seen - Azad Soch

UPCOMING PUNJABI FILM: ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੇ ਜੱਸੀ ਗਿੱਲ-ਰਣਜੀਤ ਬਾਵਾ
Patiala,10,APRIL,2025,(Azad Soch News):- ਅਦਾਕਾਰ ਜੱਸੀ ਗਿੱਲ ਅਤੇ ਰਣਜੀਤ ਬਾਵਾ, ਜੋ ਲੰਮੇਂ ਵਕਫ਼ੇ ਬਾਅਦ ਇੱਕ ਵਾਰ ਮੁੜ ਇਕੱਠਿਆਂ ਸਿਲਵਰ ਸਕ੍ਰੀਨ ਸਪੇਸ ਸ਼ੇਅਰ ਕਰਨ ਜਾ ਰਹੇ ਹਨ, ਜੋ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਏਨਾ ਨੂੰ ਰਹਿਨਾ ਸਹਿਨਾ ਨੀ ਆਉਂਦਾ' ਵਿੱਚ ਜਲਦ ਨਜ਼ਰ ਆਉਣਗੇ, ਜਿੰਨ੍ਹਾਂ ਦੀ ਇਸ ਸੰਦੇਸ਼ਮਕ ਪੰਜਾਬੀ ਫਿਲਮ (Punjabi Film) ਦਾ ਪਹਿਲਾਂ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ,'ਕਲਟਰ ਮੋਸ਼ਨ ਪਿਕਚਰਸ' ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ 'ਪੱਕੇ ਵਰਸਿਜ਼ ਇੰਟਰਨੈਸ਼ਨਲ ਸਟੂਡੈਂਟਸ' ਦੀ ਇਨ ਐਸੋਸੀਏਸ਼ਨ ਅਧੀਨ ਬਣਾਈ ਜਾ ਰਹੀ ਇਸ ਫਿਲਮ ਦਾ ਸਟੋਰੀ ਲੇਖਣ ਅਤੇ ਨਿਰਦੇਸ਼ਨ ਰੂਪਨ ਬਲ ਦੁਆਰਾ ਕੀਤਾ ਗਿਆ ਹੈ, ਜੋ ਮਿਊਜ਼ਿਕ ਵੀਡੀਓਜ਼ (Music Videos) ਦੀ ਦੁਨੀਆਂ ਵਿੱਚ ਬਤੌਰ ਨਿਰਦੇਸ਼ਕ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ।

Delhi Elections: ਆਮ ਆਦਮੀ ਪਾਰਟੀ ਭਾਜਪਾ 'ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ
New Delhi,29 DEC,2024,(Azad Soch News):- ਨਵੇਂ ਸਾਲ 'ਚ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ, ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ (Aam Aadmi Party) ਭਾਜਪਾ 'ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ,ਇਸ ਦੇ ਨਾਲ ਹੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ,ਚੋਣ ਹੰਗਾਮੇ ਦਰਮਿਆਨ ਦਿੱਲੀ ਦੇ ਉਪ ਰਾਜਪਾਲ ਨੇ 'ਆਪ' ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ,ਦਿੱਲੀ ਵਿੱਚ ਅਗਲੇ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।

ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
New Delhi,23 Sep,2024,(Azad Soch News):- ਦਿੱਗਜ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਜਲਦ ਹੀ ਇੱਕ ਵੇਬ ਸੀਰੀਜ਼ ਵਿੱਚ ਨਜ਼ਰ ਆਉਣ ਵਾਲੇ ਹਨ,ਨਵਜੋਤ ਸਿੰਘ ਸਿੱਧੂ ਭਾਰਤ ਦੇ ਮਸ਼ਹੂਰ ਯੂਟਿਊਬਰ ਅਤੇ ਅਭਿਨੇਤਾ ਭੁਵਨ ਬਾਮ (YouTuber And Actor Bhuvan Bam) ਨਾਲ ਉਨ੍ਹਾਂ ਦੀ ਵੈੱਬ ਸੀਰੀਜ਼ “ਤਾਜ਼ਾ ਖਬਰ 2” ਵਿੱਚ ਨਜ਼ਰ ਆਉਣ ਵਾਲੇ ਹਨ,ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।