Canadian government - Azad Soch

ਕੈਨੇਡਾ ਸਰਕਾਰ ਨੇ ਬਿਸ਼ਨੋਈ ਗੈਂਗ ਨੂੰ ਅਪਰਾਧਿਕ ਜ਼ਾਬਤੇ ਤਹਿਤ ਇੱਕ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ
ਓਟਾਵਾ (ਕੈਨੇਡਾ),30, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-    ਕੈਨੇਡਾ ਸਰਕਾਰ (Canada Government)  ਨੇ ਬਿਸ਼ਨੋਈ ਗੈਂਗ ਨੂੰ ਅਪਰਾਧਿਕ ਜ਼ਾਬਤੇ ਤਹਿਤ ਇੱਕ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਹੈ,ਇਹ ਜਾਣਕਾਰੀ ਪਬਲਿਕ ਸੇਫਟੀ ਮੰਤਰੀ ਮੰਤਰੀ ਗੈਰੀ ਆਨੰਦਸੰਗੀ (Minister of Public Safety Minister Gary Anandsangi) ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਿੰਸਾ ਅਤੇ ਅੱਤਵਾਦੀ ਕਾਰਵਾਈਆਂ ਲਈ ਕੈਨੇਡਾ ਵਿੱਚ ਕੋਈ ਥਾਂ ਨਹੀਂ ਹੈ,ਕੈਨੇਡਾ ਸਰਕਾਰ ਨੇ ਕਿਹਾ ਕਿ ਬਿਸ਼ਨੋਈ ਗੈਂਗ ਇੱਕ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਹੋਣ ਦੇ ਨਾਲ, ਗਿਰੋਹ ਦੀਆਂ ਜਾਇਦਾਦਾਂ, ਵਾਹਨਾਂ ਅਤੇ ਪੈਸੇ ਨੂੰ ਕੈਨੇਡਾ ਵਿੱਚ ਜ਼ਬਤ ਜਾਂ ਫ੍ਰੀਜ਼ ਕੀਤਾ ਜਾ ਸਕਦਾ ਹੈ। ਅੱਤਵਾਦੀ ਸੂਚੀ ਕੈਨੇਡੀਅਨ ਏਜੰਸੀਆਂ (Canadian Agencies) ਨੂੰ ਵਿੱਤ, ਯਾਤਰਾ ਅਤੇ ਭਰਤੀ ਨਾਲ ਸਬੰਧਤ ਮਾਮਲਿਆਂ ਵਿੱਚ ਇਹਨਾਂ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਕਾਨੂੰਨੀ ਆਧਾਰ ਪ੍ਰਦਾਨ ਕਰੇਗੀ।

ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour Market Impact Assessments (LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ,ਇਸ ਨਾਲ ਕੈਨੇਡਾ (Canada) ਵਿੱਚ ਪੱਕਾ ਹੋਣਾ ਹੋਰ ਵੀ ਔਖਾ ਹੋ ਜਾਏਗਾ,ਇਸ ਤੋਂ ਪਹਿਲਾਂ ਕੈਨੇਡਾ ਨੇ ਪਰਵਾਸੀਆਂ ਦੀ ਆਮਦ ਰੋਕਣ ਲਈ ਕਈ ਕਦਮ ਚੁੱਕੇ ਹਨ,ਇੱਥੋਂ ਤੱਕ ਕੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ (Deport) ਕਰਨ ਦੀ ਪਲਾਨਿੰਗ (Planning) ਵੀ ਸ਼ੁਰੂ ਕਰ ਦਿੱਤੀ ਹੈ,ਇਸ ਸਭ ਦਾ ਅਸਰ ਪੰਜਾਬੀਆਂ ਉਪਰ ਵੀ ਪੈ ਰਿਹਾ ਹੈ,ਕੈਨੇਡਾ ਵਿੱਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ,ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Immigration Minister Mark Miller) ਦੇ ਹਵਾਲੇ ਤੋਂ ਮੀਡੀਆ ਰਿਪੋਰਟਾਂ (Media Reports) ਵਿੱਚ ਕਿਹਾ ਗਿਆ ਹੈ ਕਿ ਕੈਨੇਡਾ  ਦੀ ਪੱਕੀ ਰਿਹਾਇਸ਼ (ਪੀਆਰ) ਲਈ Labour Market Impact Assessments ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ,ਇਸ ਲਈ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ,ਇਸ ਵੇਲੇ ਬਿਨੈਕਾਰ ਇੱਕ LMIA ਲਈ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ,ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ (Labor Market Impact Assessment) ਦੇ ਨਾਂ ’ਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਤੇ ਕਾਲਾ ਬਾਜ਼ਾਰੀ ਕਰਦਿਆਂ ਇੱਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ,ਇਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿੱਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ,ਸੋਸ਼ਲ ਮੀਡੀਆ (Social Media) ’ਤੇ ਠੱਗ ਏਜੰਟਾਂ ਵੱਲੋਂ LMIA ਰਾਹੀਂ ਯਕੀਨੀ ਪੀਆਰ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ,ਹਾਸਲ ਜਾਣਕਾਰੀ ਮੁਤਾਬਕ ਫ਼ਰਜ਼ੀ ਨੌਕਰੀਆਂ ਲਈ LMIA ਤਿਆਰ ਕਰਵਾਏ ਜਾਂਦੇ ਹਨ ਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ,ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਤੇ LMIA ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਲਈ ਕੀਤੀ ਜਾ ਰਹੀ ਹੈ।

ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ
Canada,13,NOV,2024,(Azad Soch News):- ਕੈਨੇਡਾ ਸਰਕਾਰ (Caanda Government) ਨੇ ਵਿਜ਼ਿਟਰ ਵੀਜ਼ੇ (Canada Visitor Visa) ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ ਵੀਜ਼ਾ ਨਿਯਮਾਂ ’ਚ ਸਖ਼ਤ ਤਬਦੀਲੀ ਕੀਤੀ ਹੈ,ਕੈਨੇਡਾ ਦੇ ਆਵਾਸ ਵਿਭਾਗ ਅਨੁਸਾਰ ਵਿਜ਼ਿਟਰ ਵੀਜ਼ਾ ਉਤੇ ਆਏ ਲੋਕਾਂ ਦੀ ਗਿਣਤੀ ਸਾਢੇ 10 ਲੱਖ ਤੋਂ ਵੀ ਵੱਧ ਹੈ ਅਤੇ ਇਨ੍ਹਾਂ ਵਿਚੋਂ ਜਿਹੜੇ ਹੁਣ ਆਪਣੇ ਆਪ ਵਾਪਸ ਨਾ ਗਏ, ਉਨ੍ਹਾਂ ਨੂੰ ਵਾਪਸੀ ਲਈ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ 10 ਸਾਲ ਦਾ ਵਿਜ਼ਿਟਰ ਵੀਜ਼ਾ ਨਹੀਂ ਮਿਲੇਗਾ,ਨਵੇਂ ਨਿਯਮਾਂ ਮੁਤਾਬਿਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ ਦੀ ਮਿਆਦ ਤੱਕ ਕੈਨੇਡਾ ਦਾ ਵਿਜ਼ਿਟਰ ਵੀਜ਼ਾ (Visitor Visa) ਮਿਲੇ, ਕੈਨੇਡਾ ਸਰਕਾਰ ਨੇ ਮਲਟੀਪਲ ਐਂਟਰੀ (Multiple Entry) ਦੀ ਥਾਂ ਸਿੰਗਲ ਐਂਟਰੀ (Single Entry) ਵਾਲੇ ਵੀਜ਼ੇ ਦੇਣ ਦਾ ਐਲਾਨ (Canada new guidelines issued) ਕੀਤਾ ਹੈ।

ਕੈਨੇਡੀਅਨ ਸਰਕਾਰ ਨੇ ਭਾਰਤ, ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਦੇ ਨਾਲ ਇੱਕ “ਰਾਜ ਵਿਰੋਧੀ” ਵਜੋਂ ਸੂਚੀਬੱਧ ਕੀਤਾ ਗਿਆ
Canada,03 OCT,2024,(Azad Soch News):- ਕੈਨੇਡੀਅਨ ਸਰਕਾਰ (Canadian Government) ਨੇ ਇੱਕ ਰਿਪੋਰਟ ਜਾਰੀ ਕੀਤੀ ਹੈ,ਜਿਸ ਵਿੱਚ ਭਾਰਤ ਨੂੰ ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਦੇ ਨਾਲ ਇੱਕ “ਰਾਜ ਵਿਰੋਧੀ” ਵਜੋਂ ਸੂਚੀਬੱਧ ਕੀਤਾ ਗਿਆ ਹੈ,ਕੂਟਨੀਤਕ ਤਣਾਅ ਤੋਂ ਬਾਅਦ ਭਾਰਤ ਪੱਖੀ ਹੈ,ਕਟਿਵਿਸਟ ਗਰੁੱਪ (Activist Group) ਉਤੇ ਕੈਨੇਡੀਅਨ ਵੈੱਬਸਾਈਟਾਂ (Canadian Websites) ‘ਤੇ ਸਾਈਬਰ ਹਮਲਿਆਂ ਦਾ ਦੋਸ਼ ਲੱਗਾ ਹੈ,ਕੈਨੇਡਾ ਸਰਕਾਰ (Government of Canada) ਨੇ ਪਹਿਲੀ ਵਾਰ ਦੇਸ਼ ਦੇ ਸਾਈਬਰ ਸੁਰੱਖਿਆ ਕੇਂਦਰ ਦੁਆਰਾ ਪ੍ਰਕਾਸ਼ਿਤ ਆਪਣੇ ਰਾਸ਼ਟਰੀ ਸਾਈਬਰ ਖ਼ਤਰੇ ਦੇ ਮੁਲਾਂਕਣ 2025-2026 ਵਿੱਚ ਭਾਰਤ ਨੂੰ “ਪ੍ਰਤੀਕੂਲ” ਵਜੋਂ ਚਿੰਨ੍ਹਿਤ ਕੀਤਾ ਹੈ।

ਕੈਨੇਡੀਅਨ ਸਰਕਾਰ ਨੇ ਚੀਨ ਵਿੱਚ ਨਿਰਮਿਤ ਇਲੈਕਟ੍ਰਿਕ ਵਾਹਨਾਂ ਦੇ ਆਯਾਤ 'ਤੇ 100 ਫੀਸਦੀ ਡਿਊਟੀ ਲਗਾਉਣ ਦਾ ਫੈਸਲਾ ਕੀਤਾ
Canada,27 August,2024,(Azad Soch News):- ਕੈਨੇਡੀਅਨ ਸਰਕਾਰ (Canadian Government) ਨੇ ਚੀਨ ਵਿੱਚ ਨਿਰਮਿਤ ਇਲੈਕਟ੍ਰਿਕ ਵਾਹਨਾਂ (ਈਵੀ) (EV) ਦੇ ਆਯਾਤ 'ਤੇ 100 ਫੀਸਦੀ ਡਿਊਟੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਅਮਰੀਕਾ ਵੱਲੋਂ ਲਗਾਈ ਗਈ ਡਿਊਟੀ ਦੇ ਸਮਾਨ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister of Canada Justin Trudeau) ਨੇ ਵੀ ਸੋਮਵਾਰ ਨੂੰ ਐਲਾਨ ਕੀਤਾ ਕਿ ਚੀਨ ਤੋਂ ਸਟੀਲ ਅਤੇ ਐਲੂਮੀਨੀਅਮ ਦੀ ਦਰਾਮਦ 'ਤੇ 25 ਫੀਸਦੀ ਡਿਊਟੀ ਲਗਾਈ ਜਾਵੇਗੀ,"ਚੀਨ ਵਰਗੇ ਦੇਸ਼ਾਂ ਨੇ ਆਪਣੇ ਆਪ ਨੂੰ ਗਲੋਬਲ ਮਾਰਕੀਟਪਲੇਸ (Global Marketplace) ਵਿੱਚ ਇੱਕ ਅਨੁਚਿਤ ਫਾਇਦਾ ਦੇਣ ਲਈ ਚੁਣਿਆ ਹੈ," ਟਰੂਡੋ ਦੀ ਸਰਕਾਰ ਨੇ ਇਸ ਗਰਮੀ ਦੇ ਸ਼ੁਰੂ ਵਿੱਚ ਇਸ ਮੁੱਦੇ 'ਤੇ 30 ਦਿਨਾਂ ਦੀ ਐਮਰਜੈਂਸੀ ਦਾ ਐਲਾਨ ਕੀਤਾ ਸੀ,ਕੈਨੇਡਾ ਦਾ ਇਹ ਕਦਮ ਅਮਰੀਕਾ ਅਤੇ ਯੂਰਪੀ ਕਮਿਸ਼ਨ ਦੋਵਾਂ ਨੇ ਚੀਨੀ ਇਲੈਕਟ੍ਰਿਕ ਵਾਹਨਾਂ 'ਤੇ ਉੱਚ ਦਰਾਮਦ ਡਿਊਟੀ ਲਗਾਉਣ ਦੀ ਯੋਜਨਾ ਦਾ ਐਲਾਨ ਕਰਨ ਤੋਂ ਕੁਝ ਹਫਤੇ ਬਾਅਦ ਲਿਆ ਹੈ, ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਐਤਵਾਰ ਨੂੰ ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਨੇਡਾ ਨੂੰ ਅਜਿਹਾ ਕਦਮ ਚੁੱਕਣ ਲਈ ਉਤਸ਼ਾਹਿਤ ਕੀਤਾ ਸੀ,ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਸਰਕਾਰ ਕੈਨੇਡੀਅਨ ਵਰਕਰਾਂ ਲਈ ਬਰਾਬਰ ਦੇ ਮੌਕੇ ਦੇਣ ਅਤੇ ਕੈਨੇਡਾ ਦੇ ਇਲੈਕਟ੍ਰੋਨਿਕ ਵਾਹਨਾਂ ਦੇ ਉਦਯੋਗ ਨੂੰ ਆਪਣੇ ਮੁਲਕ, ਉੱਤਰੀ ਅਮਰੀਕਾ ਅਤੇ ਦੁਨੀਆ ਭਰ ਵਿਚ ਮੁਕਾਬਲੇ ਯੋਗ ਬਣਾਉਣ ਲਈ ਇਹ ਕਦਮ ਚੁੱਕ ਰਹੀ ਹੈ,ਨਵੇਂ ਟੈਰਿਫ਼ ਇਲੈਕਟ੍ਰਿਕ ਅਤੇ ਕੁਝ ਹਾਈਬ੍ਰਿਡ ਕਾਰਾਂ, ਟਰੱਕਾਂ, ਬੱਸਾਂ ਅਤੇ ਡਿਲੀਵਰੀ ਵੈਨਾਂ ‘ਤੇ ਲਾਗੂ ਹੋਣਗੇ।

ਕੈਨੇਡਾ ਸਰਕਾਰ ਹੁਣ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕੀਤੀ
Canada,25 March,2024,(Azad Soch News):- ਕੈਨੇਡਾ ਸਰਕਾਰ (Government of Canada) ਹੁਣ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕਰ ਰਹੀ ਹੈ,ਆਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵੱਲੋਂ ਲਏ ਫੈਸਲੇ ਬਾਰੇ ਲੰਘੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਸਰਕਾਰ ਆਵਾਸ ਨਿਯਮਾਂ ਵਿਚਲੀਆਂ ਚੋਰ ਮੋਰੀਆਂ ਰਾਹੀਂ ਕੀਤੇ ਜਾਂਦੇ ਕਾਲੇ ਧੰਦੇ ਬੰਦ ਕਰਨਾ ਚਾਹੁੰਦੀ ਹੈ,ਜਿਸ ਲਈ ਸਖਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ,,ਆਵਾਸ ਮੰਤਰੀ ਮਾਈਕ ਮਿਲਰ ਨੇ ਕਿਹਾ ਦੇਸ਼ ’ਚ ਕੁੱਲ ਆਬਾਦੀ ਦਾ ਸਵਾ 6 ਫੀਸਦ ਕੱਚੇ ਕਾਮੇ ਹਨ,ਜਿਸ ਨੂੰ ਘਟਾ ਕੇ ਸਤੰਬਰ ਤੱਕ 5 ਫੀਸਦ ਕੀਤਾ ਜਾਏਗਾ,ਵਪਾਰਕ ਅਦਾਰਿਆਂ ਨੂੰ 30 ਫੀਸਦ ਕੱਚੇ ਵਿਦੇਸ਼ੀ ਕਾਮੇ ਸੱਦਣ ਦੀ ਛੋਟ ਹੁਣ 20 ਫੀਸਦ ਹੋਵੇਗੀ,ਇਸ ਤੋਂ ਪਹਿਲਾਂ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰ ਦਿੱਤੀ ਸੀ,ਉਨ੍ਹਾਂ ਦੱਸਿਆ ਕਿ ਵਿਦੇਸ਼ੀਆਂ ਦੀ,ਆਵਾਸ ਮੰਤਰੀ ਮਾਈਕ ਮਿਲਰ (Housing Minister Mike Miller) ਉੱਤੇ ਇਹ ਪਾਬੰਦੀਆਂ ਪਹਿਲੀ ਮਈ ਤੋਂ ਲਾਗੂ ਹੋਣਗੀਆਂ ਤੇ ਸਤੰਬਰ ਤੱਕ ਗਿਣਤੀ ਘਟਾ ਲਈ ਜਾਏਗੀ,ਇਹ ਫੈਸਲਾ ਤਿੰਨ ਸਾਲ ਤੱਕ ਲਾਗੂ ਰਹੇਗਾ।