ਦੁਆਰਾ ਕੀਤਾ ਜਾ ਸਕਦਾ ਹੈ ਜੋ ਜਨਤਾ ਦੀਆਂ ਜ਼ਰੂਰਤਾਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਰੱਖਦਾ ਹੈ। ਡਾ. ਬਲਬੀਰ ਸਿੰਘ ਦੀ ਪਹਿਲਕਦਮੀ ਨਾ ਸਿਰਫ਼ ਸਿਹਤ ਸੰਭਾਲ ਸੇਵਾਵਾਂ ਲਈ ਕ੍ਰਾਂਤੀਕਾਰੀ ਹੈ, ਸਗੋਂ ਪੰਜਾਬ ਦੀ ਰਾਜਨੀਤੀ ਲਈ ਵੀ ਇੱਕ ਉਦਾਹਰਣ ਹੈ। ਇਹ ਜਨਤਾ ਨੂੰ ਸੁਨੇਹਾ ਦਿੰਦੀ ਹੈ ਕਿ ਜੇਕਰ ਨੇਤਾ ਚਾਹੁੰਦੇ ਹਨ, ਤਾਂ ਉਹ ਆਪਣੀ ਦੌਲਤ ਵੀ ਜਨਤਕ ਭਲਾਈ ਲਈ ਸਮਰਪਿਤ ਕਰ ਸਕਦੇ ਹਨ।

ਇਹ ਪਹਿਲਕਦਮੀ ਭੌਰਾ ਪਿੰਡ ਤੱਕ ਸੀਮਤ ਨਹੀਂ ਹੈ, ਸਗੋਂ ਪੂਰੇ ਪੰਜਾਬ ਲਈ ਪ੍ਰੇਰਨਾ ਹੈ। ਇਹ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਲੋਕ-ਕੇਂਦਰਿਤ ਹੈ ਅਤੇ ਹਰ ਫੈਸਲੇ ਵਿੱਚ ਜਨਤਾ ਦੀ ਭਲਾਈ ਨੂੰ ਸਭ ਤੋਂ ਅੱਗੇ ਰੱਖਦੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਇਹ ਪਹਿਲਕਦਮੀ ਲੋਕਾਂ ਦੇ ਸਰਕਾਰ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ​​ਕਰ ਰਹੀ ਹੈ।

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜਿਲਕਾ 12 ਜੁਲਾਈ 2025…

ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ
ਪਟਿਆਲਾ,15  ਜੂਨ:

ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ।

ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਜ਼ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ, ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਐਂਟੀਨੇਟਲ ਕੇਅਰ ਸਰਵਿਸ ਬਹੁਤ ਉੱਚ ਦਰਜੇ ਦੀਆਂ ਮੁਹੱਈਆ ਕਰਵਾਉਣੀਆਂ ਪੈਣਗੀਆਂ ਤਾਂ ਕਿ ਮਾਂ ਅਤੇ ਬੱਚਾ ਤੰਦਰੁਸਤ ਹੋਵੇ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋ ਗਰਭਵਤੀ ਮਾਵਾਂ ਦਾ ਚੈੱਕਅਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਨ ਜਿਵੇਂ ਗਰਭਵਤੀ ਮਾਵਾਂ ਨੂੰ ਗੁੰਝਲਦਾਰ ਡਲਿਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫ਼ਰ ਕਰਨ ਤੇ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ  ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲਿਵਰੀ ਤੋਂ ਬਾਦ ਜ਼ਿਆਦਾ ਖ਼ੂਨ ਪੈਣਾ, ਇਨਫੈਕਸ਼ਨ ਹੋਣਾ, ਜ਼ਿਆਦਾ ਬਲੱਡ ਪ੍ਰੈਸ਼ਰ ਹੋਣਾ, ਅਸੁਰੱਖਿਅਤ ਆਬਰਸ਼ਨ ਆਦਿ ਹੋ ਸਕਦੇ ਹਨ।

ਇਸ ਮੌਕੇ ਉਹਨਾਂ ਸਬੰਧਤ ਸਟਾਫ਼ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈੱਕਅਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਣ ਲਈ ਕਿਹਾ।ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਮਾਤਰੀ ਮੌਤ ਤੋਂ ਭਾਵ ਇੱਕ ਲੱਖ ਜਿੰਦਾ ਜਨਮ ਹੋਣ ਤੇ ਹੋਣ ਵਾਲੀਆਂ ਮਾਵਾਂ ਦੀ ਮੌਤਾਂ ਦੀ ਗਿਣਤੀ ਤੋਂ ਹੈ ਅਤੇ ਜ਼ਿਲ੍ਹੇ ਦਾ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ । ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।

ਇਸ ਮੌਕੇ ਟਰੇਨਰ ਦੇ ਤੌਰ ਤੇ ਡਾ. ਮਨਦੀਪ ਕੌਰ ਗਾਇਨਾਕੋਲੋਜਿਸਟ ,ਜ਼ਿਲ੍ਹਾ ਪ੍ਰੋਗਰਾਮ ਮੈਨੇਜਰ  ਰਿਤਿਕਾ ਗਰੋਵਰ ਵੱਲੋਂ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਮੀਡੀਆ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੀਰ ਕੌਰ ਅਤੇ ਅਰਬਨ ਕੋਆਰਡੀਨੇਟਰ ਹਰਸ਼ ਬਾਂਸਲ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ਹਾਜ਼ਰ ਰਹੇ।\

ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਏ ਗਏ ਫੈਸਲੇ ਇਤਿਹਾਸਕ - ਅਰਸ਼ ਸੱਚਰ
Faridkot,26,August,2024, (Azad Soch News):-  ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲੋਕ ਹਿੱਤਾਂ ਲਈ ਲਏ ਜਾ ਰਹੇ ਫੈਸਲਿਆਂ ਨਾਲ ਪਾਰਟੀ ਦਾ ਘੇਰਾ ਦੇਸ਼ ਦੇ ਅੰਦਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੋਟਲ ਸ਼ਾਹੀ ਹਵੇਲੀ ਦੇ ਮਾਲਕ ਅਰਸ਼ ਸੱਚਰ ਨੇ ਕੀਤਾ,ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਲਈ ਇਤਿਹਾਸਕ ਫੈਸਲੇ ਲਏ ਗਏ ਹਨ,ਪੰਜਾਬ ਸਰਕਾਰ (Punjab Govt) ਵੱਲੋਂ ਲੋਕ ਹਿੱਤ ਦੇ ਫੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ 600 ਯੂਨਿਟ ਬਿਜਲੀ ਦੇ ਮੁਆਫ ਕਰਨ ਨਾਲ ਕਰੀਬ 90 ਫੀਸਦੀ ਤੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਘਰਾਂ ਤੱਕ ਮੈਡੀਕਲ ਸੇਵਾਵਾਂ ਪੁੱਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (Aam Aadmi Clinic) ਖੋਲ੍ਹੇ ਗਏ ਹਨ, ਜੋਂ ਸਫਲਤਾਪੂਰਵਕ ਚੱਲ ਰਹੇ ਹਨ। ਅਰਸ਼ ਸੱਚਰ ਨੇ ਅੱਗੇ ਕਿਹਾ ਫਰੀਦਕੋਟ ਵਾਸੀਆਂ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਆਮ ਲੋਕਾਂ ਲਈ 24 ਘੰਟੇ ਖੁੱਲ੍ਹੇ ਹਨ ਤੇ ਲੋਕਾਂ ਦੇ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ।