arrest - Azad Soch

ਤਰਨਤਾਰਨ ਪੁਲਿਸ ਵੱਲੋਂ ਮੁਕਾਬਲੇ ਦੌਰਾਨ 4 ਬਦਮਾਸ਼ ਗ੍ਰਿਫਤਾਰ
ਤਰਨਤਾਰਨ, 07, ਮਈ, 2026, (ਆਜ਼ਾਦ ਸੋਚ ਨਿਊਜ਼):-   ਤਰਨਤਾਰਨ ਪੁਲਿਸ (Tarn Taran Police) ਨੇ ਇੱਕ ਮੁਕਾਬਲੇ ਦੌਰਾਨ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ 2 ਦੇ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ।

ਇਸ ਘਟਨਾ ਬਾਰੇ ਮੁੱਖ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ:
•    ਗ੍ਰਿਫਤਾਰ ਕੀਤੇ ਗਏ ਵਿਅਕਤੀ: ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯਾਦਵਿੰਦਰ ਸਿੰਘ, ਕੁਲਦੀਪ ਸਿੰਘ (ਦੋਵੇਂ ਵਾਸੀ ਰੂੜੀਵਾਲਾ), ਪ੍ਰਭਦੀਪ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ।
•    ਜ਼ਖਮੀ ਬਦਮਾਸ਼: ਮੁਕਾਬਲੇ ਦੌਰਾਨ ਯਾਦਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਉਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
•    ਕਾਰਵਾਈ ਦਾ ਕਾਰਨ: ਇਹ ਬਦਮਾਸ਼ ਫਾਇਰਿੰਗ ਅਤੇ ਜਬਰੀ ਵਸੂਲੀ (Extortion) ਦੀਆਂ ਘਟਨਾਵਾਂ ਵਿੱਚ ਸ਼ਾਮਲ ਸਨ। ਇਹ ਵਿਦੇਸ਼ ਬੈਠੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਸਾਥੀ ਦੱਸੇ ਜਾ ਰਹੇ ਹਨ।
•    ਬਰਾਮਦਗੀ: ਪੁਲਿਸ ਨੇ ਇਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ।
ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਪੁਲਿਸ ਨੇ ਇਨ੍ਹਾਂ ਨੂੰ ਘੇਰ ਕੇ ਆਤਮ ਸਮਰਪਣ ਕਰਨ ਲਈ ਕਿਹਾ, ਪਰ ਬਦਮਾਸ਼ਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਗੋਲੀ ਚਲਾਈ।

ਉਤਰਾਖੰਡ ਪੁਲਿਸ ਨੇ ਦੇਹਰਾਦੂਨ ਜ਼ਿਲ੍ਹੇ ’ਚ ਇਕ ਕਾਰ ਵਿਚੋਂ 125 ਕਿਲੋਗ੍ਰਾਮ ਡਾਇਨਾਮਾਈਟ ਬਰਾਮਦ ਕਰ ਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ
Dehradun, 12,JULY,2025,(Azad Soch News):-  ਉਤਰਾਖੰਡ ਪੁਲਿਸ ਨੇ ਦੇਹਰਾਦੂਨ ਜ਼ਿਲ੍ਹੇ ਦੇ ਤਿਊਨੀ ਇਲਾਕੇ ’ਚ ਇਕ ਕਾਰ ਵਿਚੋਂ 125 ਕਿਲੋਗ੍ਰਾਮ ਭਾਰ ਦਾ ਡਾਇਨਾਮਾਈਟ ਬਰਾਮਦ (Recovered Dynamite) ਕਰ ਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ,ਉਨ੍ਹਾਂ ਦਸਿਆ ਕਿ ਗੱਡੀ ਦੀ ਤਲਾਸ਼ੀ ਦੌਰਾਨ ਪੰਜ ਡੱਬਿਆਂ ’ਚ ਰੱਖਿਆ ਡਾਇਨਾਮਾਈਟ ਬਰਾਮਦ ਕੀਤਾ ਗਿਆ। ਦੇਹਰਾਦੂਨ (Dehradun) ਦੇ ਸੀਨੀਅਰ ਪੁਲਿਸ ਸੁਪਰਡੈਂਟ (ਐੱਸ.ਐੱਸ.ਪੀ.) (SSP) ਅਜੇ ਸਿੰਘ ਨੇ ਦਸਿਆ ਕਿ ਕਾਰ ਸਵਾਰ ਰਿੰਕੂ (37), ਸੁਨੀਲ (38) ਅਤੇ ਰੋਹਿਤ (19) ਇਹ ਸਾਬਤ ਕਰਨ ਲਈ ਜ਼ਰੂਰੀ ਦਸਤਾਵੇਜ਼ ਪੇਸ਼ ਕਰਨ ਵਿਚ ਅਸਮਰੱਥ ਸਨ ਕਿ ਉਨ੍ਹਾਂ ਕੋਲ ਵਿਸਫੋਟਕ ਸਮੱਗਰੀ (Explosive Materials) ਕਾਨੂੰਨੀ ਤੌਰ ਉਤੇ ਸੀ,ਦੇਹਰਾਦੂਨ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐੱਸ.ਐੱਸ.ਪੀ.) ਅਜੇ ਸਿੰਘ ਨੇ ਦਸਿਆ ਕਿ ਵੀਰਵਾਰ ਨੂੰ ਪੁਲਿਸ ਨੇ ਰਾਜ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਚੈਕਿੰਗ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼ (Himachal Pradesh) ਰਜਿਸਟ੍ਰੇਸ਼ਨ ਨੰਬਰ ਵਾਲੀ ਇਕ ਆਲਟੋ ਕਾਰ ਨੂੰ ਰੋਕਿਆ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ 'ਤੇ ਰੋਕ
Chandigarh,17,APRIL,2025,(Azad Soch News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ (Punjab Government) ਨੂੰ ਨੋਟਿਸ ਜਾਰੀ ਕੀਤਾ ਅਤੇ ਨਿਰਦੇਸ਼ ਦਿੱਤਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਉਨ੍ਹਾਂ ਦੇ ਬਿਆਨ ਕਿ '50 ਬੰਬ ਪੰਜਾਬ ਪਹੁੰਚ ਗਏ ਹਨ' ਦੇ ਸਬੰਧ ਵਿੱਚ 22 ਅਪ੍ਰੈਲ ਨੂੰ ਅਗਲੀ ਸੁਣਵਾਈ ਦੀ ਮਿਤੀ ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ। ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਆਪਣੇ ਬਿਆਨ 'ਤੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਅਦਾਲਤ ਦਾ ਰੁਖ ਕੀਤਾ ਸੀ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਏਪੀਐਸ ਦਿਓਲ (Lawyer APS Deol) ਨੇ ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਅਦਾਲਤ ਨੇ ਪੰਜਾਬ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ 22 ਅਪ੍ਰੈਲ ਨੂੰ ਅਗਲੀ ਸੁਣਵਾਈ ਤੱਕ ਬਾਜਵਾ ਨੂੰ ਗ੍ਰਿਫ਼ਤਾਰ ਨਾ ਕਰੇ।ਪੰਜਾਬ ਵਿਧਾਨ ਸਭਾ (Punjab Vidhan Sabha) ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ 'ਤੇ ਕਈ ਦੋਸ਼ ਲਗਾਏ ਗਏ ਹਨ, ਜਿਸ ਵਿੱਚ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਨੂੰ ਖਤਰੇ ਵਿੱਚ ਪਾਉਣ ਵਾਲੀ ਗੁੰਮਰਾਹਕੁੰਨ ਜਾਣਕਾਰੀ ਫੈਲਾਉਣਾ ਵੀ ਸ਼ਾਮਲ ਹੈ।ਉਸ ਤੋਂ ਉਸ ਦੇ ਦਾਅਵਿਆਂ ਬਾਰੇ ਪੁੱਛਗਿੱਛ ਕੀਤੀ ਗਈ ਕਿ 'ਪੰਜਾਬ ਵਿੱਚ 50 ਬੰਬ ਪਹੁੰਚ ਗਏ ਹਨ'। ਉਨ੍ਹਾਂ 'ਤੇ ਭਾਰਤੀ ਦੰਡਾਵਲੀ ਦੀ ਧਾਰਾ 197(1)(d) (ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ) ਅਤੇ 353(2) (ਦੁਸ਼ਮਣੀ, ਨਫ਼ਰਤ ਜਾਂ ਦੁਰਭਾਵਨਾ ਪੈਦਾ ਕਰਨ ਦੇ ਇਰਾਦੇ ਨਾਲ ਝੂਠੇ ਬਿਆਨ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਬਾਜਵਾ ਨੇ ਆਪਣੇ ਵਕੀਲ ਰਾਹੀਂ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਦਿਓਲ ਨੇ ਕਿਹਾ ਕਿ ਅਸੀਂ ਐਫਆਈਆਰ ਨੂੰ ਚੁਣੌਤੀ ਦਿੱਤੀ ਹੈ ਅਤੇ ਰਾਜ ਨੂੰ ਧਾਰਾਵਾਂ ਦੀ ਸਾਂਭ-ਸੰਭਾਲ ਬਾਰੇ ਪਟੀਸ਼ਨ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ।ਵਕੀਲ ਨੇ ਇਹ ਵੀ ਕਿਹਾ ਕਿ ਬਾਜਵਾ ਨੂੰ ਵੀ ਇਸ ਮਾਮਲੇ ਦੇ ਸੰਬੰਧ ਵਿੱਚ ਕੋਈ ਜਨਤਕ ਬਿਆਨ ਨਾ ਦੇਣ ਲਈ ਕਿਹਾ ਗਿਆ ਹੈ। ਦਿਓਲ ਨੇ ਕਿਹਾ ਕਿ ਬਾਜਵਾ ਨੇ ਮੰਗਲਵਾਰ ਨੂੰ ਪੁੱਛਗਿੱਛ ਦੌਰਾਨ ਪੁਲਿਸ (Police) ਨਾਲ ਸਹਿਯੋਗ ਕੀਤਾ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ (Cyber ​​Crime Police Station) ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਲੁਧਿਆਣਾ ਦੀ ਇੱਕ ਅਦਾਲਤ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ
Ludhiana,07 FEB,2025,(Azad Soch News):-   ਲੁਧਿਆਣਾ ਦੀ ਇੱਕ ਅਦਾਲਤ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਸੋਨੂੰ ਸੂਦ (Sonu Sood) ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਸੂਦ ਨੂੰ ਇਹ ਸੰਮਨ ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਵੱਲੋਂ ਦਾਇਰ ਇੱਕ ਕੇਸ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਮੋਹਿਤ ਸ਼ੁਕਲਾ ਨਾਮ ਦੇ ਇੱਕ ਵਿਅਕਤੀ 'ਤੇ 10 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਸੀ,ਸੋਨੂੰ ਸੂਦ ਨੂੰ 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਗਵਾਹੀ ਦੇਣ ਲਈ ਵਾਰ-ਵਾਰ ਬੁਲਾਇਆ ਗਿਆ ਸੀ, ਪਰ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਇਆ। ਇਸ ਸਬੰਧ ਵਿੱਚ, ਹੁਣ ਉਸਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ
New Delhi,01 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਸੋਮਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) (CBI) ਵਲੋਂ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ,ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਅਧੀਨ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਸੀ,ਜਿਸ ਤਹਿਤ ਉਸ ਨੂੰ ਤਿੰਨ ਦਿਨ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ,ਅਧੀਨ ਅਦਾਲਤ ਨੇ ਕੇਜਰੀਵਾਲ ਨੂੰ 29 ਜੂਨ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (55) ਨੂੰ ਸੀਬੀਆਈ (CBI) ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ,ਜਿੱਥੇ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ
ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ

ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ

ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ

ਹੁਣ ਸੂਬਾ ਸਰਕਾਰ ‘ਕਮਿਸ਼ਨ’ ਉਤੇ ਨਹੀਂ, ਸਗੋਂ ‘ਮਿਸ਼ਨ’ ਵਾਂਗ ਚੱਲ ਰਹੀ ਹੈ

ਥਾਣਿਆਂ ਵਿੱਚ ਆਮ ਜਨਤਾ ਦੀ ਬੇਲੋੜੀ ਪ੍ਰੇਸ਼ਾਨੀ ਲਈ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ

ਚੰਡੀਗੜ੍ਹ, 18 ਜੂਨ:- ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹੇਠਲੇ ਪੱਧਰ ਉਤੇ ਕਈ ਪੁਲਿਸ ਅਫ਼ਸਰਾਂ ਦੀ ਨਸ਼ਾ ਤਸਕਰਾਂ ਨਾਲ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਹੋਂਦ ਤੋਂ ਬਾਅਦ ਹੁਣ ਤੱਕ ਸੜਕ ਹਾਦਸਿਆਂ ਤੋਂ ਬਾਅਦ ਦੋ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੀ ਭਲਾਈ ਲਈ ਜਨਤਕ ਲਹਿਰ ਵਿੱਚ ਬਦਲਣ ਲਈ ਆਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ, ਜਦੋਂ ਸੂਬਾ ਸਰਕਾਰ ‘ਕਮਿਸ਼ਨ’ ਉਤੇ ਚੱਲਦੀ ਸੀ। ਹੁਣ ਤਾਂ ਸਰਕਾਰ ‘ਮਿਸ਼ਨ’ ਵਾਂਗ ਚੱਲ ਰਹੀ ਹੈ। ਇਸੇ ਤਰ੍ਹਾਂ ਸੂਬੇ ਵਿੱਚ ਸਮਗਲਿੰਗ ਲਈ ਡਰੋਨਾਂ ਦੀ ਵਰਤੋਂ ਕਰਨ ਵਾਲੇ ਸਮਗਲਰਾਂ, ਗੈਂਗਸਟਰਾਂ ਤੇ ਅਤਿਵਾਦੀਆਂ ਨਾਲ ਸਿੱਝਣ ਲਈ ਤਫ਼ਸੀਲ ਨਾਲ ਰਣਨੀਤੀ ਬਣਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁੱਲ ਵੀ ਨਸ਼ਾ ਪੈਦਾ ਨਹੀਂ ਹੁੰਦਾ, ਸਗੋਂ ਹੋਰ ਸੂਬਿਆਂ ਤੇ ਸਰਹੱਦ ਪਾਰੋਂ ਨਸ਼ਾ ਸਮਗਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਦੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਤੇ ਨਸ਼ਿਆਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਰਣਨੀਤੀ ਅਪਣਾਈ ਹੈ ਅਤੇ ਇਸ ਕਾਰਜ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਚਾਹੇ ਕੋਈ ਵੀ ਸ਼ਾਮਲ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਵੇਚ ਕੇ ਸਾਡੀਆਂ ਪੀੜੀਆਂ ਦਾ ‘ਨਸਲਘਾਤ’ ਕਰਨ ਵਾਲੇ ਇਨ੍ਹਾਂ ਲੋਕਾਂ ਬਾਰੇ ਸੂਬਾ ਸਰਕਾਰ ਅੱਖਾਂ ਮੀਟ ਕੇ ਨਹੀਂ ਬੈਠ ਸਕਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਏਗੀ ਤਾਂ ਕਿ ਹੋਰ ਲੋਕਾਂ ਨੂੰ ਅਜਿਹੇ ਘਿਨਾਉਣੇ ਕਾਰਿਆਂ ਵਿੱਚ ਸ਼ਾਮਲ ਹੋਣੋਂ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਭਾਈਵਾਲ ਨਾ ਬਣਨ ਕਾਰਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਨਿਰਾਸ਼ਾ ਕਾਰਨ ਸਾਬਕਾ ਸੰਸਦ ਮੈਂਬਰ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਬੇਬੁਨਿਆਦ ਬਿਆਨ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਿਰਫ਼ ਆਪਣੇ ਨਿੱਜੀ ਸੁਆਰਥਾਂ ਦੀ ਚਿੰਤਾ ਹੈ, ਜਦੋਂ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਚਿੰਤਤ ਹਨ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਲੰਮੇ ਸਮੇਂ ਤੱਕ ਚੋਣ ਜ਼ਾਬਤਾ ਲਾਗੂ ਰਹਿਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ਵਿੱਚ ਖੜੋਤ ਆਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਮੁੜ ਹਰਕਤ ਵਿੱਚ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੋਕਾਂ ਪਾਸੋਂ ਪ੍ਰਤੀਕਰਮ ਲੈ ਕੇ ਸੂਬਾ ਸਰਕਾਰ, ਲੋਕਾਂ ਦੀ ਭਲਾਈ ਲਈ ਵੱਖ-ਵੱਖ ਰਣਨੀਤੀਆਂ ਬਣਾ ਰਹੀ ਹੈ।

ਜਰਮਨੀ ਤੋਂ ਬਾਅਦ ਹੁਣ ਅਮਰੀਕਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਤੇ ਵੱਡਾ ਬਿਆਨ
America,27 March,2024,(Azad Soch News):- ਜਰਮਨੀ ਤੋਂ ਬਾਅਦ ਅਮਰੀਕਾ ਨੇ ਵੀ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ (Alcohol Scams) 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫਤਾਰੀ 'ਤੇ ਸਖ਼ਤ ਇਤਰਾਜ਼ ਜਤਾਇਆ ਹੈ,ਅਮਰੀਕੀ ਵਿਦੇਸ਼ ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ਪ੍ਰਮੁੱਖ ਵਿਰੋਧੀ ਧਿਰ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨਾਲ ਜੁੜੀਆਂ ਰਿਪੋਰਟਾਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ,ਅਮਰੀਕਾ ਨੇ ਇਹ ਵੀ ਕਿਹਾ ਕਿ ਉਹ ਕੇਜਰੀਵਾਲ ਦੇ ਮਾਮਲੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰ ਰਿਹਾ ਹੈ।

ਇਸ ਤੋਂ ਪਹਿਲਾਂ ਜਰਮਨੀ ਨੇ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਦਰਜ ਕਰਵਾਇਆ ਸੀ,ਜਿਸ 'ਤੇ ਭਾਰਤ ਨੇ ਜਰਮਨ ਰਾਜਦੂਤ ਨੂੰ ਤਲਬ ਕਰਕੇ ਇਸ ਨੂੰ ਅੰਦਰੂਨੀ ਮਾਮਲਾ ਦੱਸਿਆ,ਹੁਣ ਇਸ 'ਤੇ ਅਮਰੀਕਾ ਦਾ ਬਿਆਨ ਆਇਆ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਗ੍ਰਿਫਤਾਰੀ ਦੇਸ਼ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਸੁਰਖੀਆਂ ਬਟੋਰ ਰਹੀ ਹੈ,ਈਡੀ (ED) ਨੇ ਉਸ ਨੂੰ 21 ਮਾਰਚ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ,ਉਸੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਤੋਂ ਰਾਹਤ ਲਈ ਦਿੱਲੀ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।