moderate rain - Azad Soch

ਪੰਜਾਬ ਅਤੇ ਚੰਡੀਗੜ੍ਹ 'ਚ ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ
Chandigarh,06 OCT,2024,(Azad Soch News):- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ,ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ,ਜਿਸ ਨਾਲ ਮੌਸਮ ਠੰਢਾ ਹੋ ਗਿਆ ਹੈ,ਅੱਜ ਵੀ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ,ਦੋ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ (Southwest Region) ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ,ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ,ਬੀਤੀ ਰਾਤ ਆਏ ਤੇਜ਼ ਝੱਖੜ ਤੇ ਮੀਂਹ ਨੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਨੂੰ ਧਰਤੀ ਤੇ ਵਿਛਾ ਦਿੱਤਾ ਹੈ,ਜਿਸ ਨਾਲ ਇਸ ਦੀ ਕਟਾਈ ਕਰਨੀ ਔਖੀ ਹੋ ਜਾਵੇਗੀ,ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ (Hybrid Varieties) ਤਾਂ ਪੂਰੀ ਤਰ੍ਹਾਂ ਧਰਤੀ 'ਤੇ ਵਿਛ ਗਈਆਂ ਹਨ,ਝੋਨੇ ਦੀ ਕਟਾਈ ਪਛੜਨ ਨਾਲ ਸਬਜ਼ੀਆਂ ਦੀ ਬਿਜਾਈ ਵੀ ਪ੍ਰਭਾਵਿਤ ਹੋਵੇਗੀ,ਮੌਸਮ ਵਿਭਾਗ (Department of Meteorology) ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ,ਇਸ ਤੋਂ ਬਾਅਦ 8 ਤੋਂ ਮੌਸਮ ਬਦਲ ਜਾਵੇਗਾ,ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
Chandigarh,21 August,2024,(Azad Soch News):- ਮੌਸਮ ਵਿਭਾਗ (Department of Meteorology) ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ,ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ,ਖ਼ਾਸ ਤੌਰ 'ਤੇ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਚੰਡੀਗੜ੍ਹ 'ਚ ਬਾਰਿਸ਼ ਦਾ ਅਨੁਮਾਨ ਹੈ,ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ, ਅਗਸਤ 'ਚ ਹੁਣ ਤੱਕ ਸਾਧਾਰਨ ਤੋਂ ਨੌ ਫੀਸਦੀ ਘੱਟ ਬਾਰਿਸ਼ ਹੋਈ ਹੈ,ਮੰਗਲਵਾਰ ਸਵੇਰੇ ਸੱਤ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ,ਪੰਜਾਬ 'ਚ ਮੰਗਲਵਾਰ ਨੂੰ ਵੀ ਬੱਦਲ ਛਾਏ ਨਜ਼ਰ ਆਏ,ਅੱਜ ਸਵੇਰੇ ਵੀ ਕਈ ਥਾਵਾਂ 'ਤੇ ਕਾਲੇ ਬੱਦਲ ਹਨ ਅਤੇ ਕਈ ਇਲਾਕਿਆਂ ਵਿੱਚ ਮੀਂਹ ਵੀ ਪਿਆ ਹੈ,ਲੁਧਿਆਣਾ, ਬਠਿੰਡਾ, ਪਠਾਨਕੋਟ, ਫ਼ਿਰੋਜ਼ਪੁਰ, ਕਪੂਰਥਲਾ ਸਮੇਤ ਕਈ ਥਾਵਾਂ 'ਤੇ ਮੀਂਹ ਪਿਆ।

ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ
Ludhiana,27 March,2024,(Azad Soch News):- ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ (Western Disturbance) ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਕਿਤੇ- ਕਿਤੇ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ,ਉਹਨਾਂ ਨੇ ਕਿਹਾ ਹੈ ਕਿ ਇਹਨਾਂ ਦਿਨਾਂ ‘ਚ ਮੌਸਮ ਵਿੱਚ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ,ਜਿਸ ਨੂੰ ਲੈ ਕੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।