construction - Azad Soch

ਚੰਡੀਗੜ੍ਹ ਦੇ ਸਭ ਤੋਂ ਵਿਅਸਤ ਟ੍ਰਿਬਿਊਨ ਚੌਕ ਨੂੰ ਟ੍ਰੈਫਿਕ ਜਾਮ ਤੋਂ ਮੁਕਤ ਕਰਨ ਲਈ ਫਲਾਈਓਵਰ ਦੇ ਨਿਰਮਾਣ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ
ਚੰਡੀਗੜ੍ਹ, 08, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਚੰਡੀਗੜ੍ਹ ਦੇ ਸਭ ਤੋਂ ਵਿਅਸਤ ਟ੍ਰਿਬਿਊਨ ਚੌਕ (Tribune Chowk) ਨੂੰ ਟ੍ਰੈਫਿਕ ਜਾਮ ਤੋਂ ਮੁਕਤ ਕਰਨ ਲਈ ਫਲਾਈਓਵਰ (Flyover) ਦੇ ਨਿਰਮਾਣ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਹਨ। ਤਾਜ਼ਾ ਰਿਪੋਰਟਾਂ ਅਨੁਸਾਰ, ਇਸ ਪ੍ਰੋਜੈਕਟ ਦਾ ਕੰਮ ਅਪ੍ਰੈਲ 2026 ਦੇ ਅੰਤ ਤੱਕ ਸ਼ੁਰੂ ਹੋਣ ਦੀ ਪੂਰੀ ਉਮੀਦ ਹੈ।
ਇਸ ਪ੍ਰੋਜੈਕਟ ਨਾਲ ਜੁੜੇ ਅਹਿਮ ਵੇਰਵੇ ਹੇਠਾਂ ਦਿੱਤੇ ਗਏ ਹਨ:
ਪ੍ਰੋਜੈਕਟ ਦੀ ਮੌਜੂਦਾ ਸਥਿਤੀ
•    ਟੈਂਡਰ ਪ੍ਰਕਿਰਿਆ: ਯੂਟੀ (UT) ਇੰਜੀਨੀਅਰਿੰਗ ਵਿਭਾਗ ਨੇ ਇਸ ਪ੍ਰੋਜੈਕਟ ਲਈ ਵਿੱਤੀ ਬੋਲੀਆਂ (Financial Bids) ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਵਿੱਚ ਇੱਕ-ਦੋ ਦਿਨ ਦੀ ਦੇਰੀ ਹੋਈ ਸੀ, ਪਰ ਹੁਣ ਠੇਕਾ ਅਲਾਟ ਕਰਨ ਦੀ ਕਾਰਵਾਈ ਤੇਜ਼ੀ 'ਤੇ ਹੈ।
•    ਉਸਾਰੀ ਦਾ ਸਮਾਂ: ਕੰਮ ਸ਼ੁਰੂ ਹੋਣ ਤੋਂ ਬਾਅਦ ਇਸ ਨੂੰ 24 ਤੋਂ 30 ਮਹੀਨਿਆਂ (ਲਗਭਗ ਢਾਈ ਸਾਲ) ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਫਲਾਈਓਵਰ ਦੀਆਂ ਵਿਸ਼ੇਸ਼ਤਾਵਾਂ
•    ਲੰਬਾਈ: ਇਹ ਫਲਾਈਓਵਰ (Flyover) ਲਗਭਗ 1.6 ਕਿਲੋਮੀਟਰ ਲੰਬਾ ਹੋਵੇਗਾ।
•    ਡਿਜ਼ਾਈਨ: ਇਹ 6-ਲੇਨ ਦਾ ਫਲਾਈਓਵਰ ਹੋਵੇਗਾ ਜੋ ਜੀ.ਐਮ.ਸੀ.ਐਚ.-32 (GMCH-32) ਰਾਊਂਡਅਬਾਊਟ (Roundabout) ਤੋਂ ਸ਼ੁਰੂ ਹੋ ਕੇ ਦੱਖਣ ਮਾਰਗ 'ਤੇ ਰੇਲਵੇ ਓਵਰਬ੍ਰਿਜ ਤੋਂ ਪਹਿਲਾਂ ਉਤਰੇਗਾ।
•    ਹੋਰ ਸਹੂਲਤਾਂ: ਫਲਾਈਓਵਰ ਦੇ ਨਾਲ-ਨਾਲ ਇੱਕ ਰੋਟਰੀ ਅਤੇ ਅੰਡਰਪਾਸ ਬਣਾਉਣ ਦੀ ਵੀ ਯੋਜਨਾ ਹੈ ਤਾਂ ਜੋ ਹੇਠਲੇ ਟ੍ਰੈਫਿਕ ਨੂੰ ਵੀ ਕੋਈ ਮੁਸ਼ਕਲ ਨਾ ਆਵੇ।
ਲੰਬੇ ਇੰਤਜ਼ਾਰ ਤੋਂ ਬਾਅਦ ਰਾਹਤ
ਇਹ ਪ੍ਰੋਜੈਕਟ ਸਾਲ 2016 ਤੋਂ ਵਿਚਾਰ ਅਧੀਨ ਸੀ ਅਤੇ 2019 ਵਿੱਚ ਰੁੱਖਾਂ ਦੀ ਕਟਾਈ ਨੂੰ ਲੈ ਕੇ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਕਾਰਨ ਲਟਕਿਆ ਹੋਇਆ ਸੀ। ਹੁਣ ਅਦਾਲਤ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਸ ਦਾ ਰਾਹ ਸਾਫ਼ ਹੋ ਗਿਆ ਹੈ।
ਲਾਭ:
•    ਰੋਜ਼ਾਨਾ ਇਸ ਚੌਕ ਤੋਂ ਲੰਘਣ ਵਾਲੇ ਲਗਭਗ 1.5 ਲੱਖ ਵਾਹਨਾਂ ਨੂੰ ਜਾਮ ਤੋਂ ਛੁਟਕਾਰਾ ਮਿਲੇਗਾ।
•    ਜ਼ੀਰਕਪੁਰ, ਅੰਬਾਲਾ ਅਤੇ ਦਿੱਲੀ ਵੱਲ ਜਾਣ ਵਾਲੇ ਟ੍ਰੈਫਿਕ ਲਈ ਰਸਤਾ ਸੁਖਾਲਾ ਹੋ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ
ਬਟਾਲਾ, 11 ਜੁਲਾਈ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲੜੀ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 13 ਵਿੱਚ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਲੋਕਾਂ ਦੀ ਬਾਂਹ ਫੜ੍ਹੀ ਗਈ ਹੈ ਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੋਰਾਨ ਕੋਈ ਵੀ ਉਨਾਂ ਦੀ ਸਾਰ ਲੈਣ ਨਹੀ ਆਇਆ ਅਤੇ ਉਹ ਲੰਬੇ ਸਮੇਂ ਤੋਂ ਗਲੀਆਂ ਨਾ ਬਣਨ ਕਰਕੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਐਸ.ਡੀ.ਓ ਰੋਹਿਤ ਉੱਪਲ, ਅੰਮ੍ਰਿਤ ਕਲਸੀ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਸੀਨੀਅਰ ਆਗੂ ਅਵਤਾਰ ਸਿੰਘ ਕਲਸੀ, ਵਿੱਕੀ ਚੌਹਾਨ, ਸੰਧੂ ਭੱਟੀ ਸਮੇਤ ਵਾਰਡ ਵਾਸੀ ਮੋਜੂਦ ਸਨ।

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜੂਨ:

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀ ਰਾਸ਼ੀ 5.33 ਕਰੋੜ ਰੁਪਏ ਜਲਦ ਹੀ ਪਬਲਿਕ ਵਰਕਸ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਤਰ੍ਹਾਂ ਭਵਨ ਦੇ ਨਿਰਮਾਣ ਤੇ ਕੁੱਲ 5.93 ਕਰੋੜ ਰੁਪਏ ਦਾ ਖਰਚਾ ਆਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਡਾ ਬੀ ਆਰ ਅੰਬੇਡਕਰ ਭਵਨ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ. ਅੰਬੇਡਕਰ ਭਵਨ ਬਣ ਚੁੱਕੇ ਹਨ, ਜਿੱਥੇ ਇੱਕੋ ਛੱਤ ਹੇਠ ਸੋਸਿਤ, ਪਿੱਛੜੇ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਇੱਕ ਸਿੰਗਲ ਵਿੰਡੋ ਤਹਿਤ ਵੱਖ-ਵੱਖ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 5 ਹੋਰ ਜ਼ਿਲ੍ਹਿਆਂ — ਐਸ.ਏ.ਐਸ.ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ‘ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜਮੀਨ ਦੀ ਉਪਲਬਧਤਾ ਸੰਬੰਧੀ ਕਾਰਵਾਈ ਜਾਰੀ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਰਨਤਾਰਨ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦਾ ਨਿਰਮਾਣ ਉੱਚ ਗੁਣਵੱਤਾ, ਪੂਰੀ ਪਾਰਦਰਸ਼ਤਾ ਅਤੇ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦੀ ਇਹ ਭਵਨ ਉਪਲਬਧ ਹੋ ਸਕੇ।

ਵਿਧਾਇਕ ਜਿੰਪਾ ਨੇ ਵਾਰਡ ਨੰਬਰ 4 ਦੇ ਸ਼ਿਵ ਸ਼ਕਤੀ ਨਗਰ ਵਿਚ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 2 ਜੂਨ :

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮਹਾਰਾਣਾ ਪ੍ਰਤਾਪ ਭਵਨ ਨੇੜੇ ਸਥਿਤ ਸ਼ਿਵ ਸ਼ਕਤੀ ਨਗਰ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਅਧੂਰੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਨਿਰਮਾਣ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੁਣਵੱਤਾ ਦੀ ਘਾਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀਆਂ ਸਹੂਲਤਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਪੂਰੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਠੇਕੇਦਾਰ ਅਤੇ ਸਬੰਧਤ ਵਿਭਾਗ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਸੜਕ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਬਾਰਿਸ਼ਾਂ ਤੋਂ ਪਹਿਲਾਂ ਇਸ ਦਾ ਲਾਭ ਮਿਲ ਸਕੇ।

ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸਥਾਨਕ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਮੇਸ਼ ਸੋਨੀ, ਵਰਿੰਦਰ ਵੈਦਿਆ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਦੱਖਣ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਨਿਰਮਾਣ ਅਧੀਨ ਹੋਟਲ ਵਿੱਚ ਅਚਾਨਕ ਅੱਗ ਲੱਗ ਗਈ
South Korea,15, FEB,2025,(Azad Soch News):-  ਦੱਖਣ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ। ਇੱਥੇ ਇੱਕ ਨਿਰਮਾਣ ਅਧੀਨ ਹੋਟਲ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਕਈ ਲੋਕ ਜ਼ਖਮੀ ਹੋ ਗਏ,ਇਮਾਰਤ ਦਾ ਅੰਦਰਲਾ ਹਿੱਸਾ ਕਾਲੇ ਧੂੰਏਂ ਨਾਲ ਭਰਿਆ ਹੋਇਆ ਸੀ,ਹੈਲੀਕਾਪਟਰ ਦੀ ਮਦਦ ਨਾਲ, ਫਾਇਰਫਾਈਟਰਾਂ ਨੇ ਕਿਸੇ ਤਰ੍ਹਾਂ ਅੰਦਰ ਫਸੇ ਲੋਕਾਂ ਨੂੰ ਬਚਾਇਆ।ਬੁਸਾਨ ਫਾਇਰ ਹੈੱਡਕੁਆਰਟਰ ਦੇ ਅਨੁਸਾਰ, ਨਿਰਮਾਣ ਅਧੀਨ ਬੈਨੀਅਨ ਟ੍ਰੀ ਹੋਟਲ ਵਿੱਚ ਸਵੇਰੇ ਲਗਭਗ 10:50 ਵਜੇ (ਸਥਾਨਕ ਸਮੇਂ ਅਨੁਸਾਰ) ਅੱਗ ਲੱਗ ਗਈ। ਅੱਗ ਸ਼ਾਇਦ ਤਿੰਨ ਇਮਾਰਤਾਂ ਵਿੱਚੋਂ ਇੱਕ ਦੀ ਪਹਿਲੀ ਮੰਜ਼ਿਲ ‘ਤੇ ਇੱਕ ਸਵੀਮਿੰਗ ਪੂਲ (Swimming Pool) ਦੇ ਨੇੜੇ ਰੱਖੀ ਗਈ ਇੰਸੂਲੇਟਿੰਗ (Insulating) ਸਮੱਗਰੀ ਤੋਂ ਸ਼ੁਰੂ ਹੋਈ ਸੀ। ਫਾਇਰਫਾਈਟਰਜ਼ ਨੇ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਦੁਪਹਿਰ 1:30 ਵਜੇ ਤੱਕ ਅੱਗ ਲਗਭਗ ਬੁਝ ਗਈ ਸੀ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ
Chandigarh,16 NOV,2024,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ (Member of Parliament Malvinder Singh Kang) ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਤਜਵੀਜ਼ ਪੰਜਾਬ ਦੀ ਰਾਜਧਾਨੀ ‘ਤੇ ਕਬਜ਼ਾ ਕਰਨ ਦੇ ਬਰਾਬਰ ਹੈ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੇ ਖ਼ਿਲਾਫ਼ ਹੈ।