Sukhbir Singh Badal - Azad Soch

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਅਚਾਨਕ ਬੁਲਾਈ ਵੱਡੀ ਮੀਟਿੰਗ
Patiala,07,SEP,2025,(Azad Soch News):-  ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਵਿਚਕਾਰ, ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਰਾਹਤ ਕਾਰਜਾਂ ਨੂੰ ਲੈ ਕੇ ਆਪਣੀ ਅਗਲੀ ਰਣਨੀਤੀ ਤਿਆਰ ਕਰਨ ਲਈ ਕਮਰ ਕੱਸ ਲਈ ਹੈ,ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ, ਯਾਨੀ 8 ਸਤੰਬਰ (ਸੋਮਵਾਰ) ਨੂੰ ਇੱਕ ਹੰਗਾਮੀ ਮੀਟਿੰਗ (Meeting) ਬੁਲਾਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ
Patiala,08,JULY,2025,(Azad Soch News):-  ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ ਕੀਤਾ।

Vice Chancellors ਦੀ ਨਿਯੁਕਤੀ ਲਈ UGC ਦਾ ਖਰੜਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ: ਸੁਖਬੀਰ ਸਿੰਘ ਬਾਦਲ
Chandigarh, 13 JAN,2025,(Azad Soch News):-  ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਵੱਲੋਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਲਈ ਜਾਰੀ ਕੀਤਾ ਗਿਆ ਖਰੜਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਤੇ ਇਸਦਾ ਮਕਸਦ ਰਾਜਾਂ ਦੇ ਅਧਿਕਾਰ ਹੜੱਪ ਕਰਨਾ ਅਤੇ ਇਹ ਕੇਂਦਰ ਸਰਕਾਰ ਨੂੰ ਸੌਂਪਣਾ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖਰੜਾ ਭਾਰਤੀ ਯੂਨੀਵਰਸਿਟੀਆਂ ਦਾ ਕੌਮੀਕਰਨ ਕਰਨ ਬਰਾਬਰ ਹੈ। ਉਹਨਾਂ ਕਿਹਾ ਕਿ ਇਸ ਰਾਹੀਂ ਉਹਨਾਂ ਰਾਜਾਂ ਦੀਆਂ ਤਾਕਤਾਂ ਖੋਹਣ ਦਾ ਯਤਨ ਕੀਤਾ ਗਿਆ ਹੈ ਜਿਹਨਾਂ ਨੇ ਇਹਨਾਂ ਯੂਨੀਵਰਸਿਟੀਆਂ ਦੀ ਸਥਾਪਨਾ ਆਪਣੇ ਫੰਡਾਂ ਨਾਲ ਕੀਤੀ ਤੇ ਆਪਣੇ ਸਰੋਤਾਂ ਨਾਲ ਇਹ ਯੂਨੀਵਰਸਿਟੀਆਂ ਚਲਾ ਰਹੇ ਹਨ।

ਸੁਖਬੀਰ ਸਿੰਘ ਬਾਦਲ ਨੇ ਇਹ ਖਰੜਾ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਜਿਹੜੇ ਰਾਜ ਇਸ ਮਾਮਲੇ ਵਿਚ ਮੁੱਖ ਧਿਰ ਹਨ, ਨਾਲ ਇਹ ਖਰੜਾ ਤਿਆਰ ਕਰਨ ਤੋਂ ਪਹਿਲਾਂ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਬਜਾਏ ਰਾਜਾਂ ਨੂੰ ਵੱਧ ਖੁਦਮੁਖ਼ਤਿਆਰੀ ਦੇਣ ਦੇ, ਕੇਂਦਰ ਸਰਕਾਰ ਨੇ ਯੂਨੀਵਰਸਿਟੀਆਂ ਦਾ ਕੰਟਰੋਲ ਖੋਹਣ ਅਤੇ ਇਹ ਯੂ ਜੀ ਸੀ ਹਵਾਲੇ ਕਰਨ ਦਾ ਯਤਨ ਕੀਤਾ ਹੈ ਜਿਸਦੇ ਮੈਂਬਰ ਕੇਂਦਰ ਸਰਕਾਰ ਖੁਦ ਨਿਯੁਕਤ ਕਰਦੀ ਹੈ।

ਬਾਦਲ ਨੇ ਕਿਹਾ ਕਿ ਪਹਿਲਾਂ ਹੀ ਵਿਰੋਧੀ ਧਿਰ ਦੇ ਰਾਜਕਾਲ ਵਾਲੇ ਸੂਬਿਆਂ ਵਿਚ ਉਥੇ ਦੀਆਂ ਸਰਕਾਰਾਂ ਨੇ ਸੂਬੇ ਦੇ ਰਾਜਪਾਲਾਂ ਵੱਲੋਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਨੂੰ ਪ੍ਰਭਾਵਤ ਕਰਨ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਰਾਜ ਸਰਕਾਰ ਦੀ ਸਲਾਹ ਤੇ ਸਿਫਾਰਸ਼ ਦੇ ਸੰਵਿਧਾਨਕ ਨਿਯਮਾਂ ਦੇ ਉਲਟ ਕੰਮ ਕਰ ਰਹੇ ਹਨ ਅਤੇ ਉਚ ਤਾਕਤੀ ਨਿਯੁਕਤੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਤਾਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਦੀ ਸਾਰੀ ਪ੍ਰਕਿਰਿਆ ਹੀ ਰਾਜਪਾਲਾਂ ਦੇ ਹਵਾਲੇ ਕਰ ਦਿੱਤੀ ਗਈ ਹੈ, ਜੋ ਚਾਂਸਲਰ ਯੂ ਜੀ ਸੀ ਅਤੇ ਯੂਨੀਵਰਸਿਟੀਆਂ ਦੇ ਪ੍ਰਬੰਧ ਲਈ ਸਿਖ਼ਰਲੀ ਸੰਸਥਾ ਵੱਲੋਂ ਸੌਂਪੇ ਤਿੰਨ ਨਾਵਾਂ ਵਿਚੋਂ ਕੋਈ ਵੀ ਨਾਂ ਚੁਣ ਲਿਆ ਕਰਨਗੇ। ਉਹਨਾਂ ਕਿਹਾ ਕਿ ਇਸ ਚੋਣ ਪ੍ਰਕਿਰਿਆ ਵਿਚੋਂ ਰਾਜ ਸਰਕਾਰਾਂ ਨੂੰ ਬਿਲਕੁਲ ਦਰਕਿਨਾਰ ਕਰ ਦਿੱਤਾ ਗਿਆ ਹੈ।

ਬਾਦਲ ਨੇ ਕਿਹਾ ਕਿ ਰਾਜਾਂ ਦੇ ਹੱਕ ਖੋਹਣ ਤੋਂ ਇਲਾਵਾ ਕੇਂਦਰ ਸਰਕਾਰ ਇਹਨਾਂ ਸੂਬਾਈ ਸੰਸਥਾਵਾਂ ਦੀ ਵਿਰਾਸਤ ਤੇ ਸਭਿਆਚਾਰ ਨੂੰ ਵੀ ਨਜ਼ਰਅੰਦਾਜ਼ ਕਰ ਰਹੀ ਹੈ ਜਿਸ ਲਈ ਰਾਜ ਸਰਕਾਰਾਂ ਨਿਯੁਕਤੀ ਵਾਸਤੇ ਸਿਫਾਰਸ਼ ਕਰਨ ਲੱਗਿਆਂ ਧਿਆਨ ਰੱਖਦੀਆਂ ਹਨ। ਉਹਨਾਂ ਕਿਹਾ ਕਿ ਇਹ ਖਰੜਾ ਤੁਰੰਤ ਰੱਦ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਯੂ ਜੀ ਸੀ ਅਤੇ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹਨਾਂ ਨੂੰ ਸੂਬਿਆਂ ਦੀਆਂ ਸੰਸਥਾਵਾਂ ਨੂੰ ਖੁਦਮੁਖ਼ਤਿਆਰੀ ਨਾਲ ਕੰਮ ਕਰਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਇਹ ਖਰੜਾ ਤੁਰੰਤ ਵਾਪਸ ਲਿਆ ਜਾਵੇ ਤੇ ਵਾਈਸ ਚਾਂਸਲਰਾਂ ਦੀ ਸੂਬਿਆਂ ਵਿਚ ਨਿਯੁਕਤੀ ਸਥਾਨਕ ਸਰਕਾਰਾਂ ਦੀ ਸਲਾਹ ਅਨੁਸਾਰ ਹੀ ਕੀਤੀ ਜਾਵੇ।

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ
Amritsar Sahib,05 DEC,2024,(Azad Soch News):- ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ (Sri Darbar Sahib Ji, Amritsar) ਵਿਖੇ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੁਲਿਸ (Police) ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਜਿੱਥੇ ਅਦਾਲਤ ਦੇ ਵੱਲੋਂ ਉਸ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ (Police Remand) ਤੇ ਭੇਜ ਦਿੱਤਾ ਹੈ ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਕੱਲ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਖਾਲਿਸਤਾਨੀ ਨਰਾਇਣ ਸਿੰਘ ਚੌੜਾ (Khalistani Narayan Singh Chauda) ਦੇ ਵੱਲੋਂ ਸੁਖਬੀਰ ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ,ਵਕੀਲ ਕੰਵਰ ਮੁਬਾਰਕ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਵੱਲੋਂ ਅਦਾਲਤ ਕੋਲੋਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਦੇ ਵੱਲੋਂ ਤਿੰਨ ਦਿਨਾਂ ਦਾ ਹੀ ਪੁਲਿਸ ਰਿਮਾਂਡ (Police Remand) ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਜਿਸ ਵੇਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਵੇਲੇ ਇੱਕ ਔਰਤ ਦੇ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ ਤੇ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਨਾਰੇ ਲਾਏ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
Amritsar,16 NOV,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ,ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਦਿੱਤੀ,ਡਾ.ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ (Social Media) 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ,ਡਾ.ਦਲਜੀਤ ਸਿੰਘ ਚੀਮਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ, ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਹੋ ਸਕੇ,ਡਾ.ਦਲਜੀਤ ਸਿੰਘ ਚੀਮਾ ਨੇ ਅੱਗੇ ਲਿਖਿਆ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟਾਉਣ ਅਤੇ ਉਨ੍ਹਾਂ ਦੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ,ਇਸ ਦੌਰਾਨ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ (Shiromani Akali Dal Working Committee) ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੇ ਪਾਰਟੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਬੁਲਾਈ ਹੈ,ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਵਿਚਾਰ ਕਰਕੇ ਅਗਲੇਰੀ ਕਾਰਵਾਈ ਤੈਅ ਕੀਤੀ ਜਾਵੇਗੀ,ਪਾਰਟੀ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੀਆਂ ਚੋਣਾਂ ਅਗਲੇ ਮਹੀਨੇ 14 ਦਸੰਬਰ ਨੂੰ ਹੋਣੀਆਂ ਹਨ, ਜਦੋਂ ਮੌਜੂਦਾ ਸਦਨ ​​ਦਾ ਪੰਜ ਸਾਲ ਦਾ ਕਾਰਜਕਾਲ ਖਤਮ ਹੋ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋ ਸਕਦੇ ਹਨ
Amritsar Sahib,24 July,2024,(Azad Soch News):-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਪੇਸ਼ ਹੋ ਸਕਦੇ ਹਨ,ਦੱਸ ਦਈਏ ਕਿ,ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਜੀ ਵਿਖੇ ਪੇਸ਼ ਹੋਣਗੇ,ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਅਤੇ ਮੀਰੀ ਪੀਰੀ ਦੇ ਸਰਬਉਚ ਅਸਥਾਨ ਸ੍ਰੀ ਅਕਾਲ ਤਖ਼ਤ ਜੀ ਨੂੰ ਸਮਰਪਿਤ ਹੈ,ਸ੍ਰੀ ਅਕਾਲ ਤਖ਼ਤ ਜੀ ਦੇ ਜਥੇਦਾਰ ਵੱਲੋਂ ਕੀਤੇ ਗਏ ਹੁਕਮ ਅਨੁਸਾਰ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਸਜੀਪੀਸੀ ਮੈਂਬਰਾਂ ਨਾਲ ਮੀਟਿੰਗ
