Sunaria Jail - Azad Soch

ਸੌਦਾ ਸਾਧ ਆਪਣੀ 30 ਦਿਨਾਂ ਦੀ ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਆ ਗਿਆ
ਰੋਹਤਕ,26, ਜੂਨ, 2026, (ਆਜ਼ਾਦ ਸੋਚ ਨਿਊਜ਼):-   ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (ਸੌਦਾ ਸਾਧ) ਆਪਣੀ 30 ਦਿਨਾਂ ਦੀ ਪੈਰੋਲ (Parole) ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਆ ਗਿਆ ਹੈ।ਸਾਲ 2017 ਵਿੱਚ ਵੱਖ-ਵੱਖ ਸੰਗੀਨ ਮਾਮਲਿਆਂ 'ਚ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਮਿਲਣ ਤੋਂ ਬਾਅਦ, ਇਹ 16ਵੀਂ ਵਾਰ ਸੀ ਜਦੋਂ ਸੌਦਾ ਸਾਧ ਜੇਲ੍ਹ ਵਿੱਚੋਂ ਬਾਹਰ ਆਇਆ ਸੀ। ਉਸ ਨੂੰ ਵਾਰ-ਵਾਰ ਮਿਲਣ ਵਾਲੀ ਪੈਰੋਲ ਹਮੇਸ਼ਾ ਹੀ ਚਰਚਾ ਅਤੇ ਵਿਵਾਦਾਂ ਦਾ ਵਿਸ਼ਾ ਬਣੀ ਰਹਿੰਦੀ ਹੈ।

ਇਸ ਮਾਮਲੇ ਨਾਲ ਜੁੜੇ ਕੁਝ ਮੁੱਖ ਨੁਕਤੇ ਹੇਠਾਂ ਮੁਤਾਬਕ ਹਨ:

ਯੂਪੀ ਦੇ ਆਸ਼ਰਮ ਵਿੱਚ ਸੀ: ਪੈਰੋਲ ਮਿਲਣ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ।

ਸਖ਼ਤ ਸੁਰੱਖਿਆ: ਜੇਲ੍ਹ ਵਾਪਸੀ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਬਹੁਤ ਸਖ਼ਤ ਪ੍ਰਬੰਧ ਕੀਤੇ ਗਏ ਸਨ। ਉਸ ਨੂੰ ਯੂਪੀ ਤੋਂ ਸਿੱਧਾ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਂਦਾ ਗਿਆ।

ਵਿਵਾਦ: ਰਾਮ ਰਹੀਮ ਨੂੰ ਵਾਰ-ਵਾਰ ਮਿਲਣ ਵਾਲੀ ਪੈਰੋਲ ਹਮੇਸ਼ਾ ਚਰਚਾ ਅਤੇ ਵਿਵਾਦਾਂ ਦਾ ਵਿਸ਼ਾ ਰਹੀ ਹੈ। ਕਾਨੂੰਨੀ ਨਿਯਮਾਂ ਤਹਿਤ ਮਿਲੀ 30 ਦਿਨਾਂ ਦੀ ਇਹ ਮਿਆਦ ਖ਼ਤਮ ਹੁੰਦਿਆਂ ਹੀ ਉਸ ਨੂੰ ਮੁੜ ਜੇਲ੍ਹ ਦੀ ਕੋਠੜੀ ਵਿੱਚ ਬੰਦ ਕਰ ਦਿੱਤਾ ਗਿਆ ਹੈ।

ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
Chandigarh,21 DEC,2024,(Azad Soch News):- ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸਾਧੂਆਂ ਨੂੰ ਭਗਵਾਨ ਨਾਲ ਜਾਣ-ਪਛਾਣ ਦੇ ਨਾਂ 'ਤੇ ਨਪੁੰਸਕ ਬਣਾਉਣ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ,ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਨੂੰ ਸਾਧੂਆਂ ਨੂੰ ਰੱਬ ਨਾਲ ਮਿਲਾਉਣ ਨਾਲ ਸਬੰਧਤ ਕੇਸ ਦੀ ਕੇਸ ਡਾਇਰੀ ਸੌਂਪਣ ਦੇ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।

ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਨੇ ਇਸ ਮਾਮਲੇ ਨੂੰ ਮੁੜ ਸੀਬੀਆਈ ਸਪੈਸ਼ਲ ਕੋਰਟ ਵਿੱਚ ਭੇਜ ਦਿੱਤਾ ਹੈ ਅਤੇ ਇਸ ’ਤੇ ਨਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ,ਸੀਬੀਆਈ (CBI) ਨੇ 2019 ਵਿਚ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕਰਦੇ ਹੋਏ ਪੰਚਕੂਲਾ ਸਥਿਤ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ,ਸੀਬੀਆਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਨੂੰ ਆਪਣਾ ਬਚਾਅ ਤਿਆਰ ਕਰਨ ਲਈ ਇਹ ਕੇਸ ਡਾਇਰੀ, ਗਵਾਹਾਂ ਦੇ ਬਿਆਨ ਤੇ ਹੋਰ ਦਸਤਾਵੇਜ਼ ਮੁੱਹਈਆ ਕਰਵਾਉਣ ਦਾ ਹੁਕਮ ਕੀਤਾ ਸੀ।

ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਨੇ ਹੀ ਡੇਰੇ ਵਿਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਦੀ ਜਾਂਚ ਸੀਬੀਆਈ (CBI) ਨੂੰ ਸੌਂਪਣ ਦਾ ਹੁਕਮ ਕੀਤਾ ਸੀ,ਸੀਬੀਆਈ (CBI) ਨੇ ਮਾਮਲੇ ਦੀ ਜਾਂਚ ਕਰ ਕੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੀਲਬੰਦ ਸਟੇਟਸ ਰਿਪੋਰਟ (Sealed Status Report) ਦੇ ਦਿੱਤੀ ਸੀ,ਸੀਬੀਆਈ ਦੀ ਟ੍ਰਾਇਲ ਕੋਰਟ (Trial Court) ਵਿਚ ਇਹ ਕੇਸ ਪੰਚਕੂਲਾ (Case Panchkula) ਵਿਚ ਚੱਲ ਰਿਹਾ ਹੈ,ਟ੍ਰਾਇਲ ਕੋਰਟ ਨੇ 2019 ਵਿਚ ਗੁਰਮੀਤ ਦੀ ਇਕ ਅਰਜ਼ੀ ’ਤੇ ਇਸ ਮਾਮਲੇ ਦੀ ਕੇਸ ਡਾਇਰੀ ਉਸ ਨੂੰ ਸੌਂਪਣ ਦਾ ਹੁਕਮ ਸੀਬੀਆਈ (CBI) ਨੂੰ ਕੀਤਾ ਸੀ।

6 ਨੇ ਕਿਹਾ ਕਿ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਦਾ ਇਹ ਹੁਕਮ ਗ਼ਲਤ ਸੀ,ਪੁਲਿਸ ਨੂੰ ਦਿੱਤੇ ਗਏ ਬਿਆਨਾਂ ਦੀ ਕੋਈ ਅਹਿਮੀਅਤ ਨਹੀਂ ਹੁੰਦੀ ਹੈ, ਅਜਿਹੇ ਵਿਚ 87 ਗਵਾਹਾਂ ਦੀ ਗਵਾਹੀ ਡੇਰਾ ਮੁਖੀ ਨੂੰ ਸੌਂਪਣ ਦੀ ਕੋਈ ਵਾਜਬੀਅਤ ਨਹੀਂ ਹੈ,ਸਪੈਸ਼ਲ ਕੋਰਟ (Special Court) ਨੇ ਹੁਕਮ ਜਾਰੀ ਕਰਦੇ ਹੋਏ ਇਸ ਗੱਲ ’ਤੇ ਗ਼ੌਰ ਨਹੀਂ ਕੀਤੀ ਕਿ ਜੋ ਦਸਤਾਵੇਜ਼ ਮੰਗੇ ਜਾ ਰਹੇ ਹਨ, ਅਸਲ ਵਿਚ ਉਨ੍ਹਾਂ ਨੂੰ ਮੁਹੱਈਆ ਕਰਵਾਉਣ ਦੀ ਕੋਈ ਵਾਜਬੀਅਤ ਨਹੀਂ ਹੈ,ਅਜਿਹੇ 'ਚ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਹੁਕਮਾਂ ਨੂੰ ਰੱਦ ਕਰਕੇ ਇਸ ਮਾਮਲੇ ਨੂੰ ਦੁਬਾਰਾ ਸੀ.ਬੀ.ਆਈ. ਅਦਾਲਤ (CBI Court) 'ਚ ਭੇਜ ਦਿੱਤਾ ਹੈ ਤਾਂ ਜੋ ਇਨ੍ਹਾਂ ਤੱਥਾਂ 'ਤੇ ਗੌਰ ਕਰਕੇ ਨਵਾਂ ਫੈਸਲਾ ਲਿਆ ਜਾ ਸਕੇ।

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ
Chandigarh,29 Sep,2024,(Azad Soch News):- ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ,ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ,ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ,ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ,ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ ਫਰਲੋ (Furlough) ਪੂਰੀ ਕਰਕੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ।