rainy season - Azad Soch

ਬਰਸਾਤਾਂ ਦੇ ਮੌਸਮ ਵਿੱਚ ਮੱਛੀਆਂ ਤੇ ਮੱਛੀ ਪਾਲਣ ਦਾ ਧੰਦਾ ਸੁਰੱਖਿਅਤ ਰੱਖਣ ਲਈ ਐਡਵਾਈਜਰੀ ਜਾਰੀ
ਮੋਗਾ, 13 ਜੂਨ,

ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੱਛੀ ਕਾਸ਼ਤਕਾਰਾਂ ਅਤੇ ਮੱਛੀਆਂ ਨੂੰ ਕਿਸੇ ਵੀ ਸਕੰਟਕਾਲੀਨ ਸਥਿਤੀ ਤੋਂ ਸੁਰੱਖਿਅਤ ਰੱਖਣ ਲਈ ਵਿਭਾਗੀ ਐਡਵਾਈਜਰੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਮੋਗਾ ਰਸ਼ੂ ਮਹਿੰਦੀਰੱਤਾ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੌਰਾਨ ਤਲਾਅ ਨੂੰ ਨੱਕੋ ਨੱਕ ਨਹੀਂ ਭਰਨਾ ਚਾਹੀਦਾ। ਪਾਣੀ ਦੀ ਸਤਹ ਤੋਂ ਉੱਪਰ 1.5 ਤੋਂ 2.0 ਫੁੱਟ ਥਾਂ ਖਾਲੀ ਰੱਖਣੀ ਚਾਹੀਦੀ ਹੈ ਤਾਂ ਜੋ ਘਣੀ ਵਰਖਾ ਦਾ ਪਾਣੀ ਤਲਾਅ ਵਿੱਚ ਸਮਾ ਸਕੇ ਅਤੇ ਪਾਣੀ ਦੇ ਓਵਰ ਫਲੋ ਨਾਲ ਮੱਛੀ ਤਲਾਅ ਚੋਂ ਬਾਹਰ ਨਾ ਰੁੜ ਸਕੇ। ਤਲਾਅ ਦੇ ਬੰਨ੍ਹਾਂ ਦੀ ਉਚਾਈ ਦੇ ਆਸਪਾਸ ਇਲਾਕੇ ਦੇ ਹਿਸਾਬ ਨਾਲ ਇਸ ਪ੍ਰਕਾਰ ਰੱਖੋ ਕਿ ਤਲਾਅ ਦੇ ਆਲੇ-ਦੁਆਲੇ ਦੇ ਖੇਤਰ ਤੋਂ ਬਰਸਾਤੀ ਪਾਣੀ ਰੁੜ ਕੇ ਤਲਾਅ ਵਿੱਚ ਪ੍ਰਵੇਸ਼ ਨਾ ਕਰ ਸਕੇ। ਬਰਸਾਤਾਂ ਦੌਰਾਨ ਤਲਾਅ ਵਿੱਚ ਨਹਰੀ ਪਾਣੀ ਲਗਾਉਣ ਸਮੇਂ ਪਾਈਪ ਦੇ ਮੂੰਹ ਤੇ ਬਰੀਕ ਜਾਲੀ ਬੰਨ ਕੇ ਤਲਾਅ ਵਿੱਚ ਅਣਚਾਹੀ ਮੱਛੀ ਦੇ ਪ੍ਰਵੇਸ਼ ਨੂੰ ਰੋਕਿਆ ਜਾ ਸਕਦਾ ਹੈ। ਬਰਸਾਤ ਦੇ ਪਾਣੀ ਕਾਰਨ ਤਲਾਅ ਦੇ ਬੰਨ੍ਹਾਂ ਨੂੰ ਖੁਰਨ ਤੋਂ ਬਚਾਉਣ ਲਈ, ਬੰਨ੍ਹਾਂ ਦੇ ਅੰਦਰਲੀਆਂ ਅਤੇ ਬਾਹਰਲੀਆਂ ਢਲਾਣਾਂ ਤੇ ਘਾਹ ਜ਼ਰੂਰ ਲਗਾਉਣਾ ਚਾਹੀਦਾ ਹੈ ।

ਉਹਨਾਂ ਅੱਗੇ ਦੱਸਿਆ ਕਿ ਬੰਨ੍ਹਾਂ ਦੇ ਖੁਰ ਜਾਣ ਕਾਰਨ ਤਲਾਅ ਦਾ ਪਾਣੀ ਮੈਲਾ ਹੋ ਜਾਂਦਾ ਹੈ, ਜਿਸ ਕਰਕੇ ਪਾਣੀ ਵਿੱਚ ਸੂਰਜ ਦੀਆਂ ਕਿਰਨਾਂ ਦੇ ਪ੍ਰਵੇਸ਼ ਤੇ ਰੋਕ ਲੱਗਦੀ ਹੈ ਅਤੇ ਪ੍ਰਕਾਸ਼ ਸੰਸਲੇਸ਼ਨ ਦੀ ਕਿਰਿਆ ਘੱਟ ਜਾਣ ਕਾਰਨ ਪਾਣੀ ਵਿੱਚ ਆਕਸੀਜਨ ਦੀ ਮਾਤਰਾ ਵੀ ਘੱਟ ਜਾਂਦੀ ਹੈ। ਤਲਾਅ ਦੇ ਬੰਨ੍ਹਾਂ ਤੇ ਚੂਨਾ ਖਿਲਾਰਨਾ ਚਾਹੀਦਾ ਹੈ, ਤਾਂ ਜੋ ਉਹ ਮੀਂਹ ਦੇ ਪਾਣੀ ਨਾਲ ਤਲਾਅ ਵਿੱਚ ਮਿਲ ਕੇ ਪਾਣੀ ਦਾ ਪੀ.ਐਚ. ਠੀਕ ਰੱਖੇ। ਬਰਸਾਤੀ ਮੌਸਮ ਦੌਰਾਨ ਲਗਾਤਾਰ ਬੱਦਲਵਾਹੀ ਦੀ ਸੂਰਤ ਵਿੱਚ ਮੱਛੀ ਨੂੰ ਖੁਰਾਕ ਪਾਉਣੀ ਬੰਦ ਕਰ ਦਿਓ, ਮੌਸਮ ਠੀਕ ਹੋ ਜਾਣ ਤੇ ਹੀ ਮੱਛੀ ਨੂੰ ਖੁਰਾਕ ਪਾਉਣੀ ਸ਼ੁਰੂ ਕਰੋ।

ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਹੋਰ ਕਿਸੇ ਤਰ੍ਹਾਂ ਦੀ ਤਕਨੀਕੀ ਸਲਾਹ ਲਈ ਮੱਛੀ ਪਾਲਣ ਵਿਭਾਗ, ਮੋਗਾ ਨੂੰ ਸੰਪਰਕ ਕੀਤਾ ਜਾਵੇ ।

ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
Chandigarh,13 Sep,2024,(Azad Soch News):-   ਬਰਸਾਤ ਦਾ ਮੌਸਮ ਹੋਣ ਕਰਕੇ ਡੇਂਗੂ ਦੇ ਕੇਸ ਲਗਾਤਾਰ ਵੱਧਣੇ ਸ਼ੁਰੂ ਹੋ ਜਾਂਦੇ ਹਨ,ਹੁਣ ਪੰਜਾਬ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਟ੍ਰਾਈਸਿਟੀ (Tricity) ਵਿੱਚ ਵੀ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ,ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਖਾਸ ਉਪਰਾਲੇ ਦੱਸੇ ਹਨ,ਸਿਹਤ ਨਿਰਦੇਸ਼ਕ ਡਾ. ਸੁਮਨ ਸਿੰਘ ਅਨੁਸਾਰ ਹਰ ਸਾਲ ਡੇਂਗੂ ਦਾ ਸਟੇਨ ਬਦਲ ਜਾਂਦਾ ਹੈ ਪਰ ਹਾਲੇ ਤੱਕ ਮਿਲਿਆ-ਜੁਲਿਆ ਸਟੇਨ ਵੇਖਣ ਨੂੰ ਮਿਲ ਰਿਹਾ ਹੈ,ਵਾਇਰਲ ਤੇ ਡੇਂਗੂ ਦੋਵਾਂ 'ਚ ਹੀ ਪਲੈਟਲੈੱਟਸ (Platelets) ਘੱਟ ਹੁੰਦੇ ਹਨ,ਦੋਵਾਂ ਦੇ ਲੱਛਣ ਇੱਕੋ ਜਿਹੇ ਹਨ,ਡਾਇਰੈਕਟਰ ਅਨੁਸਾਰ ਰੋਜ਼ਾਨਾ 20 ਤੋਂ 30 ਲੋਕਾਂ ਦੀ ਸੈਂਪਲਿੰਗ ਹੋ ਰਹੀ ਹੈ,ਜਿਨ੍ਹਾਂ 'ਚ ਵਾਇਰਲ ਬੁਖ਼ਾਰ, ਡੇਂਗੂ ਅਤੇ ਮਲੇਰੀਆ ਦੀ ਜਾਂਚ ਕੀਤੀ ਜਾਂਦੀ ਹੈ,ਪੰਚਕੂਲਾ ਅਤੇ ਮੋਹਾਲੀ ਬਾਰਡਰ (Panchkula And Mohali Border) ਹੋਣ ਕਾਰਨ ਅਲਰਟ 'ਤੇ ਹਨ ਕਿਉਂਕਿ ਜਿਸ ਤਰ੍ਹਾਂ ਦਾ ਮੌਸਮ ਹਾਲੇ ਚੱਲ ਰਿਹਾ ਹੈ, ਆਉਣ ਵਾਲੇ ਦਿਨਾਂ 'ਚ ਮਾਮਲੇ ਵਧ ਸਕਦੇ ਹਨ,ਜੀ.ਐੱਮ.ਐੱਸ.ਐੱਚ. (GMSH )'ਚ ਆਸ-ਪਾਸ ਦੇ ਲੋਕ ਵੀ ਟੈਸਟਿੰਗ ਉਸ ਲਈ ਆਉਂਦੇ ਹਨ,ਚੰਡੀਗੜ੍ਹ 'ਚ ਹੁਣ ਤੱਕ ਡੇਂਗੂ ਦੇ 13 ਅਤੇ ਸਵਾਈਨ ਫਲੂ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ਹੈ,ਪੰਚਕੂਲਾ 'ਚ ਹੁਣ ਤੱਕ ਡੇਂਗੂ ਦੇ 285 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।a