chairman - Azad Soch

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰ ਖੁਰਦ 'ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ
ਧੂਰੀ, 08 ਜੁਲਾਈ:

ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ।

ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਰਫਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਵਿਕਸਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਮਜ਼ਬੂਤ ਨੀਂਹ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਉਹਨਾਂ ਨੇ ਪਿੰਡ ਵਾਸੀਆਂ ਨੂੰ ਨਵੀਂ ਇਮਾਰਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ, ਜਿਵੇਂ ਕਿ ਚੰਗਾ ਭੌਤਿਕ ਢਾਂਚਾ, ਸਾਫ–ਸੁਥਰਾ ਵਾਤਾਵਰਨ, ਅਤੇ ਸਿੱਖਣ ਯੋਗ ਮਾਹੌਲ। ਉਨ੍ਹਾਂ ਨੇ ਕਿਹਾ ਕਿ ਗਰੀਬੀ ਨੂੰ ਜੇਕਰ ਕੋਈ ਚੀਜ਼ ਹਰਾ ਸਕਦੀ ਹੈ ਤਾਂ ਉਹ ਹੈ ਸਿੱਖਿਆ। ਇਸੇ ਲਈ ਸਿੱਖਿਆ ਖੇਤਰ ਨੂੰ ਸਰਕਾਰ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ ਤੇ ਇਸ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ।

ਸ਼੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ, ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਉਹਨਾਂ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਦੀ ਕੋਈ ਸੜਕ ਅਜਿਹੀ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਕਾਇਆ ਕਲਪ ਨਾ ਹੋਈ ਹੋਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਇਤਿਹਾਸਕ ਫੈਸਲੇ ਨਾਲ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ। ਵੱਡੀ ਗਿਣਤੀ ਸਰਕਾਰੀ ਸੇਵਾਵਾਂ ਦਾ ਲਾਭ ਹੁਣ ਲੋਕਾਂ ਨੂੰ ਘਰਾਂ ਵਿੱਚ ਬੈਠੇ ਹੀ ਮਿਲ ਰਿਹਾ ਹੈ।

ਇਸ ਮੌਕੇ ਜੇ.ਈ. ਪਿਯੂਸ਼ ਗੋਇਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

ਚੇਅਰਮੈਨ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ
ਲੁਧਿਆਣਾ, 15 ਜੂਨ (000) -  ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ।

ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਕਬੀਰ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ।

ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ ਇਲਾਵਾ ਡਾ. ਜਸਪ੍ਰੀਤ ਸਿੰਘ ਬੀਜਾ, ਰਮਨਜੀਤ ਸਿੰਘ ਲਾਲੀ, ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਸਭਾ, ਬਸਤੀ ਜੋਧੇਵਾਲ ਦੇ ਪ੍ਰਧਾਨ ਜਿੰਦਰਪਾਲ ਦੜੋਚ, ਨਰਿੰਦਰ ਰਾਏ ਬਿੱਟੂ, ਡਾ. ਰਾਮਜੀਤ ਸੂਦ, ਰਜਿੰਦਰ ਮੂਲਨਿਵਾਸੀ, ਰਮੇਸ਼ ਰਸੀਲਾ, ਸੁੱਖਾ ਰਾਮ ਲਾਖਾ, ਜਸਬੀਰ ਲੱਧੜ, ਲੇਖ ਰਾਜ ਸੂਦ ਵੀ ਮੌਜੂਦ ਸਨ।

ਚੇਅਰਮੈਨ ਗੜ੍ਹੀ ਵੱਲੋਂ ਸਾਂਝੀ ਭਾਈਵਾਲਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦਾ ਜਨਮ ਉੱਤਰ ਪ੍ਰਦੇਸ਼ ਦੇ ਇੱਕੋ ਸ਼ਹਿਰ ਵਨਾਰਸ ਵਿੱਚ ਹੋਇਆ ਹੈ ਅਤੇ ਉੱਥੋ ਰੋਜ਼ੀ-ਰੋਟੀ ਕਮਾਉਣ ਲਈ ਆਏ ਲੋਕਾਂ ਨੂੰ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ ਜੋ ਕਿ ਜਾਤ, ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਬੀਰ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸਿੱਖਿਆ ਲੈ ਕੇ ਅਸੀਂ ਆਪਣਾ ਜੀਵਨ ਸਫ਼ਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜ ਵਿਚ ਸਮਾਜਿਕ ਬੁਰਾਈਆਂ ਜਾਤੀ ਪ੍ਰਥਾ, ਛੂਤ-ਛਾਤ ਅਤੇ ਊਚ-ਨੀਚ ਦੇ ਖ਼ਾਤਮੇ ਲਈ ਲੰਬਾ ਸੰਘਰਸ਼ ਕੀਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ, ਪੰਜਾਬ ਸਰਕਾਰ ਵੱਲੋਂ ਮੈਨੂੰ ਜਿਹੜੀ ਜਿੰਮੇਵਾਰੀ ਸੌਪੀ ਹੈ ਮੈਂ ਉਸਨੂੰ ਸਖ਼ਤ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਕਿਸੇ ਵੀ ਵਿਅਕਤੀ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਦੌਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਹ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਗਤ ਕਬੀਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਰਾਜ ਦੇ ਸਮਾਜਿਕ ਤੇ ਆਰਥਿਕ ਤੌਰ 'ਤੇ ਪੱਛੜੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
ਚੰਡੀਗੜ੍ਹ, 26 ਮਈ, 2025 –

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ।

ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ।

ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਚੇਅਰਮੈਨ ਨੂੰ ਸੂਚਨਾ ਤਕਨਾਲੋਜੀ ‘ਤੇ ਅਧਾਰਤ ਸਿਸਟਮ ਸਥਾਪਤ ਕਰਨ ਦੀ ਅਪੀਲ ਕੀਤੀ ਤਾਂ ਜੋ ਅਨੂਸੁਚਿਤ ਜਾਤੀਆਂ ਦੇ ਲੋਕਾਂ ਵੱਲੋਂ ਕਈ ਵਾਰ ਇੱਕ ਹੀ ਮਾਮਲੇ ਵਿੱਚ ਇਨਸਾਫ਼ ਲੈਣ ਲਈ ਕੌਮੀ ਕਮਿਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਅਪੀਲ ਦਾਇਰ ਕਰ ਦਿੱਤੀ ਜਾਂਦੀ ਹੈ, ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸਾਂਝੇ ਤੌਰ ਤੇ ਨਜਿੱਠਣ ਅਤੇ ਕਮਿਸ਼ਨ ਦੇ ਕੰਮਕਾਜ ਵਿਚ ਇਕਸਾਰਤਾ ਲਿਆਉਣ ਲਈ ਵੀ ਕੌਮੀ ਕਮਿਸ਼ਨ ਨੂੰ ਪਹਿਲ ਕਰਨੀ ਚਾਹੀਦੀ ਹੈ।

ਆਪਣੀ ਇਸ ਫੇਰੀ ਦੌਰਾਨ ਸ੍ਰੀ ਗੜ੍ਹੀ ਨੇ ਕੌਮੀ ਕਮਿਸ਼ਨ ਦੇ ਕੰਮਕਾਜ ਦੇ ਢੰਗ ਨੂੰ ਨਜਦੀਕ ਤੋਂ ਵਾਚਿਆ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਨੂੰ ਕਾਰਗਰ ਢੰਗ ਨਾਲ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ
Chandigarh,10, MARCH,2025,(Azad Soch News):-  ਪੰਜਾਬ ਸਰਕਾਰ (Punjab Government) ਦੇ ਵਿਭਾਗ ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀਆਂ ਵਿਭਾਗ ਵਲੋਂ ਜਾਰੀ ਪੱਤਰ ਤਹਿਤ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ,ਦੱਸਿਆ ਜਾਂਦਾ ਹੈ ਕਿ ਜਸਵੀਰ ਸਿੰਘ ਗੜ੍ਹੀ ਨੇ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਿਲ ਹੋਏ ਸਨ,ਦਿੱਲੀ ਚੋਣਾਂ ਵਿੱਚ ਲਗਾਤਾਰ ਸੀਮਾਪੁਰੀ ਵਿਧਾਨ ਵਿੱਚ ਇੱਕ ਮਹੀਨਾ ਵਲੰਟੀਅਰ ਤੌਰ ਤੇ ਗਲੀ ਗਲੀ ਘਰ ਘਰ ਘੁੰਮਕੇ ਪਾਰਟੀ ਦਾ ਪਰਚਾਰ ਕੀਤਾ ਸੀ,ਜਿਸ ਤੇ ਨਤੀਜ਼ੇ ਵਜੋਂ ਆਮ ਆਦਮੀ ਪਾਰਟੀ ਨੇ ਸੀਮਾਪੁਰੀ ਵਿਧਾਨ ਵਿੱਚ ਜਿੱਤੀ।

