arrangements - Azad Soch

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਵਿਵਸਥਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ
ਚੰਡੀਗੜ੍ਹ, 12 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਵਿਵਸਥਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਗੈਂਗਸਟਰਾਂ ਅਤੇ ਅੱਤਵਾਦੀ ਅਨਸਰਾਂ ਦੇ ਵਧਦੇ ਹੌਸਲਿਆਂ ਨੂੰ ਲੈ ਕੇ ਸੂਬਾ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਨੂੰ ਘੇਰਿਆ ਹੈ।
ਰਵਨੀਤ ਬਿੱਟੂ ਦੇ ਬਿਆਨ ਅਤੇ ਇਸ ਮਾਮਲੇ ਦੇ ਮੁੱਖ ਨੁਕਤੇ ਹੇਠਾਂ ਦਿੱਤੇ ਗਏ ਹਨ:
ਰਵਨੀਤ ਬਿੱਟੂ ਦਾ ਪੱਖ
•    ਸੁਰੱਖਿਆ 'ਤੇ ਸਵਾਲ: ਬਿੱਟੂ ਨੇ ਕਿਹਾ ਕਿ ਚੰਡੀਗੜ੍ਹ, ਜੋ ਕਿ ਦੇਸ਼ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਉੱਥੇ ਦਿਨ-ਦਿਹਾੜੇ ਗ੍ਰਨੇਡ ਸੁੱਟਿਆ ਜਾਣਾ ਇਹ ਦਰਸਾਉਂਦਾ ਹੈ ਕਿ ਅਪਰਾਧੀਆਂ ਦੇ ਮਨ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ।
•    ਪੰਜਾਬ ਦੇ ਹਾਲਾਤ ਨਾਲ ਜੋੜਿਆ: ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਅਸਰ ਹੁਣ ਚੰਡੀਗੜ੍ਹ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ।
•    ਵਿਦੇਸ਼ੀ ਸ਼ਮੂਲੀਅਤ: ਬਿੱਟੂ ਨੇ ਖਦਸ਼ਾ ਜਤਾਇਆ ਕਿ ਇਨ੍ਹਾਂ ਹਮਲਿਆਂ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਜੁੜੇ ਹੋ ਸਕਦੇ ਹਨ।
ਘਟਨਾ ਦਾ ਪਿਛੋਕੜ
•    ਸੈਕਟਰ-10 ਹਮਲਾ: ਚੰਡੀਗੜ੍ਹ ਦੇ ਪਾਸ਼ ਇਲਾਕੇ ਸੈਕਟਰ-10 ਵਿੱਚ ਇੱਕ ਰਿਹਾਇਸ਼ੀ ਕੋਠੀ 'ਤੇ ਆਟੋ ਸਵਾਰ ਹਮਲਾਵਰਾਂ ਨੇ ਗ੍ਰਨੇਡ ਸੁੱਟਿਆ ਸੀ। ਹਾਲਾਂਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਮਾਰਤ ਨੂੰ ਨੁਕਸਾਨ ਪਹੁੰਚਿਆ ਸੀ।
•    ਨਿਸ਼ਾਨਾ: ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾ ਰਹੇ ਸਨ ਜੋ ਉਸ ਕੋਠੀ ਵਿੱਚ ਪਹਿਲਾਂ ਰਹਿੰਦੇ ਸਨ।
ਜਾਂਚ ਵਿੱਚ ਤੇਜ਼ੀ
•    ਗ੍ਰਿਫ਼ਤਾਰੀਆਂ: ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਇਸ ਮਾਮਲੇ ਵਿੱਚ ਕੁਝ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
•    UAPA ਤਹਿਤ ਕੇਸ: ਇਸ ਹਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਮਾਮਲਾ ਦਰਜ ਕੀਤਾ ਹੈ।
ਰਵਨੀਤ ਬਿੱਟੂ, ਜੋ ਖੁਦ ਅੱਤਵਾਦ ਪ੍ਰਭਾਵਿਤ ਪਰਿਵਾਰ ਤੋਂ ਹਨ, ਅਕਸਰ ਅਜਿਹੇ ਮੁੱਦਿਆਂ 'ਤੇ ਸਖ਼ਤ ਰੁਖ ਅਪਣਾਉਂਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਸਿਰਫ਼ 'ਗੈਂਗਵਾਰ' ਮੰਨ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ, ਸਗੋਂ ਇਸ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਇੱਕ ਵੱਡੀ ਚੁਣੌਤੀ ਵਜੋਂ ਦੇਖਣਾ ਚਾਹੀਦਾ ਹੈ।