Chandigarh, 2 July 2024,(Azad Soch News):-  ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਲੋਂ ਐਸਜੀਪੀਸੀ ਮੈਂਬਰਾਂ (SGPC Members) ਦੇ ਨਾਲ ਅੱਜ ਮੀਟਿੰਗ ਕੀਤੀ ਜਾ ਰਹੀ ਹੈ,ਮੀਟਿੰਗ ਵਿਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਤੋਂ ਇਲਾਵਾ ਅਕਾਲੀ ਦਲ ਦੀ ਵੱਡੀ ਲੀਡਰਸਿਪ ਮੌਜੁਦ ਹੈ,ਦੱਸ ਦਈਏ ਕਿ,ਸੁਖਬੀਰ ਅੱਜ ਬੀਸੀ ਵਿੰਗ (BC Wing) ਦੇ ਅਹੁਦੇਦਾਰਾਂ ਨਾਲ ਵੀ ਵਿਚਾਰ ਚਰਚਾ ਕਰਨਗੇ।

ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ 'ਚੋਂ ਕੱਢਿਆ
Chandigarh,15 June,2024,(Azad Soch News):- ਅਕਾਲੀ ਦਲ ਪਾਰਟੀ (Akali Dal Party) ਦੀ ਕੋਰ ਕਮੇਟੀ ਮੀਟਿੰਗ ’ਚ ਸ਼ਾਮਲ ਮੈਂਬਰਾਂ ਦਾ ਵਿਸ਼ਵਾਸ ਹਾਸਲ ਕਰਨ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਫ਼ੈਸਲਾ ਲੈਂਦਿਆਂ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ (Senior Leader Sikandar Singh Maluka) ਨੂੰ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਦੇ ਮੁਖੀ ਅਹੁਦੇ ਤੋਂ ਵੀ ਹਟਾ ਦਿਤਾ ਹੈ,ਉਨ੍ਹਾਂ ਦੀ ਥਾਂ ਹੁਣ ਸੀਨੀਅਰ ਆਗੂ ਅਤੇ ਬਾਦਲ ਪ੍ਰਵਾਰ ਦੇ ਵਫ਼ਾਦਾਰ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੂੰ ਨਵੀਂ ਅਨੁਸ਼ਾਸਨੀ ਕਮੇਟੀ ਬਣਾ ਇਸਦਾ ਮੁਖੀ ਬਣਾਇਆ ਹੈ,ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਵਲੋਂ ਟਵੀਟ ਰਾਹੀਂ ਸੁਖੀਬਰ ਬਾਦਲ ਵਲੋਂ ਬਣਾਈ ਨਵੀਂ ਕਮੇਟੀ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਵਿਚ ਭੂੰਦੜ ਦੇ ਨਾਲ ਗੁਲਜ਼ਾਰ ਸਿੰਘ ਰਣੀਕੇ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਮੈਂਬਰ ਬਣਾਇਆ ਗਿਆ ਹੈ,ਜ਼ਿਕਰਯੋਗ ਹੈ ਕਿ ਮਲੂਕਾ ਦੀ ਨੂੰਹ ਨੇ ਭਾਜਪਾ ਵਲੋਂ ਬਠਿੰਡਾ ’ਚ ਚੋਣ ਲੜੀ ਸੀ ਅਤੇ ਚੋਣ ਮੁਹਿੰਮ ਦੌਰਾਨ ਮਲੂਕਾ ਘਰ ਬੈਠ ਗਏ ਸਨ ਤੇ ਉਨ੍ਹਾਂ ਪਾਰਟੀ ਲਈ ਵੀ ਚੋਣ ਪ੍ਰਚਾਰ ’ਚ ਹਿੱਸਾ ਨਾ ਲਿਆ।

ਸ਼੍ਰੋਮਣੀ ਅਕਾਲੀ ਦਲ ਨੇ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ
Chandigarh 23 April 2024,(Azad Soch News):-  ਲੋਕ ਸਭਾ ਹਲਕਾ ਚੰਡੀਗੜ੍ਹ (Lok Sabha Constituency Chandigarh) ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਚੋਣਾਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ (Arshdeep Singh Kler) ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੋਆਰਡੀਨੇਟਰ ਨਿਯੁਕਤ (Coordinator Appointed) ਕੀਤਾ ਹੈ,ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਲੇਰ (Arshdeep Singh Kler) ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ (Hardeep Singh Saini Buterla) ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ: ਹਰਪਾਲ ਚੀਮਾ
Chandigarh, April 9, 2024,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ (Election Commission) ਨੂੰ ਮਿਲਿਆ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ,ਚੋਣ ਕਮਿਸ਼ਨ ਨਾਲ ਮੁਲਾਕਾਤ ਤੋਂ ਬਾਅਦ ਹਰਪਾਲ ਚੀਮਾ ਨੇ ਦੱਸਿਆ ਕਿ ਮਿਤੀ 6 ਅਪ੍ਰੈਲ 2024 ਨੂੰ ਪੰਜਾਬ ਬਚਾਓ ਯਾਤਰਾ ਦੇ ਰਾਏਕੋਟ ਪਹੁੰਚਣ ਸਮੇਂ ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਕੋਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਨਾਅਰੇ ਲਗਵਾਏ ਅਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕਰਵਾਈ ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ,ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਕਿਉਂਕਿ ਉਹਨਾਂ ਨੂੰ ਕਾਨੂੰਨ ਦੀ ਉਲੰਘਣਾ ਦੀ ਆਦਤ ਪਈ ਹੋਈ ਹੈ,ਉਹਨਾਂ ਕਿਹਾ ਕਿ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਬਿਜਲੀ ਦੀਆਂ ਕੁੰਡੀਆਂ ਲਗਾਉਣ ਵਰਗੇ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਂਦੇ ਰਹਿੰਦੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਅਸੂਲਾਂ ਦੀ ਪਾਰਟੀ ਹੈ,ਸਾਡੇ ਲਈ ਗਿਣਤੀ ਤੋਂ ਜ਼ਿਆਦਾ ਅਸੂਲ ਜ਼ਰੂਰੀ ਹਨ
Chandigarh,26 March,2024,(Azad Soch News):- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਇਕੱਲੇ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ,ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਇਕੱਲੇ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ,ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੀ ਅਸੂਲਾਂ ਦੀ ਪਾਰਟੀ ਹੈ,ਸਾਡੇ ਲਈ ਗਿਣਤੀ ਤੋਂ ਜ਼ਿਆਦਾ ਅਸੂਲ ਜ਼ਰੂਰੀ ਹਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ,ਇਹ ਅਸੂਲਾਂ ਵਾਲੀ ਪਾਰਟੀ ਹੈ, ਸੁਖਬੀਰ ਸਿੰਘ ਬਾਦਲ ਨੇ ਕਿਹਾ ਇਹ ਪਾਰਟੀ ਸਰਕਾਰ ਬਣਾਉਣ ਲਈ ਹੋਂਦ ਵਿੱਚ ਨਹੀਂ ਆਈ ਸੀ ਇਹ ਕੌਮ ਤੇ ਪੰਜਾਬੀਆਂ ਦੀ ਰੱਖਿਆ ਲਈ ਬਣਾਈ ਗਈ ਸੀ,ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਸਿਰਫ਼ ਵੋਟਾਂ ਦੀ ਰਾਜਨੀਤੀ ਕਰਦੀਆਂ ਹਨ,ਅਸੀਂ ਵੋਟ ਦੀ ਰਾਜਨੀਤੀ ਨਹੀਂ ਕਰਦੇ ਸਾਡੇ ਲਈ ਪੰਜਾਬ ਸਭ ਤੋਂ ਪਹਿਲਾਂ ਹੈ,ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਇੱਕੋ ਇੱਕੋ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ।