Vidhan Sabha - Azad Soch

ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਵਿਧਾਨ ਸਭਾ ਵਿੱਚ ਕੀਤਾ ਜ਼ੋਰਦਾਰ ਪ੍ਰਦਰਸ਼ਨ,ਪੰਜਾਬ ਨੂੰ ₹1600 ਕਰੋੜ ਵਿੱਚੋਂ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ!
*ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਵਿਧਾਨ ਸਭਾ ਵਿੱਚ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੰਜਾਬ ਨੂੰ ₹1600 ਕਰੋੜ ਵਿੱਚੋਂ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ!*

Chandigarh,28,SEP,2025,(Azad Soch News):- ਪੰਜਾਬ ਨੂੰ ਹੜ੍ਹ ਰਾਹਤ ਦੇ ਨਾਂ 'ਤੇ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਇੱਕ ਵਾਰ ਫਿਰ ਖੋਖਲਾ ਸਾਬਤ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ₹1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ, ਪਰ ਇਹ ਵਾਅਦਾ ਹਾਲੇ ਤੱਕ ਅਧੂਰਾ ਹੈ। ਪੰਜਾਬ ਦੇ ਖ਼ਜ਼ਾਨੇ ਵਿੱਚ ਇੱਕ ਵੀ ਰੁਪਿਆ ਨਹੀਂ ਪਹੁੰਚਿਆ ਹੈ, ਜਿਸ ਦੇ ਖਿਲਾਫ਼ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ।

ਹੱਥਾਂ ਵਿੱਚ ਪਲੇਕਾਰਡ ਅਤੇ ਨਾਅਰੇਬਾਜ਼ੀ ਕਰਦੇ ਹੋਏ ਵਿਧਾਇਕਾਂ ਨੇ ਇਸ ਨੂੰ ਪੰਜਾਬ ਨਾਲ "ਧੋਖਾ" ਦੱਸਿਆ। ਵਿਧਾਇਕਾਂ ਨੇ ਕਿਹਾ, "ਸਾਨੂੰ ₹20,000 ਕਰੋੜ ਦੀ ਲੋੜ ਸੀ, ਪਰ ਮਿਲਿਆ ₹1600 ਕਰੋੜ ਦਾ 'ਜੁਮਲਾ', ਅਤੇ ਉਸ ਵਿੱਚੋਂ ਵੀ ਇੱਕ ਰੁਪਿਆ ਨਹੀਂ ਆਇਆ।"

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਇੱਕ ਇਤਿਹਾਸਕ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ। ਸਰਕਾਰ ਨੇ ਸਾਫ਼ ਕੀਤਾ ਕਿ ਪੰਜਾਬ ਹੁਣ ਸਿਰਫ਼ ਵਾਅਦਿਆਂ ਨਾਲ ਸੰਤੁਸ਼ਟ ਨਹੀਂ ਹੋਵੇਗਾ, ਸਗੋਂ ਉਸ ਨੂੰ ਅਸਲ ਰਾਹਤ ਚਾਹੀਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ 'ਤੇ ਸਿੱਧਾ ਹਮਲਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਸਿਰਫ਼ "ਫੋਟੋ ਖਿਚਵਾਉਣ" ਤੱਕ ਹੀ ਸੀਮਤ ਸੀ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਉਸ ਪਰਿਵਾਰ ਨੂੰ ਦਿਲਾਸਾ ਤੱਕ ਨਹੀਂ ਦੇ ਸਕੇ ਜਿਸ ਨੇ ਹੜ੍ਹ ਵਿੱਚ ਆਪਣੇ ਤਿੰਨ ਮੈਂਬਰਾਂ ਨੂੰ ਗੁਆ ਦਿੱਤਾ।" ਚੀਮਾ ਨੇ ਕਾਂਗਰਸ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਸੰਕਟ ਦੇ ਸਮੇਂ ਕਾਂਗਰਸ ਲੀਡਰਸ਼ਿਪ ਨੇ ਪੰਜਾਬ ਦਾ ਸਾਥ ਦੇਣ ਦੀ ਬਜਾਏ ਭਾਜਪਾ ਦਾ ਹੀ ਸਮਰਥਨ ਕੀਤਾ।

ਜਲ ਸਰੋਤ ਮੰਤਰੀ ਵਰਿੰਦਰ ਕੁਮਾਰ ਗੋਇਲ ਨੇ ਵੀ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕਰਦੇ ਹੋਏ ਕਿਹਾ, "ਪੰਜਾਬ ਨੇ ₹20,000 ਕਰੋੜ ਦੀ ਰਾਹਤ ਮੰਗੀ ਸੀ, ਪਰ ਕੇਂਦਰ ਨੇ ਸਿਰਫ਼ ₹1,600 ਕਰੋੜ ਦਾ 'ਝੁਨਝੁਨਾ' ਫੜਾ ਦਿੱਤਾ। ਇਹ ਪੰਜਾਬ ਦੇ ਕਿਸਾਨਾਂ ਅਤੇ ਹੜ੍ਹ ਪੀੜਤਾਂ ਨਾਲ ਇੱਕ ਬੇਰਹਿਮ ਮਜ਼ਾਕ ਹੈ।" ਉਨ੍ਹਾਂ ਦੱਸਿਆ ਕਿ ਇਹ ਪੈਕੇਜ ਪ੍ਰਧਾਨ ਮੰਤਰੀ ਨੇ 9 ਸਤੰਬਰ ਨੂੰ ਆਪਣੇ ਦੌਰੇ ਦੌਰਾਨ ਐਲਾਨਿਆ ਸੀ, ਪਰ ਹਾਲੇ ਤੱਕ ਇਸ ਦਾ ਕੋਈ ਵੀ ਹਿੱਸਾ ਜਾਰੀ ਨਹੀਂ ਕੀਤਾ ਗਿਆ ਹੈ।

ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਹੋਈ ਤਬਾਹੀ ਦੇ ਅਸਲੀ ਪੈਮਾਨੇ ਨੂੰ ਸਮਝਣਾ ਚਾਹੀਦਾ ਹੈ ਅਤੇ ਤੁਰੰਤ ਘੱਟੋ-ਘੱਟ ₹20,000 ਕਰੋੜ ਦਾ ਵਿਸ਼ੇਸ਼ ਪੈਕੇਜ ਮਨਜ਼ੂਰ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ, ਇਹ ਵੀ ਮੰਗ ਕੀਤੀ ਗਈ ਕਿ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ ₹1,600 ਕਰੋੜ ਨੂੰ ਤੁਰੰਤ ਪੰਜਾਬ ਆਫ਼ਤ ਰਾਹਤ ਫੰਡ ਵਿੱਚ ਜਾਰੀ ਕੀਤਾ ਜਾਵੇ।

₹1600 ਕਰੋੜ ‘ਅਪਮਾਨ’ ਅਤੇ ‘ਨਾਕਾਫ਼ੀ’,ਰਾਜ ਦੇ ਮਾਲ ਮੰਤਰੀ ਹਰਪਾਲ ਸਿੰਘ ਮੁਂਡੀਆਂ ਨੇ ਇਸ ਵਾਅਦੇ ਨੂੰ "ਪੰਜਾਬ ਦਾ ਅਪਮਾਨ" ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੇ ਪ੍ਰਧਾਨ ਮੰਤਰੀ ਨੂੰ ਨੁਕਸਾਨ ਦਾ ਵਿਸਤ੍ਰਿਤ ਵੇਰਵਾ ਦਿੱਤਾ ਸੀ, ਜਿਸ ਵਿੱਚ ਟੁੱਟੀਆਂ ਸੜਕਾਂ, ਬਰਬਾਦ ਹੋਈਆਂ ਫ਼ਸਲਾਂ (1.91 ਲੱਖ ਹੈਕਟੇਅਰ), ਉੱਜੜੇ ਘਰ ਅਤੇ ਜ਼ਮੀਨਾਂ ਸ਼ਾਮਲ ਸਨ। ਇਸ ਦੇ ਬਾਵਜੂਦ, ਕੇਂਦਰ ਨੇ ਸਿਰਫ਼ ₹1600 ਕਰੋੜ ਦਾ ਵਾਅਦਾ ਕੀਤਾ, ਜੋ ਹਾਲੇ ਤੱਕ ਸਿਰਫ਼ ਕਾਗਜ਼ਾਂ ਵਿੱਚ ਹੀ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਬਰਬਾਦੀ ਇੰਨੀ ਵੱਡੀ ਹੈ ਕਿ ₹1600 ਕਰੋੜ ਬਹੁਤ ਮਾਮੂਲੀ ਹੈ। ਕਿਸਾਨਾਂ ਨੂੰ ਮੁਆਵਜ਼ਾ ਦੇਣ, ਬੁਨਿਆਦੀ ਢਾਂਚੇ ਦੇ ਪੁਨਰ ਨਿਰਮਾਣ ਅਤੇ ਲੋਕਾਂ ਦੇ ਜੀਵਨ ਨੂੰ ਲੀਹ 'ਤੇ ਲਿਆਉਣ ਲਈ ਸੂਬੇ ਨੂੰ ਘੱਟੋ-ਘੱਟ ₹60,000 ਕਰੋੜ ਦੀ ਲੋੜ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਤੋਂ ਇੱਕ ਮਜ਼ਬੂਤ ਸੰਦੇਸ਼ ਗਿਆ ਹੈ, "ਪੰਜਾਬ ਹੁਣ ਖ਼ੈਰਾਤ ਨਹੀਂ ਮੰਗੇਗਾ, ਸਗੋਂ ਆਪਣੇ ਹੱਕ ਦੀ ਲੜਾਈ ਲੜੇਗਾ। ਇਹ ਸਿਰਫ਼ ਰਾਹਤ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੀ ਇੱਜ਼ਤ ਦਾ ਸਵਾਲ ਹੈ।"