ਕੇਂਦਰ ਸਰਕਾਰ ਨੇ ਵੀ ਨਰਾਇਣਨ ਇਸਰੋ ਦੇ ਨਵੇਂ ਚੇਅਰਮੈਨ ਨਿਯੁਕਤ
New Delhi,08 JAN,2025,(Azad Soch News):- ਕੇਂਦਰ ਸਰਕਾਰ (Center Government) ਨੇ ਵੀ ਨਰਾਇਣਨ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ ਨਵਾਂ ਮੁਖੀ ਅਤੇ ਪੁਲਾੜ ਵਿਭਾਗ (Department of Space) ਦਾ ਸਕੱਤਰ ਨਿਯੁਕਤ ਕੀਤਾ ਹੈ,ਉਹ 14 ਜਨਵਰੀ ਨੂੰ ਅਹੁਦਾ ਸੰਭਾਲਣਗੇ ਅਤੇ ਮੌਜੂਦਾ ਮੁਖੀ ਐਸ ਸੋਮਨਾਥ ਦੀ ਥਾਂ ਲੈਣਗੇ।

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ
British,15 Sep,2024,(Azad Soch News):- ਬਰਤਾਨਵੀ ਸੰਸਦ (British Parliament) ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11 ਸਤੰਬਰ ਨੂੰ ਹੋਈ ਚੋਣ ਵਿੱਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Member of Parliament Tanmanjit Singh Dhesi) ਨੂੰ ਰੱਖਿਆ ਸਿਲੈਕਟ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ,ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ. (UK) ਦੇ ਹਾਊਸ ਆਫ਼ ਕਾਮਨਜ਼ ਦੇ 650 ਸੰਸਦ ਮੈਂਬਰ ਹੀ ਇਸ ਸਿਲੈਕਟ ਕਮੇਟੀ (Select Committee) ਦੀ ਚੋਣ ਲਈ ਵੋਟਾਂ ਪਾ ਸਕਦੇ ਹਨ,ਇਸ ਚੋਣ ਵਿੱਚ ਮਹੱਤਵਪੂਰਨ ਗੱਲ ਇਹ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਇਸ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਬਲੈਕ,ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਪਹਿਲੇ ਸੰਸਦ ਮੈਂਬਰ ਹਨ,ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ਵਜੋਂ ਤਕਰੀਬਨ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਸਲੋਹ ਸੰਸਦੀ ਹਲਕੇ ਦੀ ਸੇਵਾ ਕਰ ਰਹੇ ਹਨ ਅਤੇ ਹਾਲ ਹੀ ਵਿੱਚ 4 ਜੁਲਾਈ 2024 ਨੂੰ ਦੇਸ਼ ਵਿੱਚ ਹੋਈਆਂ ਆਮ ਚੋਣਾਂ ਵਿੱਚ ਉਹ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ,ਯੂ.ਕੇ. (UK) ਦੀ ਸੰਸਦ ਵਿੱਚ ਸਪੀਕਰ ਸਰ ਲਿੰਡਸੇ ਹੋਇਲ ਵੱਲੋਂ ਕਮੇਟੀ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਰੱਖਿਆ ਚੋਣ ਕਮੇਟੀ (Defense Select Committee) ਦਾ ਚੇਅਰਮੈਨ (Chairman) ਚੁਣੇ ਜਾਣ ‘ਤੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ।

एनएचपीसी को नवरत्न का दर्जा प्रदान किए जाने के उपलक्ष्य में श्री आर.के. चौधरी,अध्यक्ष प्रबंध निदेशक फरीदाबाद में एनएचपीसी कार्मिकों को संबोधित करते हुए
Faridabad,07 Sep,2024,(Azad Soch News):- श्री आर.के. चौधरी,अध्यक्षव प्रबंध निदेशक, एन एच पी सी ने दिनांक 06 सितंबर, 2024 को फरीदाबाद स्थित निगम मुख्यालय में आयोजित एक भव्य समारोह में एन एच पी सी को प्रतिष्ठित नवरत्न का दर्जा प्राप्त करने के उपलक्ष्य में एन एच पी सी के कार्मिकों को संबोधित किया।दिनांक 30 अगस्त, 2024 को भारत सरकार द्वारा एन एच पी सी को नवरत्न का दर्जा प्रदान किया गया है। कंपनी की लगभग पांचदश कों की शानदार यात्रा में यह एक विशिष्ट उपलब्धि है। श्री आर.पी. गोयल,निदेशक (वित्त), श्री उत्तमलाल, निदेशक (कार्मिक) तथा श्री संतोष कुमार,मुख्य सतर्कता अधिकारी ने ऑनलाइन माध्यम से इस कार्यक्रम में भाग लिया। इस अवसर पर श्री संजय कुमार सिंह,निदेशक (परियोजनाएं),एन एच पी सी तथा एन एच पी सी के अन्य वरिष्ठ अधिकारी और कर्मचारी उपस्थित थे।

श्री आर.के. चौधरी, अध्यक्ष व प्रबंध निदेशक,एनएचपीसीने अपने संबोधन मेंएनएचपीसी केसभी कार्मिकों को इस उपलब्धि के लिए बधाई देते हुए कहा कि एनएचपीसी को नवरत्न का दर्जा प्राप्त होना बहुत गौरव की बात है। उन्होंने एनएचपीसी के पूर्व और वर्तमान सभी कर्मियों की लगन और कड़ी मेहनत की प्रशंसा की और कहा कि "नवरत्न का दर्जा प्राप्त होना केवल एक सम्मान ही नहीं है, बल्कि यह एनएचपीसी परिवार के प्रत्येक सदस्य की प्रतिबद्धता का प्रमाण भी है"।अध्यक्ष वप्रबंध निदेशक,एनएचपीसी ने लोक उद्यम विभाग और विद्युत मंत्रालय से प्रदान किए गए सहयोग के लिए आभार व्यक्त किया। अपने संबोधन मेंउन्होंने आगे बताया कि नवरत्न कासम्मान एनएचपीसी के उत्कृष्ट प्रचालन, वित्तीय प्रदर्शन और एक जलविद्युत कंपनी से नवीकरणीय ऊर्जा क्षेत्र में अग्रणी बनने के निरंतर विकास को दर्शाता है।

अध्यक्ष व प्रबंध निदेशक,एनएचपीसी, श्री आर.के. चौधरी ने एनएचपीसी की ऐतिहासिक उपलब्धियों का उल्लेख किया, जिसमें धौलीगंगा में भारत का पहला कंक्रीट फेस रॉकफिल डैम, पार्बती -II में विश्वकी सबसे लंबी इनक्लाइंड प्रेशर शाफ्ट और इंदिरा सागर में सबसे बड़ा जलाशयशामिल है। उन्होंने नवाचार और प्रचालन उत्कृष्टता के प्रति एनएचपीसी की प्रतिबद्धता पर जोर दिया, जोकि समय से पहले परियोजनाओं को पूरा करने और उन्नत निर्माण तकनीकों में प्रदर्शित हुआ है। अध्यक्ष व प्रबंध निदेशक,एनएचपीसी ने प्रमुख जलविद्युत परियोजनाओं नामत: 2000 मेगावाट सुबनसिरी लोअर और 800 मेगावाट पार्बती -II परियोजनाओंका कार्य पूरा करने सहित एनएचपीसी की महत्वाकांक्षी योजनाओं को रेखांकित किया और राष्ट्रीय नवीकरणीय ऊर्जा लक्ष्यों के अनुरूप पंप स्टोरेज, सौर ऊर्जा और हरित हाइड्रोजन पहलों में एनएचपीसी द्वारा की जा रही पहलों का उल्लेख किया।श्री आर.के. चौधरी ने सभी कार्मिकों से नवरत्न दर्जे की जिम्मेदारियों को अपनाने का आग्रह करते हुए निरंतर सुधार, कौशल विकास और एनएचपीसी के प्रति पूर्ण प्रतिबद्धता की आवश्यकता पर बल दिया। इस कार्यक्रम को एनएचपीसी के सभी क्षेत्रीय कार्यालयों, पावर स्टेशनों, परियोजनाओं और यूनिटों में लाइव वेबकास्टिंग के माध्यम से देखा गया।

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੇ ਚੇਅਰਮੈਨ ਬਣੇ ਜੈ ਸ਼ਾਹ
New Delhi,28,August, 2024,(Azad Soch News):- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੈ ਸ਼ਾਹ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) (ICC) ਦੇ ਨਵੇਂ ਚੇਅਰਮੈਨ ਬਣ ਗਏ ਹਨ। ਜੈ ਸ਼ਾਹ ਹੁਣ ਗ੍ਰੇਗ ਬਾਰਕਲੇ ਦੀ ਥਾਂ ਲੈਣਗੇ,ਮੌਜੂਦਾ ਆਈਸੀਸੀ ਚੇਅਰਮੈਨ ਗ੍ਰੇਗ ਬਾਰਕਲੇ (ICC Chairman Greg Barkley) ਦਾ ਕਾਰਜਕਾਲ 30 ਨਵੰਬਰ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਨੇ ਇਹ ਅਹੁਦਾ ਲਗਾਤਾਰ ਦੂਜੀ ਵਾਰ ਸੰਭਾਲਿਆ ਹੈ,ਪਰ ਉਸਨੇ ਹਾਲ ਹੀ ਵਿੱਚ ਤੀਜੇ ਕਾਰਜਕਾਲ ਦੀ ਦੌੜ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ,ਅਜਿਹੇ 'ਚ ਖੇਡ ਦੀ ਗਲੋਬਲ ਗਵਰਨਿੰਗ ਬਾਡੀ ਆਈਸੀਸੀ (The Global Governing Body ICC) 'ਚ ਜੈ ਸ਼ਾਹ ਦਾ ਭਵਿੱਖ ਦਾ ਦਾਅਵਾ ਕਾਫੀ ਮਜ਼ਬੂਤ ​​ਮੰਨਿਆ ਜਾ ਰਿਹਾ ਹੈ,ਆਈਸੀਸੀ ਚੇਅਰਮੈਨ ਦੋ-ਦੋ ਸਾਲ ਦੇ ਤਿੰਨ ਕਾਰਜਕਾਲ ਲਈ ਯੋਗ ਹੈ ਅਤੇ ਨਿਊਜ਼ੀਲੈਂਡ ਦੇ ਵਕੀਲ ਗ੍ਰੇਗ ਬਾਰਕਲੇ ਨੇ ਹੁਣ ਤੱਕ 4 ਸਾਲ ਪੂਰੇ ਕਰ ਲਏ ਹਨ। ਬਾਰਕਲੇ ਨੂੰ ਨਵੰਬਰ 2020 ਵਿੱਚ ਆਈਸੀਸੀ ਦਾ ਸੁਤੰਤਰ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਹ 2022 ਵਿੱਚ ਇਸ ਅਹੁਦੇ ਲਈ ਦੁਬਾਰਾ ਚੁਣੇ ਗਏ ਸਨ।