woman - Azad Soch

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲਜ਼ਮਾਂ ਦੀ ਟੋਇਟਾ ਇਨੋਵਾ ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਪਹਿਲੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੂੰ ਮੁਲਜ਼ਮ ਸੈਵਨਬੀਰ  ਚਲਾਇਆ ਜਾ ਰਿਹਾ ਸੀ, ਜੋ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਪਸ਼ੂ ਵਪਾਰ ਦੀ ਆੜ ਵਿੱਚ  ਹੈਰੋਇਨ ਦੀਆਂ ਖੇਪਾਂ ਪ੍ਰਾਪਤ ਰਿਹਾ ਸੀ ।

ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਕੀਤੀ ਇੱਕ ਹੋਰ ਮੁਲਜ਼ਮ ਜਸਬੀਰ ਕੌਰ,  ਕਥਿਤ ਤਸਕਰ ਰਣਜੀਤ ਉਰਫ਼ ਚੀਤਾ ਦੇ ਗਿਰੋਹ ਨਾਲ ਜੁੜੀ ਹੋਈ ਹੈ ਅਤੇ ਭਾਰਤ ਅਤੇ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੀਸੀਪੀ ਸਿਟੀ ਜਗਜੀਤ ਸਿੰਘ ਵਾਲੀਆ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਅਤੇ  ਐਸਐਚਓ ਥਾਣਾ, ਛੇਹਰਟਾ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਇੱਕ ਖੁਫੀਆ ਆਪ੍ਰੇਸ਼ਨ ਤਹਿਤ ਨਸ਼ਾ ਤਸਕਰੀ ਦੇ ਇਨ੍ਹਾਂ ਦੋਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।

ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੈਵਨਬੀਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਬੱਕਰੀਆਂ ਦੀ ਖ਼ਰੀਦ/ਫ਼ਰੋਖ਼ਤ ਵਾਲੇ ਧੰਦੇ ਦੀ ਆੜ ਵਿੱਚ ਗਿਰੋਹ ਚਲਾ ਰਿਹਾ ਸੀ, ਜਿਸ ਤੋਂ ਉਸਨੇ ਹੋਰ ਜਾਇਦਾਦ ਤੋਂ ਇਲਾਵਾ ਆਪਣੇ ਪਿੰਡ ਵਿੱਚ ਇੱਕ ਵੱਡੀ ਕੋਠੀ ਬਣਾ ਲਈ ਹੈ।

ਮੁਲਜ਼ਮ ਆਪਣੇ ਪਿੰਡ ਦੇ ਨੇੜੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ , ਜੋ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਨਸ਼ੀਲੇ ਪਦਾਰਥਾਂ ਨੂੰ ਛੁਪਾ ਦਿੰਦਾ ਸੀ ਅਤੇ ਬਾਅਦ ਵਿੱਚ ਆਪਣੇ ਸਾਥੀਆਂ ਦੀ ਮਦਦ ਰਾਹੀਂ ਅੱਗੇ ਵੰਡਦਾ ਸੀ।  ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 104 ਮਿਤੀ 02-06-2025 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 106 ਮਿਤੀ 04-06-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖੋ-ਵੱਖਰੇ ਕੇਸ ਦਰਜ ਕੀਤੇ ਗਏ ਹਨ।

Haryana News: ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਦੀ ਔਰਤ ਨੂੰ ਲਾਡੋ ਲਕਸ਼ਮੀ ਯੋਜਨਾ ਤਹਿਤ 2100 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ
Chandigarh,28,FEB,2025,(Azad Soch News):-  ਹਰਿਆਣਾ 'ਚ ਰਹਿਣ ਵਾਲੀਆਂ ਔਰਤਾਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ,ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੇ ਸਰਕਾਰ ਬਣਨ ਤੋਂ ਬਾਅਦ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਐਲਾਨ ਕੀਤਾ ਸੀ।ਹੁਣ ਹਰਿਆਣਾ ਸਰਕਾਰ ਨੇ ਦੱਸਿਆ ਹੈ ਕਿ ਇਸ ਯੋਜਨਾ ਦਾ ਲਾਭ ਕਿਹੜੀਆਂ ਔਰਤਾਂ ਨੂੰ ਆਖਰੀ ਵਾਰ ਮਿਲੇਗਾ ਅਤੇ ਕਦੋਂ ਤੱਕ ਮਿਲੇਗਾ। ਇਹ ਜਾਣਕਾਰੀ ਖੁਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਹੈ।ਹਰਿਆਣਾ ਵਿੱਚ 5 ਅਕਤੂਬਰ 2024 ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ। ਜਿਸ ਦਾ ਨਤੀਜਾ 8 ਅਕਤੂਬਰ 2025 ਨੂੰ ਆਇਆ। ਇੱਥੇ ਭਾਜਪਾ ਪੂਰਨ ਬਹੁਮਤ ਨਾਲ ਜਿੱਤੀ ਸੀ। ਚੋਣਾਂ ਦੌਰਾਨ ਗਾਰੰਟੀ ਨੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ। ਉਸ ਔਰਤ ਨੂੰ 2100 ਰੁਪਏ ਦੇਣ ਦੀ ਗਰੰਟੀ ਸੀ।ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਐਲਾਨ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਹ ਮਹਿਲਾ ਨੂੰ ਹਰ ਮਹੀਨੇ 2100 ਰੁਪਏ ਵਿੱਤੀ ਸਹਾਇਤਾ ਦੇਵੇਗੀ। ਭਾਜਪਾ ਨੇ ਜ਼ੋਰਦਾਰ ਢੰਗ ਨਾਲ ਚੋਣਾਂ ਲੜੀਆਂ ਅਤੇ ਉਨ੍ਹਾਂ ਦੀ ਗਾਰੰਟੀ ਤੋਂ ਬਾਅਦ ਔਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਵੋਟਾਂ ਪਾਈਆਂ।

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਹੈ,ਬੁੱਧਵਾਰ ਸਵੇਰੇ ਜਦੋਂ ਸਲੀਮ ਖਾਨ ਕਾਰਟਰ ਰੋਡ 'ਤੇ ਸਵੇਰ ਦੀ ਸੈਰ ਕਰਨ ਗਏ ਸਨ ਤਾਂ ਇਕ ਔਰਤ ਬਾਈਕ 'ਤੇ ਇਕ ਆਦਮੀ ਦੇ ਨਾਲ ਆਈ ਅਤੇ ਕਿਹਾ- ਸਾਵਧਾਨ ਰਹੋ ਨਹੀਂ ਤਾਂ ਮੈਂ ਲਾਰੈਂਸ ਨੂੰ ਦੱਸ ਦਵਾਂਗੀ? ਬਾਦਰਾ ਥਾਣਾ ਪੁਲਿਸ (Badra Police Station) ਨੇ ਮਾਮਲਾ ਦਰਜ ਕਰ ਲਿਆ ਹੈ,ਪੁਲਿਸ ਨੇ ਇੱਕ ਸ਼ੱਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।