Canadian - Azad Soch

ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਕੈਨੇਡਾ ਦੀ ਨਤਾਲੀ ਡਰੋਇਨ ਦਰਮਿਆਨ ਮੀਟਿੰਗ ਹੋਈ
Ottawa,09,FEB,2026,(Azad Soch News):-  ਸ਼ਨੀਵਾਰ ਯਾਨੀਕਿ 7 ਫਰਵਰੀ ਨੂੰ ਕੈਨੇਡਾ ਦੀ ਰਾਜਧਾਨੀ ਓਟਾਵਾ (Ottawa) ਵਿੱਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ (National Security Advisor Ajit Doval) ਅਤੇ ਕੈਨੇਡਾ ਦੀ ਨਤਾਲੀ ਡਰੋਇਨ (Natalie Drouin) ਦਰਮਿਆਨ ਮੀਟਿੰਗ (Meeting) ਹੋਈ, ਜਿਸ ਦੌਰਾਨ ਇਨ੍ਹਾਂ ਮੁੱਦਿਆਂ ’ਤੇ ਦੋਵਾਂ ਦੇਸ਼ਾਂ ਵਿਚਕਾਰ ਸਹਿਮਤੀ ਬਣੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਡੋਵਾਲ ਅਤੇ ਡਰੋਇਨ ਦਰਮਿਆਨ ਹੋਈ ਮੁਲਾਕਾਤ ਦੀ ਜਾਣਕਾਰੀ ਦਿੱਤੀ ਅਤੇ ਇਸ ਮੀਟਿੰਗ (Meeting) ਨੂੰ ਦੋਪੱਖੀ ਸੁਰੱਖਿਆ ਵਾਰਤਾਲਾਪ ਦਾ ਹਿੱਸਾ ਦੱਸਿਆ। ਦੋਵਾਂ ਦੇਸ਼ਾਂ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੀਆਂ ਪਹਿਲਾਂ ਵਿੱਚ ਹੋ ਰਹੀ ਪ੍ਰਗਤੀ ਨੂੰ ਸਵੀਕਾਰਿਆ ਹੈ। ਇਸਦੇ ਨਾਲ ਹੀ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਲਾਗੂ (National Security And Law Enforcement) ਕਰਨ ਨਾਲ ਜੁੜੇ ਮਸਲਿਆਂ ’ਤੇ ਇਕ ਦੂਜੇ ਦਾ ਸਹਿਯੋਗ ਕਰਨ ਲਈ ਇੱਕ ਸਾਂਝੀ ਯੋਜਨਾ ’ਤੇ ਕੰਮ ਕਰਨ ਦੀ ਸਹਿਮਤੀ ਵੀ ਜਤਾਈ ਹੈ।ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਸੁਧਾਰ ਵਜੋਂ ਵੇਖਿਆ ਜਾ ਰਿਹਾ ਹੈ। 2023 ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ (Khalistani Hardeep Singh Nijjar) ਦੀ ਹੱਤਿਆ ਨੂੰ ਲੈ ਕੇ ਪੈਦਾ ਹੋਏ ਰਾਜਨਾਇਕ ਵਿਵਾਦ ਤੋਂ ਬਾਅਦ ਦੋਵੇਂ ਪੱਖ ਸੰਬੰਧਾਂ ਨੂੰ ਮੁੜ ਪਟੜੀ ’ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ,ਨੈਸ਼ਨਲ ਸਿਕਿਊਰਿਟੀ ਐਡਵਾਈਜ਼ਰ (National Security Advisor) ਅਜੀਤ ਡੋਵਾਲ ਦੀ ਇਹ ਯਾਤਰਾ ਇਸ ਮਾਇਨੇ ਵਿੱਚ ਵੀ ਖ਼ਾਸ ਮੰਨੀ ਜਾ ਰਹੀ ਹੈ, ਕਿਉਂਕਿ ਅਗਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Canadian Prime Minister Mark Carney) ਭਾਰਤ ਦੀ ਸੰਭਾਵਿਤ ਯਾਤਰਾ ’ਤੇ ਆ ਸਕਦੇ ਹਨ।