ਕੰਗ ਦੀ ਚਿੱਠੀ ਚੰਡੀਗੜ੍ਹ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਦੀ ਹੈ, ਜੋ ਉਸ ਧਰਤੀ ‘ਤੇ ਸਥਾਪਿਤ ਕੀਤਾ ਗਿਆ ਸੀ ਜੋ ਕਿਸੇ ਸਮੇਂ 50 ਪੰਜਾਬੀ ਬੋਲਣ ਵਾਲੇ ਪਿੰਡਾਂ ਨਾਲ ਸਬੰਧਿਤ ਸੀ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀ ਰਾਜਧਾਨੀ ਬਣਾਉਣ ਲਈ ਆਪਣੀ ਜ਼ਮੀਨ ਦੀ ਕੁਰਬਾਨੀ ਦਿੱਤੀ ਹੈ ਅਤੇ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦਾ ਕੋਈ ਵੀ ਕਦਮ ਲੰਮੇ ਸਮੇਂ ਦੀ ਵਚਨਬੱਧਤਾ ਨੂੰ ਕਮਜ਼ੋਰ ਕਰੇਗਾ।“ਹਾਲੀਆ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਵਿਆਪਕ ਅਸੰਤੁਸ਼ਟੀ ਪੈਦਾ ਕੀਤੀ ਹੈ, ਜੋ ਇਸ ਨੂੰ ਕੇਂਦਰ ਸਰਕਾਰਾਂ ਦੁਆਰਾ ਕੀਤੇ ਗਏ ਵਾਅਦੇ ਤੋਂ ਭਟਕਣ ਵਜੋਂ ਦੇਖਦੇ ਹਨ। ਕੰਗ ਨੇ ਕਿਹਾ ਕਿ ਇਹ ਪ੍ਰਸਤਾਵ ਸਿਰਫ਼ ਖੇਤਰੀ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਵੀ ਘਾਣ ਹੈ।ਆਪਣੇ ਪੱਤਰ ਵਿੱਚ, ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਮਾਮਲੇ ਬਾਰੇ ਵਿਸਥਾਰ ਵਿੱਚ ਚਰਚਾ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਤੁਰੰਤ ਮੀਟਿੰਗ ਕਰਨ ਦੀ ਬੇਨਤੀ ਕੀਤੀ ਹੈ ਅਤੇ ਚੰਡੀਗੜ੍ਹ ਦੀ ਸਥਾਪਨਾ ਦੇ ਹਿੱਤਾਂ ਅਤੇ ਇਤਿਹਾਸਕ ਸੰਦਰਭ ਦਾ ਸਨਮਾਨ ਕਰਦੇ ਹੋਏ ਢੁਕਵੇਂ ਹੱਲ ਦੀ ਮੰਗ ਕੀਤੀ।ਪੱਤਰ ਦੇ ਅੰਤ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਇਸ ਪ੍ਰਸਤਾਵ ’ਤੇ ਮੁੜ ਵਿਚਾਰ ਕਰੇਗੀ ਅਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰੇਗੀ। ਉਨ੍ਹਾਂ ਪੰਜਾਬ ਦੀ ਰਾਜਧਾਨੀ ਵਜੋਂ ਚੰਡੀਗੜ੍ਹ ਦੀ ਅਖੰਡਤਾ ਦੀ ਰਾਖੀ ਲਈ ‘ਆਪ’ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ
ਪੇਂਡੂ ਖੇਤਰਾਂ ਨਾਲ ਸੰਪਰਕ ਵਧਾ ਕੇ ਪਿੰਡ ਵਾਸੀਆਂ ਦੀ ਸਹੂਲਤ ਲਈ ਚੁੱਕਿਆ ਗਿਆ ਇਹ ਅਹਿਮ ਕਦਮ

ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਕੀਤੀ ਜਾਵੇਗੀ ਵਰਤੋਂ

ਚੰਡੀਗੜ੍ਹ, 15 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਹਨਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ 'ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਲੋੜ ਅਤੇ ਤਰਜੀਹ ਦੇ ਆਧਾਰ 'ਤੇ ਉਸਾਰੀ ਲਈ ਜ਼ਮੀਨੀ ਪੱਧਰ ‘ਤੇ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ 'ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਇਸ ਕਾਰਜ ਨੂੰ ਅਲਾਟ ਕਰਨ ਸਮੇਂ ਇਸ ਪ੍ਰੋਜੈਕਟ ਦੀ ਉੱਚ ਗੁਣਵੱਤਾ ਦੇ ਨਾਲ-ਨਾਲ ਇਸ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਸਹੀ ਢੰਗ ਨਾਲ ਲਗਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੀਆਂ ਪੇਂਡੂ ਸੜਕਾਂ ਦੀ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ 'ਤੇ ਉੱਚ ਗੁਣਵੱਤਾ ਵਾਲੇ ਕਾਰਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲੇ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਇਸ ਦੇ ਨਾਲ ਹੀ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਵੀ ਆਵੇਗੀ।

ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ -ਵਿਧਾਇਕ ਸੋਹਲ
Tarn Tarn/Chandigarh, 22 September 2024,(Azad Soch News):-  ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ (Tarn Tarn Old Road) ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Power Minister Harbhajan Singh ETO) ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ।ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ। ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ ਅੰਦਰ ਅੰਦਰ ਓਵਰਬ੍ਰਿਜ ਦਾ ਕੰਮ ਖਤਮ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅਖੀਰ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਵਿਧਾਇਕ ਡਾ. ਕਸ਼ਮੀਰ ਸਿੰਘ  ਸੋਹਲ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਪਿਛਲੇ ਕਈ ਸਾਲਾਂ ਤੋਂ ਰੇਲਵੇ ਓਵਰ ਬ੍ਰਿਜ ਦੀ ਮੰਗ ਸੀ, ਜਿਸ ਨੂੰ ਅੱਜ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਬੜੀ ਵੱਡੀ ਰਾਹਤ ਦਿੱਤੀ। ਜਿਸ ਤੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ । ਵਿਧਾਇਕ ਨੇ ਕਿਹਾ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਨਤਮਸਤਕ ਹੋਣ ਲਈ ਆਉਂਦੇ ਸਨ ਅਤੇ ਟਰੈਫਿਕ ਸਮੱਸਿਆ ਹੋਣ ਦੇ ਕਾਰਨ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਧਾਇਕ ਸੋਹਲ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਵਿੱਚ ਨਵੀਆਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ, ਐਲਈਡੀ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ। ਸੱਚਖੰਡ ਰੋਡ ‘ਤੇ ਸਥਿਤ ਕੂੜੇ ਦੇ ਡੰਪ ਨੂੰ ਵੀ ਹਟਾਇਆ ਜਾ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਜੰਡਿਆਲਾ ਰੋਡ ਰੇਲਵੇ ਲਾਈਨ ‘ਤੇ ਵੀ ਰੇਲਵੇ ਓਵਰ ਬ੍ਰਿਜ ਬਣਾਉਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ, ਜਿਸ ਨੂੰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ।ਇਸ ਮੌਕੇ ਐਡਵੋਕੇਟ ਕੋਮਲਪ੍ਰੀਤ ਸਿੰਘ ਪੀਏ, ਬਲਾਕ ਪ੍ਰਧਾਨ ਜਸਕਰਨ ਸਿੰਘ, ਬਲਾਕ ਪ੍ਰਧਾਨ ਸਰਬਰਿੰਦਰ ਸਿੰਘ ਭਰੋਵਾਲ, ਅੰਗਰੇਜ਼ ਸਿੰਘ ਢੰਡ, ਬਲਵਿੰਦਰ ਸਿੰਘ ਬਿੱਲਾ, ਮਾਸਟਰ ਤਸਵੀਰ ਸਿੰਘ, ਪ੍ਰਿੰਸੀਪਲ ਫੂਲਾ ਸਿੰਘ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ|

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
Hoshiarpur, 4,September,2024,(Azad Soch News):- ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Cabinet Minister Bram Shankar Jimpa) ਨੇ ਵਾਰਡ ਨੰਬਰ 12 ਦੇ ਮੁਹੱਲਾ ਗੋਬਿੰਦ ਨਗਰ ਵਿੱਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਮਰਾਣ ਕਾਰਜ ਦੀ ਸ਼ੁਰੂਆਤ ਕਰਵਾਈ,ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁਹੱਲਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸ਼ਹਿਰ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਜਿਨ੍ਹਾਂ ਵਾਰਡਾਂ ਵਿੱਚ ਵਿਕਾਸ ਕਾਰਜ ਹਾਲੇ ਵੀ ਪੈਂਡਿੰਗ ਹਨ, ਉਥੇ ਵੀ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ,ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਨਿਮਰਾਣ ਨਾਲ ਮੁਹੱਲਾ ਗੋਬਿੰਦ ਨਗਰ ਦੇ ਵਸਨੀਕਾਂ ਨੂੰ ਆਉਣ-ਜਾਣ ਵਿਚ ਆਸਾਨੀ ਹੋਵੇਗੀ ਅਤੇ ਇਲਾਕੇ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ,ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਮੁਹੱਲੇ ਅਤੇ ਹਰ ਗਲੀ ਤੱਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ,ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅੱਗੇ ਕਿਹਾ ਕਿ ਸਰਕਾਰ ਨੇ ਇਲਾਕੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਯੋਜਨਾਵਾਂ ਬਣਾਈਆਂ ਹਨ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ,ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਹਰ ਹਿੱਸੇ ਵਿੱਚ ਬਰਾਬਰ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ,ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ,ਇਸ ਮੌਕੇ ਨਗਰ ਨਿਗਮ ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਕੌਂਸਲਰ ਅਮਰੀਕ ਚੌਹਾਨ, ਸੰਦੀਪ ਚੇਚੀ, ਸਤਵੰਤ ਸਿਆਣ, ਕੌਂਸਲਰ ਜਤਿੰਦਰ ਕੌਰ ਲੱਕੀ, ਹਰਿੰਦਰ ਸਿੰਘ, ਗੁਰਮੇਲ ਸੈਣੀ, ਸੰਗਤੂ ਪੰਡਿਤ, ਸੁਖਦੇਵ ਸਿੰਘ, ਰਾਜੇਸ਼ ਸੈਣੀ, ਸੁਜੀਤ ਲਾਲ, ਕੁਲਵੰਤ ਸਿੰਘ, ਤਰਲੋਚਨ ਸਿੰਘ, ਸੂਚਾ ਸਿੰਘ ਆਦਿ ਮੌਜੂਦ ਸਨ।