Hukamanama Sahib - Azad Soch

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-05-2026 ਅੰਗ 742
ਸੂਹੀ ਮਹਲਾ ੫

॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥

ਅਰਥ:-   ਸੂਹੀ ਮਹਲਾ ੫ ॥ ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ-) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ, ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ ।੪।੨੨।੨੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ, ਮਿਤੀ 05-04-2024 ਅੰਗ 645
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਪੰਜਾਬੀ ਵਿਚ ਵਿਆਖਿਆ :- ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ, ਮਿਤੀ 27-03-2024 ਅੰਗ 520
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

ਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ। ਸਹ = ਹੇ ਪਤੀ (ਪ੍ਰਭੂ)! ਤਉ ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥ ਚਿਤਿ = ਚਿਤ ਵਿਚ। ਵੁਠਿਆ = ਅੱਪੜਿਆਂ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ ‘ਨ’ ਦੇ ਨਾਲ ਅੱਧਾ ‘ਹ’ ਹੈ)। ਸਭ = ਸਾਰੀ ਸ੍ਰਿਸ਼ਟੀ। ਧਾਰੀਆ = ਟਿਕਾ ਕੇ ਰੱਖੀ ਹੋਈ ਹੈ। ਅਗਮ = ਅਪਹੁੰਚ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ।

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ,ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!