ਪੰਜਾਬੀ ਗਾਇਕ ਏਪੀ ਢਿੱਲੋ ਦੇ ਕੈਨੇਡਾ ਵਾਲੇ ਘਰ 'ਤੇ ਗੋਲੀਬਾਰੀ ਕਰਨ ਦੇ ਦੋਸ਼ੀ ਵਿਨੀਪੈਗ ਦੇ ਵਿਅਕਤੀ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ
ਕੈਨੇਡਾ,02, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਪੰਜਾਬੀ ਗਾਇਕ ਏਪੀ ਢਿੱਲੋ (Punjabi Singer AP Dhillon) ਦੇ ਕੈਨੇਡਾ ਵਾਲੇ ਘਰ 'ਤੇ ਗੋਲੀਬਾਰੀ ਕਰਨ ਅਤੇ ਅੱਗ ਲਗਾਉਣ ਦੇ ਦੋਸ਼ੀ ਵਿਨੀਪੈਗ ਦੇ ਵਿਅਕਤੀ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ,ਮਿਲੀ ਜਾਣਕਾਰੀ ਅਨੁਸਾਰ, ਇਹ ਵਿਅਕਤੀ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ,ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (Royal Canadian Mounted Police) ਅਨੁਸਾਰ, ਜੱਜ ਨੇ 26 ਸਾਲਾਂ ਅਬਜੀਤ ਕਿੰਗਰਾ ਨੂੰ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ 2 ਸਾਲ ਦੀ ਕੈਦ ਅਤੇ ਹਥਿਆਰ ਚਲਾਉਣ ਦੇ ਦੋਸ਼ ਵਿੱਚ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ,ਦੱਸ ਦੇਈਏ ਕਿ ਵਿਨੀਪੈਗ (Winnipeg) ਦੇ ਅਬਜੀਤ ਕਿੰਗਰਾ ਨੇ ਸਾਲ 2024 ਵਿੱਚ ਪੰਜਾਬੀ ਗਾਇਕ ਏਪੀ ਢਿੱਲੋ (Punjabi Singer AP Dhillon) ਦੇ ਘਰ ਬਾਹਰ ਗੋਲੀਬਾਰੀ ਕੀਤੀ ਸੀ।

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਿਸ ਨੇ 'ਚ 10 ਹਜ਼ਾਰ ਡਾਲਰ ਦੀ ਨਕਲੀ ਕਰੰਸੀ ਸਮੇਤ ਪੰਜਾਬੀ ਗ੍ਰਿਫ਼ਤਾਰ
Abbotsford,Canada,07,APRIL,2025,(Azad Soch News):-  ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਿਸ (Victoria Police) ਨੇ ਪੰਜਾਬੀ ਨੌਜਵਾਨ ਲਵਦੀਪ ਢਿੱਲੋਂ ਨੂੰ 10,200 ਕੈਨੇਡੀਅਨ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਵਿਚ 100 ਤੋਂ 20 ਡਾਲਰ ਦੇ ਨਕਲੀ ਨੋਟ ਸਨ।

ਵਿਕਟੋਰੀਆ ਪੁਲਿਸ ਵਲੋਂ ਦਿਤੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਇਕ ਔਰਤ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਫੇਸਬੁਕ ਦੀ ਮਾਰਕੀਟ ਪਲੇਸ (Market Place) ਰਾਹੀਂ ਲਵਦੀਪ ਢਿੱਲੋਂ ਨੂੰ 1500 ਡਾਲਰ ਦੀ ਕੀਮਤ ਦੇ ਪੋਕੇਮਨ ਕਾਰਡ (Pokemon Cards) ਵੇਚੇ ਸਨ ਤੇ ਢਿੱਲੋਂ ਵਲੋਂ ਉਸ ਨੂੰ ਜੋ 1500 ਡਾਲਰ ਦੇ ਨੋਟ ਦਿਤੇ ਗਏ ਉਹ ਨਕਲੀ ਸਨ। 100 ਡਾਲਰ ਦੇ ਸਾਰੇ ਨੋਟਾਂ ’ਤੇ ਇਕੋ ਸੀਰੀਅਲ ਨੰਬਰ ਸੀ।

ਵਿਕਟੋਰੀਆ ਪੁਲਿਸ (Victoria Police) ਵਲੋਂ ਦਸਿਆ ਗਿਆ ਹੈ ਕਿ ਲਵਦੀਪ ਵਲੋਂ ਉਕਤ ਔਰਤ ਤੋਂ 2700 ਡਾਲਰ ਦੀ ਕੀਮਤ ਦੇ ਹੋਰ ਪੋਕੇਮਨ ਕਾਰਡ ਖ਼ਰੀਦਣ ਲਈ ਸੰਪਰਕ ਕੀਤਾ ਗਿਆ ਜਿੱਥੇ ਪੁਲਿਸ ਉਸ ਦਾ ਪਹਿਲਾਂ ਤੋਂ ਹੀ ਇੰਤਜ਼ਾਰ ਕਰ ਰਹੀ ਸੀ ਜਿਸ ਨੂੰ 10,200 ਡਾਲਰ ਦੀ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕਰ ਲਿਆ ਲਵਦੀਪ ਢਿੱਲੋਂ ਕੋਲ ਇਹ ਨਕਲੀ ਨੋਟ ਕਿੱਥੋਂ ਆਏ, ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਕੈਨੇਡਾ ਦਾ ਜੰਮਪਲ਼ ਹਰਭਜਨ ਮਾਨ ਦਾ ਪੁੱਤਰ ਜਲਦ ਕਰੇਗਾ ਪੰਜਾਬੀ ਫਿਲਮਾਂ 'ਚ ਐਂਟਰੀ
Patiala,16,MARCH,2025,(Azad Soch News):-  ਹਰਭਜਨ ਮਾਨ, ਜਿੰਨ੍ਹਾਂ ਦੀ ਅਦਾਕਾਰੀ ਵਿਰਾਸਤ ਨੂੰ ਹੁਣ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਵੀ ਅੱਗੇ ਵਧਾਉਣ ਲਈ ਯਤਨਸ਼ੀਲ ਹੋਣ ਜਾ ਰਹੇ ਹਨ, ਜੋ ਪਾਲੀਵੁੱਡ (Pollywood) 'ਚ ਬਤੌਰ ਅਦਾਕਾਰ ਜਲਦ ਅਪਣੀ ਪਲੇਠੀ ਪਾਰੀ ਦਾ ਅਗਾਜ਼ ਕਰਨਗੇ,ਪੰਜਾਬੀਅਤ ਦੇ ਰੰਗਾਂ 'ਚ ਰੰਗੀ ਉਕਤ ਫਿਲਮ ਦੀ ਮੁੱਢਲੀ ਸਰਚਨਾ ਸੰਬੰਧਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਉਪਰੰਤ ਪ੍ਰੀ-ਪ੍ਰੋਡੋਕਸ਼ਨ (Pre-Production) ਪੜਾਅ ਵੱਲ ਵੱਧ ਚੁੱਕੀ ਇਸ ਅਰਥ-ਭਰਪੂਰ ਪੰਜਾਬੀ ਫਿਲਮ ਦਾ ਰਸਮੀ ਐਲਾਨ ਕਿਸੇ ਵੀ ਵੇਲੇ ਸਾਹਮਣੇ ਆ ਸਕਦਾ ਹੈ,ਕੈਨੇਡਾ 'ਚ ਜਨਮੇ, ਪਲੇ ਅਤੇ ਉੱਚ ਪੜ੍ਹਾਈ ਕਰਨ ਵਾਲੇ ਅਵਕਾਸ਼ ਮਾਨ ਗਾਇਕ (Avkash Mann Singer) ਅਤੇ ਪ੍ਰੋਫਾਰਮਰ ਵਜੋਂ ਵੀ ਅਪਣੀ ਬਹੁ-ਆਯਾਮੀ ਕਲਾ ਦਾ ਪ੍ਰਗਟਾਵਾ ਲਗਾਤਾਰਤਾ ਨਾਲ ਕਰਵਾ ਰਹੇ ਹਨ, ਜਿੰਨ੍ਹਾਂ ਵੱਲੋਂ ਹਾਲ ਹੀ ਗਾਇਕੀ ਸਫ਼ਰ ਦੌਰਾਨ ਜਾਰੀ ਕੀਤੇ ਗਏ ਕਈ ਗੀਤ ਮਕਬੂਲੀਅਤ ਦੇ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ, ਜਿੰਨ੍ਹਾਂ ਵਿੱਚ 'ਕਾਲਾ ਟਿੱਕਾ', 'ਡਿਸੀਜਨਸ', 'ਦੂਰੀਆਂ', 'ਯਕੀਨ', 'ਤੇਰੀ ਯਾਦ', 'ਫਾਲਟ', 'ਤੇਰੇ ਨਾਲ', 'ਐਨਾ ਸੋਹਣਾ', 'ਜੱਟ ਦੀ ਸਟਾਰ', 'ਤੇਰੇ ਵਾਸਤੇ' ਆਦਿ ਸ਼ੁਮਾਰ ਰਹੇ ਹਨ।

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਆਪਣੇ ਕਾਰਜਕਾਲ ਦੇ ਆਖ਼ਰੀ ਦਿਨ ਰਾਸ਼ਟਰ ਦੇ ਨਾਮ ਇੱਕ ਸੰਦੇਸ਼ ਜਾਰੀ ਕੀਤਾ
Canada,14,MARCH,2025,(Azad Soch News):- ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਵੀਰਵਾਰ ਨੂੰ ਆਪਣੇ ਕਾਰਜਕਾਲ ਦੇ ਆਖ਼ਰੀ ਦਿਨ ਰਾਸ਼ਟਰ ਦੇ ਨਾਮ ਇੱਕ ਸੰਦੇਸ਼ ਜਾਰੀ ਕੀਤਾ। ਉਸ ਨੇ ਕਿਹਾ ਕਿ ਉਹ ਹਮੇਸ਼ਾ ਇੱਕ ਨਿਡਰ, ਬਿਨ੍ਹਾ ਸ਼ਰਮ ਅਤੇ ਮਾਣਮੱਤਾ ਕੈਨੇਡੀਅਨ ਰਹੇਗਾ। ਜਸਟਿਨ ਟਰੂਡੋ ਨੇ ਐਕਸ 'ਤੇ ਇੱਕ ਪੋਸਟ ਵਿੱਚ ਇੱਕ ਵੀਡੀਓ ਜਾਰੀ ਕੀਤਾ ਅਤੇ ਦੇਸ਼ ਅਤੇ ਇਸ ਦੇ ਲੋਕਾਂ 'ਤੇ ਮਾਣ ਪ੍ਰਗਟ ਕੀਤਾ। ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਗਵਰਨਰ ਜਨਰਲ ਨੂੰ ਮਿਲਣਗੇ ਅਤੇ ਅਧਿਕਾਰਤ ਤੌਰ 'ਤੇ ਆਪਣਾ ਅਸਤੀਫ਼ਾ ਸੌਂਪਣਗੇ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਵੱਲੋਂ ਕੈਨੇਡੀਅਨ ਦਰਾਮਦਾਂ 'ਤੇ ਭਾਰੀ ਟੈਰਿਫ ਲਗਾਉਣ ਦੇ ਫ਼ੈਸਲੇ ਦੀ ਆਲੋਚਨਾ ਕੀਤੀ
Canada,05,MARCH,2025,(Azad Soch News):-  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਅਮਰੀਕਾ ਵੱਲੋਂ ਕੈਨੇਡੀਅਨ ਦਰਾਮਦਾਂ 'ਤੇ ਭਾਰੀ ਟੈਰਿਫ ਲਗਾਉਣ ਦੇ ਫ਼ੈਸਲੇ ਦੀ ਆਲੋਚਨਾ ਕੀਤੀ,ਉਨ੍ਹਾਂ ਨੇ ਇਸਨੂੰ "ਵਪਾਰ ਯੁੱਧ" ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਤੋਂ ਵੱਧ ਨੁਕਸਾਨ ਅਮਰੀਕੀ ਪਰਿਵਾਰਾਂ ਨੂੰ ਪਹੁੰਚਾਵੇਗਾ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਨਿਮਰ ਅਤੇ ਵਾਜਬ ਹਨ, ਪਰ ਦੇਸ਼ ਦੀ ਭਲਾਈ ਲਈ ਲੜਨ ਤਿਆਰ ਹਨ।ਕੈਨੇਡਾ 155 ਬਿਲੀਅਨ ਡਾਲਰ ਦੇ ਅਮਰੀਕੀ ਸਮਾਨ 'ਤੇ 25% ਟੈਰਿਫ ਲਗਾਏਗਾ।ਤੁਰੰਤ 30 ਬਿਲੀਅਨ ਡਾਲਰ ਦੇ ਸਮਾਨ 'ਤੇ ਟੈਰਿਫ ਲਾਗੂ ਹੋਣਗੇ, ਜਦਕਿ ਬਾਕੀ 125 ਬਿਲੀਅਨ ਡਾਲਰ ਦੇ ਸਮਾਨ 'ਤੇ ਅਗਲੇ 21 ਦਿਨਾਂ ਵਿੱਚ ਲਾਗੂ ਕੀਤਾ ਜਾਵੇਗਾ,ਵਿਸ਼ਵ ਵਪਾਰ ਸੰਗਠਨ (WTO) ਵਿੱਚ ਅਮਰੀਕਾ ਦੀਆਂ "ਗੈਰ-ਕਾਨੂੰਨੀ ਕਾਰਵਾਈਆਂ" ਨੂੰ ਚੁਣੌਤੀ ਦਿੱਤੀ ਜਾਵੇਗੀ।ਨੌਕਰੀਆਂ ਗੁਆਉਣ ਵਾਲਿਆਂ ਲਈ ਵਧੇਰੀ ਮਦਦ ਅਤੇ ਕਾਰੋਬਾਰਾਂ ਨੂੰ ਆਰਥਿਕ ਸਹਾਇਤਾ ਮਿਲੇਗੀ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਰੋਸਾ ਦਿੱਤਾ ਕਿ ਸਰਕਾਰ ਆਰਥਿਕਤਾ ਦੀ ਰੱਖਿਆ ਲਈ ਲੜੇਗੀ।

ਲੋਕ ਗਾਇਕ ਹਰਭਜਨ ਮਾਨ ਵੀ ਕੈਨੇਡੀਅਨ ਖਿੱਤੇ ਵਿੱਚ ਅਪਣੀ ਲਾਜਵਾਬ ਅਤੇ ਮਿਆਰੀ ਗਾਇਕੀ ਦੀਆਂ ਧੂੰਮਾਂ ਪਾਉਣ ਲਈ ਤਿਆਰ
Patiala,27 JAN,2025,(Azad Soch News):- ਲੋਕ ਗਾਇਕ ਹਰਭਜਨ ਮਾਨ ਵੀ ਕੈਨੇਡੀਅਨ ਖਿੱਤੇ ਵਿੱਚ ਅਪਣੀ ਲਾਜਵਾਬ ਅਤੇ ਮਿਆਰੀ ਗਾਇਕੀ ਦੀਆਂ ਧੂੰਮਾਂ ਪਾਉਣ ਲਈ ਤਿਆਰ ਹਨ, ਜਿੰਨ੍ਹਾਂ ਵੱਲੋਂ ਜਲਦ ਆਰੰਭੇ ਜਾਣ ਵਾਲੇ ਇਸ ਟੂਰ ਦੀ ਮੁਕੰਮਲ ਰੂਪ ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਉੱਥੋ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਫ਼ੀ ਵੱਡੇ ਪੱਧਰ ਉਪਰ ਆਯੋਜਿਤ ਕੀਤੇ ਜਾ ਰਹੇ ਹਨ,'ਦਿ ਸਤਰੰਗੀ ਪੀਂਘ' ਦੇ ਟਾਈਟਲ ਅਧੀਨ ਜੂਨ ਅਤੇ ਜੂਲਾਈ 2025 ਵਿੱਚ ਆਯੋਜਿਤ ਕੀਤੇ ਜਾ ਰਹੇ ਇੰਨ੍ਹਾਂ ਸ਼ੋਅਜ਼ ਦੀ ਸ਼ੁਰੂਆਤ 31 ਮਈ ਨੂੰ ਟੋਰਾਂਟੋ ਦੇ ਮਹਾਨ ਕੈਨੇਡੀਅਨ ਥੀਏਟਰ ਤੋਂ ਹੋਵੇਗੀ, ਜਿਸ ਉਪਰੰਤ ਐਤਵਾਰ, 15 ਜੂਨ 2025 ਐਡਮੰਟਨ (ਏਬੀ ਐਡਵੈਂਟਿਸਟ ਚਰਚ), ਸ਼ਨੀਵਾਰ, 21 ਜੂਨ 2025 ਵਿਨੀਪੈਗ, (ਐਮ.ਬੀ ਸ਼ਤਾਬਦੀ ਸਮਾਰੋਹ ਹਾਲ), ਐਤਵਾਰ, 13 ਜੁਲਾਈ 2025 ਕੇਲੋਨਾ, ਬੀਸੀ. (ਕੇਲੋਨਾ ਕਮਿਊਨਿਟੀ ਥੀਏਟਰ) ਆਦਿ ਵਿਖੇ ਵੀ ਵਿਸ਼ਾਲ ਕੰਸਰਟਸ ਦਾ ਆਯੋਜਨ ਹੋਵੇਗਾ, ਜਿਸ ਸੰਬੰਧਤ ਤਿਆਰੀਆਂ ਨੂੰ ਅੰਜ਼ਾਮ ਦੇਣ ਦੀ ਕਵਾਇਦ ਤਮਾਮ ਪ੍ਰਬੰਧਕਾਂ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।

ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
Canada, 16, JAN,2025,(Azad Soch News):-   ਜਸਟਿਨ ਟਰੂਡੋ (Justin Trudeau) ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਐਲਾਨ ਤੋਂ ਬਾਅਦ, ਕੈਨੇਡਾ ਨੇ ਤੋਹਫ਼ਿਆਂ ਦਾ ਪਿਟਾਰਾ ਖੋਲ ਦਿੱਤਾ ਹੈ,ਕੈਨੇਡੀਅਨ ਸਰਕਾਰ (Canadian Government) ਨੇ ਹੁਣ ਅਜਿਹਾ ਤੋਹਫ਼ਾ ਦਿੱਤਾ ਹੈ ਜਿਸ ਨਾਲ ਹਜ਼ਾਰਾਂ ਭਾਰਤੀਆਂ ਨੂੰ ਖੁਸ਼ੀ ਹੋਵੇਗੀ,ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ (International Students) ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ (OWP) ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ,ਇਹ ਨਵਾਂ ਨਿਯਮ 21 ਜਨਵਰੀ, 2025 ਤੋਂ ਲਾਗੂ ਹੋਵੇਗਾ,ਸਿਰਫ਼ ਯੋਗ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀ ਹੀ OWP ਲਈ ਅਰਜ਼ੀ ਦੇ ਸਕਣਗੇ, ਅਧਿਐਨ ਪ੍ਰੋਗਰਾਮ ਦੀ ਮਿਆਦ ਅਤੇ ਉੱਚ ਮੰਗ ਵਾਲੇ ਨੌਕਰੀ ਖੇਤਰਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਭਾਰਤੀ ਵਿਦਿਆਰਥੀਆਂ (Indian Students) ਨੂੰ ਇਨ੍ਹਾਂ ਤਬਦੀਲੀਆਂ ਦਾ ਫਾਇਦਾ ਇਹ ਹੋਵੇਗਾ ਕਿ ਬਹੁਤ ਸਾਰੇ ਵਿਦਿਆਰਥੀ ਹੁਣ ਆਪਣੇ ਜੀਵਨ ਸਾਥੀ ਨੂੰ ਵੀ ਕੈਨੇਡਾ ਲਿਆ ਸਕਣਗੇ ਤਾਂ ਜੋ ਉਹ ਪੜ੍ਹਾਈ ਜਾਂ ਕੰਮ ਕਰਦੇ ਸਮੇਂ ਕੰਮ ਕਰ ਸਕਣ,ਨਵੀਂ OWP ਯੋਗਤਾ ਮਾਸਟਰ ਪ੍ਰੋਗਰਾਮਾਂ, ਡਾਕਟਰੇਟ ਪ੍ਰੋਗਰਾਮਾਂ, ਜਾਂ 16 ਮਹੀਨੇ ਜਾਂ ਇਸ ਤੋਂ ਵੱਧ ਦੇ ਚੋਣਵੇਂ ਪੇਸ਼ੇਵਰ ਪ੍ਰੋਗਰਾਮਾਂ ਵਿੱਚ ਦਾਖਲ ਹੋਏ ਅੰਤਰਰਾਸ਼ਟਰੀ ਵਿਦਿਆਰਥੀਆਂ (International Students) ਦੇ ਜੀਵਨ ਸਾਥੀ ਤੱਕ ਸੀਮਿਤ ਹੋਵੇਗੀ,ਜਿਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਹੀ ਪੁਰਾਣੇ ਨਿਯਮਾਂ ਅਧੀਨ ਪ੍ਰਵਾਨਗੀ ਦਿੱਤੀ ਗਈ ਹੈ, ਉਹ ਕੰਮ ਕਰਨਾ ਜਾਰੀ ਰੱਖ ਸਕਦੇ ਹਨ, ਬਸ਼ਰਤੇ ਉਹ ਮੌਜੂਦਾ ਨਿਯਮਾਂ ਦੇ ਆਧਾਰ ‘ਤੇ ਨਵੀਨੀਕਰਨ ਲਈ ਅਰਜ਼ੀ ਦੇਣ,IRCC ਦੇ ਅਨੁਸਾਰ, ‘ਉਹ ਪਰਿਵਾਰ ਜੋ ਹੁਣ ਫੈਮਿਲੀ OWP ਲਈ ਯੋਗ ਨਹੀਂ ਹਨ, ਉਹ ਕੈਨੇਡਾ ਦੇ ਵਰਕ ਪਰਮਿਟ ਪ੍ਰੋਗਰਾਮਾਂ (Work Permit Programs) ਅਧੀਨ ਉਪਲਬਧ ਹੋਰ ਕਿਸਮਾਂ ਦੇ ਵਰਕ ਪਰਮਿਟਾਂ (Work Permit) ਲਈ ਅਰਜ਼ੀ ਦੇ ਸਕਦੇ ਹਨ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ
Ontario,13 JAN,2025,(Azad Soch News):-   ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੀ ਲਿਬਰਲ ਪਾਰਟੀ (Liberal Party) ਨੇ ਵੀਰਵਾਰ ਦੇਰ ਰਾਤ ਕਿਹਾ ਕਿ ਉਹ 2025 ਦੀਆਂ ਚੋਣਾਂ ਤੋਂ ਪਹਿਲਾਂ 9 ਮਾਰਚ ਨੂੰ ਨਵਾਂ ਨੇਤਾ ਚੁਣੇਗੀ,ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਤੇ ਲਿਬਰਲ ਨੇਤਾ (Liberal Leader) ਦੋਵਾਂ ਦੇ ਤੌਰ 'ਤੇ ਉਦੋਂ ਤੱਕ ਬਣੇ ਰਹਿਣਗੇ ਜਦੋਂ ਤੱਕ ਪਾਰਟੀ ਕੋਈ ਨਵਾਂ ਪ੍ਰਧਾਨ ਨਹੀਂ ਚੁਣਦੀ,ਪਾਰਟੀ ਨੇ ਕਿਹਾ ਕਿ ਲੀਡਰਸ਼ਿਪ ਵੋਟਿੰਗ (Leadership Voting) 9 ਮਾਰਚ ਨੂੰ ਸਮਾਪਤ ਹੋਵੇਗੀ ਅਤੇ ਉਸੇ ਤਰੀਕ ਨੂੰ ਨਵੇਂ ਨੇਤਾ ਦਾ ਐਲਾਨ ਕੀਤਾ ਜਾਵੇਗਾ,ਲਿਬਰਲ ਪਾਰਟੀ (Liberal Party) ਦੇ ਅਨੁਸਾਰ, ਇੱਕ ਰਜਿਸਟਰਡ ਲਿਬਰਲ (Registered Liberal) ਬਣਨ ਅਤੇ ਲੀਡਰਸ਼ਿਪ ਦੀ ਦੌੜ ਵਿੱਚ ਵੋਟ ਪਾਉਣ ਦੇ ਯੋਗ ਹੋਣ ਦੀ ਕੱਟ-ਆਫ ਮਿਤੀ 27 ਜਨਵਰੀ ਹੋਵੇਗੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ
Canada, 07 JAN,2025,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਚੁਕਿਆ ਗਿਆ ਹੈ। ਇਸ ਕਦਮ ਤੋਂ ਉਨ੍ਹਾਂ ਦੇ ਵਿੱਤ ਮੰਤਰੀ ਦੇ ਅਚਾਨਕ ਅਸਤੀਫੇ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਦੇ ਅੰਦਰ ਵਧ ਰਹੀ ਉਥਲ-ਪੁਥਲ ਦਾ ਸੰਕੇਤ ਮਿਲਦਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉਦੋਂ ਤਕ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਦੋਂ ਤਕ ਲਿਬਰਲ ਪਾਰਟੀ ਦਾ ਨਵਾਂ ਨੇਤਾ ਨਹੀਂ ਚੁਣਿਆ ਜਾਂਦਾ,ਟਰੂਡੋ ਕੰਜ਼ਰਵੇਟਿਵ ਪਾਰਟੀ ਦੇ 10 ਸਾਲਾਂ ਦੇ ਸ਼ਾਸਨ ਤੋਂ ਬਾਅਦ 2015 ਵਿਚ ਸੱਤਾ ਵਿਚ ਆਏ ਸਨ ਅਤੇ ਸ਼ੁਰੂ ਵਿਚ ਦੇਸ਼ ਨੂੰ ਉਦਾਰਵਾਦੀ ਅਤੀਤ ਵਿਚ ਵਾਪਸ ਲਿਆਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਸੀ।

ਕੈਨੇਡਾ ਦੀ ਅਦਾਲਤ ਨੇ ਖਾਲਿਸਤਾਨੀ ਅਰਸ਼ ਡੱਲਾ ਨੂੰ ਜ਼ਮਾਨਤ ਦੇ ਦਿੱਤੀ
Canada,30 NOV,2024,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister of Canada Justin Trudeau) ਦੀ ਖਾਲਿਸਤਾਨੀਆਂ ਨਾਲ ਯਾਰੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ, ਖਾਲਿਸਤਾਨੀ ਅਰਸ਼ ਡੱਲਾ ‘ਤੇ ਭਾਰਤ ‘ਚ 70 ਕੇਸ ਦਰਜ ਹਨ,ਕਈ ਲੋਕਾਂ ਦੇ ਕਤਲ ‘ਚ ਸ਼ਾਮਲ ਹੋਣ ਦੇ ਦੋਸ਼ੀ ਨੂੰ ਕੈਨੇਡਾ ਦੀ ਅਦਾਲਤ ਨੇ ਸਿਰਫ 30 ਹਜ਼ਾਰ ਡਾਲਰ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ। ਖਾਲਿਸਤਾਨੀ ਅਰਸ਼ ਡੱਲਾ ਕਦੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦਾ ਮੈਂਬਰ ਸੀ ਪਰ ਅੱਜ ਉਹਨਾਂ ਦੀ ਪੱਕੀ ਦੁਸ਼ਮਣੀ ਹੈ,ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ 2025 ਨੂੰ ਹੋਵੇਗੀ,ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ (Most wanted gangster Arsh Dalla) ਨੂੰ ਕੈਨੇਡੀਅਨ ਪੁਲਿਸ ਨੇ 28 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ,ਭਾਰਤ ਅੱਤਵਾਦੀ ਅਰਸ਼ ਡੱਲਾ ਦੀ ਹਵਾਲਗੀ ਲਈ ਕੈਨੇਡਾ ਨਾਲ ਗੱਲਬਾਤ ਕਰਨ ਦੀ ਤਿਆਰੀ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਡੱਲਾ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ,ਖਾਲਿਸਤਾਨ ਟਾਈਗਰ ਫੋਰਸ (Khalistan Tiger Force) ਦੀ ਕਮਾਂਡ ਕਰ ਰਹੇ ਅਰਸ਼ ਡੱਲਾ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਕੈਨੇਡਾ ਬੁਲਾ ਕੇ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਕਰਨ ਦਾ ਦੋਸ਼ ਹੈ,ਪੁਲਿਸ ਨੂੰ ਉਸ ਕੋਲੋਂ ਕਈ ਹਾਈਟੈਕ ਹਥਿਆਰ ਵੀ ਮਿਲੇ ਹਨ।

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ ਨੂੰ ਹਿਰਾਸਤ ਵਿੱਚ ਲਿਆ
Canada,10, NOV,2024,(Azad Soch News):- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ (Arsh Dalla) ਨੂੰ ਹਿਰਾਸਤ ਵਿੱਚ ਲਿਆ ਹੈ,ਭਾਰਤ ਨੂੰ ਲੰਬੇ ਸਮੇਂ ਤੋਂ ਅਰਸ਼ ਡਾਲਾ ਲੋੜੀਂਦਾ ਸੀ,ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ,ਜਿਸ ‘ਚ ਅਰਸ਼ ਡਾਲਾ (Arsh Dalla) ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ,ਇਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ (Canadian Police) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ,ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ,ਸੁਰੱਖਿਆ ਏਜੰਸੀਆਂ ਇਸ ਖ਼ਬਰ ਬਾਰੇ ਹੋਰ ਜਾਣਕਾਰੀ ਹਾਸਲ ਕਰ ਰਹੀਆਂ ਹਨ।