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹੂਲਤ ਲਈ ਕਈ ਸੋਧਾਂ ਅਤੇ ਨਵੇਂ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ

ਚੰਡੀਗੜ੍ਹ, 18 ਸਤੰਬਰ:-  ਇਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ 26 ਤੋਂ 29 ਸਤੰਬਰ, 2025 ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹਾਲ ਹੀ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਨਾਲ ਸਬੰਧਤ ਨਿਯਮਾਂ ਵਿੱਚ ਕਈ ਲੋਕ-ਪੱਖੀ ਸੋਧਾਂ ਪੇਸ਼ ਕਰਨ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਮੁਆਵਜ਼ੇ ਸਬੰਧੀ ਨਵੇਂ ਕਾਨੂੰਨ ਵੀ ਸਦਨ ਵਿੱਚ ਪੇਸ਼ ਕੀਤੇ ਜਾਣਗੇ ਅਤੇ ਮਨਜ਼ੂਰੀ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ 56 ਜਾਨਾਂ ਚਲੀਆਂ ਗਈਆਂ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1,400 ਕਲੀਨਿਕ ਅਤੇ ਹਸਪਤਾਲ ਖੰਡਰ ਬਣ ਗਏ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਅਤੇ 2,500 ਪੁਲ ਢਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਹੋਰ ਵੀ ਵੱਧ ਹੋ ਸਕਦਾ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ ਲਏ ਗਏ ਫੈਸਲੇ ਹੜ੍ਹ ਪ੍ਰਭਾਵਿਤ ਨਾਗਰਿਕਾਂ ਨੂੰ ਕਾਫ਼ੀ ਰਾਹਤ ਪ੍ਰਦਾਨ ਕਰਨਗੇ। ਉਨ੍ਹਾਂ ਨੇ ਇਸ ਗੰਭੀਰ ਸੰਕਟ ਦੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ, ਖਾਸ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ।

ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-1 ਅਤੇ ਫੇਜ਼-7 ਦੀ ਖੋਖਾ ਮਾਰਕਿਟ ਨੂੰ ਪੱਕੇ ਬੂਥ ਬਣਾਉਣ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ
Sahibzada Ajit Singh Nagar, February 24, 2025,(Azad Soch News):-  ਸ਼ਹਿਰ ਦੇ ਫੇਜ਼-1 ਵਿਖੇ ਸਥਿਤ ਗੁਰੂ ਨਾਨਕ ਖੋਖਾ ਮਾਰਕਿਟ (Guru Nanak Khokha Market) ਅਤੇ ਫੇਜ਼-7 ਵਿਖੇ ਸਥਿਤ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਦੇ ਵੱਧ ਸਮੇਂ ਤੋਂ ਕੱਚੇ ਖੋਖਿਆਂ ਵਿੱਚ ਕੰਮ ਚਲਾ ਰਹੇ ਦੁਕਾਨਦਾਰਾਂ ਨੂੰ ਸਬੰਧਤ ਥਾਵਾਂ ਤੇ ਵਾਜਬ ਕੀਮਤ ਵਸੂਲ ਕਰਕੇ ਪੱਕੇ ਬੂਥ ਬਣਾ ਕੇ ਅਲਾਟ ਕਰਨ ਦਾ ਮੁੱਦਾ ਪਿਛਲੇ 2 ਸਾਲਾਂ ਤੋਂ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ (SAS Town) ਵੱਲੋਂ ਗਮਾਡਾ ਪਾਸ ਉਠਾਉਣ ਤੋਂ ਬਾਅਦ, ਅੱਜ ਇਹ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾਉਂਦੇ ਹੋਏ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਤੋਂ ਪੁੱਛਿਆ ਗਿਆ ਕਿ ਐਸ.ਏ.ਐਸ. ਨਗਰ ਦੇ ਫੇਜ਼-1 ਵਿਖੇ ਲਗਭਗ 280 ਦੁਕਾਨਾਂ ਵਾਲੀ ਗੁਰੂ ਨਾਨਕ ਖੋਖਾ ਮਾਰਕਿਟ ਅਤੇ ਫੇਜ਼-7 ਵਿਖੇ ਮੋਟਰ ਮਾਰਕਿਟ ਦੇ ਨਾਲ ਲਗਦੀ ਲਗਭਗ 70 ਦੁਕਾਨਾਂ ਵਾਲੀ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਤੋਂ ਕਾਰੋਬਾਰ ਚਲਾ ਰਹੇ ਮੌਜੂਦਾ ਕਾਬਜਕਾਰਾਂ/ਦੁਕਾਨਦਾਰਾਂ ਨੂੰ ਉਨ੍ਹਾ ਦੇ ਕਬਜੇ ਹੇਠ ਵਾਲੀ ਜਮੀਨ ਦੇ ਮਾਲਕੀ ਹੱਕ ਕੁਝ ਵਾਜਬ ਕੀਮਤ ਵਸੂਲ ਕਰਕੇ ਜਾਂ ਪੱਕੇ ਬੂਥ ਬਣਾ ਕੇ ਅਲਾਟ ਕਰਨ ਦੀ ਕੋਈ ਤਜਵੀਜ ਸਰਕਾਰ ਦੇ ਵਿਚਾਰ ਅਧੀਨ ਹੈ ?

