Lal Chand Kataruchak - Azad Soch

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼
ਚੰਡੀਗੜ੍ਹ, 8 ਜੁਲਾਈ:

ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਡੀਐਫਐਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਰਾਜ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ।

ਇਸ ਦਾ ਸਖ਼ਤ ਨੋਟਿਸ ਲੈਂਦੇ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਸ ਪ੍ਰਕਿਰਿਆ ਲਈ ਆਖਰੀ ਮਿਤੀ 31 ਅਗਸਤ, 2025 ਤੱਕ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਡੀਐਫਐਸਸੀ ਨੂੰ ਈ-ਕੇਵਾਈਸੀ ਵਿਧੀ ਨੂੰ ਤੇਜ਼ੀ ਨਾਲ ਨੇਪਰੇ ਚਾੜਨ, ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਦੀ ਪਛਾਣ ਕਰਨ ਅਤੇ ਅਜਿਹੇ ਡਿਪੂ ਹੋਲਡਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਕਿਹਾ ਹੈ ਕਿ ਜੇਕਰ ਇਸ ਸਬੰਧ ਵਿੱਚ ਕੋਈ ਵੀ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦੇ ਡਿਪੂ ਰੱਦ ਕੀਤੇ  ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ-ਅਗਸਤ-ਸਤੰਬਰ ਸਰਕਲ ਵਿੱਚ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ।

ਡੀਐਫਐਸਸੀ ਨੂੰ ਇਸ ਪਹਿਲਕਦਮੀ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦਾ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਦੌਰਾਨ ਇਹ ਧਿਆਨ ਵਿੱਚ ਰੱਖਿਆ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੀ ਅਗਲੀ ਸਮੀਖਿਆ 1 ਹਫ਼ਤੇ ਬਾਅਦ ਕੀਤੀ ਜਾਵੇਗੀ ਅਤੇ ਮਾੜੀ-ਕਾਰਗੁਜ਼ਾਰੀ ਵਾਲੇ ਵਾਲਿਆਂ ਨਾਲ ਲਿਹਾਜ਼ ਨਹੀਂ ਰੱਖੀ ਜਾਵੇਗੀ।

ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇੱਕ ਡਿਜੀਟਲ ਵਿਧੀ ਹੈ ਜੋ ਲਾਭਪਾਤਰੀ ਦੀ ਪਛਾਣ ਅਤੇ ਉਸਦੇ ਪਤੇ ਦੀ ਪੁਸ਼ਟੀ ਲਈ ਮੁੱਖ ਤੌਰ 'ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿੱਚ ਕੀਤੀ ਜਾਂਦੀ ਹੈ। ਅੰਤੋਦਿਯਾ ਅੰਨ ਯੋਜਨਾ (ਏਏਵਾਈ) ਅਧੀਨ ਪ੍ਰਤੀ ਪਰਿਵਾਰ ਅਤੇ ਹਰ ਮਹੀਨੇ 35 ਕਿਲੋ ਕਣਕ ਦਿੱਤੀ ਜਾਂਦੀ ਹੈ ਜਦੋਂ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਅਧੀਨ ਤਰਜੀਹੀ ਪਰਿਵਾਰ(ਪੀਪੀਐਚ) ਸ਼੍ਰੇਣੀ ਦੇ ਤਹਿਤ ਪ੍ਰਤੀ ਵਿਅਕਤੀ ਹਰ ਮਹੀਨੇ 5 ਕਿਲੋ ਕਣਕ ਮੁਫ਼ਤ ਦਿੱਤੀ ਜਾਂਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਲ ਸਨ।

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਜੁਲਾਈ:

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ - ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਨੂੰ ਪੜਚੋਲਣਾ ਸ਼ਾਮਿਲ ਹੈ।

ਇਸੇ ਦੇ ਨਾਲ ਹੀ ਪ੍ਰਸਿੱਧ ਪੰਜਾਬੀ ਕਵੀ ਮਰਹੂਮ ਸਿ਼ਵ ਕੁਮਾਰ ਬਟਾਲਵੀ ਦੀ ਯਾਦ ਵਿੱਚ 23 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਟਾਲਾ ਵਿੱਚ ਇੱਕ ਕਵਿਤਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਇਸ ਮੁਕਾਬਲਾ ਵਿੱਚ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਭਾਗ ਲੈਣਗੇ ਅਤੇ ਹਰੇਕ ਵਰਗ ਵਿੱਚ ਪਹਿਲੇ 3 ਸਥਾਨ ਹਾਸਿਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ ਯੋਜਨਾ ਤਹਿਤ ਫੈਸਲਾ ਕੀਤਾ ਹੈ ਕਿ ਸਾਲ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ 2025—26 ਦੌਰਾਨ ਪੌਦੇ ਲਗਾਉਣ ਸਬੰਧੀ ਉਪਰਾਲਿਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਹਰੇਕ ਜਿਲ੍ਹੇ ਵਿੱਚ ਵਣ ਮਹੋਤਸਵ ਵੀ ਮਨਾਇਆ ਜਾਵੇਗਾ ਅਤੇ 2 ਰੁਪਏ ਪ੍ਰਤੀ ਬੂਟੇ ਦੀ ਨਿਗੂਣੀ ਜਿਹੀ ਕੀਮਤ ਤੇ ਲੋਕਾਂ ਨੂੰ ਪੌਦੇ ਉਪਲਬਧ ਕਰਵਾਏ ਜਾਣਗੇ।
ਇਸ ਤੋਂ ਇਲਾਵਾ, 582.252 ਹੈਕਟੇਅਰ ਰਕਬੇ ਵਿੱਚ ਮੁਆਵਜ਼ਾ ਜੰਗਲਾਤ ਯੋਜਨਾ ਤਹਿਤ ਰੁੱਖ ਲਗਾਏ ਜਾਣਗੇ ਅਤੇ ਪਠਾਨਕੋਟ ਜਿ਼ਲ੍ਹੇ ਵਿੱਚ 50 ਹੈਕਟੇਅਰ ਰਕਬੇ ਵਿੱਚ ਮਿੱਟੀ ਅਤੇ ਪਾਣੀ ਸੰਭਾਲ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ 2025-26 ਦੌਰਾਨ ਗ੍ਰੀਨ ਪੰਜਾਬ ਮਿਸ਼ਨ ਤਹਿਤ ਸਕੂਲਾਂ, ਕਾਲਜਾਂ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਵਿੱਚ 331 ਹੈਕਟੇਅਰ ਰਕਬੇ ਵਿੱਚ 3.31 ਲੱਖ ਪੌਦੇ ਲਗਾਏ ਜਾਣੇ ਹਨ। ਇਸਦੇ ਨਾਲ ਹੀ 'ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ' ਯੋਜਨਾ ਦੇ ਹਿੱਸੇ ਵਜੋਂ 52 'ਪਵਿੱਤਰ ਵਣ' ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83  'ਨਾਨਕ ਬਗੀਚੀਆਂ' ਸਥਾਪਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲਿੰਕ ਸੜਕਾਂ ਦੇ ਨਾਲ ਬੂਟੇ ਲਾਉਣ ਦੀ ਗੱਲ ਹੈ, ਇਥੇ ਪਾਪੂਲਰ ਅਤੇ ਡਰੇਕ ਕਿਸਮਾਂ ਦੇ 2.50 ਲੱਖ ਬੂਟੇ ਜਦੋਂ ਕਿ ਫੁੱਲਦਾਰ ਕਿਸਮਾਂ ਦੇ 3 ਲੱਖ ਬੂਟੇ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਪੌਦੇ ਲਾਉਣ ਦੀ ਇਸ ਮੁਹਿੰਮ ਲਈ ਤਾਰ ਕੀਤੇ ਗਏ ਬਲੂਪ੍ਰਿੰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਜੰਗਲਾਤ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤ ਰਾਜ ਕੁਮਾਰ, ਸੀਸੀਐਫ (ਹਿੱਲਜ਼) ਨਿਧੀ ਸ੍ਰੀਵਾਸਤਵ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕਨਨ ਮੌਜੂਦ ਸਨ।

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 4 ਜੂਨ:

ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ 'ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ। ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।

ਇਸ ਤੋਂ ਇਲਾਵਾ ਇਸ ਸਾਲ 382 ਨਾਨਕ ਬਗੀਚੀਆਂ ਅਤੇ 52 ਪਵਿੱਤਰ ਵਣ ਲਗਾਏ ਜਾਣੇ ਹਨ। ਇਸ ਤੋਂ ਇਲਾਵਾ 331 ਹੈਕਟੇਅਰ ਸੰਸਥਾਗਤ ਖੇਤਰ ਵਿੱਚ ਬੂਟੇ ਲਗਾਏ ਜਾਣਗੇ।

ਟਿਊਬਵੈਲਾਂ ਦੇ ਆਲੇ-ਦੁਆਲੇ ਪੌਦੇ ਲਗਾਉਣ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ 13.66 ਲੱਖ ਟਿਊਬਵੈਲਾਂ ਵਿੱਚੋਂ ਲਗਭਗ 94 ਫ਼ੀਸਦ ਟਿਊਬਵੈਲਾਂ ‘ਤੇ ਬੂਟੇ ਲਗਾਏ ਜਾ ਚੁੱਕੇ ਹਨ।

ਮੰਤਰੀ ਨੇ ਵਿਭਾਗ ਵੱਲੋਂ ਚੰਡੀਗੜ੍ਹ-ਫਗਵਾੜਾ ਸੜਕ 'ਤੇ ਪੌਦੇ ਲਗਾਉਣ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਵੀ ਇਸੇ ਤਰ੍ਹਾਂ ਪੌਦੇ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪੌਦੇ ਲਗਾਏ ਗਏ ਹਨ, ਉੱਥੇ ਮੁਰਝਾ ਕੇ ਖਤਮ ਹੋ ਚੁੱਕੇ ਬੂਟੇ ਹਟਾ ਦਿੱਤੇ ਜਾਣ ਅਤੇ ਉਨ੍ਹਾਂ ਦੀ ਥਾਂ ਨਵੇਂ ਪੌਦੇ ਲਗਾਏ ਜਾਣ।

ਇਸ ਮੌਕੇ ਮੰਤਰੀ ਵੱਲੋਂ ਅਫਸਰਾਂਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤਾ ਰਾਜ ਕੁਮਾਰ, ਸੀਸੀਐਫ (ਹਿੱਲਸ) ਨਿਧੀ ਸ੍ਰੀਵਾਸਤਵ, ਸੀਸੀਐਫ (ਵਾਈਲਡਲਾਈਫ) ਸਾਗਰ ਸੇਤੀਆ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕੰਨਨ ਤੇ ਡੀਐਫਓ ਮੋਹਾਲੀ ਕੰਵਰਦੀਪ ਸਿੰਘ ਅਤੇ ਹੋਰ ਡੀਐਫਓ ਮੌਜੂਦ ਸਨ।

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ
ਚੰਡੀਗੜ੍ਹ, 3 ਜੂਨ:

ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ ਹਿੱਸਾ) ਵਿਖੇ ਨਵੀਂ ਮੁਰੰਮਤ ਕੀਤੀ ਗਈ ਇੰਸਪੈਕਸ਼ਨ ਹੱਟ ਦਾ ਉਦਘਾਟਨ ਕੀਤਾ।  ਇਸ ਵਾਤਾਵਰਨ-ਪੱਖੀ ਉਪਰਾਲੇ ’ਤੇ ਲਗਭਗ 70 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮਿਰਜ਼ਾਪੁਰ ਵਿੱਚ ਵੀ, ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਨਵੀਂ ਨੁਹਾਰ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਇੰਸਪੈਕਸ਼ਨ ਹੱਟ ਦੇ ਪਿਛਲੇ ਪਾਸੇ ਇੱਕ ਹਰਿਆ-ਭਰਿਆ ਕੁਦਰਤੀ ਮਾਰਗ (ਨੇਚਰ ਟਰੇਲ) ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਪੂਰਾ ਹੋਣ ’ਤੇ ਇਹ ਰਮਣੀਕ ਮਾਰਗ, ਕੁਦਰਤ ਪ੍ਰੇਮੀਆਂ ਲਈ, ਪੰਛੀਆਂ ਦੀਆਂ ਵੱਖ-ਵੱਖ ਤੇ ਵਿਲੱਖਣ ਕਿਸਮਾਂ ਦਾ ਝਲਕਾਰਾ ਅਤੇ ਤਾਜ਼ੀ ਹਵਾ ਦਾ ਸੋਮਾ ਹੋਵੇਗਾ  ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿਭਾਗ ਇਸ ਸਾਲ ਫਲਦਾਰ ਰੁੱਖਾਂ ਦੇ 3.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਤਾਵਰਨ ਪੱਖੀ ਉਪਰਾਲੇ ਨਾਲ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਵਿੱਚ ਬਹੁਤ ਮਦਦ ਮਿਲੇਗੀ।

ਇਸ ਤੋਂ ਇਲਾਵਾ, ਪਠਾਨਕੋਟ ਜ਼ਿਲ੍ਹੇ ਦੇ ਧਾਰ ਬਲਾਕ ਵਿੱਚ ਇੱਕ ਗੈਸਟ ਹਾਊਸ ਦੇ ਨਾਲ-ਨਾਲ ਹਰੀਕੇ ਵਿਖੇ ਇੱਕ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਵੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਢੋਲਬਾਹਾ ਵਿੱਚ ਵੀ, ਅਜਿਹੀਆਂ ਵਿਕਾਸ ਕੇਂਦਰਿਤ ਗਤੀਵਿਧੀਆਂ ਸਬੰਧੀ ਯੋਜਨਾਵਾਂ ਉਲੀਕੀਆਂ ਜਾ ਰਹੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਜੰਗਲਾਤ ਵਿਭਾਗ ਦੇ 378 ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਉਨ੍ਹਾਂ ਨੂੰ ਇਸ ਸਬੰਧ ਵਿੱਚ ਨਿਯੁਕਤੀ ਪੱਤਰ ਦੇਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣ ਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. –ਕਮ- ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ. (ਹਿਲਜ਼) ਨਿਧੀ ਸ੍ਰੀਵਾਸਤਵਾ, ਸੀ.ਸੀ.ਐਫ. (ਵਾਈਲਡ ਲਾਈਫ) ਸਾਗਰ ਸੇਤੀਆ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਅਤੇ ਡੀ.ਐਫ.ਓ. ਮੋਹਾਲੀ ਕੰਵਰਦੀਪ ਸਿੰਘ ਵੀ ਸ਼ਾਮਿਲ ਸਨ।

ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ E-KYC ਕਰਵਾਉਣ ਦੀ ਅਪੀਲ
- ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, ਮਾਰਚ 15, 2025 - ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 1.17 ਕਰੋੜ ਲਾਭਪਾਤਰੀਆਂ ਦੀ ਭਾਵ 75 ਫੀਸਦ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਬਾਕੀ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।ਕੈਬਨਿਟ ਮੰਤਰੀ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਬੰਧ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕਰਦਿਆਂ ਇਸ ਪਹਿਲਕਦਮੀ ਨੂੰ ਇੱਕ ਵਿਆਪਕ ਮੁਹਿੰਮ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

ਲੋਕਾਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਭਾਰੀ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ,ਧੰਨਵਾਦ-ਲਾਲ ਚੰਦ ਕਟਾਰੂਚੱਕ
- ਸਰਨਾ, ਨਰੋਟ ਜੈਮਲ ਸਿੰਘ, ਬਮਿਆਲ, ਸਿਹੋੜਾ, ਸੁੰਦਰਚੱਕ, ਬੇਗੋਵਾਲ, ਘਰੋਟਾ, ਕਥਲੋਰ ਆਦਿ ਸਥਾਨਾਂ ਤੇ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਮਨਾਏ ਜਸਨ
- ਡੇਰਾ ਬਾਬਾ ਨਾਨਕ ਦੀ ਇਤਹਾਸਿਕ ਜਿੱਤ ਨੂੰ ਲੈ ਕੇ ਪਾਰਟੀ ਕਾਰਜਕਰਤਾਵਾਂ ਵਿੱਚ ਖੁਸੀ ਦੀ ਲਹਿਰ

Pathankot, 23 November 2024,(Azad Soch News):- ਬੜੀ ਇਤਹਾਸਿਕ ਜਿੱਤ ਬਾਬਾ ਨਾਨਕ (Baba Nanak) ਦੀ ਧਰਤੀ ਤੋਂ ਡੇਰਾ ਬਾਬਾ ਨਾਨਕ ਜਿੱਥੇ ਬਹੁਤ ਹੀ ਖੁਬਸੂਰਤ ਸੰਦੇਸ ਜੋ ਡੇਰਾ ਨਿਵਾਸੀਆਂ ਨੇ ਦਿੱਤਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕੀਤੇ ਗਏ ਕਾਰਜਾਂ ਨੂੰ ਵੇਖਦਿਆਂ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਤ ਹੀ ਵਧੀਆ ਜਿੱਤ ਦਿੱਤੀ, ਇਸ ਲਈ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਦਿਲ ਤੋਂ ਧੰਨਵਾਦ ਕਰਦੇ ਹਾਂ,ਇਹ ਵਿਚਾਰ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਰਨਾ ਵਿਖੇ ਡੇਰਾ ਬਾਬਾ ਨਾਨਕ (Dera Baba Nanak) ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸੀ ਵਿੱਚ ਇੱਕ ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਕੀਤਾ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਬਲਜਿੰਦਰ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ, ਤਨੂੰ ਠਾਕੁਰ, ਵਿੱਕੀ, ਜੋਗਿੰਦਰ, ਰਾਹੁਲ ਖੁਲਰ, ਕੈਲਾਸ, ਰੀਤਿਕਾ ਨਗਰ ਕੌਂਸਲਰ,ਰਜਿੰਦਰ ਕੌਰ ਰਜਨੀ ਸਰਪੰਚ ਆਸਾਬਾਨੋ, ਰਾਣੀ, ਗੋਲਡੀ ਹਿੰਗਲ, ਅਮਿਤ ਮਹਿਰਾ, ਸੰਜੇ ਪਾਸੀ, ਜੋਗਿੰਦਰ ਧਾਰੀਵਾਲ, ਅਵਤਾਨ ਪੀਨਾ, ਰਵੀ ਕਮਲ ਬਲਾਕ ਪ੍ਰਧਾਨ, ਸੇਠੀ ਧੋਬੜਾ , ਬੱਬਲੀ ਕੁਮਾਰ ਬਲਾਕ ਪ੍ਰਧਾਨ, ਸਾਹਿਲ ਕੁਮਾਰ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਅੱਜ ਡੇਂਰਾ ਬਾਬਾ ਨਾਨਕ ਹਲਕੇ ਅੰਦਰ ਆਮ ਆਦਮੀ ਪਾਰਟੀ  ਦੀ ਜਿੱਤ ਦੀ ਖੁਸੀ ਵਿੱਚ ਸਰਨਾ ਵਿਖੇ ਇੱਕ ਖੁਸੀ ਦਾ ਜਸਨ ਮਨਾਉਂਣ ਲਈ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਅਤੇ ਹੋਰ ਪਾਰਟੀ ਕਾਰਜਕਰਤਾ ਮੋਕੇ ਤੇ ਹਾਜਰ ਸਨ। ਜਿੱਤ ਦੀ ਖੁਸੀ ਲੱਡੂ ਵੰਡ ਕੇ, ਆਤਿਸਬਾਜੀ ਕਰਕੇ ਅਤੇ ਢੋਲ ਦੀ ਥਾਪ ਤੇ ਭੰਗੜੇ ਪਾ ਕੇ ਵਿਅਕਤ ਕੀਤੀ ਗਈ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਜਿੱਤ ਮਾਨਯੋਗ ਮੁੱਖ ਮੰਤਰੀ ਦੇ 30 ਮਹੀਨਿਆ ਦੇ ਕਾਰਜਕਾਲ ਨੂੰ ਵੇਖਦਿਆਂ ਹੋਇਆ ਲੋਕਾਂ ਨੇੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਗੁਰਦੀਪ ਸਿੰਘ ਰੰਧਾਵਾ ਨੂੰ ਭਾਰੀ ਬਹੁਮੱਤ ਦੇ ਨਾਲ ਜਿੱਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਦੋ ਵਿਅਕਤੀ ਜੋ 2027 ਵਿੱਚ ਅਪਣੇ ਆਪ ਨੂੰ ਮੁੱਖ ਮੰਤਰੀ ਪਦ ਦੇ ਦਾਅਵੇਦਾਰ ਮੰਨਦੇ ਸਨ ਲੋਕਾਂ ਵੱਲੋਂ ਉਨ੍ਹਾਂ ਨੂੰ ਜੀਰੋ ਦਿਖਾਈ ਗਈ ਹੈ , ਲੋਕਾਂ ਵੱਲੋਂ ਉਨ੍ਹਾਂ ਲੋਕਾਂ ਦੇ ਮੁੰਹ ਤੇ ਕਰਾਰੀ ਚਪੇੜ ਮਾਰ ਕੇ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਬਹੁਤ ਹੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਵੱਲੋਂ ਆਦਮੀ ਆਦਮੀ ਪਾਰਟੀ ਦੇ ਕਾਰਜਾਂ ਨੂੰ ਵੇਖਦਿਆਂ ਹੋਇਆ ਪਾਰਟੀ ਨੂੰ ਜਿੱਤ ਦਿਲਾਈ ਹੈ। ਉਨ੍ਹਾਂ ਕਿਹਾ ਕਿ ਅੱਜ ਸਰਨਾ, ਨਰੋਟ ਜੈਮਲ ਸਿੰਘ, ਬਮਿਆਲ, ਸਿਹੋੜਾ, ਸੁੰਦਰਚੱਕ, ਬੇਗੋਵਾਲ, ਘਰੋਟਾ, ਕਥਲੋਰ ਆਦਿ ਸਥਾਨਾਂ ਤੇ ਪਾਰਟੀ ਦੇ ਕਾਰਜਕਰਤਾਵਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਜਸਨ ਮਨਾਏ ਗਏ ਹਨ ।

ਉਨ੍ਹਾਂ ਕਿਹਾ ਕਿ ਉਹ ਇਸ ਜਿੱਤ ਲਈ ਸ੍ਰੀ ਅਰਵਿੰਦ ਕੇਜਰੀਵਾਲ ਜੀ, ਸਦੀਪ ਪਾਠਕ ਜੀ, ਰਾਘਵ ਚੱਢਾ ਜੀ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਯੋਗ ਅਗਵਾਈ ਅੰਦਰ ਆਮ ਆਦਮੀ ਪਾਰਟੀ ਦੀ ਡੇਰਾ ਬਾਬਾ ਨਾਨਕ ਅੰਦਰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਅੰਦਰ ਹੁਣ ਪਹਿਲਾ ਨਾਲੋਂ ਵੀ ਵਿਕਾਸ ਤੇਜੀ ਨਾਲ ਹੋਵੇਗਾ । ਉਨ੍ਹਾਂ ਇੱਕ ਵਾਰ ਫਿਰ ਤੋਂ ਡੇਰਾ ਬਾਬਾ ਨਾਨਕ ਅਤੇ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਦੇ ਲੋਕਾਂ ਨੂੰ ਡੇਰਾ ਬਾਬਾ ਨਾਨਕ ਦੀ ਜਿੱਤ ਦੀ ਖੁਸੀ ਵਿੱਚ ਸੁਭਕਾਮਨਾਵਾਂ ਦਿੱਤੀਆਂ।

ਦਬਾਅ ਦੀਆਂ ਚਾਲਾਂ ਅਰਵਿੰਦ ਕੇਜਰੀਵਾਲ ਨੂੰ ਡਰਾ ਨਹੀਂ ਸਕਦੀਆਂ-ਲਾਲ ਚੰਦ ਕਟਾਰੂਚੱਕ
Chandigarh,16 Sep,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ,ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ,ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ 'ਤੇ ਕਲੰਕ ਅਤੇ ਸੰਵਿਧਾਨਕ ਭਾਵਨਾ ਅਤੇ ਕਦਰਾਂ-ਕੀਮਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹਨ,ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਮੈਂਬਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ, ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦਾ ਹਰ ਵਰਕਰ ਦੇਸ਼ ਦੇ ਜਮਹੂਰੀ ਢਾਂਚੇ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।