ਹਿਸਾਰ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸਖ਼ਤ ਸੁਰੱਖਿਆ ਪ੍ਰਬੰਧ
Hisar,10,APRIL,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਆਉਣ ਦੇ ਸਬੰਧ ਵਿੱਚ ਸੁਰੱਖਿਆ ਏਜੰਸੀਆਂ ਅਲਰਟ 'ਤੇ ਹਨ, ਜੋ 14 ਅਪ੍ਰੈਲ ਨੂੰ ਮਹਾਰਾਜਾ ਅਗਰਸੇਨ ਹਿਸਾਰ ਹਵਾਈ ਅੱਡੇ (Maharaja Agarsen Hisar Airport) 'ਤੇ ਪੰਜ ਰਾਜਾਂ ਲਈ ਉਡਾਣ ਦਾ ਉਦਘਾਟਨ ਕਰਨ ਲਈ ਪਹੁੰਚ ਰਹੇ ਹਨ,ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੇ ਮੱਦੇਨਜ਼ਰ, ਸਾਰਿਆਂ ਨੂੰ ਡਿਊਟੀਆਂ ਸੌਂਪਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੀ ਸੁਰੱਖਿਆ ਲਈ 11 ਆਈਪੀਐਸ, 35 ਡੀਐਸਪੀ, 45 ਇੰਸਪੈਕਟਰਾਂ ਸਮੇਤ 2000 ਜਵਾਨ ਤਾਇਨਾਤ ਕੀਤੇ ਜਾਣਗੇ। ਹਵਾਈ ਅੱਡੇ ਦੇ ਨੇੜੇ ਇੱਕ ਰੈਲੀ ਵਾਲੀ ਥਾਂ ਬਣਾਈ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਹਿਸਾਰ ਹਵਾਈ ਅੱਡੇ ਦੇ ਟਰਮੀਨਲ ਦੇ ਸਾਹਮਣੇ ਖਾਲੀ ਮੈਦਾਨ ਵਿੱਚ ਹੋਣੀ ਹੈ,ਸੁਰੱਖਿਆ ਦੇ ਕਾਰਨਾਂ ਕਰਕੇ ਨੇੜੇ ਹੀ ਖਾਲੀ ਜ਼ਮੀਨ ਹੈ,ਇੱਥੇ ਇੱਕ ਰਾਸ਼ਟਰੀ ਰਾਜਮਾਰਗ ਵੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ,ਰਾਸ਼ਟਰੀ ਰਾਜਮਾਰਗ ਦੇ ਹਰ ਕੋਨੇ 'ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰ ਵਾਹਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ, ਹਿਸਾਰ ਹਵਾਈ ਅੱਡੇ ਦੇ ਆਲੇ-ਦੁਆਲੇ ਦੀਵਾਰ ਦੇ ਨੇੜੇ ਇੱਕ ਪੁਲਿਸ ਸੁਰੱਖਿਆ ਘੇਰਾ ਹੋਵੇਗਾ,ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਰੈਲੀ ਵਿੱਚ ਆਉਣ ਵਾਲੇ ਹਜ਼ਾਰਾਂ ਲੋਕਾਂ ਲਈ ਵਾਹਨਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ
Chandigarh,23 NOV,2024,(Azad Soch News):- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ (Four Assembly Constituencies) ਵਿਚ 20 ਨਵੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ,ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਰੁਝਾਨ 8.30 ਵਜੇ ਅਤੇ ਪਹਿਲਾ ਨਤੀਜਾ 9.30 ਵਜੇ ਆ ਸਕਦਾ ਹੈ,ਸਖ਼ਤ ਸੁਰੱਖਿਆ ਤਹਿਤ ਗਿਣਤੀ ਕੇਂਦਰਾਂ ਵਿਚ ਪੈਰਾ ਮਿਲਟਰੀ ਫ਼ੋਰਸ (Para Military Force) ਅਤੇ ਕੇਂਦਰਾਂ ਦੇ ਆਲੇ-ਦੁਆਲੇ ਸੂਬਾ ਪੁਲਿਸ (Police) ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ,ਗਿੱਦੜਬਾਹਾ ਹਲਕੇ ਵਿਚ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ (ਕਾਂਗਰਸ), ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ (ਭਾਜਪਾ) ਅਤੇ ਸਾਬਕਾ ਅਕਾਲੀ ਡਿੰਪੀ ਢਿੱਲੋਂ (ਆਪ) ਵਿਚਕਾਰ ਦਿਲਚਸਪ ਮੁਕਾਬਲਾ ਹੈ। ਬਰਨਾਲਾ ਵਿਚ ‘ਆਪ’ ਦੇ ਹਰਿੰਦਰ ਸਿੰਘ ਧਾਲੀਵਾਲ, ਕਾਂਗਰਸ ਕਾਲਾ ਢਿਲੋਂ ਅਤੇ ਭਾਜਪਾ ਦੇ  ਕੇਵਲ ਢਿੱਲੋਂ ਦਰਮਿਆਨ ਵੀ ਤਕੜੀ ਟੱਕਰ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿਚ ਕਾਂਗਰਸ ਆਗੂ ਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ (ਕਾਂਗਰਸ), ਗੁਰਦੀਪ ਸਿੰਘ ਰੰਧਾਵਾ (ਆਪ) ਤੇ ਰਵੀਕਰਨ ਸਿੰਘ ਕਾਹਲੋਂ (ਭਾਜਪਾ) ਵਿਚਕਾਰ ਮੁਕਾਬਲਾ ਹੈ,ਚੱਬੇਵਾਲ ਵਿਚ ਸਾਂਸਦ ਰਾਜ ਕੁਮਾਰ ਚੱਬੇਵਾਲ ਦੇ ਬੇਟੇ ਇਸ਼ਾਂਕ (ਆਪ), ਰਣਜੀਤ ਕੁਮਾਰ (ਕਾਂਗਰਸ) ਅਤੇ ਸੋਹਣ ਸਿੰਘ ਠੰਡਲ (ਭਾਜਪਾ) ਦਰਮਿਆਨ ਤਿਕੋਣਾ ਮੁਕਾਬਲਾ ਹੈ,ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ ਫ਼ਾਈਨਲ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ

ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬਾ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਤਿਆਰੀ: ਮੁੱਖ ਮੰਤਰੀ

ਮੰਡੀਆਂ ਵਿੱਚ ਲਗਭਗ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਅਤੇ ਲਿਫਟਿੰਗ ਲਈ ਢੁਕਵੀਂ ਵਿਵਸਥਾ

ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਦੇ ਦੌਰੇ ਕਰਨ ਦੇ ਆਦੇਸ਼

ਅੰਨ ਦਾਤਿਆਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਪਹਿਲੇ 750 ਰਾਈਸ ਮਿੱਲਰਾਂ ਨੂੰ ਅਲਾਟਮੈਂਟ ਤੋਂ 25 ਫ਼ੀਸਦੀ ਵੱਧ ਝੋਨਾ ਅਲਾਟ ਕਰਨ ਦਾ ਐਲਾਨ

ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ 'ਏ' ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਫ਼ਸਲ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਇਹ ਅਧਿਕਾਰੀਆਂ ਦੀ ਡਿਊਟੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਰੰਤਰ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖਰੀਦ ਕਾਰਜਾਂ 'ਤੇ ਬਾਰੀਕੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਜਲਦੀ ਤੋਂ ਜਲਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਦੌਰਾਨ ਮੁੱਖ ਮੰਤਰੀ ਨੇ ਅਹਿਮ ਫੈਸਲੇ ਵਿੱਚ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਖਰੀਦ ਸੀਜ਼ਨ 2024-25 ਲਈ ਕਸਟਮ ਮਿਲਿੰਗ ਦੀ ਅਲਾਟਮੈਂਟ ਵਾਸਤੇ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।