ਹਲਕਾ ਵਿਧਾਇਕ ਦੇ ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮੰਤਰੀ ਮਕਾਨ ਤੇ ਸ਼ਹਿਰੀ ਵਿਕਾਸ ਵੱਲੋਂ ਦੱਸਿਆ ਕਿ 2006 ਵਿੱਚ ਗਮਾਡਾ ਦੇ ਹੋਂਦ ਵਿੱਚ ਆਉਣ ਤੇ ਇਨ੍ਹਾਂ ਮਾਰਕਿਟਾਂ ਦੇ ਦੁਕਾਨਦਾਰਾਂ ਦੇ ਕਬਜੇ ਨੂੰ ਲੋਕ ਹਿੱਤ ਵਿੱਚ ਜਿਉਂ ਦਾ ਤਿਉਂ ਰਹਿਣ ਦਿੱਤਾ ਗਿਆ ਸੀ ਅਤੇ ਹੁਣ ਇਨ੍ਹਾਂ ਦੁਕਾਨਾਂ ਦੇ ਕਾਬਜਕਾਰਾਂ ਨੂੰ ਕਬਜੇ ਦੇ ਅਧਾਰ ਤੇ ਮਾਲਕੀ ਹੱਕ ਅਲਾਟ ਕਰਨ ਸਬੰਧੀ ਮੁੱਖ ਪ੍ਰਸ਼ਾਸਕ ਗਮਾਡਾ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਜਲਦ ਤੋਂ ਜਲਦ ਸਾਰੇ ਤੱਥਾਂ ਨੂੰ ਵਾਚਣ/ਘੋਖਣ ਉਪਰੰਤ ਆਪਣੀ ਰਿਪੋਰਟ ਪੇਸ਼ ਕਰੇਗੀ ਜੋ ਕਿ ਯੋਗ ਫੈਸਲੇ ਲਈ ਸਰਕਾਰ ਨੂੰ ਭੇਜੀ ਜਾਵੇਗੀ। ਇਸ ਤੇ ਹਲਕਾ ਵਿਧਾਇਕ ਵੱਲੋਂ ਮੰਤਰੀ ਸਾਹਿਬ ਤੋਂ ਪੁੱਛਿਆ ਗਿਆ ਕਿ ਗਮਾਡਾ ਨੂੰ ਹੋਂਦ ਵਿੱਚ ਆਏ 19 ਸਾਲ ਹੋ ਚੁੱਕੇ ਹਨ ਅਤੇ ਸਿਰਫ 350 ਦੇ ਕਰੀਬ ਮਿੰਨੀ ਬੂਥ ਬਣਾਉਣ ਲਈ 19 ਸਾਲ ਲੱਗ ਚੁੱਕੇ ਹਨ।

ਇਸ ਲਈ ਇਹ ਦੱਸਿਆ ਜਾਵੇ ਕਿ ਇਸ ਕੰਮ ਲਈ ਹੋਰ ਕਿੰਨੇ ਸਾਲ ਲੱਗਣਗੇ ਅਤੇ ਗਮਾਡਾ ਵੱਲੋਂ ਜੋ ਕਮੇਟੀ ਬਣਾਈ ਗਈ ਹੈ ਉਹ ਕਦੋਂ ਬਣਾਈ ਗਈ ਹੈ, ਕਮੇਟੀ ਵੱਲੋਂ ਆਪਣੀ ਰਿਪੋਰਟ ਕਦੋਂ ਤੱਕ ਦੇ ਦਿੱਤੀ ਜਾਵੇਗੀ ਅਤੇ ਕਦੋਂ ਤੱਕ ਬੂਥ ਬਣਾ ਕੇ ਦੇ ਦਿੱਤੇ ਜਾਣਗੇ ? ਹਲਕਾ ਵਿਧਾਇਕ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਮੰਤਰੀ ਮਕਾਨ ਤੇ ਸ਼ਹਿਰੀ ਵਿਕਾਸ ਵੱਲੋਂ ਦੱਸਿਆ ਗਿਆ ਕਿ ਉਕਤ ਕੰਮ ਲਈ ਬਣਾਈ ਕਮੇਟੀ ਨੂੰ ਥੋੜਾ ਸਮਾਂ ਹੋਇਆ ਹੈ ਅਤੇ 5-7 ਮਹੀਨਿਆਂ ਵਿੱਚ ਇਸ ਕੰਮ ਸਬੰਧੀ ਰਿਜ਼ਲਟ ਸਾਹਮਣੇ ਆ ਜਾਣਗੇ ਕਿਉਂਕਿ ਸਰਕਾਰ ਇਸ ਮਸਲੇ ਤੇ ਕੰਮ ਕਰ ਰਹੀ ਹੈ।ਸ. ਕੁਲਵੰਤ ਸਿੰਘ ਵੱਲੋਂ ਉਕਤ ਮੁੱਦਾ ਵਿਧਾਨ ਸਭਾ ਵਿੱਚ ਉਠਾਏ ਜਾਣ ਤੇ ਸਬੰਧਤ ਦੁਕਾਨਦਾਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਿਛਲੇ 40 ਸਾਲਾਂ ਤੋਂ ਪਹਿਲੀ ਉਨ੍ਹਾਂ ਨੂੰ ਆਸ ਬੱਝੀ ਹੈ ਕਿ ਗਮਾਡਾ ਉਨ੍ਹਾਂ ਨੂੰ ਜਲਦ ਹੀ ਪੱਕੇ ਬੂਥ ਬਣਾ ਕੇ ਆਲਟ ਕਰ ਦੇਵੇਗਾ।

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਨੂੰ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਨਿਰਿਆਤ ਕਰਨ ਲਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਵਿਚਾਰ ਵਿਟਾਂਦਰਾ ਕੀਤਾ

Chandigarh 6 February 2025,(Azad Soch News):-    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ ਦੱਸਿਆ। ਕੈਰੋਲੀਨ ਨੇ ਕਿਹਾ ਕਿ ਉਸਨੇ ਫਰਾਂਸ, ਇੰਡੋਨੇਸ਼ੀਆ, ਬਹਾਮਾਸ ਅਤੇ ਹੈਤੀ ਵਰਗੇ ਮੁਲਕਾਂ ਚ ਕੰਮ ਕੀਤਾ ਹੈ।

ਸਪੀਕਰ ਨੇ ਪੰਜਾਬ ਦੇ ਸਬਜ਼ੀਆਂ ਅਤੇ ਫਲਾਂ ਨੂੰ ਨਿਰਿਆਤ ਕਰਨ ਦੇ ਮੁੱਦੇ ਉੱਤੇ ਉਹਨਾਂ ਨਾਲ ਚਰਚਾ ਕੀਤੀ ਅਤੇ ਉਨਾਂ ਦਾ ਸਹਿਯੋਗ ਮੰਗਿਆ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਉਹਨਾਂ ਕਿਹਾ ਕਿ ਪੰਜਾਬ ਦੇ ਸਬਜ਼ੀਆਂ ਅਤੇ ਫਲਾਂ ਦਾ ਜੋ ਸਵਾਦ ਹੈ ਉਹ ਵਿਸ਼ਵ ਦੇ ਹੋਰ ਕਿਸੇ ਪਾਸੇ ਨਹੀਂ ਮਿਲੇਗਾ। । ਉਹਨਾਂ ਕਿਹਾ ਕਿ ਫਿਰੋਜ਼ਪੁਰ ਦੀ ਲਾਲ ਮਿਰਚ ਦੇਸ਼ ਦੀ ਸਭ ਤੋਂ ਵਧੀਆ ਮਿਰਚ ਹੈ। ਉਹਨਾਂ ਕਿਹਾ ਕਿ ਉਹ ਐਗਰੀਕਲਚਰ ਪ੍ਰੋਸੈਸਿੰਗ ਨੂੰ ਹੋਰ ਬੇਹਤਰ ਬਣਾਉਣ ਵਾਸਤੇ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਦੀ ਖੇਤੀਬਾੜੀ ਨੂੰ ਉੱਪਰ ਚੁੱਕਣ ਵਾਸਤੇ ਯਤਨ ਕਰ ਰਹੇ ਹਨ ਅਤੇ ਪਰਾਲੀ ਸਾੜਨ ਨੂੰ ਖਤਮ ਕਰਨ ਲਈ ਪੁਰਜੋਰ ਯਤਨ ਕੀਤੇ ਜਾ ਰਹੇ ਹਨ।

ਮੀਟਿੰਗ ਵਿੱਚ ਮੁੱਖ ਚੁਣੌਤੀਆਂ ਦਾ ਹੱਲ ਕੱਢਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਸਪੀਕਰ ਅਤੇ ਕੈਰੋਲੀਨ ਰੋਵੇਟ ਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਇਮੀਗ੍ਰੇਸ਼ਨ ਧੋਖਾਧੜੀਆਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਸਪੀਕਰ ਜੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੂੰ ਆਪਣੇ ਘਰ ਵੀ ਲੈ ਕੇ ਗਏ ਜਿੱਥੇ ਕਿ ਉਹਨਾਂ ਨੇ ਆਪਣੇ ਬਗੀਚੇ ਵਿੱਚ ਉੱਗੀਆਂ ਔਰਗੈਨਿਕ ਸਬਜ਼ੀਆਂ ਉਹਨਾਂ ਨੂੰ ਵਿਖਾਈਆਂ ਜਿਸ ਨੂੰ ਵੇਖ ਕੇ ਕੈਰੋਲੀਨ ਅਦਭੁਤ ਮਹਿਸੂਸ ਕਰ ਰਹੀ ਸੀ। ਕੈਰੋਲੀਨ ਨੇ ਕਿਹਾ ਕਿ ਉਹਨਾਂ ਦਾ ਇਹ ਦੌਰਾ ਇੱਕ ਯਾਦਗਾਰ ਦੌਰਾ ਹੈ । ਇਸ ਉਪਰੰਤ ਮਾਨਯੋਗ ਸਪੀਕਰ ਜੀ ਨੇ ਉਹਨਾਂ ਨਾਲ ਕਈ ਮੁੱਦਿਆਂ ਤੇ ਚਰਚਾ ਕੀਤੀ।

ਕੈਰੋਲੀਨ ਵੱਲੋਂ ਸਪੀਕਰ ਜੀ ਨੂੰ ਇੱਕ ਟੇਬਲ ਕੈਲੰਡਰ ਭੇਂਟ ਕੀਤਾ, ਜਿਸ ਵਿੱਚ ਉਹਨਾਂ ਵੱਲੋਂ ਖਿੱਚੀਆਂ ਹੋਈਆਂ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਅਲੱਗ ਅਲੱਗ ਸ਼ਹਿਰਾਂ ਦੀਆਂ ਬਹੁਤ ਖੂਬਸੂਰਤ ਤਸਵੀਰਾਂ ਹਨ,ਸਪੀਕਰ ਜੀ ਨੇ ਉਹਨਾਂ ਨੂੰ ਇੱਕ ਸ਼ਾਲ, ਸਨਮਾਨ ਪੁਰਸਕਾਰ ਅਤੇ ਆਪਨੇ ਬਗੀਚੇ ਵਿੱਚ ਉਗਾਈਆਂ ਔਰਗੈਨਿਕ ਸਬਜ਼ੀਆਂ ਦਾ ਇੱਕ ਟੋਕਰਾ ਭੇਂਟ ਕੀਤਾ।

'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
New Delhi, 23 JAN,2025,(Azad Soch News):- ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha member of AAP Sanjay Singh) ਨੇ ਜਵਾਬ ’ਚ ਕਿਹਾ, ‘‘ਆਪ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ,ਪੀਐੱਮ ਮੋਦੀ (PM Modi) ਅਤੇ ਭਾਜਪਾ ‘ਜੁਮਲਿਆਂ’ (ਝੂਠੇ ਵਾਅਦਿਆਂ) ਨਾਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ,’’ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਗੇ ਕਿਹਾ, ‘‘ਭਾਜਪਾ ਕੋਲ ਦਿੱਲੀ ਦੇ ਵਿਕਾਸ ਲਈ ਕੋਈ ਠੋਸ ਯੋਜਨਾ ਨਹੀਂ ਹੈ, ਸਗੋਂ ਉਹ ਖੋਖਲੇ ਵਾਅਦਿਆਂ ਅਤੇ ਅਰਥਹੀਣ ਯੋਜਨਾਵਾਂ ’ਤੇ ਧਿਆਨ ਦੇ ਰਹੀ ਹੈ,ਉਹ ਬੱਚਿਆਂ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਸਕਦੇ। ਉਹ ਸਕੂਲ ਜਾਂ ਹਸਪਤਾਲ ਨਹੀਂ ਬਣਾ ਸਕਦੇ,’’ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਮੋਦੀ ਸਰਕਾਰ ਨੂੰ 2022 ਤਕ ਸਾਲਾਨਾ ਦੋ ਕਰੋੜ ਨੌਕਰੀਆਂ ਪੈਦਾ ਕਰਨ, ਹਰ ਨਾਗਰਿਕ ਨੂੰ 15 ਲੱਖ ਰੁਪਏ ਭੇਜਣ ਅਤੇ ਸਾਰਿਆਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਦੇ ਵਾਅਦਿਆਂ ਲਈ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਅਗਨੀਵੀਰ ਤਹਿਤ ਚਾਰ ਸਾਲ ਦੀ ਨੌਕਰੀ ਦਿੰਦੇ ਹਨ, ਜਿਸ ਵਿਚ ਪੁੱਤਰ ਸੇਵਾਮੁਕਤ ਹੋ ਜਾਂਦਾ ਹੈ ਜਦੋਂ ਕਿ ਉਸਦਾ ਪਿਤਾ ਕੰਮ ਕਰ ਰਿਹਾ ਹੁੰਦਾ ਹੈ,ਭਾਜਪਾ ਦੀ ਸੋਚ ਇੰਨੀ ਨੁਕਸਦਾਰ ਹੈ ਕਿ ਇਸਦੇ ਬੁਨਿਆਦੀ ਵਾਅਦੇ ਵੀ ਅਧੂਰੇ ਰਹਿ ਜਾਂਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ
Chandigarh, 17 JAN,2025,(Azad Soch News):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵੀਰਵਾਰ ਨੂੰ ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ (Gandhi Nagar Vidhan Sabha) ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ,ਮੁੱਖ ਮੰਤਰੀ ਮਾਨ ਇੱਥੇ ਗਾਂਧੀ ਨਗਰ ਤੋਂ ‘ਆਪ’ ਉਮੀਦਵਾਰ ਨਵੀਨ ਚੌਧਰੀ ਦੀਪੂ ਦੀ ਨਾਮਜ਼ਦਗੀ ਮੌਕੇ ਪੁੱਜੇ ਸਨ। ਰੋਡ ਸ਼ੋਅ (Road Show) ਵਿੱਚ ਵੱਡੀ ਗਿਣਤੀ ਵਿੱਚ ‘ਆਮ ਆਦਮੀ ਪਾਰਟੀ’ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ,ਲੋਕਾਂ ਨੇ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਮ ਆਦਮੀ ਪਾਰਟੀ’ ਉਮੀਦਵਾਰ ਦਾ ਸਵਾਗਤ ਕੀਤਾ,ਮਾਨ ਨੇ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਅੱਜ ਲੋਕਾਂ ਦੀ ਭਿੜ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ 5 ਤਰੀਕ ਨੂੰ ਤੁਸੀਂ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫ਼ੈਸਲਾ ਕਰਨਾ ਹੈ,ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰਨਾ ਜਾਣਦਾ ਹੋਵੇ ਅਤੇ ਨਫ਼ਰਤ ਦੀ ਰਾਜਨੀਤੀ ਨਾ ਕਰਦਾ ਹੋਵੇ,ਉਨ੍ਹਾਂ ਕਿਹਾ ਕਿ ਦੁਰਵਿਵਹਾਰ ਕਰਨ ਵਾਲਿਆਂ ਦੇ ਹੱਥਾਂ 'ਚ ਤੁਹਾਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਨਹੀਂ ਦੇਣੀ ਹੈ,ਨਫਰਤ ਦੀ ਰਾਜਨੀਤੀ ਕਰਨ ਵਾਲੇ ਤੁਹਾਡਾ ਕਦੇ ਭਲਾ ਨਹੀਂ ਕਰ ਸਕਦੇ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ
Chandigarh,16 NOV,2024,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ (Member of Parliament Malvinder Singh Kang) ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਤਜਵੀਜ਼ ਪੰਜਾਬ ਦੀ ਰਾਜਧਾਨੀ ‘ਤੇ ਕਬਜ਼ਾ ਕਰਨ ਦੇ ਬਰਾਬਰ ਹੈ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੇ ਖ਼ਿਲਾਫ਼ ਹੈ।ਕੰਗ ਦੀ ਚਿੱਠੀ ਚੰਡੀਗੜ੍ਹ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਦੀ ਹੈ, ਜੋ ਉਸ ਧਰਤੀ ‘ਤੇ ਸਥਾਪਿਤ ਕੀਤਾ ਗਿਆ ਸੀ ਜੋ ਕਿਸੇ ਸਮੇਂ 50 ਪੰਜਾਬੀ ਬੋਲਣ ਵਾਲੇ ਪਿੰਡਾਂ ਨਾਲ ਸਬੰਧਿਤ ਸੀ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀ ਰਾਜਧਾਨੀ ਬਣਾਉਣ ਲਈ ਆਪਣੀ ਜ਼ਮੀਨ ਦੀ ਕੁਰਬਾਨੀ ਦਿੱਤੀ ਹੈ ਅਤੇ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦਾ ਕੋਈ ਵੀ ਕਦਮ ਲੰਮੇ ਸਮੇਂ ਦੀ ਵਚਨਬੱਧਤਾ ਨੂੰ ਕਮਜ਼ੋਰ ਕਰੇਗਾ।“ਹਾਲੀਆ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਵਿਆਪਕ ਅਸੰਤੁਸ਼ਟੀ ਪੈਦਾ ਕੀਤੀ ਹੈ, ਜੋ ਇਸ ਨੂੰ ਕੇਂਦਰ ਸਰਕਾਰਾਂ ਦੁਆਰਾ ਕੀਤੇ ਗਏ ਵਾਅਦੇ ਤੋਂ ਭਟਕਣ ਵਜੋਂ ਦੇਖਦੇ ਹਨ। ਕੰਗ ਨੇ ਕਿਹਾ ਕਿ ਇਹ ਪ੍ਰਸਤਾਵ ਸਿਰਫ਼ ਖੇਤਰੀ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਵੀ ਘਾਣ ਹੈ।ਆਪਣੇ ਪੱਤਰ ਵਿੱਚ, ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਮਾਮਲੇ ਬਾਰੇ ਵਿਸਥਾਰ ਵਿੱਚ ਚਰਚਾ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਤੁਰੰਤ ਮੀਟਿੰਗ ਕਰਨ ਦੀ ਬੇਨਤੀ ਕੀਤੀ ਹੈ ਅਤੇ ਚੰਡੀਗੜ੍ਹ ਦੀ ਸਥਾਪਨਾ ਦੇ ਹਿੱਤਾਂ ਅਤੇ ਇਤਿਹਾਸਕ ਸੰਦਰਭ ਦਾ ਸਨਮਾਨ ਕਰਦੇ ਹੋਏ ਢੁਕਵੇਂ ਹੱਲ ਦੀ ਮੰਗ ਕੀਤੀ।ਪੱਤਰ ਦੇ ਅੰਤ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਇਸ ਪ੍ਰਸਤਾਵ ’ਤੇ ਮੁੜ ਵਿਚਾਰ ਕਰੇਗੀ ਅਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰੇਗੀ। ਉਨ੍ਹਾਂ ਪੰਜਾਬ ਦੀ ਰਾਜਧਾਨੀ ਵਜੋਂ ਚੰਡੀਗੜ੍ਹ ਦੀ ਅਖੰਡਤਾ ਦੀ ਰਾਖੀ ਲਈ ‘ਆਪ’ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ
Barnala, 22 OCT,2024,(Azad Soch News):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ (Former MP Simranjit Singh Mann) ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ,ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ (Barnala) ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ,ਉਨ੍ਹਾਂ ਦੀ ਪਾਰਟੀ ਇਹ ਚੋਣ ਇਕੱਲਿਆਂ ਲੜ ਰਹੀ ਹੈ, ਜੇਕਰ ਕੋਈ ਵਿਰੋਧੀ ਪਾਰਟੀ ਉਨ੍ਹਾਂ ਨਾਲ ਜੁੜਨਾ ਚਾਹੁੰਦੀ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ।

ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਕਰਨਾਲ ਤੋਂ ਲੜਨਗੇ ਵਿਧਾਨ ਸਭਾ ਤੋਂ ਉੱਪ ਚੋਣ
Chandigarh,28 March,2024,(Azad Soch News):-  ਭਾਜਪਾ ਦੇ ਵਲੋਂ ਕਰਨਾਲ ਵਿਧਾਨ ਸਭਾ (Karnal Vidhan Sabha) ਤੋਂ ਉੱਪ ਚੋਣ ਲਈ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ (Haryana CM Naib Singh Saini) ਨੂੰ ਉਮੀਦਵਾਰ ਬਣਾਇਆ ਗਿਆ ਹੈ,ਇਸ ਦੀ ਜਾਣਕਾਰੀ ਖੁਦ ਸੀਐੱਮ ਨਾਇਬ ਸਿੰਘ ਸੈਣੀ ਨੇ ਸੋਸ਼ਲ ਮੀਡੀਆ ਤੇ ਦਿੱਤੀ,ਉਨ੍ਹਾਂ ਲਿਖਿਆ ਕਿ, ਕਰਨਾਲ ਵਿਧਾਨ ਸਭਾ ਉਪ ਚੋਣ ਵਿੱਚ ਮੈਨੂੰ ਭਾਜਪਾ ਦਾ ਉਮੀਦਵਾਰ ਬਣਾਉਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਮੁੱਖ ਮੰਤਰੀ ਐਮ ਐਲ ਖੱਟਰ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ।